Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 11, 2026

    11:10:42 AM

  • will it rain in punjab

    ਪੰਜਾਬ 'ਚ ਇਨ੍ਹਾਂ ਤਰੀਖ਼ਾਂ ਨੂੰ ਆ ਸਕਦੈ...

  • us announces  1 million reward for indian national

    ਅਮਰੀਕਾ 'ਚ ਭਾਰਤੀ ਨਾਗਰਿਕ 'ਤੇ 10 ਲੱਖ ਡਾਲਰ ਦੇ...

  • how was the censure motion brought in my absence

    'ਮੇਰੀ ਗੈਰ-ਹਾਜ਼ਰੀ 'ਚ ਨਿੰਦਾ ਪ੍ਰਸਤਾਵ ਕਿਵੇਂ...

  • central employees  da hike to be announced  huge arrears from january

    ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: DA 'ਚ ਵਾਧੇ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਦਿਗਵਿਜੇ 'ਤੇ ਵੀ.ਕੇ. ਸਿੰਘ ਦਾ ਪਲਟਵਾਰ, ਕੀ ਰਾਜੀਵ ਗਾਂਧੀ ਦਾ ਕਤਲ ਹਾਦਸਾ ਸੀ?

NATIONAL News Punjabi(ਦੇਸ਼)

ਦਿਗਵਿਜੇ 'ਤੇ ਵੀ.ਕੇ. ਸਿੰਘ ਦਾ ਪਲਟਵਾਰ, ਕੀ ਰਾਜੀਵ ਗਾਂਧੀ ਦਾ ਕਤਲ ਹਾਦਸਾ ਸੀ?

  • Edited By Disha,
  • Updated: 05 Mar, 2019 05:39 PM
New Delhi
terrorist attacks rajiv gandhi vk singh digvijay singh
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ ਦੇ ਬਾਲਾਕੋਟ 'ਤੇ ਹਵਾਈ ਫੌਜ ਦੀ ਕਾਰਵਾਈ ਦੇ ਸਬੂਤ ਮੰਗਣ ਜਾਣ ਦਾ ਮਾਮਲਾ ਹੁਣ ਰਾਜੀਵ ਗਾਂਧੀ ਦੇ ਕਤਲ ਤੱਕ ਪਹੁੰਚ ਗਿਆ ਹੈ। ਸਾਬਕਾ ਫੌਜ ਮੁਖੀ, ਭਾਜਪਾ ਨੇਤਾ ਅਤੇ ਕੇਂਦਰੀ ਮੰਤਰੀ ਜਨਰਲ  ਵੀ.ਕੇ. ਸਿੰਘ ਨੇ ਕਾਂਗਰਸ ਨੇਤਾ ਦਿਗਵਿਜੇ ਸਿੰਘ ਦੇ ਵਿਵਾਦਪੂਰਨ ਟਵੀਟ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਰਾਜੀਵ ਗਾਂਧੀ ਦੇ ਕਤਲ ਦਾ ਮਾਮਲਾ ਚੁੱਕਿਆ ਹੈ। ਜਨਰਲ ਵੀ.ਕੇ. ਸਿੰਘ (ਰਿਟਾਇਰਡ) ਨੇ ਟਵੀਟ ਕਰ ਕੇ ਸੀਨੀਅਰ ਨੇਤਾ ਦਿਗਵਿਜੇ ਸਿੰਘ 'ਤੇ ਨਿਸ਼ਾਨਾ ਸਾਧਦੇ ਹੋਏ ਲਿਖਿਆ,''ਇਕ ਅੱਤਵਾਦੀ ਹਮਲੇ ਨੂੰ 'ਹਾਦਸਾ' ਕਰਾਰ ਦੇਣਾ ਸਾਡੇ ਦੇਸ਼ ਦੀ ਸਿਆਸੀ ਚਰਚਾ ਨਹੀਂ ਹੋਣੀ ਚਾਹੀਦੀ। ਦਿਗਵਿਜੇ ਜੀ ਕੀ ਤੁਸੀਂ ਰਾਜੀਵ ਗਾਂਧੀ ਦੇ ਕਤਲ ਨੂੰ ਹਾਦਸਾ ਕਹੋਗੇ? ਇੰਨਾ ਬੇਕਾਰ ਮਜ਼ਾਕ ਨਾਲ ਰਾਸ਼ਟਰ ਅਤੇ ਸਾਡੀ ਹਥਿਆਰਬੰਦ ਫੋਰਸਾਂ ਦਾ ਮਨੋਬਲ ਕਮਜ਼ੋਰ ਨਾ ਕਰੋ।''

ਜ਼ਿਕਰਯੋਗ ਹੈ ਕਿ ਮੰਗਲਵਾਰ ਦੀ ਸਵੇਰ ਦਿਗਵਿਜੇ ਸਿੰਘ ਨੇ ਬਾਲਾਕੋਟ 'ਚ ਹੋਈ ਭਾਰਤੀ ਹਵਾਈ ਫੌਜ ਦੇ ਹਵਾਈ ਹਮਲੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਸਵਾਲਾਂ ਦੀ ਝੜੀ ਲਗਾ ਦਿੱਤੀ। ਸਿੰਘ ਨੇ ਇਕ ਤੋਂ ਬਾਅਦ ਇਕ ਕਈ ਟਵੀਟ ਕੀਤੇ। ਦਿਗਵਿਜੇ ਨੇ ਕਿਹਾ ਹੈ ਕਿ ਮੋਦੀ ਜੀ ਨੂੰ ਬਾਲਾਕੋਟ ਹਮਲਿਆਂ ਤੋਂ ਬਾਅਦ ਉੱਠ ਰਹੇ ਸਵਾਲਾਂ ਦਾ ਜਵਾਬ ਦੇਣਾ ਚਾਹੀਦਾ। ਸਿੰਘ ਨੇ ਲਿਖਿਆ ਕਿ ਭਾਜਪਾ ਫੌਜ ਦੀ ਸਫ਼ਲਤਾ ਨੂੰ ਆਪਣੀ ਸਫ਼ਲਤਾ ਸਾਬਤ ਕਰ ਕੇ ਚੋਣਾਵੀ ਮੁੱਦਾ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਨਾਲ ਹੀ ਦਿਗਵਿਜੇ ਸਿੰਘ ਨੇ ਪੁਲਵਾਮਾ ਅੱਤਵਾਦੀ ਹਮਲੇ ਨੂੰ 'ਹਾਦਸਾ' ਦੱਸਿਆ ਸੀ।

  • Terrorist attacks
  • Rajiv Gandhi
  • VK Singh
  • Digvijay Singh
  • ਅੱਤਵਾਦੀ ਹਮਲੇ
  • ਰਾਜੀਵ ਗਾਂਧੀ
  • ਵੀਕੇ ਸਿੰਘ
  • ਦਿਗਵਿਜੇ ਸਿੰਘ

ਪਾਕਿਸਤਾਨ ਨਾਲ ਤਣਾਅ ਵਧਣ ਕਾਰਨ BJP ਦੀ ਲੋਕਪ੍ਰਿਅਤਾ ਵਧੀ : ਮੋਬੀਅਸ

NEXT STORY

Stories You May Like

  • taranjit singh sandhu becomes new lg of delhi
    ਤਰਨਜੀਤ ਸਿੰਘ ਸੰਧੂ ਬਣੇ ਦਿੱਲੀ ਦੇ ਨਵੇਂ LG, ਵੀ.ਕੇ. ਸਕਸੈਨਾ ਨੂੰ ਭੇਜਿਆ ਲੱਦਾਖ
  • murder case
    ਨਾਬਾਲਗ ਭਤੀਜੇ ਨੇ ਕੀਤਾ ਚਾਚੇ ਦਾ ਕਤਲ, ਭਤੀਜੀ 'ਤੇ ਰੱਖਦਾ ਸੀ ਮਾੜੀ ਅੱਖ
  • young man brutally murdered
    ਅੰਮ੍ਰਿਤਸਰ : 90,000 ਦੀ ਬਕਾਇਆ ਰਾਸ਼ੀ ਮੰਗਣ ’ਤੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ
  • wedding ceremony  murder of aap sarpanch  encounter of killers
    ਵਿਆਹ ਸਮਾਗਮ 'ਚ 'ਆਪ' ਸਰਪੰਚ ਨੂੰ ਕਤਲ ਕਰਨ ਵਾਲਿਆਂ ਦਾ ਐਨਕਾਊਂਟਰ
  • khamenei sonia gandhi
    ਖਮੇਨੀ ਦੇ ਕਤਲ 'ਤੇ ਸਰਕਾਰ ਦੀ ਚੁੱਪੀ ਨਿਰਪੱਖਤਾ ਨਹੀਂ, ਸੰਸਦ 'ਚ ਹੋਵੇ ਚਰਚਾ : ਸੋਨੀਆ ਗਾਂਧੀ
  • a dispute arose over a wicket falling during a cricket match
    ਕ੍ਰਿਕਟ ਮੈਚ ਦੌਰਾਨ ਵਿਕਟ ਡਿਗਦੇ ਦੀ ਹੋਇਆ ਵਿਵਾਦ, ਨੌਜਵਾਨ ਦਾ ਬਰਹਿਮੀ ਨਾਲ ਕੀਤਾ ਕਤਲ
  • soldier rajwinder singh  soldier  s cremation
    ਫੌਜੀ ਰਾਜਵਿੰਦਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ, 11 ਸਾਲਾ ਪੁੱਤ ਨੇ ਚਿਖਾ ਨੂੰ ਦਿੱਤੀ ਅਗਨੀ
  • punjab police  dsp daljit singh
    ਪੰਜਾਬ ਪੁਲਸ ਦੇ ਡੀ. ਐੱਸ. ਪੀ. ਦਲਜੀਤ ਸਿੰਘ ਦਾ ਦੇਹਾਂਤ
  • aap government creates controversy with khaira pargat singh
    ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਖਹਿਰਾ ਨਾਲ ਵਿਵਾਦ ਖੜ੍ਹੇ ਕਰਦੀ ਹੈ 'ਆਪ' ਸਰਕਾਰ :...
  • long power cut tomorrow in jalandhar
    ਭਲਕੇ ਜਲੰਧਰ ਸਣੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut!
  • the last rites of jathedar surjit singh cheema
    ਜਥੇਦਾਰ ਸੁਰਜੀਤ ਸਿੰਘ ਚੀਮਾ ਦਾ ਹੋਇਆ ਅੰਤਿਮ ਸੰਸਕਾਰ, ਪੰਜਾਬ ਕੇਸਰੀ ਗਰੁੱਪ ਨੇ ਵੀ...
  • you tuber nancy grewals mother big statement
    ਨੈਂਸੀ ਗਰੇਵਾਲ ਦੇ ਕਤਲ ਮਗਰੋਂ ਸਦਮੇ 'ਚ ਮਾਂ, ਲਾਈਵ ਆ ਕੇ ਕਹੀਆਂ ਵੱਡੀਆਂ ਗੱਲਾਂ
  • temperature will again after march 14
    ਪੰਜਾਬ ਦੇ ਕਈ ਇਲਾਕਿਆਂ 'ਚ ਛਾਏ ਬੱਦਲ, 14 ਮਾਰਚ ਤੋਂ ਬਾਅਦ ਫਿਰ ਡਿੱਗੇਗਾ ਤਾਪਮਾਨ,...
  • leader wandering for justice  warns of fast to death
    ਆਪਣੀ ਹੀ ਸਰਕਾਰ ’ਚ ਇਨਸਾਫ਼ ਲਈ ਭਟਕ ਰਿਹਾ ਆਗੂ, ਮਰਨ ਵਰਤ ਦੀ ਦਿੱਤੀ ਚਿਤਾਵਨੀ
  • 3 eye examination machines installed in the hospital located at divyang ashram
    ਦਿਵਿਆਂਗ ਆਸ਼ਰਮ ਸਥਿਤ ਹਸਪਤਾਲ ’ਚ ਲੱਗੀਆਂ 3 ਅਤਿ-ਆਧੁਨਿਕ ਅੱਖਾਂ ਦੀ ਜਾਂਚ ਵਾਲੀਆਂ...
  • national highway jammed punjab
    ਜਾਮ ਹੋ ਗਿਆ ਪੰਜਾਬ ਦਾ ਇਹ ਨੈਸ਼ਨਲ ਹਾਈਵੇ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ...
Trending
Ek Nazar
changed weather snowfall rain

ਮੁੜ ਬਦਲਿਆ ਮੌਸਮ ਦਾ ਮਿਜਾਜ਼! ਕਸ਼ਮੀਰ ’ਚ ਉੱਚੇ ਪਹਾੜੀ ਇਲਾਕਿਆਂ ’ਚ ਬਰਫ਼ਬਾਰੀ,...

char dham yatra 2026 registration

ਚਾਰਧਾਮ ਯਾਤਰਾ 2026 ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਕਦੋਂ ਖੁੱਲ੍ਹਣਗੇ ਧਾਮਾਂ ਦੇ...

lpg cylinder truck theft 524 cylinders

LPG ਦੀ ਕਿੱਲਤ ਦਰਮਿਆਨ 524 ਸਿਲੰਡਰਾਂ ਨਾਲ ਭਰਿਆ ਟਰੱਕ ਚੋਰੀ

hulk one of 23 players sent off in mass brawl in brazil final

ਫੁੱਟਬਾਲ ਮੈਦਾਨ 'ਤੇ ਖੂਨੀ ਜੰਗ! ਚਲਦੇ ਮੈਚ 'ਚ ਆਪਸ 'ਚ ਭਿੜੇ ਖਿਡਾਰੀ, ਚੱਲੇ...

major restrictions imposed in hoshiarpur district till may 7

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 7 ਮਈ ਤੱਕ ਜਾਰੀ ਰਹਿਣਗੇ...

famous bollywood actor became father at the age of 49

ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ ਬਣੇ ਪਿਤਾ, ਪਤਨੀ ਨੇ ਧੀ ਨੂੰ ਦਿੱਤਾ ਜਨਮ

women fight train video viral

Train 'ਚ ਭਿੜੀਆਂ ਦੋ ਔਰਤਾਂ! ਇੱਕ-ਦੂਜੀ ਦੇ ਪੁੱਟੇ ਵਾਲ, ਕੱਢੀਆਂ ਗਾਲ੍ਹਾਂ,...

bsf kills pakistani smuggler on punjab border

ਪੰਜਾਬ ਦੀ ਸਰਹੱਦ ‘ਤੇ BSF ਵੱਲੋਂ ਇਕ ਪਾਕਿਸਤਾਨੀ ਤਸਕਰ ਢੇਰ

father 7th marriage son police station

1, 2, 3 ਨਹੀਂ..7ਵਾਂ ਵਿਆਹ ਕਰਵਾਉਣ ਦੀ ਤਿਆਰੀ 'ਚ ਪਿਓ, ਥਾਣੇ ਪੁੱਜਾ ਪੁੱਤ,...

actor roy choudhury cardiac arrest in his sleep at his south kolkata residence

ਦਿੱਗਜ ਅਦਾਕਾਰ ਨੇ ਛੱਡੀ ਦੁਨੀਆ, ਸੁੱਤੇ ਪਏ ਨੂੰ ਪਾਇਆ ਮੌਤ ਨੇ ਘੇਰਾ, ਬੰਗਾਲੀ...

women accounts 1000 rupees

69 ਲੱਖ ਔਰਤਾਂ ਦੇ ਖਾਤਿਆਂ 'ਚ ਆਏ 1000-1000 ਰੁਪਏ, ਇਸ ਸੂਬੇ ਦੇ CM ਦਾ ਵੱਡਾ...

wife of ex ipl cricketer files fresh dowry harassment complaint

'ਮੇਰੇ ਸਾਹਮਣੇ ਹੀ ਕਈ ਕੁੜੀਆਂ ਨਾਲ..!' ਭਾਰਤੀ ਕ੍ਰਿਕਟਰ ਅਮਿਤ ਮਿਸ਼ਰਾ 'ਤੇ ਮਾਡਲ...

hotels will be closed from tomorrow

ਬੈਂਗਲੁਰੂ : ਭਲਕੇ ਤੋਂ ਬੰਦ ਰਹਿਣਗੇ ਸਾਰੇ ਹੋਟਲ-ਰੈਸਟੋਰੈਂਟ! ਇਸ ਕਾਰਨ ਲਿਆ ਵੱਡਾ...

10 pakistan cricketer

ਪਾਕਿਸਤਾਨ ਦੇ 10 ਖਿਡਾਰੀ 'ਲਾਪਤਾ'! ਦਿੱਗਜ ਕ੍ਰਿਕਟਰ ਨੇ PCB 'ਤੇ ਚੁੱਕੇ ਵੱਡੇ...

hardik pandya and mahieka sharma celebration video

ਹੱਦ ਹੋ ਗਈ! ਮੈਚ ਮੁਕਦੇ ਹੀ ਸਹੇਲੀ ਨਾਲ ਮੈਦਾਨ 'ਚ ਰੋਮਾਂਟਿਕ ਹੋ ਗਏ ਹਾਰਦਿਕ...

new head coach announced as soon as t20 world cup ends

T20 World Cup ਖਤਮ ਹੁੰਦੇ ਹੀ ਹੋ ਗਿਆ ਨਵੇਂ ਹੈੱਡ ਕੋਚ ਦਾ ਐਲਾਨ !

4 zodiac signs get angry the most

ਸਭ ਤੋਂ ਜ਼ਿਆਦਾ ਗੁੱਸੇ ਵਾਲੀਆਂ ਨੇ ਇਹ 4 ਰਾਸ਼ੀਆਂ, ਮਿੰਟਾਂ 'ਚ ਚੜਦੈ ਪਾਰਾ

married woman ra ped on the pretext of showing pg

PG ਦਿਖਾਉਣ ਦੇ ਬਹਾਨੇ ਵਿਆਹੁਤਾ ਔਰਤ ਨੂੰ ਪਹਿਲਾਂ ਪਿਆਈ ਚਾਹ, ਫਿਰ ਜਬਰ-ਜ਼ਿਨਾਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • indian stock market
      ਹਰੇ ਨਿਸ਼ਾਨ 'ਚ ਖੁੱਲ੍ਹਿਆ ਭਾਰਤੀ ਸ਼ੇਅਰ ਬਾਜ਼ਾਰ ! ਮਿੰਟਾਂ 'ਚ ਮੁੜ ਲਾ ਗਿਆ ਗੋਤਾ
    • restaurants consider raising prices lpg shortage
      ਹੁਣ ਹੋਟਲਾਂ-ਢਾਬਿਆਂ 'ਤੇ ਮਹਿੰਗੀ ਹੋਵੇਗੀ ਰੋਟੀ, LPG Shortage ਕਾਰਨ ਵੱਧ...
    • clouds of trouble will hover over these 4 zodiac signs
      ਸਾਵਧਾਨ! ਬਣ ਰਿਹੈ ਸੂਰਜ-ਸ਼ਨੀ ਦਾ 'ਖ਼ਤਰਨਾਕ' ਸੰਯੋਗ, ਇਨ੍ਹਾਂ 4 ਰਾਸ਼ੀਆਂ 'ਤੇ...
    • today these zodiac signs will have silver
      ਅੱਜ ਦੇ ਦਿਨ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਚਾਂਦੀ; ਮਾਂ ਸ਼ੀਤਲਾ ਮਾਤਾ ਦੀ ਕਿਰਪਾ...
    • war  bombs
      ਬੰਬਾਂ ਦੇ ਸਾਏ ਹੇਠ ਵੀ ਨਹੀਂ ਰੁਕਦੀ ਜ਼ਿੰਦਗੀ, ਹੌਲੀ-ਹੌਲੀ ਸੰਭਲ ਰਿਹੈ ਤਹਿਰਾਨ
    • know when the navratri festival will begin
      Navratri 2026 : ਆ ਗਏ ਚੇਤ ਦੇ ਨਰਾਤੇ, ਜਾਣੋ ਕਦੋਂ ਹੋਣਗੇ ਸ਼ੁਰੂ , 72 ਸਾਲ ਬਾਅਦ...
    • changed weather snowfall rain
      ਮੁੜ ਬਦਲਿਆ ਮੌਸਮ ਦਾ ਮਿਜਾਜ਼! ਕਸ਼ਮੀਰ ’ਚ ਉੱਚੇ ਪਹਾੜੀ ਇਲਾਕਿਆਂ ’ਚ ਬਰਫ਼ਬਾਰੀ,...
    • judicial corruption ncert apology
      ‘ਨਿਆਇਕ ਭ੍ਰਿਸ਼ਟਾਚਾਰ’ ਨੂੰ ਲੈ ਕੇ NCERT ਨੇ ਮੰਗੀ ਮੁਆਫ਼ੀ, ਵਾਪਸ ਲਈਆਂ 8ਵੀਂ...
    • impact of middle east tensions
      ਮਿਡਲ ਈਸਟ ਤਣਾਅ ਦਾ ਅਸਰ: LPG ਸਿਲੰਡਰ ਹੋਇਆ ਮਹਿੰਗਾ, ਪਰ ਇਸ ਯੋਜਨਾ 'ਚ ਹਾਲੇ ਵੀ...
    • zodiac signs
      ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ ਚਾਂਦੀ ਹੀ ਚਾਂਦੀ, ਸ਼ਨੀ ਦੇ ਨਾਲ ਇਹ ਗ੍ਰਹਿ ਵੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +