Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    5:24:40 PM

  • powercom department  electricity consumers

    ਪਾਵਰਕਾਮ ਨੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ,...

  • big news for noodle lovers

    ਨੂਡਲਜ਼ ਖਾਣ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ,...

  • taxation bill 2026 passed in lok sabha  know who will get benefit

    ਟੈਕਸੇਸ਼ਨ ਬਿੱਲ 2026 ਲੋਕ ਸਭਾ 'ਚ ਹੋਇਆ ਪਾਸ;...

  • ways to avoid extreme heat

    ਕੁੱਤੇ ਦੇ ਮਾਸ ਦਾ ਸੂਪ ਪੀਓ ! ਇਸ ਦੇਸ਼ 'ਚ ਜਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ABCD ਨਾ ਲਿੱਖਣ 'ਤੇ ਮਾਸੂਮ ਬੱਚੇ ਨੂੰ ਮਿਲੀ ਸਜ਼ਾ, ਅਧਿਆਪਕ ਨੇ ਟੱਪੀਆਂ ਹੱਦਾਂ

NATIONAL News Punjabi(ਦੇਸ਼)

ABCD ਨਾ ਲਿੱਖਣ 'ਤੇ ਮਾਸੂਮ ਬੱਚੇ ਨੂੰ ਮਿਲੀ ਸਜ਼ਾ, ਅਧਿਆਪਕ ਨੇ ਟੱਪੀਆਂ ਹੱਦਾਂ

  • Edited By Rajwinder Kaur,
  • Updated: 12 Nov, 2024 06:39 PM
National
teacher slapped children cctv
  • Share
    • Facebook
    • Tumblr
    • Linkedin
    • Twitter
  • Comment

ਕਾਨਪੁਰ : ਕਾਨਪੁਰ ਦੇ ਬਿਰਹਾਨਾ ਰੋਡ 'ਤੇ ਸਥਿਤ ਇਕ ਪ੍ਰਾਈਵੇਟ ਸਕੂਲ ਦੇ ਅਧਿਆਪਕ ਨੇ ਨਰਸਰੀ 'ਚ ਪੜ੍ਹਦੇ 4 ਸਾਲ ਦੇ ਬੱਚੇ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਮਾਸੂਮ ਬੱਚੇ ਨੇ ਘਰ ਪਹੁੰਚ ਕੇ ਖਾਣਾ ਨਾ ਖਾਧਾ ਤਾਂ ਪਰਿਵਾਰਕ ਮੈਂਬਰਾਂ ਨੂੰ ਸ਼ੱਕ ਹੋ ਗਿਆ। ਮਾਂ ਨੇ ਪੁੱਛਣ 'ਤੇ ਉਸ ਨੇ ਮਾਂ ਨੂੰ ਕੁੱਟਮਾਰ ਬਾਰੇ ਦੱਸਿਆ। ਇਸ 'ਤੇ ਪਰਿਵਾਰ ਬਿਰਹਾਣਾ ਰੋਡ 'ਤੇ ਸਥਿਤ ਸਕੂਲ 'ਚ ਪਹੁੰਚਿਆ। ਮਾਪਿਆਂ ਨੇ ਕਲਾਸ ਵਿਚ ਲੱਗੇ ਸੀਸੀਟੀਵੀ ਕੈਮਰੇ 'ਚੋਂ 49 ਸੈਕਿੰਡ ਵਿਚ ਅਧਿਆਪਕ ਵਲੋਂ ਬੱਚੇ ਦੇ ਵਾਲਾਂ ਨੂੰ ਦੋ ਵਾਰ ਖਿੱਚਣ ਅਤੇ ਇਕ ਤੋਂ ਬਾਅਦ ਇਕ ਪੰਜ ਵਾਰ ਉਸ ਨੂੰ ਥੱਪੜ ਮਾਰਦੇ ਹੋਏ ਕੈਦ ਕਰ ਲਿਆ।

ਇਹ ਵੀ ਪੜ੍ਹੋ - ਦਿਨ-ਦਿਹਾੜੇ ਇੰਸਪੈਕਟਰ ਦੇ ਘਰ ਆ ਵੜੇ ਲੁਟੇਰੇ, SHO ਦੀ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਦੱਸ ਦੇਈਏ ਕਿ ਇਸ ਵੀਡੀਓ ਨੂੰ ਦੇਖ ਕੇ ਪਰਿਵਾਰਕ ਮੈਂਬਰਾਂ ਨੇ ਹੰਗਾਮਾ ਕਰ ਦਿੱਤਾ ਅਤੇ ਫੀਲਖਾਨਾ ਪੁਲਸ ਨੂੰ ਸ਼ਿਕਾਇਤ ਕੀਤੀ। ਪੁਲਸ ਦੇ ਆਉਣ ਤੋਂ ਬਾਅਦ ਵੀ ਪਰਿਵਾਰਕ ਮੈਂਬਰਾਂ ਅਤੇ ਸਕੂਲ ਪ੍ਰਬੰਧਕਾਂ ਵਿਚਾਲੇ ਖੂਬ ਬਹਿਸ ਹੋਈ। ਹਾਲਾਂਕਿ ਸਕੂਲ ਮੈਨੇਜਮੈਂਟ ਵੱਲੋਂ ਮੁਆਫ਼ੀ ਮੰਗਣ ਅਤੇ ਅਧਿਆਪਕ ਨੂੰ ਨੌਕਰੀ ਤੋਂ ਹਟਾਉਣ ਦਾ ਭਰੋਸਾ ਦੇਣ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਸਮਝੌਤਾ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਇਹ ਮਾਮਲਾ ਬਿਰਹਾਨਾ ਰੋਡ 'ਤੇ ਸਥਿਤ ਲਾਫਟੀ ਵੇਲ ਕਿਡਸ ਪ੍ਰੀ ਸਕੂਲ ਦਾ ਹੈ।

ਇਹ ਵੀ ਪੜ੍ਹੋ - WhatsApp ਯੂਜ਼ਰ ਲਈ ਵੱਡੀ ਖ਼ਬਰ, ਹੁਣ ਇੰਝ ਹੋਵੇਗੀ Call Recording

ਫੁਲਬਾਗ ਸਥਿਤ ਖੇੜੀਪਤੀ ਮੰਦਰ ਕੋਲ ਰਹਿਣ ਵਾਲੇ ਦੀਪਕ ਤੁਲਸੀਯਾਨੀ ਸਾਗਰ ਮਾਰਕੀਟ ਵਿੱਚ ਮੋਬਾਈਲ ਰਿਪੇਅਰ ਦਾ ਕੰਮ ਕਰਦੇ ਹਨ। ਉਹਨਾਂ ਦਾ ਚਾਰ ਸਾਲ ਦਾ ਬੇਟਾ ਨਰਸਰੀ ਸਕੂਲ ਵਿੱਚ ਪੜ੍ਹਦਾ ਹੈ। ਸੋਮਵਾਰ ਨੂੰ ਜਦੋਂ ਉਹਨਾਂ ਦਾ ਪੁੱਤਰ ਸਕੂਲ ਤੋਂ ਘਰ ਪਰਤਿਆ ਤਾਂ ਉਹ ਬਹੁਤ ਡਰਿਆ ਹੋਇਆ ਸੀ। ਉਹ ਖਾਣਾ ਵੀ ਨਹੀਂ ਖਾ ਰਿਹਾ ਸੀ। ਕਾਫੀ ਪੁੱਛਣ ਤੋਂ ਬਾਅਦ ਉਸ ਨੇ ਮਾਂ ਨੂੰ ਦੱਸਿਆ ਕਿ ਅਧਿਆਪਕਾ ਰਿਤਿਕਾ ਸਕਸੈਨਾ ਬੱਚਿਆਂ ਦੀਆਂ ਨੋਟਬੁੱਕਾਂ 'ਤੇ ABCD ਲਿਖਾ ਰਹੀ ਸੀ। ABCD ਨਾ ਲਿਖਣ ਕਾਰਨ ਅਧਿਆਪਕ ਨੇ ਉਸ ਦੇ ਵਾਲ ਫੜ ਕੇ ਉਸ ਨੂੰ ਕਈ ਵਾਰ ਕੁੱਟਿਆ।

ਇਹ ਵੀ ਪੜ੍ਹੋ - ਜ਼ਿਆਦਾ ਆ ਰਹੇ ਬਿਜਲੀ ਦੇ ਬਿੱਲ ਤੋਂ ਹੋ ਪਰੇਸ਼ਾਨ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ, ਹੋਵੇਗਾ ਫ਼ਾਇਦਾ

ਪੁੱਤਰ ਦੀ ਹੋਈ ਕੁੱਟਮਾਰ ਦਾ ਪਤਾ ਲੱਗਣ ਤੋਂ ਬਾਅਦ ਦੋਵੇ ਮਾਤਾ-ਪਿਤਾ ਆਪਣੇ ਹੋਰ ਪਰਿਵਾਰਕ ਮੈਂਬਰਾਂ ਨਾਲ ਸਕੂਲ ਪਹੁੰਚ ਗਏ। ਇਸ ਦੌਰਾਨ ਜਦੋਂ ਉਹਨਾਂ ਨੇ ਉੱਥੇ ਲੱਗੇ ਸੀਸੀਟੀਵੀ ਕੈਮਰੇ ਦੀ ਫੁਟੇਜ ਦੇਖੀ ਤਾਂ ਪੁੱਤਰ ਵਲੋਂ ਦੱਸੀਆ ਸਾਰੀਆਂ ਗੱਲਾਂ ਸੱਚ ਨਿਕਲੀਆਂ। ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਨੇ ਪੁਲਸ ਦੇ ਸਾਹਮਣੇ ਸਕੂਲ ਪ੍ਰਬੰਧਕਾਂ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ। ਦੀਪਕ ਅਨੁਸਾਰ ਉਹਨਾਂ ਨੇ ਅਧਿਆਪਕ ਅਤੇ ਸਕੂਲ ਪ੍ਰਬੰਧਕਾਂ ਖ਼ਿਲਾਫ਼ ਫੀਲਖਾਨਾ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਹਾਲਾਂਕਿ ਸਕੂਲ ਮੈਨੇਜਮੈਂਟ ਨੇ ਅਧਿਆਪਕਾ ਨੂੰ ਨੌਕਰੀ ਤੋਂ ਹਟਾ ਦਿੱਤਾ ਅਤੇ ਘਟਨਾ ਲਈ ਮੁਆਫੀ ਮੰਗੀ, ਜਿਸ ਤੋਂ ਬਾਅਦ ਉਹਨਾਂ ਨੇ ਸ਼ਿਕਾਇਤ ਵਾਪਸ ਲੈ ਲਈ। ਥਾਣਾ ਫੀਲਖਾਨਾ ਦੇ ਇੰਚਾਰਜ ਨੇ ਦੱਸਿਆ ਕਿ ਦੋਵਾਂ ਧਿਰਾਂ ਵਿਚਾਲੇ ਸਮਝੌਤਾ ਹੋ ਗਿਆ ਹੈ।

ਇਹ ਵੀ ਪੜ੍ਹੋ - ਖ਼ਾਸ ਖ਼ਬਰ: ਭੈਣਾਂ ਦੇ ਖਾਤਿਆਂ 'ਚ ਆਉਣਗੇ 1250 ਰੁਪਏ, ਸਰਕਾਰ ਨੇ ਜਾਰੀ ਕੀਤੀ ਰਕਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Nursery School
  • 4 years
  • Children
  • ABCD Work
  • Teacher
  • 49 Seconds
  • 5 Slaps
  • ਨਰਸਰੀ ਸਕੂਲ
  • ਬੱਚਾ
  • ABCD ਕੰਮ
  • ਅਧਿਆਪਕ
  • ਥੱਪੜ

ਕੋਰਟ ਨੇ ਕੇਜਰੀਵਾਲ ਦੀ ਪਟੀਸ਼ਨ 'ਤੇ ED ਤੋਂ ਮੰਗਿਆ ਜਵਾਬ

NEXT STORY

Stories You May Like

  • stepfather  second husband
    ਮਤਰੇਏ ਪਿਓ ਦੀ ਸ਼ਰਮਾਨਕ ਕਰਤੂਤ, ਧੀ ਨਾਲ ਹੀ ਟੱਪੀਆਂ ਹੱਦਾਂ
  • brother in law crosses boundaries with sister in law
    ਰਿਸ਼ਤੇ ਹੋਏ ਸ਼ਰਮਸਾਰ: ਜੀਜੇ ਨੇ ਸਾਲੀ ਨਾਲ ਟੱਪੀਆਂ ਹੱਦਾਂ, ਕਾਰਾ ਜਾਣ ਪਰਿਵਾਰ ਦੇ ਉੱਡੇ ਹੋਸ਼
  • banks collect rs 26 100 crore penalty for minimum balance  hdfc earns most
    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ 26,100 ਕਰੋੜ ਦਾ ਜੁਰਮਾਨਾ, HDFC ਨੂੰ ਸਭ ਤੋਂ ਵਧ ਕਮਾਈ
  • even a 14 year sentence could not improve harpal singh
    14 ਸਾਲ ਦੀ ਸਜ਼ਾ ਵੀ ਨਾ ਸੁਧਾਰ ਸਕੀ ਹਰਪਾਲ ਸਿੰਘ ਨੂੰ, ਜੇਲ੍ਹ 'ਚੋਂ ਆਉਂਦਿਆਂ ਹੀ ਹੈਰੋਇਨ ਤਸਕਰੀ 'ਚ ਫਿਰ ਗ੍ਰਿਫ਼ਤਾਰ
  • increasing violence among people is crossing the limits
    ‘ਲੋਕਾਂ ’ਚ ਵਧ ਰਹੀ ਹਿੰਸਾ’ ਕਰ ਰਹੇ ਹੱਦਾਂ ਪਾਰ!
  • deadbody of newborn found in bist doab canal
    ਬਿਸਤ ਦੋਆਬ ਨਹਿਰ 'ਚੋਂ ਨਵਜੰਮੇ ਬੱਚੇ ਦੀ ਮਿਲੀ ਲਾਸ਼, ਇਲਾਕੇ 'ਚ ਫੈਲੀ ਸਨਸਨੀ
  • wife  son  murder  accused  court  sentence
    ਪਤਨੀ ਤੇ ਤਿੰਨ ਪੁੱਤਾਂ ਦਾ ਕੀਤਾ ਸੀ ਕਤਲ, ਹੁਣ ਕੋਰਟ ਨੇ ਦੋਸ਼ੀ ਨੂੰ ਸੁਣਵਾਈ ਸਜ਼ਾ-ਏ-ਮੌਤ
  • rape case
    8 ਸਾਲਾ ਮਾਸੂਮ ਬੱਚੀ ਨਾਲ ਸ਼ਰਮਨਾਕ ਕਰਤੂਤ, ਨਾਬਾਲਗ ਮੁੰਡੇ ਨੇ ਬਣਾਇਆ ਹਵਸ ਦਾ ਸ਼ਿਕਾਰ
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
  • rpf crackdown on unnecessary chain pulling
    ਬੇਵਜ੍ਹਾ ਚੇਨ ਪੁਲਿੰਗ ’ਤੇ ਆਰ. ਪੀ. ਐੱਫ. ਦਾ ਸ਼ਿਕੰਜਾ: ਜੁਲਾਈ ’ਚ 150 ਮਾਮਲੇ...
  • pallavi wins canada world 2026 crown
    ਪੰਜਾਬ ਦੀ ਧੀ ਨੇ ਵਿਦੇਸ਼ੀ ਧਰਤੀ ’ਤੇ ਗੱਡੇ ਝੰਡੇ, ਜਿੱਤਿਆ ‘ਕੈਨੇਡਾ ਵਰਲਡ 2026’...
Trending
Ek Nazar
vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • free biryani  people  fight video viral
      ਮੁਫ਼ਤ ਦੀ ਬਿਰਿਆਨੀ ਪਿੱਛੇ ਪਾਗਲ ਹੋਏ ਲੋਕ ! ਇਕ-ਦੂਜੇ 'ਤੇ ਜਾ ਚੜ੍ਹੇ, ਵੀਡੀਓ...
    • delhi police arrest
      ਤਿਹਾੜ ਜੇਲ੍ਹ 'ਚ ਕੈਦੀ 'ਤੇ ਹਮਲਾ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ ! ਪੁਲਸ ਨੇ...
    • j k after 370
      ਇਕ ਪਾਸੇ ਵਿਕਾਸ ਤੇ ਦੂਜੇ ਪਾਸੇ 'ਆਟੇ' ਪਿੱਛੇ ਗੋਲ਼ੀਆਂ ! 370 ਹਟਣ ਮਗਰੋਂ...
    • article 370  abrogation anniversary
      ਧਾਰਾ 370 ਨੂੰ ਰੱਦ ਕਰਨ ਦੀ ਵਰ੍ਹੇਗੰਢ: ਜੰਮੂ-ਕਸ਼ਮੀਰ 'ਚ ਸ਼ਾਂਤੀ ਤੇ ਵਿਕਾਸ,...
    • taxation and other laws amendment bill passed amidst uproar in lok sabha
      ਲੋਕ ਸਭਾ 'ਚ ਭਾਰੀ ਹੰਗਾਮੇ ਦੌਰਾਨ ਟੈਕਸੇਸ਼ਨ ਤੇ ਹੋਰ ਕਾਨੂੰਨ (ਸੋਧ) ਬਿੱਲ ਪਾਸ
    • supreme court   ashish mishra  lakhimpur kheri
      ਲਖੀਮਪੁਰ ਖੇੜੀ ਹਿੰਸਾ: ਅਦਾਲਤ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਸ਼ਰਤਾਂ 'ਚ ਹੋਰ...
    • india s foreign exchange reserves surge reach 3 month high
      ਭਾਰਤ ਦੇ ਵਿਦੇਸ਼ੀ ਮੁਦਰਾ ਭੰਡਾਰ 'ਚ ਵੱਡਾ ਉਛਾਲ, 3 ਮਹੀਨਿਆਂ ਦੇ ਸਭ ਤੋਂ ਉੱਚ ਪੱਧਰ...
    • atiq ahmed son aban ahmed incident
      ਮਾਰਿਆ ਗਿਆ ਅਤੀਕ ਅਹਿਮਦ ਦਾ ਮੁੰਡਾ ! ਜੇਲ੍ਹ 'ਚ ਬੰਦ ਵੱਡੇ ਭਰਾ ਨੂੰ ਮਿਲਣ...
    • court gives big relief to abhishek banerjees assistant sumit roy stay on arrest
      ਅਦਾਲਤ ਵੱਲੋਂ ਅਭਿਸ਼ੇਕ ਬੈਨਰਜੀ ਦੇ ਸਹਾਇਕ ਸੁਮਿਤ ਰਾਏ ਨੂੰ ਵੱਡੀ ਰਾਹਤ:...
    • rajya sabha raghav chadha
      ਰਾਜ ਸਭਾ 'ਚ ਗੂੰਜਿਆ ਡਾਕਟਰਾਂ ਦੇ ਕਮਿਸ਼ਨ ਦਾ ਮੁੱਦਾ ! ਰਾਘਵ ਚੱਢਾ ਨੇ ਕੀਤੀ ਰੋਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +