Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 04, 2026

    2:04:33 PM

  • pm narendra modi may come to punjab on july 13

    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ,...

  • preparation to bring 1 000 tons of gold lying in homes to the market

    ਘਰਾਂ 'ਚ ਪਿਆ 1,000 ਟਨ ਸੋਨਾ ਬਾਜ਼ਾਰ 'ਚ ਲਿਆਉਣ...

  • train jam  train  railway station

    ਪੰਜਾਬ 'ਚ ਰੇਲਾਂ ਦਾ ਚੱਕਾ ਜਾਮ, ਪੱਟੜੀਆਂ 'ਤੇ...

  • municipal corporation elections to be held tomorrow in punjab

    ਪੰਜਾਬ 'ਚ ਭਲਕੇ ਇਨ੍ਹਾਂ ਚਾਰ ਇਲਾਕਿਆਂ 'ਚ ਹੋਣਗੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਮੁੜ ਚਰਚਾ 'ਚ SYL ਮਾਮਲਾ, ਕੇਂਦਰ ਨੇ SC ’ਚ ਕਿਹਾ- ਪੰਜਾਬ ਨਹੀਂ ਕਰ ਰਿਹਾ ਸਹਿਯੋਗ

NATIONAL News Punjabi(ਦੇਸ਼)

ਮੁੜ ਚਰਚਾ 'ਚ SYL ਮਾਮਲਾ, ਕੇਂਦਰ ਨੇ SC ’ਚ ਕਿਹਾ- ਪੰਜਾਬ ਨਹੀਂ ਕਰ ਰਿਹਾ ਸਹਿਯੋਗ

  • Edited By Tanu,
  • Updated: 06 Sep, 2022 02:22 PM
New Delhi
syl canal dispute centre says in sc punjab not cooperating
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਕਮਲ ਕਾਂਸਲ)- ਸਤਲੁਜ-ਯਮੁਨਾ ਲਿੰਕ (SYL) ਨਹਿਰ ਵਿਵਾਦ ਮਾਮਲਾ ਇਕ ਵਾਰ ਫਿਰ ਤੋਂ ਭਖ ਗਿਆ ਹੈ। ਸੁਪਰੀਮ ਕੋਰਟ ’ਚ ਇਸ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਨੇ ਆਪਣਾ ਪੱਖ ਰੱਖਿਆ ਹੈ। ਸੁਪਰੀਮ ਕੋਰਟ ਨੂੰ ਜਾਣਕਾਰੀ ਦਿੰਦਿਆਂ ਕੇਂਦਰ ਸਰਕਾਰ ਵਲੋਂ ਅਟਾਰਨੀ ਜਨਰਲ ਕੇ. ਕੇ. ਵੇਣੂਗੋਪਾਲ ਨੇ ਕਿਹਾ ਕਿ ਜਲ ਸ਼ਕਤੀ ਮੰਤਰਾਲਾ ਇਸ ਵਿਵਾਦ ਨੂੰ ਸੁਲਝਾਉਣ ਲਈ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਸਤਲੁਜ-ਯਮੁਨਾ ਲਿੰਕ ਵਿਵਾਦ ਨੂੰ ਹੱਲ ਕਰਨ ਵਿਚ ਸਹਿਯੋਗ ਨਹੀਂ ਕਰ ਰਹੀ ਹੈ।

ਇਹ ਵੀ ਪੜ੍ਹੋ- CM ਕੇਜਰੀਵਾਲ ਅਤੇ ਭਗਵੰਤ ਮਾਨ ਭਲਕੇ ਤੋਂ ਦੋ ਦਿਨਾਂ ਹਰਿਆਣਾ ਦੌਰੇ ’ਤੇ, ਜਨਤਾ ਦੀ ਟਟੋਲਣਗੇ ਨਬਜ਼

ਪੰਜਾਬ ਦੇ ਮੁੱਖ ਮੰਤਰੀ ਨੂੰ ਭੇਜਿਆ ਗਿਆ ਸੀ ਪੱਤਰ- ਵੇਣੂਗੋਪਾਲ

ਅਟਾਰਨੀ ਜਨਰਲ ਵੇਣੂਗੋਪਾਲ ਨੇ ਕਿਹਾ ਕਿ ਸਾਡੇ ਵੱਲੋਂ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪ੍ਰੈਲ ’ਚ ਮੀਟਿੰਗ ਲਈ ਪੱਤਰ ਭੇਜਿਆ ਗਿਆ ਸੀ ਪਰ ਉਨ੍ਹਾਂ ਵੱਲੋਂ ਕੋਈ ਜਵਾਬ ਨਹੀਂ ਆਇਆ।  ਓਧਰ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਇਸ ਸਮੱਸਿਆ ਦਾ ਹੱਲ ਕਰਨ। ਕੋਰਟ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਸਮੇਤ ਜਲ ਸ਼ਕਤੀ ਮੰਤਰਾਲਾ ਇਸ ਮਹੀਨੇ ਦੇ ਅਖ਼ੀਰ 'ਚ ਬੈਠਕ ਕਰਨ। ਸਤਲੁਜ-ਯਮੁਨਾ ਲਿੰਕ 'ਤੇ ਹੋਈ ਮੀਟਿੰਗ ਦੀ ਰਿਪੋਰਟ ਫਿਰ ਸੁਪਰੀਮ ਕੋਰਟ 'ਚ ਦਾਖ਼ਲ ਕੀਤੀ ਜਾਵੇ। ਅਸੀਂ 4 ਹਫ਼ਤਿਆਂ ਦਾ ਸਮਾਂ ਦਿੰਦੇ ਹਾਂ। ਸੁਪਰੀਮ ਕੋਰਟ ਨੇ ਕਿਹਾ ਕਿ ਸਾਨੂੰ ਉਮੀਦ ਹੈ ਕਿ ਵਿਚੋਲਗੀ ਜ਼ਰੀਏ ਇਸ ਵਿਵਾਦ ਦਾ ਹੱਲ ਨਿਕਲ ਜਾਵੇਗਾ।

ਇਹ ਵੀ ਪੜ੍ਹੋ- ਭਾਰਤ ਦੌਰੇ ’ਤੇ ਆਈ PM ਸ਼ੇਖ ਹਸੀਨਾ ਨੇ ਕਿਹਾ- ਦੋਸਤੀ ਜ਼ਰੀਏ ਹਰ ਸਮੱਸਿਆ ਦਾ ਹੱਲ ਹੋ ਸਕਦੈ

ਇਹ ਹੈ ਸਤਲੁਜ-ਯਮੁਨਾ ਲਿੰਕ ਵਿਵਾਦ

ਪੰਜਾਬ ਤੋਂ ਹਰਿਆਣਾ 1 ਨਵੰਬਰ 1966 ਨੂੰ ਵੱਖ ਹੋ ਗਿਆ ਪਰ ਉਸ ਸਮੇਂ ਪਾਣੀ ਦੀ ਵੰਡ ਨਹੀਂ ਸੀ ਹੋਈ। ਕੁਝ ਸਾਲਾਂ ਬਾਅਦ ਕੇਂਦਰ ਨੇ ਹਰਿਆਣਾ ਨੂੰ 3.5 MAF ਪਾਣੀ ਅਲਾਟ ਕੀਤਾ। ਇਸ ਪਾਣੀ ਨੂੰ ਲਿਆਉਣ ਲਈ  SYL ਨਹਿਰ ਬਣਾਉਣ ਦਾ ਵੀ ਫ਼ੈਸਲਾ ਕੀਤਾ ਗਿਆ। ਹਰਿਆਣਾ ਨੇ ਆਪਣੇ ਹਿੱਸੇ ਦੀ ਨਹਿਰ ਦਾ ਨਿਰਮਾਣ ਕਈ ਸਾਲ ਪਹਿਲਾਂ ਪੂਰਾ ਕਰ ਲਿਆ ਸੀ ਪਰ ਪੰਜਾਬ ਨੇ ਅਜੇ ਤੱਕ ਆਪਣੇ ਹਿੱਸੇ ਦਾ ਨਿਰਮਾਣ ਨਹੀਂ ਕੀਤਾ। ਹਾਲਾਂਕਿ ਇਹ ਮਾਮਲਾ ਅਜੇ ਵੀ ਠੰਡੇ ਬਸਤੇ ’ਚ ਹੈ। ਸੁਪਰੀਮ ਕੋਰਟ ’ਚ ਇਹ ਮੁੱਦਾ ਕਈ ਵਾਰ ਉੱਠਿਆ ਹੈ ਅਤੇ ਹਰ ਵਾਰ ਦੋਹਾਂ ਸੂਬਿਆਂ ਨੂੰ ਵਿਵਾਦ ਜਲਦੀ ਸੁਲਝਾਉਣ ਦੀ ਗੱਲ ਆਖੀ ਗਈ ਹੈ।

ਇਹ ਵੀ ਪੜ੍ਹੋ- ਆਟੋ ਡਰਾਈਵਰ ਜੋ ਬਣ ਗਿਆ ਦੇਸ਼ ਦਾ ਸਭ ਤੋਂ ਵੱਡਾ ‘ਕਾਰ ਚੋਰ’, 27 ਸਾਲਾਂ ’ਚ ਚੋਰੀ ਕੀਤੀਆਂ 5000 ਕਾਰਾਂ

  • Sutlej Yamuna Link Canal
  • Supreme Court
  • Punjab government
  • KK Venugopal
  • ਸਤਲੁਜ ਯਮੁਨਾ ਲਿੰਕ ਨਹਿਰ
  • ਸੁਪਰੀਮ ਕੋਰਟ
  • ਪੰਜਾਬ ਸਰਕਾਰ
  • ਕੇਕੇ ਵੇਣੂਗੋਪਾਲ

ਦਿੱਲੀ 'ਚ ਪਿਤਾ ਦਾ ਕਤਲ ਕਰਨ ਦਾ ਦੋਸ਼ 'ਚ 17 ਸਾਲਾ ਮੁੰਡਾ ਗ੍ਰਿਫ਼ਤਾਰ

NEXT STORY

Stories You May Like

  • this cycle of country in the grip of mafia rule is not stopping
    ‘ਮਾਫੀਆ ਰਾਜ ਦੀ ਗ੍ਰਿਫਤ ’ਚ ਦੇਸ਼’ ਰੁਕ ਨਹੀਂ ਰਿਹਾ ਇਹ ਸਿਲਸਿਲਾ!
  • ravneet bittu appeared before the sc commission
    SC ਕਮਿਸ਼ਨ ਅੱਗੇ ਪੇਸ਼ ਹੋਏ ਰਵਨੀਤ ਬਿੱਟੂ, ਮਾਮਲੇ ਨੂੰ ਲੈ ਕੇ ਦਿੱਤਾ ਸਪੱਸ਼ਟੀਕਰਨ
  • former chief minister charanjit channi called a meeting
    ਹਾਈਕਮਾਨ ਦੇ ਐਲਾਨ ਮਗਰੋਂ ਕਾਂਗਰਸ 'ਚ ਮੁੜ ਛਿੜਿਆ ਕਲੇਸ਼! ਸਾਬਕਾ CM ਚੰਨੀ ਨੇ ਸੱਦੀ ਮੀਟਿੰਗ
  • the series of ransoms is not stopping in punjab
    ਪੰਜਾਬ 'ਚ ਨਹੀਂ ਰੁਕ ਰਿਹਾ ਫਿਰੌਤੀਆਂ ਦਾ ਸਿਲਸਿਲਾ, ਇਕ ਹੋਰ ਘਰ 'ਤੇ ਚੱਲੀਆਂ ਤਾਬੜਤੋੜ ਗੋਲੀਆਂ
  • akali dal delegation holding meetings in canada under   talk of punjab   campaign
    ਅਕਾਲੀ ਦਲ ਦਾ ਵਫ਼ਦ ਕੈਨੇਡਾ 'ਚ ‘ਗੱਲ ਪੰਜਾਬ ਦੀ’ ਮੁਹਿੰਮ ਤਹਿਤ ਕਰ ਰਿਹਾ ਭਰਵੀਆਂ ਮੀਟਿੰਗਾਂ
  • rain will occur in punjab  alert in punjab
    ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
  • passport is not proof of citizenship ministry of external affairs
    'ਪਾਸਪੋਰਟ ਨਹੀਂ ਹੈ ਨਾਗਰਿਕਤਾ ਦਾ ਸਬੂਤ..!' ਵਿਦੇਸ਼ ਮੰਤਰਾਲੇ ਦੇ ਬਿਆਨ ਨੇ ਭਾਰਤੀਆਂ 'ਚ ਛੇੜੀ ਵੱਡੀ ਚਰਚਾ
  • rbi infused into the banking
    RBI ਨੇ ਬੈਂਕਿੰਗ ਪ੍ਰਣਾਲੀ ’ਚ ਪਾਏ 1,41,171 ਲੱਖ ਕਰੋੜ ਰੁਪਏ
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ ਦਿਸੀਆਂ...
  • three boys arrested with weapons
    ਸਰਹੱਦ ਪਾਰ ਤੋਂ ਆਏ ਹਥਿਆਰਾਂ ਸਮੇਤ 3 ਨੌਜਵਾਨ ਗ੍ਰਿਫ਼ਤਾਰ, 3 ਪਿਸਟਲ ਬਰਾਮਦ
  • vegetables floating in pratap bagh vegetable market
    ਜਲ-ਥਲ ਹੋਣ ਕਾਰਨ ਫੜ੍ਹੀਆਂ ਲਾਉਣ ਵਾਲਿਆਂ ਦਾ ਨੁਕਸਾਨ, ਪ੍ਰਤਾਪ ਬਾਗ ਸਬਜ਼ੀ ਮੰਡੀ...
  • meteorological department has issued a big warning
    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,ਮੌਸਮ...
  • sunday holidays cancelled  post offices in jalandhar will remain open
    ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...
  • motorcycle stolen from outside civil hospital
    ਸਿਵਲ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ
  • railway ticket checking staff
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਜੂਨ 'ਚ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲੇ 3.16...
Trending
Ek Nazar
social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • nia arrest spain
      ਵੱਡੀ ਖ਼ਬਰ ; ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦਾ ਮਾਸਟਰਮਾਈਂਡ ਗੋਲਡੀ ਸਪੇਨ 'ਚ...
    • home ministry uapa pakistani citizens terrorist
      ਕੇਂਦਰ ਨੇ 23 ਵਿਅਕਤੀਆਂ 'ਤੇ ਲਾਇਆ UAPA ! ਪਾਕਿਸਤਾਨੀ ਨਾਗਰਿਕਾਂ ਨੂੰ ਐਲਾਨਿਆ...
    • ed  ponzi scam  aircraft  3 crores
      ED ਨੇ ਪੋਂਜ਼ੀ ਘੁਟਾਲੇ 'ਚ ਜ਼ਬਤ ਕੀਤਾ ਜਹਾਜ਼ 3 ਕਰੋੜ 'ਚ ਕੀਤਾ ਨਿਲਾਮ
    • government  s big action on expensive medicines  strict action
      ਮਹਿੰਗੀਆਂ ਦਵਾਈਆਂ 'ਤੇ ਸਰਕਾਰ ਦਾ ਵੱਡਾ ਐਕਸ਼ਨ, ਨਿਯਮਾਂ ਦੀ ਉਲੰਘਣਾ 'ਤੇ ਹੋਵੇਗੀ...
    • india allaiance writes to cji
      INDIA ਗਠਜੋੜ ਨੇ CJI ਨੂੰ ਲਿਖੀ ਚਿੱਠੀ, ਕਿਹਾ- 'ਖ਼ਤਰੇ 'ਚ ਹੈ ਲੋਕਤੰਤਰ...'
    • summer  school closed  vacations  students  summer vacation
      ਵਧ ਗਈਆਂ ਛੁੱਟੀਆਂ ! 19 ਤੱਕ ਬੰਦ ਰਹਿਣਗੇ ਸਕੂਲ, ਭੱਖ਼ਦੀ ਗਰਮੀ ਕਾਰਨ J&K...
    • prime minister modi  swami vivekananda
      ਪ੍ਰਧਾਨ ਮੰਤਰੀ ਮੋਦੀ ਨੇ ਸਵਾਮੀ ਵਿਵੇਕਾਨੰਦ ਨੂੰ ਉਨ੍ਹਾਂ ਦੀ ਬਰਸੀ 'ਤੇ ਭੇਟ ਕੀਤੀ...
    • ex minister arrested
      CM ਵਿਜੇ ਖ਼ਿਲਾਫ਼ ਮਾਣਹਾਨੀ ਮਾਮਲੇ 'ਚ ਵੱਡੀ ਕਾਰਵਾਈ ! ਪੁਲਸ ਨੇ ਸਾਬਕਾ ਮੰਤਰੀ...
    • court on halala case
      ਹਲਾਲਾ ਦੇ ਨਾਂ 'ਤੇ ਔਰਤ ਨਾਲ ਸ਼ਰਮਨਾਕ ਕਰਤੂਤ ! ਅਦਾਲਤ ਦਾ FIR ਰੱਦ ਕਰਨ ਤੋਂ...
    • tmc headquarter
      ਤ੍ਰਿਣਮੂਲ ਕਾਂਗਰਸ ਦੇ ਬਾਗੀ ਧੜੇ ਦੇ ਤਿੱਖੇ ਤੇਵਰ ! ਪਾਰਟੀ ਹੈੱਡਕੁਆਰਟਰ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +