Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    6:56:26 PM

  • patwari and employee arrested during raid in tehsil complex in jalandhar

    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ...

  • punjab vigilance action

    ਪੰਜਾਬ: ਚਲਾਨ ਕੱਟਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ...

  • punjab police  ludhiana

    ਪੰਜਾਬ 'ਚ ਵੱਡਾ ਹਾਦਸਾ, ਪੁਲਸ ਕਾਰ ਦੀ ਕੈਂਟਰ ਨਾਲ...

  • mad sandhu  social media  makeup artist

    ਮੈਡ ਸੰਧੂ ਕਤਲ ਕੇਸ 'ਚ ਸਨਸਨੀਖੇਜ਼ ਖ਼ੁਲਾਸਾ, ਮੁੱਖ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਰਾਜ ਸਭਾ ਮੈਂਬਰ ਚੁਣੇ ਜਾਣ 'ਤੇ ਤਰੁਣ ਚੁੱਘ ਨੇ PM ਮੋਦੀ ਦਾ ਕੀਤਾ ਧੰਨਵਾਦ, ਕਿਹਾ-'ਭਰੋਸੇ 'ਤੇ ਖ਼ਰਾ ਉਤਰਾਂਗਾ'

NATIONAL News Punjabi(ਦੇਸ਼)

ਰਾਜ ਸਭਾ ਮੈਂਬਰ ਚੁਣੇ ਜਾਣ 'ਤੇ ਤਰੁਣ ਚੁੱਘ ਨੇ PM ਮੋਦੀ ਦਾ ਕੀਤਾ ਧੰਨਵਾਦ, ਕਿਹਾ-'ਭਰੋਸੇ 'ਤੇ ਖ਼ਰਾ ਉਤਰਾਂਗਾ'

  • Edited By Shubam Kumar,
  • Updated: 11 Jun, 2026 08:51 PM
National
tarun chugh thanks pm modi
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਰਾਜ ਸਭਾ ਵਿੱਚ ਸੇਵਾ ਕਰਨ ਦਾ ਮੌਕਾ ਪ੍ਰਦਾਨ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਸ਼ੁਕਰਾਨਾ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਪੋਸਟ ਕਰ ਕੇ ਕਿਹਾ ਹਾਈ ਕਮਾਨ ਨੇ ਉਨ੍ਹਾਂ 'ਤੇ ਭਰੋਸਾ ਜਤਾਉਣ ਲਈ ਲੀਡਰਸ਼ਿਪ ਦਾ ਧੰਨਵਾਦ ਕੀਤਾ ਤੇ ਇਸ ਜ਼ਿੰਮੇਵਾਰੀ ਨੂੰ ਆਪਣੇ ਲਈ ਇੱਕ ਵੱਡਾ ਮਾਣ ਦੱਸਿਆ ਹੈ।

ਆਪਣੇ ਬਿਆਨ ਵਿੱਚ ਤਰੁਣ ਚੁੱਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ 'ਵਿਕਸਿਤ ਭਾਰਤ' ਦੇ ਸੰਕਲਪ ਨੂੰ ਹਕੀਕਤ ਵਿੱਚ ਬਦਲਣ ਲਈ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਕੰਮ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣਾ ਉਨ੍ਹਾਂ ਦਾ ਮੁੱਖ ਟੀਚਾ ਰਹੇਗਾ। ਚੁੱਘ ਨੇ ਵਿਸ਼ੇਸ਼ ਤੌਰ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦੇ ਮਾਰਗਦਰਸ਼ਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਆਗੂਆਂ ਦੀ ਪ੍ਰੇਰਨਾ ਉਨ੍ਹਾਂ ਲਈ ਹਮੇਸ਼ਾ ਤਾਕਤ ਅਤੇ ਉਤਸ਼ਾਹ ਦਾ ਸਰੋਤ ਰਹੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਲੀਡਰਸ਼ਿਪ ਦੀਆਂ ਉਮੀਦਾਂ 'ਤੇ ਖਰਾ ਉਤਰਨ ਲਈ ਅਣਥੱਕ ਮਿਹਨਤ ਕਰਦੇ ਰਹਿਣਗੇ।

 

Heartfelt gratitude to Hon’ble Prime Minister Shri @NarendraModi Ji and the party leadership for reposing their faith and confidence in me by entrusting me with the opportunity to serve in the Rajya Sabha.

This is a matter of immense honour and responsibility for me. I reaffirm… pic.twitter.com/Qb3vcfQDO1

— Tarun Chugh (@tarunchughbjp) June 11, 2026

ਜ਼ਿਕਰਯੋਗ ਹੈ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਮੱਧ ਪ੍ਰਦੇਸ਼ ਤੋਂ ਰਾਜ ਸਭਾ ਲਈ ਬਿਨਾਂ ਵਿਰੋਧ ਚੁਣੇ ਗਏ ਹਨ। ਉਹ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਰਹਿਣ ਵਾਲੇ ਹਨ। ਰਿਟਰਨਿੰਗ ਅਫ਼ਸਰ ਵੱਲੋਂ ਅਧਿਕਾਰਤ ਐਲਾਨ ਤੋਂ ਬਾਅਦ ਉਨ੍ਹਾਂ ਨੂੰ ਜਿੱਤ ਦਾ ਪ੍ਰਮਾਣ ਪੱਤਰ ਸੌਂਪ ਦਿੱਤਾ ਗਿਆ ਹੈ। ਤਰੁਣ ਚੁੱਘ ਦੇ ਨਾਲ ਹੀ ਭਾਜਪਾ 2 ਦੋ ਹੋਰ ਉਮੀਦਵਾਰਾਂ 'ਚ ਪ੍ਰਦੇਸ਼ ਮਹਾਮੰਤਰੀ ਰਜਨੀਸ਼ ਅਗਰਵਾਲ ਅਤੇ ਮਹੇਸ਼ ਕੇਵਟ ਨੇ ਵੀ ਉੱਚ ਸਦਨ (ਰਾਜ ਸਭਾ) 'ਚ ਬਿਨਾਂ ਵਿਰੋਧ ਜਿੱਤ ਹਾਸਲ ਕੀਤੀ ਹੈ।  9 ਜੂਨ ਨੂੰ, ਮੱਧ ਪ੍ਰਦੇਸ਼ ਰਾਜ ਸਭਾ ਚੋਣਾਂ ਲਈ ਰਿਟਰਨਿੰਗ ਅਫਸਰ ਅਰਵਿੰਦ ਸ਼ਰਮਾ ਨੇ ਕਾਂਗਰਸ ਦੀ ਰਾਜ ਸਭਾ ਉਮੀਦਵਾਰ ਮੀਨਾਕਸ਼ੀ ਨਟਰਾਜਨ ਦੀ ਨਾਮਜ਼ਦਗੀ ਇਕ ਛੋਟੀ ਜਿਹੀ ਗਲਤੀ ਕਾਰਨ ਰੱਦ ਕਰ ਦਿੱਤੀ। ਉਨ੍ਹਾਂ ਨੇ ਆਪਣੇ ਚੋਣ ਹਲਫ਼ਨਾਮੇ 'ਚ ਹੈਦਰਾਬਾਦ ਅਦਾਲਤ ਦੇ ਇਕ ਮਾਮਲੇ ਦਾ ਜ਼ਿਕਰ ਨਹੀਂ ਕੀਤਾ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Tarun Chugh
  • thanks
  • PM Modi
  • Rajya Sabha member

ਮੋਦੀ ਯੁੱਗ ਦੇ 12 ਸਾਲ: ਪੰਜਾਬ ਦੀ ਸੱਭਿਆਚਾਰਕ ਪਛਾਣ, ਵਿਕਾਸ ਤੇ ਸੁਰੱਖਿਆ ਨੂੰ ਮਿਲੀ ਨਵੀਂ ਰਫਤਾਰ

NEXT STORY

Stories You May Like

  • pm modi  delhi  temple  prayer
    PM ਮੋਦੀ ਨੇ ਚੁਣੇ ਪ੍ਰਤੀਨਿਧੀ ਵਜੋਂ 25 ਸਾਲ ਪੂਰੇ ਹੋਣ 'ਤੇ ਦਿੱਲੀ ਦੇ ਮੰਦਰ 'ਚ ਕੀਤੀ ਪ੍ਰਾਰਥਨਾ
  • noida bus pm modi compensation
    ਨੋਇਡਾ ਬੱਸ ਅਗਨੀਕਾਂਡ 'ਤੇ PM ਮੋਦੀ ਨੇ ਜਤਾਇਆ ਦੁੱਖ ! ਪੀੜਤ ਪਰਿਵਾਰਾਂ ਲਈ ਕੀਤਾ ਮੁਆਵਜ਼ੇ ਦਾ ਐਲਾਨ
  • bjp will transform udta punjab into ubharda punjab
    ਭਾਜਪਾ ‘ਉੜਤਾ ਪੰਜਾਬ’ ਨੂੰ ‘ਉੱਭਰਦਾ ਪੰਜਾਬ’ ਵਿੱਚ ਬਦਲੇਗੀ : ਤਰੁਣ ਚੁੱਘ
  • indian pilot smit machchhar  pm modi  hero
    ਭਾਰਤੀ ਪਾਇਲਟ ਨੇ ਮਸੀਹਾ ਬਣ ਬਚਾਈ 174 ਯਾਤਰੀਆਂ ਦੀ ਜਾਨ ! PM ਮੋਦੀ ਨੇ ਕਿਹਾ- 'Hero'
  • nana patekar passed away pm modi post
    ਨਾਨਾ ਪਾਟੇਕਰ ਦੇ ਦੇਹਾਂਤ 'ਤੇ PM ਮੋਦੀ ਨੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾ, ਸ਼ੇਅਰ ਕੀਤੀ ਭਾਵੁਕ ਪੋਸਟ
  • pm modi manmohan singh
    PM ਮੋਦੀ ਨੇ ਮਰਹੂਮ ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਭੇਟ ਕੀਤੀ ਸ਼ਰਧਾਂਜਲੀ
  • pm modi  shaheed bhagat singh
    PM ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਭੇਟ ਕੀਤੀ ਸ਼ਰਧਾਂਜਲੀ
  • tarun chugh submitted a memorandum for a central university in amritsar
    ਤਰੁਣ ਚੁੱਘ ਨੇ ਅੰਮ੍ਰਿਤਸਰ 'ਚ ਕੇਂਦਰੀ ਯੂਨੀਵਰਸਿਟੀ ਲਈ ਮੰਤਰੀ ਪ੍ਰਹਿਲਾਦ ਜੋਸ਼ੀ ਨੂੰ ਸੌਂਪਿਆ ਮੰਗ-ਪੱਤਰ
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
  • canada assembly elections
    ਕੈਨੇਡਾ ਚੋਣਾਂ ': ਇਸ ਵਾਰ ਮੈਦਾਨ ਭਖਾਉਣਗੇ 40 ਪੰਜਾਬੀ ਉਮੀਦਵਾਰ
Trending
Ek Nazar
seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • maharashtra government to accord state funeral to veteran actor nana patekar
      ਮਹਾਰਾਸ਼ਟਰ ਸਰਕਾਰ ਦਿੱਗਜ ਅਦਾਕਾਰ ਨਾਨਾ ਪਾਟੇਕਰ ਨੂੰ ਸਰਕਾਰੀ ਸਨਮਾਨ ਨਾਲ ਦੇਵੇਗੀ...
    • shop fire
      ਦੁਕਾਨ 'ਚ ਲੱਗ ਗਈ ਅੱਗ ! ਮਾਂ-ਧੀ ਦੀ ਦਰਦਨਾਕ ਮੌਤ, ਪਿਓ ਵੀ ਗੰਭੀਰ ਰੂਪ 'ਚ...
    • goa  sharad pawar visits gmch to pay tribute to nana patekar
      ਗੋਆ: ਨਾਨਾ ਪਾਟੇਕਰ ਨੂੰ ਸ਼ਰਧਾਂਜਲੀ ਦੇਣ ਲਈ GMCH ਪਹੁੰਚੇ ਸ਼ਰਦ ਪਵਾਰ
    • india  saudi arabia  airports  ministry of external affairs
      ਸਾਊਦੀ ਅਰਬ ਦੇ ਹਵਾਈ ਅੱਡਿਆਂ 'ਤੇ ਹਮਲਿਆਂ ਦੀ ਭਾਰਤ ਨੇ ਕੀਤੀ ਸਖ਼ਤ ਨਿੰਦਾ
    • freight truck rams into army vehicle in srinagar no injuries reported
      ਸ਼੍ਰੀਨਗਰ 'ਚ ਫੌਜੀਆਂ ਦੇ ਵਾਹਨ ਨਾਲ ਵਾਪਰਿਆ ਹਾਦਸਾ, ਟਰੱਕ ਨੇ ਮਾਰੀ ਟੱਕਰ
    • cbi arrests emrs principal in odisha nuapada in bribery case
      CBI ਨੇ EMRS ਦੇ ਪ੍ਰਿੰਸੀਪਲ ਨੂੰ 12,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ...
    • husband wife incident
      ਜੱਲਾਦ ਬਣਿਆ ਪਤੀ ! ਪਤਨੀ ਦੀ ਡਾਂਗਾਂ ਮਾਰ-ਮਾਰ ਕੱਢ'ਤੀ ਜਾਨ
    • petrol pump inspection ioc officials police arrest
      ਪੈਟਰੋਲ ਪੰਪ 'ਤੇ ਚੈਕਿੰਗ ਕਰਨ ਆਏ IOC ਅਧਿਕਾਰੀ ਦਾ ਬੇਰਹਿਮੀ ਨਾਲ ਕਤਲ ! ਪੁਲਸ ਨੇ...
    • protests increase among traders over upi payment
      UPI Payment ਨੂੰ ਲੈ ਕੇ ਵਪਾਰੀਆਂ 'ਚ ਵਧਿਆ ਵਿਰੋਧ, ਕਿਹਾ-MDR ਲ਼ੱਗਾ ਤਾਂ...
    • uncle  nephew  knife  injured  hospital  police
      ਵਿਵਾਦ ਮਗਰੋਂ ਚਾਚੇ ਨੇ ਭਤੀਜੇ ਦਾ ਚਾਕੂ ਮਾਰ ਕੀਤਾ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +