Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    12:35:13 PM

  • petrol diesel tension over travel will be cheaper govt issues draft

    ਪੈਟਰੋਲ-ਡੀਜ਼ਲ ਦੀ ਟੈਂਸ਼ਨ ਖ਼ਤਮ! ਸਸਤਾ ਹੋਵੇਗਾ...

  • warning of rain thunderstorm and lightning in punjab

    ਪੰਜਾਬ 'ਚ ਮੀਂਹ-ਤੂਫ਼ਾਨ ਤੇ ਬਿਜਲੀ ਚਮਕਣ ਦੀ...

  • pakistan opens 6 land trade routes to iran

    ਟਰੰਪ ਦੀ ਨਾਕਾਬੰਦੀ ਨੂੰ ਪਾਕਿਸਤਾਨ ਨੇ ਦਿੱਤੀ...

  • big reshuffle transfers of 96 judicial officers of punjab see full details

    ਵੱਡਾ ਫੇਰਬਦਲ! ਪੰਜਾਬ ਦੇ 96 ਨਿਆਇਕ ਅਧਿਕਾਰੀਆਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸ਼ਰਾਬ ਪੀ ਕੇ ਸਕੂਲ ਆਈ ਅਧਿਆਪਕਾ, ਸਰਕਾਰ ਨੇ ਕਰ 'ਤੀ ਵੱਡੀ ਕਾਰਵਾਈ

NATIONAL News Punjabi(ਦੇਸ਼)

ਸ਼ਰਾਬ ਪੀ ਕੇ ਸਕੂਲ ਆਈ ਅਧਿਆਪਕਾ, ਸਰਕਾਰ ਨੇ ਕਰ 'ਤੀ ਵੱਡੀ ਕਾਰਵਾਈ

  • Edited By Disha,
  • Updated: 25 Jun, 2025 02:36 PM
National
teacher alcohol school
  • Share
    • Facebook
    • Tumblr
    • Linkedin
    • Twitter
  • Comment

ਧਾਰ- ਮੱਧ ਪ੍ਰਦੇਸ਼ ਦੇ ਧਾਰ ਜ਼ਿਲ੍ਹੇ 'ਚ ਇਕ ਅਧਿਆਪਕਾ ਨਸ਼ੇ 'ਚ ਝੂਮਦੀ ਹੋਈ ਸਕੂਲ ਪਹੁੰਚੀ ਅਤੇ ਸਟਾਫ਼ ਨਾਲ ਦੁਰਵਿਵਹਾਰ ਕਰਨ ਲੱਗੀ। ਜਿਸ ਤੋਂ ਬਾਅਦ ਅਧਿਕਾਰੀਆਂ ਨੇ ਉਸ ਨੂੰ ਮੁਅੱਤਲ ਕਰ ਦਿੱਤਾ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਸੋਮਵਾਰ ਨੂੰ ਇਕ ਸਰਕਾਰੀ ਪ੍ਰਾਇਮਰੀ ਸਕੂਲ 'ਚ ਸ਼ਰਾਬ ਦੇ ਨਸ਼ੇ 'ਚ ਅਧਿਆਪਕਾ ਦੇ ਗਲਤ ਰਵੱਈਏ ਦਾ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ। ਆਦਿਵਾਸੀ ਸਿੱਖਿਆ ਵਿਭਾਗ ਦੇ ਸਹਾਇਕ ਕਮਿਸ਼ਨਰ ਨਰੋਤਮ ਵਰਕਾਡੇ ਨੇ ਕਿਹਾ ਕਿ ਅਧਿਆਪਕਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਅਗਲੀ ਕਾਰਵਾਈ ਲਈ ਵਿਭਾਗੀ ਜਾਂਚ ਕੀਤੀ ਜਾਵੇਗੀ। ਇਹ ਸਕੂਲ ਜ਼ਿਲ੍ਹਾ ਹੈੱਡਕੁਆਰਟਰ ਤੋਂ ਲਗਭਗ 50 ਕਿਲੋਮੀਟਰ ਦੂਰ ਮਨਾਵਰ ਵਿਕਾਸ ਬਲਾਕ ਦੇ ਸਿੰਘਾਨਾ ਪਿੰਡ 'ਚ ਸਥਿਤ ਹੈ।

PunjabKesari

ਇਹ ਵੀ ਪੜ੍ਹੋ : ਭਾਜਪਾ ਆਗੂ ਨੇ ਮਹਿਲਾ ਪੁਲਸ ਅਧਿਕਾਰੀ ਨਾਲ ਕੀਤੀ ਛੇੜਛਾੜ, ਮਾਮਲਾ ਦਰਜ

ਵਰਕਡੇ ਨੇ ਦੱਸਿਆ ਕਿ ਮਨਾਵਰ ਬਲਾਕ 'ਚ ਇਕ ਏਕੀਕ੍ਰਿਤ ਸਕੂਲ ਕੰਪਲੈਕਸ ਹੈ, ਜਿੱਥੇ ਅਧਿਆਪਕਾ 23 ਜੂਨ ਨੂੰ ਨਸ਼ੇ ਦੀ ਹਾਲਤ 'ਚ ਪਹੁੰਚੀ ਅਤੇ ਉੱਥੇ ਕੰਮ ਕਰ ਰਹੇ ਮਜ਼ਦੂਰਾਂ ਅਤੇ ਕਰਮਚਾਰੀਆਂ ਨਾਲ ਗਲਤ ਰਵੱਈਆ ਕੀਤਾ। ਵੀਡੀਓ ਵਾਇਰਲ ਹੋਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨੇ ਮਨਾਵਰ ਬਲਾਕ ਸੰਸਥਾ ਕੋਆਰਡੀਨੇਟਰ (ਬੀਆਰਸੀ) ਕਿਸ਼ੋਰ ਕੁਮਾਰ ਨੂੰ ਮਾਮਲੇ ਦੀ ਜਾਂਚ ਕਰਨ ਦਾ ਨਿਰਦੇਸ਼ ਦਿੱਤਾ। ਉਨ੍ਹਾਂ ਕਿਹਾ,''ਅਸੀਂ ਵੀਡੀਓ ਦਾ ਨੋਟਿਸ ਲਿਆ ਅਤੇ ਜਾਂਚ ਲਈ ਬਲਾਕ ਸਿੱਖਿਆ ਅਧਿਕਾਰੀ ਅਤੇ ਬੀਆਰਸੀ ਦੀ ਇਕ ਸੰਯੁਕਤ ਟੀਮ ਬਣਾਈ।'' ਅਧਿਕਾਰੀ ਨੇ ਕਿਹਾ ਕਿ ਰਿਪੋਰਟ ਮਿਲਣ ਤੋਂ ਬਾਅਦ ਅਧਿਆਪਕਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਸ ਖ਼ਿਲਾਫ਼ ਅੱਗੇ ਦੀ ਕਾਰਵਾਈ ਕਰਨ ਲਈ ਵਿਭਾਗੀ ਜਾਂਚ ਕੀਤੀ ਜਾਵੇਗੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Teacher
  • alcohol
  • school
  • government
  • ਅਧਿਆਪਕਾ
  • ਸ਼ਰਾਬ
  • ਸਕੂਲ
  • ਸਰਕਾਰ

Weather Warning: ਅਗਲੇ 6 ਦਿਨ ਭਾਰੀ ਮੀਂਹ ਪੈਣ ਦੀ ਚਿਤਾਵਨੀ, IMD ਵਲੋਂ ਰੈੱਡ ਅਲਰਟ

NEXT STORY

Stories You May Like

  • rbi has taken a big action
    RBI ਨੇ ਕਰ 'ਤੀ ਵੱਡੀ ਕਾਰਵਾਈ ! Paytm Payments Bank ਦਾ ਲਾਇਸੈਂਸ ਕੀਤਾ ਰੱਦ
  • enforcement directorate can take big action in punjab
    ED ਪੰਜਾਬ 'ਚ ਕਰ ਸਕਦੀ ਹੈ ਵੱਡੀ ਕਾਰਵਾਈ! ਮਿਲੇ ਕਈ ਸੰਕੇਤ, ਬੁਕੀਆਂ ਦੇ ਛੁੱਟੇ ਪਸੀਨੇ
  • police and excise department raid raju chauhan  s residence in jalandhar
    ਜਲੰਧਰ 'ਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ, ਰਾਜੂ ਚੌਹਾਨ ਦੇ ਘਰ ਰੇਡ ਕਰਕੇ 50 ਤੋਂ ਵਧੇਰੇ ਪੇਟੀਆਂ ਸ਼ਰਾਬ ਫੜ੍ਹੀ
  • major action in firing case for extortion  culprit arrested
    ਰੰਗਦਾਰੀ ਲਈ ਫਾਇਰਿੰਗ ਕੇਸ 'ਚ ਵੱਡੀ ਕਾਰਵਾਈ, ਦੋਸ਼ੀ ਕਾਬੂ
  • school declared illegal institution in shopian
    ਸ਼ੋਪੀਆਂ 'ਚ 'ਗੈਰ-ਕਾਨੂੰਨੀ ਸੰਸਥਾ' ਐਲਾਨਿਆ ਗਿਆ ਸਕੂਲ, UAPA ਤਹਿਤ ਹੋਈ ਵੱਡੀ ਕਾਰਵਾਈ
  • major operation at amritsar airport
    ਅੰਮ੍ਰਿਤਸਰ ਏਅਰਪੋਰਟ 'ਤੇ ਵੱਡੀ ਕਾਰਵਾਈ: ਬੈਂਕਾਕ ਤੋਂ ਆਈ ਫਲਾਈਟ 'ਚੋਂ 6.28 ਕਰੋੜ ਦਾ 'ਹਾਈਡ੍ਰੌਲਿਕ ਗਾਂਜਾ'...
  • summer school holidays
    3 ਜ਼ਿਲ੍ਹਿਆਂ ਦੇ ਸਕੂਲ 21 ਅਪ੍ਰੈਲ ਤੱਕ ਬੰਦ, ਗਰਮੀ ਨੂੰ ਲੈ ਕੇ ਓਡੀਸ਼ਾ ਸਰਕਾਰ ਦਾ ਵੱਡਾ ਫੈਸਲਾ
  • whatsapp banned more than 9400 accounts
    WhatsApp ਨੇ ਬੈਨ ਕੀਤੇ 9400 ਤੋਂ ਵੱਧ Account ! ਡਿਜੀਟਲ ਅਰੈਸਟ' ਸਕੈਮ ਨੂੰ ਲੈ ਕੇ ਵੱਡੀ ਕਾਰਵਾਈ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
  • entire tehbazari staff on leave
    ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ...
  • cheated on a girl after marrying her for love and becoming a mother
    ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
  • dispute breaks out between ritu nooran and ex husband
    ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...
Trending
Ek Nazar
buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai  man  dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

actress preet singh shares traumatic assault incident at mumbai club

ਮਸ਼ਹੂਰ ਅਦਾਕਾਰਾ ਦਾ ਕਲੱਬ 'ਚ ਪੈ ਗਿਆ ਪੰਗਾ ! ਕੁੱਟ-ਕੁੱਟ ਤੋੜ'ਤਾ ਦੰਦ, ਮੂੰਹ...

rain storm alert weather next 3 days

Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ...

8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...

murder accused who escaped by breaking the jail lock arrested from ludhiana

ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • mamata banerjee voting center visit bjp central forces
      ਮਮਤਾ ਬੈਨਰਜੀ ਨੇ ਵੋਟਿੰਗ ਕੇਂਦਰਾਂ ਦਾ ਕੀਤਾ ਦੌਰਾ, ਕੇਂਦਰੀ ਫ਼ੋਰਸਾਂ ਦੇ ਭਾਜਪਾ...
    • west bengal  voting  violence
      ਪੱਛਮੀ ਬੰਗਾਲ 'ਚ ਵੋਟਿੰਗ ਦੌਰਾਨ ਕਈ ਥਾਵਾਂ 'ਤੇ ਭੜਕੀ ਹਿੰਸਾ, ਕੀਤੀ ਭੰਨਤੋੜ
    • gujarat  bjp  municipal corporation  victory  votes
      ਗੁਜਰਾਤ ’ਚ ਭਾਜਪਾ ਦਾ ਸਾਰੀਆਂ 15 ਨਗਰ ਨਿਗਮਾਂ ’ਤੇ ਕਬਜ਼ਾ, ਗੋਧਰਾ ’ਚ ਹਿੰਦੂ...
    • narendra modi  west bengal  assembly elections  record voting
      PM ਮੋਦੀ ਨੇ ਬੰਗਾਲ ਦੇ ਲੋਕਾਂ ਨੂੰ 'ਰਿਕਾਰਡ ਗਿਣਤੀ' 'ਚ ਵੋਟਿੰਗ ਕਰਨ ਦੀ ਕੀਤੀ...
    • jail  closed  mp  rashid  bail
      ਜੇਲ੍ਹ 'ਚ ਬੰਦ ਸੰਸਦ ਮੈਂਬਰ ਰਾਸ਼ਿਦ ਨੂੰ ਮਿਲੀ ਜ਼ਮਾਨਤ, ਦਿੱਲੀ ਹਾਈ ਕੋਰਟ ਨੇ...
    • accused  sonam raghuvanshi bail
      ਰਾਜਾ ਰਘੂਵੰਸ਼ੀ ਹਨੀਮੂਨ ਕਤਲਕਾਂਡ : ਮੁਲਜ਼ਮ ਸੋਨਮ ਰਘੂਵੰਸ਼ੀ ਨੂੰ ਮਿਲੀ ਜ਼ਮਾਨਤ
    • lottery will be held for these 4 zodiac signs
      ਮਈ 'ਚ ਬਣ ਰਿਹੈ ਦੁਰਲੱਭ ਸੰਯੋਗ ; ਇਨ੍ਹਾਂ 4 ਰਾਸ਼ੀਆਂ ਦੀ ਲੱਗੇਗੀ ਲਾਟਰੀ, ਆਵੇਗਾ...
    • be careful giving money to transgender people
      'ਹਾਏ-ਹਾਏ'... 2000 ਰੁਪਏ ਦਿਓ! ਕਿੰਨਰਾਂ ਨੂੰ ਪੈਸੇ ਦੇਣ ਤੋਂ ਪਹਿਲਾਂ ਪੜ੍ਹ ਲਓ...
    • himachal  hills  snowfall  tourism
      ਹਿਮਾਚਲ ਦੀਆਂ ਪਹਾੜੀਆਂ ’ਤੇ ਤਾਜ਼ਾ ਬਰਫ਼ਬਾਰੀ, ਸੈਲਾਨੀਆਂ ਦੇ ਚਿਹਰੇ 'ਤੇ ਆਈ ਰੌਣਕ
    • west bengal second phase 142 seats voting
      ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ : ਦੂਜੇ ਪੜਾਅ ਦੀਆਂ 142 ਸੀਟਾਂ ਲਈ ਵੋਟਿੰਗ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +