Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    10:53:00 AM

  • amritsar airport 7 flights diverted

    ਅੰਮ੍ਰਿਤਸਰ ਏਅਰਪੋਰਟ ’ਤੇ ਦੇਖੇ ਗਏ ਸ਼ੱਕੀ ਡਰੋਨ, 7...

  • 1 rupee shagan  5 clothes  marriage barat

    ਸਿਰਫ਼ 1 ਰੁਪਏ ਤੇ 5 ਕੱਪੜਿਆਂ 'ਚ ਹੋਵੇਗਾ ਵਿਆਹ !...

  • punjab  ban on new recruitment of employees

    ਪੰਜਾਬ : ਮੁਲਾਜ਼ਮਾਂ ਦੀ ਨਵੀਂ ਭਰਤੀ 'ਤੇ ਰੋਕ!...

  • gold prices fall  silver prices also fall  know today  s prices

    ਸੋਨੇ ਦੀਆਂ ਕੀਮਤਾਂ 'ਚ ਆਈ ਗਿਰਾਵਟ, ਚਾਂਦੀ ਦੇ ਭਾਅ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਤਰਨਜੀਤ ਸਿੰਘ ਸੰਧੂ ਨੇ ਦਿੱਲੀ ਦੇ ਉੱਪ ਰਾਜਪਾਲ ਵਜੋਂ ਚੁੱਕੀ ਸਹੁੰ

NATIONAL News Punjabi(ਦੇਸ਼)

ਤਰਨਜੀਤ ਸਿੰਘ ਸੰਧੂ ਨੇ ਦਿੱਲੀ ਦੇ ਉੱਪ ਰਾਜਪਾਲ ਵਜੋਂ ਚੁੱਕੀ ਸਹੁੰ

  • Edited By Disha,
  • Updated: 11 Mar, 2026 04:06 PM
New Delhi
taranjit singh sandhu  lieutenant governor  oath  delhi
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਸਾਬਕਾ ਡਿਪਲੋਮੈਟ ਤਰਨਜੀਤ ਸਿੰਘ ਸੰਧੂ ਨੇ ਬੁੱਧਵਾਰ ਨੂੰ 'ਲੋਕ ਨਿਵਾਸ' 'ਚ ਆਯੋਜਿਤ ਇਕ ਅਧਿਕਾਰਤ ਸਮਾਰੋਹ 'ਚ ਦਿੱਲੀ ਦੇ ਉੱਪ ਰਾਜਪਾਲ (ਐੱਲਜੀ) ਵਜੋਂ ਸਹੁੰ ਚੁੱਕੀ। ਦਿੱਲੀ ਹਾਈ ਕੋਰਟ ਦੇ ਚੀਫ਼ ਜਸਟਿਸ ਦੇਵੇਂਦਰ ਕੁਮਾਰ ਉਪਾਧਿਆਏ ਨੇ ਉਨ੍ਹਾਂ ਨੂੰ ਸਹੁੰ ਚੁਕਾਈ। ਇਸ ਮੌਕੇ 'ਤੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ, ਕੈਬਨਿਟ ਦੇ ਮੈਂਬਰ, ਮੁੱਖ ਸਕੱਤਰ ਅਤੇ ਅੰਮ੍ਰਿਤਸਰ ਤੋਂ ਆਏ ਉਨ੍ਹਾਂ ਦੇ ਸਮਰਥਕ ਮੌਜੂਦ ਰਹੇ। ਸ਼੍ਰੀ ਸੰਧੂ ਨੇ ਸ਼੍ਰੀ ਵਿਨੇ ਕੁਮਾਰ ਸਕਸੈਨਾ ਦਾ ਸਥਾਨ ਲਿਆ ਹੈ, ਜਿਨ੍ਹਾਂ ਨੂੰ ਕੇਂਦਰ ਸਰਕਾਰ ਨੇ ਹੁਣ ਲੱਦਾਖ ਦਾ ਉੱਪ ਰਾਜਪਾਲ ਨਿਯੁਕਤ ਕੀਤਾ ਹੈ। ਸਹੁੰ ਚੁੱਕ ਸਮਾਰੋਹ ਤੋਂ ਪਹਿਲਾਂ ਸੰਧੂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਉਨ੍ਹਾਂ ਦੇ ਘਰ ਮੁਲਾਕਾਤ ਕੀਤੀ। 

PunjabKesari

ਤਰਨਜੀਤ ਸੰਧੂ ਨੇ ਇਸ ਮੁਲਾਕਾਤ ਨੂੰ ਸੁਖਦ ਦੱਸਿਆ ਅਤੇ ਕਿਹਾ ਕਿ ਗ੍ਰਹਿ ਮੰਤਰੀ ਨਾਲ ਜਨਤਕ ਸੇਵਾ, ਪ੍ਰਸ਼ਾਸਨ ਅਤੇ ਆਪਸੀ ਹਿੱਤਾਂ ਨਾਲ ਜੁੜੇ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਹੋਈ। ਦੱਸਣਯੋਗ ਹੈ ਕਿ 1988 ਬੈਚ ਦੇ ਭਾਰਤੀ ਵਿਦੇਸ਼ ਸੇਵਾ ਦੇ ਅਧਿਕਾਰੀ ਵਜੋਂ ਸੰਧੂ ਨੇ ਫਰਵਰੀ 2020 ਤੋਂ ਜਨਵਰੀ 2024 ਤੱਕ ਅਮਰੀਕਾ 'ਚ ਭਾਰਤ ਦੇ 28ਵੇਂ ਰਾਜਦੂਤ ਵਜੋਂ ਸੇਵਾ ਨਿਭਾਈ, ਜਿੱਥੇ ਉਨ੍ਹਾਂ ਨੇ ਭਾਰਤ-ਅਮਰੀਕਾ ਸੰਬੰਧਾਂ ਨੂੰ ਮਜ਼ਬੂਤ ਕਰਨ 'ਚ ਮਹੱਤਵਪੂਰਨ ਭੂਮਿਕਾ ਨਿਭਾਈ। ਉਨ੍ਹਾਂ ਨੇ ਸ਼੍ਰੀਲੰਕਾ 'ਚ ਭਾਰਤ ਦੇ ਹਾਈ ਕਮਿਸ਼ਨਰ, ਫ੍ਰੈਂਕਫਰਟ 'ਚ ਕੌਂਸਲ ਜਨਰਲ ਅਤੇ ਕੀਵ (ਯੂਕ੍ਰੇਨ) 'ਚ ਭਾਰਤੀ ਦੂਤਘਰ ਦੀ ਸਥਾਪਨਾ ਵਰਗੇ ਕਈ ਅਹਿਮ ਅਹੁਦਿਆਂ 'ਤੇ ਆਪਣੀਆਂ ਸੇਵਾਵਾਂ ਦਿੱਤੀਆਂ ਹਨ। ਉਹ ਫਰਵਰੀ 2024 'ਚ ਸੇਵਾਮੁਕਤ ਹੋਣ ਦੇ ਬਾਅਦ ਉਹ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋਏ ਸਨ ਅਤੇ ਉਨ੍ਹਾਂ ਨੂੰ ਅੰਮ੍ਰਿਤਸਰ ਤੋਂ 2024 ਦੀਆਂ ਲੋਕ ਸਭਾ ਚੋਣਾਂ ਵੀ ਲੜੀਆਂ ਸਨ। ਸੇਂਟ ਸਟੀਫਨ ਕਾਲਜ ਅਤੇ ਜੇਐੱਨਯੂ ਤੋਂ ਸਿੱਖਿਆ ਪ੍ਰਾਪਤ ਕਰਨ ਵਾਲੇ ਸੰਧੂ ਦੇ ਲੰਬੇ ਪ੍ਰਸ਼ਾਸਨਿਕ ਅਨੁਭਵ ਅਤੇ ਅੰਤਰਰਾਸ਼ਟਰੀ ਐਕਸਪੋਜ਼ਰ (ਸੰਪਰਕ) ਨਾਲ ਦਿੱਲੀ ਦੇ ਸ਼ਾਸਨ ਅਤੇ ਨੀਤੀਗਤ ਮੁੱਦਿਆਂ 'ਚ ਨਵੀਂ ਮੁਹਾਰਤ ਆਉਣ ਦੀ ਉਮੀਦ ਜਤਾਈ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Taranjit Singh Sandhu
  • Lieutenant Governor
  • Oath
  • Delhi
  • ਤਰਨਜੀਤ ਸਿੰਘ ਸੰਧੂ
  • ਉੱਪ ਰਾਜਪਾਲ
  • ਸਹੁੰ
  • ਦਿੱਲੀ

ਘਰ ਦਾ ਕੰਮ ਨਾ ਕਰਨ 'ਤੇ ਮਾਪਿਆਂ ਨੇ ਝਿੜਕਿਆ ! ਗੁੱਸੇ 'ਚ ਆਏ ਨੌਜਵਾਨ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ

NEXT STORY

Stories You May Like

  • akali dal delegation meets governor
    ਅਕਾਲੀ ਦਲ ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਕੀਤੀ ਇਹ ਮੰਗ
  • punjab university chancellor and vice president cp radhakrishnan
    PU ਨੂੰ ਖੋਜ ਤੇ ਨਵਾਚਾਰ ਦਾ ਆਲਮੀ ਕੇਂਦਰ ਬਣਾਉਣ ਲਈ ਇਕਜੁੱਟ ਹੋਣ ਦੀ ਲੋੜ: ਉੱਪ ਰਾਸ਼ਟਰਪਤੀ
  • prize money important to bring international golfers to india  ajitesh sandhu
    ਭਾਰਤ ’ਚ ਅੰਤਰਰਾਸ਼ਟਰੀ ਗੋਲਫਰਾਂ ਨੂੰ ਲਿਆਉਣ ਲਈ ਇਨਾਮੀ ਰਾਸ਼ੀ ਅਹਿਮ : ਅਜੀਤੇਸ਼ ਸੰਧੂ
  • thanks to the efforts of the delhi gurdwara committee
    ਦਿੱਲੀ ਗੁਰਦੁਆਰਾ ਕਮੇਟੀ ਦੇ ਯਤਨਾਂ ਸਦਕਾ ਸਿੱਖ ਨੌਜਵਾਨ ਪਤਨੀ ਸਮੇਤ ਪਾਕਿਸਤਾਨ ਤੋਂ ਦਿੱਲੀ ਪੁੱਜਾ : ਕਾਲਕਾ, ਕਾਹਲੋਂ
  • akali dal delegation to meet governor today
    ਅੱਜ ਰਾਜਪਾਲ ਨੂੰ ਮਿਲੇਗਾ ਅਕਾਲੀ ਦਲ ਦਾ ਵਫ਼ਦ, ਅਹਿਮ ਮੁੱਦੇ 'ਤੇ ਕਰੇਗਾ ਵਿਚਾਰ-ਚਰਚਾ
  • punjab police dsp gursher sandhu
    ਪੰਜਾਬ ਪੁਲਸ ਦੇ DSP ਗੁਰਸ਼ੇਰ ਸੰਧੂ ਦੀ ਬਰਖ਼ਾਸਤਗੀ ਦੇ ਹੁਕਮ ਰੱਦ
  • swatantra bhardwaj  police custody  jantar mantar  court  delhi
    ਸਵਤੰਤਰ ਭਾਰਦਵਾਜ ਨੂੰ ਦਿੱਲੀ ਪੁਲਸ ਨੇ ਲਿਆ ਹਿਰਾਸਤ 'ਚ ! ਜੰਤਰ-ਮੰਤਰ ਵਿਖੇ ਪ੍ਰਦਰਸ਼ਨਕਾਰੀ ਦੇ ਪਿਤਾ 'ਤੇ ਕੀਤਾ ਸੀ...
  • dhoni will not play as an   impact player   in csk
    ਧੋਨੀ ਨਹੀਂ ਖੇਡਣਗੇ 'ਇੰਪੈਕਟ ਪਲੇਅਰ' ਵਜੋਂ, CSK 'ਚ  ਭੂਮਿਕਾ 'ਤੇ ਐੱਸ. ਬਦਰੀਨਾਥ ਦਾ ਵੱਡਾ ਖ਼ੁਲਾਸਾ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
Trending
Ek Nazar
us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • president murmu expresses grief over deaths in building collapse in delhi
      ਰਾਸ਼ਟਰਪਤੀ ਮੁਰਮੂ ਨੇ ਦਿੱਲੀ 'ਚ ਇਮਾਰਤ ਡਿੱਗਣ ਨਾਲ ਹੋਈਆਂ ਮੌਤਾਂ 'ਤੇ ਪ੍ਰਗਟਾਇਆ...
    • isro will neither be privatized nor will its importance diminish
      ISRO ਦਾ ਨਾ ਤਾਂ ਨਿੱਜੀਕਰਨ ਹੋਵੇਗਾ ਤੇ ਨਾ ਹੀ ਮਹੱਤਵ ਘਟੇਗਾ: ਅਫ਼ਵਾਹਾਂ ਵਿਚਾਲੇ...
    • bollywood tunes and rhythms explode in srinagar
      ਸ੍ਰੀਨਗਰ 'ਚ ਬਾਲੀਵੁੱਡ ਦੀਆਂ ਸੁਰਾਂ ਅਤੇ ਤਾਲ ਦਾ ਧਮਾਕਾ: IFFJK 2026 ਲਈ ਤਿਆਰ...
    • delhi building collapse pm modi expresses deep sorrow over
      Delhi building collapse: ਦਿੱਲੀ ਇਮਾਰਤ ਹਾਦਸਾ 'ਤੇ PM ਮੋਦੀ ਨੇ ਜਤਾਇਆ...
    • the threat of blackout looms over the country
      ਦੇਸ਼ 'ਤੇ ਮੰਡਰਾਇਆ ਬਲੈਕਆਊਟ ਦਾ ਖ਼ਤਰਾ! ਥਰਮਲ ਪਲਾਂਟਾਂ 'ਚ ਮੁੱਕਣ ਕੰਢੇ...
    • fda order regulates food safety not festivals  tukaram mundhe
      FDA ਦਾ ਹੁਕਮ ਭੋਜਨ ਸੁਰੱਖਿਆ ਨੂੰ ਕੰਟਰੋਲ ਕਰਦਾ ਹੈ, ਤਿਉਹਾਰਾਂ ਨੂੰ ਨਹੀਂ:...
    • patna alert in lowlying areas as water level in ganga river rises
      ਪਟਨਾ : ਗੰਗਾ ਨਦੀ ’ਚ ਪਾਣੀ ਦਾ ਪੱਧਰ ਵਧਣ ਨਾਲ ਹੇਠਲੇ ਇਲਾਕਿਆਂ ’ਚ ਅਲਰਟ
    • tamizhaga vetri kasgam office bearer murdered in tamil nadu
      ਤਾਮਿਲਨਾਡੂ ’ਚ ‘ਤਮਿਝਾਗਾ ਵੇਤਰੀ ਕਸ਼ਗਮ’ ਦੇ ਅਹੁਦੇਦਾਰ ਦਾ ਕਤਲ
    • gold worth rs 17 40 crore seized at india bangladesh border
      ਭਾਰਤ-ਬੰਗਲਾਦੇਸ਼ ਸਰਹੱਦ ’ਤੇ 17.40 ਕਰੋੜ ਦਾ ਸੋਨਾ ਬਰਾਮਦ, ਬੰਗਲਾਦੇਸ਼ੀ ਨਾਗਰਿਕ...
    • rekha gupta  delhi  building  help  family
      ਦੱਖਣੀ ਦਿੱਲੀ 'ਚ ਇਮਾਰਤ ਡਿੱਗੀ, CM ਰੇਖਾ ਨੇ ਪੀੜਤ ਪਰਿਵਾਰਾਂ ਨੂੰ ਹਰਸੰਭਵ ਮਦਦ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +