Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 08, 2026

    12:25:33 PM

  • indian embassy in iran issues high alert

    'ਤੁਰੰਤ ਛੱਡ ਦਿਓ ਈਰਾਨ' ; ਭਾਰਤੀ ਦੂਤਾਵਾਸ ਨੇ ਜਾਰੀ...

  • iran fires missiles just after ceasefire

    ਈਰਾਨ ਨੇ ਕੁਝ ਘੰਟਿਆਂ ਬਾਅਦ ਹੀ ਤੋੜ'ਤਾ ਸੀਜ਼ਫਾਇਰ !...

  • sukhbir singh badal  giani raghbir singh

    ਸੁਖਬੀਰ ਬਾਦਲ 'ਸਾਜ਼ਿਸ਼' ਦੇ ਇਲਜ਼ਾਮ ਅਕਾਲ ਤਖ਼ਤ...

  • trump after ceasefire

    ''ਮਿਡਲ ਈਸਟ ਲਈ Golden Age..!'' ਜੰਗਬੰਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਨਵੀਂ ਦਿੱਲੀ
  • ਕੇਂਦਰ ਸਰਕਾਰ ਨੇ ਰੋਹਿਤ ਵੇਮੁਲਾ ਅਤੇ ਜੇ.ਐਨ.ਯੂ 'ਤੇ ਬਣੀ ਡਾਕਿਊਮੈਂਟਰੀ 'ਤੇ ਲਗਾਈ ਰੋਕ

NATIONAL News Punjabi(ਦੇਸ਼)

ਕੇਂਦਰ ਸਰਕਾਰ ਨੇ ਰੋਹਿਤ ਵੇਮੁਲਾ ਅਤੇ ਜੇ.ਐਨ.ਯੂ 'ਤੇ ਬਣੀ ਡਾਕਿਊਮੈਂਟਰੀ 'ਤੇ ਲਗਾਈ ਰੋਕ

  • Updated: 11 Jun, 2017 05:01 PM
ਨਵੀਂ ਦਿੱਲੀ
the center has stopped the ban on the documentary made on rohit vemul and jnu
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਕੇਰਲ 'ਚ ਅੰਤਰ-ਰਾਸ਼ਟਰੀ ਡਾਕਿਊਮੈਂਟਰੀ ਐਂਡ ਸ਼ਾਰਟ ਫਿਲਮ ਫੈਸਟੀਵਲ ਦਾ ਆਯੋਜਨ ਹੋਣਾ ਹੈ। ਇਸ ਫਿਲਮ ਫੈਸਟੀਵਲ 'ਚ ਕਈ ਡਾਕਿਊਮੈਂਟਰੀ ਦੀ ਸਕ੍ਰੀਨਿੰਗ ਵੀ ਰੱਖੀ ਗਈ ਹੈ ਪਰ ਇਸ ਫੈਸਟੀਵਲ 'ਚ 3 ਫਿਲਮਾਂ ਦੀ ਸਕ੍ਰੀਨਿੰਗ ਨਹੀਂ ਹੋ ਸਕੇਗੀ ਕਿਉਂਕਿ ਉਨ੍ਹਾਂ ਨੂੰ ਸੈਂਸਰ ਤੋਂ ਰਾਹਤ ਨਹੀਂ ਮਿਲੀ ਹੈ। ਇਹ ਤਿੰਨਾਂ ਦੀਆਂ ਫਿਲਮਾਂ ਦੇਸ਼ ਦੀ ਵੱਡੇ ਵਿਵਾਦ ਨੂੰ ਲੈ ਕੇ ਬਣਾਈ ਗਈ ਹੈ। ਫਿਲਮਾਂ ਰੋਹਿਤ ਵੇਮੁਲਾ ਦੀ ਆਤਮ-ਹੱਤਿਆ, ਕਸ਼ਮੀਰ 'ਚ ਤਨਾਅ ਅਤੇ ਜੇ.ਐਨ.ਯੂ ਵਿਵਾਦ ਨੂੰ ਲੈ ਕੇ ਬਣਾਈ ਗਈ ਹੈ। ਇਨ੍ਹਾਂ ਤਿੰਨਾਂ ਫਿਲਮਾਂ ਨੂੰ ਸੈਂਸਰ ਤੋਂ ਛੂਟ ਨਹੀਂ ਮਿਲੀ ਹੈ।
ਮਾਮਲੇ ਨੂੰ ਲੈ ਕੇ ਅਕੈਡਮੀ ਚੇਅਰਮੈਨ ਕਮਲ ਨੇ ਦੱਸਿਆ ਕਿ ਉਨ੍ਹਾਂ ਨੇ ਲਗਭਗ 200 ਫਿਲਮਾਂ ਨੂੰ ਮੰਤਰਾਲੇ ਤੋਂ ਸੈਂਸਰ ਛੂਟ ਦਾ ਸਰਟੀਫਿਕੇਟ ਜਾਰੀ ਕਰਨ ਲਈ ਭੇਜਿਆ ਹੈ। ਉਨ੍ਹਾਂ ਨੇ ਕਿਹਾ ਕਿ ਸਾਰੀਆਂ ਫਿਲਮਾਂ ਨੂੰ ਸੈਂਸਰ ਤੋਂ ਛੂਟ ਮਿਲੀ ਹੈ ਸਿਫਰ ਇਨ੍ਹਾਂ ਤਿੰਨ ਫਿਲਮਾਂ ਨੂੰ ਨਹੀਂ। ਮੰਤਰਾਲੇ ਨੇ ਇਨ੍ਹਾਂ ਨੂੰ ਛੂਟ ਨਹੀਂ ਦੇਣ ਲਈ ਕੋਈ ਕਾਰਨ ਵੀ ਨਹੀਂ ਦੱਸਿਆ ਹੈ। ਮੈਨੂੰ ਲੱਗਦਾ ਹੈ ਕਿ ਇਨ੍ਹਾਂ ਤਿੰਨ ਫਿਲਮਾ ਨੂੰ ਦਿਖਾਉਣ ਦੀ ਮਨਜ਼ੂਰੀ ਇਸ ਲਈ ਨਹੀਂ ਮਿਲੀ ਹੈ ਕਿਉਂਕਿ ਇਹ ਦੇਸ਼ 'ਚ ਅਸਹਿਸੀਨਤਾ ਦੇ ਮੁੱਦੇ ਨਾਲ ਡੀਲ ਕਰਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਅਸੀਂ ਇਕ ਅਘੋਸ਼ਿਤ ਐਮਰਜੈਂਸੀ ਦੀ ਸਥਿਤੀ ਨਾਲ ਜੂਝ ਰਹੇ ਹਾਂ। ਹੁਣ ਇਕ ਅਜਿਹਾ ਸਮੇਂ ਆ ਗਿਆ ਹੈ ਕਿ ਰਾਜਨੇਤਾ ਨਿਸ਼ਚਿਤ ਕਰਦੇ ਹਨ ਕਿ ਸਾਨੂੰ ਕੀ ਖਾਣਾ ਚਾਹੀਦਾ ਹੈ, ਕੀ ਪਾਉਣਾ ਚਾਹੀਦਾ ਹੈ ਅਤੇ ਕੀ ਗੱਲਾਂ ਕਰਨੀਆਂ ਚਾਹੀਦੀਆਂ ਹਨ।

  • documentary
  • Rohit Vemul
  • JNU
  • ਰੋਹਿਤ ਵੇਮੁਲਾ
  • ਜੇਐਨਯੂ
  • ਡਾਕਿਊਮੈਂਟਰੀ

ਚਾਵਲ ਦਾ ਗੋਲਾ ਬਣਾ ਕੇ ਜ਼ਮੀਨ 'ਤੇ ਸੁੱਟਿਆ ਤਾਂ ਗੇਂਦ ਦੀ ਤਰ੍ਹਾਂ ਮਾਰੀ ਉਛਾਲ, ਜਾਣੋ ਪੂਰਾ ਮਾਮਲਾ

NEXT STORY

Stories You May Like

  • air passengers central government bans 60 free seat rule
    ਹਵਾਈ ਮੁਸਾਫ਼ਰਾਂ ਨੂੰ ਵੱਡਾ ਝਟਕਾ! 60% ਫ੍ਰੀ ਸੀਟਾਂ ਵਾਲੇ ਨਿਯਮ 'ਤੇ ਕੇਂਦਰ ਸਰਕਾਰ ਨੇ ਲਗਾਈ ਰੋਕ
  • supreme court  s ban on sc benefits for converting to christianity is welcome
    ਸੁਪਰੀਮ ਕੋਰਟ ਵੱਲੋਂ ਈਸਾਈ ਬਣਨ ’ਤੇ ਐੱਸ. ਸੀ. ਲਾਭ ਮਿਲਣ ’ਤੇ ਲਗਾਈ ਰੋਕ ਸਵਾਗਤਯੋਗ : ਕਾਲਕਾ, ਕਾਹਲੋਂ
  • supreme court  central government  highway  stray animals  notice
    ਹਾਈਵੇਅ 'ਤੇ ਘੁੰਮਦੇ ਪਸ਼ੂਆਂ ਦਾ ਮਾਮਲਾ: ਸੁਪਰੀਮ ਕੋਰਟ ਨੇ ਕੇਂਦਰ ਅਤੇ ਸੂਬਿਆਂ ਤੋਂ ਮੰਗਿਆ ਜਵਾਬ
  • bangladesh government lifts ban on broadcasting of ipl 2026
    ਬੰਗਲਾਦੇਸ਼ ਸਰਕਾਰ ਨੇ ਲਿਆ ਯੂ-ਟਰਨ, IPL 2026 ਦੇ ਪ੍ਰਸਾਰਣ 'ਤੇ ਲੱਗੀ ਰੋਕ ਹਟਾਈ
  • amid energy crisis govt relaxes kerosene norms
    ਹੁਣ ਪੈਟਰੋਲ ਪੰਪਾਂ 'ਤੇ ਵਿਕੇਗਾ ਮਿੱਟੀ ਦਾ ਤੇਲ! LPG ਸੰਕਟ ਦਰਮਿਆਨ ਕੇਂਦਰ ਸਰਕਾਰ ਦਾ ਵੱਡਾ ਫੈਸਲਾ
  • west asia conflict central government calls all party meeting
    West Asia Conflict: ਕੇਂਦਰ ਸਰਕਾਰ ਨੇ ਸੱਦੀ ਸਰਬ-ਪਾਰਟੀ ਮੀਟਿੰਗ, ਅੱਜ ਪੱਛਮੀ ਏਸ਼ੀਆ ਸੰਕਟ 'ਤੇ ਹੋਵੇਗੀ ਚਰਚਾ
  • now cooking gas and kerosene will be available at petrol pumps  know the prices
    LPG ਸੰਕਟ ਦਰਮਿਆਨ ਸਰਕਾਰ ਦੇ 2 ਵੱਡੇ ਫੈਸਲੇ: ਹੁਣ ਪੈਟਰੋਲ ਪੰਪਾਂ 'ਤੇ ਮਿਲੇਗੀ ਰਸੋਈ ਗੈਸ ਤੇ ਕੇਰੋਸਿਨ, ਜਾਣੋ ਕੀਮਤਾਂ
  • lockdown imposed
    ਲੱਗ ਗਿਆ Lockdown ! ਵਿਆਹਾਂ 'ਤੇ ਰੋਕ, ਸਕੂਲ ਵੀ ਬੰਦ, ਸ਼ਹਿਬਾਜ਼ ਸਰਕਾਰ ਨੇ ਕਰ'ਤਾ ਐਲਾਨ
  • prostitution business busted in jalandar
    Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...
  • drunken a former dsp police officer crashes into car in jalandhar
    ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...
  • building a house of 100 yards becomes expensive know new rates
    100 ਗਜ਼ ਦਾ ਮਕਾਨ ਬਣਾਉਣਾ ਹੋਇਆ 2 ਲੱਖ ਰੁਪਏ ਤੱਕ ਮਹਿੰਗਾ, ਜਾਣੋ ਉਸਾਰੀ ਸਮੱਗਰੀ...
  • former dsp s son turns out to be the one who robbed punjab national bank
    PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ...
  • pr in canada
    ਕੈਨੇਡਾ ਜਾਣ ਵਾਲਿਆਂ ਦੀ ਲੱਗੀ ਲਾਟਰੀ! ਇਮੀਗ੍ਰੇਸ਼ਨ ਰਾਹਤ ਯੋਜਨਾ ਨੇ ਖੋਲ੍ਹੇ PR...
  • promotions in punjab
    ਪੰਜਾਬ ਦੇ ਇਨ੍ਹਾਂ ਅਫ਼ਸਰਾਂ ਦੀ ਹੋ ਗਈ ਤਰੱਕੀ, ਪੜ੍ਹੋ ਪੂਰੀ LIST
  • hailstorm and strong winds likely in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ...
  • roshan healthcare ayurvedic treatment
    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
Trending
Ek Nazar
drunken a former dsp police officer crashes into car in jalandhar

ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...

7 cricketers banned

7 ਖਿਡਾਰੀਆਂ 'ਤੇ ਲੱਗ ਗਿਆ ਬੈਨ! ਕੋਚ 'ਤੇ ਵੀ ਲੱਗੇ ਮੈਚ ਫਿਕਸਿੰਗ ਦੇ ਦੋਸ਼

bcci ban

BCCI ਨੇ ਜਿਸ ਖਿਡਾਰੀ 'ਤੇ ਲਾਇਆ ਬੈਨ ਹੁਣ ਓਹੀ  IPL 'ਚ ਪਾ ਰਿਹੈ ਧੱਕ

april 9 should be declared a holiday

ਅੰਮ੍ਰਿਤਸਰ : 9 ਅਪ੍ਰੈਲ ਨੂੰ ਐਲਾਨੀ ਜਾਵੇ ਛੁੱਟੀ, ਉਠੀ ਮੰਗ

rr vs mi ipl 2026 match

ਮੀਂਹ ਨਹੀਂ, ਇਸ ਵਜ੍ਹਾ ਕਰਕੇ ਰੱਦ ਹੋ ਸਕਦੈ RR vs MI ਮੈਚ! ਅਲਰਟ ਜਾਰੀ

two indian nationals arrested in nepal

ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼

bridge reopened connecting saudi arabia to bahrain

ਸਾਊਦੀ-ਬਹਿਰੀਨ ਨੂੰ ਜੋੜਨ ਵਾਲਾ 'ਪੁਲ' ਮੁੜ ਖੁੱਲ੍ਹਿਆ; ਆਵਾਜਾਈ ਹੋਈ ਬਹਾਲ

poster of late singer rajveer jawanda s new song babal de des released

ਇੰਤਜ਼ਾਰ ਹੋਇਆ ਖਤਮ ! ਮਰਹੂਮ ਗਾਇਕ ਰਾਜਵੀਰ ਜਵੰਦਾ ਦੇ ਨਵੇਂ ਗੀਤ 'ਬਾਬਲ ਦੇ ਦੇਸ'...

bollywood actor passes away

ਬਾਲੀਵੁੱਡ ਅਦਾਕਾਰ ਦਾ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਮਾਤਮ

astronaut jeremy hansen  s message

ਪੁਲਾੜ ਯਾਤਰੀ ਜੇਰੇਮੀ ਹੈਨਸਨ ਦਾ ਮਾਪਿਆਂ ਨੂੰ ਸੰਦੇਸ਼- ‘ਮੈਂ ਬਹੁਤ ਵਧੀਆ ਸਮਾਂ...

assyrian community celebrates traditional year

ਅਸੀਰੀਅਨ ਭਾਈਚਾਰੇ ਨੇ ਆਪਣੇ ਰਵਾਇਤੀ ਸਾਲ ਦੀ ਆਮਦ 'ਤੇ ਮਨਾਇਆ ਜਸ਼ਨ

huge crocodile seen in beas river on gurdaspur mukerian road

ਗੁਰਦਾਸਪੁਰ-ਮੁਕੇਰੀਆਂ ਰੋਡ ’ਤੇ ਬਿਆਸ ਦਰਿਆ ’ਚ ਦਿਖਾਈ ਦਿੱਤਾ ਵਿਸ਼ਾਲ ਮਗਰਮੱਛ;...

famous rapper shot

ਅਮਰੀਕਾ ਤੋਂ ਵੱਡੀ ਖ਼ਬਰ ; ਮਸ਼ਹੂਰ ਰੈਪਰ ਨੂੰ ਮਾਰੀ ਗਈ ਗੋਲੀ

after father and mother  now brother also dies  famous actress in shock

ਮੰਦਭਾਗੀ ਖ਼ਬਰ; ਮਾਤਾ-ਪਿਤਾ ਮਗਰੋਂ ਹੁਣ ਭਰਾ ਨੇ ਵੀ ਤੋੜਿਆ ਦਮ, ਸਦਮੇ 'ਚ ਮਸ਼ਹੂਰ...

strange restaurant people get strong slaps

ਅਜੀਬੋ-ਗਰੀਬ ਰੈਸਟੋਰੈਂਟ : ਖਾਣਾ ਖਾਣ ਤੋਂ ਪਹਿਲਾਂ ਲੋਕ ਲੈਂਦੇ ਹਨ 'ਚਪੇੜਾਂ' ਦਾ...

teenage daughter kim jong un

ਕਿਮ ਜੋਂਗ ਉਨ ਦੀ ਬੇਟੀ ਹੋਵੇਗੀ ਅਗਲੀ ਵਾਰਿਸ! ਦੱਖਣੀ ਕੋਰੀਆਈ ਖੁਫੀਆ ਏਜੰਸੀ ਦਾ...

france sold gold

ਫਰਾਂਸ ਨੇ ਵੇਚਿਆ ਅਮਰੀਕਾ 'ਚ ਰੱਖਿਆ ਆਪਣਾ 'ਸੋਨਾ': ਹੋਇਆ 8.1 ਅਰਬ ਯੂਰੋ ਦਾ...

revolutionary guards   intelligence chief israel

ਇਜ਼ਰਾਈਲ ਨੇ ਲਿਆ ਬਦਲਾ; ਰੈਵੋਲਿਊਸ਼ਨਰੀ ਗਾਰਡ ਦੇ ਖੁਫੀਆ ਮੁਖੀ ਦੀ ਹੱਤਿਆ ਦੀ ਲਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • mpc meeting big relief to borrowers no change in repo rate
      ਨਵੇਂ ਵਿੱਤੀ ਸਾਲ ਦੀ ਪਹਿਲੀ MPC Meeting : Repo rate 'ਚ ਨਹੀਂ ਕੀਤਾ ਬਦਲਾਅ,...
    • cm omar abdullah running
      CM ਉਮਰ ਅਬਦੁੱਲਾ ਦਾ ਫਿਟਨੈਸ ਸਟਾਈਲ: ਜੰਮੂ ਦੀਆਂ ਸੜਕਾਂ 'ਤੇ ਦੌੜਦੇ ਹੋਏ ਦਿੱਤੇ...
    • congress  senior leader  mohsina kidwai  passes away
      ਕਾਂਗਰਸ ਦੀ ਸੀਨੀਅਰ ਨੇਤਾ ਮੋਹਸਿਨਾ ਕਿਦਵਈ ਦਾ ਦਿਹਾਂਤ
    • railway job candidate recruitment apply
      ਰੇਲਵੇ 'ਚ ਨਿਕਲੀਆਂ ਭਰਤੀਆਂ, ਬਿਨਾਂ ਪ੍ਰੀਖਿਆ ਹੋਵੇਗੀ ਸਿਲੈਕਸ਼ਨ
    • rajnath singh khawaja asif
      ਬੰਗਾਲ ਵੱਲ ਅੱਖ ਚੁੱਕੀ ਤਾਂ ਪਾਕਿ ਕਿੰਨੇ ਹਿੱਸਿਆਂ ’ਚ ਵੰਡਿਆ ਜਾਵੇਗਾ, ਰੱਬ ਹੀ...
    • next 24 hours heavy rain
      Rain Alert : ਅਗਲੇ 24 ਘੰਟੇ ਖ਼ਤਰਨਾਕ! ਇਨ੍ਹਾਂ 11 ਸੂਬਿਆਂ 'ਚ ਭਾਰੀ ਮੀਂਹ,...
    • elections tomorrow
      ਆਸਾਮ, ਕੇਰਲ ਤੇ ਪੁਡੂਚੇਰੀ ’ਚ ਚੋਣ ਪ੍ਰਚਾਰ ਬੰਦ, ਭਲਕੇ ਹੋਣਗੀਆਂ ਚੋਣਾਂ
    • it will rain money on these zodiac signs today
      ਅੱਜ ਇਨ੍ਹਾਂ ਰਾਸ਼ੀਆਂ 'ਤੇ ਹੋਵੇਗੀ ਪੈਸਿਆਂ ਦੀ ਬਾਰਿਸ਼! ਕਰੀਅਰ 'ਚ ਆਵੇਗਾ ਵੱਡਾ...
    • big fall in crude oil prices
      ਟਰੰਪ ਦੇ ਜੰਗਬੰਦੀ ਐਲਾਨ ਤੋਂ ਬਾਅਦ ਧੜੰਮ ਡਿੱਗੀਆਂ ਤੇਲ ਦੀਆਂ ਕੀਮਤਾਂ
    • hyderabad airport roof fell passenger head
      ਹੈਦਰਾਬਾਦ ਹਵਾਈ ਅੱਡੇ ਦੇ ਏਅਰੋਬ੍ਰਿਜ ਦੀ ਛੱਤ ਦਾ ਹਿੱਸਾ ਯਾਤਰੀ ਦੇ ਸਿਰ ’ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +