Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    10:50:32 PM

  • punjab police sho

    ਵੱਡੀ ਖ਼ਬਰ: ਪੰਜਾਬ ਪੁਲਸ ਦੀ SHO ਬਰਖ਼ਾਸਤ! ਜਾਣੋ...

  • shiromani akali dal campaign

    ਪੰਜਾਬ 'ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6...

  • president of india droupadi murmu to visit punjab

    ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ...

  • five senior punjab police ips officers have retired

    ਪੰਜਾਬ ਪੁਲਸ ਦੇ 5 ਸੀਨੀਅਰ IPS ਅਫ਼ਸਰ ਹੋਏ ਸੇਵਾਮੁਕਤ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਚਲਾਨ ਨਾ ਭਰਨ ਵਾਲਿਆਂ 'ਤੇ ਸੁਪਰੀਮ ਕੋਰਟ ਸਖ਼ਤ, ਵਾਹਨ ਜ਼ਬਤ ਕਰਨ ਦੇ ਦਿੱਤੇ ਹੁਕਮ

NATIONAL News Punjabi(ਦੇਸ਼)

ਚਲਾਨ ਨਾ ਭਰਨ ਵਾਲਿਆਂ 'ਤੇ ਸੁਪਰੀਮ ਕੋਰਟ ਸਖ਼ਤ, ਵਾਹਨ ਜ਼ਬਤ ਕਰਨ ਦੇ ਦਿੱਤੇ ਹੁਕਮ

  • Edited By Inder Prajapati,
  • Updated: 01 Oct, 2026 08:21 PM
National
supreme court takes strict stance on unpaid challans
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਦੇਸ਼ ਭਰ ਵਿੱਚ ਬਕਾਇਆ ਈ-ਚਲਾਨਾਂ (e-challans) ਦੀ ਵਸੂਲੀ ਲਈ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਸਖ਼ਤ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਪੁਲਸ ਨੂੰ ਆਦੇਸ਼ ਦਿੱਤਾ ਹੈ ਕਿ ਸੜਕਾਂ 'ਤੇ ਵਾਹਨਾਂ ਦੀ ਅਚਨਚੇਤ (ਰੈਂਡਮ) ਚੈਕਿੰਗ ਕੀਤੀ ਜਾਵੇ ਅਤੇ ਜਿਨ੍ਹਾਂ ਵਾਹਨਾਂ ਦੇ ਚਲਾਨ ਦਾ ਭੁਗਤਾਨ ਨਹੀਂ ਕੀਤਾ ਗਿਆ ਹੈ, ਉਨ੍ਹਾਂ ਨੂੰ ਜ਼ਬਤ ਕਰਨ ਲਈ ਜ਼ਰੂਰੀ ਕਾਰਵਾਈ ਕੀਤੀ ਜਾਵੇ।

'ਐੱਸ. ਰਾਜਸੀਕਰਨ ਬਨਾਮ ਭਾਰਤ ਸੰਘ' ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਇਹ ਫੈਸਲਾ ਸੁਣਾਇਆ। ਕੇਂਦਰ ਸਰਕਾਰ ਦੁਆਰਾ ਪੇਸ਼ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ਭਰ ਵਿੱਚ ਕੁੱਲ 49,000 ਕਰੋੜ ਰੁਪਏ ਦੇ ਈ-ਚਲਾਨ ਕੱਟੇ ਗਏ ਹਨ, ਜਿਨ੍ਹਾਂ ਵਿੱਚੋਂ 26,000 ਕਰੋੜ ਰੁਪਏ ਦੀ ਵਸੂਲੀ ਹੋ ਚੁੱਕੀ ਹੈ, ਜਦਕਿ 23,000 ਕਰੋੜ ਰੁਪਏ ਤੋਂ ਵੱਧ ਦੀ ਵਸੂਲੀ ਅਜੇ ਵੀ ਬਾਕੀ ਹੈ। ਅਦਾਲਤ ਨੇ ਕਿਹਾ ਕਿ ਸਿਰਫ਼ ਈ-ਚਲਾਨ ਕੱਟਣ ਨਾਲ ਸਮੱਸਿਆ ਦਾ ਹੱਲ ਨਹੀਂ ਹੋਵੇਗਾ, ਇਸ ਲਈ ਸਖ਼ਤ ਵਸੂਲੀ ਪ੍ਰਣਾਲੀ ਤਿਆਰ ਕਰਨੀ ਪਵੇਗੀ।

ਅਦਾਲਤੀ ਫੈਸਲੇ ਅਨੁਸਾਰ ਉਨ੍ਹਾਂ ਵਾਹਨ ਚਾਲਕਾਂ ਦੀਆਂ ਗੱਡੀਆਂ ਜ਼ਬਤ ਕੀਤੀਆਂ ਜਾ ਸਕਦੀਆਂ ਹਨ ਜੋ ਵਾਰ-ਵਾਰ ਨਿਯਮ ਤੋੜਦੇ ਹਨ ਅਤੇ ਜਿਨ੍ਹਾਂ 'ਤੇ ਇੱਕ ਤੋਂ ਵੱਧ ਈ-ਚਲਾਨ ਬਕਾਇਆ ਹਨ। ਪੁਲਸ ਚੈਕਿੰਗ ਦੌਰਾਨ ਬਕਾਇਆ ਚਲਾਨ ਮਿਲਣ 'ਤੇ ਵਾਹਨ ਨੂੰ ਮੌਕੇ 'ਤੇ ਹੀ ਜ਼ਬਤ ਕੀਤਾ ਜਾ ਸਕਦਾ ਹੈ।

ਚਲਾਨ ਵਸੂਲੀ ਨੂੰ ਯਕੀਨੀ ਬਣਾਉਣ ਲਈ ਸੁਪਰੀਮ ਕੋਰਟ ਨੇ ਸੂਬਿਆਂ ਨੂੰ ਹੋਰ ਵੀ ਕਈ ਸਖ਼ਤ ਉਪਾਅ ਅਪਣਾਉਣ ਦੇ ਨਿਰਦੇਸ਼ ਦਿੱਤੇ ਹਨ। ਇਨ੍ਹਾਂ ਵਿੱਚ ਵਾਹਨਾਂ ਨਾਲ ਸਬੰਧਤ ਆਨਲਾਈਨ ਸੇਵਾਵਾਂ ਨੂੰ ਫ੍ਰੀਜ਼ ਕਰਨਾ, ਗੱਡੀ ਦੀ ਮਲਕੀਅਤ ਟ੍ਰਾਂਸਫਰ 'ਤੇ ਰੋਕ ਲਗਾਉਣਾ, ਪੀ.ਯੂ.ਸੀ. ਅਤੇ ਫਿਟਨੈੱਸ ਸਰਟੀਫਿਕੇਟ ਜਾਰੀ ਕਰਨ ਤੋਂ ਇਨਕਾਰ ਕਰਨਾ ਅਤੇ ਵਾਹਨਾਂ ਨੂੰ ਟ੍ਰਾਂਸਪੋਰਟ ਪੋਰਟਲ 'ਤੇ ਬਲੈਕਲਿਸਟ ਕਰਨਾ ਸ਼ਾਮਲ ਹੈ।
 

  • Supreme Court
  • e-challans

ਭਾਜਪਾ ਆਗੂ ਨੇ ਗੋਡੇ ਦੀ ਕਰਵਾਈ MRI, ਮਿਲੀ 'ਦਿਮਾਗ' ਦੀ ਰਿਪੋਰਟ ; ਹੈਰਾਨ ਕਰੇਗਾ ਮਾਮਲਾ

NEXT STORY

Stories You May Like

  • minors can no longer create social media accounts
    ਹੁਣ ਸੋਸ਼ਲ ਮੀਡੀਆ ਅਕਾਊਂਟ ਨਹੀਂ ਬਣਾ ਸਕਦੇ ਨਾਬਾਲਗ ! ਸੁਪਰੀਮ ਕੋਰਟ ਨੇ ਕੇਂਦਰ ਨੂੰ ਦਿੱਤੇ ਇਹ ਹੁਕਮ
  • religious reasons  vande mataram supreme court
    ਧਾਰਮਿਕ ਕਾਰਨਾਂ ਕਰ ਕੇ ‘ਵੰਦੇ ਮਾਤਰਮ’ ਨਾ ਗਾਉਣ ’ਤੇ ਅਪਰਾਧਿਕ ਕਾਰਵਾਈ ਨਹੀਂ : ਸੁਪਰੀਮ ਕੋਰਟ
  • electricity connection be disconnected for failing to pay traffic fines
    ਟ੍ਰੈਫਿਕ ਚਲਾਨ ਨਾ ਭਰਿਆ ਤਾਂ ਕੱਟਿਆ ਜਾ ਸਕਦਾ ਹੈ ਬਿਜਲੀ ਕੁਨੈਕਸ਼ਨ? ਸੁਪਰੀਮ ਕੋਰਟ ਦਾ ਸੂਬਿਆਂ ਨੂੰ ਵੱਡਾ ਸੁਝਾਅ
  • cbse  3 language policy supreme court
    'CBSE ਦੀ 3 ਭਾਸ਼ਾਈ ਨੀਤੀ ਅਗਲੇ ਵਿੱਦਿਅਕ ਸੈਸ਼ਨ ਤੋਂ ਲਾਗੂ ਕਰਨ ’ਤੇ ਹੋਵੇ ਵਿਚਾਰ'; ਸੁਪਰੀਮ ਕੋਰਟ
  • petitions  bench  supreme court  judge
    'ਪਟੀਸ਼ਨਾਂ ਨੂੰ ਵੱਡੀ ਬੈਂਚ ਨੂੰ ਸੌਂਪਣ ਦੇ ਮੁੱਦੇ ’ਤੇ ਸੁਪਰੀਮ ਕੋਰਟ ਦੇ ਜੱਜ ਇਕਮਤ ਨਹੀਂ'
  • supreme court takes a stern view on notices to 33 lakh voters in delhi
    ਦਿੱਲੀ ’ਚ 33 ਲੱਖ ਵੋਟਰਾਂ ਨੂੰ ਨੋਟਿਸ ਭੇਜਣ ਦੇ ਮਾਮਲੇ ’ਤੇ ਸੁਪਰੀਮ ਕੋਰਟ ਸਖ਼ਤ
  • supreme court  election commission  petition  hearing
    ਚੋਣ ਕਮਿਸ਼ਨ ਦੇ ਫੈਸਲਿਆਂ 'ਤੇ ਸਵਾਲ ਚੁੱਕਣ ਵਾਲੀ ਪਟੀਸ਼ਨ 'ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ
  • patiala municipal corporation elections  supreme court
    ਪਟਿਆਲਾ ਨਿਗਮ ਚੋਣਾਂ ਬਾਰੇ 28 ਨੂੰ ਆ ਸਕਦੈ ਸੁਪਰੀਮ ਕੋਰਟ ਦਾ ਸੁਪਰੀਮ ਫੈਸਲਾ
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
Trending
Ek Nazar
these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • students drown at diveagar beach
      ਪਿਕਨਿਕ 'ਤੇ ਗਏ 8 ਵਿਦਿਆਰਥੀਆਂ ਨਾਲ ਵਾਪਰ ਗਿਆ ਭਾਣਾ, ਬੀਚ 'ਚ ਨਹਾਉਣ ਗਏ ਨਹੀਂ...
    • setback for mamata banerjee tmc from the supreme court
      ਸੁਪਰੀਮ ਕੋਰਟ ਤੋਂ ਮਮਤਾ ਬੈਨਰਜੀ ਦੀ TMC ਨੂੰ ਝਟਕਾ, 4 ਬੈਂਕ ਖਾਤਿਆਂ ਨੂੰ ਚਲਾਉਣ...
    • now banks will work for only 5 days notification going viral
      ਹੁਣ ਬੈਂਕਾਂ 'ਚ ਸਿਰਫ਼ 5 ਦਿਨ ਹੋਵੇਗਾ ਕੰਮਕਾਜ ? ਸੋਸ਼ਲ ਮੀਡੀਆ 'ਤੇ ਵਾਇਰਲ ਹੋ...
    • rp singh targets aap government over another suicide case
      ਇਕ ਹੋਰ ਖੁਦਕੁਸ਼ੀ ਮਾਮਲੇ 'ਚ RP ਸਿੰਘ ਨੇ ਆਪ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ,...
    • bisleri international receives   mahatma award 2026
      Bisleri International ਨੂੰ ਦੂਜੀ ਵਾਰ ਮਿਲਿਆ CSR ਐਕਸੀਲੈਂਸ ਲਈ 'ਮਹਾਤਮਾ...
    • government  sugar hoarding in view of festive season  new rules
      ਤਿਉਹਾਰਾਂ ਦੇ ਸੀਜ਼ਨ 'ਚ ਖੰਡ ਦੀ ਜਮ੍ਹਾਂਖੋਰੀ ਨੂੰ ਰੋਕਣ ਲਈ ਸਰਕਾਰ ਦੀ ਸਖ਼ਤੀ,...
    • nitin nabin  sri lanka  jvp delegation  meeting
      ਨਿਤਿਨ ਨਬੀਨ ਨੇ ਸ਼੍ਰੀਲੰਕਾ ਦੀ ਸੱਤਾਧਾਰੀ ਪਾਰਟੀ ਜੇਵੀਪੀ ਦੇ ਵਫ਼ਦ ਨਾਲ ਕੀਤੀ...
    • banned firecrackers seized in delhi  three arrested
      ਦਿੱਲੀ 'ਚ 683 ਕਿਲੋਗ੍ਰਾਮ ਪਾਬੰਦੀਸ਼ੁਦਾ ਪਟਾਕੇ ਬਰਾਮਦ, 3 ਵਿਅਕਤੀਆਂ ਗ੍ਰਿਫ਼ਤਾਰ
    • ins trishul france
      ਫਰਾਂਸ ਪਹੁੰਚਿਆ INS ਤ੍ਰਿਸ਼ੂਲ ! ਫ੍ਰੈਂਚ ਨੇਵੀ ਦੇ ਜੰਗੀ ਜਹਾਜ਼ਾਂ ਨਾਲ ਕੀਤਾ ਜੰਗੀ...
    • government employees  da  government  1 january  pension
      ਸਰਕਾਰੀ ਕਰਮਚਾਰੀਆਂ ਦੇ DA 'ਚ ਹੋ ਗਿਆ ਵਾਧਾ ! ਪੈਨਸ਼ਨਰਾਂ ਦਾ DR ਵੀ ਵਧਿਆ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +