Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 18, 2026

    3:02:50 PM

  • section 144 imposed

    ਧਾਰਾ 144 ਹੋਈ ਲਾਗੂ! ਬਲੋਚਿਸਤਾਨ 'ਚ ਸੁਰੱਖਿਆ...

  • ਪੰਜਾਬ 'ਚ ਅੰਤਰਰਾਸ਼ਟਰੀ ਅੱਤਵਾਦੀ-ਗੈਂਗਸਟਰ ਗਠਜੋੜ...

  • electricity consumers beware big news regarding pspcl meters

    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ...

  • tushar kumar uk mayor

    23 ਸਾਲਾ ਭਾਰਤੀ ਮੂਲ ਦੇ ਨੌਜਵਾਨ ਨੇ UK 'ਚ ਗੱਡੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jammu & Kashmir
  • ਜੰਮੂ ਕਸ਼ਮੀਰ ਦੇ ਡੋਡਾ 'ਚ ਅੱਤਵਾਦੀ ਗ੍ਰਿਫ਼ਤਾਰ, ਹਥਿਆਰ ਅਤੇ ਗੋਲਾ ਬਾਰੂਦ ਬਰਾਮਦ

NATIONAL News Punjabi(ਦੇਸ਼)

ਜੰਮੂ ਕਸ਼ਮੀਰ ਦੇ ਡੋਡਾ 'ਚ ਅੱਤਵਾਦੀ ਗ੍ਰਿਫ਼ਤਾਰ, ਹਥਿਆਰ ਅਤੇ ਗੋਲਾ ਬਾਰੂਦ ਬਰਾਮਦ

  • Edited By Disha,
  • Updated: 27 Jun, 2022 12:05 PM
Jammu & Kashmir
terrorist arrested in j k  s doda
  • Share
    • Facebook
    • Tumblr
    • Linkedin
    • Twitter
  • Comment

ਜੰਮੂ (ਭਾਸ਼ਾ)- ਜੰਮੂ ਕਸ਼ਮੀਰ ਦੇ ਡੋਡਾ ਜ਼ਿਲ੍ਹੇ 'ਚ ਇਕ ਅੱਤਵਾਦੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਦੇ ਕਬਜ਼ੇ ਤੋਂ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਕੀਤਾ ਗਿਆ ਹੈ। ਪੁਲਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਅੱਤਵਾਦੀ ਨੂੰ ਪਾਕਿਸਤਾਨ 'ਚ ਮੌਜੂਦ ਉਸ ਦੇ ਆਕਾਵਾਂ ਤੋਂ ਜ਼ਿਲ੍ਹੇ ਦੇ ਪੁਲਸ ਕਰਮੀਆਂ 'ਤੇ ਹਮਲੇ ਦਾ ਨਿਰਦੇਸ਼ ਮਿਲਿਆ ਸੀ। ਪੁਲਸ ਨੇ ਦੱਸਿਆ ਕਿ ਅਮਰਨਾਥ ਯਾਤਰਾ ਦੇ ਮੱਦੇਨਜ਼ਰ ਜੰਮੂ 'ਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਪੁਲਸ ਦੀ ਇਕ ਟੀਮ ਨੇ ਐਤਵਾਰ ਨੂੰ ਡੋਡਾ ਸ਼ਹਿਰ ਦੇ ਬਾਹਰੀ ਇਲਾਕੇ 'ਚ ਸਥਿਤ ਚੌਕੀ 'ਤੇ ਇਕ ਵਿਅਕਤੀ ਨੂੰ ਰੋਕ ਕੇ ਉਸ ਤੋਂ ਪੁੱਛ-ਗਿੱਛ ਕੀਤੀ। ਤਲਾਸ਼ੀ ਦੌਰਾਨ ਉਸ ਕੋਲੋਂ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਹੋਇਆ। 

ਉਨ੍ਹਾਂ ਦੱਸਿਆ ਕਿ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਉਸ ਦੀ ਪਛਾਣ ਡੋਡਾ ਦੇ ਕੋਟੀ ਪਿੰਡ ਦੇ ਵਾਸੀ ਫਰੀਦ ਅਹਿਮਦ ਦੇ ਰੂਪ 'ਚ ਹੋਈ ਹੈ। ਪੁਲਸ ਨੇ ਦੱਸਿਆ ਕਿ ਅਹਿਮਦ ਕੋਲੋਂ ਇਕ ਚੀਨੀ ਪਿਸਤੌਲ, 2 ਮੈਗਜ਼ੀਨ, 14 ਕਾਰਤੂਸ ਅਤੇ ਇਕ ਮੋਬਾਇਲ ਫ਼ੋਨ ਜ਼ਬਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਚਨਾ ਹੈ ਕਿ ਅਹਿਮਦ ਨੂੰ ਮਾਰਚ 'ਚ ਇਕ ਵਿਅਕਤੀ ਤੋਂ ਹਥਿਆਰ ਅਤੇ ਗੋਲਾ-ਬਾਰੂਦ ਮਿਲਿਆ ਸੀ ਅਤੇ ਉਸ ਨੂੰ ਡੋਡਾ 'ਚ ਪੁਲਸ ਕਰਮੀਆਂ 'ਤੇ ਹਮਲੇ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ। ਹਾਲਾਂਕਿ, ਪੁਲਸ ਦੇ ਸਮੇਂ ਰਹਿੰਦੇ ਸਮੇਂ ਕਦਮ ਉਠਾਉਣ ਅਤੇ ਤੁਰੰਤ ਕਾਰਵਾਈ ਕਰਨ ਤੋਂ ਉਸ ਦੀ ਸਾਜਿਸ਼ ਅਸਫ਼ਲ ਹੋ ਗਈ। ਪੁਲਸ ਨੇ ਕਿਹਾ ਕਿ ਇਕ ਵਿਸ਼ੇਸ਼ ਟੀਮ ਮਾਮਲੇ 'ਚ ਜਾਂਚ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਜਾਂਚ 'ਚ ਖ਼ੁਲਾਸਾ ਹੋਇਆ ਹੈ ਕਿ ਅੱਤਵਾਦੀ ਬੇਹੱਦ ਕੱਟੜਪੰਥੀ ਹੈ ਅਤੇ ਉਸ ਨੂੰ ਸਰਹੱਦ ਪਾਰ ਤੋਂ ਉਸ ਦੇ ਆਕਾਵਾਂ ਤੋਂ ਫ਼ੋਨ 'ਤੇ ਨਿਰਦੇਸ਼ ਮਿਲਦੇ ਸਨ। ਉਸ ਨੂੰ ਕਸ਼ਮੀਰ ਘਾਟੀ ਅਤੇ ਡੋਡਾ 'ਚ ਅੱਤਵਾਦੀ ਸੰਗਠਨ ਲਈ ਕੰਮ ਕਰਨ ਲਈ ਉਕਸਾਇਆ ਗਿਆ ਸੀ। ਪੁਲਸ ਨੇ ਦੱਸਿਆ ਕਿ ਡੋਡਾ ਪੁਲਸ ਥਾਣੇ 'ਚ ਕਾਨੂੰਨ ਦੀਆਂ ਸੰਬੰਧਤ ਧਾਰਾਵਾਂ ਦੇ ਅਧੀਨ ਇਕ ਐੱਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਜਾਂਚ ਜਾਰੀ ਹੈ।

  • Jammu and Kashmir
  • Doda
  • terrorist
  • arrested
  • ਜੰਮੂ ਕਸ਼ਮੀਰ
  • ਡੋਡਾ
  • ਅੱਤਵਾਦੀ
  • ਗ੍ਰਿਫ਼ਤਾਰ

ਸੰਜੇ ਰਾਊਤ ਦਾ ਵਿਵਾਦਿਤ ਬਿਆਨ, ਗੁਹਾਟੀ ਤੋਂ 40 ਵਿਧਾਇਕਾਂ ਦੀਆਂ ਆਉਣਗੀਆਂ ਲਾਸ਼ਾਂ

NEXT STORY

Stories You May Like

  • terrorist hideout destroyed in bandipora
    ਬਾਂਦੀਪੋਰਾ 'ਚ ਅੱਤਵਾਦੀਆਂ ਦਾ ਟਿਕਾਣਾ ਤਬਾਹ, ਭਾਰੀ ਮਾਤਰਾ 'ਚ ਹਥਿਆਰ ਤੇ ਗੋਲਾ-ਬਾਰੂਦ ਬਰਾਮਦ
  • bijapur massive maoist bunker unearthed in bijapur
    ਛੱਤੀਸਗੜ੍ਹ ਦੇ ਬੀਜਾਪੁਰ 'ਚ ਇਕ ਬੰਕਰ 'ਚੋਂ ਗੋਲਾ-ਬਾਰੂਦ ਬਰਾਮਦ
  • 2 lashkar terrorists arrested in srinagar  weapons recovered
    ਸ਼੍ਰੀਨਗਰ ’ਚ ਲਸ਼ਕਰ ਦੇ 2 ਅੱਤਵਾਦੀ ਗ੍ਰਿਫ਼ਤਾਰ, ਹਥਿਆਰ ਬਰਾਮਦ
  • major operation by security forces in manipur
    ਮਣੀਪੁਰ 'ਚ ਸੁਰੱਖਿਆ ਬਲਾਂ ਦੀ ਵੱਡੀ ਕਾਰਵਾਈ ! ਸਰਹੱਦੀ ਖੇਤਰਾਂ 'ਚ ਅੱਤਵਾਦੀ ਗ੍ਰਿਫਤਾਰ, ਹਥਿਆਰ ਵੀ ਹੋਏ ਬਰਾਮਦ
  • jammu kashmir  police  chandigarh property  seized
    ਜੰਮੂ ਕਸ਼ਮੀਰ ਪੁਲਸ ਨੇ ਨਸ਼ੀਲੇ ਪਦਾਰਥ ਦੀ ਤਸਕਰੀ ਮਾਮਲੇ 'ਚ ਚੰਡੀਗੜ੍ਹ 'ਚ ਜਾਇਦਾਦ ਕੀਤੀ ਜ਼ਬਤ
  • jammu kashmir  madrasa  fire  boy  death
    ਜੰਮੂ ਕਸ਼ਮੀਰ : ਮਦਰਸੇ 'ਚ ਅੱਗ ਲੱਗਣ ਨਾਲ ਮੁੰਡੇ ਦੀ ਮੌਤ, ਤਿੰਨ ਝੁਲਸੇ
  • security forces arrest 6 terrorists in manipur
    ਸੁਰੱਖਿਆ ਫੋਰਸਾਂ ਨੇ ਮਣੀਪੁਰ ’ਚ 6 ਅੱਤਵਾਦੀ ਕੀਤੇ ਗ੍ਰਿਫ਼ਤਾਰ
  • ats arrests 2 suspected terrorists in up
    ਯੂ. ਪੀ. ’ਚ ਏ. ਟੀ. ਐੱਸ. ਨੇ ਗ੍ਰਿਫ਼ਤਾਰ ਕੀਤੇ 2 ਸ਼ੱਕੀ ਅੱਤਵਾਦੀ
  • ed powercom chairman and director investigation
    ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਮਗਰੋਂ ED ਦੀ ਕਾਰਵਾਈ ਤੇਜ਼, ਪਾਵਰਕਾਮ...
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
  • major accident on goraya phillaur national highway
    ਗੋਰਾਇਆ-ਫਿਲੌਰ  NH 'ਤੇ ਵੱਡਾ ਹਾਦਸਾ! ਟਰਾਲੇ ਹੇਠਾਂ ਫਸਿਆ ਮੋਟਰਸਾਈਕਲ, ਇਕ ਦੀ...
  • corporation has changed the design of the fencing
    ਨਿਗਮ ਨੇ ਬਦਲਿਆ ਨਹਿਰ ਕੰਢੇ ਫੈਂਸਿੰਗ ਦਾ ਡਿਜ਼ਾਈਨ, ਹੁਣ ਪਟੜੀ ਛੱਡ ਕੇ ਕੀਤੀ...
  • power cut
    ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • most of the street lights out of order
    ਜਲੰਧਰ: ਹਨੇਰੇ 'ਚ ਡੁੱਬੀ 120 ਫੁੱਟੀ ਰੋਡ, ਲੁੱਟ-ਖੋਹ ਦੀਆਂ ਵਾਰਦਾਤਾਂ ਦਾ ਵਧਿਆ...
  • government holiday to be observed in punjab on wednesday
    ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ...
Trending
Ek Nazar
buffaloes named trump and netanyahu

ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਭੈਂਸੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ...

punjab bandh announced on may 20th

20 ਮਈ ਨੂੰ ਪੰਜਾਬ ਬੰਦ ਦਾ ਐਲਾਨ, ਕੈਮਿਸਟਾਂ ਦੇ ਹੱਕ ’ਚ IMA ਤੇ ਅਪੋਲੋ ਫਾਰਮੇਸੀ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

5300 chickens die pultry farm electricity

ਨਾਂ ਬੀਮਾਰੀ, ਨਾਂ ਵਾਇਰਸ... ਇੱਕੋ ਝਟਕੇ 'ਚ ਮਰੀਆਂ 5,300 ਮੁਰਗੀਆਂ! ਓਡੀਸ਼ਾ...

17 ips 3 hps officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਹਰਿਆਣਾ 'ਚ 17 IPS ਤੇ 3 HPS ਅਧਿਕਾਰੀਆਂ ਦੇ ਹੋਏ...

punjab kings can still reach the playoffs

IPL 2026: ਪੰਜਾਬ ਕਿੰਗਜ਼ ਅਜੇ ਵੀ ਪਹੁੰਚ ਸਕਦੀ Playoff 'ਚ !  ਜਾਣੋ ਪੂਰਾ...

it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

suspected case of hantavirus in canada

ਕੈਨੇਡਾ 'ਚ ਹੰਟਾਵਾਇਰਸ ਦਾ ਸ਼ੱਕੀ ਮਾਮਲਾ, ਕਰੂਜ਼ ਤੋਂ ਪਰਤਿਆ ਯਾਤਰੀ ਸੰਕ੍ਰਮਿਤ

pickup truck falls

ਚੀਨ : ਪੁੱਲ ਤੋਂ ਡਿੱਗਿਆ ਪਿਕਅੱਪ ਟਰੱਖ, 1 ਦੀ ਮੌਤ ਤੇ ਕਈ ਲਾਪਤਾ

kami rita sherpa created history

ਕਾਮੀ ਰੀਤਾ ਸ਼ੇਰਪਾ ਨੇ ਰਚਿਆ ਇਤਿਹਾਸ, 32ਵੀਂ ਵਾਰ ਫਤਹਿ ਕੀਤਾ ਮਾਊਂਟ ਐਵਰੈਸਟ

devotees pray from opening of the kartarpur sahib corridor in pakistan

ਗੁ. ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲ੍ਹਣ ਲਈ ਸੰਗਤਾਂ ਨੇ...

security forces in pakistan

ਪਾਕਿਸਤਾਨੀ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਪੰਜ ਅੱਤਵਾਦੀ ਕੀਤੇ ਢੇਰ

homelessness people

2035 ਤੱਕ 4 ਗੁਣਾ ਵਧ ਸਕਦੀ ਹੈ ਬੇਘਰ ਲੋਕਾਂ ਦੀ ਗਿਣਤੀ! ਸਟੱਡੀ 'ਚ ਹੈਰਾਨੀਜਨਕ...

ravi mohan announces he won t do films until divorce is finalised

'ਜਦੋਂ ਤਲਾਕ ਨਹੀਂ ਹੋ ਜਾਂਦਾ, ਉਦੋਂ ਤੱਕ..!', ਮਸ਼ਹੂਰ ਅਦਾਕਾਰ ਨੇ ਰੋਂਦੇ-ਰੋਂਦੇ...

actress fiza ali

ਦੂਜਾ ਵਿਆਹ ਕਰਵਾ ਕੇ ਘਰ ਪਹੁੰਚੀ ਅਦਾਕਾਰਾ 'ਤੇ ਸੁੱਟੇ ਗਏ 'ਕਬਰਸਤਾਨ' ਦੇ ਫੁੱਲ...

600 meters away from the police station snatching screaming woman with child

ਜਲੰਧਰ: ਥਾਣੇ ਤੋਂ ਸਿਰਫ਼ 600 ਮੀਟਰ ਦੀ ਦੂਰੀ 'ਤੇ ਹੋਇਆ ਵੱਡਾ ਕਾਂਡ! ਮਦਦ ਲਈ...

the world will end on november 13th

13 ਨਵੰਬਰ ਨੂੰ ਖ਼ਤਮ ਹੋ ਜਾਵੇਗੀ ਦੁਨੀਆ ! 66 ਸਾਲ ਪੁਰਾਣੀ ਭਵਿੱਖਬਾਣੀ ਨੇ ਵਧਾਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • atm 5 times money
      ATM ਬਣ ਗਿਆ 'ਕੁਬੇਰ ਦਾ ਖ਼ਜ਼ਾਨਾ' ! ਲੋਕਾਂ ਨੂੰ ਦੇਣ ਲੱਗਾ 5 ਗੁਣਾ ਪੈਸੇ,...
    • nine people truck van collision
      ਲਖੀਮਪੁਰ ਖੀਰੀ 'ਚ ਭਿਆਨਕ ਹਾਦਸਾ, ਟਰੱਕ-ਵੈਨ ਦੀ ਭਿਆਨਕ ਟੱਕਰ 'ਚ 9 ਲੋਕਾਂ ਦੀ ਮੌਤ
    • tvk government
      ''6 ਮਹੀਨੇ ਵੀ ਨਹੀਂ ਚੱਲੇਗੀ ਵਿਜੇ ਦੀ ਸਰਕਾਰ..!'' DMK ਵਿਧਾਇਕ ਨੇ ਕੀਤੀ...
    • har ki pauri phone call police
      ਵੱਡੀ ਖ਼ਬਰ : 4 ਦਿਨਾਂ 'ਚ ਉੱਡਾ ਦੇਵਾਂਗੇ ਹਰਿਦੁਆਰ ਦੀ ਹਰ ਕੀ ਪੌੜੀ, ਫੋਨ ਕਾਲ...
    • pm modi congratulates satheesan
      PM ਮੋਦੀ ਨੇ ਕੇਰਲ ਦੇ ਨਵੇਂ ਚੁਣੇ ਗਏ CM ਨੂੰ ਦਿੱਤੀਆਂ ਵਧਾਈਆਂ, ਕੇਂਦਰ ਵੱਲੋਂ ਹਰ...
    • 5300 chickens die pultry farm electricity
      ਨਾਂ ਬੀਮਾਰੀ, ਨਾਂ ਵਾਇਰਸ... ਇੱਕੋ ਝਟਕੇ 'ਚ ਮਰੀਆਂ 5,300 ਮੁਰਗੀਆਂ! ਓਡੀਸ਼ਾ...
    • actor train travel
      ਬਾਲੀਵੁੱਡ ਦੇ ਦਿੱਗਜ ਅਦਾਕਾਰ ਨੇ ਕਾਰ ਛੱਡ ਟਰੇਨ 'ਚ ਕੀਤਾ ਸਫ਼ਰ, PM ਦੀ 'ਤੇਲ...
    • rupee s falling  indian currency crossing 96 mark
      ਰੁਪਏ ਦੀ 'ਡਿੱਗਦੀ' ਸਿਹਤ: 96 ਦਾ ਅੰਕੜਾ ਪਾਰ ਕਰਕੇ ਹੁਣ ਤੱਕ ਦੇ ਸਭ ਤੋਂ ਮਾੜੇ...
    • kerala new chief minister v d satheesan
      ਕੇਰਲ ਦੇ ਨਵੇਂ ਮੁੱਖ ਮੰਤਰੀ ਬਣੇ ਵੀ.ਡੀ. ਸਤੀਸ਼ਨ, ਕੈਬਨਿਟ ਦੇ 20 ਮੰਤਰੀਆਂ ਸਣੇ...
    • india on uae power plant
      'ਬਿਲਕੁਲ ਸਵੀਕਾਰਯੋਗ ਨਹੀਂ..!' UAE ਦੇ ਪ੍ਰਮਾਣੂ ਪਾਵਰ ਪਲਾਂਟ 'ਤੇ ਹੋਏ ਹਮਲੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +