Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    5:11:09 AM

  • power cut

    ਪੰਜਾਬ 'ਚ ਅੱਜ ਲੱਗੇਗਾ ਲੰਬਾ Power Cut! ਇਨ੍ਹਾਂ...

  • why is there a holiday on sunday

    ਐਤਵਾਰ ਨੂੰ ਹੀ ਕਿਉਂ ਹੁੰਦੀ ਹੈ ਛੁੱਟੀ? ਜਾਣੋ ਇਸ ਦੇ...

  • major decision by the singh sahibans of sri akal takht sahib

    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ,...

  • parvinder jhota case update

    ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਤਰੁਣ ਚੁਘ, ਮੋਦੀ ਸਰਕਾਰ ਦੇ 12 ਸਾਲ ਪੂਰੇ ਹੋਣ 'ਤੇ ਕੀਤੀ

NATIONAL News Punjabi(ਦੇਸ਼)

ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਤਰੁਣ ਚੁਘ, ਮੋਦੀ ਸਰਕਾਰ ਦੇ 12 ਸਾਲ ਪੂਰੇ ਹੋਣ 'ਤੇ ਕੀਤੀ

  • Edited By Disha,
  • Updated: 10 Jun, 2026 05:52 PM
New Delhi
tarun chugh  sri bangla sahib  narendra modi
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ/ਅੰਮ੍ਰਿਤਸਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਦੇ 12 ਸਾਲ ਪੂਰੇ ਹੋਣ ਦੇ ਇਤਿਹਾਸਕ ਮੌਕੇ 'ਤੇ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁਘ ਨੇ ਅੱਜ ਨਵੀਂ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪ੍ਰਧਾਨ ਮੰਤਰੀ ਦੀ ਲੰਮੀ ਉਮਰ, ਚੰਗੀ ਸਿਹਤ ਅਤੇ ਦੇਸ਼ ਦੀ ਨਿਰੰਤਰ ਅਗਵਾਈ ਲਈ ਅਰਦਾਸ ਕੀਤੀ। ਪ੍ਰਧਾਨ ਮੰਤਰੀ ਮੋਦੀ ਦੇ ਭਾਰਤ ਦੇ ਸਭ ਤੋਂ ਲੰਮਾ ਸਮਾਂ ਸੇਵਾ ਕਰਨ ਵਾਲੇ ਪ੍ਰਧਾਨ ਮੰਤਰੀ ਬਣਨ ਦੇ ਇਸ ਮਾਣਮੱਤੇ ਮੌਕੇ 'ਤੇ ਦੇਸ਼ ਭਰ 'ਚ ਭਾਜਪਾ ਦੇ ਆਗੂਆਂ ਅਤੇ ਵਰਕਰਾਂ ਨੇ ਗੁਰਦੁਆਰਾ ਸਾਹਿਬ ਅਤੇ ਮੰਦਰਾਂ 'ਚ ਸੀਸ ਨਿਵਾ ਕੇ ਪ੍ਰਾਰਥਨਾ ਕੀਤੀ।

ਤਰੁਣ ਚੁਘ ਨੇ ਕਿਹਾ ਕਿ ਅੱਜ ਪ੍ਰਧਾਨ ਮੰਤਰੀ ਮੋਦੀ ਦੇ ਕਾਰਜਕਾਲ ਦੇ 12 ਸਾਲ ਪੂਰੇ ਹੋਏ ਹਨ ਅਤੇ 4399 ਦਿਨਾਂ ਦਾ ਇਹ ਮਾਣਮੱਤਾ ਇਤਿਹਾਸ ਦੇਸ਼ ਨੂੰ ਤਰੱਕੀ ਵੱਲ ਲੈ ਜਾਣ ਵਾਲਾ ਰਿਹਾ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੇ ਚੁਣੇ ਹੋਏ ਕਾਰਜਕਾਲ ਤੋਂ ਵੀ ਵੱਧ ਸਮਾਂ ਦੇਸ਼ ਦੀ ਸੇਵਾ ਕਰਨ ਵਾਲੇ ਪ੍ਰਧਾਨ ਮੰਤਰੀ ਬਣ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ 12 ਸਾਲਾਂ 'ਚ ਪੂਰੀ ਦੁਨੀਆ ਨੇ ਭਾਰਤ ਦੀ ਚਮਕ ਤੇ ਧਮਕ ਵੇਖੀ ਹੈ —ਸੰਸਕਾਰ ਦੀ ਗੱਲ ਹੋਵੇ ਜਾਂ ਦੇਸ਼ ਦਾ ਨਾਂ ਰੌਸ਼ਨ ਕਰਨ ਦੀ ਗੱਲ ਹੋਵੇ, ਗ਼ਰੀਬਾਂ ਦੀ ਜ਼ਿੰਦਗੀ ਵਿੱਚ ਪਰਿਵਰਤਨ ਲਿਆਉਣ ਦੀ ਗੱਲ ਹੋਵੇ ਜਾਂ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਖੜ੍ਹਾ ਕਰਨ ਦੀ ਗੱਲ ਹੋਵੇ, ਵਿਰਾਸਤ ਨੂੰ ਨਮਨ ਕਰਨ ਦੀ ਗੱਲ ਹੋਵੇ, ਦੇਸ਼ ਹਰ ਖੇਤਰ 'ਚ ਕਈ ਗੁਣਾ ਅੱਗੇ ਵਧਿਆ ਹੈ। ਅੱਜ ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧਣ ਵਾਲੀ ਅਰਥਵਿਵਸਥਾ ਹੈ ਅਤੇ 81 ਕਰੋੜ ਗ਼ਰੀਬਾਂ ਦੇ ਘਰ ਮੁਫ਼ਤ ਰਾਸ਼ਨ ਪਹੁੰਚ ਰਿਹਾ ਹੈ।

PunjabKesari

ਤਰੁਣ ਚੁਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਹਮੇਸ਼ਾ ਪੰਜਾਬੀ ਅਤੇ ਸਿੱਖ ਭਾਈਚਾਰੇ ਦੀ ਗੱਲ ਸੁਣੀ ਹੈ। ਕਰਤਾਰਪੁਰ ਲਾਂਘਾ ਖੋਲ੍ਹਣਾ, ਜਿਸ ਲਈ ਸੰਗਤ ਦਹਾਕਿਆਂ ਤੋਂ ਹਰ ਅਰਦਾਸ 'ਚ ਪ੍ਰਾਰਥਨਾ ਕਰਦੀ ਸੀ, ਉਹ ਅਰਦਾਸ ਪ੍ਰਧਾਨ ਮੰਤਰੀ ਮੋਦੀ ਨੇ ਪੂਰੀ ਕੀਤੀ। ਇਹ ਸਿਰਫ਼ ਸਿੱਖਾਂ ਲਈ ਹੀ ਨਹੀਂ ਸਗੋਂ ਦੁਨੀਆ ਭਰ ਦੀ ਨਾਨਕ ਨਾਮ ਲੇਵਾ ਸੰਗਤ ਲਈ ਇਤਿਹਾਸਕ ਦਿਨ ਸੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਤੋਂ ਜੀਐੱਸਟੀ ਮਾਫ਼ ਕੀਤਾ, ਸ੍ਰੀ ਹਰਿਮੰਦਰ ਸਾਹਿਬ ਨੂੰ ਐੱਫਸੀਆਰਏ ਦਾ ਲਾਇਸੈਂਸ ਦਿਵਾਇਆ, ਪੰਜਾਬ ਦੇ ਗੁਰਦੁਆਰਿਆਂ ਨੂੰ ਜੋੜਨ ਵਾਲੀ ਸਰਕੂਲਰ ਰੋਡ ਬਣਵਾਈ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸੁੰਦਰੀਕਰਨ ਦਾ ਸੁਨਹਿਰੀ ਪ੍ਰਾਜੈਕਟ ਪੂਰਾ ਕਰਵਾਇਆ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਪੰਜਾਬ ਨੂੰ 2 ਪੀਜੀਆਈ, ਇਕ ਏਮਜ਼, ਕੈਂਸਰ ਇੰਸਟੀਚਿਊਟ, ਦੋ ਮੈਡੀਕਲ ਕਾਲਜ, ਆਈਆਈਟੀ, ਆਈਆਈਐੱਮ, ਸੜਕਾਂ ਦੇ ਬੁਨਿਆਦੀ ਢਾਂਚੇ ਲਈ ਹਜ਼ਾਰਾਂ ਕਰੋੜ ਰੁਪਏ ਅਤੇ ਰੇਲਵੇ ਸਟੇਸ਼ਨਾਂ ਦੇ ਵਿਕਾਸ ਲਈ ਲਗਭਗ 3000 ਕਰੋੜ ਰੁਪਏ ਮਿਲੇ ਹਨ। ਸਿੱਖ ਵਾਰ ਮੈਮੋਰੀਅਲ, ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਯਾਦਗਾਰੀ ਸਥਾਨ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਵੀਰ ਬਾਲ ਦਿਵਸ ਵਜੋਂ ਪੂਰੇ ਦੇਸ਼ ਅਤੇ ਦੁਨੀਆ ਵਿੱਚ ਮਨਾਉਣਾ ਪ੍ਰਧਾਨ ਮੰਤਰੀ ਜੀ ਦੀ ਸਿੱਖ ਵਿਰਾਸਤ ਪ੍ਰਤੀ ਡੂੰਘੀ ਸ਼ਰਧਾ ਦਾ ਜਿਊਂਦਾ-ਜਾਗਦਾ ਸਬੂਤ ਹੈ।

ਤਰੁਣ ਚੁਘ ਨੇ ਕਿਹਾ ਕਿ ਅੱਜ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕੀਤੀ ਗਈ ਹੈ ਕਿ ਗੁਰੂ ਮਹਾਰਾਜ ਪ੍ਰਧਾਨ ਮੰਤਰੀ ਮੋਦੀ ਨੂੰ ਲੰਮੀ ਉਮਰ ਅਤੇ ਸ਼ਕਤੀ ਬਖ਼ਸ਼ਣ, ਉਹ ਆਉਣ ਵਾਲੇ ਦਹਾਕਿਆਂ ਤੱਕ ਦੇਸ਼ ਦੀ ਅਗਵਾਈ ਕਰਦੇ ਰਹਿਣ, ਉਨ੍ਹਾਂ ਦੀ ਅਗਵਾਈ 'ਚ 2047 ਤੱਕ ਭਾਰਤ ਵਿਕਸਿਤ ਭਾਰਤ ਬਣੇ ਅਤੇ ਦੇਸ਼ 'ਚ ਸੁੱਖ, ਸ਼ਾਂਤੀ ਅਤੇ ਖ਼ੁਸ਼ਹਾਲੀ ਆਵੇ। ਉਨ੍ਹਾਂ ਦੱਸਿਆ ਕਿ ਗੁਰੂ ਘਰ ਵੱਲੋਂ ਪ੍ਰਧਾਨ ਮੰਤਰੀ ਮੋਦੀ ਦੇ ਨਾਂ 'ਤੇ ਸਿਰੋਪਾ, ਚੋਲਾ ਅਤੇ ਫੁੱਲਾਂ ਦਾ ਗੁਲਦਸਤਾ ਆਸ਼ੀਰਵਾਦ ਵਜੋਂ ਮਿਲਿਆ ਹੈ, ਜੋ ਉਹ ਖ਼ੁਦ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ 'ਤੇ ਪਹੁੰਚਾਉਣਗੇ। ਉਨ੍ਹਾਂ ਕਿਹਾ ਕਿ ਅੱਜ ਸੁਣੇ ਗਏ ਕੀਰਤਨ ਵਿੱਚ ਗੁਰੂਆਂ ਦਾ ਸਦੀਵੀ ਸੁਨੇਹਾ ਮਿਲਿਆ — "ਮਾਨਸ ਕੀ ਜਾਤ ਸਬੈ ਏਕੈ ਪਹਿਚਾਨਬੋ"— ਸੰਗਤ ਅਤੇ ਪੰਗਤ ਦਾ ਸੁਨੇਹਾ, "ਮੇਰਾ ਮੁਝ ਮਹਿ ਕਿਛੁ ਨਹੀ, ਜੋ ਕਿਛੁ ਹੈ ਸੋ ਤੇਰਾ" ਦੀ ਭਾਵਨਾ, ਜੋ ਸਾਡਾ ਸਭ ਦਾ ਮਾਰਗਦਰਸ਼ਨ ਕਰਦੀ ਰਹੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Tarun Chugh
  • Sri Bangla Sahib
  • Narendra Modi
  • ਤਰੁਣ ਚੁਘ
  • ਸ੍ਰੀ ਬੰਗਲਾ ਸਾਹਿਬ
  • ਨਤਮਸਤਕ
  • ਨਰਿੰਦਰ ਮੋਦੀ

ਸਕੂਲ ਦੀ ਮਾਨਤਾ ਸਬੰਧੀ ਫਾਇਲ ਅੱਗੇ ਤੋਰਨ ਲਈ ਮੰਗੀ ਰਿਸ਼ਵਤ ! ACB ਨੇ ਰੰਗੇ ਹੱਥੀਂ ਕੀਤਾ ਕਾਬੂ

NEXT STORY

Stories You May Like

  • after becoming president  pargat singh paid obeisance at gurdwara
    ਪ੍ਰਧਾਨ ਬਣਨ ਮਗਰੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪਰਗਟ ਸਿੰਘ (ਤਸਵੀਰਾਂ)
  • new zealand pm takanini gurudwara sahib
    ਨਿਊਜ਼ੀਲੈਂਡ ਦੇ PM ਟਾਕਾਨੀਨੀ ਗੁਰਦੁਆਰਾ ਸਾਹਿਬ 'ਚ ਹੋਏ ਨਤਮਸਤਕ, ਭਾਰਤੀ ਭਾਈਚਾਰੇ ਨਾਲ ਕੀਤੀ ਮੁਲਾਕਾਤ
  • gurdwara sri hemkunt sahib closed today
    ਅੱਜ ਤੋਂ ਬੰਦ ਹੋਣਗੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, 3.68 ਲੱਖ ਤੋਂ ਵੱਧ ਸ਼ਰਧਾਲੂ ਹੋਏ ਨਤਮਸਤਕ
  • punjab congress president pargat singh paid obeisance at sri bhaini sahib
    ਸ੍ਰੀ ਭੈਣੀ ਸਾਹਿਬ ਵਿਖੇ ਨਤਮਸਤਕ ਹੋਏ ਨਵ-ਨਿਯੁਕਤ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ
  • narendra modi  25 years  public life  ganga aarti
    PM ਮੋਦੀ ਦੇ ਜਨਤਕ ਜੀਵਨ ਦੇ 25 ਸਾਲ ਪੂਰੇ ਹੋਣ 'ਤੇ ਕੀਤੀ ਗਈ ਗੰਗਾ ਆਰਤੀ ਤੇ ਚੰਗੀ ਸਿਹਤ ਦੀ ਕਾਮਨਾ
  • yami gautam dhar seeks divine blessings at patna sahib gurudwara
    ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਈ ਅਦਾਕਾਰਾ ਯਾਮੀ ਗੌਤਮ
  • pm modi  delhi  temple  prayer
    PM ਮੋਦੀ ਨੇ ਚੁਣੇ ਪ੍ਰਤੀਨਿਧੀ ਵਜੋਂ 25 ਸਾਲ ਪੂਰੇ ਹੋਣ 'ਤੇ ਦਿੱਲੀ ਦੇ ਮੰਦਰ 'ਚ ਕੀਤੀ ਪ੍ਰਾਰਥਨਾ
  • pargat singh will pay obeisance at sri darbar sahib tomorrow
    ਨਵੇਂ ਪ੍ਰਧਾਨ ਪਰਗਟ ਸਿੰਘ ਭਲਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ
  • power cut
    ਪੰਜਾਬ 'ਚ ਅੱਜ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ...
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • senior bjp leader lal krishna advani admitted to hospital
      ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਹਸਪਤਾਲ 'ਚ ਦਾਖ਼ਲ, ਛਾਤੀ 'ਚ...
    • supreme court s stern warning
      ਸੁਪਰੀਮ ਕੋਰਟ ਦੀ ਸਖ਼ਤ ਚਿਤਾਵਨੀ, ਫੁੱਟਪਾਥਾਂ ਤੋਂ ਕਬਜ਼ੇ ਨਾ ਹਟੇ ਤਾਂ ਧਰਨੇ 'ਤੇ...
    • children suddenly fall ill after consuming milk and bananas
      ਦੁੱਧ-ਕੇਲਾ ਖਾਣ ਤੋਂ ਬਾਅਦ 32 ਬੱਚੇ ਅਚਾਨਕ ਹੋਏ ਬਿਮਾਰ, ਹਸਪਤਾਲ ਦਾਖਲ
    • why is there a holiday on sunday
      ਐਤਵਾਰ ਨੂੰ ਹੀ ਕਿਉਂ ਹੁੰਦੀ ਹੈ ਛੁੱਟੀ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
    • traders take to the streets against cjp
      'ਗਿਆਨੇਸ਼ ਕੁਮਾਰ ਨੂੰ ਮਿਲੇ ਭਾਰਤ ਰਤਨ', CJP ਖਿਲਾਫ ਸੜਕਾਂ 'ਤੇ ਉਤਰੇ ਵਪਾਰੀ
    • case registered against church priest under pocso act
      ਚਰਚ ਦੇ ਪਾਦਰੀ ਖਿਲਾਫ ਪੋਕਸੋ ਤਹਿਤ ਮਾਮਲਾ ਦਰਜ, ਨਾਬਾਲਗ ਲੜਕਿਆਂ ਦੇ ਜਿਨਸੀ...
    • parvinder jhota case update
      ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ ਐਕਸ਼ਨ! ਪੰਜਾਬ ਦੇ ਮੁੱਖ ਸਕੱਤਰ...
    • deepak and neha bora taken into custody prevented from hoisting the tricolour
      ਦੀਪਕੇ-ਨੇਹਾ ਬੋਰਾ ਹਿਰਾਸਤ ’ਚ, ਤਿਰੰਗਾ ਲਹਿਰਾਉਣ ਤੋਂ ਰੋਕਿਆ, ਮਮਤਾ ਨੇ ਕਿਹਾ-ਇਹ...
    • firecrackers banned yearround in maharashtra
      ਮਹਾਰਾਸ਼ਟਰ ’ਚ ਪਟਾਕੇ ਪੂਰਾ ਸਾਲ ਬੈਨ, ਬਣਾਉਣ-ਵੇਚਣ ’ਤੇ ਰੋਕ ਨਹੀਂ
    • holiday on october 19 all schools colleges and government offices
      19 ਅਕਤੂਬਰ ਨੂੰ ਛੁੱਟੀ ! ਸਾਰੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ, CM...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +