Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    7:25:10 AM

  • punjab police sho

    ਵੱਡੀ ਖ਼ਬਰ: ਪੰਜਾਬ ਪੁਲਸ ਦੀ SHO ਬਰਖ਼ਾਸਤ! ਜਾਣੋ...

  • shiromani akali dal campaign

    ਪੰਜਾਬ 'ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6...

  • president of india droupadi murmu to visit punjab

    ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ...

  • five senior punjab police ips officers have retired

    ਪੰਜਾਬ ਪੁਲਸ ਦੇ 5 ਸੀਨੀਅਰ IPS ਅਫ਼ਸਰ ਹੋਏ ਸੇਵਾਮੁਕਤ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਮੰਦਰਾਂ 'ਚ VIP ਦਰਸ਼ਨ ਖ਼ਿਲਾਫ਼ ਦਾਇਰ ਪਟੀਸ਼ਨ ਸੁਪਰੀਮ ਕੋਰਟ ਨੇ ਕੀਤੀ ਖਾਰਜ

NATIONAL News Punjabi(ਦੇਸ਼)

ਮੰਦਰਾਂ 'ਚ VIP ਦਰਸ਼ਨ ਖ਼ਿਲਾਫ਼ ਦਾਇਰ ਪਟੀਸ਼ਨ ਸੁਪਰੀਮ ਕੋਰਟ ਨੇ ਕੀਤੀ ਖਾਰਜ

  • Edited By Disha,
  • Updated: 31 Jan, 2025 04:46 PM
New Delhi
supreme court temple vip darshan petition dismissed
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਦੇਸ਼ ਭਰ ਦੇ ਮੰਦਰਾਂ 'ਚ 'ਵੀਆਈਪੀ' ਯਾਨੀ ਬੇਹੱਦ ਵਿਸ਼ੇਸ਼ ਲੋਕਾਂ ਨੂੰ ਵਿਸ਼ੇਸ਼ ਦਰਸ਼ਨ ਦੀ ਮਨਜ਼ੂਰੀ ਦੇਣ ਦੀ ਵਧਦੀ ਪ੍ਰਥਾ ਖ਼ਿਲਾਫ਼ ਦਾਇਰ ਜਨਹਿੱਤ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਸ਼ੁੱਕਰਵਾਰ ਨੂੰ ਇਨਕਾਰ ਕਰ ਦਿੱਤਾ। ਚੀਫ਼ ਜਸਟਿਸ ਸੰਜੀਵ ਖੰਨਾ ਅਤੇ ਜੱਜ ਸੰਜੇ ਕੁਮਾਰ ਦੀ ਬੈਂਚ ਨੇ ਵਿਜੇ ਕਿਸ਼ੋਰ ਗੋਸਵਾਮੀ ਦੀ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਇਹ ਅਦਾਲਤ ਇਸ ਮੁੱਦੇ 'ਤੇ ਨਿਰਦੇਸ਼ ਜਾਰੀ ਨਹੀਂ ਕਰ ਸਕਦੀ। ਬੈਂਚ ਨੇ ਹਾਲਾਂਕਿ ਕਿਹਾ ਕਿ ਉਸ ਦਾ ਇਹ ਵੀ ਮੰਨਣਾ ਹੈ ਕਿ ਇਸ ਤਰ੍ਹਾਂ ਦਾ ਵਿਸ਼ੇਸ਼ ਰਵੱਈਆ (ਵੀਆਈਪੀ ਲਈ ਵਿਸ਼ੇਸ਼ ਦਰਸ਼ਨ ਦੀ ਸਹੂਲਤ) ਨਹੀਂ ਕੀਤਾ ਜਾਣਾ ਚਾਹੀਦਾ। ਬੈਂਚ ਨੇ ਪਟੀਸ਼ਨ ਖਾਰਜ ਕਰਦੇ ਹੋਏ ਕਿਹਾ,''ਮੁਆਫ਼ ਕਰੋ। ਅਸੀਂ 'ਤੇ ਵਿਚਾਰ ਨਹੀਂ ਕਰਾਂਗੇ। ਸਾਡੀ ਰਾਏ ਹੋ ਸਕਦੀ ਹੈ ਕਿ ਕੋਈ ਵਿਸ਼ੇਸ਼ ਤਰਜੀਹ ਨਹੀਂ ਦਿੱਤੀ ਜਾਣੀ ਚਾਹੀਦੀ ਪਰ ਇਹ ਅਦਾਲਤ ਭਾਰਤੀ ਸੰਵਿਧਾਨ ਦੀ ਧਾਰਾ 32 ਦੇ ਅਧੀਨ ਨਿਰਦੇਸ਼ ਜਾਰੀ ਨਹੀਂ ਕਰ ਸਕਦੀ।''

ਇਹ ਵੀ ਪੜ੍ਹੋ : ਅਮਰਨਾਥ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ, ਗੁਫ਼ਾ ਤੱਕ ਬਣਨ ਜਾ ਰਿਹਾ ਰੋਪਵੇਅ

ਸੁਪਰੀਮ ਕੋਰਟ ਨੇ 27 ਅਕਤੂਬਰ 2024 ਨੂੰ ਕਿਹਾ ਸੀ ਕਿ ਉਹ ਦੇਸ਼ ਭਰ ਦੇ ਪ੍ਰਮੁੱਖ ਮੰਦਰਾਂ 'ਚ 'ਵੀਆਈਪੀ ਪ੍ਰਵੇਸ਼ ਫੀਸ' ਲਗਾਉਣ ਨੂੰ ਚੁਣੌਤੀ ਦੇਣ ਵਾਲੀ ਰਿਟ ਪਟੀਸ਼ਨ ਦੀ ਜਾਂਚ ਕਰੇਗੀ। ਉਸ ਪਟੀਸ਼ਨ 'ਚ ਕਹਿਾ ਗਿਆ ਹੈ ਕਿ ਦੇਵਤਿਆਂ ਦੇ ਜਲਦ ਦਰਸ਼ਨ ਕਰਨ ਦੇ ਏਵਜ਼ 'ਚ ਲੋਕਾਂ ਤੋਂ ਫੀਸ ਲੈਣ ਦਾ ਚਲਨ ਆਰਥਿਕ ਰੂਪ ਨਾਲ ਕਮਜ਼ੋਰ ਭਗਤਾਂ ਦੇ ਵਰਗ ਨਾਲ ਭੇਦਭਾਵ ਕਰਦੀ ਹੈ। ਨਾਲ ਹੀ ਇਹ ਪ੍ਰਥਾ ਸੰਵਿਧਾਨ ਦੀ ਧਾਰਾ 14 (ਸਮਾਨਤਾ ਦਾ ਅਧਿਕਾਰ) ਅਤੇ ਧਾਰਾ 21 (ਸਨਮਾਨ ਦਾ ਅਧਿਕਾਰ) ਦੀ ਉਲੰਘਣਾ ਕਰਦੀ ਹੈ। ਇਸ ਪਟੀਸ਼ਨ 'ਚ ਕਿਹਾ ਗਿਆ ਹੈ ਕਿ ਦੇਸ਼ ਭਰ ਦੇ ਕਈ ਮੰਦਰਾਂ 'ਚ ਫੀਸ ਲੈਣ ਦੀ ਪ੍ਰਥਾ ਤੇਜ਼ੀ ਨਾਲ ਵੱਧ ਰਹੀ ਹੈ। ਇਹ ਫੀਸ 400 ਰੁਪਏ ਤੋਂ ਲੈ ਕੇ 5000 ਰੁਪਏ ਤੱਕ ਹੈ। ਅਜਿਹੇ 'ਚ ਜੋ ਲੋਕ ਇਹ ਫੀਸ ਵਹਿਨ ਕਰ ਸਕਦੇ ਹਨ, ਉਨ੍ਹਾਂ ਨੂੰ ਜਲਦੀ ਦਰਸ਼ਨ ਦੀ ਸਹੂਲਤ ਮਿਲ ਜਾਂਦੀ ਹੈ। ਦੂਜੇ ਪਾਸੇ, ਆਮ ਭਗਤਾਂ (ਜੋ ਹਮੇਸ਼ਾ ਗਰੀਬ ਹੁੰਦੇ ਹਨ ਅਤੇ ਲੰਬੀ ਦੂਰੀ ਦੀ ਯਾਤਰਾ ਕਰ ਕੇ ਮੰਦਰ ਆਉਂਦੇ ਹਨ) ਨੂੰ ਦਰਸ਼ਨ ਕਰਨ 'ਚ ਕਾਫ਼ੀ ਦੇਰੀ ਦਾ ਸਾਹਮਣਾ ਕਰਨਾ ਪੈਂਦਾ ਹੈ। ਪਟੀਸ਼ਨ 'ਚ ਇਹ ਵੀ ਕਿਹਾ ਗਿਆ ਹੈ ਕਿ ਇਸ ਤਰ੍ਹਾਂ ਦੇ ਫੀਸ ਸਮਾਨਤਾ, ਸਨਮਾਨ ਅਤੇ ਧਾਰਮਿਕ ਆਜ਼ਾਦੀ ਦੇ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਕਰ ਸਕਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Supreme Court
  • temple
  • VIP darshan
  • petition dismissed
  • ਸੁਪਰੀਮ ਕੋਰਟ
  • ਮੰਦਰ
  • ਵੀਆਈਪੀ ਦਰਸ਼ਨ
  • ਪਟੀਸ਼ਨ ਖਾਰਜ

ਮੱਥੇ 'ਤੇ ਕਿਉਂ ਲਾਇਆ ਜਾਂਦਾ ਹੈ ਤਿਲਕ? ਕੀ ਹੈ ਇਸ ਦਾ ਕੋਈ ਵਿਗਿਆਨਕ ਆਧਾਰ?

NEXT STORY

Stories You May Like

  • supreme court  election commission  petition  hearing
    ਚੋਣ ਕਮਿਸ਼ਨ ਦੇ ਫੈਸਲਿਆਂ 'ਤੇ ਸਵਾਲ ਚੁੱਕਣ ਵਾਲੀ ਪਟੀਸ਼ਨ 'ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ
  • supreme court  cauvery water sharing  petition  hearing
    ਕਾਵੇਰੀ ਜਲ ਵੰਡ ਨਾਲ ਜੁੜੀ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
  • supreme court  tarun tejpal  petition  goa police  notice
    ਸੁਪਰੀਮ ਕੋਰਟ ਨੇ ਤੇਜਪਾਲ ਦੀ ਪਟੀਸ਼ਨ 'ਤੇ ਗੋਆ ਪੁਲਸ ਨੂੰ ਜਾਰੀ ਕੀਤਾ ਨੋਟਿਸ
  • delhi high court  yashwant varma  complaint  petition
    ਸਾਬਕਾ ਜੱਜ ਯਸ਼ਵੰਤ ਵਰਮਾ ਖ਼ਿਲਾਫ਼ ਸ਼ਿਕਾਇਤ, ਜਾਂਚ ਸੰਬੰਧੀ ਪਟੀਸ਼ਨ 'ਤੇ ਸੁਣਵਾਈ ਤੋਂ ਕੋਰਟ ਦਾ ਇਨਕਾਰ
  • petition filed in highcourt regarding sgpc member chawla s resignation
    SGPC ਮੈਂਬਰ ਚਾਵਲਾ ਦੇ ਅਸਤੀਫ਼ੇ ਨੂੰ ਲੈ ਕੇ ਹਾਈਕੋਰਟ ’ਚ ਪਟੀਸ਼ਨ ਦਾਇਰ
  • patiala municipal corporation elections  supreme court
    ਪਟਿਆਲਾ ਨਿਗਮ ਚੋਣਾਂ ਬਾਰੇ 28 ਨੂੰ ਆ ਸਕਦੈ ਸੁਪਰੀਮ ਕੋਰਟ ਦਾ ਸੁਪਰੀਮ ਫੈਸਲਾ
  • gujarat  high court  narendra modi  degree  arvind kejriwal
    ਗੁਜਰਾਤ ਹਾਈ ਕੋਰਟ ਨੇ PM ਮੋਦੀ ਦੀ ਡਿਗਰੀ ਨਾਲ ਜੁੜੇ ਮਾਮਲੇ 'ਚ ਕੇਜਰੀਵਾਲ ਦੀ ਅਪੀਲ ਕੀਤੀ ਖਾਰਜ
  • supreme court  individual  justice  petition hearing
    ਹਰ ਵਿਅਕਤੀ ਨੂੰ ਨਿਆਂ ਤੱਕ ਪਹੁੰਚ ਦਾ ਬਰਾਬਰ ਅਧਿਕਾਰ ਹੈ : ਸੁਪਰੀਮ ਕੋਰਟ
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
Trending
Ek Nazar
these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • delhi police takes major action in us visa fraud case
      ਅਮਰੀਕੀ ਵੀਜ਼ਾ ਧੋਖਾਧੜੀ ਮਾਮਲੇ 'ਚ ਦਿੱਲੀ ਪੁਲਸ ਦੀ ਵੱਡੀ ਕਾਰਵਾਈ, ਪੰਜਾਬ ਤੋਂ...
    • there will be no diksha darshan at premanand maharaj ashram
      ਪ੍ਰੇਮਾਨੰਦ ਮਹਾਰਾਜ ਦੇ ਆਸ਼ਰਮ ’ਚ ਨਹੀਂ ਹੋਣਗੇ ਦੀਕਸ਼ਾ-ਦਰਸ਼ਨ
    • jaggi johal paid obeisance at gurdwara sri bangla sahib
      ਜੇਲ੍ਹ 'ਚੋਂ ਰਿਹਾਅ ਹੋਣ ਮਗਰੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਨਤਮਸਤਕ ਹੋਏ ਜੱਗੀ...
    • man bound for thailand arrested at mumbai airport
      ਥਾਈਲੈਂਡ ਜਾ ਰਿਹਾ ਵਿਅਕਤੀ ਮੁੰਬਈ ਹਵਾਈ ਅੱਡੇ 'ਤੇ ਗ੍ਰਿਫ਼ਤਾਰ, 21 ਕਰੋੜ ਰੁਪਏ...
    • supreme court takes strict stance on unpaid challans
      ਚਲਾਨ ਨਾ ਭਰਨ ਵਾਲਿਆਂ 'ਤੇ ਸੁਪਰੀਮ ਕੋਰਟ ਸਖ਼ਤ, ਵਾਹਨ ਜ਼ਬਤ ਕਰਨ ਦੇ ਦਿੱਤੇ ਹੁਕਮ
    • bjp leader underwent knee mri but received a brain report
      ਭਾਜਪਾ ਆਗੂ ਨੇ ਗੋਡੇ ਦੀ ਕਰਵਾਈ MRI, ਮਿਲੀ 'ਦਿਮਾਗ' ਦੀ ਰਿਪੋਰਟ ; ਹੈਰਾਨ...
    • students drown at diveagar beach
      ਪਿਕਨਿਕ 'ਤੇ ਗਏ 8 ਵਿਦਿਆਰਥੀਆਂ ਨਾਲ ਵਾਪਰ ਗਿਆ ਭਾਣਾ, ਬੀਚ 'ਚ ਨਹਾਉਣ ਗਏ ਨਹੀਂ...
    • setback for mamata banerjee tmc from the supreme court
      ਸੁਪਰੀਮ ਕੋਰਟ ਤੋਂ ਮਮਤਾ ਬੈਨਰਜੀ ਦੀ TMC ਨੂੰ ਝਟਕਾ, 4 ਬੈਂਕ ਖਾਤਿਆਂ ਨੂੰ ਚਲਾਉਣ...
    • now banks will work for only 5 days notification going viral
      ਹੁਣ ਬੈਂਕਾਂ 'ਚ ਸਿਰਫ਼ 5 ਦਿਨ ਹੋਵੇਗਾ ਕੰਮਕਾਜ ? ਸੋਸ਼ਲ ਮੀਡੀਆ 'ਤੇ ਵਾਇਰਲ ਹੋ...
    • rp singh targets aap government over another suicide case
      ਇਕ ਹੋਰ ਖੁਦਕੁਸ਼ੀ ਮਾਮਲੇ 'ਚ RP ਸਿੰਘ ਨੇ ਆਪ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +