ਤੇਲੰਗਾਨਾ- ਤੇਲੰਗਾਨਾ ਵਿਧਾਨ ਸਭਾ ਦੇ ਅੰਦਰ ਮੰਗਲਵਾਰ ਨੂੰ ਇਕ ਅਧਿਕਾਰੀ ਅਚਾਨਕ ਬੇਹੋਸ਼ ਹੋ ਕੇ ਡਿੱਗ ਗਏ। ਇਸ ਤੋਂ ਬਾਅਦ ਵਿਧਾਨ ਸਭਾ 'ਚ ਭਾਜੜਾਂ ਪੈ ਗਈਆਂ। ਪਸ਼ੂ ਪਾਲਣ ਮੰਤਰੀ ਵਕਿਟੀ ਸ਼੍ਰੀਹਰੀ ਨੇ ਤੁਰੰਤ ਉਨ੍ਹਾਂ ਨੂੰ ਸੀਪੀਆਰ ਦਿੱਤੀ। ਮੈਡੀਕਾਲ ਸਟਾਫ਼ ਨੂੰ ਬੁਲਾ ਕੇ ਅਧਿਕਾਰੀ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕ ਦੀ ਪਛਾਣ ਰਾਜੂ ਵਜੋਂ ਹੋਈ ਹੈ। ਉਹ ਭਾਰਤੀ ਪ੍ਰਸ਼ਾਸਨਿਕ ਸੇਵਾ (IAS) ਨਵੀਨ ਮਿੱਤਲ ਦੇ ਪਰਸਨਲ ਸੈਕ੍ਰੇਟਰੀ (PS) ਸਨ। ਹਸਪਤਾਲ ਦੇ ਡਾਕਟਰਾਂ ਅਨੁਸਾਰ, ਰਾਜੂ ਨੂੰ ਦਿਲ ਦਾ ਦੌਰਾ ਪਿਆ ਸੀ। ਜਦੋਂ ਉਨ੍ਹਾਂ ਨੂੰ ਮੈਡੀਕਲ ਸੈਂਟਰ ਲਿਆਂਦਾ ਗਿਆ, ਉਦੋਂ ਤੱਕ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਅਸੀਂ 50 ਹਜ਼ਾਰ ਰੇਲਵੇ ਕੋਚ ਬਣਾਏ, ਕਾਂਗਰਸ ਸਰਕਾਰ 50 ਹਜ਼ਾਰ ਪਖਾਨੇ ਵੀ ਨਹੀਂ ਬਣਾ ਸਕੀ: PM ਮੋਦੀ
NEXT STORY