ਨਾਂਦੇੜ : ਤਖ਼ਤ ਸ੍ਰੀ ਸੱਚਖੰਡ ਹਜ਼ੂਰ ਸਾਹਿਬ ਨਾਂਦੇੜ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਬੜੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਅੱਜ ਪੰਜ ਪਿਆਰਿਆਂ ਦੀ ਅਗਵਾਈ ਵਿਚ ਅਲੌਕਿਕ ਨਗਰ ਕੀਰਤਨ ਸਜਿਆ ਗਿਆ। ਇਸ ਨਗਰ ਕੀਰਤਨ ਵਿਚ ਕਈ ਸਕੂਲਾਂ ਦੇ ਵਿਦਿਆਰਥੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ : 3-3 ਦਿਨ ਮੁੰਡਾ ਰਹੇਗਾ ਇਕ-ਇਕ ਘਰਵਾਲੀ ਕੋਲ ਤੇ ਐਤਵਾਰ ਛੁੱਟੀ, ਪੰਚਾਇਤ ਦਾ ਅਨੋਖਾ ਫਰਮਾਨ

ਦੱਸ ਦੇਈਏ ਕਿ ਅੱਜ ਸਵੇਰ ਦੇ ਸਮੇਂ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਗੁਰੂ ਸਾਹਿਬ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸ੍ਰੀ ਤਖ਼ਤ ਸਾਹਿਬ ਵਿਖੇ ਹੈਲੀਕਾਪਟਰ ਰਾਹੀਂ ਫੁੱਲਾਂ ਦੀ ਵਰਖਾ ਵੀ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਇਸ ਮੌਕੇ ਸੰਗਤਾਂ ਵਲੋਂ ਬੋਲੇ ਸੋ ਨਿਹਾਲ ਦੇ ਜੈਕਾਰੇ ਲਗਾਏ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਇਲਾਹੀ ਬਾਣੀ ਦਾ ਕੀਰਤਨ ਹੋ ਰਿਹਾ ਸੀ।
ਇਹ ਵੀ ਪੜ੍ਹੋ : ਗੁਆਂਢੀ ਮੁਲਕ 'ਚ ਵੱਡੀ ਘਟਨਾ: ਵਿਆਹ ਸਮਾਗਮ ਦੌਰਾਨ ਆਤਮਘਾਤੀ ਹਮਲਾ, 5 ਤੋਂ ਵੱਧ ਲੋਕਾਂ ਦੀ ਮੌਤ

ਇਹ ਵੀ ਪੜ੍ਹੋ : ...ਤਾਂ ਰੱਦ ਹੋ ਜਾਵੇਗਾ ਡਰਾਈਵਿੰਗ ਲਾਇਸੈਂਸ! ਸਰਕਾਰ ਨੇ ਸਖ਼ਤ ਕੀਤੇ ਨਿਯਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸ਼ੰਕਰਾਚਾਰੀਆ ਅਵਿਮੁਕਤੇਸ਼ਵਰਾਨੰਦ ਸਰਸਵਤੀ ਬੀਮਾਰ, ਸ਼ਰਧਾਲੂ ਚਿੰਤਤ
NEXT STORY