Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 05, 2026

    12:25:59 PM

  • nepal floods

    ਨੇਪਾਲ 'ਚ ਨਹੀਂ ਰੁਕ ਰਿਹਾ ਮੌਤਾਂ ਦਾ ਸਿਲਸਿਲਾ !...

  • dera radha soami beas launches new traffic route for devotees

    ਡੇਰਾ ਰਾਧਾ ਸੁਆਮੀ 'ਬਿਆਸ' ਵੱਲੋਂ ਸੰਗਤ ਲਈ ਨਵਾਂ...

  • major accident on jalandhar delhi highway three boys die

    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ...

  • mobile phones  ban  temples  decrease devotees

    ਫ਼ੋਨ ਲਿਆਉਣ 'ਤੇ ਲੱਗਾ ਬੈਨ ਤਾਂ ਮੰਦਰਾਂ 'ਚ ਘਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਅਧਿਆਪਕਾਂ ਦੀ ਭਰਤੀ ਲਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਪਟਨਾ ਪੁਲਸ ਨੇ ਡੰਡਿਆਂ ਨਾਲ ਕੁੱਟਿਆ, ਕਈ ਜ਼ਖ਼ਮੀ

NATIONAL News Punjabi(ਦੇਸ਼)

ਅਧਿਆਪਕਾਂ ਦੀ ਭਰਤੀ ਲਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਪਟਨਾ ਪੁਲਸ ਨੇ ਡੰਡਿਆਂ ਨਾਲ ਕੁੱਟਿਆ, ਕਈ ਜ਼ਖ਼ਮੀ

  • Edited By Rajwinder Kaur,
  • Updated: 08 May, 2026 02:19 PM
National
teachers recruitment  protest  students
  • Share
    • Facebook
    • Tumblr
    • Linkedin
    • Twitter
  • Comment

ਪਟਨਾ : ਬਿਹਾਰ ਦੀ ਰਾਜਧਾਨੀ ਪਟਨਾ ਦੀਆਂ ਸੜਕਾਂ ਅੱਜ ਜੰਗ ਦਾ ਮੈਦਾਨ ਬਣ ਗਈਆਂ। ਨਵੇਂ ਮੰਤਰੀ ਮੰਡਲ ਦੇ ਸਹੁੰ ਚੁਕ ਸਮਾਗਮ ਦੇ ਮਹਿਜ਼ 24 ਘੰਟੇ ਬਾਅਦ ਹੀ ਹਜ਼ਾਰਾਂ ਦੀ ਗਿਣਤੀ ਵਿਚ ਅਧਿਆਪਕ ਪੋਸਟ ਦੇ ਉਮੀਦਵਾਰ ਸੜਕਾਂ 'ਤੇ ਉਤਰ ਆਏ। BPSC TRE-4 ਭਰਤੀ ਦੇ ਵਿਗਿਆਪਨ ਦੀ ਮੰਗ ਕਰ ਰਹੇ ਵਿਦਿਆਰਥੀਆਂ 'ਤੇ ਪੁਲਸ ਨੇ ਬੇਰਹਿਮੀ ਨਾਲ ਲਾਠੀਚਾਰਜ ਕੀਤਾ। ਇਸ ਦੌਰਾਨ ਬਹੁਤ ਸਾਰੇ ਵਿਦਿਆਰਥੀ ਜ਼ਖ਼ਮੀ ਹੋ ਗਏ। ਇਸ ਪ੍ਰਦਰਸ਼ਨ ਵਿੱਚ ਔਰਤਾਂ ਵੀ ਸ਼ਾਮਲ ਹਨ, ਜੋ ਜ਼ਖਮੀ ਹੋਈਆਂ ਹਨ।

ਇਹ ਵੀ ਪੜ੍ਹੋ - 3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

ਜਾਣਕਾਰੀ ਮੁਤਾਬਕ ਅੱਜ ਸੈਂਕੜੇ ਦੀ ਗਿਣਤੀ ਵਿਚ TRE 4 ਉਮੀਦਵਾਰਾਂ ਨੇ ਪਟਨਾ ਕਾਲਜ ਤੋਂ ਇੱਕ ਰੋਸ ਮਾਰਚ ਕੱਢਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਉਮੀਦਵਾਰਾਂ ਨੇ ਸਰਕਾਰ ਅਤੇ ਬੀਪੀਐਸਸੀ ਵਿਰੁੱਧ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਦੌਰਾਨ ਉਹ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਜਾਣਾ ਚਾਹੁੰਦੇ ਸਨ। ਪੁਲਸ ਨੇ ਉਮੀਦਵਾਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੇ ਝੁਕਣ ਤੋਂ ਇਨਕਾਰ ਕਰ ਦਿੱਤਾ। ਫਿਰ ਪੁਲਸ ਨੇ ਅਧਿਆਪਕ ਉਮੀਦਵਾਰਾਂ 'ਤੇ ਲਾਠੀਚਾਰਜ ਕਰ ਦਿੱਤਾ। ਇਸ ਦੌਰਾਨ ਪੁਲਸ ਨੇ ਕਈ ਵਿਦਿਆਰਥੀਆਂ ਨੂੰ ਗ੍ਰਿਫਤਾਰ ਕਰਕੇ ਵੈਨਾਂ ਵਿੱਚ ਬੰਦ ਕਰ ਦਿੱਤਾ।

ਇਹ ਵੀ ਪੜ੍ਹੋ - ਤਾਮਿਲਨਾਡੂ 'ਚ ਸਿਆਸੀ ਭੂਚਾਲ: ਵਿਜੇ ਦੀ ਪਾਰਟੀ TVK ਦਾ ਵੱਡਾ ਐਲਾਨ, 108 ਵਿਧਾਇਕ ਇਕੱਠੇ ਦੇਣਗੇ ਅਸਤੀਫ਼ਾ!

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Teachers recruitment
  • protest
  • students
  • Patna police
  • beaten
  • many injured
  • ਅਧਿਆਪਕਾਂ ਭਰਤੀ
  • ਪ੍ਰਦਰਸ਼ਨ
  • ਪਟਨਾ ਪੁਲਸ

ਪੱਛਮੀ ਬੰਗਾਲ 'ਚ ਹੋਣਗੇ ਦੋ ਉਪ-ਮੁੱਖ ਮੰਤਰੀ ! ਨਵੀਂ ਸਰਕਾਰ ਦੇ ਗਠਨ ਦੀਆਂ ਤਿਆਰੀਆਂ ਜ਼ੋਰਾਂ 'ਤੇ

NEXT STORY

Stories You May Like

  • old man beaten case
    ਜ਼ਮੀਨੀ ਝਗੜੇ ਨੂੰ ਲੈ ਕੇ 72 ਸਾਲਾ ਬਜ਼ੁਰਗ ਨੂੰ ਡੰਡਿਆਂ ਨਾਲ ਕੁੱਟਿਆ
  • narendra modi  teachers day  students  screen time  video
    Teacher's Day ਮੌਕੇ PM ਮੋਦੀ ਨੇ ਅਧਿਆਪਕਾਂ ਨਾਲ ਕੀਤੀ ਗੱਲਬਾਤ ! ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ...
  • race  home guard  recruitment  youth  hospital
    ਦੌੜਦੇ ਸਮੇਂ ਨੌਜਵਾਨ ਦੀ ਅਚਾਨਕ ਮੌਤ, ਹੋਮ ਗਾਰਡ ਭਰਤੀ ਦੀ ਕਰ ਰਿਹਾ ਸੀ ਤਿਆਰੀ
  • accident in chandigarh
    ਡੇਰਾਬੱਸੀ ਨੇੜੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਾਸ! ਮਹਿਲਾ ਦੀ ਮੌਤ, ਕਈ ਹੋਰ ਜ਼ਖ਼ਮੀ
  • kotkapura police  robbery  accused arrested
    ਕੋਟਕਪੂਰਾ ਪੁਲਸ ਨੇ ਲੁੱਟ-ਖੋਹ ਦੀ ਯੋਜਨਾ ਬਣਾ ਰਹੇ ਪੰਜ ਵਿਅਕਤੀਆਂ ਨੂੰ ਕੀਤਾ ਕਾਬੂ
  • truck pick up van 6 pilgrims
    ਵ੍ਰਿੰਦਾਵਨ ਜਾ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ; 6 ਦੀ ਮੌਤ, 14 ਜ਼ਖ਼ਮੀ
  • chaur residents struggling with poverty  administrative negligence
    ਤੈਰਦੇ ਟਾਪੂਆਂ 'ਤੇ ਗਰੀਬੀ, ਪ੍ਰਸ਼ਾਸਨਿਕ ਅਣਗਹਿਲੀ ਨਾਲ ਜੂਝ ਰਹੇ ਲੱਖਾਂ ਚੌਰ ਨਿਵਾਸੀਆਂ ਬਾਰੇ ਇੱਕ ਜਾਂਚ ਰਿਪੋਰਟ
  • police constable attacked with sharp weapons
    ਗੁਰਦਾਸਪੁਰ: ਪੁਲਸ ਕਾਂਸਟੇਬਲ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ; ਦੋਵੇਂ ਲੱਤਾਂ ਟੁੱਟੀਆਂ, ਭੈਣ ਵੀ ਜ਼ਖ਼ਮੀ
  • deadbody of girl found floating in canal of basti bawa khel
    ਬਸਤੀ ਬਾਵਾ ਖੇਲ ਦੀ ਨਹਿਰ 'ਚ ਤੈਰਦੀ ਮਿਲੀ ਕੁੜੀ ਦੀ ਲਾਸ਼
  • dera radha soami beas launches new traffic route for devotees
    ਡੇਰਾ ਰਾਧਾ ਸੁਆਮੀ 'ਬਿਆਸ' ਵੱਲੋਂ ਸੰਗਤ ਲਈ ਨਵਾਂ ਟਰੈਫਿਕ ਰੂਟ ਜਾਰੀ
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
  • important news for lakhs of pensioners of punjab
    ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਅਹਿਮ ਖ਼ਬਰ, ਸਿੱਧਾ ਬੈਂਕ ਖ਼ਾਤਿਆਂ 'ਚ ਆਏ...
  • relief for those undergoing cashless treatment worth rs 10 lakh in punjab
    ਪੰਜਾਬ 'ਚ 10 ਲੱਖ ਦਾ ਕੈਸ਼ਲੈੱਸ ਇਲਾਜ ਕਰਾਉਣ ਵਾਲਿਆਂ ਨੂੰ ਰਾਹਤ, ਪੜ੍ਹੋ ਕੀ ਹੈ...
  • special camps will be held on sunday
    ਜਲੰਧਰ ਦੇ ਸਾਰੇ 1997 ਪੋਲਿੰਗ ਸਟੇਸ਼ਨਾਂ ’ਤੇ ਐਤਵਾਰ ਨੂੰ ਲੱਗਣਗੇ ਵਿਸ਼ੇਸ਼ ਕੈਂਪ,...
  • digital locker facility started at beas railway station
    ਬਿਆਸ ਰੇਲਵੇ ਸਟੇਸ਼ਨ 'ਤੇ ਡਿਜੀਟਲ ਲਾਕਰ ਸਹੂਲਤ ਸ਼ੁਰੂ: ਹੁਣ ਸਾਮਾਨ ਦੀ ਚਿੰਤਾ...
  • fbi s most wanted fugitive arrested in jalandhar scam in snap scheme
    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ ਕਰੋੜਾਂ...
Trending
Ek Nazar
famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

rakhi sawant on swayamvar

ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

heavy rains expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • sreelekha mitra gets relief from arrest in pm modi  s objectionable poster case
      PM ਮੋਦੀ ਦੀ ਇਤਰਾਜ਼ਯੋਗ ਤਸਵੀਰ ਵਾਲੇ ਪੋਸਟਰ ਦਾ ਮਾਮਲਾ, ਅਦਾਕਾਰਾ ਸ਼੍ਰੀਲੇਖਾ...
    • jdu leader  rajesh mandal  gold chain  thief  nishant kumar
      ਲਓ ਜੀ.., ਹੁਣ ਨੇਤਾ ਜੀ ਵੀ ਨਹੀਂ ਰਹੇ Safe ! ਚੋਰਾਂ ਨੇ JDU ਆਗੂ ਦੀ 7 ਲੱਖ ਦੀ...
    • moon  caste   bombay high court
      ਚੰਦਰਮਾ 'ਤੇ ਪਹੁੰਚ ਗਏ ਪਰ ਜਾਤ ਪ੍ਰਣਾਲੀ ਦਾ ਸਮਾਜਿਕ ਕਲੰਕ ਅੱਜ ਵੀ ਬਰਕਰਾਰ:...
    • abpmjay
      ਆਫ਼ ਦਿ ਰਿਕਾਰਡ : ਪੀ. ਐੱਮ. ਮੁਫ਼ਤ ਇਲਾਜ ਯੋਜਨਾ ’ਚ ਵੱਡੇ ਪੱਧਰ ’ਤੇ ਫਰਜ਼ੀ...
    • mathura  lord krishna janmashtami  devotees
      ਮਥੁਰਾ 'ਚ ਧੂਮਧਾਮ ਨਾਲ ਮਨਾਈ ਭਗਵਾਨ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮ, ਹਰੀਬੋਲ ਦੇ...
    • indian woman trapped in kuwait
      ਕੁਵੈਤ 'ਚ ਫ਼ਸੀ ਭਾਰਤੀ ਔਰਤ ! ਰੋ-ਰੋ ਕੇ ਲਾਈ ਬਚਾਏ ਜਾਣ ਦੀ ਗੁਹਾਰ
    • speeding car hits truck 8 peoples
      ਕੇਰਲ 'ਚ ਭਿਆਨਕ ਹਾਦਸਾ: ਖੜ੍ਹੇ ਟਰੱਕ 'ਚ ਜਾ ਵੱਜੀ ਤੇਜ਼ ਰਫ਼ਤਾਰ ਕਾਰ, 8 ਦੀ ਮੌਤ,...
    • ias officer  gyanendra  uspended
      ਭਰਤੀ ਘਪਲਾ ਮਾਮਲੇ ’ਚ ਆਈ. ਏ. ਐੱਸ. ਅਧਿਕਾਰੀ ਗਿਆਨੇਂਦਰ ਮੁਅੱਤਲ
    • delhi  heavy rain  airport  water  400 flights
      ਦਿੱਲੀ ’ਚ ਭਾਰੀ ਮੀਂਹ ਦਾ ਕਹਿਰ! ਏਅਰਪੋਰਟ ’ਚ ਭਰਿਆ ਪਾਣੀ, 400 ਉਡਾਣਾਂ ਹੋਈਆਂ ਲੇਟ
    • fir against swatantra bharadwaj in pocso act
      ਜੰਤਰ-ਮੰਤਰ ਪ੍ਰਦਰਸ਼ਨ: ਸੁਤੰਤਰ ਭਾਰਦਵਾਜ ਵਿਰੁੱਧ ਪੋਕਸੋ ਐਕਟ 'ਚ ਵੀ FIR, SC/ST...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +