Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 15, 2026

    1:07:50 PM

  • only the ruling party is under suspicion  who will save punjab  raja warring

    ਸੱਤਾਧਾਰੀ ਧਿਰ ਦੇ ਲੋਕ ਹੀ ਸ਼ੱਕ ਦੇ ਘੇਰੇ 'ਚ,...

  • only aap mlas are in danger in punjab

    ਪੰਜਾਬ 'ਚ 'ਆਪ' ਦੇ ਵਿਧਾਇਕਾਂ ਨੂੰ ਹੀ ਖ਼ਤਰਾ!...

  • video of young man applying drug injection to private parts goes viral

    Punjab: ਯੁੱਧ ਨਸ਼ੇ ਵਿਰੁੱਧ ਦੀ ਨਿਕਲੀ ਫੂਕ!...

  • delhi roads blocked

    ਦਿੱਲੀ ਦੇ ਕਈ ਰੋਡ 5 ਦਿਨਾਂ ਲਈ ਹੋਏ Block ! ਘਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਪੇਂਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਇਲਾਕੇ ਦੇ ਲੋਕਾਂ 'ਚ ਦਹਿਸ਼ਤ

NATIONAL News Punjabi(ਦੇਸ਼)

ਪੇਂਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਇਲਾਕੇ ਦੇ ਲੋਕਾਂ 'ਚ ਦਹਿਸ਼ਤ

  • Edited By Shubam Kumar,
  • Updated: 27 Jun, 2025 10:20 AM
National
terrible fire breaks out in paint factory
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਨੋਇਡਾ ਦੀ ਇੱਕ ਪੇਂਟ ਫੈਕਟਰੀ 'ਚ ਸ਼ੁੱਕਰਵਾਰ ਸਵੇਰੇ ਭਿਆਨਕ ਅੱਗ ਲੱਗ ਗਈ ਤੇ 30 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਅੱਗ 'ਤੇ ਕਾਬੂ ਪਾਇਆ। ਇਹ ਜਾਣਕਾਰੀ ਦਿੰਦੇ ਹੋਏ ਇੱਕ ਅਧਿਕਾਰੀ ਨੇ ਦੱਸਿਆ ਕਿ ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਮੁੱਖ ਫਾਇਰ ਅਫਸਰ ਪ੍ਰਦੀਪ ਕੁਮਾਰ ਚੌਬੇ ਨੇ ਦੱਸਿਆ ਕਿ ਥਾਣਾ ਫੇਜ਼-ਵਨ ਦੇ ਸੈਕਟਰ-2 'ਚ ਸਥਿਤ ਸ਼ਾਮ ਪੇਂਟ ਇੰਡਸਟਰੀ ਕੈਮੀਕਲ ਦੀ ਫੈਕਟਰੀ 'ਚ ਸਵੇਰੇ 6 ਵਜੇ ਦੇ ਕਰੀਬ ਅਚਾਨਕ ਅੱਗ ਲੱਗ ਗਈ। ਉਨ੍ਹਾਂ ਕਿਹਾ ਕਿ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਸੱਤ ਫਾਇਰ ਇੰਜਣ ਮੌਕੇ 'ਤੇ ਪਹੁੰਚੇ।

ਚੌਬੇ ਨੇ ਕਿਹਾ ਕਿ ਅੱਗ ਦੀ ਤੀਬਰਤਾ ਨੂੰ ਦੇਖਦੇ ਹੋਏ, ਨੇੜਲੇ ਜ਼ਿਲ੍ਹਿਆਂ ਤੇ ਕੁਝ ਨਿੱਜੀ ਕੰਪਨੀਆਂ ਤੋਂ ਫਾਇਰ ਇੰਜਣਾਂ ਨੂੰ ਵੀ ਮੌਕੇ 'ਤੇ ਬੁਲਾਇਆ ਗਿਆ ਤੇ 30 ਫਾਇਰ ਇੰਜਣਾਂ ਦੀ ਮਦਦ ਨਾਲ ਤਿੰਨ ਘੰਟੇ ਦੀ ਸਖ਼ਤ ਮਿਹਨਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਜਾ ਸਕਿਆ। ਉਨ੍ਹਾਂ ਕਿਹਾ ਕਿ ਅੱਗ ਬਹੁਤ ਭਿਆਨਕ ਰੂਪ ਧਾਰਨ ਕਰ ਗਈ ਸੀ ਤੇ ਪੇਂਟ ਅਤੇ ਰਸਾਇਣਾਂ ਦੇ ਨਿਰਮਾਣ ਕਾਰਨ ਅੱਗ ਬੁਝਾਉਣ ਵਿੱਚ ਬਹੁਤ ਮੁਸ਼ਕਲਾਂ ਆਈਆਂ। ਚੌਬੇ ਅਨੁਸਾਰ ਅੱਗ ਲੱਗਣ ਤੋਂ ਬਾਅਦ ਫੈਕਟਰੀ 'ਚ ਰੱਖੇ ਪੇਂਟ ਕੈਨ ਫਟਣ ਲੱਗ ਪਏ ਤੇ ਅੱਗ ਦੇ ਨੇੜੇ ਦੀਆਂ ਫੈਕਟਰੀਆਂ 'ਚ ਫੈਲਣ ਦਾ ਖ਼ਤਰਾ ਸੀ। ਉਨ੍ਹਾਂ ਕਿਹਾ ਕਿ ਅੱਗ ਲੱਗਣ ਸਮੇਂ ਫੈਕਟਰੀ 'ਚ ਕੋਈ ਵੀ ਮੌਜੂਦ ਨਹੀਂ ਸੀ ਅਤੇ ਇਸ ਘਟਨਾ 'ਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • fire
  • breaks out
  • paint factory
  • ਪੇਂਟ
  • ਫੈਕਟਰੀ
  • ਅੱਗ

PM ਮੋਦੀ ਨੇ ਜਗਗਨਾਥ ਰਥ ਯਾਤਰਾ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ

NEXT STORY

Stories You May Like

  • fire breaks out in kolkata  s muchibazar
    ਕੋਲਕਾਤਾ ਦੇ ਮੁਚੀਬਾਜ਼ਾਰ ਇਲਾਕੇ 'ਚ ਕੂੜੇ ਦੇ ਡੰਪ ਨੂੰ ਲੱਗੀ ਭਿਆਨਕ ਅੱਗ
  • massive fire breaks out in scrap warehouse
    ਸਕ੍ਰੈਪ ਦੇ ਗੋਦਾਮ ’ਚ ਲੱਗੀ ਭਿਆਨਕ ਅੱਗ, ਲੋਕਾਂ ਦੇ ਘਰਾਂ ਦੀਆਂ ਕੰਧਾਂ ਵਿਚ ਆਈਆਂ ਤਰੇੜਾਂ
  • massive fire breaks out in rosin factory
    ਹੁਸ਼ਿਆਰਪੁਰ 'ਚ ਦੇਰ ਰਾਤ ਵਾਪਰਿਆ ਵੱਡਾ ਹਾਦਸਾ, ਬਰੋਜਾ ਫੈਕਟਰੀ 'ਚ ਲੱਗੀ ਭਿਆਨਕ ਅੱਗ
  • a huge fire broke out in the iranian capital tehran
    ਈਰਾਨ ਦੀ ਰਾਜਧਾਨੀ ਤਹਿਰਾਨ ’ਚ ਲੱਗੀ ਭਿਆਨਕ ਅੱਗ
  • fire broke out hotel in vrindavan
    ਵ੍ਰਿੰਦਾਵਨ 'ਚ ਉਦਘਾਟਨ ਮੌਕੇ ਹੋਟਲ ਨੂੰ ਲੱਗੀ ਭਿਆਨਕ ਅੱਗ, ਛੱਤ 'ਤੇ ਫਸੇ ਕਈ ਲੋਕ
  • theft in paint store in bholath
    ਭੁਲੱਥ ’ਚ ਪੇਂਟ ਸਟੋਰ ’ਚ ਚੋਰੀ, ਮਨੀ ਚੇਂਜਰ ਦਾ ਸ਼ਟਰ ਤੋੜਨ ਦੀ ਕੋਸ਼ਿਸ਼
  • panic spreads after head found in surya enclave of jalandhar
    ਜਲੰਧਰ ਦੇ ਸੂਰਿਆ ਐਨਕਲੇਵ 'ਚ ਸਿਰ ਮਿਲਣ ਨਾਲ ਫੈਲੀ ਦਹਿਸ਼ਤ, ਜਾਂਚ 'ਚ ਲੱਗੀ ਪੁਲਸ
  • cm siddaramaiah  stage  hampi festival  fire
    CM ਸਿੱਧਰਮਈਆ ਦੇ ਸਟੇਜ 'ਤੇ ਆਉਣ 'ਤੇ ਹੰਪੀ ਫੈਸਟੀਵਲ 'ਚ ਲੱਗੀ ਅੱਗ, ਪਈਆਂ ਭਾਜੜਾਂ
  • video of young man applying drug injection to private parts goes viral
    Punjab: ਯੁੱਧ ਨਸ਼ੇ ਵਿਰੁੱਧ ਦੀ ਨਿਕਲੀ ਫੂਕ! ਪ੍ਰਾਈਵੇਟ ਪਾਰਟ ’ਚ ਚਿੱਟੇ ਦਾ ਟੀਕਾ...
  • antf arrests 2 smugglers from firozpur with 2 kg 23 grams of heroin
    2 ਕਿਲੋ 23 ਗ੍ਰਾਮ ਹੈਰੋਇਨ ਸਮੇਤ ਏ. ਐੱਨ. ਟੀ. ਐੱਫ਼. ਨੇ ਫਿਰੋਜ਼ਪੁਰ ਦੇ 2...
  • weather will change again in punjab
    ਪੰਜਾਬ 'ਚ ਫਿਰ ਬਦਲੇਗਾ ਮੌਸਮ ਦਾ ਮਿਜਾਜ਼, 16, 17 ਤੇ 18 ਨੂੰ ਇਨ੍ਹਾਂ...
  • new twist in lucky oberoi murder case jalandhar
    ਜਲੰਧਰ: ਲੱਕੀ ਓਬਰਾਏ ਕਤਲ ਕਾਂਡ 'ਚ ਨਵਾਂ ਮੋੜ! ਇਕ ਹੋਰ ਨਾਂ ਆਇਆ ਸਾਹਮਣੇ,...
  • punjab weather raining
    ਪੰਜਾਬ 'ਚ 2 ਦਿਨ ਅਹਿਮ! ਬਦਲੇਗਾ ਮੌਸਮ ਤੇ ਪਵੇਗਾ ਮੀਂਹ, ਵਿਭਾਗ ਵੱਲੋਂ 18...
  • big accident in jalandhar painful death of delivery boy
    ਜਲੰਧਰ 'ਚ ਵੱਡਾ ਹਾਦਸਾ! ਡਿਲੀਵਰੀ ਬੁਆਏ ਦੀ ਦਰਦਨਾਕ ਮੌਤ, ਸਿਰ ਤੋਂ ਲੰਘ ਗਿਆ ਟਰੱਕ
  • sukhpal singh khaira statement on punjab drug overdose boy death
    ਜੇ ਪੁਲਸ ਅਫ਼ਸਰ ਆਪਣੇ ਪੁੱਤ ਨੂੰ ਨਸ਼ੇ ਤੋਂ ਨਹੀਂ ਬਚਾ ਸਕਿਆ ਤਾਂ ਆਮ ਲੋਕਾਂ ਦਾ ਕੀ...
  • golden buds school and tera tera hatti organized a blood donation camp
    ਗੋਲਡਨ ਬਡਜ਼ ਸਕੂਲ ਤੇ ਤੇਰਾ-ਤੇਰਾ ਹੱਟੀ ਨੇ ਲਗਾਇਆ ਖੂਨਦਾਨ ਕੈਂਪ
Trending
Ek Nazar
heavy rain warning weather

ਅਗਲੇ 24 ਘੰਟੇ ਬੇਹੱਦ ਅਹਿਮ! ਇਨ੍ਹਾਂ 11 ਸੂਬਿਆਂ 'ਚ ਪਵੇਗਾ ਭਾਰੀ ਮੀਂਹ,...

heavy rain alert

ਅਗਲੇ 24 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 11 ਸੂਬਿਆਂ ਲਈ...

india vs pakistan match t20 world cup

IND vs PAK ਮੈਚ ਤੋਂ ਪਹਿਲਾਂ ਪਾਕਿ ਕਪਤਾਨ ਦਾ ਹੈਰਾਨੀਜਨਕ ਬਿਆਨ, ਅਭਿਸ਼ੇਕ ਸ਼ਰਮਾ...

vaibhav suryavanshi will not give 10th board exam

ਵੈਭਵ ਸੂਰਿਆਵੰਸ਼ੀ ਨਹੀਂ ਦੇਣਗੇ 10ਵੀਂ ਬੋਰਡ ਦੀ ਪ੍ਰੀਖਿਆ, ਵਜ੍ਹਾ ਕਰ ਦੇਵੇਗੀ...

rajpal yadav been released from jail

ਜੇਲ੍ਹ ਤੋਂ ਰਿਹਾਅ ਹੋ ਗਏ ਰਾਜਪਾਲ ਯਾਦਵ! ਸਲਮਾਨ ਖਾਨ ਦਾ ਧੰਨਵਾਦ ਕਰਨ ਵਾਲੀ ਵੀਡੀਓ...

no alcohol all liquor shops will remain closed

ਸੋਮਵਾਰ ਨੂੰ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ! ਜੈਪੁਰ ਦੇ ਕਾਰੋਬਾਰੀਆਂ ਨੇ ਇਸ...

history of birthday cake from ancient egypt

ਕਿਵੇਂ ਹੋਈ ਜਨਮਦਿਨ 'ਤੇ Cake ਖਾਣ ਦੀ ਸ਼ੁਰੂਆਤ? ਜਾਣੋ ਹਜ਼ਾਰਾਂ ਸਾਲ ਪੁਰਾਣਾ...

firecrackers explode in rae bareli  elderly woman dies

ਘਰ ਅੰਦਰ ਰੱਖੇ ਪਟਾਕਿਆਂ 'ਚ ਹੋ ਗਿਆ ਧਮਾਕਾ, ਰਾਏਬਰੇਲੀ 'ਚ ਬਜ਼ੁਰਗ ਔਰਤ ਦੀ ਮੌਤ

sidhu moosewala s father balkaur singh

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਛਲਕਿਆ ਦਰਦ: "ਮੁਸ਼ਕਿਲ ਵਕਤ ਨੇ ਦਿਖਾਈ...

indigo flight

ਇੰਡੀਗੋ ਦੇ ਜਹਾਜ਼ 'ਚ ਬੰਬ! ਇਕ ਪਰਚੀ ਨੇ ਯਾਤਰੀਆਂ ਦੇ ਉੱਡਾ 'ਤੇ ਹੋਸ਼

this is the most expensive bollywood film  which took 14 years to make

ਇਹ ਹੈ ਬਾਲੀਵੁੱਡ ਦੀ ਸਭ ਤੋਂ ਮਹਿੰਗੀ ਫਿਲਮ, ਜਿਸ ਨੂੰ ਬਣਨ ’ਚ ਲੱਗ ਗਏ ਸਨ 14...

5 friends poison funeral

5 ਸਹੇਲੀਆਂ ਨੇ ਮਜ਼ਾਕ-ਮਜ਼ਾਕ 'ਚ ਚੱਖਿਆ ਜ਼ਹਿਰ, 4 ਦੀ ਮੌਤ

chiranjeevi announces names of ram charan  upasana  s twin babies

ਰਾਮ ਚਰਨ ਦੇ ਜੁੜਵਾਂ ਬੱਚਿਆਂ ਦੀ ਪਹਿਲੀ ਝਲਕ ਆਈ ਸਾਹਮਣੇ, ਦਾਦਾ ਚਿਰੰਜੀਵੀ ਨੇ...

veteran actor joe simon passes away

ਫਿਲਮ ਇੰਡਸਟਰੀ ਨੂੰ ਵੱਡਾ ਝਟਕਾ; 100 ਤੋਂ ਵੱਧ ਫਿਲਮਾਂ ਕਰ ਚੁੱਕੇ ਅਦਾਕਾਰ ਦੀ...

ind vs pak t20 world cup 2026

IND vs PAK ਮੈਚ ਦੇ ਰੋਮਾਂਚ 'ਤੇ ਫਿਰ ਸਕਦੈ ਪਾਣੀ! ਮੌਸਮ ਵਿਭਾਗ ਵੱਲੋਂ ਭਾਰੀ...

uae beat india by 7 wickets

TEAM INDIA ਨਾਲ ਹੋਇਆ ਵੱਡਾ ਉਲਟਫੇਰ, UAE ਹੱਥੋਂ ਹਾਰੀ T20 ਮੈਚ

captain ruled out t20 world cup 2026

T20 World Cup 'ਚ ਟੀਮ ਨੂੰ ਵੱਡਾ ਝਟਕਾ, ਕਪਤਾਨ ਹੀ ਟੂਰਨਾਮੈਂਟ 'ਚੋਂ ਹੋ ਗਿਆ...

scorpio

ਤੇਜ਼ ਰਫ਼ਤਾਰ ਦਾ ਕਹਿਰ! ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਈ ਸਕਾਰਪੀਓ, 5 ਦੀ ਮੌਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • jewellery worth rs 3 crore stolen showroom
      ਜਵੈਲਰੀ ਸ਼ੋਅਰੂਮ 'ਚੋਂ 3 ਕਰੋੜ ਦੇ ਗਹਿਣੇ ਚੋਰੀ, ਮਾਲਕ ਦੀ ਇੱਕ ਗਲਤੀ ਕਾਰਨ ਹੋਇਆ...
    • valentine  s day incident
      Valentine's Day 'ਤੇ ਚੜ੍ਹ ਗਿਆ 'ਚੰਨ' ! ਇਕ ਹੋਏ ਚਾਚੀ-ਭਤੀਜਾ, ਚਾਚੇ ਨੇ...
    • indigo recruitment 1000 pilots
      ਪਾਇਲਟ ਬਣਨ ਦੇ ਚਾਹਵਾਨਾਂ ਲਈ ਖ਼ਾਸ ਖ਼ਬਰ, ਇੰਡੀਗੋ 'ਚ ਨਿਕਲੀਆਂ 1000 ਭਰਤੀਆਂ
    • america  trade deal rahul gandhi
      ਅਮਰੀਕਾ ਦੇ ਨਾਲ ਟ੍ਰੇਡ ਡੀਲ ਨਾਲ ਕਿਸਾਨਾਂ ਤੇ ਕੱਪੜਾ ਉਦਯੋਗ ਨੂੰ ਨੁਕਸਾਨ : ਰਾਹੁਲ...
    • road accidents victims pm relief scheme
      ਸੜਕ ਹਾਦਸਿਆਂ ਦੇ ਪੀੜਤਾਂ ਲਈ ‘PM ਰਾਹਤ’ ਯੋਜਨਾ ਸ਼ੁਰੂ, ਹੋਵੇਗਾ 1.5 ਲੱਖ ਰੁਪਏ...
    • how many times can we get treatment done on ayushman card in 1 year
      ਆਯੁਸ਼ਮਾਨ ਕਾਰਡ 'ਤੇ 1 ਸਾਲ 'ਚ ਕਿੰਨੀ ਵਾਰ ਕਰਵਾ ਸਕਦੇ ਹਾਂ ਇਲਾਜ? ਜਾਣੋ ਕੀ...
    • priyanka  star player still on the bench
      ਪ੍ਰਿਯੰਕਾ : ਸਟਾਰ ਖਿਡਾਰੀ ਅਜੇ ਵੀ ਬੈਂਚ ’ਤੇ
    • heavy rain alert
      ਅਗਲੇ 24 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 11 ਸੂਬਿਆਂ ਲਈ...
    • fake medicine factory in gaya bihar
      ਬਿਹਾਰ ’ਚ ਫਰਜ਼ੀ ਦਵਾਈ ਫੈਕਟਰੀ ਦਾ ਪਰਦਾਫਾਸ਼, ਇਕ ਗ੍ਰਿਫ਼ਤਾਰ
    • tillu and gogi gangwar
      ਦਿੱਲੀ ਦੇ ਰੋਹਿਣੀ ਇਲਾਕੇ 'ਚ ਗੈਂਗਵਾਰ! ਗੋਗੀ ਗੈਂਗ ਦੇ ਸਾਹਿਲ ਦਾ ਗੋਲੀਆਂ ਮਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +