Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    3:00:56 PM

  • weather changes in punjab rain in several areas and hailstorms in others

    ਪੰਜਾਬ 'ਚ ਬਦਲਿਆ ਮੌਸਮ! ਕਈ ਇਲਾਕਿਆਂ 'ਚ ਪਿਆ ਮੀਂਹ...

  • punjab police asi

    ਪੰਜਾਬ ਪੁਲਸ ਦੇ ਮੁਲਾਜ਼ਮ ਦੇ ਵੱਜੀ AK-47 ਦੀ...

  • usa parampreet singh

    ਅਮਰੀਕਾ 'ਚ ਪਰਮਪ੍ਰੀਤ ਸਿੰਘ ਨੂੰ ਹੋਈ 10 ਸਾਲ ਦੀ...

  • big relief on electricity bills in punjab

    ਪੰਜਾਬ 'ਚ ਬਿਜਲੀ ਬਿੱਲਾਂ ਨੂੰ ਲੈ ਕੇ ਵੱਡੀ ਰਾਹਤ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਦੇਸ਼ ਨੂੰ ਦਹਿਲਾ ਦੇਣ ਵਾਲੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਤਮਿਲਨਾਡੂ ਤੋਂ 6 ਸ਼ੱਕੀ ਗ੍ਰਿਫ਼ਤਾਰ

NATIONAL News Punjabi(ਦੇਸ਼)

ਦੇਸ਼ ਨੂੰ ਦਹਿਲਾ ਦੇਣ ਵਾਲੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਤਮਿਲਨਾਡੂ ਤੋਂ 6 ਸ਼ੱਕੀ ਗ੍ਰਿਫ਼ਤਾਰ

  • Edited By Rajwinder Kaur,
  • Updated: 22 Feb, 2026 10:19 AM
National
terrorist module 6 arrested isi
  • Share
    • Facebook
    • Tumblr
    • Linkedin
    • Twitter
  • Comment

ਚੇਨਈ/ਨਵੀਂ ਦਿੱਲੀ : ਭਾਰਤੀ ਖ਼ੁਫੀਆ ਏਜੰਸੀਆਂ ਨੇ ਇਕ ਵੱਡੀ ਅੱਤਵਾਦੀ ਸਾਜ਼ਿਸ਼ ਦਾ ਪਰਦਾਫਾਸ਼ ਕਰਦਿਆਂ 6 ਸ਼ੱਕੀ ਅੱਤਵਾਦੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਸੁਰੱਖਿਆ ਏਜੰਸੀਆਂ ਨੇ ਇਕ ਸਾਂਝੇ ਆਪ੍ਰੇਸ਼ਨ ਦੌਰਾਨ ਤਮਿਲਨਾਡੂ ਤੋਂ ਇਨ੍ਹਾਂ 6 ਸ਼ੱਕੀਆਂ ਨੂੰ ਦਬੋਚਿਆ ਹੈ, ਜੋ ਕਥਿਤ ਤੌਰ 'ਤੇ ਪਾਕਿਸਤਾਨੀ ਖ਼ੁਫੀਆ ਏਜੰਸੀ ISI ਅਤੇ ਬੰਗਲਾਦੇਸ਼ੀ ਅੱਤਵਾਦੀ ਨੈੱਟਵਰਕ ਦੇ ਇਸ਼ਾਰੇ 'ਤੇ ਭਾਰਤ ਵਿੱਚ ਵੱਡੀ ਤਬਾਹੀ ਮਚਾਉਣ ਦੀ ਵਿਉਂਤਬੰਦੀ ਕਰ ਰਹੇ ਸਨ। ਤਮਿਲਨਾਡੂ ਤੋਂ ਗ੍ਰਿਫ਼ਤਾਰ ਕੀਤੇ ਗਏ ਇਨ੍ਹਾਂ ਸਾਰੇ ਸ਼ੱਕੀਆਂ ਨੂੰ ਸਖ਼ਤ ਸੁਰੱਖਿਆ ਹੇਠ ਪੁੱਛਗਿੱਛ ਲਈ ਦਿੱਲੀ ਲਿਆਂਦਾ ਗਿਆ ਹੈ। 

ਇਹ ਵੀ ਪੜ੍ਹੋ : Big Breaking: ਤਰਨਤਾਰਨ 'ਚ ਵਿਆਹ ਸਮਾਗਮ ਦੌਰਾਨ 'ਆਪ' ਸਰਪੰਚ ਦਾ ਕਤਲ ਕਰਨ ਵਾਲਿਆਂ ਦਾ ਐਨਕਾਊਂਟਰ

ਬੰਗਲਾਦੇਸ਼ੀ ਨਾਗਰਿਕ ਵੀ ਸ਼ਾਮਲ
ਜਾਂਚ ਏਜੰਸੀਆਂ ਮੁਤਾਬਕ ਫੜੇ ਗਏ ਮੁਲਜ਼ਮਾਂ ਵਿੱਚ ਬੰਗਲਾਦੇਸ਼ੀ ਨਾਗਰਿਕ ਵੀ ਸ਼ਾਮਲ ਹਨ, ਜੋ ਜਾਅਲੀ ਦਸਤਾਵੇਜ਼ਾਂ (Fake Documents) ਦੇ ਸਹਾਰੇ ਭਾਰਤ ਵਿੱਚ ਰਹਿ ਰਹੇ ਸਨ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸਰਗਰਮ ਸਨ। ਮੁੱਢਲੀ ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਇਹ ਸ਼ੱਕੀ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਇਕ ਸੰਗਠਿਤ ਮਾਡਿਊਲ ਬਣਾ ਕੇ ਵੱਡੀ ਅੱਤਵਾਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਵਿੱਚ ਸਨ। ਇਨ੍ਹਾਂ ਨੂੰ ਸਰਹੱਦ ਪਾਰ ਬੈਠੇ ਆਪਣੇ ਆਕਾਵਾਂ ਤੋਂ ਲਗਾਤਾਰ ਨਿਰਦੇਸ਼ ਮਿਲ ਰਹੇ ਸਨ। ਛਾਪੇਮਾਰੀ ਦੌਰਾਨ ਏਜੰਸੀਆਂ ਨੇ ਇਨ੍ਹਾਂ ਕੋਲੋਂ ਦਰਜਨਾਂ ਮੋਬਾਈਲ ਫ਼ੋਨ, ਕਈ ਸਿਮ ਕਾਰਡ, ਡਿਜੀਟਲ ਡਿਵਾਈਸਾਂ ਬਰਾਮਦ ਕੀਤੀਆਂ ਹਨ।

ਇਹ ਵੀ ਪੜ੍ਹੋ : Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ ਵਾਲਾ ਖ਼ੁਲਾਸਾ

ਸਥਾਨਕ ਮਦਦਗਾਰਾਂ ਦੀ ਭਾਲ ਜਾਰੀ
ਰਿਪੋਰਟਾਂ ਅਨੁਸਾਰ, ਇਨ੍ਹਾਂ ਡਿਵਾਈਸਾਂ ਰਾਹੀਂ ਹੀ ਇਹ ਮੁਲਜ਼ਮ ਆਪਣੇ ਵਿਦੇਸ਼ੀ ਆਕਾਵਾਂ ਦੇ ਸੰਪਰਕ ਵਿੱਚ ਸਨ। ਜਾਂਚ ਏਜੰਸੀਆਂ ਨੇ ਸਾਰੇ ਇਲੈਕਟ੍ਰਾਨਿਕ ਯੰਤਰਾਂ ਨੂੰ ਕਬਜ਼ੇ ਵਿੱਚ ਲੈ ਕੇ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਹੈ ਤਾਂ ਜੋ ਹੋਰ ਸੰਭਾਵੀ ਸੰਪਰਕਾਂ ਅਤੇ ਸਾਜ਼ਿਸ਼ਾਂ ਦਾ ਪਤਾ ਲਗਾਇਆ ਜਾ ਸਕੇ। ਏਜੰਸੀਆਂ ਇਸ ਗੱਲ ਦੀ ਵੀ ਜਾਂਚ ਕਰ ਰਹੀਆਂ ਹਨ ਕਿ ਕੀ ਕੋਈ ਸਥਾਨਕ ਵਿਅਕਤੀ ਇਨ੍ਹਾਂ ਦੀ ਮਦਦ ਕਰ ਰਿਹਾ ਸੀ। ਪੁੱਛਗਿੱਛ ਦੌਰਾਨ ਕਈ ਅਹਿਮ ਸੁਰਾਗ ਮਿਲੇ ਹਨ, ਜਿਸ ਦੇ ਆਧਾਰ 'ਤੇ ਆਉਣ ਵਾਲੇ ਦਿਨਾਂ ਵਿੱਚ ਕਈ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ ਨਵੇਂ ਨਿਯਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Terrorist Module
  • 6 arrested
  • Security Forces
  • ISI
  • Intelligence Agency
  • Tamil Nadu
  • ਤਮਿਲਨਾਡੂ

ਪੁਲਸ ਭਰਤੀ ਦੀ ਦੌੜ ਬਣੀ 'ਕਾਲ' ! 'ਫਿਨਿਸ਼ ਲਾਈਨ' ਤੋਂ ਕੁਝ ਕਦਮ ਪਹਿਲਾਂ ਨੌਜਵਾਨ ਦੀ ਹੋ ਗਈ ਮੌਤ

NEXT STORY

Stories You May Like

  • rbl bank receives gst notice of over 173 crores  bank challenging it
    RBL ਬੈਂਕ ਨੂੰ ਮਿਲਿਆ 173 ਕਰੋੜ ਤੋਂ ਵੱਧ ਦਾ GST ਨੋਟਿਸ , ਬੈਂਕ ਨੇ ਚੁਣੌਤੀ ਦੇਣ ਦੀ ਕੀਤੀ ਗੱਲ
  • 3 shooters from the keshav shivala gang injured
    ਪੁਲਸ ਮੁਕਾਬਲੇ ’ਚ ਕੇਸ਼ਵ ਸ਼ਿਵਾਲਾ ਗਿਰੋਹ ਦੇ 3 ਸ਼ੂਟਰ ਜ਼ਖਮੀ, ਟਾਰਗੈੱਟ ਕਿਲਿੰਗ ਦੀ ਸਾਜ਼ਿਸ਼ ਨਾਕਾਮ
  • one person arrested with 6 kg 500 grams of poppy husk
    6 ਕਿਲੋ 500 ਗ੍ਰਾਮ ਭੁੱਕੀ ਸਮੇਤ ਇਕ ਵਿਅਕਤੀ ਗ੍ਰਿਫਤਾਰ
  • rajouri  army  search operation  jammu
    ਰਾਜੌਰੀ ਤੇ ਊਧਮਪੁਰ ’ਚ ਸ਼ੱਕੀ ਅੱਤਵਾਦੀ ਸਰਗਰਮੀਆਂ ਤੋਂ ਬਾਅਦ ਫ਼ੌਜ ਦਾ ਸਰਚ ਆਪ੍ਰੇਸ਼ਨ ਸ਼ੁਰੂ
  • six armed individuals arrested while lying in wait to commit a robbery
    ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ’ਚ ਬੈਠੇ ਹਥਿਆਰਾਂ ਸਮੇਤ 6 ਵਿਅਕਤੀ ਗ੍ਰਿਫਤਾਰ
  • a shower of wealth awaits these 6 zodiac signs
    ਇਨ੍ਹਾਂ 6 ਰਾਸ਼ੀ ਵਾਲਿਆਂ 'ਤੇ ਹੋਵੇਗੀ ਨੋਟਾਂ ਦੀ ਬਾਰਿਸ਼ ! ਧਨ-ਦੌਲਤ 'ਚ ਹੋਵੇਗਾ ਵਾਧਾ
  • free lpg cylinders  6 cylinders
    12 ਦੀ ਥਾਂ ਹੁਣ 6 ਸਿਲੰਡਰ ਦੇਵੇਗੀ ਸਰਕਾਰ! J&K Assembly 'ਚ ਮੁਫ਼ਤ LPG Cylinders 'ਤੇ ਹੋਈ ਬਹਿਸ
  • chinese agent  arrested
    ਤਾਈਵਾਨ ਰਾਸ਼ਟਰਪਤੀ ਦੇ ਪੁੱਤਰ ਦੀ ਜਾਸੂਸੀ ਕਰਨ 'ਤੇ ਸ਼ੱਕੀ ਚੀਨੀ ਏਜੰਟ ਗ੍ਰਿਫ਼ਤਾਰ
  • jewelery and cash worth lakhs stolen from home
    ਦਿਨ-ਦਿਹਾੜੇ ਘਰ 'ਚੋਂ ਲੱਖਾਂ ਦੇ ਗਹਿਣੇ ਤੇ ਕੈਸ਼ ਚੋਰੀ, ਸਾਰੀ ਜਮ੍ਹਾ ਪੂੰਜੀ ਲੈ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • two liquor vends targeted in adampur within a week
    ਆਦਮਪੁਰ 'ਚ ਇਕ ਹਫ਼ਤੇ 'ਚ ਸ਼ਰਾਬ ਦੇ 2 ਠੇਕਿਆਂ 'ਤੇ ਧਾਵਾ, ਲੱਖਾਂ ਦੀ ਸ਼ਰਾਬ ਤੇ...
  • jalandhar firecracker market approval
    ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ...
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
Trending
Ek Nazar
high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • car  tennis player  hospital  injured  police
      ਪੂਰਵਾਂਚਲ ਐਕਸਪ੍ਰੈੱਸਵੇ 'ਤੇ ਵਾਪਰਿਆ ਭਿਆਨਕ ਹਾਦਸਾ ! 3 ਟੈਨਿਸ ਖਿਡਾਰੀਆਂ ਦੀ...
    • pradhan mantri awaas yojna
      ਸ਼ਹਿਰੀ ਗਰੀਬਾਂ ਲਈ ਪ੍ਰਧਾਨ ਮੰਤਰੀ ਆਵਾਸ ਯੋਜਨਾ : ਪੰਜਾਬ ਨੂੰ 1.05 ਲੱਖ ਤੇ...
    • west bengal  siddharth gupta  dgp  tenure
      ਕੇਂਦਰ ਨੇ ਪੱਛਮੀ ਬੰਗਾਲ ਦੇ DGP ਸਿਧਾਰਥ ਗੁਪਤਾ ਨੂੰ ਕਾਰਜਕਾਲ 6 ਮਹੀਨੇ ਵਧਾਇਆ
    • tript bansal gets a hefty package of rs 800 crore
      ਭਾਰਤੀ ਨੌਜਵਾਨ ਨੂੰ ਮਿਲਿਆ 800 ਕਰੋੜ ਦਾ ਮੋਟਾ ਪੈਕੇਜ, ਜਾਣੋ 5 ਸਭ ਤੋਂ ਵੱਡੇ...
    • virat kohli  premanand maharaj ji  ashram  team
      'ਨਿਰ੍ਹਾ ਝੂਠ..!' 5 ਕਰੋੜ ਲੈ ਕੇ ਪ੍ਰੇਮਾਨੰਦ ਮਹਾਰਾਜ ਦੇ ਆਸ਼ਰਮ ਜਾਣ ਵਾਲੇ...
    • jammu  weather change  heavy rain
      ਜੰਮੂ ਵਿੱਚ ਬਦਲਿਆ ਮੌਸਮ ਦਾ ਮਿਜਾਜ਼, ਭਾਰੀ ਮੀਂਹ ਨਾਲ ਹੋਈ ਦਿਨ ਦੀ ਸ਼ੁਰੂਆਤ
    • pm narendra modi we will do it
      'We Will Do It...', PM ਮੋਦੀ ਨੇ ਦੇਸ਼ ਸੇਵਾ ਦੇ 25 ਸਾਲ ਕੀਤੇ ਪੂਰੇ, ਵਿਕਸਤ...
    • railway police  female colleague  fir  manager
      ਜਿਨਸੀ ਸ਼ੋਸ਼ਣ ਦੇ ਦੋਸ਼ ’ਚ ਰੇਲਵੇ ਅਧਿਕਾਰੀ ’ਤੇ FIR
    • lucknow airport fire
      ਲਖਨਊ ਏਅਰਪੋਰਟ ਦੇ ਲੇਬਰ ਕੈਂਪ 'ਚ ਲੱਗ ਗਈ ਅੱਗ ! 2 KM ਤੱਕ ਦਿਖਿਆ ਧੂੰਏਂ ਦਾ...
    • relief for mp amritpal singh  permission granted grandmother video call
      ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ! ਅਦਾਲਤ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +