ਸ੍ਰੀਨਗਰ (ਭਾਸ਼ਾ) - ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲੇ ਵਿਚ ਐਤਵਾਰ ਨੂੰ ਇਕ ਸੇਵਾਮੁਕਤ ਪੁਲਸ ਅਧਿਕਾਰੀ ਦੀ ਅੱਤਵਾਦੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮੁਹੰਮਦ ਸ਼ਫੀ ਨੂੰ ਅੱਜ ਤੜਕੇ ਇੱਕ ਮਸਜਿਦ ਦੇ ਅੰਦਰ ਗੋਲੀ ਮਾਰ ਦਿੱਤੀ ਗਈ।
ਇਹ ਵੀ ਪੜ੍ਹੋ : GST ਦੀ ਵਸੂਲੀ ’ਚ ਪੰਜਾਬ ਦੇ ਮੁਕਾਬਲੇ ਹਰਿਆਣਾ ਅੱਗੇ, ਸੂਬੇ ’ਚ ਲੋਹਾ-ਸਕ੍ਰੈਪ ਟੈਕਸ ਮਾਫੀਆ ਦੀ ‘ਗਰਜ’
ਇਹ ਵੀ ਪੜ੍ਹੋ : Year Ender 2023 : 2,000 ਦੇ ਨੋਟ ਤੋਂ ਲੈ ਕੇ UPI ਤੱਕ ਇਸ ਸਾਲ ਬੈਂਕਿੰਗ ਪ੍ਰਣਾਲੀ 'ਚ ਹੋਏ ਕਈ ਬਦਲਾਅ
ਕਸ਼ਮੀਰ ਜ਼ੋਨ ਪੁਲਸ ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ, ''ਅੱਤਵਾਦੀਆਂ ਨੇ ਸ਼ੇਰੀ ਬਾਰਾਮੂਲਾ ਦੇ ਗੈਂਟਮੁਲਾ 'ਚ ਸੇਵਾਮੁਕਤ ਪੁਲਸ ਅਧਿਕਾਰੀ ਮੁਹੰਮਦ ਸ਼ਫੀ 'ਤੇ ਉਸ ਸਮੇਂ ਗੋਲੀ ਚਲਾ ਦਿੱਤੀ, ਜਦੋਂ ਉਹ ਮਸਜਿਦ 'ਚ ਅਜ਼ਾਨ ਦਾ ਪਾਠ ਕਰ ਰਿਹਾ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਸ ਮੁਤਾਬਕ ਇਲਾਕੇ ਨੂੰ ਘੇਰ ਲਿਆ ਗਿਆ ਹੈ ਅਤੇ ਵਿਸਤ੍ਰਿਤ ਜਾਣਕਾਰੀ ਦੀ ਉਡੀਕ ਹੈ।
ਇਹ ਵੀ ਪੜ੍ਹੋ : ਸਾਊਦੀ ਅਰਬ ਤੋਂ ਭਾਰਤ ਆ ਰਹੇ ਜਹਾਜ਼ 'ਚ ਲੱਗੀ ਅੱਗ, ਡਰੋਨ ਹਮਲੇ ਦਾ ਸ਼ੱਕ, ਅਲਰਟ 'ਤੇ Indian Navy
ਇਹ ਵੀ ਪੜ੍ਹੋ : ਹਾਈਵੇਅ 'ਤੇ ਸਪੀਡ ਸੀਮਾ ਦੇ ਅੰਦਰ ਗੱਡੀ ਨਾ ਚਲਾਉਣ 'ਤੇ ਸਜ਼ਾ ਦਾ ਪ੍ਰਬੰਧ: ਨਿਤਿਨ ਗਡਕਰੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
PFI ਦੀ ਫੰਡਿੰਗ ’ਤੇ ED ਦਾ ਵੱਡਾ ਖੁਲਾਸਾ; ਹਵਾਲਾ ਤੋਂ ਆਇਆ ਕਰੋੜਾਂ ਦਾ ਕੈਸ਼, 5 ਗ੍ਰਿਫਤਾਰ
NEXT STORY