Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    10:39:53 AM

  • stock market sensex jumps 400 points after 3 days know the status of nifty

    ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : 3 ਦਿਨਾਂ ਦੀ...

  • iran us escalation

    ਮੁੜ ਲੱਗ ਗਈ ਜੰਗ ! ਅਮਰੀਕਾ ਨੇ ਇਰਾਨ 'ਤੇ ਕਰ'ਤਾ...

  • big warning for rain and thunderstorm in punjab

    ਪੰਜਾਬ 'ਚ ਮੀਂਹ-ਹਨ੍ਹੇਰੀ ਨੂੰ ਲੈ ਕੇ ਵੱਡੀ...

  • pezeshkian resignation

    ਲੋਕ ਸੇਵਾ ਤੋਂ ਪਿੱਛੇ ਨਹੀਂ ਹਟਣਗੇ ਪੇਜ਼ੇਸ਼ਕੀਅਨ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ ਪੂਰਾ ਮਾਮਲਾ

NATIONAL News Punjabi(ਦੇਸ਼)

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ ਪੂਰਾ ਮਾਮਲਾ

  • Edited By Rajwinder Kaur,
  • Updated: 04 Apr, 2026 12:11 PM
National
suspected paneer dangerous chemicals
  • Share
    • Facebook
    • Tumblr
    • Linkedin
    • Twitter
  • Comment

ਸੂਰਤ : ਜੇਕਰ ਤੁਸੀਂ ਬਾਹਰ ਹੋਟਲਾਂ ਜਾਂ ਰੇਹੜੀਆਂ 'ਤੇ ਪਨੀਰ ਭੁਰਜੀ ਜਾਂ ਪਨੀਰ ਟਿੱਕਾ ਖਾਣ ਦੇ ਸ਼ੌਕੀਨ ਹੋ, ਤਾਂ ਇਹ ਖ਼ਬਰ ਤੁਹਾਡੇ ਹੋਸ਼ ਉਡਾ ਸਕਦੀ ਹੈ। ਗੁਜਰਾਤ ਦੇ ਸੂਰਤ ਦੇ ਪਾਂਡੇਸਰਾ ਇਲਾਕੇ ਵਿੱਚ ਫੂਡ ਵਿਭਾਗ ਨੇ ਇੱਕ ਅਜਿਹੀ ਫੈਕਟਰੀ ਦਾ ਪਰਦਾਫਾਸ਼ ਕੀਤਾ ਹੈ, ਜਿੱਥੇ ਦੁੱਧ ਤੋਂ ਨਹੀਂ ਸਗੋਂ ਖ਼ਤਰਨਾਕ ਕੈਮੀਕਲ ਅਤੇ ਘਟੀਆ ਤੇਲ ਨਾਲ 'ਨਕਲੀ ਪਨੀਰ' ਤਿਆਰ ਕੀਤਾ ਜਾ ਰਿਹਾ ਸੀ। ਲੈਬ ਦੀ ਰਿਪੋਰਟ ਵਿੱਚ ਇਸ ਪਨੀਰ ਨੂੰ 'ਸਬ-ਸਟੈਂਡਰਡ' ਅਤੇ ਸਿਹਤ ਲਈ ਬੇਹੱਦ ਘਾਤਕ ਐਲਾਨਿਆ ਗਿਆ ਹੈ।

ਇਹ ਵੀ ਪੜ੍ਹੋ - ਹੁਣ ਬਿਨਾਂ ਕੁਨੈਕਸ਼ਨ ਦੇ ਵੀ ਮਿਲੇਗਾ ਗੈਸ ਸਿਲੰਡਰ! ਕਿੱਲਤ ਵਿਚਾਲੇ ਦਿੱਲੀ ਸਰਕਾਰ ਦਾ ਵੱਡਾ ਫ਼ੈਸਲਾ

ਦੁੱਧ ਦੀ ਥਾਂ ਇੰਡਸਟ੍ਰੀਅਲ ਐਸਿਡ ਅਤੇ ਪਾਮੋਲਿਨ ਤੇਲ ਦੀ ਵਰਤੋਂ
ਫੂਡ ਸੇਫਟੀ ਅਫ਼ਸਰ ਅਨੁਸਾਰ, ਪਾਂਡੇਸਰਾ ਦੀ ਭੀੜਭੰਜਨ ਸੁਸਾਇਟੀ ਤੋਂ ਜ਼ਬਤ ਕੀਤੇ ਗਏ ਪਨੀਰ ਦੇ ਸੈਂਪਲ ਫੇਲ੍ਹ ਹੋ ਗਏ ਹਨ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਅਸਲੀ ਪਨੀਰ ਨਹੀਂ ਬਲਕਿ 'ਐਨਾਲਾਗ ਪਨੀਰ' ਸੀ। ਇਸ ਨੂੰ ਬਣਾਉਣ ਲਈ ਕੁਦਰਤੀ ਮਿਲਕ ਫੈਟ ਦੀ ਜਗ੍ਹਾ ਪਾਮੋਲਿਨ ਤੇਲ ਅਤੇ ਮਿਲਕ ਸੋਲਿਡ ਪਾਊਡਰ ਵਰਗੇ ਖ਼ਤਰਨਾਕ ਚੀਜ਼ਾਂ ਦੀ ਵਰਤੋਂ ਕੀਤੀ ਜਾ ਰਹੀ ਸੀ। ਸਭ ਤੋਂ ਹੈਰਾਨੀਜਨਕ ਗੱਲ ਇਹ ਹੈ ਕਿ ਦੁੱਧ ਫਾੜਨ ਲਈ ਨਿੰਬੂ ਜਾਂ ਸਾਈਟ੍ਰਿਕ ਐਸਿਡ ਦੀ ਬਜਾਏ ਫੈਕਟਰੀਆਂ ਵਿੱਚ ਵਰਤੇ ਜਾਣ ਵਾਲੇ ਤੇਜ਼ਾਬ (ਇੰਡਸਟ੍ਰੀਅਲ ਐਸਿਡ) ਦੀ ਵਰਤੋਂ ਕੀਤੀ ਜਾਂਦੀ ਸੀ।

ਇਹ ਵੀ ਪੜ੍ਹੋ - ਰੂਹ ਕੰਬਾਊ ਹਾਦਸਾ: ਖੂਹ 'ਚ ਡਿੱਗੀ ਕਾਰ, 6 ਜਵਾਕਾਂ ਸਣੇ ਇੱਕੋ ਪਰਿਵਾਰ ਦੇ 9 ਜੀਆਂ ਦੀ ਮੌਤ

ਇਸ ਸਬੰਧ ਵਿਚ ਡਾਕਟਰਾਂ ਨੇ ਚੇਤਾਵਨੀ ਦਿੱਤੀ ਕਿ ਅਜਿਹੇ ਨਕਲੀ ਪਨੀਰ ਦੇ ਸੇਵਨ ਨਾਲ ਕਿਡਨੀ ਫੇਲ੍ਹ ਹੋ ਸਕਦੀ ਹੈ ਅਤੇ ਅੰਤੜੀਆਂ ਦਾ ਕੈਂਸਰ ਵਰਗੀਆਂ ਜਾਨਲੇਵਾ ਬਿਮਾਰੀਆਂ ਲੱਗ ਸਕਦੀਆਂ ਹਨ। ਮੁੱਖ ਮੁਲਜ਼ਮ ਪਿਛਲੇ 2 ਸਾਲਾਂ ਤੋਂ ਇਹ ਨੈੱਟਵਰਕ ਚਲਾ ਰਿਹਾ ਸੀ, ਜਿਸ ਲਈ ਉਸ ਨੇ ਮਹਾਰਾਸ਼ਟਰ ਦੇ ਪਤੇ 'ਤੇ FSSAI ਲਾਇਸੰਸ ਬਣਵਾਇਆ ਹੋਇਆ ਸੀ। ਨਕਲੀ ਪਨੀਰ ਬਣਾਉਣ ਲਈ ਮੁਲਜ਼ਮ ਨੇ 28 ਲੱਖ ਰੁਪਏ ਦੀਆਂ ਹਾਈਟੈਕ ਮਸ਼ੀਨਾਂ ਲਗਾਈਆਂ ਸਨ ਅਤੇ ਰੋਜ਼ਾਨਾ 400 ਕਿੱਲੋ ਨਕਲੀ ਪਨੀਰ ਤਿਆਰ ਕਰਦਾ ਸੀ।

ਇਹ ਵੀ ਪੜ੍ਹੋ - ਸ਼ਰਾਬ ਦੇ ਸ਼ੌਕੀਨ ਸਾਵਧਾਨ! ਹੁਣ ਬਿਨਾਂ QR ਕੋਡ ਨਹੀਂ ਵਿਕੇਗੀ ਬੋਤਲ, ਇਸ ਸੂਬੇ 'ਚ ਜਾਰੀ ਹੁਕਮ

ਅੱਧੀ ਕੀਮਤ 'ਤੇ ਸਪਲਾਈ
ਬਾਜ਼ਾਰ ਵਿੱਚ ਜਿੱਥੇ ਅਸਲੀ ਪਨੀਰ ਦੀ ਲਾਗਤ ਹੀ 380 ਰੁਪਏ ਪ੍ਰਤੀ ਕਿੱਲੋ ਆਉਂਦੀ ਹੈ ਅਤੇ ਇਹ 400-450 ਰੁਪਏ ਵਿੱਚ ਵਿਕਦਾ ਹੈ, ਉੱਥੇ ਹੀ ਇਹ ਗਿਰੋਹ ਇਸ ਜ਼ਹਿਰੀਲੇ ਪਨੀਰ ਨੂੰ ਸਿਰਫ਼ 180 ਤੋਂ 220 ਰੁਪਏ ਵਿੱਚ ਵੇਚ ਰਿਹਾ ਸੀ। ਇਹ ਪਨੀਰ ਜ਼ਿਆਦਾਤਰ ਛੋਟੀਆਂ ਡੇਅਰੀਆਂ, ਰੇਹੜੀ-ਫੜੀ ਵਾਲਿਆਂ ਅਤੇ ਸਸਤੇ ਹੋਟਲਾਂ ਵਿੱਚ ਸਪਲਾਈ ਕੀਤਾ ਜਾਂਦਾ ਸੀ। ਪ੍ਰਸ਼ਾਸਨ ਨੇ ਇਸ ਰਿਪੋਰਟ ਦੇ ਆਧਾਰ 'ਤੇ ਹੁਣ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ - ਸਕੂਲਾਂ 'ਚ Mobile Phone Ban: ਦੁਨੀਆ ਭਰ ਦੇ 58% ਦੇਸ਼ਾਂ ਨੇ ਲਗਾਈਆਂ ਪਾਬੰਦੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Dangerous chemicals
  • substandard oil
  • suspected paneer
  • Surat
  • factory
  • ਖ਼ਤਰਨਾਕ ਕੈਮੀਕਲ
  • ਪਨੀਰ
  • ਸੂਰਤ

ਗੈਸ ਦੀ ਕਿੱਲਤ ਵਿਚਾਲੇ ਰਾਹਤ ਭਰੀ ਖ਼ਬਰ ! ਹੋਰਮੁਜ਼ ਪਾਰ ਕਰ ਗਿਆ 46,000 ਮੀਟ੍ਰਿਕ ਟਨ ਗੈਸ ਵਾਲਾ ਇਕ ਹੋਰ ਜਹਾਜ਼

NEXT STORY

Stories You May Like

  • badminton player beaten love affair kidnapping
    ਬੈਡਮਿੰਟਨ ਖਿਡਾਰੀ ਦਾ ਹਰਿਆਣਾ ’ਚ ਬੇਰਹਿਮੀ ਨਾਲ ਕਤਲ, ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
  • punjab vigilance bureau
    ਪੰਜਾਬ ਦੇ ਵੱਡੇ ਸਾਬਕਾ ਅਫ਼ਸਰ ਸਣੇ 3 ਮੁਲਜ਼ਮ ਗ੍ਰਿਫ਼ਤਾਰ, ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
  • viral video man sitting on train floor with feet on samosas
    ਟ੍ਰੇਨ ਦੇ ਸਫਰ ਦੌਰਾਨ ਸਮੋਸੇ ਖਾਣ ਦੇ ਹੋ ਸ਼ੌਕੀਨ! ਵੀਡੀਓ ਦੇਖ ਉੱਡ ਜਾਣਗੇ ਹੋਸ਼
  • if your throat is dry even after drinking water repeatedly  be careful
    ਵਾਰ-ਵਾਰ ਪਾਣੀ ਪੀਣ 'ਤੇ ਵੀ ਸੁੱਕ ਰਿਹਾ ਗਲ਼ਾ ਤਾਂ ਹੋ ਜਾਓ ਸਾਵਧਾਨ ਸਾਵਧਾਨ ! ਗੰਭੀਰ ਬੀਮਾਰੀਆਂ ਦਾ ਹੋ ਸਕਦੈ ਸੰਕੇਤ
  • be careful when eating lychees in summer
    ਗਰਮੀਆਂ 'ਚ ਲੀਚੀ ਖਾਣ ਵਾਲੇ ਹੋ ਜਾਣ ਸਾਵਧਾਨ! ਜ਼ਿਆਦਾ ਸੇਵਨ ਨਾਲ ਹੋ ਸਕਦੇ ਹਨ ਇਹ ਵੱਡੇ ਨੁਕਸਾਨ, ਜਾਣੋ ਖਾਣ ਦਾ ਸਹੀ...
  • be careful if you feel dizzy as soon as you go out in summer
    ਗਰਮੀ 'ਚ ਬਾਹਰ ਨਿਕਲਦੇ ਹੀ ਆਉਂਦੇ ਨੇ ਚੱਕਰ ਤਾਂ ਹੋ ਜਾਓ ਸਾਵਧਾਨ! ਬਣ ਸਕਦੈ ਗੰਭੀਰ ਬਿਮਾਰੀ ਦਾ ਕਾਰਨ
  • shine  hair  weak  hair loss problem
    ਸਾਵਧਾਨ! ਬਾਹਰੀ ਚਮਕ-ਦਮਕ ਦੇ ਚੱਕਰ 'ਚ ਕੀ ਤੁਸੀਂ ਵੀ ਤਾਂ ਨਹੀਂ ਗੁਆ ਰਹੇ ਆਪਣੇ ਵਾਲ?
  • oppo  s 2 flagship 5g phones launched
    Oppo ਦੇ 2 ਧਾਕੜ  5G ਫੋਨ ਹੋ ਗਏ ਲਾਂਚ! ਫੀਚਰਜ਼ ਤੇ ਕੀਮਤ ਨੇ ਉਡਾ'ਤੇ ਸਭ ਦੇ ਹੋਸ਼
  • railways   delay caused a lot of trouble for passengers
    ਰੇਲਵੇ ਦੀ ਲੇਟਲਤੀਫੀ ਨੇ ਮੁਸਾਫ਼ਰਾਂ ਦੇ ਛੁਡਾਏ ਪਸੀਨੇ, ਅਮਰਪਾਲੀ ਤੇ ਮਾਲਵਾ...
  • hooliganism on sodhal road
    ਸੋਢਲ ਰੋਡ 'ਤੇ ਗੁੰਡਾਗਰਦੀ: ਮਾਂ ਕਰਦੀ ਰਹੀ ਪੁੱਤ ਲਈ ਤਰਲੇ, ਹਮਲਾਵਰਾਂ ਨੇ...
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • rti activist simranjit singh funreal
    ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
  • big weather forecast for punjab
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
  • uproar during excise inspector recruitment exam in jalandhar
    ਜਲੰਧਰ ਵਿੱਚ ਐਕਸਾਈਜ਼ ਇੰਸਪੈਕਟਰ ਭਰਤੀ ਪ੍ਰੀਖਿਆ ਦੌਰਾਨ ਹੋਇਆ ਹੰਗਾਮਾ
  • major in the case of firing at the house of the owner of kanda jewelers
    ਕੰਡਾ ਜਿਊਲਰਜ਼ ਦੇ ਮਾਲਕ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡੀ ਅਪਡੇਟ,...
Trending
Ek Nazar
hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • bjp president nitin nabin state unit presidents  meeting
      ਦਿੱਲੀ : BJP ਹੈੱਡਕੁਆਰਟਰ 'ਚ ਸੂਬਾ ਪ੍ਰਧਾਨਾਂ ਦੀ ਅਹਿਮ ਮੀਟਿੰਗ ਅੱਜ, ਨਿਤਿਨ...
    • hospital 6 months child kidnapped
      ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...
    • man cut off own private part
      42 ਸਾਲਾ ਵਿਅਕਤੀ ਨੇ ਕੁਹਾੜੀ ਨਾਲ ਵੱਢ ਦਿੱਤਾ ਆਪਣਾ ਗੁਪਤ ਅੰਗ, ਕਾਰਨ ਜਾਣ ਉੱਡਣਗੇ...
    • 6 big rules will change from today
      ਅੱਜ ਤੋਂ ਬਦਲਣਗੇ ਇਹ 6 ਵੱਡੇ ਨਿਯਮ: LPG, UPI ਤੇ ਬੈਂਕਿੰਗ ਸਣੇ ਆਮ ਆਦਮੀ ਦੀ ਜੇਬ...
    • cm vijay responsible for my miscarriage
      'ਮੇਰੇ ਮਿਸਕੈਰੇਜ ਲਈ CM ਵਿਜੇ ਜ਼ਿੰਮੇਵਾਰ': ਬਿੱਗ ਬੌਸ ਫੇਮ ਅਦਾਕਾਰਾ ਨੇ ਲਗਾਏ...
    • zodiac signs
      2 ਜੂਨ ਤੋਂ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ, ਹੋਣਗੇ ਮਾਲਾਮਾਲ
    • there will be heavy rain and a storm tomorrow
      ਭਲਕੇ ਪਵੇਗਾ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ...
    • massive fire breaks out at hyundai factory
      ਹੁੰਡਈ ਦੀ ਫੈਕਟਰੀ ਨੂੰ ਲੱਗੀ ਭਿਆਨਕ ਅੱਗ: ਦੋ ਯੂਨਿਟ ਸੜ ਕੇ ਸੁਆਹ, ਆਸਮਾਨ 'ਚ...
    • kolkata trinamool legislative party meeting cancelled
      ਕੋਲਕਾਤਾ: ਤ੍ਰਿਣਮੂਲ ਵਿਧਾਇਕ ਦਲ ਦੀ ਬੈਠਕ ਰੱਦ; 80 ਵਿੱਚੋਂ ਪਹੁੰਚੇ ਸਿਰਫ਼ 20...
    • third phase of voter list revision begins in 4 states
      ਚੋਣ ਕਮਿਸ਼ਨ ਦਾ ਵੱਡਾ ਐਲਾਨ, 4 ਸੂਬਿਆਂ 'ਚ ਵੋਟਰ ਸੂਚੀ ਸੁਧਾਰ ਦਾ ਤੀਜਾ ਪੜਾਅ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +