Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 31, 2025

    6:33:01 PM

  • ludhiana by election bjp candidate

    ਲੁਧਿਆਣਾ ਜ਼ਿਮਨੀ ਚੋਣ ਲਈ ਭਾਜਪਾ ਵੱਲੋਂ ਉਮੀਦਵਾਰ ਦਾ...

  • punjab resident electricity department powercom

    ਪੰਜਾਬ ਵਾਸੀਆਂ ਲਈ ਚੰਗੀ ਖ਼ਬਰ, ਬਿਜਲੀ ਵਿਭਾਗ ਨੇ...

  • whatsapp closed iphone and android phones12 midnight

    ਰਾਤ 12 ਵਜੇ ਤੋਂ ਇਨ੍ਹਾਂ iPhone ਅਤੇ Android...

  • young man di es of drug overdose

    ਨਸ਼ੇ ਦੇ ਦੈਂਤ ਨੇ ਉਜਾੜਿਆ ਇਕ ਹੋਰ ਪਰਿਵਾਰ, ਓਵਰਡੋਜ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਸੁਪਰੀਮ ਕੋਰਟ ਨੇ ਵਕਫ਼ ਐਕਟ ਦੀ ਵੈਧਤਾ 'ਤੇ ਜਵਾਬ ਲਈ ਕੇਂਦਰ ਨੂੰ ਦਿੱਤਾ 7 ਦਿਨ ਦਾ ਸਮਾਂ

NATIONAL News Punjabi(ਦੇਸ਼)

ਸੁਪਰੀਮ ਕੋਰਟ ਨੇ ਵਕਫ਼ ਐਕਟ ਦੀ ਵੈਧਤਾ 'ਤੇ ਜਵਾਬ ਲਈ ਕੇਂਦਰ ਨੂੰ ਦਿੱਤਾ 7 ਦਿਨ ਦਾ ਸਮਾਂ

  • Edited By Disha,
  • Updated: 17 Apr, 2025 03:08 PM
New Delhi
supreme court waqf act validity central government petition
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕੇਂਦਰ ਨੂੰ ਵਕਫ਼ (ਸੋਧ) ਐਕਟ, 2025 ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਦੇ ਇਕ ਸਮੂਹ ਦਾ ਜਵਾਬ ਦੇਣ ਲਈ ਸੱਤ ਦਿਨ ਦਾ ਸਮਾਂ ਦਿੱਤਾ ਹੈ। ਅਦਾਲਤ ਨੇ ਇਹ ਵੀ ਕਿਹਾ ਕਿ ਇਸ ਦੌਰਾਨ ਕੇਂਦਰੀ ਵਕਫ਼ ਕੌਂਸਲ ਅਤੇ ਬੋਰਡਾਂ 'ਚ ਕੋਈ ਨਿਯੁਕਤੀਆਂ ਨਹੀਂ ਹੋਣੀਆਂ ਚਾਹੀਦੀਆਂ। ਕੇਂਦਰ ਸਰਕਾਰ ਵੱਲੋਂ ਪੇਸ਼ ਹੋਏ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਸੁਪਰੀਮ ਕੋਰਟ ਨੂੰ ਬੇਨਤੀ ਕੀਤੀ ਕਿ ਉਨ੍ਹਾਂ ਨੂੰ ਕੁਝ ਦਸਤਾਵੇਜ਼ਾਂ ਦੇ ਨਾਲ ਆਪਣਾ ਮੁੱਢਲਾ ਜਵਾਬ ਦਾਇਰ ਕਰਨ ਲਈ ਇਕ ਹਫ਼ਤੇ ਦਾ ਸਮਾਂ ਦਿੱਤਾ ਜਾਵੇ, ਜਿਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ ਸਮਾਂ ਦੇ ਦਿੱਤਾ। ਅਦਾਲਤ ਨੇ ਕਿਹਾ ਕਿ ਮਾਮਲੇ 'ਚ ਇੰਨੀਆਂ ਪਟੀਸ਼ਨਾਂ 'ਤੇ ਵਿਚਾਰ ਕਰਨਾ ਅਸੰਭਵ ਹੈ, ਸਿਰਫ਼ ਪੰਜ 'ਤੇ ਹੀ ਸੁਣਵਾਈ ਹੋਵੇਗੀ। ਵੀਰਵਾਰ ਨੂੰ ਪਟੀਸ਼ਨਾਂ 'ਤੇ ਸੁਣਵਾਈ ਦੇ ਦੂਜੇ ਦਿਨ, ਚੀਫ਼ ਜਸਟਿਸ ਸੰਜੀਵ ਖੰਨਾ ਨੇ ਕਿਹਾ ਕਿ ਜੇਕਰ ਕੋਈ ਵਕਫ਼ ਜਾਇਦਾਦ 1995 ਦੇ ਐਕਟ ਤਹਿਤ ਰਜਿਸਟਰ ਕੀਤੀ ਗਈ ਹੈ ਤਾਂ ਉਨ੍ਹਾਂ ਜਾਇਦਾਦਾਂ ਨੂੰ ਛੇੜਿਆ ਨਹੀਂ ਜਾ ਸਕਦਾ।

ਇਹ ਵੀ ਪੜ੍ਹੋ : ਨੌਜਵਾਨ ਨੂੰ 10 ਵਾਰ ਡੰਗਿਆ, ਮੌਤ ਤੋਂ ਬਾਅਦ ਰਾਤ ਭਰ ਲਾਸ਼ ਨੇੜੇ ਬੈਠਾ ਰਿਹਾ ਸੱਪ

ਉੱਥੇ ਹੀ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਭਰੋਸਾ ਦਿੱਤਾ ਕਿ ਉਹ ਅਗਲੀ ਸੁਣਵਾਈ ਤੱਕ 'ਵਕਫ਼ ਬਾਇ ਡੀਡ' ਅਤੇ 'ਵਕਫ਼ ਬਾਇ ਯੂਜ਼ਰ' ਨੂੰ ਡੀ-ਨੋਟੀਫਾਈ ਨਹੀਂ ਕਰੇਗੀ। ਸੁਣਵਾਈ ਤੋਂ ਬਾਅਦ ਸੁਪਰੀਮ ਕੋਰਟ ਨੇ ਵਕਫ਼ (ਸੋਧ) ਐਕਟ, 2025 ਦੀ ਵੈਧਤਾ ਵਿਰੁੱਧ ਪਟੀਸ਼ਨਾਂ 'ਤੇ ਸੁਣਵਾਈ ਲਈ 5 ਮਈ ਦੀ ਤਰੀਕ ਨਿਰਧਾਰਤ ਕੀਤੀ। ਕੇਂਦਰ ਨੇ ਹਾਲ ਹੀ 'ਚ ਵਕਫ਼ (ਸੋਧ) ਐਕਟ 2025 ਨੂੰ ਸੂਚਿਤ ਕੀਤਾ ਸੀ, ਜਿਸ ਨੂੰ ਦੋਵਾਂ ਸਦਨਾਂ 'ਚ ਬਹਿਸ ਤੋਂ ਬਾਅਦ ਸੰਸਦ ਦੁਆਰਾ ਪਾਸ ਕੀਤੇ ਜਾਣ ਤੋਂ ਬਾਅਦ 5 ਅਪ੍ਰੈਲ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ ਸਹਿਮਤੀ ਮਿਲ ਗਈ ਸੀ। ਰਾਜ ਸਭਾ 'ਚ 128 ਮੈਂਬਰਾਂ ਨੇ ਬਿੱਲ ਦੇ ਹੱਕ 'ਚ ਵੋਟ ਦਿੱਤੀ ਅਤੇ 95 ਮੈਂਬਰਾਂ ਨੇ ਇਸ ਦੇ ਵਿਰੁੱਧ ਵੋਟ ਦਿੱਤੀ। ਜਦੋਂ ਕਿ ਲੋਕ ਸਭਾ 'ਚ ਇਸ ਦੇ ਹੱਕ 'ਚ 288 ਅਤੇ ਇਸ ਦੇ ਵਿਰੁੱਧ 232 ਵੋਟਾਂ ਪਈਆਂ। ਇਸ ਤਰ੍ਹਾਂ ਇਸ ਨੂੰ ਦੋਵਾਂ ਸਦਨਾਂ ਨੇ ਪਾਸ ਕਰ ਦਿੱਤਾ। ਇਸ ਐਕਟ ਦੀ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ 72 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ, ਜਿਨ੍ਹਾਂ 'ਚ AIMIM ਨੇਤਾ ਅਸਦੁਦੀਨ ਓਵੈਸੀ, ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ (AIMPLB), ਜਮੀਅਤ ਉਲੇਮਾ-ਏ-ਹਿੰਦ, ਦ੍ਰਾਵਿੜ ਮੁਨੇਤਰਾ ਕਜ਼ਾਗਮ (DMK), ਕਾਂਗਰਸ ਸੰਸਦ ਮੈਂਬਰ ਇਮਰਾਨ ਪ੍ਰਤਾਪਗੜ੍ਹੀ ਅਤੇ ਮੁਹੰਮਦ ਜਾਵੇਦ ਸ਼ਾਮਲ ਹਨ। ਕੇਂਦਰ ਨੇ 8 ਅਪ੍ਰੈਲ ਨੂੰ ਸੁਪਰੀਮ ਕੋਰਟ 'ਚ ਇਕ 'ਚਿਤਾਵਨੀ' ਦਾਇਰ ਕਰਕੇ ਇਸ ਮਾਮਲੇ 'ਚ ਕੋਈ ਵੀ ਹੁਕਮ ਦੇਣ ਤੋਂ ਪਹਿਲਾਂ ਸੁਣਵਾਈ ਦੀ ਮੰਗ ਕੀਤੀ ਸੀ। ਕਿਸੇ ਧਿਰ ਵਲੋਂ ਹਾਈ ਕੋਰਟਾਂ ਅਤੇ ਸੁਪਰੀਮ ਕੋਰਟ 'ਚ ਇਕ 'ਚਿਤਾਵਨੀ' ਦਾਇਰ ਕੀਤੀ ਜਾਂਦੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਸ ਦਾ ਪੱਖ ਸੁਣੇ ਬਿਨਾਂ ਕੋਈ ਹੁਕਮ ਨਾ ਦਿੱਤਾ ਜਾਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Supreme Court
  • Waqf Act
  • Validity
  • Central Government
  • Petition
  • ਸੁਪਰੀਮ ਕੋਰਟ
  • ਵਕਫ਼ ਐਕਟ
  • ਵੈਧਤਾ
  • ਕੇਂਦਰ ਸਰਕਾਰ
  • ਪਟੀਸ਼ਨ

'ਭਾਰਤ ਨੂੰ 10 ਮੈਡਲ ਜਿਤਾਉਣ ਦਾ ਟੀਚਾ', PM ਮੋਦੀ ਨਾਲ ਮੁਲਾਕਾਤ ਮਗਰੋਂ ਬੋਲੀ ਕਰਨਮ ਮੱਲੇਸ਼ਵਰੀ

NEXT STORY

Stories You May Like

  • petition challenging validity of 1995 waqf act
    1995 ਦੇ ਵਕਫ਼ ਕਾਨੂੰਨ ਦੀ ਵੈਧਤਾ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਕੇਂਦਰ ਤੋਂ ਜਵਾਬ ਤਲਬ
  • playing cards just for fun is not wrong  supreme court
    ਸਿਰਫ਼ ਮਨੋਰੰਜਨ ਲਈ ਤਾਸ਼ ਖੇਡਣਾ ਅਨੈਤਿਕ ਆਚਰਣ ਨਹੀਂ : ਸੁਪਰੀਮ ਕੋਰਟ
  • neet pg exam supreme court petition
    NEET-PG ਪ੍ਰੀਖਿਆ 'ਤੇ ਸੁਪਰੀਮ ਕੋਰਟ ਨੇ ਸੁਣਾਇਆ ਨਵਾਂ ਆਦੇਸ਼
  • don  t make the mistake of considering india as   dharamshala    supreme court
    ਭਾਰਤ ਨੂੰ 'ਧਰਮਸ਼ਾਲਾ' ਸਮਝਣ ਦੀ ਗ਼ਲਤੀ ਨਾ ਕਰੋ : ਸੁਪਰੀਮ ਕੋਰਟ
  • tamil nadu deputy cm
    ਤਾਮਿਲਨਾਡੂ ਦੇ ਡਿਪਟੀ CM ਦਾ ਕੇਂਦਰ ’ਤੇ ਹਮਲਾ, ਕਿਹਾ-ਕਾਨੂੰਨੀ ਤੌਰ ’ਤੇ ਦੇਵਾਂਗੇ ਜਵਾਬ
  • supreme court recruitment law graduates
    ਹੁਣ ਨਹੀਂ ਹੋਵੇਗੀ ਸਿੱਧੀ ਭਰਤੀ ! ਲੈਣਾ ਪਵੇਗਾ 3 ਸਾਲ ਦਾ ਤਜਰਬਾ, ਸੁਪਰੀਮ ਕੋਰਟ ਨੇ ਸੁਣਾਇਆ ਆਦੇਸ਼
  • all high court judges entitled to full pension
    ਹਾਈ ਕੋਰਟ ਦੇ ਸਾਰੇ ਜੱਜ ਪੂਰੀ ਪੈਨਸ਼ਨ ਦੇ ਹੱਕਦਾਰ: ਸੁਪਰੀਮ ਕੋਰਟ
  • trump administration reaches supreme court
    ਸੁਪਰੀਮ ਕੋਰਟ ਪਹੁੰਚਿਆ ਟਰੰਪ ਪ੍ਰਸ਼ਾਸਨ, ਕੀਤੀ ਇਹ ਅਪੀਲ
  • good news for punjabi now direct flights are starting mumbai route from adampur
    ਪੰਜਾਬੀਆਂ ਲਈ Good News, ਹੁਣ ਆਦਮਪੁਰ ਤੋਂ ਇਸ ਰੂਟ ਲਈ ਸ਼ੁਰੂ ਹੋਵੇਗੀ ਸਿੱਧੀ...
  • punjab weather change strong winds and rain in jalandhar alert issued
    ਪੰਜਾਬ 'ਚ ਬਦਲਿਆ ਮੌਸਮ, ਤੇਜ਼ ਹਨ੍ਹੇਰੀ-ਝੱਖੜ ਦੇ ਨਾਲ ਪਿਆ ਮੀਂਹ
  • this is how the marginalized youth congress will become active in jalandhar
    ਜਲੰਧਰ ’ਚ ਹਾਸ਼ੀਏ ’ਤੇ ਪਹੁੰਚੀ ਯੂਥ ਕਾਂਗਰਸ ਇੰਝ ਹੋਵੇਗੀ ਸਰਗਰਮ
  • car driver issued challan for not wearing helmet in jalandhar
    ਜਲੰਧਰ 'ਚੋਂ ਹੈਰਾਨ ਕਰਦਾ ਮਾਮਲਾ! ਚਲਾ ਰਿਹਾ ਸੀ ਕਾਰ, ਹੈਲਮੇਟ ਨਾ ਪਹਿਣਨ 'ਤੇ...
  • by election  bjp  election campaign
    ਲੁਧਿਆਣਾ ਜ਼ਿਮਨੀ ਚੋਣ 'ਚ ਪੱਛੜੀ ਭਾਜਪਾ, ਜਾਖੜ, ਬਿੱਟੂ ਤੇ  ਕੈਪਟਨ ਗਾਇਬ
  • biggest change in the structure of aap punjab so far
    'ਆਪ' ਪੰਜਾਬ ਦੇ ਸੰਗਠਨ 'ਚ ਹੁਣ ਤੱਕ ਦਾ ਸਭ ਤੋਂ ਵੱਡਾ ਬਦਲਾਅ, ਸੌਂਪੀਆਂ ਵੱਡੀਆਂ...
  • canada to deport 30 000 immigrants punjabi community
    30 ਹਜ਼ਾਰ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਕੈਨੇਡਾ, ਪੰਜਾਬੀ ਭਾਈਚਾਰੇ ਦੀ ਗਿਣਤੀ...
  • mla raman arora was questioned about properties located in mohali
    MLA ਰਮਨ ਅਰੋੜਾ ਤੋਂ ਮੋਹਾਲੀ ਸਥਿਤ ਪ੍ਰਾਪਰਟੀਆਂ ਬਾਰੇ ਹੋਈ ਜਾਂਚ, ਮੁੜ ਕੀਤਾ...
Trending
Ek Nazar
america stand with indo pacific allies

'ਅਮਰੀਕਾ ਚੀਨ ਤੋਂ 'ਆਉਣ ਵਾਲੇ' ਖ਼ਤਰੇ ਵਿਰੁੱਧ ਇੰਡੋ-ਪੈਸੀਫਿਕ ਸਹਿਯੋਗੀਆਂ ਨਾਲ...

russian missile attack on ukraine

ਰੂਸੀ ਮਿਜ਼ਾਈਲ ਹਮਲੇ 'ਚ ਨਾਬਾਲਗਾ ਦੀ ਮੌਤ, ਇੱਕ ਹੋਰ ਜ਼ਖਮੀ

phd mandatory job of canteen manager

ਕੰਟੀਨ ਮੈਨੇਜਰ ਦੀ ਜੌਬ ਲਈ PhD ਹੋਣਾ ਲਾਜ਼ਮੀ!

punjab weather change strong winds and rain in jalandhar alert issued

ਪੰਜਾਬ 'ਚ ਬਦਲਿਆ ਮੌਸਮ, ਤੇਜ਼ ਹਨ੍ਹੇਰੀ-ਝੱਖੜ ਦੇ ਨਾਲ ਪਿਆ ਮੀਂਹ

gurdas maan to rock melbourne in august

ਅਗਸਤ ਮਹੀਨੇ ਮੈਲਬੌਰਨ 'ਚ ਧਮਾਲਾਂ ਪਾਉਣਗੇ ਗੁਰਦਾਸ ਮਾਨ

drugs seized in myanmar

ਮਿਆਂਮਾਰ 'ਚ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ

blackout in hoshiarpur orders issued by the deputy commissioner

ਹੁਸ਼ਿਆਰਪੁਰ 'ਚ ਵੀ ਹੋਵੇਗਾ ਬਲੈਕਆਊਟ, Mock Drill ਨੂੰ ਲੈ ਕੇ DC ਵੱਲੋਂ ਸਖ਼ਤ...

un reduce staff strength

ਸਟਾਫ 'ਚ 20 ਪ੍ਰਤੀਸ਼ਤ ਦੀ ਕਟੌਤੀ ਕਰੇਗਾ UN!

horrific incident in punjab

ਪੰਜਾਬ 'ਚ 'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਤੈਸ਼ 'ਚ ਆਏ ਭਰਾ ਨੇ ਤੜਕਸਾਰ...

pakistani government official baloch extremists

ਪਾਕਿਸਤਾਨ 'ਚ ਸੀਨੀਅਰ ਸਰਕਾਰੀ ਅਧਿਕਾਰੀ ਦੀ ਮੌਤ, PM ਸ਼ਾਹਬਾਜ਼ ਨੇ ਪ੍ਰਗਟਾਇਆ ਦੁੱਖ

leaked audio of mla raman arora s conversation with shopkeeper

MLA ਰਮਨ ਅਰੋੜਾ ਦੀ ਲੀਕ ਹੋਈ ਆਡੀਓ ਨਾਲ ਮਚਿਆ ਹੜਕੰਪ, ਇੰਝ ਖੁੱਲ੍ਹੇ ਪੱਤੇ

federal employees trump

ਟਰੰਪ ਨੂੰ ਝਟਕਾ, ਅਦਾਲਤ ਨੇ ਸੰਘੀ ਕਰਮਚਾਰੀਆਂ ਨੂੰ ਛਾਂਟਣ ਦੇ ਹੁਕਮ 'ਤੇ ਲਾਈ ਰੋਕ

punjab s weather will change direction today

ਪੰਜਾਬ ਦੇ ਮੌਸਮ ਦਾ ਅੱਜ ਬਦਲੇਗਾ ਰੁਖ, ਮੌਸਮ ਵਿਭਾਗ ਨੇ ਕੀਤਾ ਅਲਰਟ

balochistan army captures pakistan city

ਪਾਕਿ ਦੇ ਸੁਰਾਬ ਸ਼ਹਿਰ ’ਤੇ ਬਲੋਚਿਸਤਾਨੀ ਫੌਜ ਨੇ ਕੀਤਾ ਕਬਜ਼ਾ

important news for protein bar products

ਪ੍ਰੋਟੀਨ ਬਾਰ ਉਤਪਾਦਾਂ ਦੀ ਵਰਤੋਂ ਕਰਨ ਵਾਲਿਆਂ ਲਈ ਅਹਿਮ ਖ਼ਬਰ

blackout and mock drill to be held in jalandhar

ਜਲੰਧਰ 'ਚ ਵੀ ਹੋਵੇਗਾ ਬਲੈਕਆਊਟ, ਵੱਜਣਗੇ ਖ਼ਤਰੇ ਦੇ ਘੁੱਗੂ, DC ਨੇ ਜਾਰੀ ਕੀਤੇ...

vishal rana from garhshankar became a lieutenant in canada

ਗੜ੍ਹਸ਼ੰਕਰ ਦੇ ਨੌਜਵਾਨ ਨੇ ਕੈਨੇਡਾ 'ਚ ਕਰਵਾਈ ਬੱਲੇ-ਬੱਲੇ, ਲੈਫਟੀਨੈਂਟ ਬਣ ਪੰਜਾਬ...

major bank robbery in punjab

ਪੰਜਾਬ 'ਚ ਵੱਡੀ ਬੈਂਕ ਡਕੈਤੀ, ਦਿਨ-ਦਿਹਾੜੇ ਲੁੱਟਿਆ  HDFC ਬੈਂਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • jobs available in the revenue department
      ਮਾਲ ਵਿਭਾਗ 'ਚ ਨਿਕਲੀਆਂ ਨੌਕਰੀਆਂ, 12ਵੀਂ ਪਾਸ ਨੌਜਵਾਨ ਕਰ ਸਕਦੇ ਨੇ ਅਪਲਾਈ
    • toll plaza checking so much cash found in car
      ਟੋਲ ਪਲਾਜ਼ਾ 'ਤੇ ਚੈਕਿੰਗ ਦੌਰਾਨ ਕਾਰ 'ਚੋਂ ਮਿਲਿਆ ਇੰਨਾ ਕੈਸ਼, ਲਿਆਉਣੀ ਪੈ ਗਈ ਨੋਟ...
    • shraman health care ayurvedic physical illness treatment
      ਹੁਣ ਤੁਹਾਡੇ ਸਾਥੀ ਨੂੰ ਨਹੀਂ ਮਿਲੇਗਾ ਸ਼ਿਕਾਇਤ ਦਾ ਮੌਕਾ, ਵਰਤੋਂ ਇਹ ਨੁਸਖ਼ਾ
    • sgpc delegation meeting with takht sri patna sahib management committee
      ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਨਾਲ...
    • virat hints at anushka after rcb reaches final
      ਬੱਸ ਇਕ ਹੋਰ... RCB ਦੇ ਫਾਈਨਲ 'ਚ ਪੁਹੰਚਣ 'ਤੇ ਵਿਰਾਟ ਨੇ ਕੀਤਾ ਅਨੁਸ਼ਕਾ ਨੂੰ...
    • lalu yadav approached delhi high court
      ਜ਼ਮੀਨ ਦੇ ਬਦਲੇ ਨੌਕਰੀ ‘ਘਪਲਾ’: ਲਾਲੂ ਯਾਦਵ ਨੇ CBI ਦੀ FIR ਨੂੰ ਹਾਈ ਕੋਰਟ 'ਚ...
    • ali and salman lead pakistan to a 37 run win over bangladesh
      ਅਲੀ ਅਤੇ ਸਲਮਾਨ ਨੇ ਪਾਕਿਸਤਾਨ ਨੂੰ ਬੰਗਲਾਦੇਸ਼ ’ਤੇ 37 ਦੌੜਾਂ ਦੀ ਦੁਆਈ ਜਿੱਤ
    • ipl qualifier  expect a thrilling encounter between gujarat and mumbai
      IPL ਕੁਆਲੀਫਾਇਰ : ਗੁਜਰਾਤ ਅਤੇ ਮੁੰਬਈ ਵਿਚਾਲੇ ਰੋਮਾਂਚਕ ਮੁਕਾਬਲੇ ਦੀ ਉਮੀਦ
    • donald trump gave a big blow to the company that produced the vaccine
      ਜਿਸ ਵੈਕਸੀਨ ਨੇ ਕੋਰੋਨਾ ਤੋਂ ਦਿਵਾਈ ਨਿਜਾਤ, ਉਸੇ ਕੰਪਨੀ ਨੂੰ ਡੋਨਾਲਡ ਟਰੰਪ ਨੇ...
    • pakistan will never compromise on water issue  pak army chief munir
      ਪਾਕਿਸਤਾਨ ਪਾਣੀ ਦੇ ਮੁੱਦੇ 'ਤੇ ਕਦੇ ਵੀ ਸਮਝੌਤਾ ਨਹੀਂ ਕਰੇਗਾ : ਪਾਕਿ ਫ਼ੌਜ ਮੁਖੀ...
    • how rich is diljit dosanjh tasted the most expensive coffee in london
      ਦਿਲਜੀਤ ਨੇ ਲੰਡਨ 'ਚ ਚੱਖਿਆ ਸਭ ਤੋਂ ਮਹਿੰਗੀ ਕੌਫੀ ਦਾ ਸੁਆਦ, ਇੰਨੀ ਹੈ 1 ਕੱਪ ਦੀ...
    • ਦੇਸ਼ ਦੀਆਂ ਖਬਰਾਂ
    • amit shah girl jammu video
      ਆਖ਼ਿਰ ਕੌਣ ਹੈ ਅਮਿਤ ਸ਼ਾਹ ਨੂੰ 'ਲਵ ਯੂ ਸ਼ਾਹ ਜੀ' ਕਹਿਣ ਵਾਲੀ ਕੁੜੀ ? ਵੀਡੀਓ...
    • columbia on operation sindoor
      ਸ਼ਸ਼ੀ ਥਰੂਰ ਦੇ ਇਤਰਾਜ਼ ਮਗਰੋਂ ਕੋਲੰਬੀਆ ਨੇ 'ਆਪਰੇਸ਼ਨ ਸਿੰਦੂਰ' ਬਾਰੇ ਆਪਣਾ ਬਿਆਨ...
    • india cheers as nindini gupta fast tracks to top 40 of miss world 2025
      ਮਿਸ ਵਰਲਡ-2025: ਨੰਦਿਨੀ ਗੁਪਤਾ ਦੇ ਤਾਜ ਜਿੱਤਣ ਦੀਆਂ ਵਧੀਆਂ ਉਮੀਦਾਂ, ਟੌਪ-40...
    • heavy rain landslide
      ਅਸਾਮ ਦੇ ਕਈ ਹਿੱਸਿਆਂ 'ਚ ਭਾਰੀ ਮੀਂਹ, ਗੁਹਾਟੀ 'ਚ ਜ਼ਮੀਨ ਖਿਸਕਣ ਨਾਲ 3 ਲੋਕਾਂ...
    • horrible news
      ਸਨਸਨੀਖੇਜ਼ ਵਾਰਦਾਤ ; ਨੌਜਵਾਨ ਨੇ ਪਹਿਲਾਂ ਦਾਤੀ ਨਾਲ ਵੱਢੀ ਭਾਬੀ, ਫ਼ਿਰ ਹੱਥ 'ਚ...
    • operation sindoor jp nadda pakistan india
      ਆਪਰੇਸ਼ਨ ਸਿੰਦੂਰ ਅਜੇ ਰੁਕਿਆ ਨਹੀਂ ਹੈ : JP ਨੱਢਾ
    • live in couple
      ਘਰ ਛੱਡ ਆਸ਼ਕ ਨਾਲ ਰਹਿ ਰਹੀ ਸੀ ਪਤਨੀ ; ਗੁੱਸੇ 'ਚ ਪਤੀ ਨੇ ਦੋਵਾਂ ਨੂੰ ਦਿੱਤੀ ਰੂਹ...
    • hate speech case  abbas ansari
      Hate Speech Case: ਅੱਬਾਸ ਅੰਸਾਰੀ ਨੂੰ 2 ਸਾਲ ਦੀ ਸਜ਼ਾ, 3000 ਰੁਪਏ ਦਾ ਜੁਰਮਾਨਾ
    • residential building car parking elevator accident
      ਰਿਹਾਇਸ਼ੀ ਇਮਾਰਤ 'ਚ ਕਾਰ ਪਾਰਕਿੰਗ ਦੀ ਲਿਫਟ ਡਿੱਗੀ, ਇਕ ਦੀ ਮੌਤ
    • priyanka gandhi
      ਆਰਥਿਕ ਤਰੱਕੀ ਤੋਂ ਬਿਨਾਂ 'ਵਿਕਸਿਤ ਭਾਰਤ' ਦੀ ਗੱਲ ਕਰਨਾ ਬਕਵਾਸ ਹੈ: ਪ੍ਰਿਯੰਕਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +