Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 19, 2026

    4:58:05 PM

  • us deployed fighter jets

    ਵੱਡੇ ਹਮਲੇ ਦੀ ਤਿਆਰੀ 'ਚ ਅਮਰੀਕਾ ! F-16 ਅਤੇ...

  • boy commits suicide by jumping into nangal hydel canal

    Punjab: 'ਮੈਨੂੰ ਲੱਭ ਲੈਣਾ, ਮੇਰੀ ਕਾਰ MP ਦੀ ਕੋਠੀ...

  • big incident in punjab

    ਪੰਜਾਬ 'ਚ ਵੱਡੀ ਘਟਨਾ : ਰਾਹ ਜਾਂਦੀ ਕੁੜੀ ਨਾਲ ਆਹ...

  • heavy rains with strong winds in punjab

    ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਭਿਆਨਕ ਹਾਦਸਾ; ਖੜ੍ਹੀ ਬੱਸ ਨਾਲ ਟਕਰਾਇਆ ਟੈਂਪੂ ਟਰੈਵਲਰ, ਥਾਈਂ ਮਰੇ 4 ਲੋਕ

NATIONAL News Punjabi(ਦੇਸ਼)

ਭਿਆਨਕ ਹਾਦਸਾ; ਖੜ੍ਹੀ ਬੱਸ ਨਾਲ ਟਕਰਾਇਆ ਟੈਂਪੂ ਟਰੈਵਲਰ, ਥਾਈਂ ਮਰੇ 4 ਲੋਕ

  • Edited By Tanu,
  • Updated: 16 Feb, 2025 11:39 AM
National
tempo traveller collides with parked bus
  • Share
    • Facebook
    • Tumblr
    • Linkedin
    • Twitter
  • Comment

ਬਾਰਾਬੰਕੀ- ਐਤਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸ 'ਤੇ ਇਕ ਦਰਦਨਾਕ ਹਾਦਸਾ ਵਾਪਰ ਗਿਆ। ਇੱਥੇ ਇਕ ਟੈਂਪੂ ਟਰੈਵਲਰ ਦੀ ਸੜਕ ਕਿਨਾਰੇ ਖੜ੍ਹੀ ਬੱਸ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ 4 ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਦਰਜਨ ਤੋਂ ਵੱਧ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਲਖਨਊ ਗੋਸਾਈਗੰਜ ਹਸਪਤਾਲ ਲਿਆਂਦਾ ਜਾ ਰਿਹਾ ਹੈ। ਇਹ ਸਾਰੇ ਲੋਕ ਮਹਾਕੁੰਭ 'ਚ ਇਸ਼ਨਾਨ ਕਰਕੇ ਅਯੁੱਧਿਆ ਜਾ ਰਹੇ ਸਨ। ਇਸ ਟੈਂਪੂ ਟਰੈਵਲਰ 'ਚ 23 ਲੋਕ ਸਵਾਰ ਸਨ। ਮਰਨ ਵਾਲਿਆਂ 'ਚ ਇਕ ਔਰਤ ਅਤੇ 3 ਪੁਰਸ਼ ਸ਼ਾਮਲ ਹਨ।

ਇਹ ਵੀ ਪੜ੍ਹੋ- ਘਰ-ਘਰ ਲੱਗਣਗੇ ਪ੍ਰੀਪੇਡ ਸਮਾਰਟ ਮੀਟਰ, ਇਸ ਤਰ੍ਹਾਂ ਹੋਣਗੇ ਰੀਚਾਰਜ

ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੇ ਐਸ.ਪੀ ਦਿਨੇਸ਼ ਕੁਮਾਰ ਸਿੰਘ ਨੇ ਦੱਸਿਆ ਕਿ ਸ਼ਰਧਾਲੂਆਂ ਨਾਲ ਭਰੀ ਟੈਂਪੂ ਟਰੈਵਲਰ ਟੂਰਿਸਟ ਗੱਡੀ ਤੇਜ਼ ਰਫ਼ਤਾਰ ’ਚ ਸੀ ਅਤੇ ਇਹ ਬੇਕਾਬੂ ਹੋ ਕੇ ਖ਼ਰਾਬ ਖੜ੍ਹੀ ਟੂਰਿਸਟ ਬੱਸ 'ਚ ਜਾ ਟਕਰਾਇਆ। ਇਸ ਹਾਦਸੇ 'ਚ ਟਰੈਵਲਰ 'ਚ ਸਵਾਰ ਇਕ ਔਰਤ ਅਤੇ 3 ਪੁਰਸ਼ਾਂ ਸਮੇਤ 4 ਲੋਕਾਂ ਦੀ ਮੌਤ ਹੋ ਗਈ। ਦੋ ਹੋਰ ਗੰਭੀਰ ਜ਼ਖ਼ਮੀਆਂ ਨੂੰ ਇਲਾਜ ਲਈ ਲਖਨਊ ਟਰਾਮਾ ਸੈਂਟਰ ਭੇਜਿਆ ਗਿਆ ਹੈ। ਘਟਨਾ ਤੋਂ ਬਾਅਦ ਟਰੈਵਲਰ ਗੱਡੀ ਦਾ ਡਰਾਈਵਰ ਗੱਡੀ ਛੱਡ ਕੇ ਫ਼ਰਾਰ ਹੋ ਗਿਆ। ਟੈਂਪੂ ਟਰੈਵਲਰ ਗੱਡੀ ਵਿੱਚ ਡੇਢ ਦਰਜਨ ਦੇ ਕਰੀਬ ਸ਼ਰਧਾਲੂ ਸਵਾਰ ਸਨ। ਖ਼ਰਾਬ ਪਾਰਕ ਕੀਤੀ ਟੂਰਿਸਟ ਬੱਸ ਵੀ ਛੱਤੀਸਗੜ੍ਹ ਤੋਂ ਵਰਿੰਦਾਵਨ ਰਾਹੀਂ ਅਯੁੱਧਿਆ ਜਾ ਰਹੀ ਸੀ। ਉਸੇ ਸਮੇਂ  ਸ਼ਰਧਾਲੂਆਂ ਨਾਲ ਭਰੀ ਇਕ ਟੈਂਪੂ ਟਰੈਵਲਰ ਗੱਡੀ ਮਹਾਰਾਸ਼ਟਰ ਤੋਂ ਵ੍ਰਿੰਦਾਵਨ ਦੇ ਰਸਤੇ ਅਯੁੱਧਿਆ ਜਾ ਰਹੀ ਸੀ। ਇਹ ਘਟਨਾ ਲੋਨੀ ਕਟੜਾ ਥਾਣਾ ਖੇਤਰ ਦੇ ਅਧੀਨ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਵਾਪਰੀ।

ਇਹ ਵੀ ਪੜ੍ਹੋ-  ਬਾਬਾ ਵੇਂਗਾ ਦੀ ਭਵਿੱਖਬਾਣੀ; ਚਮਕੇਗੀ ਇਨ੍ਹਾਂ ਰਾਸ਼ੀਆਂ ਦੀ ਕਿਸਮਤ

ਪੁਲਸ ਸੁਪਰਡੈਂਟ (ਐਸ. ਪੀ) ਦਿਨੇਸ਼ ਕੁਮਾਰ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਲੋਨੀ ਕਟੜਾ ਪੁਲਸ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਦੀ ਟੀਮ ਮੌਕੇ 'ਤੇ ਪਹੁੰਚ ਗਈ। ਪੁਲਸ ਨੇ ‘ਟੈਂਪੂ ਟਰੈਵਲਰ’ 'ਚ ਫਸੇ ਲੋਕਾਂ ਨੂੰ ਕਟਰ ਮਸ਼ੀਨ ਦੀ ਮਦਦ ਨਾਲ ਬਾਹਰ ਕੱਢਿਆ। ਸਿੰਘ ਨੇ ਦੱਸਿਆ ਕਿ ਦੋ ਜ਼ਖਮੀਆਂ ਨੂੰ ਲਖਨਊ ਟਰਾਮਾ ਸੈਂਟਰ ਅਤੇ ਚਾਰ ਜ਼ਖਮੀਆਂ ਨੂੰ ਜ਼ਿਲ੍ਹਾ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਐਸ. ਪੀ ਨੇ ਦੱਸਿਆ ਕਿ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਸ ਨੇ ਸ਼ੱਕ ਜ਼ਾਹਰ ਕੀਤਾ ਹੈ ਕਿ ਇਹ ਹਾਦਸਾ ‘ਟੈਂਪੋ ਟਰੈਵਲਰ’ ਦੇ ਡਰਾਈਵਰ ਨੂੰ ਨੀਂਦ ਦੀ ਝਪਕੀ ਆਉਣ ਕਾਰਨ ਵਾਪਰਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Tempo Traveller
  • collides
  • bus
  • ਟੈਂਪੂ ਟਰੈਵਲਰ
  • ਟੱਕਰ
  • ਬੱਸ ਹਾਦਸਾ

KISS ਡੇਅ 'ਤੇ ਪ੍ਰੇਮੀ ਨੂੰ ਮਿਲਣਾ ਪੈ ਗਿਆ ਮਹਿੰਗਾ, ਹੋਇਆ...

NEXT STORY

Stories You May Like

  • 4 people arrested with heroin and narcotic capsules
    ਹੈਰੋਇਨ ਅਤੇ ਨਸ਼ੀਲੇ ਕੈਪਸੂਲਾਂ ਸਮੇਤ 4 ਲੋਕ ਗ੍ਰਿਫ਼ਤਾਰ
  • major accident with punjabi family returning from up
    UP ਤੋਂ ਪਰਤ ਰਹੇ ਪੰਜਾਬੀ ਪਰਿਵਾਰ ਨਾਲ ਵੱਡਾ ਹਾਦਸਾ, 3 ਲੋਕਾਂ ਦੀ ਥਾਈਂ ਮੌਤ, ਵਿੱਛੇ ਸੱਥਰ
  • school bus  student  car learning  woman
    ਸਕੂਲ ਬੱਸ ਉਡੀਕਦੇ ਵਿਦਿਆਰਥੀਆਂ ਨਾਲ ਵਾਪਰਿਆ ਭਿਆਨਕ ਹਾਦਸਾ ! ਕਾਰ ਸਿੱਖ ਰਹੀ ਔਰਤ ਨੇ 5 ਨੂੰ ਦਰੜਿਆ
  • 4 people arrested with 12 stolen motorcycles and 7 mobile phones
    ਚੋਰੀ ਦੇ 12 ਮੋਟਰਸਾਈਕਲ ਤੇ 7 ਮੋਬਾਇਲਾਂ ਫੋਨ ਸਮੇਤ 4 ਲੋਕ ਗ੍ਰਿਫ਼ਤਾਰ
  • amarnath yatri  4 vehicles collide
    ਰਾਮਬਨ ’ਚ ਵੱਡਾ ਹਾਦਸਾ: ਅਮਰਨਾਥ ਯਾਤਰੀਆਂ ਦੇ 4 ਵਾਹਨ ਆਪਸ 'ਚ ਟਕਰਾਏ, 18 ਸ਼ਰਧਾਲੂ ਜ਼ਖ਼ਮੀ
  • 4 people including 3 siblings die due to drowning in anicut
    ਰਾਜਸਥਾਨ 'ਚ ਵਾਪਰਿਆ ਵੱਡਾ ਹਾਦਸਾ ! ਐਨੀਕਟ 'ਚ ਡੁੱਬਣ ਨਾਲ 3 ਭੈਣ-ਭਰਾਵਾਂ ਸਮੇਤ 4 ਲੋਕਾਂ ਦੀ ਮੌਤ
  • terrible accident involving a school bus
    ਉੱਤਰਪ੍ਰਦੇਸ਼ : ਸਕੂਲ ਜਾ ਰਹੀ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ ! 1 ਵਿਦਿਆਰਥੀ ਦੀ ਮੌਤ, ਕਈ ਜ਼ਖਮੀ
  • heavy rains to continue for 4 days in punjab
    ਪੰਜਾਬ 'ਚ 4 ਦਿਨ ਪਵੇਗਾ ਭਾਰੀ ਮੀਂਹ, 15 ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ, ਸਾਵਧਾਨ ਰਹਿਣ ਲੋਕ
  • family blocks road in front of police station in adampur murder case
    ਆਦਮਪੁਰ 'ਚ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਥਾਣੇ ਅੱਗੇ ਰੋਡ ਕੀਤੀ...
  • heavy rains with strong winds in punjab
    ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਸਿਰਫ਼ ਦੋ ਮਿੰਟਾਂ...
  • power cuts continue in jalandhar
    ਭਿਆਨਕ ਗਰਮੀ ਦੌਰਾਨ ਜਲੰਧਰ 'ਚ ਲੱਗੇ ਰਹੇ ਬਿਜਲੀ ਕੱਟਾਂ ਨੇ ਵਧਾਈ ਪ੍ਰੇਸ਼ਾਨੀ
  • passengers disturbed waiting hall of jalandhar cantt railway station is closed
    ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਵੇਟਿੰਗ ਹਾਲ ਬੰਦ ਪਿਆ ਹੋਣ ਕਾਰਨ ਯਾਤਰੀ ਹੋਏ...
  • free medical camp death anniversary of mrs  swadesh chopra
    ਸ਼੍ਰੀਮਤੀ ਸਵਦੇਸ਼ ਚੋਪੜਾ ਜੀ ਯਾਦ 'ਚ ਲਗਾਇਆ ਗਿਆ ਫਰੀ ਮੈਡੀਕਲ ਕੈਂਪ
  • 24 boxes of chandigarh liquor seized at paragpur checkpoint
    ਪਰਾਗਪੁਰ ਨਾਕੇ 'ਤੇ ਫੜੀ ਗਈ 24 ਪੇਟੀਆਂ ਚੰਡੀਗੜ੍ਹ ਦੀ ਸ਼ਰਾਬ
  • deadbodies of two persons found in nakodar sensation spreads
    ਨਕੋਦਰ ਵਿਖੇ ਦੋ ਵਿਅਕਤੀਆਂ ਦੀਆਂ ਮਿਲੀਆਂ ਲਾਸ਼ਾਂ! ਫ਼ੈਲੀ ਸਨਸਨੀ
Trending
Ek Nazar
body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • facebook is down users around the world are getting upset
      ਠੱਪ ਹੋ ਗਈ Facebook ! ਦੁਨੀਆ ਭਰ 'ਚ ਪਰੇਸ਼ਾਨ ਹੋ ਰਹੇ ਯੂਜ਼ਰਸ
    • nuclear balance changed in south asia
      ਦੱਖਣੀ ਏਸ਼ੀਆ ਵਿੱਚ ਪ੍ਰਮਾਣੂ ਸੰਤੁਲਨ ਬਦਲਿਆ! ਭਾਰਤ ਦੀ ਸਮੁੰਦਰੀ ਪ੍ਰਮਾਣੂ ਸ਼ਕਤੀ...
    • sitaphal  seed oil  nano pesticides  grain pests
      ਅਨਾਜ ਨੂੰ ਕੀੜਿਆਂ ਤੋਂ ਬਚਾਏਗਾ ਸੀਤਾਫਲ ! ਵਿਗਿਆਨੀਆਂ ਨੇ ਬਣਾਇਆ ਬਾਇਓ ਨੈਨੋ...
    • school holiday monday
      ਭਲਕੇ ਸਕੂਲਾਂ 'ਚ ਹੋ ਗਿਆ ਛੁੱਟੀ ਦਾ ਐਲਾਨ ! FIFA ਵਿਸ਼ਵ ਕੱਪ ਫਾਇਨਲ ਕਾਰਨ ਕੇਰਲ...
    • preparations to implement mdr on upi
      UPI 'ਤੇ MDR ਲਾਗੂ ਕਰਨ ਦੀ ਤਿਆਰੀ! ਵਧ ਸਕਦੀ ਹੈ ਕਾਰੋਬਾਰ ਦੀ ਲਾਗਤ, ਡਿਜੀਟਲ...
    • amit shah  jammu kashmir  lieutenant governor  chief minister  floods
      ਅਮਿਤ ਸ਼ਾਹ ਨੇ J&K ਦੇ ਉਪ ਰਾਜਪਾਲ ਤੇ CM ਨਾਲ ਗੱਲ ਕਰ ਕੇ ਹੜ੍ਹ ਦੀ ਸਥਿਤੀ ਦੀ ਲਈ...
    • astrology  rashifal  people  shani dev  shani vakri
      ਸ਼ਨੀ ਦੀ 'ਚਾਲ' ਤੋਂ ਬਚ ਕੇ ਰਹਿਣ ਇਨ੍ਹਾਂ ਰਾਸ਼ੀਆਂ ਵਾਲੇ ਲੋਕ ! ਸੰਭਲ ਕੇ ਚੁੱਕਣ...
    • inverter battery  rain water  pollution  dirt  ro water
      ਇਨਵਰਟਰ ਦੀ ਬੈਟਰੀ 'ਚ ਮੀਂਹ ਦਾ ਪਾਣੀ ਪਾਉਣਾ ਸਹੀ ਜਾਂ ਨਹੀਂ ? ਜਾਣੋ ਕੀ ਹੈ...
    • opposition parties  all party meeting  walkout  tmc
      TMC ਦੇ ਬਾਗ਼ੀ MPs ਨੂੰ ਬੁਲਾਉਣ 'ਤੇ ਵਿਰੋਧੀ ਦਲਾਂ ਨੇ ਆਲ ਪਾਰਟੀ ਮੀਟਿੰਗ 'ਚੋਂ...
    • sonam wangchuk  wife  high court  safdarjung hospital
      'ਵਾਂਗਚੁਕ ਨੂੰ ਕੀਤਾ ਜਾਵੇ ਰੈਫ਼ਰ..!' ਸੋਨਮ ਦੀ ਪਤਨੀ ਨੇ ਕੀਤਾ ਹਾਈ ਕੋਰਟ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +