Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    5:26:28 PM

  • amit shah in jalandhar rally

    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ...

  • sc  s important comment on firecrackers on diwali

    ਦੀਵਾਲੀ 'ਤੇ ਪਟਾਕਿਆਂ ਨੂੰ ਲੈ ਕੇ SC ਦੀ ਅਹਿਮ...

  • influencer reveals details about the allegations lpu controversy

    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ...

  • nri  firing

    ਐੱਨ.ਆਰ.ਆਈ. ਦੀ ਬੰਦ ਕੋਠੀ ’ਤੇ ਚੱਲੀਆਂ ਗੋਲੀਆਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਪੱਛਮੀ ਬੰਗਾਲ ’ਚ ਐਕਸ਼ਨ ’ਚ ਸ਼ੁਭੇਂਦੂ ਸਰਕਾਰ

NATIONAL News Punjabi(ਦੇਸ਼)

ਪੱਛਮੀ ਬੰਗਾਲ ’ਚ ਐਕਸ਼ਨ ’ਚ ਸ਼ੁਭੇਂਦੂ ਸਰਕਾਰ

  • Edited By Rakesh,
  • Updated: 20 May, 2026 11:36 PM
National
suvendu government in action in west bengal
  • Share
    • Facebook
    • Tumblr
    • Linkedin
    • Twitter
  • Comment

ਕੋਲਕਾਤਾ, (ਭਾਸ਼ਾ)- ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸ਼ੁਭੇਂਦੂ ਅਧਿਕਾਰੀ ਨੇ ਬੁੱਧਵਾਰ ਨੂੰ ਇਕ ਅਜਿਹੀ ਵਿਵਸਥਾ ਲਾਗੂ ਕਰਨ ਦਾ ਐਲਾਨ ਕੀਤਾ ਹੈ, ਜਿਸ ਤਹਿਤ ਸੂਬਾ ਪੁਲਸ ਵੱਲੋਂ ਫੜੇ ਗਏ ਘੁਸਪੈਠੀਆਂ ਨੂੰ ਦੇਸ਼ ’ਚੋਂ ਬਾਹਰ ਕੱਢਣ ਲਈ ਸਰਹੱਦੀ ਸੁਰੱਖਿਆ ਫੋਰਸ (ਬੀ. ਐੱਸ. ਐੱਫ.) ਦੇ ਹਵਾਲੇ ਕਰ ਦਿੱਤਾ ਜਾਵੇਗਾ। ਸ਼ੁਭੇਂਦੂ ਨੇ ਸੂਬਾ ਸਕੱਤਰੇਤ ‘ਨਬਾਨ’ ਵਿਚ ਕਰਵਾਈ ਗਈ ਪੱਤਰਕਾਰ ਸੰਮੇਲਨ) ਦੌਰਾਨ ਕਿਹਾ ਕਿ ਸੂਬਾ ਸਰਕਾਰ ਨੇ ਕੇਂਦਰ ਵੱਲੋਂ ਪਿਛਲੇ ਸਾਲ ਲਿਆਂਦੇ ਗਏ ਉਸ ਿਵਵਸਥਾ ਨੂੰ ਲਾਗੂ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਵਿਚ ਘੁਸਪੈਠੀਆਂ ਨੂੰ ਸਿੱਧੇ ਬੀ. ਐੱਸ. ਐੱਫ. ਨੂੰ ਸੌਂਪਣ ਦੀ ਗੱਲ ਕਹੀ ਗਈ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਿਛਲੇ ਸਾਲ 14 ਮਈ ਨੂੰ ਸੂਬਾ ਸਰਕਾਰ ਨੂੰ ਘੁਸਪੈਠੀਆਂ ਨੂੰ ਸਿੱਧੇ ਬੀ. ਐੱਸ. ਐੱਫ. ਦੇ ਹਵਾਲੇ ਕਰਨ ਸਬੰਧੀ ਪੱਤਰ ਭੇਜਿਆ ਸੀ, ਪਰ ਪਿਛਲੀ ਸਰਕਾਰ ਇਸ ਮਹੱਤਵਪੂਰਨ ਵਿਵਸਥਾ ਨੂੰ ਲਾਗੂ ਕਰਨ ਵਿਚ ਨਾਕਾਮ ਰਹੀ। ਅਸੀਂ ਹੁਣ ਇਸ ਨੂੰ ਲਾਗੂ ਕਰ ਦਿੱਤਾ ਹੈ। ਸੀ. ਏ. ਐੱਮ. ਦੇ ਨਿਯਮਾਂ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੋਧੇ ਹੋਏ ਨਾਗਰਿਕਤਾ ਕਾਨੂੰਨ ਦੇ ਦਾਇਰੇ ਵਿਚ ਆਉਣ ਵਾਲੇ 7 ਭਾਈਚਾਰੇ, ਜੋ ਨਿਰਧਾਰਿਤ ਸਮਾਂ-ਹੱਦ ਤੋਂ ਪਹਿਲਾਂ ਭਾਰਤ ਵਿਚ ਦਾਖ਼ਲ ਹੋ ਚੁੱਕੇ ਹਨ, ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ। ਸ਼ੁਭੇਂਦੂ ਨੇ ਕਿਹਾ ਕਿ ਇਸ ਐਕਟ ਦੇ ਦਾਇਰੇ ਵਿਚ ਨਾ ਆਉਣ ਵਾਲਿਆਂ ਨੂੰ ਘੁਸਪੈਠੀਆ ਮੰਨਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਸੂਬਾ ਪੁਲਸ ਘੁਸਪੈਠੀਆਂ ਨੂੰ ਹਿਰਾਸਤ ਵਿਚ ਲਵੇਗੀ ਅਤੇ ਬੀ. ਐੱਸ. ਐੱਫ. ਨੂੰ ਸੌਂਪ ਦੇਵੇਗੀ। ਸ਼ੁਭੇਂਦੂ ਨੇ ਦੱਸਿਆ ਕਿ ਇਸ ਤੋਂ ਬਾਅਦ ਬੀ. ਐੱਸ. ਐੱਫ. ਬੰਗਲਾਦੇਸ਼ ਦੇ ਸਰਹੱਦੀ ਸੁਰੱਖਿਆ ਫੋਰਸ ਬਾਰਡਰ ਗਾਰਡ ਬੰਗਲਾਦੇਸ਼ (ਬੀ. ਜੀ. ਬੀ.) ਨਾਲ ਤਾਲਮੇਲ ਕਰ ਕੇ ਦੇਸ਼ ਨਿਕਾਲੇ ਦੀ ਪ੍ਰਕਿਰਿਆ ਸ਼ੁਰੂ ਕਰੇਗੀ। ਉਨ੍ਹਾਂ ਕਿਹਾ ਕਿ ਅਸੀਂ ਪੁਲਸ ਡਾਇਰੈਕਟਰ ਜਨਰਲ (ਡੀ. ਜੀ. ਪੀ.) ਅਤੇ ਗ੍ਰਹਿ ਸਕੱਤਰ ਨੂੰ ਸੂਚਿਤ ਕਰ ਦਿੱਤਾ ਹੈ ਕਿ ਪੱਛਮੀ ਬੰਗਾਲ ਅਤੇ ਭਾਰਤ ਦੀ ਸੁਰੱਖਿਆ ਲਈ ਸਰਹੱਦੀ ਖੇਤਰਾਂ ਦੇ ਸਾਰੇ ਥਾਣਿਆਂ ਵਿਚ ਇਸ ਕਾਨੂੰਨ ਨੂੰ ਲਾਗੂ ਕੀਤਾ ਜਾਵੇਗਾ।

ਵਾੜਬੰਦੀ ਲਈ ਬੀ. ਐੱਸ. ਐੱਫ. ਨੂੰ ਸੌਂਪੀ ਜ਼ਮੀਨ

ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸ਼ੁਭੇਂਦੂ ਅਧਿਕਾਰੀ ਨੇ ਬੁੱਧਵਾਰ ਨੂੰ ਅੰਤਰਰਾਸ਼ਟਰੀ ਸਰਹੱਦ ’ਤੇ ਵਾੜਬੰਦੀ ਅਤੇ ਸੁਰੱਖਿਆ ਢਾਂਚੇ ਲਈ ਬੀ. ਐੱਸ. ਐੱਫ. ਨੂੰ ਜ਼ਮੀਨ ਸੌਂਪ ਦਿੱਤੀ, ਜਿਸ ਦੀ ਸ਼ੁਰੂਆਤ 27 ਕਿਲੋਮੀਟਰ ਦੇ ਇਕ ਹਿੱਸੇ ਤੋਂ ਹੋਈ ਹੈ।

ਸਰਹੱਦੀ ਸੁਰੱਖਿਆ ਫੋਰਸ (ਬੀ. ਐੱਸ. ਐੱਫ.) ਨੂੰ ਜ਼ਮੀਨ ਤਬਦੀਲ ਕਰਨ ਸਬੰਧੀ ਬੈਠਕ ਨੂੰ ਸੰਬੋਧਨ ਕਰਦਿਆਂ ਸ਼ੁਭੇਂਦੂ ਨੇ ਕਿਹਾ ਕਿ ਇਹ ਪ੍ਰਕਿਰਿਆ ਸੂਬੇ ਵਿਚ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਦੀ ਇਕ ਵੱਡੀ ਪਹਿਲ ਦੀ ਸ਼ੁਰੂਆਤ ਹੈ। ਉਨ੍ਹਾਂ ਕਿਹਾ ਕਿ ਇਹ ਜ਼ਮੀਨ ਦੋ ਹਫ਼ਤਿਆਂ ਦੇ ਅੰਦਰ ਸਰਹੱਦੀ ਸੁਰੱਖਿਆ ਫੋਰਸ (ਬੀ. ਐੱਸ. ਐੱਫ.) ਨੂੰ ਸੌਂਪ ਦਿੱਤੀ ਜਾਵੇਗੀ। ਸ਼ੁਰੂਆਤ ਵਿਚ ਭਾਰਤ-ਬੰਗਲਾਦੇਸ਼ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ 27 ਕਿਲੋਮੀਟਰ ਲੰਬੇ ਖੇਤਰ ਨੂੰ ਸੌਂਪਿਆ ਜਾ ਰਿਹਾ ਹੈ।

  • Suvendu Adhikari
  • Suvendu government
  • action
  • West Bengal

UP ਚੋਣਾਂ ਤੋਂ ਪਹਿਲਾਂ ਅਖਿਲੇਸ਼ ਯਾਦਵ ਦਾ ਨਵਾਂ ਦਾਅ! 'ਕਾਕਰੋਚ ਜਨਤਾ ਪਾਰਟੀ' ਨੇ ਵਧਾਈ ਸਿਆਸੀ ਹਲਚਲ

NEXT STORY

Stories You May Like

  • money laundering case ed raids
    ਮਨੀ ਲਾਂਡਰਿੰਗ ਮਾਮਲੇ 'ਚ ਪੱਛਮੀ ਬੰਗਾਲ ਦੇ ਸਾਬਕਾ ਮੰਤਰੀ ਦੇ ਅਹਾਤੇ 'ਤੇ ED ਦੀ ਛਾਪੇਮਾਰੀ
  • west bengal  2 buses  collision
    ਪੱਛਮੀ ਬੰਗਾਲ ਤੋਂ ਆ ਰਹੀ ਬੱਸ ਦੀ ਇਕ ਹੋਰ ਬੱਸ ਨਾਲ ਜ਼ੋਰਦਾਰ ਟੱਕਰ, 24 ਸ਼ਰਧਾਲੂ ਜ਼ਖਮੀ
  • centre sold 1 400 tonnes of onions in west bengal
    ਕੇਂਦਰ ਨੇ ਪੱਛਮੀ ਬੰਗਾਲ ’ਚ 35 ਰੁਪਏ ਕਿਲੋ ਦੀ ਕੀਮਤ ’ਤੇ 1,400 ਟਨ ਪਿਆਜ਼ ਵੇਚਿਆ
  • bjp leader incident
    ਭਾਜਪਾ ਆਗੂ ਦਾ ਗੋਲੀ ਮਾਰ ਕੇ ਕਤਲ, ਪੱਛਮੀ ਬੰਗਾਲ 'ਚ ਵਾਪਰੀ ਵੱਡੀ ਘਟਨਾ
  • west bengal  woman  annapurna yojana pm modi
    ਪੱਛਮੀ ਬੰਗਾਲ 'ਚ ਕੋਈ ਵੀ ਯੋਗ ਔਰਤ ਅੰਨਪੂਰਨਾ ਯੋਜਨਾ ਤੋਂ ਨਹੀਂ ਰਹੇਗੀ ਵਾਂਝੀ : PM ਮੋਦੀ
  • mahua moitra  bengal  amit shah
    ਮਹੂਆ ਮੋਇਤਰਾ ਦਾ ਦੋਸ਼-ਬੰਗਾਲ ’ਚ ਸ਼ਾਹ ਦੇ ਪ੍ਰੋਗਰਾਮਾਂ ’ਚ ਮੁਸਲਿਮ ਅਧਿਕਾਰੀਆਂ ਨਾਲ ਵਿਤਕਰਾ
  • russian elections
    ਰੂਸ ਦੀਆਂ ਚੋਣਾਂ 'ਚ ਪੱਛਮੀ ਦਖਲਅੰਦਾਜ਼ੀ: ਸਰਗੇਈ ਨਾਰੀਸ਼ਕਿਨ
  • school teachers action leave without permission
    ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ ਵਲੋਂ ਹੁਕਮ ਜਾਰੀ
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ ਐਲਾਨ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ਾ ਦਾ ਕਰੇਗੀ...
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • kewal singh dhillon interview
    ਪੰਜਾਬ ’ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਦੇਵੇਗੀ ਭਾਜਪਾ : ਕੇਵਲ ਸਿੰਘ ਢਿੱਲੋਂ
  • today is the last chance to deposit property tax
    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, ਇਕ ਦਿਨ ’ਚ ਹੋਈ 2.10 ਕਰੋੜ...
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ...
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
Trending
Ek Nazar
hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • collapsed stair  1 student
      ਬਿਹਾਰ ਦੇ ਸਰਕਾਰੀ ਸਕੂਲ 'ਚ ਵੱਡਾ ਹਾਦਸਾ; ਢਹਿ-ਢੇਰੀ ਹੋਈ ਪੌੜੀ, 1 ਵਿਦਿਆਰਥੀ ਦੀ...
    • elections  evms  ballot papers kharge
      ਆਉਣ ਵਾਲੀਆਂ ਚੋਣਾਂ 'ਚ EVM ਦੀ ਬਜਾਏ ਬੈਲਟ ਪੇਪਰਾਂ ਰਾਹੀਂ ਕਰਵਾਈ ਜਾਵੇ ਵੋਟਿੰਗ...
    • unique tortoise abcd yellow markings video viral
      ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ
    • bus  truck  collision  5 people
      ਗੁਜਰਾਤ ਹਾਈਵੇਅ 'ਤੇ ਭਿਆਨਕ ਹਾਦਸਾ: ਬੱਸ-ਟਰੱਕ ਦੀ ਟੱਕਰ, 5 ਲੋਕਾਂ ਦੀ ਮੌਤ
    • earthquake
      ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬਿਆ ਕਰਨਾਟਕ, ਘਰਾਂ ਤੋਂ ਬਾਹਰ ਨਿਕਲੇ ਲੋਕ
    • retired ias incident
      ਰਿਟਾਇਰਡ IAS ਦਾ ਆਪਣੇ ਹੀ ਘਰ 'ਚ ਬੇਰਹਿਮੀ ਨਾਲ ਕਤਲ ! 'ਨੌਕਰ' ਤੇ ਜਾ ਰਹੀ...
    • jharkhand high court  wife  married life  husband
      ਝਾਰਖੰਡ ਹਾਈਕੋਰਟ ਦਾ ਅਹਿਮ ਫੈਸਲਾ, ਕਿਹਾ-ਪਤਨੀ ਨੂੰ ਉਸਦੀ ਇੱਜ਼ਤ ਦੀ ਕੀਮਤ 'ਤੇ...
    • jammu kashmir  kishtwar  fire  8 houses
      ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਮਚੇ ਅੱਗ ਦੇ ਭਾਂਬੜ, 8 ਘਰ ਸੜ ਕੇ ਹੋਏ ਸੁਆਹ
    • lady judges in supreme court
      ਸੁਪਰੀਮ ਕੋਰਟ 'ਚ ਵਧੇਗੀ ਮਹਿਲਾ ਜੱਜਾਂ ਦੀ ਗਿਣਤੀ !
    • haryana school education board  exam
      ਹਰਿਆਣਾ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ ਲਈ ਧਾਰਾ 163 ਲਾਗੂ, ਲਗਾਈਆਂ ਕਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +