ਸ਼੍ਰੀਨਗਰ - ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸ਼ਨੀਵਾਰ ਦੀ ਸ਼ਾਮ ਪੁਲਸ ਪਾਰਟੀ 'ਤੇ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ। ਅੱਤਵਾਦੀਆਂ ਦੇ ਇਸ ਹਮਲੇ ਵਿੱਚ ਪੁਲਸ ਬਲ ਦਾ ਇੱਕ ਜਵਾਨ ਸ਼ਹੀਦ ਹੋ ਗਿਆ ਹੈ। ਪੁਲਸ ਪਾਰਟੀ 'ਤੇ ਅੱਤਵਾਦੀ ਹਮਲੇ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਸਰਚ ਆਪਰੇਸ਼ਨ ਸ਼ੁਰੂ ਕਰ ਦਿੱਤਾ ਹੈ। ਇਹ ਹਮਲਾ ਕੁਲਗਾਮ ਦੇ ਪੋਮਬਈ ਇਲਾਕੇ ਵਿੱਚ ਹੋਇਆ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਗੋਲਡਨ ਬੁਆਏ ਨੀਰਜ ’ਤੇ ਵਰ੍ਹਿਆ ਇਨਾਮਾਂ ਦਾ ਮੀਂਹ, ਮੁੱਖ ਮੰਤਰੀ ਖੱਟੜ ਨੇ ਕੀਤੇ ਵੱਡੇ ਐਲਾਨ
NEXT STORY