Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, NOV 06, 2026

    5:08:23 PM

  • next dhanteras  opportunity to earn  gold and silver prices may surge

    ਅਗਲੇ ਧਨਤੇਰਸ 'ਤੇ ਕਮਾਈ ਦਾ ਮੌਕਾ, ਸੋਨੇ-ਚਾਂਦੀ...

  • ludhiana businessman news

    ਵੱਡੀ ਖ਼ਬਰ: ਲੁਧਿਆਣਾ ਦੇ ਕੱਪੜਾ ਵਪਾਰੀ ਦੀ ਗੋਲ਼ੀ...

  • indian student in usa

    ਅਮਰੀਕਾ 'ਚ ਭਾਰਤੀ ਵਿਦਿਆਰਥਣ ਹੋਈ ਲਾਪਤਾ ! ਪੁਲਸ ਨੇ...

  • parvinder singh cremation family

    ਪਰਵਿੰਦਰ ਸਿੰਘ ਝੋਟਾ ਦੇ ਸਸਕਾਰ ਬਾਰੇ ਵੱਡੀ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸੁਪਰੀਮ ਕੋਰਟ ਦੀ ਸਪੱਸ਼ਟ ਬਿਆਨੀ ; ਪ੍ਰਦਰਸ਼ਨ ਵਾਲੀਆਂ ਥਾਵਾਂ ’ਤੇ ਹਮੇਸ਼ਾ ਲਈ ਕਬਜ਼ਾ ਨਹੀਂ ਕੀਤਾ ਜਾ ਸਕਦਾ

NATIONAL News Punjabi(ਦੇਸ਼)

ਸੁਪਰੀਮ ਕੋਰਟ ਦੀ ਸਪੱਸ਼ਟ ਬਿਆਨੀ ; ਪ੍ਰਦਰਸ਼ਨ ਵਾਲੀਆਂ ਥਾਵਾਂ ’ਤੇ ਹਮੇਸ਼ਾ ਲਈ ਕਬਜ਼ਾ ਨਹੀਂ ਕੀਤਾ ਜਾ ਸਕਦਾ

  • Edited By Cherry,
  • Updated: 04 Nov, 2026 02:01 PM
National
supreme court s clear statement  protest sites cannot be occupied permanently
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਏਜੰਸੀ)- ਤਿਉਹਾਰਾਂ ਦੇ ਮੌਸਮ ਦੌਰਾਨ ਮੁੱਖ ਚੋਣ ਕਮਿਸ਼ਨਰ ਵਿਰੁੱਧ ਵਿਰੋਧ ਪ੍ਰਦਰਸ਼ਨਾਂ ’ਤੇ ਪਾਬੰਦੀ ਲਾਉਣ ਦੀ ਮੰਗ ਕਰਨ ਵਾਲੀ ਵਪਾਰਕ ਸੰਗਠਨਾਂ ਦੀ ਪਟੀਸ਼ਨ ’ਤੇ ਮੰਗਲਵਾਰ ਕੇਂਦਰ ਸਰਕਾਰ ਅਤੇ ਹੋਰ ਧਿਰਾਂ ਤੋਂ ਜਵਾਬ ਮੰਗਦੇ ਹੋਏ ਸੁਪਰੀਮ ਕੋਰਟ ਨੇ ਸਪੱਸ਼ਟ ਸ਼ਬਦਾਂ ’ਚ ਕਿਹਾ ਕਿ ਪ੍ਰਦਰਸ਼ਨ ਵਾਲੀਆਂ ਥਾਵਾਂ ’ਤੇ ਹਮੇਸ਼ਾ ਲਈ ਕਬਜ਼ਾ ਨਹੀਂ ਕੀਤਾ ਜਾ ਸਕਦਾ।

ਚੀਫ਼ ਜਸਟਿਸ ਸੂਰਿਆਕਾਂਤ, ਜਸਟਿਸ ਜੋਇਮਾਲਿਆ ਬਾਗਚੀ ਤੇ ਵੀ. ਮੋਹਨਾ ਦੀ ਬੈਂਚ ਕਈ ਅਜਿਹੀਆਂ ਪਟੀਸ਼ਨਾਂ ’ਤੇ ਸੁਣਵਾਈ ਕਰ ਰਹੀ ਸੀ ਜਿਨ੍ਹਾਂ ’ਚ ਦਿੱਲੀ ਦੀ ਕਿਰਨਾ ਕਮੇਟੀ ਦੀ ਇਕ ਪਟੀਸ਼ਨ ਵੀ ਸ਼ਾਮਲ ਸੀ, ਜਿਸ ’ਚ ਦੋਸ਼ ਲਾਇਆ ਗਿਆ ਸੀ ਕਿ ਰਾਮਲੀਲਾ ਮੈਦਾਨ ’ਚ ਪ੍ਰਦਰਸ਼ਨਾਂ ਨਾਲ ਕਾਰੋਬਾਰ ਦਾ ਨੁਕਸਾਨ ਹੋ ਰਿਹਾ ਹੈ।

ਚੀਫ਼ ਜਸਟਿਸ ਨੇ ਕਿਹਾ ਕਿ ਤੁਸੀਂ ਹਰ ਸਮੇਂ ਇਕ ਥਾਂ ’ਤੇ ਕਬਜ਼ਾ ਨਹੀਂ ਕਰ ਸਕਦੇ। ਕਿਸਾਨ, ਪੱਤਰਕਾਰ ਆਦਿ ਕਿੱਥੇ ਜਾਣਗੇ? ਹਰ ਕਿਸੇ ਨੂੰ ਵਿਰੋਧ ਕਰਨ ਦਾ ਅਧਿਕਾਰ ਹੈ। ਇਸ ਲਈ ਇਕ ਨਿਸ਼ਚਿਤ ਸਮਾਂ ਤੇ ਮਿਅਾਦ ਨੂੰ ਤੈਅ ਕੀਤਾ ਜਾਣਾ ਚਾਹੀਦਾ ਹੈ।

ਬੈਂਚ ਵਪਾਰੀਆਂ ਦੀ ਪਟੀਸ਼ਨ ਦੇ ਨਾਲ-ਨਾਲ ਸਮੂਹਿਕ ਨਜ਼ਰਬੰਦੀਆਂ, ਪੁਲਸ ਦੀ ਬੇਰਹਿਮੀ, ਮੈਟਰੋ ਸਟੇਸ਼ਨਾਂ ਨੂੰ ਬੰਦ ਕਰਨ ਅਤੇ ਇੰਟਰਨੈੱਟ ਸੇਵਾਵਾਂ ਦੀ ਮੁਅੱਤਲੀ ਨਾਲ ਸਬੰਧਤ ਮੁੱਦਿਆਂ ਸਮੇਤ ਕਈ ਹੋਰ ਪਟੀਸ਼ਨਾਂ ਦੀ ਸੁਣਵਾਈ ਕਰ ਰਹੀ ਸੀ।

ਬੈਂਚ ਨੇ ਵਪਾਰ ਸੰਗਠਨਾਂ ਨੂੰ ਕਿਹਾ ਕਿ ਉਹ ਕਾਰੋਬਾਰ ਨੂੰ ਨੁਕਸਾਨ ਪਹੁੰਚਾਉਣ ਦਾ ਦੋਸ਼ ਲਾਉਣ ਵਾਲੀਆਂ ਆਪਣੀਆਂ ਪਟੀਸ਼ਨਾਂ ’ਚ ਮੁੱਖ ਚੋਣ ਕਮਿਸ਼ਨਰ ਵਿਰੁੱਧ ਪ੍ਰਦਰਸ਼ਨ ਕਰ ਰਹੀਆਂ ਸੰਸਥਾਵਾਂ ਨੂੰ ਧਿਰ ਵਜੋਂ ਸ਼ਾਮਲ ਕਰਨ। ਵਪਾਰੀਆਂ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਵਿਰੋਧ ਪ੍ਰਦਰਸ਼ਨ ਵਾਲੀ ਥਾਂ ਦੇ ਆਲੇ-ਦੁਆਲੇ ਦੇ ਖੇਤਰ ’ਚ 50 ਲੱਖ ਲੋਕ ਰਹਿੰਦੇ ਹਨ।

  • Supreme Court
  • statement
  • Protest sites

ਮਣੀਪੁਰ ਚੋਣਾਂ ਨੂੰ ਲੈ ਕੇ ਸਸਪੈਂਸ

NEXT STORY

Stories You May Like

  • tarun tejpal  supreme court  sentence suspended  petition
    ਤੁਰਣ ਤੇਜਪਾਲ ਨੂੰ ਨਹੀਂ ਮਿਲੀ ਰਾਹਤ, ਸੁਪਰੀਮ ਕੋਰਟ ਨੇ ਸਜ਼ਾ ਮੁਅੱਤਲ ਕਰਨ ਤੋਂ ਕੀਤਾ ਇਨਕਾਰ
  • supreme court  firecrackers  ban  ncr  air pollution
    ਪਟਾਕਿਆਂ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਦੇ ਪੱਖ ’ਚ ਨਹੀਂ ਹਾਂ : ਸੁਪਰੀਮ ਕੋਰਟ
  • consent  breakup  supreme court
    ਸਹਿਮਤੀ ਨਾਲ ਬਣੇ ਸਬੰਧ ਬ੍ਰੇਕਅੱਪ ਤੋਂ ਬਾਅਦ ਜਬਰ-ਜ਼ਿਨਾਹ ਨਹੀਂ ਮੰਨੇ ਜਾਣਗੇ : ਸੁਪਰੀਮ ਕੋਰਟ
  • dgp appointment supreme court
    DGP ਦੀ ਨਿਯੁਕਤੀ ਲਈ ਸੂਬਿਆਂ ’ਚ ਲਾਗੂ ਨਿਯਮਾਂ ਦਾ ਵੇਰਵਾ ਦੇਵੇ ਕੇਂਦਰ : ਸੁਪਰੀਮ ਕੋਰਟ
  • draft voter list  name removed  supreme court
    ਡਰਾਫਟ ਵੋਟਰ ਲਿਸਟ ’ਚੋਂ ਨਾਂ ਕੱਟਿਆ, ਤਾਂ ਘਬਰਾਓ ਨਹੀਂ, ਅਸੀਂ ਮਾਮਲਾ ਸੁਣ ਰਹੇ ਹਾਂ : ਸੁਪਰੀਮ ਕੋਰਟ
  • supreme court  judicial officer  retirement  age
    14 ਸੂਬੇ ਜੁਡੀਸ਼ੀਅਲ ਅਫਸਰਾਂ ਦੀ ਸੇਵਾਮੁਕਤੀ ਦੀ ਉਮਰ ਵਧਾਉਣ ’ਤੇ ਸਹਿਮਤ : ਸੁਪਰੀਮ ਕੋਰਟ
  • lakhimpur kheri sc ashish mishra  diwali  permission
    Lakhimpur Kheri: ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ 'ਤੇ ਜੱਦੀ ਸ਼ਹਿਰ ਜਾਣ ਦੀ ਦਿੱਤੀ ਇਜਾਜ਼ਤ
  • toxic smog  delhi  stubble burning  green firecrackers
    ਜ਼ਹਿਰੀਲੇ ਧੂੰਏ 'ਚ ਘਿਰੀ ਦਿੱਲੀ! ਪਰਾਲੀ ਤੇ ਗ੍ਰੀਨ ਪਟਾਕਿਆਂ ਦੇ ਮਾਮਲਿਆਂ ਦੀ ਸੁਪਰੀਮ ਕੋਰਟ ਕਰੇਗਾ ਸੁਣਵਾਈ
  • accident on the jalandhar national highway
    ਜਲੰਧਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, ਟੈਕਸੀ ਤੇ ਥ੍ਰੀ-ਵ੍ਹੀਲਰ ਦੀ ਹੋਈ...
  • illegal occupations jalandhar municipal corporation
    ਭਗਤ ਸਿੰਘ ਕਾਲੋਨੀ ਨੇੜੇ ਅਣ-ਅਧਿਕਾਰਤ ਖੋਖੇ ਹਟਾਉਣ ਪਹੁੰਚੀ ਨਿਗਮ ਟੀਮ ਦਾ ਵਿਰੋਧ,...
  • conditions to improve on jalandhar hoshiarpur road
    ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੁਧਰਣਗੇ ਹਾਲਾਤ, ਆਦਮਪੁਰ 'ਚ ਸ਼ੁਰੂ ਹੋਇਆ ਸੜਕ...
  • increase in revenue from railway freight transport
    ਰੇਲਵੇ ਦੀ ਮਾਲ ਢੁਆਈ 'ਚ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਮਾਲੀਏ ਵਿਚ 64 ਫ਼ੀਸਦੀ...
  • jalandhar police action
    ਜਲੰਧਰ ਪੁਲਸ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ
  • singer preet harpal gets emotional remembering divit auluck
    Divit Auluck ਨੂੰ ਯਾਦ ਕਰ ਭਾਵੁਕ ਹੋਏ ਗਾਇਕ ਪ੍ਰੀਤ ਹਰਪਾਲ, ਕਿਹਾ-"ਜਵਾਨ ਪੁੱਤ...
  • antim ardaas divit auluck
    ਦਿਵਿਤ ਔਲਕ ਦੀ ਅੰਤਿਮ ਅਰਦਾਸ 'ਚ ਪੁੱਜੇ ਮਨਕੀਰਤ ਔਲਖ, ਇੰਦਰਜੀਤ ਨਿੱਕੂ ਤੇ ਬੀ....
  • cold weather to arrive in punjab in the coming days
    ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਠੰਡ ਦੀ ਦਸਤਕ, ਕਈ ਇਲਾਕਿਆਂ 'ਚ ਪਵੇਗੀ ਧੁੰਦ
Trending
Ek Nazar
diwali celebrations

ਅਮਰੀਕੀ ਰਾਜਾਂ ਦੇ ਰਾਜਪਾਲਾਂ ਨੇ ਮਨਾਏ ਦੀਵਾਲੀ ਦੇ ਜਸ਼ਨ

incident in pakistan

ਪਾਕਿਸਤਾਨ ਦੇ ਪੰਜਾਬ 'ਚ ਬੱਸ-ਟਰੱਕ ਦੀ ਭਿਆਨਕ ਟੱਕਰ ; 12 ਲੋਕਾਂ ਦੀ ਮੌਤ, 30...

son of a former team india opener makes a big impact

4 4 4 6 6..! Team India ਦੇ ਸਾਬਕਾ ਓਪਨਰ ਦੇ ਪੁੱਤ ਨੇ ਪਾਈ ਧੱਕ, ਇੰਨੀਆਂ...

pakistan s most famous prisoner

ਪਾਕਿਸਤਾਨ ਦਾ ਸਭ ਤੋਂ ਮਸ਼ਹੂਰ ਕੈਦੀ ਇਮਰਾਨ ਖਾਨ ਅਤੇ ਸੁਲਹ-ਸਫਾਈ ਦੀ ਸਿਆਸਤ

trilateral defense agreement

ਤੁਰਕੀ ਦੀ ਸੰਸਦ ਨੇ ਸਾਊਦੀ ਅਰਬ ਅਤੇ ਪਾਕਿਸਤਾਨ ਨਾਲ ਤਿੰਨ-ਪੱਖੀ ਰੱਖਿਆ ਸਮਝੌਤੇ...

ibrahim ali khan calls kareena kapoor the coolest stepmother ever

"ਸਭ ਤੋਂ ਕੂਲ ਮਤਰੇਈ ਮਾਂ"; ਇਬ੍ਰਾਹਿਮ ਅਲੀ ਖਾਨ ਨੇ ਕਰੀਨਾ ਕਪੂਰ 'ਤੇ ਲੁਟਾਇਆ ਪਿਆਰ

photocopies of aadhaar card is over    uidai  s new  implemented

ਆਧਾਰ ਕਾਰਡ ਦੀਆਂ ਫੋਟੋਕਾਪੀਆਂ ਜਮ੍ਹਾਂ ਕਰਵਾਉਣ ਦੀ ਪਰੇਸ਼ਾਨੀ ਖਤਮ... UIDAI ਦਾ...

11 lakh rupee prize won in a 20 rupee lottery

ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ

saba haider won election

ਭਾਰਤੀ ਮੂਲ ਦੀ ਸਬਾ ਹੈਦਰ ਨੇ ਜਿੱਤੀ ਇਲੀਨੋਇਸ ਹਾਊਸ ਆਫ ਰਿਪ੍ਰਜ਼ੈਂਟੇਟਿਵ ਚੋਣ

oval office trump

ਚੋਣਾਂ 'ਚ ਹਾਰ ਮਗਰੋਂ 'ਓਵਲ ਆਫ਼ਿਸ' ਸਬੰਧੀ ਟਰੰਪ ਨੇ ਕਰ'ਤਾ ਵੱਡਾ ਐਲਾਨ

trump to participate in diwali celebrations

ਟਰੰਪ ਵ੍ਹਾਈਟ ਹਾਊਸ ਵਿਖੇ ਦੀਵਾਲੀ ਦੇ ਜਸ਼ਨਾਂ 'ਚ ਹੋਣਗੇ ਸ਼ਾਮਲ

measles in wisconsin

ਵਿਸਕਾਨਸਿਨ 'ਚ 36 ਸਾਲਾਂ ਬਾਅਦ ਵਾਪਰੀ ਅਣਹੋਣੀ, ਖਸਰੇ ਕਾਰਨ ਮੌਤ

diwali sweets tyohar asharfi 125 000 kilograms

ਬਾਜ਼ਾਰ 'ਚ ਆਈ ਸ਼ਾਹੀ ਮਠਿਆਈ, ਸਵਾ ਲੱਖ ਰੁਪਏ 'ਚ ਮਿਲੇਗੀ 1 ਕਿੱਲੋ ! ਜਾਣੋ ਕਿਉਂ...

abhishek bachchan aishwarya rai make romantic public appearance after years

ਦੀਵਾਲੀ ਪਾਰਟੀ 'ਚ ਐਸ਼ਵਰਿਆ-ਅਭਿਸ਼ੇਕ ਦੀ ਰੋਮਾਂਟਿਕ ਐਂਟਰੀ, ਅਣਬਣ ਦੀਆਂ ਅਫਵਾਹਾਂ...

5 zodiac signs will shine this diwali

ਦੀਵਾਲੀ 'ਤੇ ਚਮਕੇਗੀ ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਕਿਸਮਤ, ਮਾਂ ਲਕਸ਼ਮੀ ਦੀ...

sheikh hasina statement

ਮੈਂ ਹਰ ਹਾਲ 'ਚ ਦੇਸ਼ ਵਾਪਸ ਆਵਾਂਗੀ: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਹਸੀਨਾ

indian national sentenced

ਅਮਰੀਕਾ: ਧੋਖਾਧੜੀ ਕਰਨ ਦੇ ਦੋਸ਼ 'ਚ ਭਾਰਤੀ ਨਾਗਰਿਕ ਨੂੰ ਅੱਠ ਸਾਲ ਦੀ ਸਜ਼ਾ

pope leo xiv visit

ਪੋਪ ਲੀਓ XIV ਕਰਨਗੇ 31 ਹਜ਼ਾਰ km ਦੀ ਯਾਤਰਾ , ਜਾਣਗੇ ਪੇਰੂ ਅਤੇ ਲਾਤੀਨੀ ਅਮਰੀਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • aligarh muslim university  vice president  woman  nashra naeem singh
      ਮਹਿਲਾ ਬਣੀ 105 ਸਾਲ ਦੇ ਇਤਿਹਾਸ 'ਚ AMU ਵਿਦਿਆਰਥੀ ਸੰਘ ਦੀ ਪਹਿਲੀ ਉੱਪ ਪ੍ਰਧਾਨ
    • gaffar market  fire  fire brigade
      ਦਿੱਲੀ ਦੀ ਗੱਫਾਰ ਮਾਰਕੀਟ 'ਚ ਮਚੇ ਅੱਗ ਦੇ ਭਾਂਬੜ, ਪੁੱਜੀਆਂ ਫਾਇਰ ਬ੍ਰਿਗੇਡ ਦੀਆਂ...
    • cashless treatment became a cause of trouble  state government
      ਕੈਸ਼ਲੈੱਸ ਇਲਾਜ ਬਣਿਆ ਮੁਸੀਬਤ ਦਾ ਕਾਰਨ, ਰਾਹਤ ਲਈ ਸੂਬਾ ਸਰਕਾਰ ਨੇ ਚੁੱਕੇ ਅਹਿਮ ਕਦਮ
    • suryakumar yadav along with his family met with pm narendra modi
      ਸੂਰਿਆਕੁਮਾਰ ਯਾਦਵ ਦੇ ਪਰਿਵਾਰ ਸਮੇਤ PM ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
    • nayab singh saini  punjab  floods  narendra modi  1600 crore rupees
      ਪੰਜਾਬ 'ਚ ਹੜ੍ਹ ਤੋਂ ਰਾਹਤ ਲਈ ਕੇਂਦਰ ਤੋਂ ਮਿਲੇ 1,600 ਕਰੋੜ ਰੁਪਏ 'ਆਪ' ਨੇ...
    • lok sabha member aga syed ruhullah mehdi  resignation
      ਸ਼੍ਰੀਨਗਰ ਤੋਂ ਲੋਕ ਸਭਾ ਮੈਂਬਰ ਆਗਾ ਸਈਦ ਰੂਹੁੱਲਾ ਮੇਹਦੀ ਦਾ ਅਸਤੀਫ਼ਾ ਸਵੀਕਾਰ
    • assam  dibrugarh  oil tank farm  fire  injured
      ਅਸਾਮ ਦੇ ਡਿਬਰੂਗੜ੍ਹ 'ਚ ਵੱਡਾ ਹਾਦਸਾ: OIL ਦੇ ਟੈਂਕ ਫਾਰਮ 'ਚ ਲੱਗੀ ਅੱਗ, 1 ਦੀ...
    • supreme court  punjab  haryana  electricity dispute  himachal pradesh
      ਪੰਜਾਬ ਤੇ ਹਰਿਆਣਾ ਤੋਂ ਹਿਮਾਚਲ ਨੂੰ ਮਿਲੇਗੀ 11,973 ਮਿਲੀਅਨ ਯੂਨਿਟ ਬਿਜਲੀ,...
    • girls  firing  youth  injured  hospital  navi mumbai
      2 ਕੁੜੀਆਂ 'ਤੇ ਨੌਜਵਾਨ ਨੇ ਕਰ ਦਿੱਤੀ ਫਾਇਰਿੰਗ, ਪੁਲਸ ਨੇ ਹਿਰਾਸਤ 'ਚ ਲਿਆ ਦੋਸ਼ੀ
    • pm narendra modi  dhanteras
      PM ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਧਨਤੇਰਸ ਦੀਆਂ ਸ਼ੁਭਕਾਮਨਾਵਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +