Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    4:32:55 PM

  • electricity rates increase

    ਮਹਿੰਗੀ ਹੋਈ ਬਿਜਲੀ! ਸ਼੍ਰੀਲੰਕਾ ਨੇ ਇਸ ਸਾਲ ਤੀਜੀ...

  • big news for indians

    ਨੇਪਾਲ ਜਾਣ ਵਾਲੇ ਭਾਰਤੀਆਂ ਲਈ ਵੱਡੀ ਖ਼ਬਰ; ਸਰਕਾਰ...

  • municipal corporation and council election dates announced in punjab

    ਪੰਜਾਬ 'ਚ ਨਗਰ ਨਿਗਮ ਤੇ ਕੌਂਸਲ ਦੀਆਂ ਚੋਣ ਤਾਰੀਖ਼ਾਂ...

  • aiadmk politics

    ਵਿਜੇ ਦੇ CM ਬਣਦਿਆਂ ਹੀ ਇਸ ਪਾਰਟੀ 'ਚ ਪਈ ਫੁੱਟ ! 2...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Mumbai
  • 4 ਦਿਨ ਬਾਅਦ ਫਰਾਂਸ ਤੋਂ ਮੁੰਬਈ ਪੁੱਜਾ ਜਹਾਜ਼, ਮਨੁੱਖੀ ਤਸਕਰੀ ਦੇ ਸ਼ੱਕ 'ਚ ਰੋਕੀ ਗਈ ਸੀ ਫਲਾਈਟ

NATIONAL News Punjabi(ਦੇਸ਼)

4 ਦਿਨ ਬਾਅਦ ਫਰਾਂਸ ਤੋਂ ਮੁੰਬਈ ਪੁੱਜਾ ਜਹਾਜ਼, ਮਨੁੱਖੀ ਤਸਕਰੀ ਦੇ ਸ਼ੱਕ 'ਚ ਰੋਕੀ ਗਈ ਸੀ ਫਲਾਈਟ

  • Edited By Tanu,
  • Updated: 26 Dec, 2023 11:12 AM
Mumbai
suspicion of human trafficking plane from france reached mumbai
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਮਨੁੱਖੀ ਤਸਕਰੀ ਦੇ ਸ਼ੱਕ ਕਾਰਨ ਫਰਾਂਸ 'ਚ 4 ਦਿਨਾਂ ਤੱਕ ਰੋਕਿਆ ਗਿਆ ਜਹਾਜ਼ 276 ਯਾਤਰੀਆਂ ਨੂੰ ਲੈ ਕੇ ਮੰਗਲਵਾਰ ਤੜਕੇ ਮੁੰਬਈ ਪਹੁੰਚਿਆ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਇਸ ਜਹਾਜ਼ 'ਚ ਜ਼ਿਆਦਾਤਰ ਭਾਰਤੀ ਨਾਗਰਿਕ ਸਵਾਰ ਸਨ। ਅਧਿਕਾਰੀ ਨੇ ਦੱਸਿਆ ਕਿ ਏਅਰਬੱਸ ਏ340 ਜਹਾਜ਼ ਸਵੇਰੇ 4 ਵਜੇ ਤੋਂ ਥੋੜ੍ਹੀ ਦੇਰ ਬਾਅਦ ਮੁੰਬਈ ਪਹੁੰਚ ਗਿਆ। ਜਹਾਜ਼ ਨੇ ਸਥਾਨਕ ਸਮੇਂ ਅਨੁਸਾਰ ਸਵੇਰੇ 2.30 ਵਜੇ ਵੈਟਰੀ ਹਵਾਈ ਅੱਡੇ ਤੋਂ ਉਡਾਣ ਭਰੀ।

ਇਹ ਵੀ ਪੜ੍ਹੋ- ਲੈਫਟੀਨੈਂਟ ਕਰਨਲ ਕਰਨਬੀਰ ਸਿੰਘ ਨੇ ਜਲੰਧਰ ਦੇ ਆਰਮੀ ਹਸਪਤਾਲ 'ਚ ਲਿਆ ਆਖ਼ਰੀ ਸਾਹ, 8 ਸਾਲਾਂ ਤੋਂ ਕੋਮਾ 'ਚ ਸਨ

ਫਰਾਂਸੀਸੀ ਅਧਿਕਾਰੀਆਂ ਮੁਤਾਬਕ ਜਿਸ ਜਹਾਜ਼ ਨੇ ਮੁੰਬਈ ਲਈ ਉਡਾਣ ਭਰੀ ਸੀ, ਉਸ 'ਚ 276 ਯਾਤਰੀ ਸਵਾਰ ਸਨ ਅਤੇ ਦੋ ਨਾਬਾਲਗਾਂ ਸਮੇਤ 25 ਲੋਕਾਂ ਨੇ ਫਰਾਂਸ ਵਿਚ ਸ਼ਰਣ ਲਈ ਅਰਜ਼ੀ ਦਿੱਤੀ ਹੈ ਅਤੇ ਫਿਲਹਾਲ ਫਰਾਂਸ ਵਿਚ ਹਨ। ਇਕ ਫ੍ਰੈਂਚ ਨਿਊਜ਼ ਚੈਨਲ ਨੇ ਦੱਸਿਆ ਕਿ ਦੋ ਹੋਰ ਯਾਤਰੀਆਂ ਨੂੰ ਜੱਜ ਦੇ ਸਾਹਮਣੇ ਪੇਸ਼ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਹਾਇਕ ਗਵਾਹ ਦਾ ਦਰਜਾ ਦਿੱਤਾ ਗਿਆ। ਇਕ ਸਥਾਨਕ ਅਧਿਕਾਰੀ ਨੇ ਦੱਸਿਆ ਕਿ ਜਦੋਂ ਜਹਾਜ਼ ਵੈਟਰੀ ਹਵਾਈ ਅੱਡੇ 'ਤੇ ਉਤਰਿਆ ਤਾਂ ਉਸ ਵਿਚ 303 ਭਾਰਤੀ ਨਾਗਰਿਕ ਸਵਾਰ ਸਨ, ਜਿਨ੍ਹਾਂ ਵਿਚ 11 ਨਾਬਾਲਗ ਵੀ ਸਨ ਪਰ ਉਨ੍ਹਾਂ ਨਾਲ ਕੋਈ ਵੀ ਨਹੀਂ ਸੀ। ਅਧਿਕਾਰੀ ਦੱਸਿਆ ਕਿ ਰੋਕ ਕੇ ਰੱਖੇ ਗਏ ਜਹਾਜ਼ 'ਚ ਸਵਾਰ ਯਾਤਰੀਆਂ ਲਈ ਅਸਥਾਈ ਬਿਸਤਰਿਆਂ ਦਾ ਪ੍ਰਬੰਧ ਕੀਤਾ ਗਿਆ ਸੀ, ਉਨ੍ਹਾਂ ਨੂੰ ਟਾਇਲਟ ਦੀ ਵਰਤੋਂ ਕਰਨ ਅਤੇ ਨਹਾਉਣ ਦੀ ਸਹੂਲਤ ਦਿੱਤੀ ਗਈ ਸੀ ਅਤੇ ਉਨ੍ਹਾਂ ਨੂੰ ਵੈਟਰੀ ਹਵਾਈ ਅੱਡੇ ਦੇ ਕੰਪਲੈਕਸ 'ਚ ਖਾਣਾ ਅਤੇ ਗਰਮ ਪੀਣ ਵਾਲੇ ਪਾਣੀ ਦਾ ਪ੍ਰਬੰਧ ਕੀਤਾ ਗਿਆ ਸੀ।

ਇਹ ਵੀ ਪੜ੍ਹੋ-  ਮਨੁੱਖੀ ਤਸਕਰੀ ਦਾ ਮਾਮਲਾ: ਫਰਾਂਸ 'ਚ ਰੋਕੇ ਗਏ 303 ਯਾਤਰੀਆਂ ਨੂੰ ਲੈ ਕੇ ਮੁੰਬਈ ਹਵਾਈ ਅੱਡੇ ਉਤਰੇਗਾ ਜਹਾਜ਼

ਦੁਬਈ ਤੋਂ ਨਿਕਾਰਾਗੁਆ ਜਾਣ ਵਾਲੀ ਫਲਾਈਟ ਰੋਮਾਨੀਆ ਦੀ ਕੰਪਨੀ ਲੀਜੈਂਡ ਏਅਰਲਾਈਨਜ਼ ਵਲੋਂ ਸੰਚਾਲਿਤ ਵੈਟਰੀ ਹਵਾਈ ਅੱਡੇ 'ਤੇ ਵੀਰਵਾਰ ਨੂੰ ਤਕਨੀਕੀ ਪੜਾਅ ਲਈ ਰੋਕੀ ਗਈ। ਇਸ ਦੌਰਾਨ ਫਰਾਂਸੀਸੀ ਪੁਲਸ ਨੇ ਦਖਲ ਦਿੱਤਾ। ਫ੍ਰੈਂਚ ਅਧਿਕਾਰੀਆਂ ਨੇ ਮਨੁੱਖੀ ਤਸਕਰੀ ਦੇ ਸ਼ੱਕ ਵਿਚ ਸੰਗਠਿਤ ਅਪਰਾਧ ਦੀ ਜਾਂਚ ਲਈ ਮਾਹਰ ਦੀ ਇਕ ਯੂਨਿਟ ਦੀ ਨਿਆਂਇਕ ਜਾਂਚ ਸ਼ੁਰੂ ਕੀਤੀ। ਨਿਕਾਰਾਗੁਆ ਅਮਰੀਕਾ ਵਿਚ ਸ਼ਰਣ ਮੰਗਣ ਵਾਲਿਆਂ ਲਈ ਇਕ ਪ੍ਰਸਿੱਧ ਟਿਕਾਣਾ ਬਣ ਗਿਆ ਹੈ। ਅੰਕੜਿਆਂ ਅਨੁਸਾਰ ਵਿੱਤੀ ਸਾਲ 2023 ਵਿਚ 96,917 ਭਾਰਤੀਆਂ ਨੇ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਅਤੇ ਇਹ ਗਿਣਤੀ ਪਿਛਲੇ ਸਾਲ ਦੇ ਮੁਕਾਬਲੇ 51.61 ਫ਼ੀਸਦੀ ਵੱਧ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • human trafficking
  • suspicion
  • Mumbai
  • France
  • plane
  • ਮਨੁੱਖੀ ਤਸਕਰੀ
  • ਸ਼ੱਕ
  • ਜਹਾਜ਼
  • ਫ਼ਰਾਂਸ
  • ਮੁੰਬਈ

ਲੱਦਾਖ 'ਚ ਲੱਗੇ ਭੂਚਾਲ ਦੇ ਝਟਕੇ, ਘਰਾਂ 'ਚੋਂ ਬਾਹਰ ਆਏ ਲੋਕ

NEXT STORY

Stories You May Like

  • operation against human trafficking
    ਯੂਗਾਂਡਾ 'ਚ ਮਨੁੱਖੀ ਤਸਕਰੀ ਵਿਰੁੱਧ ਵੱਡੀ ਕਾਰਵਾਈ, ਭਾਰਤੀਆਂ ਸਮੇਤ 231 ਵਿਦੇਸ਼ੀ ਨਾਗਰਿਕ ਹਿਰਾਸਤ 'ਚ
  • us military action
    ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਸ਼ੱਕ 'ਚ ਮਾਰ 'ਤੇ 186 ਲੋਕ! ਅਮਰੀਕੀ ਫੌਜ ਦੀ ਵੱਡੀ ਕਾਰਵਾਈ
  • counting center  mamata banerjee  suvendu adhikari  tmc
    ਕਾਊਂਟਿੰਗ ਸੈਂਟਰ ਪਹੁੰਚ ਗਈ ਮਮਤਾ ਦੀਦੀ ! ਰੋਕੀ ਗਈ ਅਨਾਊਂਸਮੈਂਟ
  • smuggling of screws from abroad should be stopped
    ਵਿਦੇਸ਼ਾਂ ਤੋਂ ਹੋ ਰਹੀ ਸਕਰਿਊ ਦੀ ਸਮੱਗਲਿੰਗ ਰੋਕੀ ਜਾਵੇ, BIS ਸਖਤੀ ਨਾਲ ਲਾਗੂ ਹੋਵੇ
  • thunderstorm alert for 4 days in punjab
    ਪੰਜਾਬ 'ਚ 4 ਦਿਨ Alert ਜਾਰੀ ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ, 30 ਤੱਕ ਮੌਸਮ ਦੀ ਵੱਡੀ ਭਵਿੱਖਬਾਣੀ
  • 4 arrested for supplying arms in punjab
    ਪੰਜਾਬ 'ਚ ਹਥਿਆਰ ਸਪਲਾਈ ਕਰਨ ਵਾਲੇ 4 ਜਣੇ ਗ੍ਰਿਫ਼ਤਾਰ, ਪਾਕਿ ਤਸਕਰਾਂ ਦੇ ਸੰਪਰਕ 'ਚ ਸਨ ਮੁਲਜ਼ਮ
  • 4 year  student  bike  collision
    ਊਨਾ 'ਚ ਭਿਆਨਕ ਹਾਦਸਾ: ਸਕੂਲ ਤੋਂ ਵਾਪਸ ਆ ਰਹੇ 4 ਸਾਲਾ ਬੱਚੇ ਨੂੰ ਬਾਈਕ ਨੇ ਮਾਰੀ ਟੱਕਰ, ਮੌਤ
  • heavy rains to occur in next 4 days
    ਅਗਲੇ 4 ਦਿਨ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਮੌਸਮ ਵਿਭਾਗ ਦਾ ਅਲਰਟ
  • nakodar to mehatpur road from closed for 30 days
    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
  • young man committed suicide
    ਜਲੰਧਰ: ਮਾਪੇ ਗਏ ਸਨ ਕੰਮ 'ਤੇ... ਪਿੱਛੋਂ ਨੌਜਵਾਨ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ,...
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • punjab police transfers
    ਪੰਜਾਬ ਪੁਲਸ 'ਚ ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ...
  • terrible accident on jalandhar phagwara highway a moving activa caught fire
    ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • administrative reshuffle sho sub inspector gurmeet ram has been transferred
    ਪ੍ਰਸ਼ਾਸਨਿਕ ਫੇਰਬਦਲ: ਪੰਜਾਬ ਦੇ ਇਸ SHO ਦਾ ਹੋਇਆ ਤਬਾਦਲਾ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
Trending
Ek Nazar
terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

young man caught in honey trap

ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ, ਖਿੱਚੀਆਂ ਨਿਊਡ ਤਸਵੀਰਾਂ, ਜਦ ਸੱਚ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • chardham yatra  pilgrims rain  orange alert
      ਚਾਰਧਾਮ ਜਾਣ ਵਾਲੇ ਸ਼ਰਧਾਲੂ ਸਾਵਧਾਨ! ਅਗਲੇ 48 ਘੰਟੇ ਅਹਿਮ, ਮੀਂਹ ਦਾ ਆਰੇਂਜ ਅਲਰਟ...
    • aadhaar fraud bank accounts recover your money
      Aadhaar ਨੂੰ ਲੈ ਕੇ ਫਰਾਡ ਤੇ ਬੈਂਕ ਖਾਤਾ ਹੋ ਗਿਐ ਖਾਲੀ! ਇਸ ਤਰ੍ਹਾਂ ਮਿਲਣਗੇ...
    • 3 empty passenger bus explosion fire
      MP: ਰਿਹਾਇਸ਼ੀ ਇਲਾਕੇ 'ਚ ਖੜ੍ਹੀਆਂ 3 ਖਾਲੀ ਯਾਤਰੀ ਬੱਸਾਂ 'ਚ Blast, ਲੱਗੀ...
    • shubhendu adhikari in action mode as soon as he becomes cm
      CM ਬਣਦਿਆਂ ਹੀ ਐਕਸ਼ਨ ਮੋਡ 'ਚ ਸ਼ੁਭੇਂਦੂ ਅਧਿਕਾਰੀ ! ਪਹਿਲੀ ਕੈਬਨਿਟ ਮੀਟਿੰਗ 'ਚ ਹੀ...
    • country  pm modi  somnath temple
      ਦੇਸ਼ ਦੇ ਅਕਸ ਨੂੰ ਢਾਹ ਲਾ ਰਹੀਆਂ ਨੇ 'ਤੁਸ਼ਟੀਕਰਨ' ਵਾਲੀਆਂ ਸ਼ਕਤੀਆਂ: ਪੀਐਮ...
    • fake phones are being sold in the market
      ਮਾਰਕੀਟ 'ਚ ਧੜੱਲੇ ਨਾਲ ਵਿਕ ਰਹੇ ਨਕਲੀ ਫ਼ੋਨ ! ਖਰੀਦਣ ਵੇਲੇ ਨਾ ਕਰੋ ਇਹ ਗਲਤੀ
    • hisar san sabha president 10th pass compulsory
      ਹਿਸਾਰ ਸੈਨ ਸਭਾ 'ਚ ਵੱਡਾ ਬਦਲਾਅ, ਅਨਪੜ੍ਹ ਨਹੀਂ ਬਣ ਸਕਣਗੈ ਪ੍ਰਧਾਨ, 10ਵੀਂ ਪਾਸ...
    • pizza spit video selling shop owner arrested
      Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...
    • paper leak
      ਲੀਕ ਹੋ ਗਿਆ ਪੇਪਰ ! 180 'ਚੋਂ 140 ਸਵਾਲ ਹੋਏ Match, ਫ਼ਿਕਰਾਂ 'ਚ ਪਏ NEET...
    • jewelry traders concern increased after pm modi s statement tomorrow s meeting
      PM ਮੋਦੀ ਦੇ ਬਿਆਨ ਮਗਰੋਂ ਸੁਨਿਆਰਿਆਂ 'ਚ ਚਿੰਤਾ ! ਭਲਕੇ ਪ੍ਰਧਾਨ ਮੰਤਰੀ ਦਫ਼ਤਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +