Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    4:31:43 AM

  • fir registered against pg owner in delhi accident

    ਦਿੱਲੀ ਹਾਦਸਾ: PG ਮਾਲਕ ਖ਼ਿਲਾਫ਼ FIR ਦਰਜ, ਮਰਨ...

  • delhi building collapse pm modi expresses deep sorrow over

    Delhi building collapse: ਦਿੱਲੀ ਇਮਾਰਤ ਹਾਦਸਾ...

  • punjab murdered

    ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ,...

  • governments should ensure safety of sikhs in canada and america advocate dhami

    ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਝਾਰਖੰਡ : 10 ਦਿਨਾਂ ਤੋਂ ਲਾਪਤਾ ਕੁੜੀ ਦੀ ਮਿਲੀ ਲਾਸ਼, ਸਹੇਲੀ ਨੇ ਪ੍ਰੇਮੀ ਨਾਲ ਮਿਲ ਕੀਤਾ ਸੀ ਕਤਲ

NATIONAL News Punjabi(ਦੇਸ਼)

ਝਾਰਖੰਡ : 10 ਦਿਨਾਂ ਤੋਂ ਲਾਪਤਾ ਕੁੜੀ ਦੀ ਮਿਲੀ ਲਾਸ਼, ਸਹੇਲੀ ਨੇ ਪ੍ਰੇਮੀ ਨਾਲ ਮਿਲ ਕੀਤਾ ਸੀ ਕਤਲ

  • Edited By Disha,
  • Updated: 20 Jul, 2021 01:39 PM
National
the body of a girl who has been missing for 9 days has been found
  • Share
    • Facebook
    • Tumblr
    • Linkedin
    • Twitter
  • Comment

ਦੁਮਕਾ- ਝਾਰਖੰਡ ਦੇ ਦੁਮਕਾ ਥਾਣੇ ਖੇਤਰ ਦੇ ਰਸਿਕਪੁਰ ਇਲਾਕੇ 'ਚ ਇਕ ਲਾਜ ਤੋਂ 9 ਜੁਲਾਈ ਤੋਂ ਲਾਪਤਾ ਵਿਦਿਆਰਥਣ ਸੋਨੀ ਕੁਮਾਰੀ ਦੀ ਲਾਸ਼ ਬਰਾਮਦ ਕਰ ਲਈ ਗਈ ਹੈ। ਲਾਜ 'ਚ ਰਹਿ ਕੇ ਪੜ੍ਹਾਈ ਕਰਨ ਵਾਲੀ 9ਵੀਂ ਜਮਾਤ ਦੀ ਸੋਨੀ ਦੇ ਕਤਲ ਮਾਮਲੇ 'ਚ ਉਸ ਦੀ ਇਕ ਸਹੇਲੀ, ਸਹੇਲੀ ਦੇ ਪ੍ਰੇਮੀ ਸਚਿਨ ਯਾਦਵ ਅਤੇ ਸਚਿਨ ਦੇ ਦੋਸਤ ਰਿਆਜ਼ ਅੰਸਾਰੀ ਉਰਫ਼ ਰੋਨੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਤਿੰਨਾਂ ਤੋਂ ਪੁਲਸ ਪੁੱਛ-ਗਿੱਛ ਕਰ ਰਹੀ ਹੈ। ਸੰਭਾਵਨਾ ਹੈ ਕਿ ਪੁੱਛ-ਗਿੱਛ ਪੂਰੀ ਹੋਣ ਤੋਂ ਬਾਅਦ ਮੰਗਲਵਾਰ ਨੂੰ ਇਨ੍ਹਾਂ ਨੂੰ ਕੋਰਟ 'ਚ ਪੇਸ਼ ਕਰਨ ਤੋਂ ਬਾਅਦ ਜੇਲ੍ਹ ਭੇਜ ਦਿੱਤਾ ਜਾਵੇਗਾ।

ਸੋਨੀ ਕੁਮਾਰੀ ਹੰਸਡੀਹਾ ਥਾਣਾ ਖੇਤਰ ਦੇ ਕੁਸ਼ਿਆਰੀ ਪਿੰਡ ਦੀ ਰਹਿਣ ਵਾਲੀ ਸੀ। 10 ਦਿਨ ਪਹਿਲਾਂ ਸੁਬੋਧ ਚੰਦਰ ਕਾਪਰੀ ਨੇ ਨਗਰ ਥਾਣਾ ਖੇਤਰ 'ਚ ਰਿਪੋਰਟ ਲਿਖਵਾਈ ਸੀ ਕਿ ਉਸ ਦੀ ਧੀ ਸੋਨੀ ਕੁਮਾਰੀ ਜਿਸ ਦੀ ਉਮਰ 13 ਸਾਲ ਹੈ, ਉਹ ਗਾਇਬ ਹੈ। ਉਨ੍ਹਾਂ ਨੇ ਆਪਣੀ ਰਿਪੋਰਟ 'ਚ ਧੀ ਨਾਲ ਉਸੇ ਲਾਜ ਦੇ ਨਾਲ ਕਮਰੇ 'ਚ ਰਹਿਣ ਵਾਲੀ ਇਕ ਹੋਰ ਵਿਦਿਆਰਥਣ 'ਤੇ ਸ਼ੱਕ ਜ਼ਾਹਰ ਕੀਤਾ ਸੀ। ਉਨ੍ਹਾਂ ਨੇ ਪੁਲਸ ਨੂੰ ਦੱਸਿਆ ਕਿ ਧੀ ਸੋਨੀ ਦਾ ਇਸ ਸਹੇਲੀ ਨਾਲ ਹਮੇਸ਼ਾ ਵਿਵਾਦ ਚੱਲਦਾ ਰਹਿੰਦਾ ਸੀ।

ਪਿਤਾ ਵਲੋਂ ਸ਼ੱਕ ਜ਼ਾਹਰ ਕੀਤੇ ਜਾਣ 'ਤੇ ਸੋਨੀ ਨਾਲ ਉਸ ਲਾਜ 'ਚ ਰਹਿਣ ਵਾਲੀ ਸਹੇਲੀ ਤੋਂ ਜਦੋਂ ਪੁਲਸ ਨੇ ਪੁੱਛ-ਗਿੱਛ ਕੀਤੀ ਤਾਂ ਉਸ ਨੇ ਸਭ ਕੁਝ ਦੱਸ ਦਿੱਤਾ। ਪੁਲਸ ਸੂਤਰ ਦੱਸਦੇ ਹਨ ਕਿ ਉਸ ਨੇ ਇਹ ਗੱਲ ਕਬੂਲ ਕਰ ਲਈ ਹੈ ਕਿ ਉਸ ਨੇ ਆਪਣੇ ਪ੍ਰੇਮੀ ਸਚਿਨ ਯਾਦਵ ਅਤੇ ਉਸ ਦੇ ਦੋਸਤ ਰਿਆਜ਼ ਅੰਸਾਰੀ ਉਰਫ਼ ਰੋਨੀ ਦੀ ਮਦਦ ਨਾਲ ਉਸ ਨੂੰ ਗਲਾ ਘੁੱਟ ਕੇ ਮਾਰ ਦਿੱਤਾ ਅਤੇ ਲਾਸ਼ ਪੋਲੀਟੈਕਨਿਕ ਦੇ ਪਿੱਛੇ ਟੋਏ 'ਚ ਦਬਾ ਦਿੱਤੀ ਗਈ। ਸੋਮਵਾਰ ਸਵੇਰੇ ਸੋਨੀ ਦੀ ਉਕਤ ਸਹੇਲੀ ਦੇ ਪ੍ਰੇਮੀ ਸਚਿਨ ਅਤੇ ਰਿਆਜ਼ ਨੂੰ ਪੁਲਸ ਨੇ ਹਿਰਾਸਤ 'ਚ ਲੈ ਲਿਆਅਤੇ ਇਨ੍ਹਾਂ ਦੋਹਾਂ ਨੂੰ ਉਸ ਜਗ੍ਹਾ ਲੈ ਕੇ ਪਹੁੰਚੀ, ਜਿੱਥੇ ਲਾਸ਼ ਦਬਾਈ ਗਈ ਸੀ। ਕਾਫ਼ੀ ਕੋਸ਼ਿਸ਼ ਤੋਂ ਬਾਅਦ ਲਾਸ਼ ਬਾਹਰ ਕੱਢੀ ਜਾ ਸਕੀ। ਲਾਸ਼ ਨੂੰ ਪਾਲੀਟੈਕਨਿਕ ਦੇ ਪਿੱਛੇ ਰੇਲਵੇ ਲਾਈਨ 'ਚ ਟੋਏ 'ਚ ਦਬਾ ਦਿੱਤੀ ਗਈ ਸੀ।

  • Jharkhand
  • girl
  • Dead Body
  • friend
  • murder
  • ਝਾਰਖੰਡ
  • ਕੁੜੀ
  • ਲਾਸ਼
  • ਸਹੇਲੀ
  • ਕਤਲ

ਕੀ ਹੈ ਪੈਗਾਸਸ ਸਪਾਈਵੇਅਰ? ਕਿਵੇਂ ਕਰਦਾ ਹੈ ਤੁਹਾਡੀ ਜਾਸੂਸੀ, ਜਾਣੋ ਹਰ ਸਵਾਲ ਦਾ ਜਵਾਬ

NEXT STORY

Stories You May Like

  • deadbody of girl found floating in canal of basti bawa khel
    ਬਸਤੀ ਬਾਵਾ ਖੇਲ ਦੀ ਨਹਿਰ 'ਚ ਤੈਰਦੀ ਮਿਲੀ ਕੁੜੀ ਦੀ ਲਾਸ਼
  • body of man missing for a month found in drain
    ਇੱਕ ਮਹੀਨੇ ਤੋਂ ਲਾਪਤਾ ਵਿਅਕਤੀ ਦੀ ਨਾਲੇ 'ਚੋਂ ਮਿਲੀ ਲਾਸ਼
  • rupee becomes strongest in 10 weeks  indian currency gains strength
    10 ਹਫ਼ਤਿਆਂ 'ਚ ਸਭ ਤੋਂ ਮਜ਼ਬੂਤ ਹੋਇਆ ਰੁਪਿਆ, ਇਸ ਕਾਰਨ ਭਾਰਤੀ ਕਰੰਸੀ ਨੂੰ ਮਿਲੀ ਮਜ਼ਬੂਤੀ
  • major accident in eastern china
    ਪੂਰਬੀ ਚੀਨ 'ਚ ਵਾਪਰਿਆ ਵੱਡਾ ਹਾਦਸਾ: ਜ਼ਮੀਨ ਖਿਸਕਣ ਨਾਲ 2 ਲੋਕਾਂ ਦੀ ਮੌਤ, 10 ਲਾਪਤਾ
  • family  electricity  girl
    ਪਰਿਵਾਰ ਨਾਲ ਮੇਲਾ ਦੇਖਣ ਗਈ ਕੁੜੀ ਦੀ ਮੌਤ, ਬਿਜਲੀ ਦੀਆਂ ਨੰਗੀਆਂ ਤਾਰਾਂ ਤੋਂ ਲੱਗਾ ਕਰੰਟ
  • nepal flood death toll rises to 1252
    ਨੇਪਾਲ ਹੜ੍ਹ ’ਚ ਮ੍ਰਿਤਕਾਂ ਦੀ ਗਿਣਤੀ ਵਧ ਕੇ 1252 ਹੋਈ, 4200 ਤੋਂ ਜ਼ਿਆਦਾ ਹਾਲੇ ਵੀ ਲਾਪਤਾ
  • death toll crosses 1 000 in nepal
    ਨੇਪਾਲ ਹੜ੍ਹ : ਮਰਨ ਵਾਲਿਆਂ ਦੀ ਗਿਣਤੀ 1,000 ਤੋਂ ਪਾਰ ; ਲਗਭਗ 4,000 ਲਾਪਤਾ
  • sister  rakhi  brother  death
    ਭੈਣ ਤੋਂ ਰੱਖੜੀ ਬੰਨ੍ਹਵਾਉਣ ਆਏ ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਮੌਤ, ਪਲਾਟ ’ਚੋਂ ਮਿਲੀ ਲਾਸ਼
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
Trending
Ek Nazar
us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • tamizhaga vetri kasgam office bearer murdered in tamil nadu
      ਤਾਮਿਲਨਾਡੂ ’ਚ ‘ਤਮਿਝਾਗਾ ਵੇਤਰੀ ਕਸ਼ਗਮ’ ਦੇ ਅਹੁਦੇਦਾਰ ਦਾ ਕਤਲ
    • gold worth rs 17 40 crore seized at india bangladesh border
      ਭਾਰਤ-ਬੰਗਲਾਦੇਸ਼ ਸਰਹੱਦ ’ਤੇ 17.40 ਕਰੋੜ ਦਾ ਸੋਨਾ ਬਰਾਮਦ, ਬੰਗਲਾਦੇਸ਼ੀ ਨਾਗਰਿਕ...
    • rekha gupta  delhi  building  help  family
      ਦੱਖਣੀ ਦਿੱਲੀ 'ਚ ਇਮਾਰਤ ਡਿੱਗੀ, CM ਰੇਖਾ ਨੇ ਪੀੜਤ ਪਰਿਵਾਰਾਂ ਨੂੰ ਹਰਸੰਭਵ ਮਦਦ...
    • rain wreaks havoc in uttar pradesh
      ਉੱਤਰ ਪ੍ਰਦੇਸ਼ 'ਚ ਮੀਂਹ ਨੇ ਤਬਾਹੀ ਮਚਾਈ: 3 ਹਾਦਸਿਆਂ 'ਚ 6 ਲੋਕਾਂ ਦੀ ਮੌਤ
    • modi government  india  amit shah
      ਮੋਦੀ ਸਰਕਾਰ ਨੇ ਭਾਰਤ ਨੂੰ 2029 ਤੱਕ ਨਸ਼ਾ ਮੁਕਤ ਬਣਾਉਣ ਦਾ ਰੋਡਮੈਪ ਕੀਤਾ ਤਿਆਰ :...
    • jail warden
      ਬੈਂਗਲੁਰੂ ਦੀ ਜੇਲ੍ਹ ’ਚ ਵਾਰਡਨ ’ਤੇ ਹਮਲਾ, ਗਲਾ ਘੁੱਟਣ ਦੀ ਕੋਸ਼ਿਸ਼
    • 500 people turned back to hinduism
      ਮਹਾਰਾਸ਼ਟਰ ਦੇ ਕ੍ਰਿਸ਼ਨ ਮੰਦਰ ’ਚ 500 ਲੋਕਾਂ ਨੇ ਕੀਤੀ ਹਿੰਦੂ ਧਰਮ ’ਚ ਵਾਪਸੀ
    • delhi accident home minister shah stops event
      ਦਿੱਲੀ ਹਾਦਸਾ: ਗ੍ਰਹਿ ਮੰਤਰੀ ਸ਼ਾਹ ਨੇ ਰੋਕਿਆ ਸਮਾਗਮ, CM ਰੇਖਾ ਗੁਪਤਾ ਮੌਕੇ 'ਤੇ...
    • assam arrest
      ਇਕੋ ਦਿਨ 330 ਮੁਲਜ਼ਮ ਗ੍ਰਿਫ਼ਤਾਰ ! ਆਸਾਮ ’ਚ ਧੋਖਾਦੇਹੀ ਦੇ ਮਾਮਲਿਆਂ ’ਚ ਪੁਲਸ ਦਾ...
    • bsf  bangladeshi national  gold biscuits  recovered
      BSF ਨੇ ਫੜਿਆ ਬੰਗਲਾਦੇਸ਼ੀ ਨਾਗਰਿਕ, 17 ਕਰੋੜ ਰੁਪਏ ਤੋਂ ਵੱਧ ਸੋਨੇ ਦੇ ਬਿਸਕੁਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +