Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 01, 2026

    6:28:16 PM

  • big arms module busted in punjab

    ਪੰਜਾਬ 'ਚ ਹਥਿਆਰਾਂ ਦੇ ਵੱਡੇ ਮਾਡਿਊਲ ਦਾ ਪਰਦਾਫਾਸ਼!...

  • india pakistan ties

    ਖ਼ਤਮ ਹੋਵੇਗਾ ਭਾਰਤ-ਪਾਕਿ ਦਾ ਤਣਾਅ ! ਦੋਵਾਂ ਦੇਸ਼ਾਂ...

  • transport department vehicle blacklist

    ਵੱਡੀ ਖ਼ਬਰ : ਟਰਾਂਸਪੋਰਟ ਵਿਭਾਗ ਦੀ ਸਖ਼ਤੀ, ਪੰਜਾਬ...

  • encounter in punjab punjab police

    ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਗੈਂਗਸਟਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਖੇਤੀਬਾੜੀ ਬਿੱਲ ਦੇ ਵਿਰੋਧ ਦਰਮਿਆਨ ਹਾੜ੍ਹੀ ਦੀਆਂ ਫ਼ਸਲਾਂ ਲਈ ਨਵਾਂ MSP ਜਾਰੀ

BUSINESS News Punjabi(ਵਪਾਰ)

ਖੇਤੀਬਾੜੀ ਬਿੱਲ ਦੇ ਵਿਰੋਧ ਦਰਮਿਆਨ ਹਾੜ੍ਹੀ ਦੀਆਂ ਫ਼ਸਲਾਂ ਲਈ ਨਵਾਂ MSP ਜਾਰੀ

  • Edited By Harinder Kaur,
  • Updated: 22 Sep, 2020 02:27 PM
New Delhi
the government has proposed a new msp for rabi crops
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਖੇਤੀਬਾੜੀ ਬਿੱਲ ਦੇ ਵਿਰੋਧ ਵਿਚਕਾਰ ਸਰਕਾਰ ਨੇ ਕਣਕ ਦੇ ਐਮ.ਐਸ.ਪੀ. (ਘੱਟੋ ਘੱਟ ਸਮਰਥਨ ਮੁੱਲ) ’ਤੇ ਪ੍ਰਤੀ ਕੁਇੰਟਲ 50 ਰੁਪਏ ਵਧਾਉਣ ਦਾ ਐਲਾਨ ਕੀਤਾ ਹੈ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਇਹ ਐਲਾਨ ਕੀਤਾ। ਖੇਤੀਬਾੜੀ ਮੰਤਰੀ ਨੇ 6 ਹਾੜ੍ਹੀ ਦੀਆਂ ਫਸਲਾਂ ਦਾ ਨਵਾਂ ਐਮ.ਐਸ.ਪੀ. ਜਾਰੀ ਕੀਤਾ ਹੈ। ਦੱਸ ਦੇਈਏ ਕਿ ਸੰਸਦ ਵਿਚ ਖੇਤੀਬਾੜੀ ਦੇ ਦੋ ਬਿੱਲਾਂ ਦੇ ਪਾਸ ਹੋਣ ਤੋਂ ਬਾਅਦ, ਨਾ ਸਿਰਫ ਵਿਰੋਧੀ ਧਿਰ ਹਮਲਾਵਰ ਹੈ, ਬਲਕਿ ਹਰਿਆਣਾ ਅਤੇ ਪੰਜਾਬ ਦੇ ਕਿਸਾਨ ਵੱਡੀ ਗਿਣਤੀ ਵਿਚ ਸੜਕਾਂ ’ਤੇ ਉਤਰ ਆਏ ਹਨ।

ਪ੍ਰਧਾਨ ਮੰਤਰੀ ਮੋਦੀ ਨੇ  ਦਿੱਤਾ ਭਰੋਸਾ

ਕਿਸਾਨਾਂ ਨੂੰ ਐਮ.ਐਸ.ਪੀ. ਬਾਰੇ ਭਰੋਸਾ ਦਿੰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਸੀ, ‘ਮੈਂ ਪਹਿਲਾਂ ਵੀ ਇਹ ਕਹਿ ਚੁੱਕਾ ਹਾਂ ਅਤੇ ਇਕ ਵਾਰ ਫਿਰ ਕਹਾਂਗਾ, ਐਮਐਸਪੀ ਦਾ ਸਿਸਟਮ ਜਾਰੀ ਰਹੇਗਾ। ਸਰਕਾਰੀ ਖਰੀਦ ਜਾਰੀ ਰਹੇਗੀ। ਅਸੀਂ ਇੱਥੇ ਆਪਣੇ ਕਿਸਾਨਾਂ ਦੀ ਸੇਵਾ ਲਈ ਹਾਂ। ਅਸੀਂ ਅਨਾਜ ਦੇਣ ਵਾਲਿਆਂ ਦੀ ਮਦਦ ਕਰਨ ਅਤੇ ਉਨ੍ਹਾਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਬਿਹਤਰ ਜ਼ਿੰਦਗੀ ਨੂੰ ਯਕੀਨੀ ਬਣਾਉਣ ਲਈ ਹਰ ਕੋਸ਼ਿਸ਼ ਕਰਾਂਗੇ।’

ਖੇਤੀਬਾੜੀ ਮੰਤਰੀ ਨੇ ਕਿਹਾ, ‘ਮੋਦੀ ਸਰਕਾਰ ਦਾ ਇੱਕ ਹੋਰ ਫੈਸਲਾ ਕਿਸਾਨਾਂ ਦੇ ਹਿੱਤ ਵਿਚ ਲਿਆ ਗਿਆ ਹੈ। ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦ ਜਾਰੀ ਰਹੇਗੀ ਅਤੇ ਵਧੀਆਂ ਹੋਈਆਂ ਦਰਾਂ ਨਾਲ ਕਿਸਾਨਾਂ ਨੂੰ 106 ਪ੍ਰਤੀਸ਼ਤ ਤੱਕ ਦਾ ਫਾਇਦਾ ਹੋਏਗਾ। ਕਣਕ ਦਾ ਸਮਰਥਨ ਮੁੱਲ 1975 ਰੁਪਏ ਪ੍ਰਤੀ ਕੁਇੰਟਲ ਐਲਾਨਿਆ ਗਿਆ ਹੈ। ਕਣਕ ਦੇ ਸਮਰਥਨ ਮੁੱਲ ਵਿਚ 50 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ।

ਤੋਮਰ ਨੇ ਕਿਹਾ, ‘ਛੋਲਿਆਂ ਦਾ ਸਮਰਥਨ ਮੁੱਲ 5100 ਰੁਪਏ ਪ੍ਰਤੀ ਕੁਇੰਟਲ ਐਲਾਨਿਆ ਗਿਆ ਹੈ। ਛੋਲੀਆਂ ਦੇ ਸਮਰਥਨ ਮੁੱਲ ਵਿਚ 225 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ þ। ਇਸ ਤੋਂ ਇਲਾਵਾ ਜੌਂ ਦਾ ਸਮਰਥਨ ਮੁੱਲ 1600 ਰੁਪਏ ਪ੍ਰਤੀ ਕੁਇੰਟਲ ਘੋਸ਼ਿਤ ਹੋਇਆ þ ਅਤੇ 75 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਐਲਾਨਿਆ ਗਿਆ ਹੈ। ਦਾਲ ਦਾ ਸਮਰਥਨ ਮੁੱਲ 5100 ਰੁਪਏ ਪ੍ਰਤੀ ਕੁਇੰਟਲ ਘੋਸ਼ਿਤ ਕੀਤਾ ਗਿਆ। ਸਰ੍ਹੋਂ ਅਤੇ ਰੇਪਸੀਡ ਦਾ ਸਮਰਥਨ ਮੁੱਲ 4650 ਰੁਪਏ ਪ੍ਰਤੀ ਕੁਇੰਟਲ ਐਲਾਨਿਆ ਗਿਆ ਹੈ।

ਖੇਤੀਬਾੜੀ ਮੰਤਰੀ ਨੇ ਜਾਰੀ ਕੀਤੇ ਨਵੇਂ ਭਾਅ

ਸਾਲ 2013-2014 ਵਿਚ ਕਣਕ ਦਾ ਐਮ.ਐਸ.ਪੀ. 1400 ਰੁਪਏ ਸੀ, ਜੋ ਕਿ 2020-2021 ਵਿਚ ਵਧ ਕੇ 1975 ਰੁਪਏ ਹੋ ਗਿਆ। ਭਾਵ ਐਮ.ਐਸ.ਪੀ. ਵਿਚ 41 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ।
ਸਾਲ 2013-2014 ਵਿਚ ਝੋਨੇ ਦਾ ਐਮ.ਐਸ.ਪੀ. 1310 ਰੁਪਏ ਸੀ, ਜੋ ਕਿ 2020-2021 ਵਿਚ ਵਧ ਕੇ 1868 ਰੁਪਏ ਹੋ ਗਿਆ। 
ਸਾਲ 2013-2014 ਵਿਚ ਮਸਰ ਦਾਲ ਦਾ ਐਮ.ਐਸ.ਪੀ. 2950 ਰੁਪਏ ਸੀ, ਜੋ 2020-21 ਵਿਚ ਵਧ ਕੇ 5100 ਰੁਪਏ ਹੋ ਗਿਆ। 
ਸਾਲ 2013-2014 ਵਿਚ ਮਾਂਹ ਦੀ ਦਾਲ ਦਾ ਐਮ.ਐਸ.ਪੀ. 4300 ਰੁਪਏ ਸੀ, ਜੋ 2020-21 ਵਿਚ ਵੱਧ ਕੇ 6000 ਰੁਪਏ ਹੋ ਗਿਆ।

 

चना का एमएसपी 8.3% की वार्षिक वृद्धि दर से बढ़ाया गया है, रेपसीड और सरसों का एमएसपी 7% तक बढ़ाया गया है, गेहूं का एमएसपी 5.3% बढ़ाया गया है तथा जौ का एमएसपी 5.7% तक बढ़ाया गया है।#MSP#MSPhaiAurRahega@nstomar @KailashBaytu @PRupala @icarindia @mygovindia @PMOIndia

— Agriculture INDIA (@AgriGoI) September 21, 2020

 

गेहूं खरीद कार्यों से लाभान्वित किसानों की संख्या पिछले पांच वर्षों के दौरान दोगुनी हो गई है, जो 2016-17 में 20.5 लाख से बढ़कर 2020-21 में 42.6 लाख हो गई है।#MSP#MSPhaiAurRahega @nstomar @KailashBaytu @PRupala @PMOIndia @icarindia @mygovindia

— Agriculture INDIA (@AgriGoI) September 21, 2020

 

  • Government
  • rake
  • crops
  • MSP
  • ਸਰਕਾਰ
  • ਹਾੜ੍ਹੀ
  • ਫਸਲਾਂ
  • ਐਮਐਸਪੀ

ਗਲੋਬਲ ਪੱਧਰ ’ਤੇ ਵਿਕਰੀ ਕਾਰਨ ਬਾਜ਼ਾਰ ’ਚ ਭਾਰੀ ਗਿਰਾਵਟ, ਨਿਵੇਸ਼ਕਾਂ ਨੂੰ 4.23 ਕਰੋੜ ਦਾ ਭਾਰੀ ਨੁਕਸਾਨ

NEXT STORY

Stories You May Like

  • khanna mandi msp
    ਨਹੀਂ ਪਿਆ ਕਿਸਾਨ ਦੀ ਮਿਹਨਤ ਦਾ ਮੁੱਲ! MSP ਤੋਂ ਵੀ ਘੱਟ ਰੇਟ 'ਤੇ ਵਿਕ ਰਹੀ ਮੱਕੀ
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ ਹੁਕਮ
  • electricity consumers electricity bills punjab powercom
    ਪੰਜਾਬ : ਬਿਜਲੀ ਖਪਤਕਾਰਾਂ ਲਈ ਅਹਿਮ ਖ਼ਬਰ, ਕਰੋ ਇਹ ਕੰਮ ਨਹੀਂ ਆਵੇਗਾ ਬਿੱਲ
  • new orders issued for schools during summer vacations
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਸਕੂਲਾਂ ਲਈ ਨਵੇਂ ਹੁਕਮ ਜਾਰੀ, 16 ਪ੍ਰਿੰਸੀਪਲਾਂ ਤੇ ਅਧਿਕਾਰੀਆਂ ਦੀਆਂ ਬਦਲੀਆਂ
  • punjab will get a new dgp today
    ਪੰਜਾਬ ਨੂੰ ਅੱਜ ਮਿਲੇਗਾ ਨਵਾਂ DGP!, UPSC ਦੀ ਬੈਠਕ 'ਤੇ ਟਿਕੀਆਂ ਸਭ ਦੀਆਂ ਨਜ਼ਰਾਂ
  • milk prices set to rise again farmers concerns increased
    ਫਿਰ ਵਧਣ ਲਈ ਤਿਆਰ ਦੁੱਧ ਦੀਆਂ ਕੀਮਤਾਂ, ਇਸ ਕਾਰਨ ਵਧੀ ਕਿਸਾਨਾਂ ਦੀ ਚਿੰਤਾ
  • stock of seeds for kharif crops  challenge is to deliver them to farmers on time
    ਸਾਉਣੀ ਦੀਆਂ ਫਸਲਾਂ ਲਈ ਬੀਜਾਂ ਦਾ ਭਰਪੂਰ ਭੰਡਾਰ, ਚੁਣੌਤੀ ਹੁਣ ਸਮੇਂ ਸਿਰ ਕਿਸਾਨਾਂ ਤੱਕ ਪਹੁੰਚਾਉਣ ਦੀ
  • new diwali stamp
    ਅਮਰੀਕਾ ਨੇ ਨਵਾਂ ਦੀਵਾਲੀ ਡਾਕ ਟਿਕਟ ਕੀਤਾ ਜਾਰੀ
  • chief electoral officer punjab inspected evm warehouse  issued instructions
    ਮੁੱਖ ਚੋਣ ਅਧਿਕਾਰੀ ਪੰਜਾਬ ਨੇ EVM ਵੇਅਰਹਾਊਸ ਦਾ ਕੀਤਾ ਨਿਰੀਖਣ, ਜਾਰੀ ਕੀਤੇ...
  • 48 hours are important in punjab 5 days heavy rain yellow alert issue
    ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ, ਵਿਭਾਗ ਵੱਲੋਂ 14 ਜ਼ਿਲ੍ਹਿਆਂ 'ਚ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
  • jalandhar cp satinder singh takes action transfers station house officers
    ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ
  • havoc caused by strong winds  tree falls on parked vehicles jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਖੜ੍ਹੀਆਂ ਗੱਡੀਆਂ 'ਤੇ ਡਿੱਗਿਆ ਦਰੱਖ਼ਤ
  • intoxicated youth falls into a filthy drain
    ਜਲੰਧਰ: ਨਸ਼ੇ ਦੀ ਹਾਲਤ 'ਚ ਗੰਦੇ ਨਾਲੇ 'ਚ ਡਿੱਗਿਆ ਨੌਜਵਾਨ, ਪੁਲਸ ਤੇ ਲੋਕਾਂ ਨੇ...
  • thieves flee with cash and goods from yash grocery jalandhar
    ਜਲੰਧਰ 'ਚ ਤੜਕਸਾਰ ਚੋਰਾਂ ਨੇ ਕਰਿਆਨੇ ਦੀ ਦੁਕਾਨ 'ਤੇ ਬੋਲਿਆ ਧਾਵਾ, ਲੁੱਟਿਆ ਕੈਸ਼...
  • chambers not cleaned even after 60 days
    ਨਿਗਮ ਦੇ ਜੇ. ਈ. ਨੇ 48 ਦਿਨ ਬਾਅਦ ਲਗਾਏ ਚੈਂਬਰਾਂ ਦੇ ਢੱਕਣ, 60 ਦਿਨ ਬਾਅਦ ਵੀ...
Trending
Ek Nazar
kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • demand for gold decreased by 70
      70% ਘਟੀ ਸੋਨੇ ਦੀ ਮੰਗ, ਕੀ ਹੋਰ ਘਟ ਸਕਦੀਆਂ ਹਨ ਕੀਮਤਾਂ?
    • today many major rules have changed across the country
      ਅੱਜ ਤੋਂ ਦੇਸ਼ ਭਰ 'ਚ ਬਦਲ ਗਏ ਹਨ ਕਈ ਵੱਡੇ ਨਿਯਮ, ਜਾਣਕਾਰੀ ਨਾ ਹੋਣ 'ਤੇ ਹੋ ਸਕਦੈ...
    • vb g ram g scheme implemented daily salary fixed
      ਅੱਜ ਤੋਂ MGNREGA ਦੀ ਥਾਂ VB-G Ram G ਸਕੀਮ ਹੋ ਗਈ ਲਾਗੂ, ਰੋਜ਼ਾਨਾ ਤਨਖ਼ਾਹ ਹੋਈ...
    • chotu lpg cylinder becomes cheaper know the price
      ਪੱਛਮੀ ਏਸ਼ੀਆ ਤਣਾਅ ਘੱਟ ਹੋਣ ਕਾਰਨ Chotu LPG ਸਿਲੰਡਰ ਹੋ ਗਿਆ ਸਸਤਾ , ਜਾਣੋ ਕੀਮਤ
    • gold silver prices fall
      Gold-Silver ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ ਕਿੰਨੇ ਹੋਏ ਕੀਮਤੀ ਧਾਤਾਂ...
    • banks will remain closed for 12 days in july
      ਜੁਲਾਈ ਮਹੀਨੇ 12 ਦਿਨ ਬੰਦ ਰਹਿਣਗੇ ਬੈਂਕ, ਜਾਣੋ ਪੂਰੀ ਲੀਸਟ
    • stock market sensex rose 257 points and nifty crossed 23 897
      ਸਟਾਕ ਮਾਰਕੀਟ 'ਚ ਵਾਧਾ : ਸੈਂਸੈਕਸ 257 ਅੰਕ ਚੜ੍ਹਿਆ ਤੇ ਨਿਫਟੀ 23,897 ਦੇ ਪਾਰ
    • rupee fell 19 paise against usd
      ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 19 ਪੈਸੇ ਡਿੱਗਾ
    • petrol diesel prices
      5 ਰੁਪਏ ਸਸਤਾ ਹੋ ਗਿਆ ਪੈਟਰੋਲ ! ਦੇਸ਼ ਦੀ ਸਭ ਤੋਂ ਵੱਡੀ ਪ੍ਰਾਈਵੇਟ ਕੰਪਨੀ ਨੇ...
    • rs 183 50 cheaper gas cylinder
      183.50 ਰੁਪਏ ਸਸਤਾ ਹੋਇਆ ਗੈਸ ਸਿੰਲਡਰ, ਮਹੀਨੇ ਦੇ ਪਹਿਲੇ ਦਿਨ ਲੋਕਾਂ ਨੂੰ ਮਿਲੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +