Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    5:15:33 AM

  • 7 4 magnitude earthquake in colombia

    ਕੋਲੰਬੀਆ 'ਚ ਆਏ ਭਿਆਨਕ ਭੂਚਾਲ ਕਾਰਨ ਹੁਣ ਤੱਕ 111...

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਇਨ੍ਹਾਂ ਰਾਸ਼ੀਆਂ ਦੀ ਲੱਗਣ ਵਾਲੀ ਹੈ ਲਾਟਰੀ! 12 ਸਾਲ ਬਾਅਦ ਬਣ ਰਿਹੈ ਮਹਾਸੰਯੋਗ,ਸ਼ੁਰੂ ਹੋਣਗੇ 'ਅੱਛੇ ਦਿਨ'

NATIONAL News Punjabi(ਦੇਸ਼)

ਇਨ੍ਹਾਂ ਰਾਸ਼ੀਆਂ ਦੀ ਲੱਗਣ ਵਾਲੀ ਹੈ ਲਾਟਰੀ! 12 ਸਾਲ ਬਾਅਦ ਬਣ ਰਿਹੈ ਮਹਾਸੰਯੋਗ,ਸ਼ੁਰੂ ਹੋਣਗੇ 'ਅੱਛੇ ਦਿਨ'

  • Edited By Sunaina,
  • Updated: 28 May, 2026 09:45 AM
National
the lottery is going to be held for these zodiac signs
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਜੋਤਿਸ਼ ਸ਼ਾਸਤਰ 'ਚ ਸ਼ੁਭ ਫਲ ਦੇਣ ਵਾਲੇ ਗ੍ਰਹਿ 'ਗੁਰੂ' (ਬ੍ਰਹਿਸਪਤੀ) ਜਲਦ ਹੀ ਆਪਣੀ ਚਾਲ ਬਦਲਣ ਜਾ ਰਹੇ ਹਨ। 2 ਜੂਨ 2026 ਨੂੰ ਗੁਰੂ ਗ੍ਰਹਿ ਮਿਥੁਨ ਰਾਸ਼ੀ 'ਚੋਂ ਨਿਕਲ ਕੇ ਆਪਣੀ ਉੱਚ ਰਾਸ਼ੀ 'ਕਰਕ' 'ਚ ਪ੍ਰਵੇਸ਼ ਕਰਨਗੇ। ਜੋਤਿਸ਼ ਅਨੁਸਾਰ, ਉੱਚ ਰਾਸ਼ੀ 'ਚ ਆਉਂਦੇ ਹੀ ਗੁਰੂ ਦੀ ਸ਼ਕਤੀ ਕਈ ਗੁਣਾ ਵਧ ਜਾਵੇਗੀ, ਜਿਸ ਦਾ ਸਿੱਧਾ ਪ੍ਰਭਾਵ ਸਾਰੀਆਂ 12 ਰਾਸ਼ੀਆਂ ਦੇ ਜੀਵਨ 'ਤੇ ਦੇਖਣ ਨੂੰ ਮਿਲੇਗਾ।

ਗੁਰੂ ਨੂੰ ਬੁੱਧੀ, ਵਿਵੇਕ, ਸੁੱਖ-ਸਮ੍ਰਿੱਧੀ ਅਤੇ ਐਸ਼ੋ-ਆਰਾਮ ਦਾ ਕਾਰਕ ਮੰਨਿਆ ਜਾਂਦਾ ਹੈ। ਆਓ ਜਾਣਦੇ ਹਾਂ ਕਿ ਇਸ ਬਦਲਾਅ ਨਾਲ ਤੁਹਾਡੀ ਰਾਸ਼ੀ 'ਤੇ ਕੀ ਅਸਰ ਹੋਵੇਗਾ:

ਰਾਸ਼ੀ ਅਨੁਸਾਰ ਪ੍ਰਭਾਵ :-

ਮੇਖ 
- ਤੁਹਾਡੀ ਰਾਸ਼ੀ ਦੇ ਚੌਥੇ ਭਾਵ 'ਚ ਗੁਰੂ ਦਾ ਗੋਚਰ ਹੋਵੇਗਾ, ਜੋ ਮਾਤਾ ਅਤੇ ਸੁੱਖ ਦਾ ਸਥਾਨ ਹੈ। ਇਸ ਨਾਲ ਪਰਿਵਾਰਕ ਮਾਹੌਲ ਖੁਸ਼ਨੁਮਾ ਰਹੇਗਾ ਅਤੇ ਕੁਝ ਲੋਕ ਨਵਾਂ ਵਾਹਨ ਵੀ ਖਰੀਦ ਸਕਦੇ ਹਨ।

ਬ੍ਰਿਖ 
- ਤੀਜੇ ਭਾਵ 'ਚ ਗੁਰੂ ਦੇ ਆਉਣ ਨਾਲ ਤੁਹਾਡੇ ਆਤਮ-ਵਿਸ਼ਵਾਸ 'ਚ ਵਾਧਾ ਹੋਵੇਗਾ। ਰੁਕੀਆਂ ਹੋਈਆਂ ਯੋਜਨਾਵਾਂ ਦੁਬਾਰਾ ਸ਼ੁਰੂ ਹੋਣਗੀਆਂ ਅਤੇ ਪੁਰਾਣੇ ਸੰਪਰਕਾਂ ਰਾਹੀਂ ਨੌਕਰੀ ਦੇ ਨਵੇਂ ਮੌਕੇ ਮਿਲ ਸਕਦੇ ਹਨ।

ਮਿਥੁਨ 
- ਦੂਜੇ ਭਾਵ 'ਚ ਪ੍ਰਵੇਸ਼ ਕਰਨ ਨਾਲ ਤੁਹਾਡੀ ਆਰਥਿਕ ਸਥਿਤੀ ਮਜ਼ਬੂਤ ਹੋਵੇਗੀ। ਵਪਾਰ 'ਚ ਵਾਧਾ ਹੋਵੇਗਾ ਅਤੇ ਪਰਿਵਾਰ 'ਚ ਕੋਈ ਮੰਗਲਿਕ ਕੰਮ ਹੋ ਸਕਦਾ ਹੈ।

ਕਰਕ
- ਗੁਰੂ ਤੁਹਾਡੀ ਹੀ ਰਾਸ਼ੀ (ਲਗਨ ਭਾਵ) 'ਚ ਆ ਰਹੇ ਹਨ। ਇਸ ਨਾਲ ਤੁਹਾਨੂੰ ਮਾਨਸਿਕ ਤਣਾਅ ਤੋਂ ਮੁਕਤੀ ਮਿਲੇਗੀ ਅਤੇ ਕਰੀਅਰ 'ਚ ਉੱਨਤੀ ਦੇ ਨਾਲ-ਨਾਲ ਵਿਆਹ ਦੇ ਯੋਗ ਵੀ ਬਣਨਗੇ।

ਸਿੰਘ 
- ਬਾਰ੍ਹਵੇਂ ਭਾਵ 'ਚ ਗੁਰੂ ਦਾ ਗੋਚਰ ਵਿਦੇਸ਼ੀ ਵਪਾਰ ਤੋਂ ਲਾਭ ਦਿਵਾ ਸਕਦਾ ਹੈ। ਹਾਲਾਂਕਿ, ਪੈਸੇ ਦੇ ਲੈਣ-ਦੇਣ ਸਮੇਂ ਸਾਵਧਾਨ ਰਹਿਣ ਦੀ ਲੋੜ ਹੈ।

ਕੰਨਿਆ 
- ਤੁਹਾਡੇ ਲਈ ਇਹ ਗੋਚਰ ਬੇਹੱਦ ਸ਼ੁਭ ਹੈ। ਗਿਆਰ੍ਹਵੇਂ ਭਾਵ (ਲਾਭ ਭਾਵ) 'ਚ ਗੁਰੂ ਦੇ ਹੋਣ ਨਾਲ ਧਨ ਪ੍ਰਾਪਤੀ ਦੇ ਕਈ ਸਰੋਤ ਬਣਨਗੇ ਅਤੇ ਸਮਾਜ 'ਚ ਮਾਣ-ਸਨਮਾਨ ਵਧੇਗਾ।

ਤੁਲਾ 
- ਦਸਵੇਂ ਭਾਵ 'ਚ ਗੁਰੂ ਦੀ ਸਥਿਤੀ ਤੁਹਾਨੂੰ ਕਰੀਅਰ 'ਚ ਸ਼ਾਨਦਾਰ ਨਤੀਜੇ ਦੇਵੇਗੀ। ਨੌਕਰੀਪੇਸ਼ਾ ਲੋਕਾਂ ਨੂੰ ਤਰੱਕੀ ਮਿਲਣ ਦੀ ਪੂਰੀ ਸੰਭਾਵਨਾ ਹੈ।

ਬ੍ਰਿਸ਼ਚਕ 
- ਗੁਰੂ ਦੇ ਨੌਵੇਂ ਭਾਵ 'ਚ ਹੋਣ ਨਾਲ ਤੁਹਾਡੀ ਧਾਰਮਿਕ ਕੰਮਾਂ 'ਚ ਰੁਚੀ ਵਧੇਗੀ। ਕਿਸਮਤ ਦਾ ਪੂਰਾ ਸਾਥ ਮਿਲੇਗਾ ਅਤੇ ਰੁਕੇ ਹੋਏ ਕੰਮ ਅਚਾਨਕ ਬਣਨੇ ਸ਼ੁਰੂ ਹੋ ਜਾਣਗੇ।

ਧਨੁ 
- ਅੱਠਵੇਂ ਭਾਵ 'ਚ ਗੁਰੂ ਦਾ ਗੋਚਰ ਖੋਜ ਕਰਨ ਵਾਲਿਆਂ ਲਈ ਫਾਇਦੇਮੰਦ ਰਹੇਗਾ। ਹਾਲਾਂਕਿ, ਤੁਹਾਨੂੰ ਆਪਣੀ ਸਿਹਤ ਦਾ ਖਾਸ ਖਿਆਲ ਰੱਖਣਾ ਪਵੇਗਾ।

ਮਕਰ 
- ਸੱਤਵੇਂ ਭਾਵ 'ਚ ਗੁਰੂ ਦਾ ਆਉਣਾ ਵਿਆਹੁਤਾ ਜੀਵਨ 'ਚ ਖੁਸ਼ੀਆਂ ਲਿਆਵੇਗਾ। ਸਾਂਝੇਦਾਰੀ ਦੇ ਕੰਮਾਂ 'ਚ ਲਾਭ ਹੋਵੇਗਾ ਅਤੇ ਸਮਾਜਿਕ ਅਕਸ ਸੁਧਰੇਗਾ।

ਕੁੰਭ 
- ਛੇਵੇਂ ਭਾਵ 'ਚ ਗੁਰੂ ਦਾ ਗੋਚਰ ਹੋਣ ਕਰਕੇ ਤੁਹਾਨੂੰ ਸਾਵਧਾਨ ਰਹਿਣ ਦੀ ਲੋੜ ਹੈ। ਕਰਜ਼ਾ ਲੈਣ ਤੋਂ ਬਚੋ ਅਤੇ ਸਿਹਤ ਪ੍ਰਤੀ ਲਾਪਰਵਾਹੀ ਨਾ ਵਰਤੋ।

ਮੀਨ 
- ਪੰਜਵੇਂ ਭਾਵ 'ਚ ਗੁਰੂ ਦੀ ਸਥਿਤੀ ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋਵੇਗੀ। ਪੜ੍ਹਾਈ 'ਚ ਇਕਾਗਰਤਾ ਵਧੇਗੀ ਅਤੇ ਸੰਤਾਨ ਪੱਖ ਤੋਂ ਕੋਈ ਖੁਸ਼ਖਬਰੀ ਮਿਲ ਸਕਦੀ ਹੈ।

ਨੋਟ: ਇਹ ਜਾਣਕਾਰੀਆਂ ਧਾਰਮਿਕ ਆਸਥਾ ਅਤੇ ਲੋਕ ਮਾਨਤਾਵਾਂ 'ਤੇ ਅਧਾਰਤ ਹਨ। ਜਗਬਾਣੀ ਇਸ ਦੀ ਕੋਈ ਪੁਸ਼ਟੀ ਨਹੀਂ ਕਰਦਾ।

  • Zodiac signs
  • horoscope
  • great combination
  • lottery
  • money
  • luck

ਹੈਂਡਪੰਪ ਤੋਂ ਪਾਣੀ ਲੈਣ 'ਤੇ ਹੋਈ ਮਾਮੂਲੀ ਬਹਿਸ ਨੇ ਧਾਰਿਆ ਖੂਨੀ ਰੂਪ, ਸਾਧੂ ਦਾ ਬੇਰਹਿਮੀ ਨਾਲ ਕਤਲ

NEXT STORY

Stories You May Like

  • these 4 zodiac signs will have bright luck
    ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਭਲਕੇ ਬਣ ਰਿਹਾ ਹੈ ਦੁਲੱਭ ਮਹਾਸੰਯੋਗ, ਨੋਟਾਂ ਦੀ ਹੋਵੇਗੀ ਬਰਸਾਤ
  • zodiac signs
    ਅੱਜ ਸਾਉਣ ਸ਼ਿਵਰਾਤਰੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਲੱਗ ਜਾਵੇਗਾ ਪੈਸਿਆਂ ਦਾ ਢੇਰ
  • zodiac signs
    ਸੂਰਜ ਗ੍ਰਹਿਣ ਤੋਂ ਪਹਿਲਾਂ ਬਣ ਰਿਹਾ 'ਮਹਾਲਕਸ਼ਮੀ ਯੋਗ', ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਚਾਂਦੀ ਹੀ ਚਾਂਦੀ
  • maturity in children at the age of 10 12 has increased anxiety
    10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ ਪਿੱਛੇ ਦਾ ਕਾਰਨ!
  • the luck of these 3 zodiac signs will shine on the first monday
    ਸਾਉਣ ਦੇ ਪਹਿਲੇ ਸੋਮਵਾਰ ਚਮਕੇਗੀ ਇਨ੍ਹਾਂ 3 ਰਾਸ਼ੀਆਂ ਦੀ ਕਿਸਮਤ ! ਹੋਵੇਗਾ ਬੰਪਰ ਲਾਭ, ਬਣ ਰਿਹਾ ਸ਼ੁਭ ਸੰਯੋਗ
  • today will be   silver   for these zodiac signs
    ਅੱਜ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ 'ਚਾਂਦੀ' ! ਬਣ ਰਿਹੈ ਦੁਰਲੱਭ ਸੰਯੋਗ, ਨੋਟਾਂ ਦਾ ਵਰ੍ਹੇਗਾ ਮੀਂਹ
  • 12 accused arrested in tarn taran
    ਤਰਨਤਾਰਨ 'ਚ 12 ਮੁਲਜ਼ਮ ਗ੍ਰਿਫਤਾਰ, ਹੈਰੋਇਨ ਤੇ ਪਿਸਤੌਲ ਸਮੇਤ ਨਾਜਾਇਜ਼ ਸ਼ਰਾਬ ਬਰਾਮਦ
  • shiprocket sets price per share  ipo to open on august 12
    ਸ਼ਿਪਰੋਕੇਟ ਨੇ ਨਿਰਧਾਰਤ ਕੀਤੀ ਪ੍ਰਤੀ ਸ਼ੇਅਰ ਦੀ ਕੀਮਤ, 12 ਅਗਸਤ ਨੂੰ ਖੁੱਲ੍ਹੇਗਾ IPO
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
Trending
Ek Nazar
heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • vande mataram to be sung from red fort for the first time on independence day
      ਆਜ਼ਾਦੀ ਦਿਹਾੜੇ 'ਤੇ ਪਹਿਲੀ ਵਾਰ ਲਾਲ ਕਿਲੇ ਤੋਂ ਗੂੰਜੇਗਾ 'ਵੰਦੇ ਮਾਤਰਮ'
    • father murder two daughters in hotel
      ਹੋਟਲ 'ਚ ਪਿਓ ਨੇ ਦੋ ਧੀਆਂ ਦਾ ਗਲਾ ਘੁੱਟ ਕੀਤਾ ਕਤਲ, ਫਿਰ ਖੁਦ ਨੂੰ ਵੀ ਮਾਰ ਲਿਆ...
    • rain in many parts of delhi
      ਦਿੱਲੀ ਦੇ ਕਈ ਹਿੱਸਿਆਂ 'ਚ ਮੀਂਹ ! 16 ਅਗਸਤ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ...
    • priest hangs himself in police station complex
      ਪੁਜਾਰੀ ਨੇ ਥਾਣਾ ਕੰਪਲੈਕਸ ’ਚ ਲਾਇਆ ਫਾਹਾ, ਇਲਾਜ ਦੌਰਾਨ ਮੌਤ
    • appointment of ceo of ram mandir 18 candidates selected for interview
      ਰਾਮ ਮੰਦਰ ਦੇ ਸੀ. ਈ. ਓ. ਦੀ ਨਿਯੁਕਤੀ; ਇੰਟਰਵਿਊ ਲਈ 18 ਉਮੀਦਵਾਰਾਂ ਦੀ ਚੋਣ
    • after shaving the head of a young man
      ਨੌਜਵਾਨ ਦਾ ਸਿਰ ਮੁੰਨਣ ਤੋਂ ਬਾਅਦ ਜੁੱਤੀਆਂ ਦਾ ਹਾਰ ਪਾ ਕੇ ਪਿੰਡ ’ਚ ਘੁਮਾਇਆ,...
    • students lathi charged again in ranchi
      ਰਾਂਚੀ 'ਚ ਵਿਦਿਆਰਥੀਆਂ 'ਤੇ ਮੁੜ ਲਾਠੀਚਾਰਜ ! ਵਿਧਾਨ ਸਭਾ ਦੇ ਗੇਟ ਤੋਂ ਹਟਾ ਰਹੀ...
    • satnam singh sandhu rajya sabha
      MP ਸਤਨਾਮ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਪੰਜਾਬ ਦੇ ਬਿਜਲੀ ਬੁਨਿਆਦੀ ਢਾਂਚੇ ਦੇ...
    • penthouse sold for rs 271 crore in gurugram
      ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ...
    • account holders nominee rules will change from september 1
      Demat ਤੇ MF ਖ਼ਾਤਾਧਾਰਕਾਂ ਲਈ ਅਹਿਮ ਖ਼ਬਰ, 1 ਸਤੰਬਰ ਤੋਂ ਬਦਲ ਜਾਣਗੇ Nominee...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +