Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    7:09:17 PM

  • punjab student news

    ਵੱਡੀ ਖ਼ਬਰ: ਪੰਜਾਬ 'ਚ 60,00,00,000 ਰੁਪਏ ਦੇ...

  • pm narendra modi reached the stage wearing a green scarf

    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ...

  • prime minister narendra modi speech

    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ...

  • badrinath chardhava scam former bktc officer arrested

    ਬਦਰੀਨਾਥ ਮੰਦਿਰ ਚੜ੍ਹਾਵਾ ਘਪਲਾ : BKTC ਦੇ ਸਾਬਕਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jalandhar
  • ਅਰਥਵਿਵਸਥਾ ਸੁਧਾਰਨ ਦੇ ਲਈ ਵੱਡਾ ਰਾਹਤ ਪੈਕੇਜ ਦੇਣਾ ਹੋਵੇਗਾ

NATIONAL News Punjabi(ਦੇਸ਼)

ਅਰਥਵਿਵਸਥਾ ਸੁਧਾਰਨ ਦੇ ਲਈ ਵੱਡਾ ਰਾਹਤ ਪੈਕੇਜ ਦੇਣਾ ਹੋਵੇਗਾ

  • Updated: 05 May, 2020 11:47 PM
Jalandhar
the biggest relief package will be to improve the economy
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਨੋਬੇਲ ਪੁਰਸਕਾਰ ਨਾਲ ਸਨਮਾਨਿਤ ਭਾਰਤੀ ਮੂਲ ਦੇ ਅਮਰੀਕੀ ਅਰਥਸ਼ਾਸਤਰੀ ਅਭਿਜੀਤ ਬਨਰਜੀ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਗੱਲਬਾਤ 'ਚ ਕਿਹਾ ਕਿ ਭਾਰਤੀ ਅਰਥਵਿਵਸਥਾ ਨੂੰ ਪੁਨਰਜੀਵਿਤ ਕਰਨ ਦੇ ਲਈ ਸਰਕਾਰ ਨੂੰ ਵੱਡੇ ਰਾਹਤ ਪੈਕੇਜ ਦੇਣਾ ਹੋਵੇਗਾ। ਉਸਦਾ ਮੰਨਣਾ ਹੈ ਕਿ ਹੇਠਲੇ ਪੱਧਰ ਦੀ ਕਰੀਬ 60 ਫੀਸਦੀ ਆਬਾਦੀ ਹੈ, ਜਿਸ ਨੂੰ ਜੇਕਰ ਸਰਕਾਰ ਪੈਸਾ ਦਿੰਦੀ ਹੈ ਤਾਂ ਉਹ ਇਸ ਨੂੰ ਖਰਚ ਕਰਨਗੇ, ਜਿਸ ਨਾਲ ਬਾਜ਼ਾਰ ਫਿਰ ਕੋਂ ਖੜ੍ਹਾ ਹੋ ਸਕੇਗਾ ਤੇ ਵਸਤੂਆਂ ਦੀ ਮੰਗ ਵੱਧੇਗੀ ਤਾਂ ਅਰਥਵਿਵਸਥਾ ਪਟਰੀ 'ਤੇ ਆ ਸਕੇਗੀ। ਉਨ੍ਹਾਂ ਨੇ ਸਾਰੇ ਜ਼ਰੂਰਤਮੰਦਾਂ ਨੂੰ 3 ਮਹੀਨਿਆਂ ਦੇ ਲਈ ਅਸਥਾਈ ਰਾਸ਼ਨ ਕਾਰਡ ਦੇਣ ਦੀ ਵੀ ਜ਼ਰੂਰਤ ਦੱਸੀ। ਕੋਰੋਨਾ ਮਹਾਮਾਰੀ ਸੰਕਟ ਦੇ ਵਿਚ ਰਾਹੁਲ ਗਾਂਧੀ ਨੇ ਵੀਡੀਓ ਕਾਨਫ੍ਰੈਂਸਿੰਗ ਦੇ ਜਰੀਏ ਗੱਲਬਾਤ 'ਚ ਇਕ ਸੀਰੀਜ਼ ਸ਼ੁਰੂ ਕੀਤੀ ਹੈ। ਆਰ. ਬੀ. ਆਈ. ਦੇ ਸਾਬਕਾ ਗਵਰਨਰ ਰਘੁਰਾਮ ਰਾਜਨ ਨਾਲ ਗੱਲਬਾਤ ਤੋਂ ਬਾਅਦ ਇਸਦੀ ਅਗਲੀ ਕੜੀ 'ਚ ਮੰਗਲਵਾਰ ਨੂੰ ਉਨ੍ਹਾਂ ਨੇ ਅਭਿਜੀਤ ਬਨਰਜੀ ਨਾਲ ਗੱਲਬਾਤ ਕੀਤੀ। ਰਾਹੁਲ ਨੇ ਪੁੱਛਿਆ ਕਿ ਕੋਰੋਨਾ ਸੰਕਟ 'ਚ ਕਾਰੋਬਾਰ, ਉਦਯੋਗ ਤੇ ਹੋਰ ਸਾਰੇ ਕੰਮ ਧੰਦੇ ਬੰਦ ਹਨ। ਲੱਖਾਂ ਲੋਕ ਗਰੀਬੀ 'ਚ ਜਾਣ ਵਾਲੇ ਹਨ ਤੇ ਇਸ ਦੀ ਮਦਦ ਕੀ ਹੋਰ ਯੋਜਨਾ ਕੀ ਤਰਜ 'ਤੇ ਕੀਤੀ ਦਾ ਸਕਦੀ ਹੈ ਤਾਂ ਇਸ 'ਤੇ ਬਨਰਜੀ ਨੇ ਕਿਹਾ ਕਿ ਭਾਰਤ 'ਚ ਹੁਣ ਮੰਗ ਦੀ ਸਮੱਸਿਆ ਹੈ ਕਿਉਂਕਿ ਲੋਕਾਂ ਦੇ ਕੋਲ ਪੈਸਾ ਨਹੀਂ ਹੈ। ਜੇਕਰ ਸਰਕਾਰ ਹੇਠਲੇ ਪੱਧਰ ਦੇ 60 ਫੀਸਦੀ ਆਬਾਦੀ ਦੇ ਹੱਥਾਂ 'ਚ ਕੁਝ ਪੈਸਾ ਦਿੰਦੀ ਹੈ ਤਾਂ ਇਸ 'ਤ ਕੁਝ ਗਲਤ ਨਹੀਂ ਹੋਵੇਗਾ। ਇਸ 'ਚ ਦੇਰੀ ਨਹੀਂ ਕਰਨੀ ਚਾਹੀਦੀ। ਲੋਕ ਇਸ ਪੈਸੇ ਨੂੰ ਖਰਚ ਕਰਨਗੇ, ਜਿਸ ਨਾਲ ਖੜ੍ਹੇ ਹੋ ਸਕਦੇ ਹਨ। ਬਨਰਜੀ ਨੇ ਕਿਹਾ ਕਿ ਨੌਕਰੀਆਂ ਬਚਾਉਣ ਦੇ ਲਈ ਇਕ ਵੱਡਾ ਆਰਥਿਕ ਪੈਕੇਜ ਲਿਆਏ। ਜਿਵੇਂ ਕਿ ਅਮਰੀਕਾ ਤੇ ਜਾਪਾਨ ਵਰਗੇ ਦੇਸ਼ਾਂ ਨੇ ਕੀਤਾ।

  • Economy
  • relief package ਅਰਥਵਿਵਸਥਾ
  • ਰਾਹਤ ਪੈਕੇਜ

ਬਡਗਾਮ ‘ਚ ਗ੍ਰਨੇਡ ਹਮਲਾ, 1 ਪੁਲਸ ਅਧਿਕਾਰੀ, 1 CRPF ਕਰਮਚਾਰੀ ਅਤੇ 4 ਨਾਗਰਿਕ ਜ਼ਖਮੀ

NEXT STORY

Stories You May Like

  • this will be necessary for driving license certificate  in this state
    ਡਰਾਈਵਿੰਗ ਲਾਇਸੈਂਸ ਲਈ ਜ਼ਰੂਰੀ ਹੋਵੇਗਾ ਇਹ ਸਰਟੀਫਿਕੇਟ; ਇਸ ਸੂਬੇ 'ਚ ਲਾਗੂ ਹੋਵੇਗਾ ਨਿਯਮ!
  • license and doctor  s prescription will be mandatory for the sale of medicines
    ਸਰਕਾਰ ਦੀ ਸਖ਼ਤੀ, ਹੁਣ ਇਨ੍ਹਾਂ ਦਵਾਈਆਂ ਦੀ ਵਿਕਰੀ ਲਈ ਲਾਜ਼ਮੀ ਹੋਵੇਗਾ ਲਾਇਸੈਂਸ ਤੇ ਡਾਕਟਰ ਦੀ ਪਰਚੀ
  • big change is going to happen in lpg market traders will get relief
    LPG ਬਾਜ਼ਾਰ 'ਚ ਹੋਣ ਵਾਲਾ ਹੈ ਵੱਡਾ ਬਦਲਾਅ! ਕਾਰੋਬਾਰੀਆਂ ਨੂੰ ਮਿਲੇਗੀ ਰਾਹਤ, ਬਦਲੇਗਾ ਸਿਲੰਡਰ ਦਾ ਆਕਾਰ
  • bhupesh baghel s big statement after meeting with channi faction
    'ਜੋ ਜਿੱਤਣ ਦੇ ਲਾਇਕ ਹੋਵੇਗਾ...', ਚੰਨੀ ਧੜੇ ਨਾਲ ਮੀਟਿੰਗ ਮਗਰੋਂ ਭੂਪੇਸ਼ ਬਘੇਲ ਦਾ ਵੱਡਾ ਬਿਆਨ
  • big relief for lakhs of pgi patients
    PGI ਦੇ ਲੱਖਾਂ ਮਰੀਜ਼ਾਂ ਲਈ ਵੱਡੀ ਰਾਹਤ, ਹੁਣ ਰਿਪੋਰਟ ਲਈ ਹਰ ਵਾਰ ਹਸਪਤਾਲ ਜਾਣ ਦੀ ਲੋੜ ਨਹੀਂ
  • japanese companies in india  gcc dominance
    ‘ਭਾਰਤ ’ਚ ਜਾਪਾਨੀ ਕੰਪਨੀਆਂ ਦੇ ਜੀ. ਸੀ. ਸੀ. ਦਾ ਦਬਦਬਾ, 2030 ਤੱਕ ਅਰਥਵਿਵਸਥਾ ’ਚ ਦਿਸੇਗਾ ਵੱਡਾ ਅਸਰ’
  • big blow to trump in sexual assault case
    ਜਿਨਸੀ ਸ਼ੋਸ਼ਣ ਦੇ ਮਾਮਲੇ 'ਚ ਟਰੰਪ ਨੂੰ ਵੱਡਾ ਝਟਕਾ ! ਲੇਖਕ ਨੂੰ ਦੇਣਾ ਪਿਆ 5.6 ਮਿਲੀਅਨ ਡਾਲਰ ਦਾ ਹਰਜਾਨਾ
  • uidai gives big relief  now you won  t hassle of updating aadhaar
    UIDAI ਨੇ ਦਿੱਤੀ ਵੱਡੀ ਰਾਹਤ, ਹੁਣ Aadhaar ਅਪਡੇਟ ਲਈ ਨਹੀਂ ਲਗਾਉਣੇ ਪੈਣਗੇ ਚੱਕਰ
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
  • modi ji comes to punjab he never comes empty handed kewal singh dhillon
    PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
  • pm narendra modi reached jalandhar jalandhar cantt railway station
    ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
  • ashwini vaishnav  railway station  jalandhar cantt  amrit bharat station
    1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
  • narendra modi  cantt railway station  ravneet bittu
    PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ :...
  • sunil jakhar in jalandhar
    ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ
Trending
Ek Nazar
famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • india pakistan border  mosques  government land  jcb
      ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ
    • tata salt being sold by mixing chalk
      ਆਮ ਲੋਕਾਂ ਦੀ ਸਿਹਤ ਨਾਲ ਵੱਡਾ ਖਿਲਵਾੜ : ਟਾਟਾ ਲੂਣ 'ਚ ਚਾਕ ਮਿਲਾ ਕੇ ਕੀਤੀ ਜਾ...
    • indus water treaty india rejects hague court  s decision
      Indus Water Treaty: ਭਾਰਤ ਵੱਲੋਂ ਹੇਗ ਅਦਾਲਤ ਦਾ ਫੈਸਲਾ ਰੱਦ; ਅੱਤਵਾਦ ਤੇ...
    • borewell  child  ndrf  rescue operation
      ਬੋਰਵੈੱਲ 'ਚ ਡਿੱਗਿਆ ਜਵਾਕ, ਆਖ਼ਰ ਕਈ ਘੰਟਿਆਂ ਬਾਅਦ ਮਿਲੀ 'Good News'
    • 10 20 rupee paper notes to be discontinued rbi
      ਬੰਦ ਹੋਣ ਵਾਲੇ ਹਨ 10-20 ਰੁਪਏ ਦੇ ਕਾਗਜ਼ ਦੇ ਨੋਟ! RBI ਨੇ ਜਾਰੀ ਕੀਤਾ ਟੈਂਡਰ
    • crocodile preys on boy on river bank
      ਨਦੀ ਕਿਨਾਰੇ ਮਗਰਮੱਛ ਨੇ ਜਵਾਕ ਨੂੰ ਬਣਾਇਆ ਸ਼ਿਕਾਰ, ਇਲਾਕੇ 'ਚ ਦਹਿਸ਼ਤ
    • terror funding  ed  raids  rohingya  bangladeshi nationals
      ਟੈਰਰ ਫੰਡਿੰਗ ਤੇ ਗੈਰ-ਕਾਨੂੰਨੀ ਘੁਸਪੈਠ ’ਤੇ ED ਦਾ ਐਕਸ਼ਨ, 5 ਸੂਬਿਆਂ ’ਚ ਕੀਤੀ...
    • scorpio vehicles crooks contractors money threats
      'ਪੈਸੇ ਦਿਓ, ਨਹੀਂ ਤਾਂ...', 10 ਤੋਂ ਵੱਧ ਸਕਾਰਪੀਓ ਗੱਡੀਆਂ 'ਚ ਆਏ ਬਦਮਾਸ਼ਾਂ ਨੇ...
    • air conditioner flat  fire
      ਏਅਰ ਕੰਡੀਸ਼ਨਰ Blast! 7ਵੀਂ ਮੰਜ਼ਿਲ ਦੇ ਫਲੈਟ ਨੂੰ ਲੱਗੀ ਅੱਗ, ਨੋਇਡਾ ਪੁਲਸ ਨੂੰ...
    • rekha gupta  delhi government  ayushman arogya mandir  inauguration
      CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +