Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    5:39:27 PM

  • advisory issued for passengers coming to india from abroad  fill form

    ਵਿਦੇਸ਼ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਲਈ Advisory...

  • punjab aqi air pollution

    ਪੰਜਾਬ ਦਾ ਇਹ ਸ਼ਹਿਰ ਬਣਿਆ ਦੇਸ਼ ਦਾ ਸਭ ਤੋਂ ਪ੍ਰਦੂਸ਼ਿਤ...

  • 11 people from 3 gangs arrested in amritsar

    ਪੰਜਾਬ 'ਚ 3 ਗੈਂਗਾਂ ਦੇ 11 ਬੰਦੇ ਗ੍ਰਿਫ਼ਤਾਰ, 12...

  • alliance  akali bjp  narendra modi

    ਅਕਾਲੀ-ਭਾਜਪਾ ਗਠਜੋੜ 'ਚ ਅਕਾਲੀ ਦਲ ਦਾ ਹੋਵੇਗਾ CM...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਪੈਨਸ਼ਨਰਾਂ ਲਈ ਖੁਸ਼ਖਬਰੀ! ਘੱਟੋ-ਘੱਟ ਪੈਨਸ਼ਨ ਦੇ ਵਾਧੇ ਦਾ ਸਰਕਾਰ ਜਲਦ ਕਰ ਸਕਦੀ ਹੈ ਐਲਾਨ

NATIONAL News Punjabi(ਦੇਸ਼)

ਪੈਨਸ਼ਨਰਾਂ ਲਈ ਖੁਸ਼ਖਬਰੀ! ਘੱਟੋ-ਘੱਟ ਪੈਨਸ਼ਨ ਦੇ ਵਾਧੇ ਦਾ ਸਰਕਾਰ ਜਲਦ ਕਰ ਸਕਦੀ ਹੈ ਐਲਾਨ

  • Edited By Harinder Kaur,
  • Updated: 24 Oct, 2026 01:14 PM
National
the government may soon announce an increase in the minimum pension
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ - ਦੇਸ਼ ਭਰ ਦੇ ਲੱਖਾਂ EPS ਪੈਨਸ਼ਨਰਾਂ ਨੂੰ ਅਗਲੇ ਮਹੀਨੇ ਖ਼ੁਸ਼ਖ਼ਬਰੀ ਮਿਲ ਸਕਦੀ ਹੈ। ਕਰਮਚਾਰੀ ਭਵਿੱਖ ਨਿਧੀ ਸੰਗਠਨ (EPFO) ਵਲੋਂ ਘੱਟੋ-ਘੱਟ ਮਾਸਿਕ ਪੈਨਸ਼ਨ ਵਿਚ ਵਾਧਾ ਕੀਤੇ ਜਾਣ ਦੀ ਸੰਭਾਵਨਾ ਹੈ । ਇਹ ਵਾਧਾ 1,000 ਰੁਪਏ ਤੋਂ ਵਧਾ ਕੇ ਲਗਭਗ 7,500 ਤੱਕ ਕੀਤਾ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਸਾਲ 2014 ਵਿੱਚ EPS ਤਹਿਤ ਘੱਟੋ-ਘੱਟ ਪੈਨਸ਼ਨ 1,000 ਰੁਪਏ ਪ੍ਰਤੀ ਮਹੀਨਾ ਨਿਰਧਾਰਤ ਕੀਤੀ ਸੀ। ਹਾਲਾਂਕਿ ਮੌਜੂਦਾ ਸਮੇਂ ਦੇਸ਼ ਵਿੱਚ ਮਹਿੰਗਾਈ ਬਹੁਤ ਤੇਜ਼ੀ ਨਾਲ ਵਧ ਚੁੱਕੀ ਹੈ ਅਤੇ ਇੰਨੀ ਪੈਨਸ਼ਨ ਨਾਲ ਗੁਜ਼ਾਰਾ ਬਹੁਤ ਮੁਸ਼ਕਲ ਹੈ। ਇਸ ਕਾਰਨ ਪੈਨਸ਼ਨਰ ਸੰਗਠਨ ਅਤੇ ਟਰੇਡ ਯੂਨੀਅਨਾਂ ਲਗਾਤਾਰ ਘੱਟੋ-ਘੱਟ ਪੈਨਸ਼ਨ ਵਿੱਚ ਵਾਧੇ ਦੀ ਮੰਗ ਕਰ ਰਹੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ 1,000 ਰੁਪਏ ਦੀ ਮਾਮੂਲੀ ਰਕਮ ਨਾਕਾਫ਼ੀ ਹੈ। ਯੂਨੀਅਨਾਂ ਮੰਗ ਕਰ ਰਹੀਆਂ ਹਨ ਕਿ ਮਹਿੰਗਾਈ ਭੱਤਾ (DA) ਜੋੜਨ ਦੇ ਨਾਲ-ਨਾਲ ਮਹੀਨਾਵਾਰ ਘੱਟੋ-ਘੱਟ ਪੈਨਸ਼ਨ ਵਧਾ ਕੇ 7,500 ਰੁਪਏ ਕੀਤੀ ਜਾਵੇ।

ਇਹ ਵੀ ਪੜ੍ਹੋ : ਧੜੰਮ ਡਿੱਗੇ Gold-Silver ਦੇ ਭਾਅ, ਤਿਉਹਾਰਾਂ ਦਰਮਿਆਨ 2 ਲੱਖ ਤੋਂ ਹੇਠਾਂ ਖਿਸਕੀ ਚਾਂਦੀ, ਜਾਣੋ ਰੇਟ

ਇਹ ਵੀ ਪੜ੍ਹੋ : ਬੈਂਕਿੰਗ ਸੈਕਟਰ 'ਚ ਵੱਡੇ ਬਦਲਾਅ ਦੀ ਤਿਆਰੀ, 4 ਸਰਕਾਰੀ ਬੈਂਕਾਂ ਨੂੰ ਲੈ ਕੇ ਵੱਡਾ ਕਦਮ ਚੁੱਕਣ ਜਾ ਰਹੀ ਸਰਕਾਰ

ਇਹ ਵੀ ਪੜ੍ਹੋ : ਭਾਰਤ ਦੇ ਸਭ ਤੋਂ ਵੱਡੇ SBI 'ਤੇ ਸਾਈਬਰ ਹਮਲਾ, ਹਜ਼ਾਰਾਂ ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਪਹੁੰਚਿਆ

EPFO ​​ਦੇ ਸੈਂਟਰਲ ਬੋਰਡ ਆਫ਼ ਟਰੱਸਟੀਜ਼ (CBT) ਦੀ 240ਵੀਂ ਮੀਟਿੰਗ 19 ਨਵੰਬਰ ਨੂੰ ਗਿਰ, ਗੁਜਰਾਤ ਵਿੱਚ ਹੋਣ ਦੀ ਉਮੀਦ ਹੈ। ਇਸ ਮੀਟਿੰਗ ਵਿੱਚ ਘੱਟੋ-ਘੱਟ ਮਾਸਿਕ ਪੈਨਸ਼ਨ ਵਧਾਉਣ 'ਤੇ ਵਿਚਾਰ ਕੀਤਾ ਜਾ ਸਕਦਾ ਹੈ। 

ਦੂਜੇ ਪਾਸੇ ਮਹਿੰਗਾਈ ਨੂੰ ਦੇਖਦਿਆ ਕੇਂਦਰ ਸਰਕਾਰ ਨੇ ਹਾਲ ਹੀ ਵਿੱਚ EPFO ​​ਅਧੀਨ ਆਉਂਦੇ ਕਰਮਚਾਰੀਆਂ ਲਈ ਲਾਜ਼ਮੀ ਤਨਖਾਹ ਸੀਮਾ 15,000 ਰੁਪਏ ਤੋਂ ਵਧਾ ਕੇ 25,000 ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਹੈ। ਹਾਲ ਹੀ ਵਿੱਚ, ਕੇਂਦਰੀ ਕਿਰਤ ਅਤੇ ਰੁਜ਼ਗਾਰ ਮੰਤਰੀ ਮਨਸੁਖ ਮੰਡਾਵੀਆ ਨੇ ਵੀ ਸੰਕੇਤ ਦਿੱਤਾ ਹੈ ਕਿ ਸਰਕਾਰ ਨਿਯਮਾਂ ਦੀ ਸਮੀਖਿਆ ਕਰ ਰਹੀ ਹੈ ਅਤੇ ਪੈਨਸ਼ਨ ਵਿੱਚ ਵਾਧੇ ਦੀ ਮੰਗ 'ਤੇ ਸਕਾਰਾਤਮਕ ਰੁਖ਼ ਅਪਣਾ ਰਹੀ ਹੈ। ਇਸ ਲਈ ਹੁਣ ਸਾਰਿਆਂ ਦੀਆਂ ਨਜ਼ਰਾਂ 19 ਨਵੰਬਰ ਨੂੰ ਹੋਣ ਵਾਲੀ ਇਸ ਮਹੱਤਵਪੂਰਨ ਮੀਟਿੰਗ 'ਤੇ ਕੇਂਦਰਿਤ ਹਨ।

ਇਹ ਵੀ ਪੜ੍ਹੋ :  HDFC ਬੈਂਕ 'ਤੇ ਗੁਪਤ ਜਾਣਕਾਰੀ ਲੀਕ ਕਰਨ ਦਾ ਦੋਸ਼, ਦੋ ਸੀਨੀਅਰ ਅਧਿਕਾਰੀ ਜਾਂਚ ਅਧੀਨ

ਇਹ ਵੀ ਪੜ੍ਹੋ :  ਕਰਵਾਚੌਥ ਤੋਂ ਪਹਿਲਾਂ ਸੋਨੇ ਦੀ ਚਮਕ ਹੋਈ ਫਿੱਕੀ, ਮੂਧੇ ਮੂੰਹ ਡਿੱਗੀ ਚਾਂਦੀ, ਜਾਣੋ ਹਾਈ ਲੈਵਲ ਤੋਂ ਕਿਉਂ ਡਿੱਗੇ ਰੇਟ

ਇਹ ਵੀ ਪੜ੍ਹੋ : ਬਦਲ ਜਾਵੇਗਾ OTP ਸਿਸਟਮ, ਜਾਣੋ ਕੀ ਹੈ TRAI ਦੀ ਪੂਰੀ ਯੋਜਨਾ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt

  • Pensioner
  • Increase
  • Government
  • Announcement
  • ਪੈਨਸ਼ਨਰ
  • ਵਾਧਾ
  • ਸਰਕਾਰ
  • ਐਲਾਨ

ਜੰਮੂ ਕਸ਼ਮੀਰ 'ਚ ਅਗਲੇ ਹਫ਼ਤੇ ਹੋਵੇਗਾ ਕੈਬਨਿਟ ਦਾ ਵਿਸਥਾਰ ਤੇ ਫੇਰਬਦਲ : ਉਮਰ ਅਬਦੁੱਲਾ

NEXT STORY

Stories You May Like

  • will there be heavy fees at the airport due to excess baggage
    ਕੀ ਹਵਾਈ ਅੱਡੇ 'ਤੇ ਸਾਮਾਨ ਦੇ ਜ਼ਿਆਦਾ ਭਾਰ ਕਾਰਨ ਲੱਗੇਗੀ ਭਾਰੀ ਫੀਸ? ਸਰਕਾਰ ਕਰ ਸਕਦੀ ਹੈ ਨਿਯਮਾਂ ਚ ਬਦਲਾਅ
  • government committed to reducing fiscal deficit
    ਕੇਂਦਰ ਸਰਕਾਰ ਵਿੱਤੀ ਘਾਟਾ ਘੱਟ ਕਰਨ ਲਈ ਵਚਨਬੱਧ : ਸੀਤਾਰਾਮਨ
  • relieving news for pensioners in punjab
    ਪੰਜਾਬ ਦੇ ਪੈਨਸ਼ਨਰਾਂ ਲਈ ਰਾਹਤ ਭਰੀ ਖ਼ਬਰ! ਹੋ ਗਿਆ ਵੱਡਾ ਐਲਾਨ, ਜਲਦ ਕਰ ਲੈਣ ਆਹ ਕੰਮ
  • diwali gift for government employees  cabinet approves hike in da
    ਸਰਕਾਰੀ ਮੁਲਾਜ਼ਮਾਂ ਲਈ ਕੇਂਦਰ ਦਾ ਦੀਵਾਲੀ ਤੋਹਫ਼ਾ, ਕੈਬਨਿਟ ਨੇ DA 'ਚ ਭਾਰੀ ਵਾਧੇ ਦੀ ਦਿੱਤੀ ਮਨਜ਼ੂਰੀ
  • great news for employees and pensioners
    ਕਰਮਚਾਰੀਆਂ ਤੇ ਪੈਨਸ਼ਨਰਾਂ ਦੀ ਬੱਲੇ-ਬੱਲੇ ! ਸਰਕਾਰ ਵੱਲੋਂ 5% DA ਦਾ ਦੀਵਾਲੀ ਤੋਹਫਾ, CM ਸੁੱਖੂ ਨੇ ਕੀਤਾ ਐਲਾਨ
  • meeting in ludhiana
    ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਆਪਣੀਆਂ ਮੰਗਾਂ ਲਈ ਸੰਘਰਸ਼ ਤੇਜ਼ ਕਰਨ ਐਲਾਨ
  • activist leader parminderpal singh dies of a heart attack
    ਪੁਰਾਣੀ ਪੈਨਸ਼ਨ ਬਹਾਲੀ ਦੇ ਸੰਘਰਸ਼ੀ ਆਗੂ ਪਰਮਿੰਦਰਪਾਲ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਅਚਨਚੇਤ ਮੌਤ
  • interest rate hike cycle likely to impact consumer credit demand
    ਵਿਆਜ ਦਰਾਂ ’ਚ ਵਾਧੇ ਦੇ ਚੱਕਰ ਨਾਲ ਖਪਤਕਾਰ ਕਰਜ਼ਾ ਮੰਗ ’ਤੇ ਅਸਰ ਸੰਭਵ : ਸ਼ੈੱਟੀ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
Trending
Ek Nazar
measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • mp ssb jawan murders wife in gwalior
      ਸ਼ੱਕ ਨੇ ਤਬਾਹ ਕੀਤਾ ਘਰ!  SSB ਜਵਾਨ ਨੇ ਪਤਨੀ ਦਾ ਕੀਤਾ ਬੇਰਹਿਮੀ ਨਾਲ ਕਤਲ
    • house arrest  owner  home  builder  gurugram  trump towers
      ਆਪਣੇ ਹੀ ਘਰ 'ਚ 'House Arrest' ਹੋਇਆ ਮਾਲਕ ! ਬਿਲਡਰ 'ਤੇ ਲਾਏ ਗੰਭੀਰ...
    • the indian navy rescued 20 iranians from pirates off the coast of somalia
      ਭਾਰਤੀ ਜਲ ਸੈਨਾ ਨੇ ਸੋਮਾਲੀਆ ਤੱਟ ਤੋਂ 20 ਈਰਾਨੀਆਂ ਨੂੰ ਸਮੁੰਦਰੀ ਡਾਕੂਆਂ ਤੋਂ...
    • youth murdered in pratapgarh
      ਖੌਫਨਾਕ: ਪ੍ਰੇਮ ਸਬੰਧਾਂ ਦੇ ਝਗੜੇ ਕਾਰਨ ਪ੍ਰਤਾਪਗੜ੍ਹ 'ਚ ਨੌਜਵਾਨ ਦਾ ਕਤਲ, ਇਲਾਕੇ...
    • beant singh  jagtar singh hawara  punjab jail  assembly elections  supreme court
      ਜਗਤਾਰ ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਨਾਲ ਚੋਣਾਂ ’ਤੇ ਪਵੇਗਾ ਅਸਰ, IB ਨੇ...
    • bsf personnel  people  hospital  injured  police
      ਤਸਕਰਾਂ ਨੇ BSF ਜਵਾਨਾਂ 'ਤੇ ਕਰ'ਤਾ ਹਮਲਾ ! ਖੋਹ ਲਈਆਂ ਬੰਦੂਕਾਂ, ਕੁੱਟ-ਕੁੱਟ...
    • account holders and farmers   organizations staged a meeting outside pnb
      ਖਾਤਾਧਾਰਕਾਂ ਅਤੇ ਕਿਸਾਨ ਸੰਗਠਨਾਂ ਵਲੋਂ PNB ਦੇ ਬਾਹਰ ਮਹਾਂਪੰਚਾਇਤ, ਮੰਗਾਂ ਨੂੰ...
    • people are staying away from sweet cold drinks
      ਮਿੱਠੀ Cold Drinks ਤੋਂ ਦੂਰੀ ਬਣਾ ਰਹੇ ਲੋਕ, ਇਨ੍ਹਾਂ ਉਤਪਾਦਾਂ ਦੀ ਮੰਗ ਹੋਈ...
    • confirmation  refusal  10757 guest teachers
      10,757 ਗੈਸਟ ਅਧਿਆਪਕਾਂ ਨੂੰ ਵੱਡਾ ਝਟਕਾ, ਹਰਿਆਣਾ ਸਰਕਾਰ ਨੇ ਪੱਕਾ ਕਰਨ ਤੋਂ ਕੀਤਾ...
    • indian national in helicopter crash
      ਹੈਲੀਕਾਪਟਰ ਕ੍ਰੈਸ਼ 'ਚ ਭਾਰਤੀ ਨੌਜਵਾਨ ਦੀ ਮੌਤ ! ਮਾਊਂਟ ਐਵਰੈਸਟ 'ਚ ਵਾਪਰਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +