Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    11:28:25 PM

  • 6 ias officers transferred  see list

    6 IAS ਅਧਿਕਾਰੀਆਂ ਦੇ ਤਬਾਦਲੇ, ਦੇਖੋ ਲਿਸਟ

  • hoshiarpur two youths drown while bathing in canal

    ਹੁਸ਼ਿਆਰਪੁਰ : ਨਹਿਰ 'ਚ ਨਹਾਉਂਦਿਆਂ ਡੁੱਬਣ ਕਾਰਨ 2...

  • good news indians

    ਭਾਰਤੀਆਂ ਲਈ Good News! ਮਿਲ ਗਿਆ ਕੁਦਰਤੀ ਗੈਸ ਦਾ...

  • plot registries colonies of punjab

    ਪੰਜਾਬ 'ਚ ਨਹੀਂ ਹੋਣਗੀਆਂ ਇਨ੍ਹਾਂ ਪਲਾਟਾਂ ਦੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਅਧਿਆਪਕ ਤੋਂ CM, ਜਾਣੋ ਕਿਹੋ ਜਿਹਾ ਰਿਹਾ ਆਤਿਸ਼ੀ ਦਾ ਹੁਣ ਤੱਕ ਦਾ ਸਫ਼ਰ

NATIONAL News Punjabi(ਦੇਸ਼)

ਅਧਿਆਪਕ ਤੋਂ CM, ਜਾਣੋ ਕਿਹੋ ਜਿਹਾ ਰਿਹਾ ਆਤਿਸ਼ੀ ਦਾ ਹੁਣ ਤੱਕ ਦਾ ਸਫ਼ਰ

  • Edited By Rajwinder Kaur,
  • Updated: 17 Sep, 2024 05:47 PM
New Delhi
teacher to cm know atishi s journey
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਆਤਿਸ਼ੀ ਦਿੱਲੀ ਦੇ ਅਗਲੇ ਮੁੱਖ ਮੰਤਰੀ ਹੋਣਗੇ, ਜਿਸ ਦਾ ਐਲਾਨ ਹੋ ਗਿਆ ਹੈ। ਉਹ ਦਿੱਲੀ ਦੀ ਤੀਜੀ ਮਹਿਲਾ ਮੁੱਖ ਮੰਤਰੀ ਬਣਨ ਜਾ ਰਹੀ ਹੈ। ਆਤਿਸ਼ੀ ਅਰਵਿੰਦ ਕੇਜਰੀਵਾਲ ਦੀ ਕੈਬਨਿਟ ਵਿੱਚ ਸਭ ਤੋਂ ਹੈਵੀਵੇਟ ਮੰਤਰੀ ਰਹੀ ਹੈ। ਉਸ ਦਾ ਨਾਂ ਸਭ ਤੋਂ ਅੱਗੇ ਚੱਲ ਰਿਹਾ ਸੀ। ਵਿਧਾਇਕ ਦਲ ਦੀ ਬੈਠਕ 'ਚ ਆਤਿਸ਼ੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਮੰਗਲਵਾਰ ਸਵੇਰੇ ‘ਆਪ’ ਕਨਵੀਨਰ ਕੇਜਰੀਵਾਲ ਦੀ ਸਿਵਲ ਲਾਈਨ ਸਥਿਤ ਰਿਹਾਇਸ਼ ‘ਤੇ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਗਈ। ਇਸ ਵਿੱਚ ਸਦਨ ਦੇ ਨਵੇਂ ਆਗੂ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ। ਆਤਿਸ਼ੀ ਇੱਕ ਪੰਜਾਬੀ ਰਾਜਪੂਤ ਪਰਿਵਾਰ ਨਾਲ ਸਬੰਧ ਰੱਖਦੀ ਹੈ ਅਤੇ ਆਕਸਫੋਰਡ ਯੂਨੀਵਰਸਿਟੀ ਤੋਂ ਗ੍ਰੈਜੂਏਟ ਹੈ।

ਦੱਸ ਦੇਈਏ ਕਿ ਆਤਿਸ਼ੀ ਨੂੰ ਕੇਜਰੀਵਾਲ ਦਾ ਕਰੀਬੀ ਅਤੇ ਵਿਸ਼ਵਾਸਪਾਤਰ ਮੰਨਿਆ ਜਾਂਦਾ ਹੈ। ਉਹ ਅੰਨਾ ਅੰਦੋਲਨ ਦੇ ਸਮੇਂ ਤੋਂ ਸੰਗਠਨ ਵਿੱਚ ਸਰਗਰਮ ਹਨ। ਮੌਜੂਦਾ ਸਮੇਂ 'ਚ ਉਨ੍ਹਾਂ ਕੋਲ ਜ਼ਿਆਦਾਤਰ ਮੰਤਰਾਲਿਆਂ ਦੀ ਜ਼ਿੰਮੇਵਾਰੀ ਹੈ ਅਤੇ ਜਦੋਂ ਤੋਂ ਕੇਜਰੀਵਾਲ ਮਾਰਚ 'ਚ ਜੇਲ੍ਹ ਗਏ ਹਨ, ਉਦੋਂ ਤੋਂ ਉਹ ਪਾਰਟੀ ਤੋਂ ਲੈ ਕੇ ਸਰਕਾਰ ਤੱਕ ਦੇ ਮੁੱਦਿਆਂ 'ਤੇ ਅਗਵਾਈ ਕਰਦੇ ਨਜ਼ਰ ਆ ਰਹੇ ਹਨ।  

ਇਹ ਵੀ ਪੜ੍ਹੋ - BREAKING : ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ

ਆਤਿਸ਼ੀ ਦਾ ਜਨਮ ਅਤੇ ਜੀਵਨ
ਆਤਿਸ਼ੀ ਦਾ ਜਨਮ 8 ਜੂਨ 1981 ਨੂੰ ਦਿੱਲੀ 'ਚ ਹੋਇਆ ਸੀ। ਉਨ੍ਹਾਂ ਦੇ ਪਿਤਾ ਨਾਮਵਿਜੇ ਸਿੰਘ ਦਿੱਲੀ ਯੂਨੀਵਰਸਿਟੀ ਵਿੱਚ ਪ੍ਰੋਫੈਸਰ ਰਹਿ ਚੁੱਕੇ ਹਨ। ਆਤਿਸ਼ੀ ਨੇ ਆਪਣੀ ਸਕੂਲੀ ਪੜ੍ਹਾਈ ਸਪਰਿੰਗਡੇਲ ਸਕੂਲ, ਨਵੀਂ ਦਿੱਲੀ ਤੋਂ ਕੀਤੀ। ਉਸਨੇ ਸੇਂਟ ਸਟੀਫਨ ਕਾਲਜ ਵਿੱਚ ਇਤਿਹਾਸ ਦੀ ਪੜ੍ਹਾਈ ਕੀਤੀ ਅਤੇ ਆਕਸਫੋਰਡ ਯੂਨੀਵਰਸਿਟੀ ਤੋਂ ਚੇਵੇਨਿੰਗ ਸਕਾਲਰਸ਼ਿਪ 'ਤੇ ਮਾਸਟਰ ਡਿਗਰੀ ਪ੍ਰਾਪਤ ਕੀਤੀ। ਕੁਝ ਸਾਲਾਂ ਬਾਅਦ ਉਸਨੇ ਵਿਦਿਅਕ ਖੋਜ ਵਿੱਚ ਰੋਡਸ ਸਕਾਲਰ ਵਜੋਂ ਆਕਸਫੋਰਡ ਤੋਂ ਆਪਣੀ ਦੂਜੀ ਮਾਸਟਰ ਡਿਗਰੀ ਹਾਸਲ ਕੀਤੀ। ਆਮ ਆਦਮੀ ਪਾਰਟੀ ਵਿੱਚ ਆਉਣ ਤੋਂ ਪਹਿਲਾਂ ਆਤਿਸ਼ੀ ਨੇ ਮੱਧ ਪ੍ਰਦੇਸ਼ ਦੇ ਇੱਕ ਛੋਟੇ ਜਿਹੇ ਪਿੰਡ ਵਿੱਚ 7 ​​ਸਾਲ ਕੰਮ ਕੀਤਾ ਸੀ। ਖ਼ਬਰਾਂ ਮੁਤਾਬਕ ਰਾਜਨੀਤੀ 'ਚ ਆਉਣ ਤੋਂ ਪਹਿਲਾਂ ਆਤਿਸ਼ੀ ਕੁਝ ਸਮਾਂ ਆਂਧਰਾ ਪ੍ਰਦੇਸ਼ ਦੇ ਰਿਸ਼ੀ ਵੈਲੀ ਸਕੂਲ 'ਚ ਇਤਿਹਾਸ ਅਤੇ ਅੰਗਰੇਜ਼ੀ ਦੀ ਅਧਿਆਪਕ ਸੀ। ਇਥੇ ਉਹ ਜੈਵਿਕ ਖੇਤੀ ਅਤੇ ਪ੍ਰਗਤੀਸ਼ੀਲ ਸਿੱਖਿਆ ਪ੍ਰਣਾਲੀਆਂ ਵਿੱਚ ਸ਼ਾਮਲ ਹੋ ਗਈ। ਉਸਨੇ ਉੱਥੇ ਕਈ ਗੈਰ-ਲਾਭਕਾਰੀ ਸੰਸਥਾਵਾਂ ਨਾਲ ਕੰਮ ਕੀਤਾ, ਜਿੱਥੇ ਉਹ ਪਹਿਲੀ ਵਾਰ 'ਆਪ' ਦੇ ਕੁਝ ਮੈਂਬਰਾਂ ਨੂੰ ਮਿਲੀ ਅਤੇ ਪਾਰਟੀ ਦੀ ਸ਼ੁਰੂਆਤ 'ਤੇ ਉਸ ਵਿੱਚ ਸ਼ਾਮਲ ਹੋਈ।

ਇਹ ਵੀ ਪੜ੍ਹੋ - ਵੱਡੀ ਖ਼ਬਰ: ਅੱਜ ਹੋਵੇਗਾ ਦਿੱਲੀ ਦੇ ਨਵੇਂ CM ਦੇ ਨਾਂ ਦਾ ਐਲਾਨ

ਸਿਆਸੀ ਸਫ਼ਰ ਦੀ ਇੰਝ ਹੋਈ ਸ਼ੁਰੂਆਤ
. ਆਤਿਸ਼ੀ 2013 ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਈ। ਉਸ ਸਮੇਂ ਉਹ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਮੈਨੀਫੈਸਟੋ ਡਰਾਫਟ ਕਮੇਟੀ ਦੀ ਮੁੱਖ ਮੈਂਬਰ ਸੀ। ਉਨ੍ਹਾਂ ਨੇ 'ਪਾਰਟੀ ਦੇ ਗਠਨ ਦੇ ਸ਼ੁਰੂਆਤੀ ਦੌਰ 'ਚ ਪਾਰਟੀ ਦੀਆਂ ਨੀਤੀਆਂ ਨੂੰ ਰੂਪ ਦੇਣ' ਵਿਚ ਅਹਿਮ ਭੂਮਿਕਾ ਨਿਭਾਈ।
. ਆਤਿਸ਼ੀ ਨੇ ਜੁਲਾਈ 2015 ਤੋਂ 17 ਅਪ੍ਰੈਲ 2018 ਤੱਕ ਸਿੱਖਿਆ ਲਈ ਮਨੀਸ਼ ਸਿਸੋਦੀਆ ਦੇ ਸਲਾਹਕਾਰ ਵਜੋਂ ਕੰਮ ਕੀਤਾ।
. ਆਤਿਸ਼ੀ 2015 ਵਿੱਚ ਮੱਧ ਪ੍ਰਦੇਸ਼ ਦੇ ਖੰਡਵਾ ਜ਼ਿਲ੍ਹੇ ਵਿੱਚ ਜਲ ਸੱਤਿਆਗ੍ਰਹਿ ਵਿੱਚ ਵੀ ਸ਼ਾਮਲ ਹੋ ਚੁੱਕੀ ਹੈ। ਉਹ ਵਿਰੋਧ ਪ੍ਰਦਰਸ਼ਨਾਂ ਦੇ ਨਾਲ-ਨਾਲ ਕਾਨੂੰਨੀ ਲੜਾਈਆਂ ਦੌਰਾਨ ਵੀ ਸਰਗਰਮ ਰਹੀ।
. ਆਤਿਸ਼ੀ ਨੇ 2019 ਵਿੱਚ ਪੂਰਬੀ ਲੋਕ ਸਭਾ ਸੀਟ ਤੋਂ ਚੋਣ ਲੜੀ ਸੀ ਅਤੇ ਭਾਜਪਾ ਉਮੀਦਵਾਰ ਗੌਤਮ ਗੰਭੀਰ ਤੋਂ 4.77 ਲੱਖ ਵੋਟਾਂ ਨਾਲ ਹਾਰ ਗਈ ਸੀ ਅਤੇ ਤੀਜੇ ਸਥਾਨ 'ਤੇ ਰਹੀ ਸੀ।
. 2020 ਵਿਧਾਨ ਸਭਾ ਚੋਣਾਂ ਤੋਂ ਬਾਅਦ ਪਾਰਟੀ ਨੇ ਆਤਿਸ਼ੀ ਨੂੰ ਗੋਆ ਦਾ ਇੰਚਾਰਜ ਬਣਾਇਆ ਸੀ।
. ਆਤਿਸ਼ੀ ਸਾਲ 2020 ਵਿੱਚ ਪਹਿਲੀ ਵਾਰ ਕਾਲਕਾਜੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਬਣੀ ਸੀ। ਉਨ੍ਹਾਂ ਨੇ ਭਾਜਪਾ ਉਮੀਦਵਾਰ ਧਰਮਵੀਰ ਸਿੰਘ ਨੂੰ 11 ਹਜ਼ਾਰ 393 ਵੋਟਾਂ ਨਾਲ ਹਰਾਇਆ ਸੀ। 
. ਆਤਿਸ਼ੀ 2020 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਹਿਲੀ ਵਾਰ ਵਿਧਾਇਕ ਚੁਣੀ ਗਈ ਸੀ ਅਤੇ 2023 ਵਿੱਚ ਪਹਿਲੀ ਵਾਰ ਕੇਜਰੀਵਾਲ ਸਰਕਾਰ ਵਿੱਚ ਮੰਤਰੀ ਬਣੇ ਸਨ। 
. ਹੁਣ ਸਿਰਫ਼ ਇੱਕ ਸਾਲ ਬਾਅਦ 2024 ਵਿੱਚ ਉਹ ਮੁੱਖ ਮੰਤਰੀ ਬਣਨ ਜਾ ਰਹੀ ਹੈ। 

ਇਹ ਵੀ ਪੜ੍ਹੋ - 200 ਰੁਪਏ ਦੇ ਨਿਵੇਸ਼ ਨੇ 4 ਮਹੀਨਿਆਂ 'ਚ ਮਜ਼ਦੂਰ ਨੂੰ ਬਣਾਇਆ ਕਰੋੜਪਤੀ, ਜਾਣੋ ਕਿਹੜਾ ਹੈ ਕਾਰੋਬਾਰ?

ਗ੍ਰਿਫ਼ਤਾਰੀ ਤੋਂ ਪਹਿਲਾਂ ਕੇਜਰੀਵਾਲ 'ਤੇ ਆਤਿਸ਼ੀ ਨੂੰ ਦਿੱਤੇ ਸੀ ਕਈ ਮੰਤਰਾਲੇ
ਅਰਵਿੰਦ ਕੇਜਰੀਵਾਲ ਨੇ ਆਪਣੇ 'ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕਣ ਤੋਂ ਪਹਿਲਾਂ ਹੀ 9 ਮਾਰਚ 2023 ਨੂੰ ਨਾ ਸਿਰਫ਼ ਆਤਿਸ਼ੀ ਨੂੰ ਕੈਬਨਿਟ ਮੰਤਰੀ ਬਣਾਇਆ, ਸਗੋਂ ਉਨ੍ਹਾਂ ਨੂੰ ਜ਼ਿਆਦਾਤਰ ਮੰਤਰਾਲੇ ਵੀ ਦੇ ਦਿੱਤੇ। ਆਤਿਸ਼ੀ ਨਾ ਸਿਰਫ਼ ਦਿੱਲੀ ਸਰਕਾਰ 'ਚ ਇਕੱਲੀ ਮਹਿਲਾ ਮੰਤਰੀ ਹੈ, ਸਗੋਂ ਉਸ ਦੇ ਕੋਲ ਇਸ ਸਮੇਂ ਦਿੱਲੀ ਸਰਕਾਰ ਦੇ ਸਭ ਤੋਂ ਜ਼ਿਆਦਾ ਮੰਤਰਾਲੇ ਹਨ। ਉਹ ਸਿੱਖਿਆ ਵਿਭਾਗ, ਲੋਕ ਨਿਰਮਾਣ ਵਿਭਾਗ, ਜਲ ਵਿਭਾਗ, ਮਾਲ, ਯੋਜਨਾ ਅਤੇ ਵਿੱਤ ਵਿਭਾਗ ਨੂੰ ਸੰਭਾਲ ਰਹੀ ਹੈ। ਔਰਤਾਂ ਦੀ ਵੋਟ ਅਤੇ ਕੇਜਰੀਵਾਲ ਦੇ ਔਰਤਾਂ ਨਾਲ ਜੁੜੇ ਹੋਰ ਵਾਅਦਿਆਂ ਨੂੰ ਧਿਆਨ 'ਚ ਰੱਖਦੇ ਹੋਏ ਆਤਿਸ਼ੀ ਦਾ ਨਾਂ ਅਹਿਮ ਮੰਨਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ - ਸੁੱਖਣਾ ਪੂਰੀ ਹੋਣ 'ਤੇ ਕਿਸਾਨ ਨੇ ਨੋਟਾਂ ਨਾਲ ਤੋਲਿਆ ਆਪਣਾ ਪੁੱਤ, ਮੰਦਰ ਨੂੰ ਦਾਨ ਕਰ ਦਿੱਤੇ ਸਾਰੇ ਪੈਸੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Delhi
  • New Chief Minister
  • Atishi
  • Teacher
  • MLA
  • CM journey
  • Atishi Marlena Singh
  • AAp
  • ਦਿੱਲੀ
  • ਨਵੀਂ ਮੁੱਖ ਮੰਤਰੀ
  • ਆਤਿਸ਼ੀ
  • ਅਧਿਆਪਕ
  • ਵਿਧਾਇਕ

ਆਤਿਸ਼ੀ ਹੋਵੇਗੀ ਤੀਜੀ ਮਹਿਲਾ CM, ਸੁਸ਼ਮਾ ਸਵਰਾਜ ਤੇ ਸ਼ੀਲਾ ਦੀਕਸ਼ਤ ਸੰਭਾਲ ਚੁੱਕੀ ਹੈ ਦਿੱਲੀ ਦੀ ਕਮਾਨ

NEXT STORY

Stories You May Like

  • siddaramaiah cm post resignation
    ਸਿੱਧਰਮਈਆ ਦਾ CM ਅਹੁਦੇ ਤੋਂ ਅਸਤੀਫ਼ਾ ਰਾਜਪਾਲ ਵਲੋਂ ਪ੍ਰਵਾਨ, ਸ਼ਿਵਕੁਮਾਰ ਹੋਣਗੇ ਅਗਲੇ ਮੁੱਖ ਮੰਤਰੀ
  • crime
    ਅਜਿਹੀਆਂ ਹੱਤਿਆਵਾਂ ’ਤੇ ਅਸੀਂ ਕਿਹੋ ਜਿਹਾ ਵਿਵਹਾਰ ਕਰੀਏ
  • google could face the eu  s largest fine ever
    Google 'ਤੇ ਲੱਗ ਸਕਦੈ EU ਦਾ ਹੁਣ ਤੱਕ ਦਾ ਸਭ ਤੋਂ ਵੱਡਾ ਜੁਰਮਾਨਾ ! ਜਾਣੋ ਵਜ੍ਹਾ
  • motorcycle journey to arctic ocean
    ਓਨਟਾਰੀਓ ਦਾ ਵਿਅਕਤੀ ਮੋਟਰਸਾਈਕਲ ਰਾਹੀਂ ਆਰਕਟਿਕ ਮਹਾਂਸਾਗਰ ਤੱਕ ਦੇ ਸਫ਼ਰ ਲਈ ਹੋਇਆ ਰਵਾਨਾ
  • teacher murdered in jandiala guru
    ਜੰਡਿਆਲਾ ਗੁਰੂ 'ਚ ਅਧਿਆਪਕ ਦਾ ਕਤਲ, ਧੀ ਨੂੰ ਟਿਊਸ਼ਨ ਛੱਡ ਕੇ ਆ ਰਿਹਾ ਸੀ ਵਾਪਸ
  • the journey from instrument of punishment to fitness machine
    ਟ੍ਰੈਡਮਿਲ ਦਾ ਕਾਲਾ ਇਤਿਹਾਸ: ਸਜ਼ਾ ਦੇ ਸੰਦ ਤੋਂ ਫਿਟਨੈੱਸ ਮਸ਼ੀਨ ਤੱਕ ਦਾ ਸਫ਼ਰ
  • criminals cm yogi
    'ਜੋ ਬੋਲੀ ਨਾਲ ਨਹੀਂ ਮੰਨਿਆ, ਉਹ ਗੋਲੀ ਨਾਲ ਜ਼ਰੂਰ ਮੰਨ ਗਿਆ : CM ਯੋਗੀ ਦਾ ਵੱਡਾ ਬਿਆਨ
  • cm announces resignation
    CM ਨੇ ਕਰ'ਤਾ ਅਸਤੀਫ਼ੇ ਦਾ ਐਲਾਨ ! ਨਵੇਂ ਮੁੱਖ ਮੰਤਰੀ ਦੇ ਨਾਂ 'ਤੇ ਵੀ ਲੱਗੀ ਮੋਹਰ, Karnataka 'ਚ ਸਿਆਸੀ ਭੂਚਾਲ
  • major weather warning in 7 districts of punjab
    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
  • jalandhar e rikshaw driver attack
    ਜਲੰਧਰ 'ਚ ਈ-ਰਿਕਸ਼ਾ ਚਾਲਕ 'ਤੇ ਹਮਲਾ! ਪੁਲਸ ਜਾਂਚ 'ਚ ਸਾਹਮਣੇ ਆਈ ਪੂਰੀ ਕਹਾਣੀ...
  • raja warring reached jalandhar
    ਜਲੰਧਰ ਪਹੁੰਚੇ ਰਾਜਾ ਵੜਿੰਗ ਨੇ ਮਹਿਲਾ ਕੌਂਸਲਰ ਦੇ ਜ਼ਖ਼ਮੀ ਪਤੀ ਦਾ ਜਾਣਿਆ ਹਾਲ,...
  • clashes between two parties at bhargo camp police station
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
Trending
Ek Nazar
do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • ugc net june exam dates announced
      UGC-NET ਜੂਨ ਪ੍ਰੀਖਿਆ ਦੀਆਂ ਤਰੀਕਾਂ ਦਾ ਐਲਾਨ ! ਐਗਜ਼ਾਮ ਸਿਟੀ ਸਲਿੱਪ ਜਲਦ...
    • good news indians
      ਭਾਰਤੀਆਂ ਲਈ Good News! ਮਿਲ ਗਿਆ ਕੁਦਰਤੀ ਗੈਸ ਦਾ ਭੰਡਾਰ
    • telangana waqf board inspector caught taking bribe
      ਤੇਲੰਗਾਨਾ: ਵਕਫ਼ ਬੋਰਡ ਇੰਸਪੈਕਟਰ ਰਿਸ਼ਵਤ ਲੈਂਦੇ ਫੜਿਆ
    • captain amrinder singh met amit shah
      ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
    • heavy rain and thunderstorm warning in 17 states
      17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...
    • cockroach janata party protest finished next saturday
      CJP ਨੇ ਖ਼ਤਮ ਕੀਤਾ ਵਿਰੋਧ ਪ੍ਰਦਰਸ਼ਨ, ਕਿਹਾ-'ਅਗਲੇ ਸ਼ਨੀਵਾਰ...'
    • government issues rules regarding the packaging of edible oil
      ਤੇਲ ਕੰਪਨੀਆਂ ਦੀ ਚਲਾਕੀ 'ਤੇ ਸਰਕਾਰ ਦੀ ਸਖ਼ਤੀ, ਪੈਕੇਜਿੰਗ ਨੂੰ ਲੈ ਕੇ ਜਾਰੀ ਕੀਤੇ...
    • man arrested selling a two headed snake
      ਦੋ-ਮੂੰਹਾਂ ਸੱਪ ਵੇਚ ਕੇ ਲੱਖਾਂ ਦੀ ਠੱਗੀ ਮਾਰਨ ਵਾਲਾ ਵਿਅਕਤੀ ਗ੍ਰਿਫ਼ਤਾਰ
    • health of 150 students in wayanad suddenly deteriorated
      ਵਾਇਨਾਡ 'ਚ 150 ਵਿਦਿਆਰਥੀਆਂ ਦੀ ਅਚਾਨਕ ਵਿਗੜ ਗਈ ਸਿਹਤ, ਪ੍ਰਸ਼ਾਸਨ ਨੂੰ ਪੈ ਗਈਆਂ...
    • man did horrible thing
      ਮਾਮੂਲੀ ਝਗੜੇ ਮਗਰੋਂ ਜਵਾਨ ਪੁੱਤ ਨੇ ਮਾਂ 'ਤੇ ਚਾਕੂ ਨਾਲ ਕਰ'ਤਾ ਹਮਲਾ ! ਮਗਰੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +