Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    5:35:33 PM

  • karan aujla australian tour in crisis

    ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ...

  • right to pension high court decision

    ਪੈਨਸ਼ਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ...

  • high alert in bathinda due to bomb threat

    ਬਠਿੰਡਾ 'ਚ ਬੰਬ ਧਮਾਕਿਆਂ ਦੀ ਧਮਕੀ ਮਗਰੋਂ ਹਾਈ...

  • yahwant varma case

    ਘਰ 'ਚ ਨੋਟਾਂ ਦੇ ਬੋਰਿਆਂ ਨੂੰ ਲੱਗੀ ਅੱਗ ਦੇ ਮਾਮਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 'ਜ਼ਿੰਮੇਵਾਰੀ ਨਹੀਂ ਨਿਭਾਅ ਸਕਦੇ ਤਾਂ ਆਪਣੇ ਆਪ ਨੂੰ ਡਾਕਟਰ ਨਾ ਕਹੋ', ਇਲਾਜ ਨਾ ਕਰਨ ’ਤੇ ਸੁਪਰੀਮ ਕੋਰਟ ਨੇ ਪਾਈ ਝਾੜ

NATIONAL News Punjabi(ਦੇਸ਼)

'ਜ਼ਿੰਮੇਵਾਰੀ ਨਹੀਂ ਨਿਭਾਅ ਸਕਦੇ ਤਾਂ ਆਪਣੇ ਆਪ ਨੂੰ ਡਾਕਟਰ ਨਾ ਕਹੋ', ਇਲਾਜ ਨਾ ਕਰਨ ’ਤੇ ਸੁਪਰੀਮ ਕੋਰਟ ਨੇ ਪਾਈ ਝਾੜ

  • Edited By Shubam Kumar,
  • Updated: 17 Jul, 2026 07:43 PM
National
supreme court reprimands for not providing treatment
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ, (ਏਜੰਸੀ)-ਸੁਪਰੀਮ ਕੋਰਟ ਨੇ 2 ਪ੍ਰਾਈਵੇਟ ਹਸਪਤਾਲਾਂ ਤੇ ਉਨ੍ਹਾਂ ਦੇ ਡਾਕਟਰਾਂ ਨੂੰ ਗਾਜ਼ੀਆਬਾਦ ’ਚ ਇਸ ਸਾਲ ਮਾਰਚ ’ਚ ਜਬਰ-ਜ਼ਨਾਹ ਦਾ ਸ਼ਿਕਾਰ ਹੋਈ 4 ਸਾਲ ਦੀ ਬੱਚੀ ਨੂੰ ਸਮੇਂ ਸਿਰ ਡਾਕਟਰੀ ਸਹਾਇਤਾ ਪ੍ਰਦਾਨ ਕਰਨ ’ਚ ਅਸਫਲ ਰਹਿਣ ਲਈ ਸ਼ੁੱਕਰਵਾਰ ਝਾੜ ਪਾਈ। ਉਕਤ ਬੱਚੀ ਦੀ ਬਾਅਦ ’ਚ ਮੌਤ ਹੋ ਗਈ ਸੀ।

ਚੀਫ਼ ਜਸਟਿਸ ਸੂਰਿਆਕਾਂਤ, ਜਸਟਿਸ ਜੋਏਮਾਲਿਆ ਬਾਗਚੀ ਤੇ ਜਸਟਿਸ ਵੀ. ਮੋਹਨਾ ਦੀ ਬੈਂਚ ਨੇ ਉਕਤ ਹਸਪਤਾਲਾਂ ਨੂੰ ਪਰਿਵਾਰ ਨੂੰ ਢੁੱਕਵਾਂ ਮੁਆਵਜ਼ਾ ਦੇਣ ਦੇ ਨਿਰਦੇਸ਼ ਦਿੱਤੇ। ਚੀਫ਼ ਜਸਟਿਸ ਨੇ ਡਾਕਟਰਾਂ ਨੂੰ ਕਿਹਾ ਕਿ ਜੇ ਤੁਸੀਂ ਆਪਣੀ ਡਿਊਟੀ ਨਹੀਂ ਨਿਭਾਅ ਸਕਦੇ ਤਾਂ ਤੁਹਾਨੂੰ ‘ਡਾਕਟਰ’ ਕਹਾਉਣ ਦਾ ਕੋਈ ਹੱਕ ਨਹੀਂ। ਜੇ ਤੁਹਾਡੇ ਅੰਦਰ ਕੋਈ ਸੰਵੇਦਨਸ਼ੀਲਤਾ ਹੁੰਦੀ ਤਾਂ ਤੁਸੀਂ ਬੱਚੀ ਨੂੰ ਕਿਸੇ ਹੋਰ ਹਸਪਤਾਲ ਲਿਜਾਂਦੇ। ਕੀ ਤੁਸੀਂ ਉਸ ਨੂੰ ਇਸ ਲਈ ਨਜ਼ਰਅੰਦਾਜ਼ ਕੀਤਾ ਕਿਉਂਕਿ ਉਹ ਗਰੀਬ ਪਰਿਵਾਰ ਦੀ ਸੀ? ਉਹ ਤੁਹਾਡੀਆਂ ਫੀਸਾਂ ਨਹੀਂ ਭਰ ਸਕਦੀ ਸੀ? ਮਾਮਲੇ ਦੀ ਸੁਣਵਾਈ ਅਗਲੇ ਹਫ਼ਤੇ ਦੁਬਾਰਾ ਹੋਵੇਗੀ।

ਘਟਨਾ ਮੁਤਾਬਕ 16 ਮਾਰਚ ਨੂੰ ਇਕ ਗੁਆਂਢੀ ਨੇ ਕਥਿਤ ਤੌਰ ’ਤੇ ਪੀੜਤ ਬੱਚੀ ਨੂੰ ਚਾਕਲੇਟ ਨਾਲ ਭਰਮਾਇਆ। ਉਹ ਉਸ ਨੂੰ ਕਿਤੇ ਲੈ ਗਿਅਾ। ਜਦੋਂ ਕੁੜੀ ਵਾਪਸ ਨਹੀਂ ਆਈ ਤਾਂ ਪਿਤਾ ਨੇ ਭਾਲ ਕੀਤੀ ਤੇ ਉਸ ਨੂੰ ਬੇਹੋਸ਼ ਅਤੇ ਖੂਨ ਨਾਲ ਲੱਥਪੱਥ ਲੱਭਿਆ। ਪਰਿਵਾਰ ਉਸ ਨੂੰ 2 ਪ੍ਰਾਈਵੇਟ ਹਸਪਤਾਲਾਂ ’ਚ ਲੈ ਗਿਆ ਜਿਨ੍ਹਾਂ ਨੇ ਕਥਿਤ ਤੌਰ ’ਤੇ ਉਸ ਨੂੰ ਦਾਖਲ ਕਰਨ ਤੋਂ ਇਨਕਾਰ ਕਰ ਦਿੱਤਾ। ਫਿਰ ਉਸ ਨੂੰ ਗਾਜ਼ੀਆਬਾਦ ਦੇ ਇਕ ਸਰਕਾਰੀ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Supreme Court
  • reprimands
  • not providing
  • treatment

ਕਿਲੇ ਦੀ ਸੁਰੱਖਿਆ 'ਤੇ ਉੱਠੇ ਸਵਾਲ: ਨਰਵਰ ਕਿਲੇ ਤੋਂ 400 ਸਾਲ ਪੁਰਾਣੀ ਤੋਪ ਲੈ ਉੱਡੇ ਚੋਰ

NEXT STORY

Stories You May Like

  • citizenship foreign national supreme court
    ਨਾਗਰਿਕਤਾ ਦੀ ਪੁਸ਼ਟੀ ਨਾ ਹੋਣ ’ਤੇ ਵਿਦੇਸ਼ੀ ਨਾਗਰਿਕ ਨੂੰ ਦੇਸ਼ ਨਿਕਾਲਾ ਨਹੀਂ ਦਿੱਤਾ ਜਾ ਸਕਦਾ : ਸੁਪਰੀਮ ਕੋਰਟ
  • cjp protest supreme court
    ’ਭਟਕੇ ਨੌਜਵਾਨਾਂ ਨੂੰ ਸਮਝਾਓ, ਤਾਕਤ ਦੀ ਵਰਤੋਂ ਨਾ ਕਰਨ ਸੁਰੱਖਿਆ ਏਜੰਸੀਆਂ’, CJP ਮਾਰਚ 'ਤੇ ਬੋਲੀ ਸੁਪਰੀਮ ਕੋਰਟ
  • valid driving license supreme court
    ਵੈਧ ਡਰਾਈਵਿੰਗ ਲਾਇਸੈਂਸ ਨਾ ਹੋਣ 'ਤੇ ਦੁਰਘਟਨਾ ਮੁਆਵਜ਼ੇ ਲਈ ਜ਼ਿੰਮੇਵਾਰ ਨਹੀਂ ਬੀਮਾ ਕੰਪਨੀ: ਸੁਪਰੀਮ ਕੋਰਟ
  • banks collect rs 26 100 crore penalty for minimum balance  hdfc earns most
    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ 26,100 ਕਰੋੜ ਦਾ ਜੁਰਮਾਨਾ, HDFC ਨੂੰ ਸਭ ਤੋਂ ਵਧ ਕਮਾਈ
  • bhupesh baghel  supreme court  no relief
    ਪਾਟਨ ਵਿਧਾਨ ਸਭਾ ਸੀਟ ਚੋਣ ਮਾਮਲਾ : ਭੂਪੇਸ਼ ਬਘੇਲ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ
  • supreme court  digital arrest  crime  government agency
    ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ
  • supreme court  abhishek banerjee  foreign affairs  treatment
    ਸੁਪਰੀਮ ਕੋਰਟ ਨੇ ਅਭਿਸ਼ੇਕ ਬੈਨਰਜੀ ਨੂੰ 3 ਹਫ਼ਤਿਆਂ ਲਈ ਵਿਦੇਸ਼ ਜਾਣ ਦੀ ਦਿੱਤੀ ਇਜਾਜ਼ਤ
  • people are getting irritated due to reels and apps  report
    ਰੀਲਾਂ ਤੇ ਐਪਸ ਕਾਰਨ ਲੋਕ ਹੋ ਰਹੇ ਚਿੜਚਿੜੇ, ਨਹੀਂ ਰਿਹਾ ਆਪਣੀ ਕਿਸੇ ਜ਼ਿੰਮੇਵਾਰੀ ਦਾ ਅਹਿਸਾਸ : ਰਿਪੋਰਟ
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • himachal gorge  bolero vehicle 4 people
      ਹਿਮਾਚਲ 'ਚ ਭਿਆਨਕ ਹਾਦਸਾ: ਖੱਡ 'ਚ ਡਿੱਗੀ ਲਾਸ਼ ਲੈ ਕੇ ਜਾ ਰਹੀ ਬੋਲੈਰੋ ਗੱਡੀ,...
    • the last solar eclipse of the year is taking place today
      ਅੱਜ ਲੱਗ ਰਿਹੈ ਸਾਲ ਦਾ ਆਖਰੀ ਸੂਰਜ ਗ੍ਰਹਿਣ, 64 ਸਾਲਾਂ ਬਾਅਦ ਬਣ ਰਿਹੈ ਦੁਰਲੱਭ...
    • india  non fossil power capacity  300 gigawatts  solar power
      ਭਾਰਤ ਨੇ ਹਾਸਲ ਕੀਤਾ ਵੱਡਾ ਮੁਕਾਮ, 300GW ਦੇ ਪਾਰ ਹੋਈ Non Fossil ਬਿਜਲੀ ਸਮਰੱਥਾ
    • nitin nabin parliament discussion
      ਦੇਸ਼ ਦੇ ਲੋਕ ਦੇਖ ਰਹੇ ਹਨ ਕਿ ਸੰਸਦ 'ਚ ਹੋਣ ਵਾਲੀ ਚਰਚਾ ਤੋਂ ਕੌਣ ਭੱਜ ਰਿਹਾ:...
    • jharkhand  student  rahul gandhi
      'ਝਾਰਖੰਡ 'ਤੇ ਮੈਂ ਚੁੱਪ ਨਹੀਂ, ਵਿਦਿਆਰਥੀਆਂ ਵਿਰੁੱਧ ਹਿੰਸਾ ਅਸਵੀਕਾਰਨਯੋਗ',...
    • stf  bangladesh border  isi agent  arrested
      STF ਦੀ ਵੱਡੀ ਕਾਰਵਾਈ, ਬੰਗਲਾਦੇਸ਼ ਸਰਹੱਦ ਕੋਲ ISI ਏਜੰਟ ਗ੍ਰਿਫ਼ਤਾਰ
    • bus falls into gorge  30 passengers
      ਡੂੰਘੀ ਖੱਡ 'ਚ ਡਿੱਗੀ ਬਿਹਾਰ ਤੋਂ ਅਯੁੱਧਿਆ ਜਾ ਰਹੀ ਸਵਾਰੀਆਂ ਨਾਲ ਭਰੀ ਬੱਸ, 30...
    • reel era  youth  shortcuts  pm modi
      "ਰੀਲ ਯੁੱਗ" 'ਚ ਰਹਿਣ ਵਾਲੇ ਨੌਜਵਾਨਾਂ ਨੂੰ "ਸ਼ਾਰਟਕੱਟਾਂ" ਤੋਂ ਬਚਣਾ ਚਾਹੀਦਾ:...
    • russia oil crisis
      ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...
    • mapro foods  fssai  pizza worms  viral video
      Mapro Foods 'ਤੇ FSSAI ਦੀ ਕਾਰਵਾਈ, ਪੀਜ਼ੇ 'ਚ ਕੀੜੇ ਹੋਣ ਦੇ ਵਾਇਰਲ ਵੀਡੀਓ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +