Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 22, 2026

    12:33:12 PM

  • strike on hospital in sudan

    ਵੱਡੀ ਖ਼ਬਰ; ਸੁਡਾਨ ਦੇ ਹਸਪਤਾਲ 'ਤੇ ਹੋ ਗਿਆ ਹਮਲਾ,...

  • sukhpal singh khaira statement on gagandeep randhawa case

    ''ਜੇ ਮੈਨੂੰ ਅੱਧੀ ਰਾਤੀਂ ਫੜ ਸਕਦੇ ਹੋ ਤਾਂ...

  • my paper boat pinkoo tv funny video

    Pinkoo Tv ਨੇ ਬਣਾਈ ਬੱਚਿਆਂ ਲਈ ਖ਼ਾਸ ਵੀਡੀਓ 'ਮੇਰੀ...

  • tomorrow will be a government holiday in punjab

    ਪੰਜਾਬ 'ਚ ਭਲਕੇ ਰਹੇਗੀ ਸਰਕਾਰੀ ਛੁੱਟੀ, ਸਕੂਲ-ਕਾਲਜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਦਰੱਖ਼ਤ ਤੋਂ ਅਨਾਰ ਤੋੜਨ ਦੀ ਖ਼ੌਫਨਾਕ ਸਜ਼ਾ; ਮੁੰਡੇ ਦੇ ਹੱਥ-ਪੈਰ ਬੰਨ੍ਹ ਕੇ ਸ਼ਖ਼ਸ ਨੇ ਕੀਤੀ ਕੁੱਟਮਾਰ

NATIONAL News Punjabi(ਦੇਸ਼)

ਦਰੱਖ਼ਤ ਤੋਂ ਅਨਾਰ ਤੋੜਨ ਦੀ ਖ਼ੌਫਨਾਕ ਸਜ਼ਾ; ਮੁੰਡੇ ਦੇ ਹੱਥ-ਪੈਰ ਬੰਨ੍ਹ ਕੇ ਸ਼ਖ਼ਸ ਨੇ ਕੀਤੀ ਕੁੱਟਮਾਰ

  • Edited By Tanu,
  • Updated: 26 Jun, 2024 03:28 PM
National
telangana  dalit boy tied with rope and beaten for plucking pomegranate
  • Share
    • Facebook
    • Tumblr
    • Linkedin
    • Twitter
  • Comment

ਹੈਦਰਾਬਾਦ- ਤੇਲੰਗਾਨਾ ਦੇ ਹੈਦਰਾਬਾਦ ਜ਼ਿਲ੍ਹੇ ਦੇ ਬਾਹਰੀ ਇਲਾਕੇ 'ਚ ਇਕ ਵਿਅਕਤੀ ਨੇ 14 ਸਾਲਾ ਅਨੁਸੂਚਿਤ ਜਾਤੀ ਦੇ ਮੁੰਡੇ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਦਰਅਸਲ ਮੁੰਡਾ ਉਸ ਵਿਅਕਤੀ ਦੇ ਘਰ 'ਚੋਂ ਦਰੱਖਤ ਤੋਂ ਅਨਾਰ ਤੋੜ ਰਿਹਾ ਸੀ। ਵਿਅਕਤੀ ਨੇ ਅਨਾਰ ਤੋੜਨ ਦੇ ਦੋਸ਼ ਵਿਚ ਰੱਸੀ ਨਾਲ ਬੰਨ੍ਹ ਕੇ ਮੁੰਡੇ ਨੂੰ ਕੁੱਟਿਆ। ਪੁਲਸ ਨੇ ਦੱਸਿਆ ਕਿ ਇਹ ਘਟਨਾ 22 ਜੂਨ ਨੂੰ ਸ਼ਾਬਾਦ ਡਵੀਜਨ ਦੇ ਕੇਸਾਰਾਮ ਪਿੰਡ ਵਿਚ ਵਾਪਰੀ। ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਪੀੜਤ ਦਰੱਖ਼ਤ ਨਾਲ ਅਨਾਰ ਤੋੜਨ ਲਈ ਉਸ ਵਿਅਕਤੀ ਦੀ ਚਾਰਦੀਵਾਰੀ ਟੱਪ ਕੇ ਅੰਦਰ ਗਿਆ ਸੀ। ਉਨ੍ਹਾਂ ਮੁਤਾਬਕ ਘਰ ਦੇ ਮਾਲਕ ਨੇ ਮੁੰਡੇ ਨੂੰ ਫੜ ਲਿਆ ਅਤੇ ਰੱਸੀ ਨਾਲ ਉਸ ਦੇ ਹੱਥ-ਪੈਰ ਬੰਨ੍ਹ ਕੇ ਉਸ ਦੀ ਕੁੱਟਮਾਰ ਕੀਤੀ। ਇਸ ਘਟਨਾ ਦੀ ਤਸਵੀਰ ਵਾਇਰਲ ਹੋਈ ਹੈ, ਜਿਸ ਵਿਚ ਪੀੜਤ ਨੂੰ ਜ਼ਮੀਨ 'ਤੇ ਲੇਟਿਆ ਵੇਖਿਆ ਗਿਆ।

ਇਹ ਵੀ ਪੜ੍ਹੋ-  ਕੁੜੀ ਨੇ ਤੋੜਿਆ ਰਿਸ਼ਤਾ ਤਾਂ ਗੁੱਸੇ 'ਚ ਆਏ ਮੰਗੇਤਰ ਨੇ ਘਰ 'ਤੇ ਚਲਾ ਦਿੱਤੀਆਂ ਤਾੜ-ਤਾੜ ਗੋਲੀਆਂ

ਘਰ ਦਾ ਮਾਲਕ ਇਕ ਸਰਕਾਰੀ ਸਕੂਲ ਦਾ ਸੇਵਾਮੁਕਤ ਹੈੱਡਮਾਸਟਰ ਹੈ। ਓਧਰ ਪੀੜਤ ਦੀ ਮਾਂ ਵਲੋਂ ਦੋਸ਼ੀ ਖਿਲਾਫ 24 ਜੂਨ ਨੂੰ ਸ਼ਿਕਾਇਤ ਦਰਜ ਕਰਵਾਈ ਗਈ। ਦੋਸ਼ੀ ਅਤੇ ਉਸ ਦੇ ਪੁੱਤਰ ਖਿਲਾਫ਼ IPC ਦੀ ਧਾਰਾ-342 ਅਤੇ 324, ਕਿਸ਼ੋਰ ਨਿਆਂ ਐਕਟ ਅਤੇ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਵਿਚ ਦਰਜ ਸ਼ਿਕਾਇਤ ਮੁਤਾਬਕ ਜਦੋਂ ਪੀੜਤ ਦੀ ਮਾਂ ਮਕਾਨ ਮਾਲਕ ਨੂੰ ਮਿਲਣ ਪਹੁੰਚੀ ਤਾਂ ਦੋਸ਼ੀ ਨੇ ਉਸ ਨੂੰ ਗਾਲ੍ਹਾਂ ਕੱਢੀਆਂ। ਇਕ ਅਧਿਕਾਰੀ ਨੇ ਦੱਸਿਆ ਕਿ ਫਿਲਹਾਲ ਇਸ ਮਾਮਲੇ ਵਿਚ ਅੱਗੇ ਦੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ- ਵਾਲ-ਵਾਲ ਬਚੇ ਕੇਂਦਰੀ ਮੰਤਰੀ ਜੋਤੀਰਾਦਿਤਿਆ ਸਿੰਧੀਆ, ਮੰਚ ਦਾ ਟੈਂਟ ਡਿੱਗਣ ਨਾਲ ਮਚੀ ਭਾਜੜ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e

  • Dalit boy
  • beaten
  • plucking
  • pomegranate
  • Telangana
  • ਮੁੰਡਾ
  • ਕੁੱਟਮਾਰ
  • ਅਨਾਰ
  • ਤੋੜਨ
  • ਰੱਸੀ

ਜਦੋਂ ਸਪੀਕਰ ਨੇ ਹਰਸਿਮਰਤ ਨੂੰ ਵਿਚਾਲਿਓਂ ਰੋਕ ਕੇ ਪੁੱਛਿਆ 'ਕੀ ਅਸੀਂ ਤੁਹਾਨੂੰ ਪਹਿਲਾਂ ਮੌਕਾ ਨਹੀਂ ਦਿੱਤਾ?

NEXT STORY

Stories You May Like

  • contract worker beaten up  robbed of cash and liquor
    ਠੇਕੇ ਦੇ ਕਰਿੰਦੇ ਦੀ ਕੁੱਟਮਾਰ ਕਰਕੇ ਨਕਦੀ ਤੇ ਸ਼ਰਾਬ ਲੁੱਟੀ
  • fraud of rs 2 20 lakh on the pretext of sending to armenia
    ਵਰਕ ਪਰਮਿਟ 'ਤੇ ਅਰਮੇਨੀਆ ਭੇਜਣ ਦਾ ਝਾਂਸਾ ਦੇ ਕੇ ਕੀਤੀ 2.20 ਲੱਖ ਰੁਪਏ ਦੀ ਠੱਗੀ
  • prisoner attempts suicide in hoshiarpur central jail
    ਸੁਰਖੀਆਂ 'ਚ ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ! ਇਲਾਜ ਨਾ ਮਿਲਣ ਤੋਂ ਪਰੇਸ਼ਾਨ ਕੈਦੀ ਨੇ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼
  • husband wife clash
    ਪਤੀ ਦੀ ਕੁੱਟਮਾਰ ਤੋਂ ਅੱਕੀ ਪਤਨੀ ਨੇ ਤੀਜੀ ਮੰਜ਼ਿਲ ਤੋਂ ਛਾਲ ਮਾਰ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼
  • married woman commits suicide
    ਵਿਆਹੁਤਾ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖੁਦਕੁਸ਼ੀ
  • bigg boss 17 fame youtuber
    ਬਿਗ ਬੌਸ 17 ਫੇਮ ਯੂਟਿਊਬਰ ਨੇ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼, ਇੰਸਟਾਗ੍ਰਾਮ ਲਾਈਵ ਦੌਰਾਨ ਚੁੱਕਿਆ ਖ਼ੌਫਨਾਕ ਕਦਮ
  • woman serious allegations against mother in law and husband
    ਜਲੰਧਰ 'ਚ ਹੰਗਾਮਾ! ਮਹਿਲਾ ਨੇ ਪਤੀ ਤੇ ਸੱਸ 'ਤੇ ਲਾਏ ਕੁੱਟਮਾਰ ਦੇ ਗੰਭੀਰ ਦੋਸ਼
  • girls and boys be careful about running away from home and getting married
    ਪੰਜਾਬ : ਘਰੋਂ ਭੱਜ ਕੇ ਵਿਆਹ ਕਰਾਉਣ ਵਾਲੇ ਕੁੜੀਆਂ-ਮੁੰਡੇ ਸਾਵਧਾਨ! ਪਿੰਡ ਦੀ ਪੰਚਾਇਤ ਨੇ ਲਿਆ ਸਖ਼ਤ ਫ਼ੈਸਲਾ
  • my paper boat pinkoo tv funny video
    Pinkoo Tv ਨੇ ਬਣਾਈ ਬੱਚਿਆਂ ਲਈ ਖ਼ਾਸ ਵੀਡੀਓ 'ਮੇਰੀ ਪਿਆਰੀ ਕਿਸ਼ਤੀ', ਵੇਖ...
  • tomorrow will be a government holiday in punjab
    ਪੰਜਾਬ 'ਚ ਭਲਕੇ ਰਹੇਗੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫਤਰ ਰਹਿਣਗੇ ਬੰਦ
  • partap singh bajwa statement
    DM ਗਗਨਦੀਪ ਦੇ ਮਾਮਲੇ 'ਚ ਬਾਜਵਾ ਨੇ ਘੇਰੀ 'ਆਪ' ਸਰਕਾਰ! CM ਮਾਨ ਸਣੇ ਅਧਿਕਾਰੀਆਂ...
  • 6 5 kg heroin seized from across the border in fazilka
    ਫਾਜ਼ਿਲਕਾ ਵਿਖੇ ਸਰਹੱਦ ਪਾਰੋਂ ਸਮੱਗਲਿੰਗ ਦੀ ਕੋਸ਼ਿਸ਼ ਨਾਕਾਮ, 6.5 ਕਿਲੋਗ੍ਰਾਮ...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • dm gagandeep singh  s death case
    ਡੀਐੱਮ ਗਗਨਦੀਪ ਸਿੰਘ ਦੀ ਮੌਤ ਦਾ ਮਾਮਲਾ: ਕਾਂਗਰਸ ਨੇ ਫੂਕੇ ਮੁੱਖ ਮੰਤਰੀ ਤੇ ਮੰਤਰੀ...
  • punjab weather raining
    ਪੰਜਾਬ 'ਚ ਫਿਰ ਬਦਲੇਗਾ ਮੌਸਮ! 22, 23, 25 ਤੇ 26 ਨੂੰ ਪਵੇਗਾ ਮੀਂਹ, ਨਵੀਂ...
  • mp charanjit singh channi big statement
    ਲਾਲਜੀਤ ਭੁੱਲਰ 'ਤੇ ਹੋਵੇ ਪਰਚਾ, MP ਚਰਨਜੀਤ ਚੰਨੀ ਨੇ CBI ਜਾਂਚ ਦੀ ਕੀਤੀ ਮੰਗ
Trending
Ek Nazar
bank holiday

Bank Holiday: ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ! ਦੋਖੇ RBI ਦੀ ਛੁੱਟੀਆਂ...

indian cuisine playgrounds kamaljit kaur

ਖੇਡ ਗਰਾਊਂਡਾਂ 'ਚ ਭਾਰਤੀ ਪਕਵਾਨ ਮੁੱਹਈਆ ਕਰਵਾਉਣ ਦੀ ਨਿਵੇਕਲੀ ਪਿਰਤ ਪਾ ਰਹੀ...

parents left their daughter under the seat in the theater

ਥੀਏਟਰ 'ਚ ਸੀਟ ਹੇਠਾਂ ਧੀ ਨੂੰ ਛੱਡ ਗਏ ਸਨ ਮਾਪੇ ! ਚੂਹੇ ਨੋਚਦੇ ਰਹੇ ਸਰੀਰ, ਫਿਰ...

nicholas brendon passes away

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ; ਮਸ਼ਹੂਰ ਅਦਾਕਾਰ ਨਿਕੋਲਸ ਦਾ ਦਿਹਾਂਤ

anaya bangar thanks father sanjay bangar

ਸਰਜਰੀ ਕਰਵਾ ਕੇ ਪੂਰੀ ਤਰ੍ਹਾਂ ਮੁੰਡੇ ਤੋਂ ਕੁੜੀ ਬਣੀ ਅਨਾਇਆ ! ਭਾਵੁਕ ਪੋਸਟ ਲਿਖ...

is jeffrey epstein alive

ਕੀ ਜ਼ਿੰਦਾ ਹੈ Jeffrey Epstein? ਫਲੋਰਿਡਾ ਦੀ ਵਾਇਰਲ Video ਕਾਰਨ ਸੋਸ਼ਲ ਮੀਡੀਆ...

heart attack blood groups are at higher risk

ਸਾਵਧਾਨ! ਬਲੱਡ ਗਰੁੱਪ ਵਧਾ ਸਕਦਾ ਹੈ ਹਾਰਟ ਅਟੈਕ ਦਾ ਖ਼ਤਰਾ, ਜਾਣੋ ਕਿਹੜਾ ਗਰੁੱਪ...

heavy rain warning issued

ਭਾਰੀ ਮੀਂਹ ਦੀ ਜਾਰੀ ਹੋ ਗਈ ਚਿਤਾਵਨੀ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਨੂੰ...

marriage opportunities are forming in 3 zodiac signs

Marriage Zodiac Signs: ਇਨ੍ਹਾਂ 3 ਰਾਸ਼ੀਆਂ ਵਾਲਿਆਂ ਲਈ ਬਣ ਰਿਹਾ ਵਿਆਹ ਦਾ ਯੋਗ

five people  including three children  found dead in a rented house

ਕੋਚੀ 'ਚ ਰੂਹ ਕੰਬਾਊ ਵਾਰਦਾਤ: ਕਿਰਾਏ ਦੇ ਮਕਾਨ 'ਚੋਂ 3 ਬੱਚਿਆਂ ਸਣੇ ਇੱਕੋ...

punjabi actress shines in   dhurandar 2    plays an important role with ranveer

'ਧੁਰੰਦਰ 2' 'ਚ ਛਾ ਗਈ ਪੰਜਾਬੀ ਅਦਾਕਾਰਾ; ਰਣਵੀਰ ਸਿੰਘ ਨਾਲ ਨਿਭਾਇਆ ਅਹਿਮ...

odissi dancer madhumita raut dies of cardiac arrest

ਮਸ਼ਹੂਰ ਨ੍ਰਿਤਕੀ ਮਧੂਮਿਤਾ ਦੀ ਹਾਰਟ ਅਟੈਕ ਨਾਲ ਹੋਈ ਮੌਤ ! ਕਲਾ ਜਗਤ 'ਚ ਛਾਇਆ ਸੋਗ

dhurandhar  the revenge   continues strong box office run

ਸੁਪਰ-ਡੁਪਰ ਹਿੱਟ ਹੋਈ 'ਧੁਰੰਦਰ-2' ! 2 ਦਿਨਾਂ 'ਚ ਹੀ ਛਾਪ'ਤੇ 226 ਕਰੋੜ

this famous actress wants to become a bride again at the age of 62

62 ਦੀ ਉਮਰ 'ਚ ਫਿਰ ਦੁਲਹਨ ਬਣਨਾ ਚਾਹੁੰਦੀ ਹੈ ਇਹ ਮਸ਼ਹੂਰ ਅਦਾਕਾਰਾ ! ਪਹਿਲਾਂ 6...

narendra modi  social media  yuvraj dua  father  sugar

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ PM ਮੋਦੀ ਦੀ ਸਟੋਰੀ ! ਯੁਵਰਾਜ ਦੇ ਪਿਤਾ ਲਈ...

famous singer buys a house worth crores

ਮਸ਼ਹੂਰ ਸਿੰਗਰ ਨੇ ਖਰੀਦਿਆ ਕਰੋੜਾਂ ਦਾ ਘਰ ! ਅਦਾਕਾਰਾ ਪਤਨੀ ਨਾਲ ਕੀਤਾ 'ਗ੍ਰਹਿ...

india  famous businessman  accident  maldives  speedboat

ਭਾਰਤ ਦੇ ਮਸ਼ਹੂਰ ਬਿਜ਼ਨੈੱਸਮੈਨ ਨਾਲ ਵਾਪਰਿਆ ਭਿਆਨਕ ਹਾਦਸਾ ! ਮਾਲਦੀਵ 'ਚ ਪਲਟ ਗਈ...

aashiqui fame anu aggarwal reflects on life changing accident

'ਸਿਰਫ਼ ਚਿਹਰਾ ਹੀ ਨਹੀਂ, ਮੇਰਾ ਪੂਰਾ ਸਰੀਰ..!' 'ਆਸ਼ਿਕੀ' ਫੇਮ ਅਦਾਕਾਰਾ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • big news mata vaishno devi pilgrimage stopped
      ਮਾਤਾ ਵੈਸ਼ਨੋ ਦੇਵੀ ਦੀ ਯਾਤਰਾ ਨੂੰ ਲੈ ਕੇ ਵੱਡੀ ਖਬਰ ! ਸ਼ਰਾਈਨ ਬੋਰਡ ਨੇ ਲਿਆ...
    • these zodiac signs are the most stubborn
      ਕੀ ਤੁਸੀਂ ਵੀ ਹੋ ਅੜੀਅਲ? ਇਹ 4 ਰਾਸ਼ੀਆਂ ਵਾਲੇ ਹੁੰਦੇ ਹਨ ਸਭ ਤੋਂ ਵੱਧ ਜ਼ਿੱਦੀ
    • how much does the government earn on 1 liter of petrol
      1 ਲੀਟਰ ਪੈਟਰੋਲ 'ਤੇ ਕਿੰਨੀ ਕਮਾਈ ਕਰਦੀ ਹੈ ਸਰਕਾਰ, ਜਾਣੋ ਕੰਪਨੀਆਂ ਨੂੰ ਕਿੰਨਾ...
    • major dri operation at mumbai port
      DRI ਦੀ ਵੱਡੀ ਕਾਰਵਾਈ! ਚੀਨ ਤੋਂ ਆਏ 11 ਹਜ਼ਾਰ ਪਾਬੰਦੀਸ਼ੁਦਾ ਵਾਕੀ-ਟਾਕੀ ਜ਼ਬਤ, 2...
    • boy fell from the 12th floor
      ਮਾਂ ਦੀ ਇੱਕ ਗਲਤੀ ਨੇ ਉਜਾੜ ਦਿੱਤਾ ਹੱਸਦਾ-ਵੱਸਦਾ ਘਰ, 12ਵੀਂ ਮੰਜ਼ਿਲ ਤੋਂ ਡਿੱਗਿਆ...
    • five star hotel chef arrested on charges of theft
      ਪੰਜ ਤਾਰਾ ਹੋਟਲ ਦਾ ਸ਼ੈੱਫ ਚੋਰੀ ਦੇ ਦੋਸ਼ ਹੇਠ ਗ੍ਰਿਫ਼ਤਾਰ, 2.69 ਲੱਖ ਦੀ ਨਕਦੀ...
    • pm modi iran president pezeshkian discuss
      ਈਰਾਨ ਨੇ ਦੱਸਿਆ ਕਿਵੇਂ ਰੁਕੇਗੀ ਜੰਗ! PM ਮੋਦੀ ਤੇ ਈਰਾਨੀ ਰਾਸ਼ਟਰਪਤੀ ਵਿਚਾਲੇ ਅਹਿਮ...
    • economic crisis in himachal
      ਹਿਮਾਚਲ ’ਚ ਗੰਭੀਰ ਆਰਥਿਕ ਸੰਕਟ: CM, ਮੰਤਰੀਆਂ ਤੇ ਅਫ਼ਸਰਾਂ ਦੀਆਂ ਤਨਖਾਹਾਂ ’ਚ...
    • if us attacks  we will bomb india
      ਜੇ US ਨੇ ਕੀਤਾ ਹਮਲਾ ਤਾਂ ਭਾਰਤ 'ਤੇ ਸੁੱਟਾਂਗੇ ਬੰਬ, ਸਾਬਕਾ ਪਾਕਿ ਹਾਈ ਕਮਿਸ਼ਨਰ...
    • cm saini  s big statement on the deteriorating situation in punjab
      'ਪੰਜਾਬ ਹੁਣ ਬਦਲੇਗਾ, ਖਤਮ ਹੋਵੇਗਾ ਭ੍ਰਿਸ਼ਟਾਚਾਰ ਦਾ ਰਾਜ', ਪੰਜਾਬ ਦੀ ਵਿਗੜਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +