Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 20, 2026

    1:24:03 PM

  • punjab 194 villages declared high risk areas due to deadly disease

    ਪੰਜਾਬ: ਜਾਨਲੇਵਾ ਬਿਮਾਰੀ ਕਾਰਨ 194 ਪਿੰਡ ਹਾਈ ਰਿਸਕ...

  • akali dal  resigned from the party

    ਵੱਡੇ ਆਗੂ ਨੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ...

  • boy dies due to drugs

    ਪੰਜਾਬ: ਨਸ਼ੇ ਕਾਰਨ ਉਜੜਿਆ ਹੱਸਦਾ-ਵੱਸਦਾ ਘਰ! 3...

  • increase problems for passengers  many international airlines stop flights

    ਮਿਡਲ ਈਸਟ ਤਣਾਅ ਕਾਰਨ ਵਧੀਆਂ ਯਾਤਰੀਆਂ ਦੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਭਾਰਤੀ ਵਿਗਿਆਨੀਆਂ ਦਾ ਕਮਾਲ : ਨਵੀਂ ਤਕਨੀਕ ਨਾਲ ਬਿਨਾਂ ਸਾਈਡ ਇਫੈਕਟ ਖ਼ਤਮ ਹੋਵੇਗਾ ਬ੍ਰੈਸਟ ਕੈਂਸਰ

NATIONAL News Punjabi(ਦੇਸ਼)

ਭਾਰਤੀ ਵਿਗਿਆਨੀਆਂ ਦਾ ਕਮਾਲ : ਨਵੀਂ ਤਕਨੀਕ ਨਾਲ ਬਿਨਾਂ ਸਾਈਡ ਇਫੈਕਟ ਖ਼ਤਮ ਹੋਵੇਗਾ ਬ੍ਰੈਸਟ ਕੈਂਸਰ

  • Edited By Sunaina,
  • Updated: 05 Jun, 2026 09:25 AM
New Delhi
the miracle of indian scientists
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਭਾਰਤੀ ਵਿਗਿਆਨੀਆਂ ਨੇ ਬ੍ਰੈਸਟ ਕੈਂਸਰ ਦੇ ਇਲਾਜ ਲਈ ਇਕ ਨਵੀਂ ਅਤੇ ਕਾਰਗਰ ਉਮੀਦ ਜਗਾਈ ਹੈ। ਪੁਣੇ ਸਥਿਤ ਅਘਰਕਰ ਰਿਸਰਚ ਇੰਸਟੀਚਿਊਟ ਦੇ ਖੋਜਕਰਤਾਵਾਂ ਨੇ ਅਜਿਹੇ ਸੂਖਮ 'ਨੈਨੋ-ਕਣ' ਵਿਕਸਿਤ ਕੀਤੇ ਹਨ, ਜੋ ਸਰੀਰ ਦੇ ਤੰਦਰੁਸਤ ਸੈੱਲਾਂ ਨੂੰ ਨੁਕਸਾਨ ਪਹੁੰਚਾਏ ਬਿਨਾਂ ਸਿੱਧਾ ਕੈਂਸਰ ਵਾਲੇ ਟਿਊਮਰਾਂ 'ਤੇ ਸਟੀਕ ਨਿਸ਼ਾਨਾ ਲਗਾਉਂਦੇ ਹਨ।

ਕਿਵੇਂ ਕੰਮ ਕਰਦੀ ਹੈ ਇਹ 'ਗਾਈਡਡ ਮਿਜ਼ਾਈਲ' ਤਕਨੀਕ?

ਇਹ ਨੈਨੋ-ਕਣ ਮਨੁੱਖੀ ਵਾਲਾਂ ਨਾਲੋਂ ਹਜ਼ਾਰਾਂ ਗੁਣਾ ਛੋਟੇ ਹਨ। ਇਨ੍ਹਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕੈਂਸਰ ਸੈੱਲਾਂ 'ਚ ਮੌਜੂਦ MUC1 ਨਾਮਕ ਪ੍ਰੋਟੀਨ ਦੀ ਪਛਾਣ ਕਰ ਸਕਦੇ ਹਨ, ਜੋ ਆਮ ਸਿਹਤਮੰਦ ਸੈੱਲਾਂ 'ਚ ਨਹੀਂ ਹੁੰਦਾ। 

ਸਟੀਕ ਨਿਸ਼ਾਨਾ
- ਇਹ ਕਣ ਇਕ 'ਗਾਈਡਡ ਮਿਜ਼ਾਈਲ' ਵਾਂਗ ਕੰਮ ਕਰਦੇ ਹਨ, ਜੋ ਸਰੀਰ ਦੇ ਬਾਕੀ ਹਿੱਸਿਆਂ ਨੂੰ ਛੱਡ ਕੇ ਸਿਰਫ਼ ਕੈਂਸਰ ਸੈੱਲਾਂ ਨਾਲ ਜੁੜਦੇ ਹਨ।

ਸੁਰੱਖਿਆ ਲੌਕ
- ਇਨ੍ਹਾਂ 'ਚ ਇਕ ਵਿਸ਼ੇਸ਼ 'ਮੋਲੀਕਿਊਲਰ ਸੇਫਟੀ ਲੌਕ' ਲਗਾਇਆ ਗਿਆ ਹੈ, ਜਿਸ ਕਾਰਨ ਇਹ ਆਪਣੀ ਦਵਾਈ ਸਿਰਫ਼ ਕੈਂਸਰ ਸੈੱਲਾਂ ਦੇ ਅੰਦਰ ਜਾ ਕੇ ਹੀ ਛੱਡਦੇ ਹਨ।

ਨਤੀਜੇ
- ਚੂਹਿਆਂ 'ਤੇ ਕੀਤੇ ਗਏ ਲੈਬ ਟੈਸਟਾਂ ਦੌਰਾਨ ਦੇਖਿਆ ਗਿਆ ਕਿ ਇਸ ਤਕਨੀਕ ਨਾਲ ਟਿਊਮਰਾਂ ਦਾ ਆਕਾਰ ਕਾਫ਼ੀ ਜ਼ਿਆਦਾ ਘਟ ਗਿਆ ਅਤੇ ਆਲੇ-ਦੁਆਲੇ ਦੇ ਸਿਹਤਮੰਦ ਟਿਸ਼ੂਆਂ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ।

ਕੀਮੋਥੈਰੇਪੀ ਦੇ ਮੌਜੂਦਾ ਸੰਕਟ ਦੌਰਾਨ ਵੱਡੀ ਰਾਹਤ

ਇਹ ਖੋਜ ਅਜਿਹੇ ਨਾਜ਼ੁਕ ਸਮੇਂ 'ਤੇ ਸਾਹਮਣੇ ਆਈ ਹੈ ਜਦੋਂ ਭਾਰਤ 'ਚ 'ਸਿਸਪਲੇਟਿਨ' ਅਤੇ 'ਕਾਰਬੋਪਲੇਟਿਨ' ਵਰਗੀਆਂ ਜ਼ਰੂਰੀ ਕੀਮੋਥੈਰੇਪੀ ਦਵਾਈਆਂ ਦੀ ਭਾਰੀ ਕਿੱਲਤ ਚੱਲ ਰਹੀ ਹੈ। ਡਾਕਟਰਾਂ ਅਨੁਸਾਰ ਇਨਪੁਟ ਲਾਗਤ ਵਧਣ ਕਾਰਨ ਕੰਪਨੀਆਂ ਨੇ ਇਨ੍ਹਾਂ ਦਵਾਈਆਂ ਦਾ ਉਤਪਾਦਨ ਘਟਾ ਦਿੱਤਾ ਹੈ, ਜਿਸ ਕਾਰਨ ਕੈਂਸਰ ਮਰੀਜ਼ਾਂ ਦੇ ਇਲਾਜ 'ਚ ਦੇਰੀ ਹੋ ਰਹੀ ਹੈ। 

ਭਵਿੱਖ ਦੀ ਉਮੀਦ :-

ਹਾਲਾਂਕਿ ਖੋਜਕਰਤਾਵਾਂ ਨੇ ਚੇਤਾਵਨੀ ਦਿੱਤੀ ਹੈ ਕਿ ਇਹ ਤਕਨੀਕ ਅਜੇ ਸ਼ੁਰੂਆਤੀ ਪੜਾਅ 'ਤੇ ਹੈ ਅਤੇ ਇਨਸਾਨਾਂ 'ਤੇ ਇਸ ਦੇ ਪ੍ਰੀਖਣ ਲਈ ਅਜੇ ਕਈ ਸਾਲ ਲੱਗ ਸਕਦੇ ਹਨ ਪਰ ਜੇਕਰ ਇਹ ਸਫਲ ਰਹਿੰਦੀ ਹੈ, ਤਾਂ ਇਹ ਭਵਿੱਖ 'ਚ ਕੈਂਸਰ ਦੇ ਇਲਾਜ ਨੂੰ ਵਧੇਰੇ ਪ੍ਰਭਾਵਸ਼ਾਲੀ ਅਤੇ ਘੱਟ ਜ਼ਹਿਰੀਲਾ ਬਣਾਉਣ 'ਚ ਮੀਲ ਦਾ ਪੱਥਰ ਸਾਬਤ ਹੋਵੇਗੀ।

  • BreastCancerResearch
  • IndianScientists
  • CancerCure
  • MedicalScience

ਛਪਰਾ ਦੇ ਕੋਲਡ ਸਟੋਰੇਜ 'ਚੋਂ ਅਮੋਨੀਆ ਗੈਸ ਲੀਕ, ਮਚੀ ਹਫ਼ੜਾ-ਦਫ਼ੜੀ, ਘਰਾਂ ਨੂੰ ਛੱਡ ਦੌੜੇ ਲੋਕ

NEXT STORY

Stories You May Like

  • the biggest tension of iphone users is over
    iPhone ਯੂਜ਼ਰਸ ਦੀ ਸਭ ਤੋਂ ਵੱਡੀ ਟੈਂਸ਼ਨ ਖ਼ਤਮ ! ਹੁਣ ਬਿਨਾਂ iCloud ਸਟੋਰੇਜ ਦੇ ਹੋਵੇਗਾ WhatsApp ਚੈਟ ਦਾ ਬੈਕਅਪ
  • now cylinders will be available even without lpg connection
    ਹੁਣ ਬਿਨਾਂ LPG ਕਨੈਕਸ਼ਨ ਦੇ ਵੀ ਮਿਲੇਗਾ 5-10kg ਗੈਸ ਸਿਲੰਡਰ, ਸ਼ੁਰੂ ਹੋਈ ਨਵੀਂ ਸਹੂਲਤ, ਜਾਣੋ ਨਿਯਮ
  • will the punjab congress s infighting end today
    ਕੀ ਅੱਜ ਖ਼ਤਮ ਹੋਵੇਗਾ ਪੰਜਾਬ ਕਾਂਗਰਸ ਦਾ ਕਾਟੋ-ਕਲੇਸ਼? ਪੰਜਾਬ 'ਚ ਵਧੀ ਸਿਆਸੀ ਹਲਚਲ
  • wwe champion knocked out with one slap from mahabali shera
    ਪੰਜਾਬੀ ਗੱਭਰੂ ਦਾ ਕਮਾਲ! ਮਹਾਬਲੀ ਸ਼ੇਰਾ ਦੇ ਇੱਕੋ ਥੱਪੜ ਨਾਲ ਚਿੱਤ ਹੋਇਆ WWE ਦਾ ਸਾਬਕਾ ਚੈਂਪੀਅਨ
  • a speeding unidentified vehicle hit loaded vehicle
    ਤੇਜ਼ ਰਫਤਾਰ ਅਣਪਛਾਤੇ ਵਾਹਨ ਨੇ ਫਰਨੀਚਰ ਨਾਲ ਲੱਦੇ ਛੋਟੇ ਹਾਥੀ ਨੂੰ ਮਾਰੀ ਸਾਈਡ, ਦੋ ਜ਼ਖਮੀ
  • embassy issues advisory
    'ਭਾਰਤੀ ਨਾਗਰਿਕ ਤੁਰੰਤ ਛੱਡ ਦੇਣ ਈਰਾਨ' ! ਦੂਤਾਵਾਸ ਨੇ ਜਾਰੀ ਕੀਤੀ ਨਵੀਂ ਐਡਵਾਇਜ਼ਰੀ
  • sunbury teej mela
    ਵਿਦੇਸ਼ਾਂ 'ਚ ਨਵੀਂ ਪੀੜ੍ਹੀ ਨੂੰ ਵਿਰਸੇ ਨਾਲ ਜੋੜਨ ਦਾ ਉਪਰਾਲਾ ; 'ਸਨਬਰੀ ਤੀਆਂ ਮੇਲਾ 2026' ਸਫਲਤਾਪੂਰਵਕ ਸੰਪੰਨ
  • strict on advertisements made with ai asci releases draft rules will apply
    AI ਨਾਲ ਬਣੇ ਇਸ਼ਤਿਹਾਰਾਂ 'ਤੇ ਸਖ਼ਤੀ: ASCI ਨੇ ਜਾਰੀ ਕੀਤਾ ਡਰਾਫਟ, ਕੰਟੈਂਟ 'ਤੇ ਵੀ ਲਾਗੂ ਹੋਵੇਗਾ ਨਿਯਮ
  • boy dies due to drugs
    ਪੰਜਾਬ: ਨਸ਼ੇ ਕਾਰਨ ਉਜੜਿਆ ਹੱਸਦਾ-ਵੱਸਦਾ ਘਰ! 3 ਭੈਣਾਂ ਦੇ ਇਕਲੌਤੇ ਭਰਾ ਦੀ...
  • father and son attacked for stopping youths molesting girls
    ਕੁੜੀਆਂ ਨਾਲ ਛੇੜਛਾੜ ਕਰ ਰਹੇ ਨੌਜਵਾਨਾਂ ਨੂੰ ਰੋਕਣ 'ਤੇ ਪਿਓ-ਪੁੱਤ ਉੱਤੇ ਹਮਲਾ
  • blackout in jalandhar people are left in a state of disarray due to power cuts
    ਜਲੰਧਰ 'ਚ ਰਿਹਾ ਬਲੈਕਆਊਟ, Power Cuts ਨਾਲ ਲੋਕ ਹੋਏ ਹਾਲੋ-ਬੇਹਾਲ
  • fetus found in   jalandhar  panic spreads
    ਜਲੰਧਰ ਦੇ ਇਸ ਇਲਾਕੇ 'ਚੋਂ ਮਿਲਿਆ ਭਰੁਣ, ਫੈਲੀ ਦਹਿਸ਼ਤ
  • big relief for those buying and selling land in punjab
    ਪੰਜਾਬ 'ਚ ਜ਼ਮੀਨਾਂ ਖ਼ਰੀਦਣ-ਵੇਚਣ ਵਾਲਿਆਂ ਨੂੰ ਵੱਡੀ ਰਾਹਤ, ਰਜਿਸਟਰੀ ਦਾ ਪੂਰਾ...
  • chirag paswan punjab stopped injured girl
    ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ 'ਚ...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
Trending
Ek Nazar
study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • first dengue vaccine approved people of this age will get the vaccine
      ਖੁਸ਼ਖ਼ਬਰੀ : ਪਹਿਲੇ ਡੇਂਗੂ ਰੋਕਥਾਮ ਟੀਕੇ ਨੂੰ ਮਿਲੀ ਮਨਜ਼ੂਰੀ, ਇਸ ਉਮਰ ਦੇ ਲੋਕਾਂ...
    • jail muskan husband killed police
      ਆਪਣੇ ਘਰ ਉਜਾੜ ਕੇ ਹੁਣ ਜੇਲ੍ਹ 'ਚ ਕਰ ਰਹੀਆਂ ਹਨ ਭਜਨ-ਕੀਰਤਨ, ਇਕ ਹੀ ਬੈਰਕ 'ਚ ਬੰਦ...
    • mobile internet shut down
      ਦਿੱਲੀ 'ਚ ਇੰਟਰਨੈਟ ਬੰਦ!
    • narendra modi  monsoon session  member of parliament  west asia
      PM ਮੋਦੀ ਨੇ ਮਾਨਸੂਨ ਸੈਸ਼ਨ ਦੇ ਸੁਚਾਰੂ ਚੱਲਣ ਦੀ ਜਤਾਈ ਉਮੀਦ, ਮੈਂਬਰਾਂ ਨੂੰ ਸਰਗਰਮ...
    • truck  car  collision  6 people
      ਮਹਾਰਾਸ਼ਟਰ 'ਚ ਭਿਆਨਕ ਹਾਦਸਾ: ਤੇਜ਼ ਰਫ਼ਤਾਰ ਟਰੱਕ ਨੇ ਕਾਰ ਨੂੰ ਮਾਰੀ ਟੱਕਰ, 6...
    • gold and silver prices have picked up pace rates
      ਸੋਨੇ-ਚਾਂਦੀ ਦੀ ਗਿਰਾਵਟ 'ਤੇ ਲੱਗਾ ਬ੍ਰੇਕ , ਕੀਮਤਾਂ ਨੇ ਫੜੀ ਰਫ਼ਤਾਰ, ਜਾਣੋ ਨਵੇਂ...
    • glass bangle  auspicious  inauspicious  astrology  scientist
      ਕੱਚ ਦੀਆਂ ਚੂੜੀਆਂ ਟੁੱਟਣਾ ਸ਼ੁੱਭ ਜਾਂ ਅਸ਼ੁੱਭ? ਜੋਤਿਸ਼ ਸ਼ਾਤਰ ਤੋਂ ਜਾਣੋ ਇਸ ਦੇ ਸੰਕੇਤ
    • lok sabha speaker  om birla  parliament
      ਓਮ ਬਿਰਲਾ ਨੇ ਸੰਸਦ 'ਚ ਰਚਨਾਤਮਕ ਗੱਲਬਾਤ 'ਤੇ ਸਹਿਯੋਗ ਦੀ ਅਪੀਲ ਕੀਤੀ
    • ayodhya  saryu river  boat  meat  alcohol  party
      ਅਯੁੱਧਿਆ : ਸਰਯੂ ਨਦੀ ’ਚ ਕਿਸ਼ਤੀ ’ਤੇ ਮੀਟ ਤੇ ਸ਼ਰਾਬ ਦੀ ਪਾਰਟੀ, 3 ਗ੍ਰਿਫ਼ਤਾਰ
    • indian oil corporation job
      Indian Oil Corporation 'ਚ ਨੌਕਰੀ ਕਰਨ ਦਾ ਮੌਕਾ, ਜਲਦ ਕਰੋ ਅਪਲਾਈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +