Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    6:38:00 PM

  • plot registries colonies of punjab

    ਪੰਜਾਬ 'ਚ ਨਹੀਂ ਹੋਣਗੀਆਂ ਇਨ੍ਹਾਂ ਪਲਾਟਾਂ ਦੀਆਂ...

  • captain amrinder singh met amit shah

    ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਨਾਲ ਕੀਤੀ...

  • 9 people have died so far in a horrific accident in punjab

    ਪੰਜਾਬ 'ਚ ਵਿਛੀਆਂ ਲਾਸ਼ਾਂ, ਸੋਚਿਆ ਨਹੀਂ ਸੀ ਇੰਝ...

  • first wife s newborn son sold for 5 lakhs

    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਤੇਲੰਗਾਨਾ 'ਚ ਝੂਠੀ ਸ਼ਾਨ ਖਾਤਰ ਨੌਜਵਾਨ ਨੂੰ ਅਗਵਾ ਕਰ ਸਹੁਰੇ ਪਰਿਵਾਰ ਵਾਲਿਆਂ ਨੇ ਦਿੱਤੀ ਦਰਦਨਾਕ ਮੌਤ

NATIONAL News Punjabi(ਦੇਸ਼)

ਤੇਲੰਗਾਨਾ 'ਚ ਝੂਠੀ ਸ਼ਾਨ ਖਾਤਰ ਨੌਜਵਾਨ ਨੂੰ ਅਗਵਾ ਕਰ ਸਹੁਰੇ ਪਰਿਵਾਰ ਵਾਲਿਆਂ ਨੇ ਦਿੱਤੀ ਦਰਦਨਾਕ ਮੌਤ

  • Edited By Disha,
  • Updated: 25 Sep, 2020 06:08 PM
National
telangana youth kidnapping murder in laws
  • Share
    • Facebook
    • Tumblr
    • Linkedin
    • Twitter
  • Comment

ਹੈਦਰਾਬਾਦ- ਝੂਠੀ ਸ਼ਾਨ ਲਈ ਕਤਲ ਦੇ ਸ਼ੱਕੀ ਮਾਮਲੇ 'ਚ ਸਹੁਰੇ ਪਰਿਵਾਰ ਵਾਲਿਆਂ ਨੇ ਨੌਜਵਾਨ ਨੂੰ ਅਗਵਾ ਕਰਨ ਤੋਂ ਬਾਅਦ ਮਾਰ ਦਿੱਤਾ। ਉਸ ਨੇ ਦੂਜੀ ਜਾਤੀ ਦੀ ਕੁੜੀ ਨਾਲ ਵਿਆਹ ਕੀਤਾ ਸੀ। ਪੁਲਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਇਸ ਮਾਮਲੇ 'ਚ 9 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ। ਪੁਲਸ ਅਨੁਸਾਰ ਅਵੰਤੀ ਰੈੱਡੀ ਦੇ ਰਿਸ਼ਤੇਦਾਰ ਉਸ ਨੂੰ ਅਤੇ ਉਸ ਦੇ ਪਤੀ ਹੇਮੰਤ ਨੂੰ ਵੀਰਵਾਰ ਨੂੰ ਜ਼ਬਰਨ ਇਕ ਗੱਡੀ 'ਚ ਬਿਠਾ ਕੇ ਲੈ ਗਏ। ਅਵੰਤੀ ਅਤੇ ਹੇਮੰਤ ਨੇ ਪਰਿਵਾਰ ਵਿਰੁੱਧ ਜਾ ਕੇ ਕਰੀਬ 3 ਮਹੀਨੇ ਪਹਿਲਾਂ ਵਿਆਹ ਕੀਤਾ ਸੀ। ਉਨ੍ਹਾਂ ਨੇ ਦੱਸਿਆ ਕਿ ਅਵੰਤੀ ਕਿਸੇ ਤਰ੍ਹਾਂ ਦੌੜ ਨਿਕਲੀ ਪਰ ਉਹ ਲੋਕ ਹੇਮੰਤ ਨੂੰ ਗੱਡੀ 'ਚ ਲੈ ਗਏ। ਉਸ ਦੀ ਲਾਸ਼ ਸ਼ੁੱਕਰਵਾਰ ਤੜਕੇ ਸਾਂਗਾਰੈੱਡੀ ਦੇ ਕੋਲ ਬਰਾਮਦ ਹੋਈ ਸੀ।

ਪੁਲਸ ਦੇ ਇਕ ਅਧਿਕਾਰੀ ਨੇ ਕਿਹਾ,''ਮੁੰਡੇ ਦੇ ਪਿਤਾ ਨੇ ਵੀਰਵਾਰ ਸ਼ਾਮ ਕਰੀਬ 6.30 ਵਜੇ ਸਾਨੂੰ ਸ਼ਿਕਾਇਤ ਕੀਤੀ ਅਤੇ ਅਸੀਂ ਤੁਰੰਤ ਸਾਰੇ ਨਾਕਿਆਂ ਅਤੇ ਟੋਲ 'ਤੇ ਖ਼ਬਰ ਭੇਜ ਦਿੱਤੀ।'' ਉਨ੍ਹਾਂ ਨੇ ਕਿਹਾ,''ਸ਼ਿਕਾਇਤ ਮਿਲਦੇ ਹੀ ਅਸੀਂ ਵਿਸ਼ੇਸ਼ ਦਲਾਂ ਦਾ ਗਠਨ ਵੀ ਕੀਤਾ।'' ਅਵੰਤੀ ਅਨੁਸਾਰ ਪੁਲਸ ਉਸ ਨੂੰ ਅਤੇ ਉਸ ਦੇ ਸਹੁਰੇ ਪਰਿਵਾਰ ਵਾਲਿਆਂ ਨੂੰ ਲਾਸ਼ ਦੀ ਪਛਾਣ ਲਈ ਸਾਂਗਾਰੈੱਡੀ ਲੈ ਗਈ ਸੀ। ਅਵੰਤੀ ਨੇ ਕਿਹਾ,''ਮੇਰੇ ਰਿਸ਼ਤੇਦਾਰ ਮੈਨੂੰ ਅਤੇ ਮੇਰੇ ਪਤੀ ਨੂੰ ਜ਼ਬਰਨ ਇਕ ਵਾਹਨ 'ਚ ਲੈ ਗਏ। ਮੈਂ ਕਿਸੇ ਤਰ੍ਹਾਂ ਉੱਥੇ ਦੌੜ ਨਿਕਲੀ ਅਤੇ ਤੁਰੰਤ ਆਪਣੇ ਸਹੁਰੇ ਪਰਿਵਾਰ ਵਾਲਿਆਂ ਅਤੇ ਪੁਲਸ ਨੂੰ ਘਟਨਾ ਦੀ ਜਾਣਕਾਰੀ ਦਿੱਤੀ।'' ਅਵੰਤੀ ਨੇ ਦੱਸਿਆ ਕਿ ਉਸ ਅਤੇ ਹੇਮੰਤ ਦਰਮਿਆਨ ਕਈ ਸਾਲਾਂ ਤੋਂ ਪ੍ਰੇਮ ਸੰਬੰਧ ਸਨ ਅਤੇ ਦੋਹਾਂ ਨੇ ਜੂਨ 'ਚ ਵਿਆਹ ਕੀਤਾ ਸੀ।

  • Telangana
  • youth
  • kidnapping
  • murder
  • in laws
  • ਤੇਲੰਗਾਨਾ
  • ਨੌਜਵਾਨ
  • ਅਗਵਾ
  • ਕਤਲ
  • ਸਹੁਰਾ ਪਰਿਵਾਰ

ਭਾਰਤ ਨੇ ਪਾਕਿ ਨੂੰ CICA 'ਚ ਦਿੱਤਾ ਜਵਾਬ, 'ਕਸ਼ਮੀਰ-ਲੱਦਾਖ ਸਾਡਾ ਸੀ ਸਾਡਾ ਰਹੇਗਾ'

NEXT STORY

Stories You May Like

  • young man commits suicide  in laws
    ਪਤਨੀ ਤੇ ਸਹੁਰੇ ਦੀਆਂ ਧਮਕੀਆਂ ਤੋਂ ਤੰਗ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
  • woman crime
    ਕੰਮ ਦੇ ਬਹਾਨੇ ਔਰਤ ਨੂੰ ਸੁੰਨਸਾਨ ਜਗ੍ਹਾ ਲਿਜਾ ਕੇ ਕਰ'ਤਾ ਖ਼ੌਫ਼ਨਾਕ ਕਾਰਾ ! ਦਿੱਤੀ ਦਰਦਨਾਕ ਮੌਤ
  • elephants in village
    ਹਾਥੀਆਂ ਦੇ ਝੁੰਡ ਨੇ ਮਕਾਨ 'ਤੇ ਕਰ'ਤਾ ਹਮਲਾ ! ਅੰਦਰ ਸੁੱਤੇ ਪਏ ਬਜ਼ੁਰਗ ਜੋੜੇ ਨੂੰ ਦਿੱਤੀ ਦਰਦਨਾਕ ਮੌਤ
  • kurkure  youth  death  windpipe  piece
    ਕੁਰਕੁਰੇ ਦੇ ਟੁਕੜੇ ਨੇ ਲੈ ਲਈ ਨੌਜਵਾਨ ਦੀ ਜਾਨ ! ਹੋਈ ਦਰਦਨਾਕ ਮੌਤ
  • big incident
    ਘਰੋਂ ਬਾਹਰ ਬੁਲਾ ਕੇ ਨੌਜਵਾਨ ਦੇ ਮਾਰ'ਤਾ ਚਾਕੂ ! ਦਿੱਤੀ ਦਰਦਨਾਕ ਮੌਤ
  • boy dies under suspicious circumstances body found in bein river
    ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਵੇਈਂ ਨਦੀ 'ਚੋਂ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ
  • heatwave  people  death
    'ਲੂ' ਲੱਗਣ ਨਾਲ 16 ਲੋਕਾਂ ਦੀ ਮੌਤ, ਤੇਲੰਗਾਨਾ ਦੇ 7 ਜ਼ਿਲ੍ਹਿਆਂ 'ਚ ਅਲਰਟ ਜਾਰੀ
  • 16 buffaloes die after drowning in bein river in kapurthala
    ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ
  • major weather warning in 7 districts of punjab
    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
  • jalandhar e rikshaw driver attack
    ਜਲੰਧਰ 'ਚ ਈ-ਰਿਕਸ਼ਾ ਚਾਲਕ 'ਤੇ ਹਮਲਾ! ਪੁਲਸ ਜਾਂਚ 'ਚ ਸਾਹਮਣੇ ਆਈ ਪੂਰੀ ਕਹਾਣੀ...
  • raja warring reached jalandhar
    ਜਲੰਧਰ ਪਹੁੰਚੇ ਰਾਜਾ ਵੜਿੰਗ ਨੇ ਮਹਿਲਾ ਕੌਂਸਲਰ ਦੇ ਜ਼ਖ਼ਮੀ ਪਤੀ ਦਾ ਜਾਣਿਆ ਹਾਲ,...
  • clashes between two parties at bhargo camp police station
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
Trending
Ek Nazar
imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

covid 19 vaccine

ਕੀ ਕੋਵਿਡ-19 ਵੈਕਸੀਨ ਨਾਲ ਹੋ ਰਿਹਾ ਹੈ ਕੈਂਸਰ? ਸੈਨੇਟ ਦੀ ਸੁਣਵਾਈ 'ਚ ਉੱਠੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • tarun chugh files nomination for rajya sabha
      BJP ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਰਾਜ ਸਭਾ ਲਈ ਨਾਮਜ਼ਦਗੀ ਕੀਤੀ ਦਾਖਲ
    • made in pakistan bedsheet
      ਪੁਣੇ 'ਚ Made In Pakistan ਦੀ ਚਾਦਰ ! ਵੀਡੀਓ ਵਾਇਰਲ ਹੋਣ ਮਗਰੋਂ ਹਰਕਤ 'ਚ...
    • ganja worth rs 2 1 crore seized at delhi airport  passenger arrested
      ਦਿੱਲੀ ਹਵਾਈ ਅੱਡੇ 'ਤੇ 2.1 ਕਰੋੜ ਰੁਪਏ ਦਾ ਗਾਂਜਾ ਜ਼ਬਤ, ਇਕ ਯਾਤਰੀ ਗ੍ਰਿਫਤਾਰ
    • sonam wangchuk reached jantar mantar
      ਸੋਨਮ ਵਾਂਗਚੁਕ ਜੰਤਰ-ਮੰਤਰ ਪਹੁੰਚੇ, ਨੌਜਵਾਨਾਂ ਨੂੰ ਦਿੱਤਾ ਇਹ ਸੁਨੇਹਾ
    • husband cannot evade duty towards child   court
      ਬੇਰੁਜ਼ਗਾਰੀ ਦਾ ਬਹਾਨਾ ਬਣਾ ਕੇ ਆਪਣੇ ਫਰਜ਼ ਤੋਂ ਬਚ ਨਹੀਂ ਸਕਦਾ ਪਤੀ : ਅਦਾਲਤ
    • driver killed  18 injured after bus accident in mp
      ਮੱਧ ਪ੍ਰਦੇਸ਼ 'ਚ ਵੱਡਾ ਹਾਦਸਾ, ਬੱਸ-ਟਰੱਕ ਦੀ ਟੱਕਰ 'ਚ ਡਰਾਈਵਰ ਦੀ ਮੌਤ ਤੇ 18...
    • lpg and oil companies in loss about to increase prices drastically
      ਘਾਟੇ 'ਚ LPG ਤੇ ਤੇਲ ਕੰਪਨੀਆਂ, ਕੀਮਤਾਂ 'ਚ ਕਰਨ ਵਾਲੀਆਂ ਹਨ ਭਾਰੀ ਵਾਧਾ
    • cjp protest two groups clash 6 people
      ਜੰਤਰ-ਮੰਤਰ 'ਤੇ CJP ਦਾ ਵਿਰੋਧ ਪ੍ਰਦਰਸ਼ਨ, ਦੋ ਸਮੂਹਾਂ ਵਿਚਕਾਰ ਸੰਭਾਵੀ ਝੜਪ,...
    • lalu  rabri  tejashwi yadav y plus security
      ਲਾਲੂ-ਰਾਬੜੀ ਤੋਂ ਬਾਅਦ ਤੇਜਸਵੀ ਯਾਦਵ ਨੇ ਵਾਪਸ ਕੀਤੀ ਆਪਣੀ Y-ਪਲੱਸ ਸੁਰੱਖਿਆ
    • rs 87 lakhs emptied due to bsnl s mistake hc gives important decision
      BSNL ਦੀ ਗਲਤੀ ਨਾਲ ਖਾਲੀ ਹੋ ਗਿਆ 87 ਲੱਖ ਦਾ ਖ਼ਾਤਾ, High Court ਨੇ ਸੁਣਾਇਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +