ਹੈਦਰਾਬਾਦ (ਏਜੰਸੀ)- ਤੇਲੰਗਾਨਾ ਸਰਕਾਰ ਨੇ ਤੁਰਕੀ ਵਿਚ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿਚ ਸੋਨ ਤਮਗਾ ਜਿੱਤਣ ਵਾਲੀ ਨਿਕਹਤ ਜ਼ਰੀਨ ਅਤੇ ਜਰਮਨੀ ਵਿਚ ਆਈ.ਐੱਸ.ਐੱਸ.ਐੱਫ. ਜੂਨੀਅਰ ਵਿਸ਼ਵ ਕੱਪ ਨਿਸ਼ਾਨੇਬਾਜ਼ੀ ਵਿਚ ਸੋਨ ਤਮਗਾ ਜਿੱਤਣ ਵਾਲੀ ਇਸ਼ਾ ਸਿੰਘ ਦੋਵਾਂ ਨੂੰ 2-2 ਕਰੋੜ ਰੁਪਏ ਦਾ ਨਕਦ ਪੁਰਸਕਾਰ ਦੇ ਕੇ ਸਨਮਾਨਤ ਕੀਤਾ।
ਇਹ ਵੀ ਪੜ੍ਹੋ: ਵਿਸ਼ਵ ਚੈਂਪੀਅਨ ਨਿਕਹਤ ਜ਼ਰੀਨ ਅਤੇ ਕਾਂਸੀ ਤਮਗਾ ਜੇਤੂਆਂ ਨਾਲ PM ਮੋਦੀ ਨੇ ਕੀਤੀ ਮੁਲਾਕਾਤ
ਅਧਿਕਾਰਤ ਬਿਆਨ ਮੁਤਾਬਕ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਨੇ ਦੋਵਾਂ ਖਿਡਾਰੀਆਂ ਨੂੰ ਸ਼ਹਿਰ ਦੇ ਬੰਜਾਰਾ ਹਿਲਸ ਜਾਂ ਜੁਬਲੀ ਹਿਲਸ ਵਿਚ ਰਿਹਾਇਸ਼ੀ ਪਲਾਟ ਅਲਾਟ ਕਰਨ ਦਾ ਫ਼ੈਸਲਾ ਕੀਤਾ ਹੈ।
ਇਹ ਵੀ ਪੜ੍ਹੋ: ਸੌਰਵ ਗਾਂਗੁਲੀ ਦੇ ਇਸ ਟਵੀਟ ਨੇ ਮਚਾਈ ਹਲਚਲ, BCCI ਸਕੱਤਰ ਜੈ ਸ਼ਾਹ ਨੂੰ ਦੇਣੀ ਪਈ ਸਫ਼ਾਈ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੂੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਸਪਾਈਸਜੈੱਟ ਹੱਜ ਯਾਤਰੀਆਂ ਲਈ ਭਾਰਤ ਅਤੇ ਸਾਊਦੀ ਅਰਬ ਵਿਚਾਲੇ ਚਲਾਏਗੀ 37 ਵਿਸ਼ੇਸ਼ ਉਡਾਣਾਂ
NEXT STORY