Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    7:27:12 PM

  • power cut in punjab

    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ...

  • srh vs pbks ipl 2026

    ਪੰਜਾਬ ਕਿੰਗਜ਼ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਚੁਣੀ,...

  • punjab deport boy

    DEPORT ਹੋ ਕੇ ਪੰਜਾਬ ਆਇਆ ਮੁੰਡਾ ਭੇਤਭਰੀ ਹਾਲਤ 'ਚ...

  • rain and thunderstorm warning in punjab

    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • SYL ਵਿਵਾਦ: ਅੱਜ SC 'ਚ ਹੋਵੇਗੀ ਸੁਣਵਾਈ, ਪੰਜਾਬ ਸਰਕਾਰ ਪਾਣੀ ਦੇਣ ਤੋਂ ਕਰ ਚੁੱਕੀ ਕੋਰੀ ਨਾਂਹ

NATIONAL News Punjabi(ਦੇਸ਼)

SYL ਵਿਵਾਦ: ਅੱਜ SC 'ਚ ਹੋਵੇਗੀ ਸੁਣਵਾਈ, ਪੰਜਾਬ ਸਰਕਾਰ ਪਾਣੀ ਦੇਣ ਤੋਂ ਕਰ ਚੁੱਕੀ ਕੋਰੀ ਨਾਂਹ

  • Edited By Tanu,
  • Updated: 15 Mar, 2023 10:17 AM
New Delhi
syl dispute hearing will be held in sc today
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਪੰਜਾਬ ਅਤੇ ਹਰਿਆਣਾ ਵਿਚਾਲੇ ਲੰਬੇ ਸਮੇਂ ਤੋਂ ਸਤਲੁਜ-ਯਮੁਨਾ ਲਿੰਕ (SYL) ਵਿਵਾਦ ਚੱਲ ਰਿਹਾ ਹੈ।  ਅੱਜ ਯਾਨੀ ਕਿ ਬੁੱਧਵਾਰ ਨੂੰ ਸੁਪਰੀਮ ਕੋਰਟ 'ਚ ਇਸ ਮੁੱਦੇ ਨੂੰ ਲੈ ਕੇ ਅਹਿਮ ਸੁਣਵਾਈ ਹੋਵੇਗੀ। ਇਸ ਮਾਮਲੇ ਦੇ ਹੱਲ ਲਈ ਦੋਹਾਂ ਸੂਬਿਆਂ ਦੇ ਮੁੱਖ ਮੰਤਰੀਆਂ ਵਿਚਾਲੇ ਕਈ ਦੌਰ ਦੀਆਂ ਬੈਠਕਾਂ ਹੋਈਆਂ ਪਰ ਬੇਨਤੀਜਾ ਰਹੀਆਂ। ਉਸ ਤੋਂ ਬਾਅਦ ਇਹ ਮਾਮਲਾ ਸੁਪਰੀਮ ਕੋਰਟ ਪਹੁੰਚਿਆ ਅਤੇ ਹੁਣ ਇਸ ਮਾਮਲੇ 'ਚ ਸੁਪਰੀਮ ਕੋਰਟ ਕੀ ਫ਼ੈਸਲਾ ਲੈਂਦਾ ਹੈ, ਇਸ 'ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹਨ। SYL ਮਾਮਲੇ 'ਤੇ ਸੁਪਰੀਮ ਕੋਰਟ 'ਚ ਪਿਛਲੀ ਸੁਣਵਾਈ 19 ਜਨਵਰੀ ਨੂੰ ਹੋਈ ਸੀ। ਉਸ ਦਿਨ ਅਟਾਰਨੀ ਜਨਰਲ ਦੇ ਪੇਸ਼ ਨਾ ਹੋਣ ਕਾਰਨ ਸੁਣਵਾਈ ਟਾਲ ਦਿੱਤੀ ਗਈ ਸੀ।

ਇਹ ਵੀ ਪੜ੍ਹੋ- SYL ਵਿਵਾਦ: ਸੁਪਰੀਮ ਕੋਰਟ 'ਚ ਸੁਣਵਾਈ ਟਲੀ, ਹੁਣ 15 ਮਾਰਚ ਨੂੰ ਹੋਵੇਗੀ

 ਦੱਸ ਦੇਈਏ ਕਿ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੇ ਬੀਤੀ 4 ਜਨਵਰੀ ਨੂੰ ਇਸ ਮੁੱਦੇ 'ਤੇ ਬੈਠਕ ਕੀਤੀ ਸੀ, ਜੋ ਕਿ ਬੇਨਤੀਜਾ ਰਹੀ। ਇਸ ਬੈਠਕ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਾਣੀ ਦੇਣ ਤੋਂ ਕੋਰੀ ਨਾਂਹ ਕਰ ਦਿੱਤੀ ਗਈ। ਉਨ੍ਹਾਂ ਕਿਹਾ ਸੀ ਕਿ ਮਾਮਲਾ ਸੁਪਰੀਮ ਕੋਰਟ 'ਚ ਹੈ। ਓਧਰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਵੀ ਦਲੀਲ ਰੱਖੀ ਸੀ ਕਿ ਹਰਿਆਣਾ ਨੂੰ ਉਸ ਦਾ ਹੱਕ ਮਿਲਣਾ ਹੀ ਚਾਹੀਦਾ ਹੈ। ਇਹ ਬੈਠਕ ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦੇ ਦਫ਼ਤਰ ਵਿਖੇ ਨਵੀਂ ਦਿੱਲੀ ਵਿਚ ਹੋਈ ਸੀ, ਜੋ ਕਿ ਬੇਨਤੀਜਾ ਰਹੀ। 

ਇਹ ਵੀ ਪੜ੍ਹੋ- SYL ਵਿਵਾਦ: ਫਿਰ ਬੇਨਤੀਜਾ ਰਹੀ ਬੈਠਕ, CM ਭਗਵੰਤ ਮਾਨ ਬੋਲੇ- ਪੰਜਾਬ ਕੋਲ ਦੇਣ ਲਈ ਨਹੀਂ ਹੈ ਪਾਣੀ

ਉਂਝ SYL ਵਿਵਾਦ ਨੂੰ ਲੈ ਕੇ ਦੋਹਾਂ ਸੂਬਿਆਂ ਵਿਚਾਲੇ ਮਾਮਲਾ ਸੁਪਰੀਮ ਕੋਰਟ ਵਿਚ ਵੀ ਚਲ ਰਿਹਾ ਹੈ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਦੋਹਾਂ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਬੈਠਕ ਕੇ ਮਸਲੇ ਦਾ ਹੱਲ ਕੱਢਣ ਲਈ ਕਿਹਾ ਹੈ। ਜਿਸ ਤੋਂ ਬਾਅਦ ਵੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਵਿਚਾਲੇ ਬੈਠਕ ਹੋਈ ਸੀ ਪਰ ਇਹ ਬੈਠਕ ਬੇਨਤੀਜਾ ਰਹੀ ਸੀ। SYL ਮੁੱਦੇ 'ਤੇ ਪੰਜਾਬ ਆਪਣਾ ਸਟੈਂਡ ਸਾਫ ਕਰ ਚੁੱਕਾ ਹੈ। ਪੰਜਾਬ ਦੀਆਂ ਸਰਕਾਰਾਂ ਵਾਰ-ਵਾਰ ਕਹਿੰਦੀਆਂ ਆ ਰਹੀਆਂ ਹਨ ਕਿ ਸੂਬੇ ਦੇ ਕੋਲ ਦੇਣ ਲਈ ਇਕ ਵੀ ਬੂੰਦ ਪਾਣੀ ਨਹੀਂ ਹੈ।

ਇਹ ਵੀ ਪੜ੍ਹੋ- ਭੋਪਾਲ 'ਚ ਗਰਜੇ CM ਮਾਨ, ਬੋਲੇ- ਜੇਕਰ ਨੀਅਤ ਸਾਫ਼ ਹੋਵੇ ਤਾਂ ਬਹੁਤ ਕੁਝ ਹੋ ਸਕਦੈ

ਇਹ ਹੈ ਸਤਲੁਜ-ਯਮੁਨਾ ਲਿੰਕ ਵਿਵਾਦ
ਪੰਜਾਬ ਤੋਂ ਹਰਿਆਣਾ 1 ਨਵੰਬਰ 1966 ਨੂੰ ਵੱਖ ਹੋ ਗਿਆ ਪਰ ਉਸ ਸਮੇਂ ਪਾਣੀ ਦੀ ਵੰਡ ਨਹੀਂ ਸੀ ਹੋਈ। ਕੁਝ ਸਾਲਾਂ ਬਾਅਦ ਕੇਂਦਰ ਨੇ ਹਰਿਆਣਾ ਨੂੰ 3.5 MAF ਪਾਣੀ ਅਲਾਟ ਕੀਤਾ। ਇਸ ਪਾਣੀ ਨੂੰ ਲਿਆਉਣ ਲਈ  SYL ਨਹਿਰ ਬਣਾਉਣ ਦਾ ਵੀ ਫ਼ੈਸਲਾ ਕੀਤਾ ਗਿਆ। ਹਰਿਆਣਾ ਨੇ ਆਪਣੇ ਹਿੱਸੇ ਦੀ ਨਹਿਰ ਦਾ ਨਿਰਮਾਣ ਕਈ ਸਾਲ ਪਹਿਲਾਂ ਪੂਰਾ ਕਰ ਲਿਆ ਸੀ ਪਰ ਪੰਜਾਬ ਨੇ ਅਜੇ ਤੱਕ ਆਪਣੇ ਹਿੱਸੇ ਦਾ ਨਿਰਮਾਣ ਨਹੀਂ ਕੀਤਾ। ਸੁਪਰੀਮ ਕੋਰਟ ’ਚ ਇਹ ਮੁੱਦਾ ਕਈ ਵਾਰ ਉੱਠਿਆ ਹੈ ਅਤੇ ਹਰ ਵਾਰ ਦੋਹਾਂ ਸੂਬਿਆਂ ਨੂੰ ਵਿਵਾਦ ਜਲਦੀ ਸੁਲਝਾਉਣ ਦੀ ਗੱਲ ਆਖੀ ਗਈ।

 

  • SYL dispute
  • Hearing
  • Supreme Court
  • ਸਤਲੁਜ ਯਮੁਨਾ ਲਿੰਕ ਵਿਵਾਦ
  • ਸੁਪਰੀਮ ਕੋਰਟ
  • ਸੁਣਵਾਈ

ਭਾਰਤ ਦੁਨੀਆ ਦਾ 8ਵਾਂ ਸਭ ਤੋਂ ਪ੍ਰਦੂਸ਼ਿਤ ਦੇਸ਼, ਟਾਪ 100 ’ਚ ਦੱਖਣੀ ਏਸ਼ੀਆ ਦੇ 72 ਸ਼ਹਿਰ

NEXT STORY

Stories You May Like

  • sc delhi and punjab fc played out a goalless draw
    ISL 2025-26: SC ਦਿੱਲੀ ਅਤੇ ਪੰਜਾਬ FC ਵਿਚਾਲੇ ਮੁਕਾਬਲਾ ਰਿਹਾ ਬਿਨਾਂ ਕਿਸੇ ਗੋਲ ਦੇ ਡਰਾਅ
  • west bengal 15 booths today voting
    ਪੱਛਮੀ ਬੰਗਾਲ ਦੇ 3 ਜ਼ਿਲ੍ਹਿਆਂ ’ਚ ਹਿੰਸਾ, 15 ਬੂਥਾਂ ’ਤੇ ਅੱਜ ਮੁੜ ਤੋਂ ਹੋਵੇਗੀ ਵੋਟਿੰਗ
  • nephew brutally beats up uncle in tanda
    ਪਾਣੀ ਦੀ ਵਾਰੀ ਨੂੰ ਲੈ ਕੇ ਭਖਿਆ ਵਿਵਾਦ, ਭਤੀਜੇ ਨੇ ਚਾਚੇ ਦੀ ਕੀਤੀ ਬਰੇਹਿਮੀ ਨਾਲ ਕੁੱਟਮਾਰ
  • sc reprimands mamata banerjee in ipac case
    'ਰੇਡ 'ਚ ਦਖਲ ਦੇ ਕੇ ਪੂਰੇ ਸਿਸਟਮ ਨੂੰ ਖ਼ਤਰੇ 'ਚ ਪਾਇਆ', I-PAC ਮਾਮਲੇ 'ਚ SC ਨੇ ਮਮਤਾ ਬੈਨਰਜੀ ਨੂੰ ਪਾਈ ਝਾੜ
  • people of punjab have understood everything  tarun chugh
    ਸਭ ਸਮਝ ਚੁੱਕੀ ਹੈ ਪੰਜਾਬ ਦੀ ਜਨਤਾ : ਤਰੁਣ ਚੁੱਘ
  • water drain dispute
    ਨਾਲੀ ਦੇ ਪਾਣੀ ਪਿੱਛੇ ਹੋਏ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬੰਦੇ ਨੇ ਗੋਲ਼ੀ ਮਾਰ ਕਰ'ਤਾ ਗੁਆਂਢੀ ਦਾ ਕਤਲ
  • punjab kings and rajasthan royals will face each other
    ਅੱਜ ਹੋਵੇਗਾ ਵੱਡਾ ਮੁਕਾਬਲਾ, ਪੰਜਾਬ ਕਿੰਗਸ ਅਤੇ ਰਾਜਸਥਾਨ ਰਾਇਲਸ ਦੀ ਟੀਮ ਹੋਵੇਗੀ ਆਹਮੋ-ਸਾਹਮਣੇ
  • saurabh  muskan  sahil
    ਸੌਰਭ ਕਤਲ ਮਾਮਲੇ 'ਚ ਮੁਸਕਾਨ ਤੇ ਸਾਹਿਲ ਅਦਾਲਤ 'ਚ ਪੇਸ਼, 28 ਨੂੰ ਹੋਵੇਗੀ ਅਗਲੀ ਸੁਣਵਾਈ
  • power cut in punjab
    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
Trending
Ek Nazar
sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • jump in petrol diesel prices worldwide why prices are stable in india
      ਦੁਨੀਆ ਭਰ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਭਾਰੀ ਉਛਾਲ, ਜਾਣੋ ਭਾਰਤ 'ਚ ਕਿਉਂ...
    • delhi police arrest
      Boxer ਵਿਕਾਸ ਡਾਗਰ ਦੇ ਕਤਲ ਮਾਮਲੇ 'ਚ ਦਿੱਲੀ ਪੁਲਸ ਨੂੰ ਵੱਡੀ ਸਫ਼ਲਤਾ ! ਫ਼ਰਾਰ...
    • this famous actress had already predicted vijay  s victory
      ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...
    • fire in hut
      ਗੁਰੁਗ੍ਰਾਮ 'ਚ ਝੁੱਗੀ ਬਸਤੀ ਨੂੰ ਲੱਗੀ ਭਿਆਨਕ ਅੱਗ ! 40 ਸਾਲਾ ਵਿਅਕਤੀ ਦੀ ਹੋਈ...
    • bike collided into a girl
      ਸੜਕ ਪਾਰ ਕਰਨ ਲੱਗੀ ਕੁੜੀ ਨੂੰ ਤੇਜ਼ ਰਫ਼ਤਾਰ ਬਾਈਕ ਨੇ ਮਾਰੀ ਜ਼ਬਰਦਸਤ ਟੱਕਰ ! ਹੋਈ...
    • big change signs of new politics strongholds of regional parties collapsing
      ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
    • water drain dispute
      ਨਾਲੀ ਦੇ ਪਾਣੀ ਪਿੱਛੇ ਹੋਏ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬੰਦੇ ਨੇ ਗੋਲ਼ੀ ਮਾਰ...
    • girls drown
      ਖੇਡਦੇ-ਖੇਡਦੇ ਪਾਣੀ ਦੀ ਟੈਂਕੀ 'ਚ ਡੁੱਬ ਗਈਆਂ 2 ਮਾਸੂਮ ਕੁੜੀਆਂ ! ਦੋਵਾਂ ਦੀ ਹੋਈ...
    • school holiday summer break
      School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...
    • domestic dispute  sister in law  bullets  person  licensed pistol
      ਘਰੇਲੂ ਵਿਵਾਦ 'ਚ ਵਿਅਕਤੀ ਨੇ 2 ਸਾਲੀਆਂ ਦਾ ਗੋਲੀਆਂ ਮਾਰ ਕੀਤਾ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +