Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 29, 2025

    7:53:49 PM

  • this nato plan will change the world the gdp of many countries will be shaken

    ਦੁਨੀਆ ਬਦਲ ਕੇ ਰੱਖ ਦੇਵੇਗਾ NATO ਦਾ ਇਹ ਪਲਾਨ,...

  • school holidays

    ਬੱਚਿਆਂ ਦੀਆਂ ਲੱਗ ਗਈਆਂ ਮੌਜਾਂ! ਹੁਣ 10 ਜੁਲਾਈ ਤੱਕ...

  • majithia vigilance takes swift action

    ਡਰੱਗ ਮਨੀ ਮਾਮਲੇ 'ਚ ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂ,...

  • kunwar vijay pratap singh was expelled from the party

    ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪਾਰਟੀ 'ਚੋਂ ਕੱਢਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਸੂਬਾ ਸਰਕਾਰਾਂ ਨੂੰ ਵਾਪਸ ਨਹੀਂ ਕੀਤਾ ਜਾ ਸਕਦਾ NPS ਤਹਿਤ ਜਮ੍ਹਾ ਪੈਸਾ - ਵਿੱਤ ਮੰਤਰੀ

BUSINESS News Punjabi(ਵਪਾਰ)

ਸੂਬਾ ਸਰਕਾਰਾਂ ਨੂੰ ਵਾਪਸ ਨਹੀਂ ਕੀਤਾ ਜਾ ਸਕਦਾ NPS ਤਹਿਤ ਜਮ੍ਹਾ ਪੈਸਾ - ਵਿੱਤ ਮੰਤਰੀ

  • Edited By Harinder Kaur,
  • Updated: 20 Feb, 2023 07:02 PM
Business
the center said the money deposited under nps cannot be returned
  • Share
    • Facebook
    • Tumblr
    • Linkedin
    • Twitter
  • Comment

ਜੈਪੁਰ : ਰਾਜਸਥਾਨ ਸਮੇਤ ਕਈ ਸੂਬਿਆਂ ਵਲੋਂ ਆਪਣੇ ਕਰਮਚਾਰੀਆਂ ਲਈ ਪੁਰਾਣੀ ਪੈਨਸ਼ਨ ਸਕੀਮ (ਓਪੀਐਸ) ਨੂੰ ਬਹਾਲ ਕੀਤੇ ਜਾਣ ਦਰਮਿਆਨ ਕੇਂਦਰ ਸਰਕਾਰ ਨੇ ਸੋਮਵਾਰ ਨੂੰ ਸਪੱਸ਼ਟ ਕਿਹਾ ਕਿ ਨਵੀਂ ਪੈਨਸ਼ਨ ਯੋਜਨਾ (ਐਨਪੀਐਸ) ਵਿੱਚ ਜਮ੍ਹਾ ਪੈਸਾ ਮੌਜੂਦਾ ਨਿਯਮਾਂ ਦੇ ਤਹਿਤ ਰਾਜ ਸਰਕਾਰਾਂ ਨੂੰ ਵਾਪਸ ਨਹੀਂ ਕੀਤਾ ਜਾ ਸਕਦਾ ਹੈ।  ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਵਿੱਤੀ ਸੇਵਾਵਾਂ ਦੇ ਸਕੱਤਰ ਵਿਵੇਕ ਜੋਸ਼ੀ ਦੋਵਾਂ ਨੇ ਕਿਹਾ ਕਿ ਜੇਕਰ ਕੋਈ ਸੂਬਾ ਸਰਕਾਰ ਇਹ ਉਮੀਦ ਕਰ ਰਹੀ ਹੈ ਕਿ NPS ਲਈ ਜਮ੍ਹਾ ਕੀਤਾ ਗਿਆ ਪੈਸਾ ਉਨ੍ਹਾਂ ਨੂੰ ਵਾਪਸ ਕਰ ਦਿੱਤਾ ਜਾਵੇਗਾ ਤਾਂ ਇਹ ਅਸੰਭਵ ਹੈ।

ਇਹ ਵੀ ਪੜ੍ਹੋ : ਅਮਰੀਕਾ 'ਚ ਬੰਦੂਕ ਹਿੰਸਾ ਦਾ ਅਸਰ: ਸਕੂਲਾਂ ਦੀ ਸੁਰੱਖਿਆ ਦਾ ਵਪਾਰ 25 ਹਜ਼ਾਰ ਕਰੋੜ ਤੋਂ ਪਾਰ, ਕੀਤੇ ਹਾਈ ਟੈੱਕ ਪ੍ਰਬੰਧ

ਕੇਂਦਰ ਸਰਕਾਰ ਦਾ ਇਹ ਸਪੱਸ਼ਟੀਕਰਨ ਅਜਿਹੇ ਸਮੇਂ 'ਚ ਆਇਆ ਹੈ ਜਦੋਂ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਹਾਲ ਹੀ 'ਚ ਕਿਹਾ ਸੀ ਕਿ ਜੇਕਰ ਕੇਂਦਰ ਨੇ ਐੱਨ.ਪੀ.ਐੱਸ. ਤਹਿਤ ਜਮ੍ਹਾ ਕੀਤਾ ਪੈਸਾ ਸੂਬੇ ਨੂੰ ਵਾਪਸ ਨਹੀਂ ਕੀਤਾ ਤਾਂ ਸੂਬਾ ਸਰਕਾਰ ਅਦਾਲਤ ਤੱਕ ਪਹੁੰਚ ਕਰੇਗੀ। ਅਡਾਨੀ ਸਮੂਹ ਦੀਆਂ ਕੰਪਨੀਆਂ ਦੇ ਸ਼ੇਅਰਾਂ ਵਿੱਚ ਹਾਲ ਹੀ ਵਿੱਚ ਆਈ ਗਿਰਾਵਟ ਦਾ ਹਵਾਲਾ ਦਿੰਦੇ ਹੋਏ ਗਹਿਲੋਤ ਨੇ ਕਿਹਾ ਕਿ ਸਰਕਾਰੀ ਕਰਮਚਾਰੀਆਂ ਨੂੰ ਪੈਨਸ਼ਨ ਲਈ ਸਟਾਕ ਮਾਰਕੀਟ 'ਤੇ ਨਿਰਭਰ ਨਹੀਂ ਛੱਡਿਆ ਜਾ ਸਕਦਾ ਹੈ ਜਿੱਥੇ ਨਵੀਂ ਪੈਨਸ਼ਨ ਯੋਜਨਾ (ਐਨਪੀਐਸ) ਦੇ ਪੈਸੇ ਦਾ ਨਿਵੇਸ਼ ਕੀਤਾ ਜਾ ਰਿਹਾ ਹੈ।

ਗਹਿਲੋਤ ਨੇ ਕਿਹਾ, “ਭਾਰਤ ਸਰਕਾਰ ਸਾਨੂੰ ਉਹ ਸਾਰਾ ਪੈਸਾ ਵਾਪਸ ਨਹੀਂ ਦੇ ਰਹੀ ਹੈ ਜੋ ਅਸੀਂ ਜਮ੍ਹਾ ਕੀਤਾ ਹੈ… ਓਪੀਐਸ ਲਾਗੂ ਕਰਨ ਦੇ ਬਾਵਜੂਦ, ਇਹ ਨਹੀਂ ਦੇ ਰਹੀ ਹੈ। ਅਤੇ ਅਸੀਂ ਕਹਿਣਾ ਚਾਹਾਂਗੇ ਕਿ ਜੇਕਰ ਨਹੀਂ ਦਿੰਦੇ ਤਾਂ ਅਸੀਂ ਸੁਪਰੀਮ ਕੋਰਟ ਜਾਵਾਂਗੇ। ਹਾਈਕੋਰਟ ਜਾਵਾਂਗੇ ਪਰ ਅਸੀਂ ਉਹ ਪੈਸੇ ਲੈ ਕੇ ਰਹਾਂਗੇ। ਇਸ ਸਬੰਧ ਵਿੱਚ ਇੱਕ ਸਵਾਲ ਦੇ ਜਵਾਬ ਵਿੱਚ ਸੀਤਾਰਮਨ ਨੇ ਇੱਥੇ ਕਿਹਾ, “ਜੇਕਰ ਸੂਬੇ ਅਜਿਹਾ ਫੈਸਲਾ ਲੈਂਦੇ ਹਨ ਅਤੇ ਉਮੀਦ ਕਰਦੇ ਹਨ ਕਿ ਜੋ ਪੈਸਾ EPFO ​​ਕਮਿਸ਼ਨਰ ਕੋਲ ਰੱਖਿਆ ਗਿਆ ਹੈ… ਉਹ ਪੈਸਾ ਇਕੱਠਾ ਸੂਬਿਆਂ ਨੂੰ ਦਿੱਤਾ ਜਾਣਾ ਚਾਹੀਦਾ ਹੈ। ਜੇਕਰ ਕੋਈ ਉਮੀਦ ਹੈ ਤਾਂ ਨਹੀਂ... ਉਹ ਪੈਸਾ ਕਰਮਚਾਰੀ ਦਾ ਹੱਕ ਹੈ।'' ਵਿੱਤ ਮੰਤਰੀ ਇੱਥੇ ਵੱਖ-ਵੱਖ ਹਿੱਸੇਦਾਰਾਂ ਨਾਲ ਪੋਸਟ-ਬਜਟ ਵਿਚਾਰ-ਵਟਾਂਦਰੇ ਵਿੱਚ ਹਿੱਸਾ ਲੈਣ ਲਈ ਆਏ ਹੋਏ ਸਨ।

ਇਹ ਵੀ ਪੜ੍ਹੋ : ਬੈਂਕਾਂ ਦੀ ਸ਼ੁੱਧ ਵਿਆਜ ਆਮਦਨ ’ਚ ਰਿਕਾਰਡ ਵਾਧਾ, ਸ਼ੇਅਰਾਂ ’ਤੇ ਦੇਖਣ ਨੂੰ ਮਿਲੇਗਾ ਵਾਧੇ ਦਾ ਅਸਰ

ਵਿੱਤੀ ਸੇਵਾਵਾਂ ਦੇ ਸਕੱਤਰ ਵਿਵੇਕ ਜੋਸ਼ੀ ਨੇ ਵੀ ਇਹੀ ਕਿਹਾ ਕਿ ਮੌਜੂਦਾ ਨਿਯਮਾਂ ਦੇ ਤਹਿਤ, ਨਵੀਂ ਪੈਨਸ਼ਨ ਸਕੀਮ ਐਨਪੀਐਸ ਦੇ ਤਹਿਤ ਜਮ੍ਹਾ ਪੈਸਾ ਸੂਬਾ ਸਰਕਾਰਾਂ ਨੂੰ ਵਾਪਸ ਨਹੀਂ ਕੀਤਾ ਜਾ ਸਕਦਾ ਹੈ। ਕੁਝ ਸੂਬਿਆਂ ਦੁਆਰਾ ਓਪੀਐਸ ਦੀ ਬਹਾਲੀ ਅਤੇ ਵੱਖ-ਵੱਖ ਵਰਗਾਂ ਦੁਆਰਾ ਉਠਾਈਆਂ ਗਈਆਂ ਮੰਗਾਂ ਦਾ ਹਵਾਲਾ ਦਿੰਦੇ ਹੋਏ, ਉਸਨੇ ਕਿਹਾ, "ਮੈਂ ਇਸ ਬਾਰੇ ਕਹਿਣਾ ਚਾਹਾਂਗੀ ਕਿ ਇਹ 'ਰੁਝਾਨ' ਬਹੁਤ ਵਧੀਆ ਨਹੀਂ ਹੈ ਅਤੇ ਸਿਰਫ ਸੂਬਾ ਸਰਕਾਰਾਂ ਆਪਣੀਆਂ ਦੇਣਦਾਰੀਆਂ ਨੂੰ 'ਮੁਲਤਵੀ' ਕਰ ਰਹੀਆਂ ਹਨ। ਮੁਲਾਜ਼ਮਾਂ ਨੂੰ ਲੱਗਦਾ ਹੈ ਕਿ ਉਨ੍ਹਾਂ ਨੂੰ ਫਾਇਦਾ ਹੁੰਦਾ ਹੈ ਜਾਂ ਨਹੀਂ, ਇਹ ਵੀ ਦੇਖਣ ਵਾਲੀ ਗੱਲ ਹੈ।

ਉਨ੍ਹਾਂ ਕਿਹਾ, “ਜਿੱਥੋਂ ਤੱਕ ਇਹ ਸਵਾਲ ਹੈ ਕਿ ਸੂਬਾ ਸਰਕਾਰਾਂ ਆਪਣਾ ਹਿੱਸਾ ਵਾਪਸ ਮੰਗ ਰਹੀਆਂ ਹਨ। ਇਸ ਬਾਰੇ ਮੈਂ ਇਹ ਦੱਸਣਾ ਚਾਹਾਂਗਾ ਕਿ ਕਾਨੂੰਨ ਬਹੁਤ ਸਪੱਸ਼ਟ ਹੈ ਕਿ ਰਾਜ ਸਰਕਾਰ ਨੂੰ ਇਹ ਪੈਸਾ ਨਹੀਂ ਮਿਲ ਸਕਦਾ। ਕਿਉਂਕਿ ਨਵੀਂ ਪੈਨਸ਼ਨ ਸਕੀਮ ਐਨਪੀਐਸ ਵਿੱਚ ਪੈਸਾ ਕਰਮਚਾਰੀ ਨਾਲ ਜੁੜਿਆ ਹੋਇਆ ਹੈ ਅਤੇ ਇਹ ਕਰਮਚਾਰੀ ਅਤੇ ਐਨਪੀਐਸ ਟਰੱਸਟ ਵਿਚਕਾਰ ਇੱਕ ਸਮਝੌਤਾ ਹੈ। ਜਿੱਥੋਂ ਤੱਕ ਰਾਜ ਇਹ ਸੋਚ ਰਿਹਾ ਹੈ ਕਿ ਇਹ ਸਾਨੂੰ ਵਾਪਸ ਕਰ ਦਿੱਤਾ ਜਾਵੇਗਾ, ਮੇਰੇ ਖਿਆਲ ਵਿੱਚ ਮੌਜੂਦਾ ਨਿਯਮਾਂ ਅਨੁਸਾਰ ਇਹ ਸੰਭਵ ਨਹੀਂ ਹੈ।

ਇਹ ਵੀ ਪੜ੍ਹੋ : ਜਲਦੀ ਪੂਰਾ ਹੋਵੇਗਾ AirIndia ਤੇ Vistara ਦਾ ਰਲੇਵਾਂ , ਹੋਗਨ ਟੈਸਟ ਦੀ ਪ੍ਰਕਿਰਿਆ 'ਚੋਂ ਲੰਘੇਗਾ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


 

  • Central
  • state government
  • return
  • deposit money
  • ਕੇਂਦਰ
  • ਸੂਬਾ ਸਰਕਾਰ
  • ਵਾਪਸ
  • ਜਮ੍ਹਾ ਪੈਸਾ

ਮਹਾਮਾਰੀ ਦੌਰਾਨ ESG ਕੇਂਦਰਿਤ ਘਰੇਲੂ ਕੰਪਨੀਆਂ ਦਾ ਪ੍ਰਦਰਸ਼ਨ ਕੌਮਾਂਤਰੀ ਫਰਮਾਂ ਨਾਲੋਂ ਬਿਹਤਰ

NEXT STORY

Stories You May Like

  • canara bank gives dividend to govt  hands over cheque to sitharaman
    ਕੇਨਰਾ ਬੈਂਕ ਨੇ ਸਰਕਾਰ ਨੂੰ  ਦਿੱਤਾ 2,283 ਕਰੋੜ ਦਾ ਡਿਵੀਡੈਂਡ, ਵਿੱਤ ਮੰਤਰੀ ਸੀਤਾਰਮਨ ਨੂੰ ਸੌਂਪਿਆ ਚੈੱਕ
  • pm modi emergency
    ਐਮਰਜੈਂਸੀ 'ਚ ਸੰਵਿਧਾਨ ਦੀ ਭਾਵਨਾ ਨੂੰ ਠੇਸ ਪਹੁੰਚੀ, ਜਿਸ ਨੂੰ ਕਦੇ ਭੁੱਲਿਆ ਨਹੀਂ ਜਾ ਸਕਦਾ: PM ਮੋਦੀ
  • 4244 indians returned home safely from israel  iran under operation sindhu
    ਆਪ੍ਰੇਸ਼ਨ ਸਿੰਧੂ ਤਹਿਤ ਇਜ਼ਰਾਈਲ ਅਤੇ ਈਰਾਨ ਤੋਂ ਸੁਰੱਖਿਅਤ ਵਾਪਸ ਪਰਤੇ 4244 ਭਾਰਤੀ
  • harjot bains  s sharp reply to sukhbir badal
    ਹਰਜੋਤ ਬੈਂਸ ਦਾ ਸੁਖਬੀਰ ਠੋਕਵਾਂ ਜਵਾਬ-ਮੁੱਖ ਮੰਤਰੀ ਤੋਂ ਬਿਨਾਂ ਸੂਬੇ 'ਚ ਪੱਤਾ ਵੀ ਨਹੀਂ ਹਿੱਲ ਸਕਦਾ
  • you will be able to withdraw epfo   money from upi  you just
    UPI ਤੋਂ ਕਢਵਾ ਸਕੋਗੇ EPFO ਦਾ ਪੈਸਾ, ਬਸ ਤੁਹਾਨੂੰ ਕਰਨਾ ਹੋਵੇਗਾ ਇਹ ਛੋਟਾ ਜਿਹਾ ਕੰਮ
  • arvind kejriwal rajya sabha
    ਮੈਂ ਰਾਜ ਸਭਾ ਨਹੀਂ ਜਾ ਰਿਹਾ : ਕੇਜਰੀਵਾਲ
  • afghan families return
    ਇੱਕ ਦਿਨ 'ਚ 1,247 ਅਫਗਾਨ ਪਰਿਵਾਰ ਪਰਤੇ ਵਾਪਸ
  • golden time of these zodiac signs starting in sawan
    ਪੈਸਾ ਹੀ ਪੈਸਾ: ਸਾਵਣ 'ਚ ਇਨ੍ਹਾਂ ਰਾਸ਼ੀਆਂ ਦਾ ਸ਼ੁਰੂ ਹੋ ਰਿਹਾ ਗੋਲਡਨ ਸਮਾਂ
  • heavy rain for next 3 hours in punjab
    ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...
  • powercom is taking major action against those who steal electricity
    Punjab: ਬਿਜਲੀ ਚੋਰੀ ਕਰਨ ਵਾਲੇ ਦੇਣ ਧਿਆਨ, ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ
  • lineman dies due to electric shock
    Punjab: ਬਿਜਲੀ ਠੀਕ ਕਰਨ ਲਈ ਖੰਭੇ 'ਤੇ ਚੜ੍ਹਿਆ ਸੀ ਲਾਈਨਮੈਨ, ਹੋਇਆ ਉਹ ਜੋ...
  • meteorological department has issued a warning in punjab
    ਪੰਜਾਬ ਵਾਸੀਆਂ 3 ਜੁਲਾਈ ਤੱਕ ਰਹਿਣ ਸਾਵਧਾਨ, ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ
  • today  s top 10 news
    CM ਮਾਨ ਵੱਲੋਂ ਵੱਡਾ ਤੋਹਫਾ ਤੇ ਭਗਵਾਨ ਜਗਨਨਾਥ ਰੱਥ ਯਾਤਰਾ 'ਚ ਮਚੀ ਭਾਜੜ, ਅੱਜ...
  • big accident in punjab
    ਪੰਜਾਬ 'ਚ ਵੱਡਾ ਹਾਦਸਾ! ਅਮਰਨਾਥ ਯਾਤਰਾ ਲਈ ਜਾ ਰਿਹਾ ਟਰੱਕ ਅੰਡਰ ਬ੍ਰਿਜ ਹੇਠਾਂ...
  • scheduled students of punjab will get benefits
    ਪੰਜਾਬ ਦੇ ਇਨ੍ਹਾਂ ਵਿਦਿਆਰਥੀਆਂ ਨੂੰ ਮਿਲੇਗਾ ਲਾਭ, ਸੂਬਾ ਸਰਕਾਰ ਕਰ ਰਹੀ ਵੱਡੇ...
  • heavy rain to continue in punjab july 2
    ਪੰਜਾਬ 'ਚ 2 ਜੁਲਾਈ ਤੱਕ ਲਗਾਤਾਰ ਪਵੇਗਾ ਭਾਰੀ ਮੀਂਹ! ਹੋ ਗਈ ਵੱਡੀ ਭਵਿੱਖਬਾਣੀ,...
Trending
Ek Nazar
heavy rain for next 3 hours in punjab

ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...

major accident in punjab team member dies during shooting

ਪੰਜਾਬ 'ਚ ਵੱਡਾ ਹਾਦਸਾ! ਸ਼ੂਟਿੰਗ ਦੌਰਾਨ ਟੀਮ ਮੈਂਬਰ ਦੀ ਮੌਤ, ਪੈ ਗਈਆਂ ਭਾਜੜਾਂ

son killed his father in khanna

ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਪੁੱਤਰ ਨੇ ਪਤਨੀ ਨਾਲ ਮਿਲ ਕਰ 'ਤਾ ਪਿਓ ਦਾ ਕਤਲ,...

powercom is taking major action against those who steal electricity

Punjab: ਬਿਜਲੀ ਚੋਰੀ ਕਰਨ ਵਾਲੇ ਦੇਣ ਧਿਆਨ, ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ

meteorological department has issued a warning in punjab

ਪੰਜਾਬ ਵਾਸੀਆਂ 3 ਜੁਲਾਈ ਤੱਕ ਰਹਿਣ ਸਾਵਧਾਨ, ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ

baby girl  basket  parents sorry note

'ਸਾਨੂੰ ਮੁਆਫ਼ ਕਰ ਦਿਓ...', ਮਾਪੇ ਟੋਕਰੀ 'ਚ ਛੱਡ ਗਏ ਜਵਾਕ

vehicle collision

ਸੱਤ ਵਾਹਨਾਂ ਦੀ ਟੱਕਰ, ਪੰਜ ਲੋਕਾਂ ਦੀ ਮੌਤ

big accident in punjab

ਪੰਜਾਬ 'ਚ ਵੱਡਾ ਹਾਦਸਾ! ਅਮਰਨਾਥ ਯਾਤਰਾ ਲਈ ਜਾ ਰਿਹਾ ਟਰੱਕ ਅੰਡਰ ਬ੍ਰਿਜ ਹੇਠਾਂ...

punjab police arrested lakha sidhana

ਪੰਜਾਬ ਪੁਲਸ ਨੇ ਲੱਖਾ ਸਿਧਾਣਾ ਨੂੰ ਕੀਤਾ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

elon musk again targeted trump

'ਖ਼ਤਮ ਹੋ ਜਾਣਗੀਆਂ ਨੌਕਰੀਆਂ', Elon Musk ਨੇ Trump 'ਤੇ ਮੁੜ ਵਿੰਨ੍ਹਿਆ...

rain wreaks havoc in pakistan  death toll rises

ਪਾਕਿਸਤਾਨ 'ਚ ਮੀਂਹ ਦਾ ਕਹਿਰ, ਮਰਨ ਵਾਲਿਆਂ ਦੀ ਗਿਣਤੀ 40 ਦੇ ਕਰੀਬ

israeli forces kill hamas commander

ਇਜ਼ਰਾਈਲੀ ਫੌਜ ਨੇ ਹਮਾਸ ਕਮਾਂਡਰ ਕੀਤਾ ਢੇਰ

louis store built in shape of cruise

ਕਰੂਜ਼ ਦੇ ਆਕਾਰ 'ਚ ਬਣਿਆ 'ਦ ਲੂਈਸ' ਸਟੋਰ, ਤਸਵੀਰਾਂ ਵਾਇਰਲ

china expands in yellow sea

ਚੀਨ ਨੇ ਪੀਲੇ ਸਾਗਰ 'ਚ ਕੀਤਾ ਵਿਸਥਾਰ, ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਦੀ ਵਧੀ ਚਿੰਤਾ

explosion outside british columbia minister  s office

ਬ੍ਰਿਟਿਸ਼ ਕੋਲੰਬੀਆ ਦੀ ਮੰਤਰੀ ਦੇ ਦਫਤਰ ਦੇ ਬਾਹਰਵਾਰ ਧਮਾਕਾ

sugar output to rise at 35 mn tonnes

ਭਾਰਤ ਦਾ ਖੰਡ ਉਤਪਾਦਨ 35 ਮਿਲੀਅਨ ਟਨ ਹੋਣ ਦੀ ਸੰਭਾਵਨਾ!

snake found in canada

ਕੈਨੇਡਾ 'ਚ ਬੀਚ ਤੋਂ ਮਿਲਿਆ ਪੰਜ ਫੁੱਟ ਲੰਬਾ ਸੱਪ

cyberstorm causes panic in gulf countries

"ਸਾਈਬਰਸਟੋਰਮ" ਨਾਲ ਖਾੜੀ ਦੇਸ਼ਾਂ 'ਚ ਦਹਿਸ਼ਤ, ਭਾਰਤੀ ਸਾਫਟਵੇਅਰ ਤੋਂ ਸੰਵੇਦਨਸ਼ੀਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • pathankot litchi consignment qatar
      ਇੰਟਰਨੈਸ਼ਨਲ ਹੋਈ ਪਠਾਨਕੋਟ ਦੀ ਗੁਲਾਬ ਦੀ ਖ਼ੁਸ਼ਬੂ ਵਾਲੀ ਲੀਚੀ ! ਕਤਰ ਲਈ ਭੇਜੀ ਗਈ...
    • sanjeev arora oath
      ਅੱਜ ਸਹੁੰ ਚੁੱਕਣਗੇ ਸੰਜੀਵ ਅਰੋੜਾ, ਕੈਬਨਿਟ 'ਚ ਐਂਟਰੀ ਦੀ ਤਿਆਰੀ
    • nest in air india plane
      Air India ਦੇ ਜਹਾਜ਼ 'ਚ ਆਲ੍ਹਣਾ ! ਟੇਕਆਫ਼ ਤੋਂ ਪਹਿਲਾਂ ਰੋਕਣੀ ਪਈ ਫਲਾਈਟ
    • earthquake strikes
      ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਸੜਕਾਂ 'ਤੇ ਆਏ ਲੋਕ
    • we will not hesitate to bomb iran again if necessary
      'ਲੋੜ ਪਈ ਤਾਂ ਈਰਾਨ 'ਤੇ ਦੁਬਾਰਾ ਬੰਬਾਰੀ ਕਰਨ ਤੋਂ ਨਹੀਂ ਝਿਜਕਾਂਗੇ', ਡੋਨਾਲਡ...
    • heavy to very heavy rain alert in punjab
      ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਦਾ ਅਲਰਟ, ਮੌਸਮ ਵਿਭਾਗ ਵਲੋਂ ਲੋਕਾਂ ਨੂੰ ਸਾਵਧਾਨ...
    • indo us trade
      ਭਾਰਤ ਨਾਲ ਖੁੱਲ੍ਹਾ ਵਪਾਰ ਕਰੇਗਾ ਅਮਰੀਕਾ ! ਰਾਸ਼ਟਰਪਤੀ ਟਰੰਪ ਨੇ ਦਿੱਤੇ ਸੰਕੇਤ
    • turkish president comments on s 400 missile s
      S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ
    • how much wealth did shefali jariwala leave behind
      ਆਪਣੇ ਪਿੱਛੇ ਕਿੰਨੀ ਦੌਲਤ ਛੱਡ ਗਈ ਸ਼ੈਫਾਲੀ ਜ਼ਰੀਵਾਲਾ, ਇੰਝ ਕਰਦੀ ਸੀ ਕਮਾਈ
    • did shefali jariwala die of a heart attack
      ਕੀ ਸ਼ੈਫਾਲੀ ਜਰੀਵਾਲਾ ਦੀ ਮੌਤ ਹਾਰਟ ਅਟੈਕ ਨਾਲ ਹੋਈ? ਪੁਲਸ ਕਰ ਰਹੀ ਪਰਿਵਾਰ ਤੇ...
    • ਵਪਾਰ ਦੀਆਂ ਖਬਰਾਂ
    • lpg gas cylinders rules change from july 1
      1 ਜੁਲਾਈ ਤੋਂ ਬਦਲ ਜਾਣਗੇ LPG ਗੈਸ ਸਿਲੰਡਰ ਸਣੇ ਇਹ ਨਿਯਮ, ਲੋਕਾਂ ਦੀਆਂ ਜੇਬ੍ਹਾਂ...
    • banks will remain closed for these days in july
      ਜੁਲਾਈ 'ਚ ਇੰਨੇ ਦਿਨ ਬੰਦ ਰਹਿਣਗੇ ਬੈਂਕ, ਪਹਿਲਾਂ ਹੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ
    • now it will be easier to send money from america to india
      ਪ੍ਰਵਾਸੀ ਭਾਰਤੀਆਂ ਲਈ ਖ਼ੁਸ਼ਖਬਰੀ! ਅਮਰੀਕਾ ਤੋਂ ਭਾਰਤ ਪੈਸਾ ਭੇਜਣਾ ਹੋਵੇਗਾ ਆਸਾਨ,...
    • despite the decline  people kept their distance from gold
      ਗਿਰਾਵਟ ਦੇ ਬਾਵਜੂਦ ਲੋਕਾਂ ਨੇ ਸੋਨੇ ਤੋਂ ਬਣਾਈ ਦੂਰੀ
    • if you want to know your pf balance  then do this easy task
      PF ਬੈਲੇਂਸ ਜਾਣਨਾ ਚਾਹੁੰਦੇ ਹੋ ਤਾਂ ਕਰੋ ਇਹ ਆਸਾਨ ਕੰਮ, ਮਿਲੇਗੀ ਤੁਰੰਤ ਜਾਣਕਾਰੀ
    • gold rate
      Gold Rate: ਹੋਰ ਸਸਤਾ ਹੋਵੇਗਾ ਸੋਨਾ ਜਾਂ ਮੁੜ ਹੋਵੇਗਾ ਲੱਖ ਤੋਂ ਪਾਰ! ਜਾਣੋ ਗੋਲਡ...
    • today s top 10 news
      ਪੰਜਾਬ ਸਰਕਾਰ ਵਲੋਂ 25 ਅਫ਼ਸਰ Suspend ਤੇ ਸੰਜੀਵ ਅਰੋੜਾ ਨੇ ਚੁੱਕੀ ਵਿਧਾਇਕ ਵਜੋਂ...
    • mystery doll craze increases worldwide know price of a doll
      ਦੁਨੀਆ ਭਰ 'ਚ ਵਧਿਆ Mystery Doll ਦਾ ਕ੍ਰੇਜ਼, ਇਕ ਗੁੱਡੀ ਦੀ ਕੀਮਤ ਜਾਣ ਉੱਡਣਗੇ...
    • know how much the prices of gold silver have fallen in a week
      ਸੋਨੇ ਦੀਆਂ ਕੀਮਤਾਂ ਦਾ ਸ਼ੁਰੂ ਹੋਇਆ Downfall, ਜਾਣੋ ਇਕ ਹਫ਼ਤੇ 'ਚ ਕਿੰਨੇ ਘਟੇ...
    • canara bank gives dividend to govt  hands over cheque to sitharaman
      ਕੇਨਰਾ ਬੈਂਕ ਨੇ ਸਰਕਾਰ ਨੂੰ  ਦਿੱਤਾ 2,283 ਕਰੋੜ ਦਾ ਡਿਵੀਡੈਂਡ, ਵਿੱਤ ਮੰਤਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +