Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 26, 2026

    7:18:54 PM

  • thunderstorm alert for 4 days in punjab

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਮੀਂਹ! 4 ਦਿਨ...

  • ipl 2026 csk vs gt

    IPL 2026 CSK vs GT : ਗੁਜਰਾਤ ਨੇ ਚੇਨਈ ਨੂੰ 8...

  • punjab power cut update

    ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ...

  • signs of major organizational change in punjab congress

    ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਤੇਜਸਵੀ ਦਾ ਬੰਗਲਾ ਦੇਖ ਹੈਰਾਨ ਹੋਏ ਸੁਸ਼ੀਲ ਮੋਦੀ, ਦੱਸਿਆ '7 ਸਟਾਰ ਹੋਟਲ' ਵਰਗਾ

NATIONAL News Punjabi(ਦੇਸ਼)

ਤੇਜਸਵੀ ਦਾ ਬੰਗਲਾ ਦੇਖ ਹੈਰਾਨ ਹੋਏ ਸੁਸ਼ੀਲ ਮੋਦੀ, ਦੱਸਿਆ '7 ਸਟਾਰ ਹੋਟਲ' ਵਰਗਾ

  • Edited By Disha,
  • Updated: 20 Feb, 2019 12:00 PM
National
tejaswi yadav sushil kumar modi 7 star hotel bungalow
  • Share
    • Facebook
    • Tumblr
    • Linkedin
    • Twitter
  • Comment

ਬਿਹਾਰ— ਬਿਹਾਰ ਦੇ ਉੱਪ ਮੁੱਖ ਮੰਤਰੀ ਸੁਸ਼ੀਲ ਕੁਮਾਰ ਮੋਦੀ ਨੇ ਸਾਬਕਾ ਉੱਪ ਮੁੱਖ ਮੰਤਰੀ ਤੇਜਸਵੀ ਯਾਦਵ ਵਲੋਂ ਖਾਲੀ ਕਰਵਾਏ ਗਏ ਬੰਗਲੇ 'ਚ ਮੰਗਲਵਾਰ ਨੂੰ ਪ੍ਰਵੇਸ਼ ਕੀਤਾ। ਤੇਜਸਵੀ ਨੂੰ ਪਟਨਾ ਦੇ ਇਕ ਪੋਲੋ ਰੋਡ ਸਥਿਤ ਉਹ ਘਰ ਦਿੱਤਾ ਗਿਆ ਹੈ, ਜੋ ਪਹਿਲਾਂ ਸੁਸ਼ੀਲ ਮੋਦੀ ਨੂੰ ਦਿੱਤਾ ਗਿਆ ਸੀ। 5 ਦੇਸ਼ ਰਤਨ ਮਾਰਗ ਸਥਿਤ ਇਸ ਬੰਗਲੇ 'ਚ ਪ੍ਰਵੇਸ਼ ਤੋਂ ਬਾਅਦ ਨੇਤਾ ਪ੍ਰਤੀਪੱਖ ਤੇਜਸਵੀ 'ਤੇ ਤੰਜ਼ ਕਰਦੇ ਹੋਏ ਕਿਹਾ ਕਿ ਇਹ ਤਾਂ ਬਿਲਕੁੱਲ '7 ਸਟਾਰ ਹੋਟਲ' ਵਰਗਾ ਹੈ। ਸੁਸ਼ੀਲ ਮੋਦੀ ਨੇ ਇਸ ਬੰਗਲੇ ਨੂੰ ਰਾਜਪਾਲ ਦੇ ਰਾਜ ਭਵਨ ਅਤੇ ਮੁੱਖ ਮੰਤਰੀ ਦੇ ਘਰ ਤੋਂ ਵਧ ਤਿਆਰ ਦੱਸਦੇ ਹੋਏ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਜਿਵੇਂ ਬੰਗਲੇ ਦੀ ਸਜਾਵਟ ਅਤੇ ਸਹੂਲਤਾਂ 'ਤੇ ਘੱਟੋ-ਘੱਟ 4-5 ਕਰੋੜ ਰੁਪਏ ਖਰਚ ਕੀਤੇ ਗਏ ਹੋਣ। 

PunjabKesariਬਿਹਾਰ ਦੀ ਪਿਛਲੀ ਮਹਾਗਠਜੋੜ ਸਰਕਾਰ 'ਚ ਉੱਪ ਮੁੱਖ ਮੰਤਰੀ ਰਹੇ ਤੇਜਸਵੀ ਤੋਂ ਪ੍ਰਦੇਸ਼ 'ਚ ਬਣੀ (ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ) ਐੱਨ.ਡੀ.ਏ. ਦੀ ਨਵੀਂ ਸਰਕਾਰ ਨੇ ਉਸ ਨੂੰ ਖਾਲੀ ਕੀਤੇ ਜਾਣ ਦੇ ਆਦੇਸ਼ ਜਾਰੀ ਕੀਤੇ ਸਨ। ਇਸ 'ਤੇ ਉਹ ਹਾਈ ਕੋਰਟ ਤੱਕ ਪੁੱਜੇ ਅਤੇ ਲਗਭਗ 18 ਮਹੀਨੇ ਲੰਬੀ ਕਾਨੂੰਨੀ ਲੜਾਈ ਲੜੀ ਸੀ। ਕੋਰਟ ਦੇ 8 ਫਰਵਰੀ ਦੇ ਆਦੇਸ਼ ਤੋਂ ਬਾਅਦ ਤੇਜਸਵੀ ਨੇ ਆਖਰਕਾਰ ਉਸ ਨੂੰ ਖਾਲੀ ਕਰ ਦਿੱਤਾ। 

PunjabKesariਦੂਜੇ ਪਾਸੇ ਪਟਨਾ ਹਾਈ ਕੋਰਟ ਨੇ ਵੀ ਆਦੇਸ਼ ਜਾਰੀ ਕੀਤਾ ਹੈ ਕਿ ਸਾਬਕਾ ਮੁੱਖ ਮੰਤਰੀਆਂ ਨੂੰ ਘਰ ਦੀ ਸਹੂਲਤ ਨਹੀਂ ਦਿੱਤੀ ਜਾਵੇਗੀ। ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਜੀਤਨਰਾਮ ਮਾਂਝੀ ਨੂੰ ਛੱਡ ਕੇ ਸਾਰੇ ਸਾਬਕਾ ਮੁੱਖ ਮੰਤਰੀਆਂ ਨੂੰ ਸਰਕਾਰੀ ਬੰਗਲਾ ਖਾਲੀ ਕਰਨਾ ਪੈ ਸਕਦਾ ਹੈ। ਰਾਬੜੀ ਦੇਵੀ ਫਿਲਹਾਲ ਵਿਧਾਨ ਪ੍ਰੀਸ਼ਦ 'ਚ ਵਿਰੋਧੀ ਧਿਰ ਦੀ ਨੇਤਾ ਹੈ, ਜਿਸ ਕਾਰਨ ਉਨ੍ਹਾਂ ਨੂੰ ਮੰਤਰੀ ਅਹੁਦੇ ਦੀ ਸਹੂਲਤ ਮਿਲਦੀ ਹੈ ਅਤੇ ਜੀਤਨ ਰਾਮ ਮਾਂਝੀ ਮੌਜੂਦਾ ਸਮੇਂ 'ਚ ਵਿਧਾਇਕ ਹਨ। ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ, ਸਤੀਸ਼ ਕੁਮਾਰ ਸਿੰਘ ਅਤੇ ਜਗਨਨਾਥ ਮਿਸ਼ਰਾ ਵਿਧਾਇਕ ਵੀ ਨਹੀਂ ਹੈ। ਪਟਨਾ ਹਾਈ ਕੋਰਟ ਦੇ ਚੀਫ ਜਸਟਿਸ ਏ.ਪੀ. ਸ਼ਾਹੀ ਅਤੇ ਜਸਟਿਸ ਅੰਜਨਾ ਮਿਸ਼ਰਾ ਦੀ ਬੈਂਚ ਨੇ ਮੰਗਲਵਾਰ ਨੂੰ ਇਸ ਮਾਮਲੇ 'ਚ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਸਾਬਕਾ ਮੁੱਖ ਮੰਤਰੀਆਂ ਨੂੰ ਘਰ ਦੀ ਸਹੂਲਤ ਨਾ ਸਿਰਫ ਗੈਰ-ਸੰਵਿਧਾਨਕ ਹੈ ਸਗੋਂ ਸਰਕਾਰੀ ਧਨ ਦੀ ਗਲਤ ਵਰਤੋਂ ਹੈ।

  • Tejaswi Yadav
  • Sushil Kumar Modi
  • 7 Star Hotel
  • Bungalow
  • ਤੇਜਸਵੀ ਯਾਦਵ
  • ਸੁਸ਼ੀਲ ਕੁਮਾਰ ਮੋਦੀ
  • 7 ਸਟਾਰ ਹੋਟਲ
  • ਬੰਗਲਾ

ਮਨੀ ਲਾਂਡਰਿੰਗ ਮਾਮਲੇ 'ਚ ਰਾਬਰਟ ਵਾਡਰਾਂ ਅੱਜ ਫਿਰ ਪਹੁੰਚੇ ਈ. ਡੀ. ਦਫਤਰ

NEXT STORY

Stories You May Like

  • dubai s most famous hotel is shutting doors until 2027
    2027 ਤੱਕ ਬੰਦ ਰਹੇਗਾ ਦੁਬਈ ਦਾ ਮਸ਼ਹੂਰ '7-ਸਟਾਰ' ਹੋਟਲ 'ਬੁਰਜ ਅਲ ਅਰਬ'
  • police raid mohali hotel
    ਮੋਹਾਲੀ ਦੇ ਹੋਟਲ 'ਚ ਪੁਲਸ ਦੀ ਰੇਡ, 7 ਕੁੜੀਆਂ ਸਣੇ 5 ਕਰਮਚਾਰੀ  ਗ੍ਰਿਫ਼ਤਾਰ
  • pat cummins also became a fan of suryavanshi
    ਪੈਟ ਕਮਿੰਸ ਵੀ ਹੋਏ ਸੂਰਿਆਵੰਸ਼ੀ ਦੇ ਮੁਰੀਦ; 15 ਸਾਲਾ ਸਟਾਰ ਨੂੰ ਦੱਸਿਆ ਆਪਣਾ 'ਨਵਾਂ ਪਸੰਦੀਦਾ ਬੱਲੇਬਾਜ਼'
  • 7 crore gst scam cheated by loan agent 13 fake companies
    7 ਕਰੋੜ ਦਾ GST Scam: ਲੋਨ ਏਜੰਟ ਬਣ ਕੇ ਮਾਰੀ ਠੱਗੀ, 13 ਫਰਜ਼ੀ ਕੰਪਨੀਆਂ ਦਾ ਹੋਇਆ ਖੁਲਾਸਾ
  • tanda police recover 7 cows
    ਬੁੱਚੜਖਾਨੇ ਲਿਜਾਏ ਜਾ ਰਹੇ ਟਰੱਕ 'ਚੋਂ ਟਾਂਡਾ ਪੁਲਸ ਨੇ 7 ਗਊਆਂ ਬਰਾਮਦ ਕੀਤੀਆਂ
  • west bengal elections 7 lakh new voters
    ਪੱਛਮੀ ਬੰਗਾਲ: ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਲਗਭਗ 7 ਲੱਖ ਨਵੇਂ ਵੋਟਰ ਕੀਤੇ ਸ਼ਾਮਲ
  • a prostitution den was running under the guise of a hotel in moga
    ਮੋਗਾ 'ਚ ਹੋਟਲ ਦੀ ਆੜ 'ਚ ਚੱਲ ਰਿਹਾ ਸੀ ਦੇਹ ਵਪਾਰ ਦਾ ਅੱਡਾ, 14 ਕੁੜੀਆਂ ਤੇ 7 ਮਰਦਾਂ ਨੂੰ ਰੰਗੇ ਹੱਥੀਂ ਫੜਿਆ
  • famous hotel  punjab hotel
    ਪੰਜਾਬ : ਮਸ਼ਹੂਰ ਹੋਟਲ ਵਿਚ ਪੁਲਸ ਦੀ ਰੇਡ, 10 ਜੋੜੇ ਇਤਰਾਜ਼ਯੋਗ ਹਾਲਤ 'ਚ ਕਾਬੂ
  • thunderstorm alert for 4 days in punjab
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਮੀਂਹ! 4 ਦਿਨ ਹਨ੍ਹੇਰੀ-ਤੂਫ਼ਾਨ ਦਾ Alert, 30...
  • punjab power cut update
    ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...
  • signs of major organizational change in punjab congress
    ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ! ਕਾਂਗਰਸ ’ਚ ਵੱਡੀ ਸੰਗਠਨਾਤਮਕ...
  • punjab congress makes important appointments leaders get responsibility
    ਪੰਜਾਬ ਕਾਂਗਰਸ 'ਚ ਕੀਤੀਆਂ ਅਹਿਮ ਨਿਯੁਕਤੀਆਂ, ਇਨ੍ਹਾਂ ਵੱਡੇ ਆਗੂਆਂ ਨੂੰ ਮਿਲੀ...
  • brother sister song nikka nikki pinkoo tv funny video
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ ਖ਼ੂਬਸੂਰਤ ਵੀਡੀਓ! ਭੈਣ-ਭਰਾ ਦੇ...
  • dream of going to italy
    ਹੁਣ ਇਟਲੀ ਜਾਣ ਦਾ ਸੁਫਨਾ ਹੋਵੇਗਾ ਪੂਰਾ, ਜਲੰਧਰ ਵਿਚ ਹੋਣ ਜਾ ਰਿਹਾ ਵੱਡਾ ਇਵੈਂਟ,...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • head constable vikram sharma arrested for taking bribe of rs 5000
    ਪੰਜਾਬ 'ਚ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
Trending
Ek Nazar
421 petrol pumps closed

421 ਪੈਟਰੋਲ ਪੰਪ ਹੋਏ ਬੰਦ! CM ਨਾਇਡੂ ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼

baba bharpur singh dies in road accident

ਪੰਜਾਬ: ਸੜਕ ਹਾਦਸੇ ’ਚ ਕਥਾ ਵਾਚਕ ਬਾਬਾ ਭਰਪੂਰ ਸਿੰਘ ਦੀ ਮੌਤ

imd alert issued for many states including punjab and haryana

3 ਦਿਨ ਕਹਿਰ ਮਚਾਏਗੀ ਗਰਮੀ! ਪੰਜਾਬ-ਹਰਿਆਣਾ ਸਣੇ ਕਈ ਸੂਬਿਆਂ ਲਈ IMD ਦਾ ਅਲਰਟ ਜਾਰੀ

food supplies to gaza

UAE ਦਾ ਵੱਡਾ ਕਦਮ,  ਗਾਜ਼ਾ ਨੂੰ ਭੇਜੀ 100 ਟਨ ਭੋਜਨ ਸਮੱਗਰੀ

violence in america

ਅਮਰੀਕਾ 'ਚ ਹਿੰਸਾ ਲਈ ਕੋਈ ਥਾਂ ਨਹੀਂ; ਰਿਪਬਲਿਕਨ ਅਤੇ ਡੈਮੋਕ੍ਰੇਟਿਕ ਨੇਤਾਵਾਂ ਦੀ...

are you constantly losing your keys

ਵਾਰ-ਵਾਰ ਗੁੰਮ ਹੋ ਰਹੀਆਂ ਨੇ ਚਾਬੀਆਂ? ਨਾ ਕਰੋ ਨਜ਼ਰਅੰਦਾਜ਼, ਹੋ ਸਕਦੈ ਵੱਡਾ ਸੰਕੇਤ

food crisis in pakistan

ਪਾਕਿਸਤਾਨ 'ਚ ਭੁੱਖੇ ਮਰ ਰਹੇ ਲੋਕ! ਟੋਪ 10 ਭੁੱਖਮਰੀ ਪ੍ਰਭਾਵਿਤ ਦੇਸ਼ਾਂ ਦੀ ਸੂਚੀ...

school timings changed for classes nursery to 8th in ghaziabad

ਬਦਲ ਗਿਆ ਸਕੂਲਾਂ ਦਾ ਟਾਈਮ ਟੇਬਲ! CBSE, ICSE ਤੇ UP ਬੋਰਡਾਂ ਲਈ ਨਿਯਮ ਲਾਜ਼ਮੀ

heatwave summer weather change

ਕੱਲ ਤੋਂ ਬਦਲੇਗਾ ਮੌਸਮ! ਅਗਲੇ 5 ਦਿਨ ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫਾਨ ਦੇ...

summer vacations closed schools

ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਬੰਦ ਰਹਿਣਗੇ ਸਕੂਲ, ਭੋਪਾਲ ਪ੍ਰਸ਼ਾਸਨ ਨੇ ਲਿਆ...

complete ban on selling energy drinks to children

ਪੰਜਾਬ: ਐਨਰਜੀ ਡਰਿੰਕਸ ਵੇਚਣ ’ਤੇ ਪੂਰਨ ਪਾਬੰਦੀ, ਸਕੂਲਾਂ ਨੇੜੇ ਵੀ ਵਿਕਰੀ ਬੰਦ,...

rock climber dies

ਪਹਾੜ ਦੀ ਚੋਟੀ ਤੋਂ ਡਿੱਗਣ ਕਾਰਨ ਰੋਕ ਕਲਾਈਂਬਰ ਦੀ ਮੌਤ

ipl to hit 6 fours in an over

4,4,4,4,4,4... ਲਗਾਤਾਰ 6 ਚੌਕੇ ਜੜ ਪੰਜਾਬ ਦੇ ਧਾਕੜ ਖਿਡਾਰੀ ਨੇ ਰਚਿਆ ਇਤਿਹਾਸ

there will be a long power cut in punjab on sunday

ਪੰਜਾਬ 'ਚ ਐਤਵਾਰ ਨੂੰ ਲੱਗੇਗਾ ਲੰਬਾ Power Cut, ਇਹ ਇਲਾਕੇ ਹੋਣਗੇ ਪ੍ਰਭਾਵਿਤ

pak panicked due to blockade of hormuz

ਹੋਰਮੁਜ਼ ਦੀ ਨਾਕਾਬੰਦੀ ਕਾਰਨ ਘਬਰਾਇਆ Pak! ਮਹਿੰਗੇ ਭਾਅ ਖਰੀਦਣ ਲੱਗਿਆ LNG

iphone 17 price drops

iPhone 17 ਖ਼ਰੀਦਣ ਦਾ ਸ਼ਾਨਦਾਰ ਮੌਕਾ, ਮਿਲ ਰਿਹੈ ਬੰਪਰ ਡਿਸਕਾਊਂਟ

dead body of old man found under suspicious circumstances in kapurthala

Punjab:ਸੜਕ ਕੰਢਿਓਂ ਸ਼ੱਕੀ ਹਾਲਾਤ 'ਚ ਮਿਲੀ ਬਜ਼ੁਰਗ ਦੀ ਲਾਸ਼, ਪਰਿਵਾਰ ਨੇ ਜਤਾਇਆ...

big accident two youths clash on the roof of a moving bus video goes viral

ਪੰਜਾਬ: ਚੱਲਦੀ ਬੱਸ ਦੀ ਛੱਤ 'ਤੇ ਲੜ ਪਏ ਪ੍ਰਵਾਸੀ, ਵੀਡੀਓ ਵਾਇਰਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • finance ministry mandates public sector banks
      ਸਰਕਾਰੀ ਬੈਂਕਾਂ ਨੂੰ ਵਿੱਤ ਮੰਤਰਾਲੇ ਦਾ ਅਲਟੀਮੇਟਮ! 12 ਮਹੀਨਿਆਂ 'ਚ ਪੂਰਾ ਕਰੋ...
    • haryana vidhan sabha  special session
      ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਭਲਕੇ, 18 ਹਜ਼ਾਰ ਗਰੁੱਪ-ਡੀ ਕਰਮਚਾਰੀਆਂ...
    • school timings changed for classes nursery to 8th in ghaziabad
      ਬਦਲ ਗਿਆ ਸਕੂਲਾਂ ਦਾ ਟਾਈਮ ਟੇਬਲ! CBSE, ICSE ਤੇ UP ਬੋਰਡਾਂ ਲਈ ਨਿਯਮ ਲਾਜ਼ਮੀ
    • fire in plastic factory
      ਪਲਾਸਟਿਕ ਫੈਕਟਰੀ 'ਚ ਲੱਗੀ ਭਿਆਨਕ ਅੱਗ ! ਅਸਮਾਨੀਂ ਪੁੱਜਾ ਧੂੰਏਂ ਦਾ ਗੁਬਾਰ
    • heatwave summer weather change
      ਕੱਲ ਤੋਂ ਬਦਲੇਗਾ ਮੌਸਮ! ਅਗਲੇ 5 ਦਿਨ ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫਾਨ ਦੇ...
    • india new zealand fta
      Good News ! ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਭਲਕੇ ਹੋਵੇਗਾ Free Trade Agreement
    • love marriage girl husband crime
      ਵਿਆਹ ਦੇ 15 ਦਿਨਾਂ 'ਚ ਫਿੱਕਾ ਪੈ ਗਿਆ 13 ਸਾਲਾਂ ਦਾ ਪਿਆਰ! ਕਤਲ ਮਗਰੋਂ...
    • summer vacations closed schools
      ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਬੰਦ ਰਹਿਣਗੇ ਸਕੂਲ, ਭੋਪਾਲ ਪ੍ਰਸ਼ਾਸਨ ਨੇ ਲਿਆ...
    • daughters  math olympiad pm modi
      ਸਾਡੀਆਂ ਧੀਆਂ ਨੇ ਗਣਿਤ ਓਲੰਪੀਆਡ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕੀਤਾ, 'ਮਨ ਕੀ...
    • mann ki baat  pm modi
      ਦੁਨੀਆ ਅੱਜ ਜਿਹੜੇ ਤਣਾਅ 'ਚੋਂ ਗੁਜ਼ਰ ਰਹੀ, ਬੁੱਧ ਦੇ ਵਿਚਾਰ ਮਹੱਤਵਪੂਰਨ ਹਨ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +