Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 16, 2026

    2:31:01 PM

  • pm modi addresses the nation after reaching the netherlands

    'ਅਜਿਹਾ ਲੱਗ ਰਿਹਾ ਹੈ ਜਿਵੇਂ ਮੈਂ ਭਾਰਤ 'ਚ ਹੀ...

  • ied blast near bsf headquarters jalandhar punjab

    ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ...

  • inflation daily necessities travel and transport will be expensive

    ਵਧੇਗੀ ਮਹਿੰਗਾਈ! ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ’ਤੇ...

  • storm in punjab meteorological department

    ਪੰਜਾਬ 'ਚ ਮੌਸਮ ਵਿਭਾਗ ਦੀ ਭਵਿੱਖਬਾਣੀ ਤੋਂ ਵੱਧ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਨਫਰਤੀ ਭਾਸ਼ਣ ਦੇਣ ਵਾਲਿਆਂ ’ਤੇ ਸੁਪਰੀਮ ਕੋਰਟ ਸਖ਼ਤ, ਕਿਹਾ- ਧਰਮ ਨੂੰ ਸਿਆਸਤ ਤੋਂ ਦੂਰ ਰੱਖਣ ਰਾਜਨੇਤਾ

NATIONAL News Punjabi(ਦੇਸ਼)

ਨਫਰਤੀ ਭਾਸ਼ਣ ਦੇਣ ਵਾਲਿਆਂ ’ਤੇ ਸੁਪਰੀਮ ਕੋਰਟ ਸਖ਼ਤ, ਕਿਹਾ- ਧਰਮ ਨੂੰ ਸਿਆਸਤ ਤੋਂ ਦੂਰ ਰੱਖਣ ਰਾਜਨੇਤਾ

  • Edited By Rakesh,
  • Updated: 30 Mar, 2023 12:19 PM
National
supreme court took serious exception to hate speeches
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ, (ਭਾਸ਼ਾ)– ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਨਫਰਤੀ ਭਾਸ਼ਣਾਂ ਨੂੰ ਗੰਭੀਰਤਾ ਨਾਲ ਲਿਆ ਅਤੇ ਕਿਹਾ ਕਿ ਜਿਸ ਪਲ ਸਿਆਸਤ ਅਤੇ ਧਰਮ ਵੱਖ ਹੋ ਜਾਣਗੇ ਅਤੇ ਨੇਤਾ ਸਿਆਸਤ ’ਚ ਧਰਮ ਦੀ ਵਰਤੋਂ ਬੰਦ ਕਰ ਦੇਣਗੇ, ਅਜਿਹੇ ਭਾਸ਼ਣ ਖ਼ਤਮ ਹੋ ਜਾਣਗੇ। ਅਦਾਲਤ ਨੇ ਕਿਹਾ ਕਿ ਮਾੜੇ ਅਨਸਰਾਂ ਵੱਲੋਂ ਨਫਰਤੀ ਭਾਸ਼ਣ ਦਿੱਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਖੁਦ ’ਤੇ ਕਾਬੂ ਰੱਖਣਾ ਚਾਹੀਦਾ।

ਜਸਟਿਸ ਕੇ. ਐੱਮ. ਜੋਸੇਫ ਅਤੇ ਜਸਟਿਸ ਬੀ. ਵੀ. ਨਾਗਰਤਨਾ ਦੀ ਬੈਂਚ ਨੇ ਸਾਬਕਾ ਪ੍ਰਧਾਨ ਮੰਤਰੀਆਂ ਜਵਾਹਰ ਲਾਲ ਨਹਿਰੂ ਅਤੇ ਅਟਲ ਬਿਹਾਰੀ ਵਾਜਪਾਈ ਦੇ ਭਾਸ਼ਣਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਭਾਸ਼ਣ ਸੁਣਨ ਲਈ ਦੂਰ-ਦੁਰਾਡੇ ਤੋਂ ਲੋਕ ਆਉਂਦੇ ਸਨ। ਬੈਂਚ ਨੇ ਹੈਰਾਨੀ ਜਤਾਈ ਕਿ ਅਦਾਲਤਾਂ ਕਿੰਨੇ ਲੋਕਾਂ ਵਿਰੁੱਧ ਉਲੰਘਣਾ ਦੀ ਕਾਰਵਾਈ ਸ਼ੁਰੂ ਕਰ ਸਕਦੀਆਂ ਹਨ ਅਤੇ ਭਾਰਤ ਦੇ ਲੋਕ ਹੋਰ ਨਾਗਰਿਕਾਂ ਜਾਂ ਭਾਈਚਾਰਿਆਂ ਨੂੰ ਅਪਮਾਨਿਤ ਨਾ ਕਰਨ ਦਾ ਸੰਕਲਪ ਕਿਉਂ ਨਹੀਂ ਲੈ ਸਕਦੇ।

ਬੈਂਚ ਨੇ ਨਫਰਤੀ ਭਾਸ਼ਣ ਦੇਣ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਨ ’ਚ ਨਾਕਾਮ ਰਹਿਣ ਨੂੰ ਲੈ ਕੇ ਵੱਖ-ਵੱਖ ਸੂਬਾ ਅਥਾਰਿਟੀਆਂ ਵਿਰੁੱਧ ਉਲੰਘਣਾ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਕਿਹਾ ਕਿ ਹਰ ਦਿਨ ਮਾੜੇ ਅਨਸਰ ਟੀ. ਵੀ. ਅਤੇ ਜਨਤਕ ਮੰਚਾਂ ’ਤੇ ਦੂਜਿਆਂ ਨੂੰ ਬਦਨਾਮ ਕਰਨ ਲਈ ਭਾਸ਼ਣ ਦੇ ਰਹੇ ਹਨ। ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕੇਰਲ ’ਚ ਇਕ ਵਿਅਕਤੀ ਵੱਲੋਂ ਇਕ ਖਾਸ ਭਾਈਚਾਰੇ ਵਿਰੁੱਧ ਦਿੱਤੇ ਗਏ ਅਪਮਾਨਜਨਕ ਭਾਸ਼ਣ ਵੱਲ ਬੈਂਚ ਦਾ ਧਿਆਨ ਦਿਵਾਇਆ ਅਤੇ ਕਿਹਾ ਕਿ ਪਟੀਸ਼ਨਕਰਤਾ ਸ਼ਾਹੀਨ ਅਬਦੁਲਾ ਨੇ ਦੇਸ਼ ’ਚ ਨਫਰਤੀ ਭਾਸ਼ਣਾਂ ਦੀਆਂ ਘਟਨਾਵਾਂ ਦਾ ਖਾਸ ਤੌਰ ’ਤੇ ਜ਼ਿਕਰ ਕੀਤਾ ਹੈ।

  • supreme court
  • serious exception
  • hate speeches
  • religion

ਪਿਤਾ ਦੀ 'ਗੱਲ' ਨੂੰ ਦਿਲ 'ਤੇ ਲਾ ਬੈਠੀ 9 ਸਾਲਾ ਧੀ, ਕੀਤੀ ਖ਼ੁਦਕੁਸ਼ੀ, ਲੋਕ ਆਖਦੇ ਸਨ 'ਇੰਸਟਾ ਕੁਇਨ'

NEXT STORY

Stories You May Like

  • supreme court punjab narcotics government
    ਪੰਜਾਬ 'ਚ ਵਧਦੇ ਜਾ ਰਹੇ 'ਨਸ਼ੇ' 'ਤੇ ਸੁਪਰੀਮ ਕੋਰਟ ਸਖ਼ਤ, ਕਿਹਾ- ‘ਵੱਡੀਆਂ ਮੱਛੀਆਂ’ ਨੂੰ ਫੜੋ
  • supreme court  development project  petition  national progress
    'ਦੇਸ਼ ਤਰੱਕੀ ਕਿਵੇਂ ਕਰੇਗਾ..?' ਵਿਕਾਸ ਪ੍ਰੋਜੈਕਟਾਂ ਨੂੰ ਰੋਕਣ ਵਾਲੀਆਂ ਪਟੀਸ਼ਨਾਂ 'ਤੇ ਸੁਪਰੀਮ ਕੋਰਟ ਸਖ਼ਤ
  • supreme court  ed notice  cji  officer  petition
    ED ਨੂੰ ਨੋਟਿਸ ਜਾਰੀ ਨਾ ਕਰਨ ’ਤੇ ਸੁਪਰੀਮ ਕੋਰਟ ਨਾਰਾਜ਼, ਕਿਹਾ- ਅਧਿਕਾਰੀ ਖ਼ੁਦ ਨੂੰ ‘ਸੁਪਰ CJI’ ਸਮਝਦੇ ਹਨ
  • the punishment for acid attack perpetrators should be increased
    ‘ਤੇਜ਼ਾਬੀ ਹਮਲਾ ਕਰਨ ਵਾਲਿਆਂ ਦੀ ਸਜ਼ਾ ਵਧਾਈ ਜਾਵੇ’ ਸੁਪਰੀਮ ਕੋਰਟ ਦਾ ਸਹੀ ਸੁਝਾਅ!
  • public interest litigation supreme court
    ਜਨਹਿੱਤ ਪਟੀਸ਼ਨ ਹੁਣ ਬਣੀ ‘ਪੈਸਾ ਹਿੱਤ ਪਟੀਸ਼ਨ’ : ਸੁਪਰੀਮ ਕੋਰਟ
  • sabarimala case  supreme court
    ਸਮਾਜਿਕ ਸੁਧਾਰਾਂ ਨੂੰ ਲੈ ਕੇ ਆਪਣੀ ਜ਼ਿੰਮੇਵਾਰੀ ਤੋਂ ਪਿੱਛੇ ਨਹੀਂ ਹਟ ਸਕਦੇ: ਸਬਰੀਮਾਲਾ ਮਾਮਲੇ ’ਚ ਸੁਪਰੀਮ ਕੋਰਟ
  • acid attacks supreme court
    ਵਧਦੇ ਤੇਜ਼ਾਬ ਹਮਲੇ ਚਿੰਤਾ ਦਾ ਵਿਸ਼ਾ; ਸਜ਼ਾ ਵਧਾਉਣ ’ਤੇ ਵਿਚਾਰ ਕਰੇ ਕੇਂਦਰ : ਸੁਪਰੀਮ ਕੋਰਟ
  • sajjan kumar applies for bail in high court
    ਸੁਪਰੀਮ ਕੋਰਟ ਮਗਰੋਂ ਸੱਜਣ ਕੁਮਾਰ ਨੇ ਹਾਈ ਕੋਰਟ 'ਚ ਜ਼ਮਾਨਤ ਲਈ ਲਗਾਈ ਅਰਜ਼ੀ, ਦਿੱਲੀ ਕਮੇਟੀ ਨੇ ਕੀਤਾ ਵਿਰੋਧ
  • ied blast near bsf headquarters jalandhar punjab
    ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼!...
  • fire breaks out in ac market shop in rainak bazar jalandhar
    ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • in laws throw mother and daughter out of house 4 months after daughter  s birth
    Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...
  • illegal collection was taking place in jalandhar tehbazari branch for many years
    ਤਹਿਬਾਜ਼ਾਰੀ ਬ੍ਰਾਂਚ ’ਚ ਕਈ ਸਾਲਾਂ ਤੋਂ ਹੋ ਰਹੀ ਸੀ ਨਾਜਾਇਜ਼ ਵਸੂਲੀ, ਕਰੋੜਾਂ ਦਾ...
  • maqsudan mandi firing
    ਮਕਸੂਦਾਂ ਮੰਡੀ ਫਾਇਰਿੰਗ: 3 ਫਾਇਰ ਕਰਨ ਵਾਲੇ ਮੁਲਜ਼ਮ ਦਾ ਨਵਾਂ ਵੀਡੀਓ ਵਾਇਰਲ,...
  • street lights hung on wooden poles in a park
    ਦੇਸੀ ਜੁਗਾੜ! ਫੁੱਟਬਾਲ ਚੌਕ ਨੇੜਲੇ ਪਾਰਕ 'ਚ ਲੱਕੜਾਂ ਦੇ ਸਹਾਰੇ ਟੰਗੀਆਂ ਸਟਰੀਟ...
  • long power cut on saturday in punjab
    ਸ਼ਨੀਵਾਰ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • punjab weather changes raining
    ਪੰਜਾਬ 'ਚ 24 ਘੰਟੇ ਅਹਿਮ! 11 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
Trending
Ek Nazar
in laws throw mother and daughter out of house 4 months after daughter  s birth

Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...

ludhiana boyfriend news

ਪੰਜਾਬ: ਸਿਰਫ਼ਿਰੇ ਆਸ਼ਿਕ ਦਾ ਕਾਰਾ, ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ 'ਤੇ...

famous actress statement creates stir

'ਬੱਚੇ ਪੈਦਾ ਨਾ ਕਰੋ, ਕੁੱਤੇ ਪਾਲ ਲਓ...'; ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਮਚਾਈ...

husband wife lover green drum body

ਸਹੇਲੀ ਨਾਲ ਬੰਦ ਘਰ 'ਚ ਮੌਜੂਦ ਸੀ ਆਸ਼ਿਕ, ਤੇ ਫਿਰ ਪਤੀ ਤੇ ਭਰਾ ਨਾਲ ਮਿਲ ਚਾੜ੍ਹ...

this song was rejected for 7 years

7 ਸਾਲ ਤੱਕ Reject ਹੁੰਦਾ ਰਿਹਾ ਇਹ ਗੀਤ, ਰਿਲੀਜ਼ ਹੁੰਦਿਆਂ ਹੀ ਹਿਲਾ ਕੇ ਰੱਖ'ਤੀ...

is shehnaaz gill dating this rcb cricketer

ਕੀ RCB ਦੇ ਇਸ ਧਾਕੜ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਸ਼ਹਿਨਾਜ਼ ਗਿੱਲ ?

school principal headteachers salary

ਪ੍ਰਿੰਸੀਪਲ, ਹੈੱਡਮਾਸਟਰ ਤੇ ਅਧਿਆਪਕਾਂ ਦੀ ਤਨਖ਼ਾਹ ਵਾਧੇ 'ਤੇ ਲੱਗੇਗੀ ਰੋਕ, HP...

massive fire breaks out

ਗ੍ਰੇਟਰ ਨੋਇਡਾ : ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

mizo lyricistpasses away

ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...

hyderabad jaipur special express

ਹੈਦਰਾਬਾਦ-ਜੈਪੁਰ ਐਕਸਪ੍ਰੈਸ 'ਚ ਲੱਗੀ ਭਿਆਨਕ ਅੱਗ, 2 AC ਕੋਚ ਸੜ ਕੇ ਸੁਆਹ

google changes gmail free storage policy

Gmail ਯੂਜ਼ਰਜ਼ ਲਈ ਅਹਿਮ ਖ਼ਬਰ! ਗੂਗਲ ਨੇ 15GB ਫ੍ਰੀ ਸਟੋਰੇਜ ਦੇ ਨਿਯਮਾਂ 'ਚ...

up becomes the state with highest sugarcane price payments

ਸਿੱਧਾ ਖਾਤਿਆਂ 'ਚ ਪਾਏ 3.21 ਲੱਖ ਕਰੋੜ ਰੁਪਏ! ਕਿਸਾਨਾਂ ਨੂੰ ਭੁਗਤਾਨ 'ਚ UP ਨੇ...

arshdeep singh

IPL 'ਚੋਂ ਪੰਜਾਬ ਦਾ ਨਾਂ ਹਟਾਉਣ ਦੀ ਸਲਾਹ 'ਤੇ ਭੜਕੇ ਅਰਸ਼ਦੀਪ ਸਿੰਘ

websites now repeatedly ask for   proof

ਇੰਟਰਨੈੱਟ ’ਤੇ ‘ਇਨਸਾਨ’ ਹੋਣ ਦਾ ਸਬੂਤ ਦੇਣਾ ਕਿਉਂ ਹੋਇਆ ਲਾਜ਼ਮੀ? ਵਜ੍ਹਾ ਹੈ AI...

bill gates insect factory releases 30 million mosquitoes

ਹੁਣ ਬਿਮਾਰੀਆਂ ਖਤਮ ਕਰੇਗਾ ਲਾਰਵਾ! ਬਿੱਲ ਗੇਟਸ ਦੀ ਫੈਕਟਰੀ 'ਚੋਂ ਹਰ ਹਫਤੇ ਛੱਡੇ...

trump give big relief to china

ਚੀਨ ਨੂੰ ਵੱਡੀ ਰਾਹਤ ਦੇਣ ਦੀ ਤਿਆਰੀ 'ਚ ਟਰੰਪ, ਜਲਦ ਹਟਾਉਣਗੇ ਇਹ ਪਾਬੰਦੀ

famouse actress brings punjabi heritage to cannes 2026 red carpet

ਸਿਰ ‘ਤੇ ਦੁਪੱਟਾ, ਹੱਥ 'ਚ ਕੜਾ ਪਹਿਨ ਕਾਨਸ ਦੇ ਰੈੱਡ ਕਾਰਪੇਟ 'ਤੇ ਪੁੱਜੀ ਮਸ਼ਹੂਰ...

american students buried in debt

162,571,000,000,000 ਦੇ ਕਰਜ਼ੇ ਹੇਠ ਦੱਬੇ ਅਮਰੀਕੀ ਵਿਦਿਆਰਥੀ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • husband wife lover green drum body
      ਸਹੇਲੀ ਨਾਲ ਬੰਦ ਘਰ 'ਚ ਮੌਜੂਦ ਸੀ ਆਸ਼ਿਕ, ਤੇ ਫਿਰ ਪਤੀ ਤੇ ਭਰਾ ਨਾਲ ਮਿਲ ਚਾੜ੍ਹ...
    • supreme court  aravalli dispute  mining  environment
      SC ਨੇ ਅਰਾਵਲੀ ਵਿਵਾਦ ’ਤੇ ਕਿਹਾ- ਫਿਲਹਾਲ ਮਾਈਨਿੰਗ ਪੱਟਾ ਧਾਰਕਾਂ ਦੇ ਹੱਕ ਵਿਚ...
    • jammu  school  fire
      ਜੰਮੂ ਦੇ ਸਕੂਲ ਦੇ ਸਾਹਮਣੇ ਲੱਗੀ ਭਿਆਨਕ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ...
    • love affair  father  daughter  knife attack  injured
      ਪ੍ਰੇਮ ਸਬੰਧਾਂ ਤੋਂ ਨਾਰਾਜ਼ ਪਿਓ ਨੇ ਧੀ ’ਤੇ ਚਾਕੂ ਨਾਲ ਕੀਤਾ ਹਮਲਾ, ਹਾਲਤ ਗੰਭੀਰ
    • earthquake
      ਭੂਚਾਲ ਦੇ ਝਟਕਿਆਂ ਨਾਲ ਕੰਬੀ ਉੱਤਰਕਾਸ਼ੀ ਦੀ ਧਰਤੀ, ਘਰਾਂ ਤੋਂ ਬਾਹਰ ਆਏ ਲੋਕ
    • school principal headteachers salary
      ਪ੍ਰਿੰਸੀਪਲ, ਹੈੱਡਮਾਸਟਰ ਤੇ ਅਧਿਆਪਕਾਂ ਦੀ ਤਨਖ਼ਾਹ ਵਾਧੇ 'ਤੇ ਲੱਗੇਗੀ ਰੋਕ, HP...
    • weather update storm imd alert rain alert
      ਪੰਜਾਬ ਸਣੇ 15 ਸੂਬਿਆਂ 'ਚ ਆਵੇਗਾ ਤੂਫ਼ਾਨ ! ਹਨੇਰੀ-ਗੜ੍ਹੇਮਾਰੀ ਢਾਏਗੀ ਕਹਿਰ, IMD...
    • youth firing bolero police
      ਘਰ ਦੇ ਬਾਹਰ ਹੀ ਭੁੰਨ੍ਹ'ਤਾ ਨੌਜਵਾਨ ! ਮਾਰੀਆਂ 20 ਗੋਲ਼ੀਆਂ, ਬੋਲੈਰੋ 'ਚ ਆਏ...
    • sbi  job  recruitment  apply
      SBI 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਮਿਲੇਗੀ 93 ਹਜ਼ਾਰ ਤੋਂ ਵੱਧ ਤਨਖਾਹ
    • the movement of the moon will change the fate of these 3 zodiac signs
      ਚੰਦਰਮਾ ਦੀ ਚਾਲ ਬਦਲੇਗੀ ਇਨ੍ਹਾਂ 3 ਰਾਸ਼ੀਆਂ ਦੀ ਕਿਸਮਤ ! ਖੁੱਲ੍ਹਣਗੇ ਕਿਸਮਤ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +