Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 12, 2026

    12:35:47 PM

  • pargat singh statement punjab budget session 2026

    ਵਿਧਾਨ ਸਭਾ 'ਚ ਬੋਲੇ ਪਰਗਟ ਸਿੰਘ, ਕਾਪੀਰਾਈਟ...

  • punjabi person has become   wanted   in canada  police have released a poster

    ਕੈਨੇਡਾ 'ਚ ਪੰਜਾਬੀ ਮੂਲ ਦਾ ਵਿਅਕਤੀ ਬਣਿਆ...

  • punjab industry issue

    '5 ਦਿਨ ਬੰਦ ਰਹੇਗੀ ਪੰਜਾਬ ਦੀ ਇੰਡਸਟਰੀ..!',...

  • rain will fall in many districts of punjab on march 14 and 15

    ਪੰਜਾਬ ਭਰ ਵਿੱਚ ਹੋਈ ਬੱਦਲਵਾਹੀ, ਜਾਣੋ ਕਦੋਂ ਪਵੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਆਮ ਆਦਮੀ ਨੂੰ ਲੱਗ ਸਕਦੈ ਮਹਿੰਗਾਈ ਦਾ ਝਟਕਾ, ਸਰਕਾਰ ਛੇਤੀ ਵਧਾ ਸਕਦੀ ਹੈ ਖੰਡ ਦੀਆਂ ਕੀਮਤਾਂ

NATIONAL News Punjabi(ਦੇਸ਼)

ਆਮ ਆਦਮੀ ਨੂੰ ਲੱਗ ਸਕਦੈ ਮਹਿੰਗਾਈ ਦਾ ਝਟਕਾ, ਸਰਕਾਰ ਛੇਤੀ ਵਧਾ ਸਕਦੀ ਹੈ ਖੰਡ ਦੀਆਂ ਕੀਮਤਾਂ

  • Edited By Sandeep Kumar,
  • Updated: 27 Jul, 2024 11:59 PM
New Delhi
the common man may feel the shock of inflation
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਆਮ ਆਦਮੀ ਨੂੰ ਆਉਣ ਵਾਲੇ ਦਿਨਾਂ ਵਿਚ ਮਹਿੰਗਾਈ ਦਾ ਇਕ ਹੋਰ ਝਟਕਾ ਲੱਗ ਸਕਦਾ ਹੈ। ਕੇਂਦਰ ਸਰਕਾਰ ਜਲਦ ਹੀ ਖੰਡ ਦੀਆਂ ਕੀਮਤਾਂ ਵਧਾ ਸਕਦੀ ਹੈ। ਕੇਂਦਰੀ ਖੁਰਾਕ ਸਕੱਤਰ ਸੰਜੀਵ ਚੋਪੜਾ ਨੇ ਕਿਹਾ ਕਿ ਸਰਕਾਰ ਅਗਲੇ ਕੁਝ ਦਿਨਾਂ 'ਚ ਖੰਡ ਦਾ ਘੱਟੋ-ਘੱਟ ਵਿਕਰੀ ਮੁੱਲ (ਐੱਮ.ਐੱਸ.ਪੀ.) ਵਧਾਉਣ 'ਤੇ ਫੈਸਲਾ ਲੈ ਸਕਦੀ ਹੈ। ਆਲ ਇੰਡੀਆ ਸ਼ੂਗਰ ਟਰੇਡ ਐਸੋਸੀਏਸ਼ਨ (ਏਆਈਐੱਸਟੀਏ) ਦੀ ਇਕ ਕਾਨਫਰੰਸ ਵਿਚ ਬੋਲਦਿਆਂ ਉਨ੍ਹਾਂ ਕਿਹਾ, “ਅਸੀਂ ਐੱਮਐੱਸਪੀ ਪ੍ਰਸਤਾਵ 'ਤੇ ਚਰਚਾ ਕਰ ਰਹੇ ਹਾਂ। ਸਾਨੂੰ ਉਮੀਦ ਹੈ ਕਿ ਆਉਣ ਵਾਲੇ ਦਿਨਾਂ 'ਚ ਕੋਈ ਫੈਸਲਾ ਲਿਆ ਜਾਵੇਗਾ।'' ਗੰਨਾ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਉੱਚਿਤ ਅਤੇ ਲਾਭਕਾਰੀ ਮੁੱਲ (ਐੱਫ.ਆਰ.ਪੀ.) 'ਚ ਸਾਲਾਨਾ ਵਾਧੇ ਦੇ ਬਾਵਜੂਦ ਖੰਡ ਦਾ ਘੱਟੋ-ਘੱਟ ਸਮਰਥਨ ਮੁੱਲ ਬਰਕਰਾਰ ਹੈ। ਇਹ 2019 ਤੋਂ 31 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬਣਿਆ ਹੋਇਆ ਹੈ।

ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਮਠਿਆਈਆਂ ਤੋਂ ਲੈ ਕੇ ਮਿੱਠੇ ਪਕਵਾਨਾਂ ਤੱਕ ਸਭ ਕੁਝ ਮਹਿੰਗਾ ਹੋ ਸਕਦਾ ਹੈ। ਦਰਅਸਲ, ਮਹਾਰਾਸ਼ਟਰ ਵਿਚ ਇਸ ਸਾਲ ਅਕਤੂਬਰ-ਨਵੰਬਰ ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਮਹਾਰਾਸ਼ਟਰ ਦੇ ਵਿਦਰਭ ਗੰਨਾ ਖੇਤਰ ਵਿਚ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਨੁਕਸਾਨ ਹੋਇਆ ਹੈ। 2024 ਦੀਆਂ ਲੋਕ ਸਭਾ ਚੋਣਾਂ 'ਚ ਭਾਜਪਾ ਨੇ 25 ਸੀਟਾਂ 'ਤੇ ਚੋਣ ਲੜੀ ਸੀ, ਜਿਨ੍ਹਾਂ 'ਚੋਂ ਉਸ ਨੂੰ ਸਿਰਫ 10 ਸੀਟਾਂ 'ਤੇ ਹੀ ਜਿੱਤ ਮਿਲੀ ਸੀ। ਜਦੋਂਕਿ 2019 ਦੀਆਂ ਲੋਕ ਸਭਾ ਚੋਣਾਂ ਵਿਚ ਭਾਜਪਾ ਨੇ 23 ਸੀਟਾਂ ਜਿੱਤੀਆਂ ਸਨ। ਇਸ ਤੋਂ ਇਲਾਵਾ ਉੱਤਰ ਪ੍ਰਦੇਸ਼, ਬਿਹਾਰ, ਹਰਿਆਣਾ ਅਤੇ ਪੰਜਾਬ ਦੇ ਕਿਸਾਨਾਂ ਨੂੰ ਵੀ ਵੱਡਾ ਲਾਭ ਮਿਲ ਸਕਦਾ ਹੈ।

ਨੈਸ਼ਨਲ ਫੈਡਰੇਸ਼ਨ ਆਫ ਕੋਆਪ੍ਰੇਟਿਵ ਸ਼ੂਗਰ ਫੈਕਟਰੀਜ਼ (ਐੱਨਐੱਫਸੀਐੱਸਐੱਫ) ਸਮੇਤ ਉਦਯੋਗਿਕ ਸੰਸਥਾਵਾਂ ਨੇ ਵਧਦੀ ਉਤਪਾਦਨ ਲਾਗਤਾਂ ਦੇ ਵਿਚਕਾਰ ਮਿੱਲਾਂ ਦੇ ਕੰਮਕਾਜ ਨੂੰ ਬਰਕਰਾਰ ਰੱਖਣ ਵਿਚ ਮਦਦ ਕਰਨ ਲਈ ਸਰਕਾਰ ਨੂੰ ਐੱਮਐੱਸਪੀ ਵਧਾਉਣ ਲਈ ਕਿਹਾ ਹੈ। ਇਸ ਨੂੰ ਵਧਾ ਕੇ ਘੱਟੋ-ਘੱਟ 42 ਰੁਪਏ ਪ੍ਰਤੀ ਕਿਲੋ ਕਰਨ ਦੀ ਬੇਨਤੀ ਕੀਤੀ ਗਈ ਹੈ। ਚੋਪੜਾ ਨੇ ਕਿਹਾ ਕਿ 2024-25 ਦੇ ਸੀਜ਼ਨ (ਅਕਤੂਬਰ-ਸਤੰਬਰ) ਲਈ ਖੰਡ ਦੀ ਪੈਦਾਵਾਰ ਆਸ਼ਾਜਨਕ ਲੱਗ ਰਹੀ ਹੈ, ਜਿਸ ਵਿਚ ਹੁਣ ਤੱਕ ਗੰਨੇ ਦੀ ਬਿਜਾਈ ਪਿਛਲੇ ਸਾਲ ਦੀ ਇਸੇ ਮਿਆਦ ਵਿਚ 57 ਲੱਖ ਹੈਕਟੇਅਰ ਤੋਂ ਵਧ ਕੇ 58 ਲੱਖ ਹੈਕਟੇਅਰ ਹੋ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Chinese
  • Central Government
  • MSP
  • Inflation
  • ਚੀਨੀ
  • ਕੇਂਦਰ ਸਰਕਾਰ
  • ਐੱਮਐੱਸਪੀ
  • ਮਹਿੰਗਾਈ

ਭਾਰੀ ਬਾਰਿਸ਼ ਨੇ ਮਚਾਈ ਤਬਾਹੀ, ਮਲਬੇ ਹੇਠਾਂ ਦੱਬ ਕੇ ਮਾਂ-ਧੀ ਦੀ ਮੌਤ

NEXT STORY

Stories You May Like

  • aam aadmi party leader resigns
    ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਇਸ ਆਗੂ ਨੇ ਪਾਰਟੀ 'ਚੋਂ ਦਿੱਤਾ ਅਸਤੀਫ਼ਾ
  • map fees  aam aadmi party government  residential maps
    ਨਕਸ਼ਾ ਫੀਸਾਂ ’ਚ ਢਾਈ ਤੋਂ 3 ਗੁਣਾਂ ਵਾਧਾ, ‘ਆਪ’ ਸਰਕਾਰ ’ਚ ਆਮ ਆਦਮੀ ਦਾ ਘਰ ਬਣਾਉਣਾ ਔਖਾ!
  • congress mla balwinder singh dhaliwal
    ਆਮ ਆਦਮੀ ਪਾਰਟੀ ਦਾ ਬਜਟ ਪੰਜਾਬ ਦੀਆਂ ਮੁੱਖ ਚੁਣੌਤੀਆਂ ਨੂੰ ਦੂਰ ਕਰਨ ’ਚ ਅਸਫ਼ਲ : ਵਿਧਾਇਕ ਧਾਲੀਵਾਲ
  • lpg cylinder price hiked
    ਮਹੀਨੇ ਦੇ ਪਹਿਲੇ ਦਿਨ ਆਮ ਲੋਕਾਂ ਨੂੰ ਵੱਡਾ ਝਟਕਾ! ਮਹਿੰਗਾ ਹੋਇਆ LPG ਸਿਲੰਡਰ
  • majithia s sharp questions in the sarpanch murder case
    'ਕੀ ਆਮ ਆਦਮੀ ਪਾਰਟੀ ਲਈ ਕਾਨੂੰਨ ਵੱਖਰਾ ਹੈ'? ਸਰਪੰਚ ਕਤਲ ਮਾਮਲੇ 'ਚ ਮਜੀਠੀਆ ਦੇ ਮੁੱਖ ਮੰਤਰੀ ਨੂੰ ਤਿੱਖੇ ਸਵਾਲ
  • aam aadmi party pm modi
    ਆਮ ਆਦਮੀ ਪਾਰਟੀ ਦੀ ਬਹਾਨੇਬਾਜ਼ੀਆਂ ਕਰਕੇ ਰੁੱਕ ਰਹੇ ਵਿਕਾਸ ਦੇ ਕੰਮ : ਪ੍ਰਧਾਨ ਮੰਤਰੀ
  • women of punjab  rs 1000 per month
    ਪੰਜਾਬ ਦੀਆਂ ਔਰਤਾਂ ਨੂੰ 1000 ਦੇਣ 'ਤੇ ਲੱਗ ਗਈਆਂ ਸ਼ਰਤਾਂ! ਇਨ੍ਹਾਂ ਬੀਬੀਆਂ ਨਹੀਂ ਮਿਲੇਗਾ ਲਾਭ
  • petrol diesel price
    ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਦੀਆਂ ਖਬਰਾਂ ਵਿਚਾਲੇ ਭਾਰਤ ਸਰਕਾਰ ਦਾ ਆਇਆ ਅਹਿਮ ਬਿਆਨ
  • pargat singh statement punjab budget session 2026
    ਵਿਧਾਨ ਸਭਾ 'ਚ ਬੋਲੇ ਪਰਗਟ ਸਿੰਘ, ਕਾਪੀਰਾਈਟ ਸਟ੍ਰਾਈਕ ਲਗਾ ਕੇ ਮੀਡੀਆ ਚੈਨਲਾਂ ਨੂੰ...
  • punjabi person has become   wanted   in canada  police have released a poster
    ਕੈਨੇਡਾ 'ਚ ਪੰਜਾਬੀ ਮੂਲ ਦਾ ਵਿਅਕਤੀ ਬਣਿਆ 'ਵਾਂਟੇਡ', ਪੁਲਸ ਨੇ ਜਾਰੀ ਕੀਤਾ...
  • rain will fall in many districts of punjab on march 14 and 15
    ਪੰਜਾਬ ਭਰ ਵਿੱਚ ਹੋਈ ਬੱਦਲਵਾਹੀ, ਜਾਣੋ ਕਦੋਂ ਪਵੇਗਾ ਮੀਂਹ
  • viral pictures of g khan and jasmine akhtar created a stir
    'ਲਾੜਾ-ਲਾੜੀ': G Khan ਨੇ Jasmine Akhtar ਨਾਲ ਫੋਟੋਆ ਪੋਸਟ ਕਰ ਆਖਿਆ, 17 ਮਾਰਚ...
  • big change in police administration transfer of these 19 big officers in punjab
    ਪੁਲਸ ਪ੍ਰਸ਼ਾਸਨ 'ਚ ਵੱਡਾ ਫੇਰਬਦਲ! ਪੰਜਾਬ 'ਚ ਇਨ੍ਹਾਂ 19 ਵੱਡੇ ਅਧਿਕਾਰੀਆਂ ਦੇ...
  • jalandhar two smugglers arrested in filmy style
    ਜਲੰਧਰ : ANTF ਨੇ ਫ਼ਿਲਮੀ ਸਟਾਈਲ 'ਚ ਪਿੱਛਾ ਕਰਕੇ ਦੋ ਨਸ਼ਾ ਤਸਕਰ ਦਬੋਚੇ, 1.564...
  •   nayab   energy 2 years cm nayab saini
    ‘ਨਾਯਾਬ’ ਊਰਜਾ ਦੇ 2 ਸਾਲ: ਵਿਸ਼ੇਸ਼ ਨੀਤੀਆਂ ਨਾਲ ਆਮ ਲੋਕਾਂ ਦਾ ਦਿਲ ਜਿੱਤਣ ’ਚ...
  • jalandhar bike rider dies on the spot car driver absconding
    ਜਲੰਧਰ 'ਚ ਦੇਰ ਰਾਤ ਭਿਆਨਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਬਾਈਕ ਸਵਾਰ ਨੂੰ ਕੁਚਲਿਆ
Trending
Ek Nazar
former mp second marriage entry ban

ਦੂਜਾ ਵਿਆਹ ਕਰਵਾ ਕੇ ਆਏ ਸਾਬਕਾ MP ਦੀ ਪਰਿਵਾਰ ਨੇ ਐਂਟਰੀ ਕੀਤੀ 'ਬੈਨ'! ਲਾੜੀ...

licenses of medical stores cancelled in amritsar

ਅੰਮ੍ਰਿਤਸਰ 'ਚ ਮੈਡੀਕਲ ਸਟੋਰਾਂ ਦੇ ਲਾਇਸੈਂਸ ਰੱਦ

locked room recovered bodies debt

ਫਤਿਹਪੁਰ 'ਚ ਬੰਦ ਕਮਰੇ 'ਚੋਂ ਬਰਾਮਦ ਮਾਂ-ਪੁੱਤ ਸਣੇ ਤਿੰਨ ਜੀਆਂ ਦੀਆਂ ਲਾਸ਼ਾਂ,...

alcohol cheap price liquor

'90 ਰੁਪਏ ਦਾ ਕੁਆਰਟਰ 75 'ਚ ਅਤੇ 75 ਵਾਲਾ 55 'ਚ', ਇਸ ਸੂਬੇ 'ਚ ਪਿਆਕੜਾਂ ਦੀ...

zodiac signs

15 ਮਾਰਚ ਤੋਂ ਬਦਲੇਗੀ ਇਨ੍ਹਾਂ 5 ਰਾਸ਼ੀਆਂ ਦੀ ਕਿਸਮਤ, ਹੋ ਜਾਣਗੇ ਮਾਲਾਮਾਲ

mahakumbh viral girl monalisa

'ਵਾਇਰਲ ਗਰਲ' ਮੋਨਾਲੀਸਾ ਆਸ਼ਕ ਨਾਲ ਹੋਈ ਫਰਾਰ, ਪਰਿਵਾਰ ਦੀ ਮਰਜ਼ੀ ਖ਼ਿਲਾਫ਼ ਕਰਵਾ...

pakistan cricket team

ਪਾਕਿਸਤਾਨੀ ਕ੍ਰਿਕਟ ਟੀਮ ਫਿਰ ਹੋਈ ਬੇਇੱਜ਼ਤੀ! ਤੋੜ'ਤਾ ਆਪਣਾ ਹੀ  27 ਸਾਲ ਪੁਰਾਣਾ...

gas cylinders become understand

ਖਤਮ ਨਾ ਹੋਈ ਈਰਾਨ-US ਦੀ ਜੰਗ ਤਾਂ ਕਿੰਨਾ ਮਹਿੰਗਾ ਹੋ ਸਕਦੈ Cylinder?

ipl 2026 kkr pacer matheesha pathirana

IPL ਸ਼ੁਰੂ ਹੋਣ ਤੋਂ ਪਹਿਲਾਂ ਹੀ 3 ਵਾਰ ਦੀ ਚੈਂਪੀਅਨ ਟੀਮ ਨੂੰ ਵੱਡਾ ਝਟਕਾ! 18...

kim watched the cruise missile test

ਕਿਮ ਜੋਂਗ ਨੇ ਆਪਣੀ ਧੀ ਨਾਲ ਦੇਖਿਆ ਕਰੂਜ਼ ਮਿਜ਼ਾਈਲ ਦਾ ਪ੍ਰੀਖਣ

us israeli attacks on iran violate international law meloni

ਈਰਾਨ 'ਤੇ ਅਮਰੀਕਾ-ਇਜ਼ਰਾਈਲੀ ਹਮਲੇ ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ : ਮੇਲੋਨੀ

raghav chadha mobile recharge incoming call 28 days rajya sabha

28 ਦਿਨਾਂ ਦੇ ਪਲਾਨ ਅਤੇ ਇਨਕਮਿੰਗ ਕਾਲ ਬੰਦ ਕਰਨਾ ਧੋਖਾ ! ਰਾਘਵ ਚੱਢਾ ਨੇ ਸੰਸਦ 'ਚ...

84 iranian sailors sri lankan courtt

ਸ਼੍ਰੀਲੰਕਾ ਦੀ ਅਦਾਲਤ ਵੱਲੋਂ 84 ਈਰਾਨੀ ਮਲਾਹਾਂ ਦੀਆਂ ਲਾਸ਼ਾਂ ਦੂਤਾਵਾਸ ਨੂੰ...

melbourne wins on a global scale

ਮੈਲਬੌਰਨ ਨੇ ਵਿਸ਼ਵ ਪੱਧਰ ‘ਤੇ ਮਾਰੀ ਬਾਜ਼ੀ, ਟਾਈਮ ਆਊਟ ਮੈਗਜ਼ੀਨ ਨੇ ਦਿੱਤਾ ਪਹਿਲਾ...

famous actress divorces husband

ਵਿਆਹ ਦੇ 4 ਸਾਲਾਂ ਅੰਦਰ ਹੀ ਟੁੱਟ ਗਿਆ ਮਸ਼ਹੂਰ ਅਦਾਕਾਰਾ ਦਾ ਘਰ ! ਤਲਾਕ ਲੈ ਪਤੀ...

taranjit singh sandhu  lieutenant governor  oath  delhi

ਤਰਨਜੀਤ ਸਿੰਘ ਸੰਧੂ ਨੇ ਦਿੱਲੀ ਦੇ ਉੱਪ ਰਾਜਪਾਲ ਵਜੋਂ ਚੁੱਕੀ ਸਹੁੰ

lpg gas shortage zomato swiggy restaurant

LPG Gas Crisis: ਅੱਜ ਰਾਤ ਤੋਂ ਹੋਟਲ-ਰੈਸਟੋਰੈਂਟਾਂ 'ਚ ਚੁੱਲ੍ਹੇ ਹੋ ਜਾਣਗੇ...

woman accused of shooting at rihanna  s home faces life in prison if convicted

ਰਿਹਾਨਾ ਦੇ ਘਰ 'ਤੇ ਫਾਇਰਿੰਗ ਕਰਨ ਵਾਲੀ ਮਹਿਲਾ ਦੀਆਂ ਵਧੀਆਂ ਮੁਸ਼ਕਿਲਾਂ, ਹੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • indian stock market
      ਖੁੱਲ੍ਹਦਿਆਂ ਹੀ ਲੜਖੜਾ ਗਿਆ ਸ਼ੇਅਰ ਬਾਜ਼ਾਰ ! ਨਿਵੇਸ਼ਕਾਂ 'ਚ ਮਚੀ ਹਾਹਾਕਾਰ, 800...
    • lpg gas cylinder price hike
      ਮੁੜ ਮਹਿੰਗਾ ਹੋਇਆ LPG ਸਿਲੰਡਰ, 1000 ਤੋਂ ਪਾਰ ਹੋਈ ਕੀਮਤ, ਪਟਨਾ 'ਚ ਮਚੀ ਹਾਹਾਕਾਰ
    • tuition teacher female students blackmail
      ਸ਼ਰਮਨਾਕ: ਟਿਊਸ਼ਨ ਟੀਚਰ ਨੇ ਧਮਕੀਆਂ ਦੇ ਵਿਦਿਆਰਥਣਾਂ ਨਾਲ ਕੀਤਾ ਜਬਰ-ਜ਼ਨਾਹ, ਦੋ...
    • mars transit changes the trajectory of planets
      ਮੰਗਲ ਦੇ ਗੋਚਰ ਨੇ ਬਦਲੀ ਗ੍ਰਹਿਆਂ ਦੀ ਚਾਲ! ਇਨ੍ਹਾਂ 5 ਰਾਸ਼ੀਆਂ ਦੇ ਸ਼ੁਰੂ ਹੋਣਗੇ...
    • first successful dual kidney transplant in india
      ਕਿਡਨੀ ਫੇਲ੍ਹ ਹੋਣ ਵਾਲੇ ਮਰੀਜ਼ਾਂ ਲਈ ਨਵੀਂ ਉਮੀਦ: ਭਾਰਤ 'ਚ ਪਹਿਲੀ ਵਾਰ ਹੋਇਆ ਸਫਲ...
    • farooq abdullah attack
      'ਮੈਂ ਉਨ੍ਹਾਂ ਨੂੰ 20 ਸਾਲਾਂ ਤੋਂ ਮਾਰਨਾ ਚਾਹੁੰਦਾ...', ਫਾਰੂਕ ਅਬਦੁੱਲਾ 'ਤੇ...
    • lpg cooking gas no shortage modi
      'LPG ਰਸੋਈ ਗੈਸ ਦੀ ਕਿੱਲਤ ਨਹੀਂ, ਅਫ਼ਵਾਹਾਂ ’ਤੇ ਧਿਆਨ ਨਾ ਦੇਣ ਲੋਕ', PM ਮੋਦੀ...
    • clouds of trouble will hover over these 4 zodiac signs
      ਸਾਵਧਾਨ! ਬਣ ਰਿਹੈ ਸੂਰਜ-ਸ਼ਨੀ ਦਾ 'ਖ਼ਤਰਨਾਕ' ਸੰਯੋਗ, ਇਨ੍ਹਾਂ 4 ਰਾਸ਼ੀਆਂ 'ਤੇ...
    • delhi fire factory noida
      ਦਿੱਲੀ ਤੇ ਗ੍ਰੇਟਰ ਨੋਇਡਾ 'ਚ ਅੱਗ ਦਾ ਤਾਂਡਵ: 400 ਝੁੱਗੀਆਂ ਸੜ ਕੇ ਸੁਆਹ, ਪੇਂਟ...
    •   nayab   energy 2 years cm nayab saini
      ‘ਨਾਯਾਬ’ ਊਰਜਾ ਦੇ 2 ਸਾਲ: ਵਿਸ਼ੇਸ਼ ਨੀਤੀਆਂ ਨਾਲ ਆਮ ਲੋਕਾਂ ਦਾ ਦਿਲ ਜਿੱਤਣ ’ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +