Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 07, 2026

    12:26:30 PM

  • bhagwant mann  legal notice  punjab bjp

    ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਲੀਗਲ...

  • pakistan army statement

    ਆਪਰੇਸ਼ਨ ਸਿੰਦੂਰ ਮਗਰੋਂ ਵੀ ਨਹੀਂ ਸੁਧਰਿਆ ਪਾਕਿਸਤਾਨ,...

  • transport sector suffers major setback 80 thousand trucks stuck

    ਟਰਾਂਸਪੋਰਟ ਸੈਕਟਰ ਨੂੰ ਲੱਗਿਆ ਵੱਡਾ ਝਟਕਾ : 80...

  • immediate holiday declared in this school in jalandhar

    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਭਾਰਤ ਦਾ ਉਹ ਅਨੋਖਾ ਮੰਦਰ, 'ਅਸਥੀਆਂ' ਦੀ ਹੁੰਦੀ ਹੈ ਪੂਜਾ, ਜਾਣੋ ਹੈਰਾਨੀਜਨਕ ਕਾਰਨ!

NATIONAL News Punjabi(ਦੇਸ਼)

ਭਾਰਤ ਦਾ ਉਹ ਅਨੋਖਾ ਮੰਦਰ, 'ਅਸਥੀਆਂ' ਦੀ ਹੁੰਦੀ ਹੈ ਪੂਜਾ, ਜਾਣੋ ਹੈਰਾਨੀਜਨਕ ਕਾਰਨ!

  • Edited By Sunaina,
  • Updated: 25 Feb, 2026 04:11 PM
National
that unique temple of india
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ - ਦੇਵਭੂਮੀ ਉੱਤਰਾਖੰਡ ਆਪਣੀ ਅਧਿਆਤਮਿਕ ਵਿਰਾਸਤ ਅਤੇ ਚਮਤਕਾਰੀ ਮੰਦਰਾਂ ਲਈ ਪੂਰੀ ਦੁਨੀਆ ਵਿੱਚ ਮਸ਼ਹੂਰ ਹੈ ਪਰ ਇੱਥੇ ਇੱਕ ਅਜਿਹਾ ਅਨੋਖਾ ਅਤੇ ਰਹੱਸਮਈ ਮੰਦਰ ਵੀ ਹੈ, ਜਿੱਥੇ ਕਿਸੇ ਮੂਰਤੀ ਜਾਂ ਪ੍ਰਤਿਮਾ ਦੀ ਨਹੀਂ, ਸਗੋਂ ਭਗਵਾਨ ਦੀਆਂ ਅਸਥੀਆਂ ਦੀ ਪੂਜਾ ਕੀਤੀ ਜਾਂਦੀ ਹੈ। ਇਹ ਮੰਦਰ ਭਗਵਾਨ ਸ਼ਿਵ ਦੇ ਪੁੱਤਰ ਭਗਵਾਨ ਕਾਰਤਿਕ ਸਵਾਮੀ ਨੂੰ ਸਮਰਪਿਤ ਹੈ।

ਇਹ ਵਿਲੱਖਣ 'ਕਾਰਤਿਕ ਸਵਾਮੀ ਮੰਦਰ' ਉੱਤਰਾਖੰਡ ਦੇ ਰੁਦਰਪ੍ਰਯਾਗ ਜ਼ਿਲ੍ਹੇ ਦੇ ਕਨਕਚੌਰੀ ਪਿੰਡ ਦੇ ਕੋਲ ਇਕ ਉੱਚੀ ਪਹਾੜੀ 'ਤੇ ਸਥਿਤ ਹੈ। ਸਮੁੰਦਰ ਤਲ ਤੋਂ ਲਗਭਗ 3,050 ਮੀਟਰ ਦੀ ਉਚਾਈ 'ਤੇ ਬਣੇ ਇਸ ਮੰਦਰ ਤੋਂ ਹਿਮਾਲਿਆ ਦੀਆਂ ਬਰਫੀਲੀਆਂ ਚੋਟੀਆਂ ਦਾ ਅਦਭੁਤ ਨਜ਼ਾਰਾ ਦੇਖਣ ਨੂੰ ਮਿਲਦਾ ਹੈ। ਖਾਸ ਕਰਕੇ ਸੂਰਜ ਚੜ੍ਹਨ ਸਮੇਂ ਇੱਥੋਂ ਦਾ ਦ੍ਰਿਸ਼ ਸ਼ਰਧਾਲੂਆਂ ਨੂੰ ਮੰਤਰ-ਮੁਗਧ ਕਰ ਦਿੰਦਾ ਹੈ।

ਇਸ ਮੰਦਰ ਦੀ ਸਭ ਤੋਂ ਵੱਡੀ ਖਾਸੀਅਤ ਇਹ ਹੈ ਕਿ ਇੱਥੇ ਕੋਈ ਵੀ ਦੇਵੀ-ਦੇਵਤੇ ਦੀ ਮੂਰਤੀ ਸਥਾਪਿਤ ਨਹੀਂ ਹੈ। ਮਾਨਤਾ ਹੈ ਕਿ ਮੰਦਰ ਵਿਚ ਮੌਜੂਦ ਕੁਦਰਤੀ ਚੱਟਾਨ ਭਗਵਾਨ ਕਾਰਤਿਕ ਸਵਾਮੀ ਦੀਆਂ ਅਸਥੀਆਂ ਦਾ ਪ੍ਰਤੀਕ ਹੈ, ਜਿਨ੍ਹਾਂ ਦੀ ਸ਼ਰਧਾ ਨਾਲ ਪੂਜਾ ਕੀਤੀ ਜਾਂਦੀ ਹੈ। ਸਕੰਦ ਪੁਰਾਣ ਅਨੁਸਾਰ, ਇਹ ਉਹੀ ਸਥਾਨ ਹੈ ਜਿੱਥੇ ਭਗਵਾਨ ਕਾਰਤਿਕ ਨੇ ਤਪੱਸਿਆ ਕੀਤੀ ਸੀ। ਲਗਭਗ 200 ਸਾਲ ਪੁਰਾਣਾ ਇਹ ਮੰਦਰ ਤਿਆਗ ਅਤੇ ਸਮਰਪਣ ਦਾ ਪ੍ਰਤੀਕ ਮੰਨਿਆ ਜਾਂਦਾ ਹੈ।

ਕਿਉਂ ਹੋਈ ਅਸਥੀਆਂ ਦੀ ਪੂਜਾ ਦੀ ਸ਼ੁਰੂਆਤ?
ਪੌਰਾਣਿਕ ਕਥਾਵਾਂ ਅਨੁਸਾਰ, ਇਕ ਵਾਰ ਭਗਵਾਨ ਗਣੇਸ਼ ਅਤੇ ਕਾਰਤਿਕ ਵਿਚਕਾਰ ਮੁਕਾਬਲਾ ਹੋਇਆ ਸੀ। ਇਸ ਵਿਚ ਹਾਰ ਜਾਣ ਤੋਂ ਬਾਅਦ ਕਾਰਤਿਕ ਸਵਾਮੀ ਬਹੁਤ ਦੁਖੀ ਹੋਏ ਅਤੇ ਹਿਮਾਲਿਆ ਵੱਲ ਚਲੇ ਗਏ। ਉਨ੍ਹਾਂ ਨੇ ਆਪਣੇ ਮਾਤਾ-ਪਿਤਾ (ਭਗਵਾਨ ਸ਼ਿਵ ਅਤੇ ਮਾਤਾ ਪਾਰਵਤੀ) ਪ੍ਰਤੀ ਆਪਣਾ ਪਿਆਰ ਅਤੇ ਸਮਰਪਣ ਦਿਖਾਉਂਦੇ ਹੋਏ ਆਪਣੇ ਸਰੀਰ ਦਾ ਤਿਆਗ ਕਰ ਦਿੱਤਾ ਸੀ। ਇਹੀ ਕਾਰਨ ਹੈ ਕਿ ਇਸ ਸਥਾਨ ਨੂੰ ਉਨ੍ਹਾਂ ਦੀਆਂ ਅਸਥੀਆਂ ਨਾਲ ਜੋੜ ਕੇ ਦੇਖਿਆ ਜਾਂਦਾ ਹੈ।

ਸਾਵਣ ਦੇ ਮਹੀਨੇ ਅਤੇ ਮਹਾਸ਼ਿਵਰਾਤਰੀ ਦੇ ਮੌਕੇ 'ਤੇ ਇੱਥੇ ਵਿਸ਼ੇਸ਼ ਪੂਜਾ-ਅਰਚਨਾ ਕੀਤੀ ਜਾਂਦੀ ਹੈ। ਸ਼ਰਧਾਲੂ ਔਖੀ ਟ੍ਰੈਕਿੰਗ ਕਰਕੇ ਮੰਦਿਰ ਤੱਕ ਪਹੁੰਚਦੇ ਹਨ। ਮਾਨਤਾ ਹੈ ਕਿ ਇੱਥੇ ਦਰਸ਼ਨ ਕਰਨ ਨਾਲ ਸਾਰੀਆਂ ਮਨੋਕਾਮਨਾਵਾਂ ਪੂਰੀਆਂ ਹੁੰਦੀਆਂ ਹਨ। ਇਹ ਮਦਿਰ ਸਿਰਫ਼ ਇੱਕ ਧਾਰਮਿਕ ਸਥਾਨ ਹੀ ਨਹੀਂ, ਸਗੋਂ ਕੁਦਰਤ ਅਤੇ ਅਧਿਆਤਮਿਕ ਸ਼ਾਂਤੀ ਦਾ ਇੱਕ ਅਦਭੁਤ ਸੰਗਮ ਹੈ।

  • Uttarakhand
  • Kartik Swami Temple
  • Ashes Worship
  • Reason

Headphones ਉਗਲ ਰਹੇ ਨੇ ਖ਼ਤਰਨਾਕ ਕੈਮਿਕਲ! ਦੇਰ ਤੱਕ ਵਰਤੋਂ ਤੋਂ ਪਹਿਲਾਂ ਹੋ ਜਾਓ ਸਾਵਧਾਨ

NEXT STORY

Stories You May Like

  • double blow to india  s economy  ubs reduces gdp growth rate forecast
    ਭਾਰਤ ਦੀ ਆਰਥਿਕਤਾ ਨੂੰ ਦੂਹਰੀ ਮਾਰ: UBS ਨੇ ਘਟਾਇਆ GDP ਵਿਕਾਸ ਦਰ ਦਾ ਅਨੁਮਾਨ, ਜਾਣੋ ਕੀ ਹਨ ਵੱਡੇ ਕਾਰਨ
  • the amazing story of shakuntala devi
    Calculator ਨੂੰ ਮਾਤ ਦੇਣ ਵਾਲੀ ਭਾਰਤ ਦੀ ‘ਹਿਊਮਨ ਕੰਪਿਊਟਰ’! ਜਾਣੋ ਸ਼ਕੁੰਤਲਾ ਦੇਵੀ ਦੀ ਹੈਰਾਨੀਜਨਕ ਕਹਾਣੀ
  • benefits of tamarind
    ਖੱਟੀ-ਮਿੱਠੀ 'ਇਮਲੀ' 'ਚ ਲੁਕਿਆ ਹੈ ਸਿਹਤ ਦਾ 'ਖਜ਼ਾਨਾ'! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • benefits of nutri
    ਪ੍ਰੋਟੀਨ ਦਾ ਪਾਵਰਹਾਊਸ 'ਨਿਊਟਰੀ' ! ਮੀਟ-ਆਂਡੇ ਨੂੰ ਵੀ ਦਿੰਦੀ ਹੈ ਮਾਤ, ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
  • why is it always 10 10 in photos of clocks
    ਘੜੀਆਂ ਦੀਆਂ ਫੋਟੋਆਂ 'ਚ ਹਮੇਸ਼ਾ 10:10 ਦਾ ਸਮਾਂ ਹੀ ਕਿਉਂ ਹੁੰਦਾ ਹੈ? ਜਾਣੋ ਇਸ ਪਿੱਛੇ ਦਾ ਹੈਰਾਨੀਜਨਕ ਰਾਜ਼
  • sabarimala temple  supreme court
    ਉੱਤਰ ਭਾਰਤ ਦਾ ਕੋਈ ਨਾਸਤਿਕ ਸਬਰੀਮਾਲਾ ਮੰਦਰ 'ਚ ਦਾਖਲ ਹੋਣ ਦੇ ਅਧਿਕਾਰ ਦਾ ਦਾਅਵਾ ਕਿਵੇਂ ਕਰ ਸਕਦਾ?
  • benefits of pumpkin seeds
    ਗੁਣਾਂ ਦੀ ਖਾਨ ਹੈ 'ਕੱਦੂ ਦੇ ਬੀਜ' ! ਜਾਣੋ ਸਰੀਰ ਨੂੰ ਮਿਲਣ ਵਾਲੇ ਇਸ ਦੇ ਹੈਰਾਨੀਜਨਕ ਫਾਇਦਿਆਂ ਬਾਰੇ
  • oil companies earned a profit of 1 37 lakh crores know real game of crude oil
    ਤੇਲ ਕੰਪਨੀਆਂ ਦੀ 'ਚਾਂਦੀ'! ਕਮਾਇਆ 1.37 ਲੱਖ ਕਰੋੜ ਦਾ ਮੁਨਾਫਾ; ਜਾਣੋ ਕੱਚੇ ਤੇਲ ਦੀਆਂ ਕੀਮਤਾਂ ਦੀ ਅਸਲੀ ਖੇਡ
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
  • 5 schools including bsf school in jalandhar declared holiday
    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar municipal corporation strict action against defaulting colonizers
    ਡਿਫਾਲਟਰ ਕਾਲੋਨਾਈਜ਼ਰਾਂ 'ਤੇ ਜਲੰਧਰ ਨਿਗਮ ਦਾ ਸਖ਼ਤ ਐਕਸ਼ਨ: 7 ਦਿਨਾਂ 'ਚ ਬਕਾਇਆ...
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ...
Trending
Ek Nazar
4 zodiac signs will be blessed with saturn

4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...

indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • stalin on tvk
      '6 ਮਹੀਨਿਆਂ ਤੱਕ..!' ਸਟਾਲਿਨ ਨੇ ਵਿਜੇ ਦੀ TVK ਦਾ ਰਾਹ ਕੀਤਾ ਆਸਾਨ, ਦਿੱਤਾ...
    • operation sindoor rajnath singh
      ਆਪ੍ਰੇਸ਼ਨ ਸਿੰਦੂਰ ਰਾਸ਼ਟਰੀ ਸੰਕਲਪ ਅਤੇ ਤਿਆਰੀ ਦਾ ਇੱਕ ਸ਼ਕਤੀਸ਼ਾਲੀ ਪ੍ਰਤੀਕ:...
    • bjp leader suvendu pa incident
      'ਕਾਤਲਾਂ ਨੇ ਪਹਿਲਾਂ ਕੀਤੀ ਰੇਕੀ, ਫਿਰ ਮਾਰੀ ਗੋਲੀ', PA ਦੇ ਕਤਲ ਮਗਰੋਂ...
    • flag clash bjp worker attack
      ਬੰਗਾਲ 'ਚ ਝੰਡਾ ਲਹਿਰਾਉਣ ਨੂੰ ਲੈ ਕੇ ਖੂਨੀ ਝੜਪ : ਭਾਜਪਾ ਵਰਕਰ ਨੂੰ ਮਾਰ 'ਤੀ ਗੋਲੀ
    • the lucky jackpot is going to be held from may 18th
      18 ਮਈ ਤੋਂ ਲੱਗਣ ਜਾ ਰਿਹਾ ਹੈ ਕਿਸਮਤ ਦਾ ਜੈਕਪਾਟ ; ਨੋਟਾਂ ਦਾ ਵਰ੍ਹੇਗਾ ਮੀਂਹ
    • crimes against women 13396 cases ncrb
      ਦਿੱਲੀ 'ਚ ਔਰਤਾਂ ਵਿਰੁੱਧ ਅਪਰਾਧਾਂ ਦੀ ਗਿਣਤੀ ਸਭ ਤੋਂ ਵੱਧ, 2024 'ਚ 13396...
    • these 5 zodiac signs are going to have a lot of luck from may 15th
      15 ਮਈ ਤੋਂ ਇਨ੍ਹਾਂ 5 ਰਾਸ਼ੀਆਂ ਦੀ ਹੋਣ ਜਾ ਰਹੀ ਬੱਲੇ-ਬੱਲੇ! ਵਧੇਗਾ ਤੇ ਰੁਤਬਾ ਤੇ...
    • one district one dish list non vegetarian food
      ਯੂਪੀ ’ਚ ‘ਇਕ ਜ਼ਿਲਾ, ਇਕ ਪਕਵਾਨ’ ਸੂਚੀ 'ਚ ਮਾਸਾਹਾਰੀ ਖਾਣੇ ਨੂੰ ਨਹੀਂ ਮਿਲੀ...
    • suvendu west bengal new chief minister
      ਸ਼ੁਭੇਂਦੂ ਅਧਿਕਾਰੀ ਬਣਨਗੇ ਪੱਛਮੀ ਬੰਗਾਲ ਦੇ ਸੀ. ਐੱਮ.! ਸ਼ੁੱਕਰਵਾਰ ਨੂੰ ਹੋਵੇਗਾ...
    • bengal trinamool office bulldozer action
      ਬੰਗਾਲ ’ਚ ਚੋਣ ਨਤੀਜਿਆਂ ਮਗਰੋਂ ਢਾਹਿਆ ਤ੍ਰਿਣਮੂਲ ਦਫ਼ਤਰ, ਬੁਲਡੋਜ਼ਰ ਐਕਸ਼ਨ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +