Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 31, 2026

    12:41:08 PM

  • military agreement between russia and afghanistan

    ਯੂਕਰੇਨ ਜੰਗ 'ਚ ਤਾਲਿਬਾਨੀ ਲੜਾਕਿਆਂ ਦੀ ਐਂਟਰੀ!...

  • big incident in punjab

    ਪੰਜਾਬ: ਧਾਰਮਿਕ ਅਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ...

  • haryana cm naib saini meets dera beas chief gurinder singh dhillon

    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ...

  • lockdown speaker announcement

    ਲੱਗ ਗਿਆ ਲਾਕਡਾਊਨ ! ਸਪੀਕਰਾਂ 'ਚ ਹੋ ਗਈਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 31 ਮਈ ਦੀ ਰਾਤ ਨੂੰ ਚੰਨ ਦਾ ਦਿਖੇਗਾ ਅਨੋਖਾ 'ਅਵਤਾਰ' ! ਖ਼ੂਬਸੂਰਤ ਪਲ ਤੁਸੀਂ ਵੀ ਨਾ ਕਰਿਓ Miss

NATIONAL News Punjabi(ਦੇਸ਼)

31 ਮਈ ਦੀ ਰਾਤ ਨੂੰ ਚੰਨ ਦਾ ਦਿਖੇਗਾ ਅਨੋਖਾ 'ਅਵਤਾਰ' ! ਖ਼ੂਬਸੂਰਤ ਪਲ ਤੁਸੀਂ ਵੀ ਨਾ ਕਰਿਓ Miss

  • Edited By Sunaina,
  • Updated: 09 May, 2026 09:41 AM
National
the night of may 31st will be special
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ - ਖਗੋਲੀ ਘਟਨਾਵਾਂ 'ਚ ਦਿਲਚਸਪੀ ਰੱਖਣ ਵਾਲਿਆਂ ਲਈ 31 ਮਈ ਦੀ ਰਾਤ ਬਹੁਤ ਖਾਸ ਹੋਣ ਵਾਲੀ ਹੈ। ਇਸ ਦਿਨ ਅਸਮਾਨ 'ਚ ਇਕ ਬਹੁਤ ਹੀ ਦੁਰਲੱਭ ਨਜ਼ਾਰਾ 'ਬਲੂ ਮੂਨ' ਦੇਖਣ ਨੂੰ ਮਿਲੇਗਾ। 

ਕੀ ਹੁੰਦਾ ਹੈ 'ਬਲੂ ਮੂਨ'?

ਜਦੋਂ ਇਕ ਹੀ ਮਹੀਨੇ 'ਚ ਦੋ ਵਾਰ ਪੂਰਨਮਾਸ਼ੀ ਆਉਂਦੀ ਹੈ, ਤਾਂ ਦੂਜੀ ਪੂਰਨਮਾਸ਼ੀ ਦੇ ਚੰਦਰਮਾ ਨੂੰ 'ਬਲੂ ਮੂਨ' ਕਿਹਾ ਜਾਂਦਾ ਹੈ। ਹਾਲਾਂਕਿ ਇਸ ਦਾ ਨਾਮ 'ਬਲੂ ਮੂਨ' ਹੈ, ਪਰ ਇਸ ਦਾ ਮਤਲਬ ਇਹ ਨਹੀਂ ਕਿ ਚੰਦਰਮਾ ਸੱਚਮੁੱਚ ਨੀਲਾ ਹੋ ਜਾਵੇਗਾ। ਵਿਗਿਆਨਕ ਤੌਰ 'ਤੇ ਇਹ ਇਕ ਖਾਸ ਸਮੇਂ 'ਤੇ ਆਉਣ ਵਾਲੀ ਪੂਰਨਮਾਸ਼ੀ ਦਾ ਨਾਮ ਹੈ ਪਰ ਜੇਕਰ ਵਾਤਾਵਰਣ 'ਚ ਧੂੜ, ਧੂੰਆਂ ਜਾਂ ਜਵਾਲਾਮੁਖੀ ਦੀ ਸੁਆਹ ਜ਼ਿਆਦਾ ਹੋਵੇ, ਤਾਂ ਚੰਦਰਮਾ ਹਲਕਾ ਨੀਲਾ ਦਿਖਾਈ ਦੇ ਸਕਦਾ ਹੈ, ਪਰ ਅਜਿਹਾ ਬਹੁਤ ਘੱਟ ਹੁੰਦਾ ਹੈ।

ਭਾਰਤ 'ਚ ਦੇਖਣ ਦਾ ਸਮਾਂ

ਭਾਰਤ 'ਚ ਇਹ ਦੁਰਲੱਭ ਨਜ਼ਾਰਾ 31 ਮਈ 2026 ਨੂੰ ਰਾਤ 8 ਵਜੇ ਕੇ 45 ਮਿੰਟ ਦੇ ਆਸ-ਪਾਸ ਦੇਖਿਆ ਜਾ ਸਕੇਗਾ। ਹਾਲਾਂਕਿ, ਇਸ ਨੂੰ ਦੇਖਣ ਦਾ ਸਭ ਤੋਂ ਵਧੀਆ ਸਮਾਂ 30 ਅਤੇ 31 ਮਈ ਦੀ ਵਿਚਕਾਰਲੀ ਰਾਤ ਨੂੰ ਮੰਨਿਆ ਜਾ ਰਿਹਾ ਹੈ।

ਕਿਉਂ ਖਾਸ ਹੈ ਇਹ ਘਟਨਾ?

ਦੁਰਲੱਭ ਨਜ਼ਾਰਾ
- ਇਹ ਖਗੋਲੀ ਘਟਨਾ ਵਾਰ-ਵਾਰ ਨਹੀਂ ਵਾਪਰਦੀ, ਇਸ ਲਈ ਇਸ ਨੂੰ ਬੇਹੱਦ ਖਾਸ ਮੰਨਿਆ ਜਾਂਦਾ ਹੈ।

ਆਕਾਰ 'ਚ ਫਰਕ
- ਇਸ ਦਿਨ ਚੰਦਰਮਾ ਧਰਤੀ ਤੋਂ ਥੋੜ੍ਹਾ ਜ਼ਿਆਦਾ ਦੂਰ ਹੋਵੇਗਾ, ਜਿਸ ਕਾਰਨ ਇਹ ਬਾਕੀ ਦਿਨਾਂ ਦੇ ਮੁਕਾਬਲੇ ਥੋੜ੍ਹਾ ਛੋਟਾ ਦਿਖਾਈ ਦੇਵੇਗਾ।

ਜਾਣਕਾਰੀ ਦਾ ਮੌਕਾ
- ਇਹ ਘਟਨਾ ਨਾ ਸਿਰਫ ਅਸਮਾਨ ਦੀ ਸੁੰਦਰਤਾ ਵਧਾਉਂਦੀ ਹੈ, ਸਗੋਂ ਲੋਕਾਂ ਨੂੰ ਬ੍ਰਹਿਮੰਡ ਅਤੇ ਪੁਲਾੜ ਨਾਲ ਜੁੜੀਆਂ ਰੋਚਕ ਜਾਣਕਾਰੀਆਂ ਨੂੰ ਸਮਝਣ ਦਾ ਮੌਕਾ ਵੀ ਦਿੰਦੀ ਹੈ।

ਇਸ ਲਈ 31 ਮਈ 2026 ਦੀ ਰਾਤ ਨੂੰ ਇਸ ਅਦਭੁਤ ਨਜ਼ਾਰੇ ਨੂੰ ਦੇਖਣ ਦਾ ਮੌਕਾ ਬਿਲਕੁਲ ਨਾ ਗੁਆਓ।

  • BlueMoon
  • NightSky
  • 31May
  • MoonLight
  • Unique avatar

ਹੰਤਾ ਵਾਇਰਸ ਦੇ ਕਹਿਰ ਤੋਂ ਪ੍ਰਭਾਵਿਤ ਜਹਾਜ਼ ਦੇ ਚਾਲਕ ਦਲ ’ਚ 2 ਭਾਰਤੀ ਨਾਗਰਿਕ ਸ਼ਾਮਲ

NEXT STORY

Stories You May Like

  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਮਈ 2026)
  • martyrdom anniversary of martyr of the nation sant ramanand
    ਵਿਆਨਾ ਵਿਖੇ 31 ਮਈ ਨੂੰ ਮਨਾਇਆ ਜਾਵੇਗਾ ਅਮਰ ਸ਼ਹੀਦ ਸੰਤ ਰਾਮਾਨੰਦ ਜੀ ਦਾ 17ਵਾਂ ਸ਼ਹੀਦੀ ਦਿਹਾੜਾ
  • all sikh organizations to be part of panthic conference regarding satkar act
    ਸਤਿਕਾਰ ਐਕਟ ਸਬੰਧੀ 31 ਮਈ ਦੀ ਪੰਥਕ ਕਾਨਫ਼ਰੰਸ ਦਾ ਹਿੱਸਾ ਬਣਨ ਸਮੂਹ ਸਿੱਖ ਜਥੇਬੰਦੀਆਂ: ਕਾਹਲਵਾਂ
  • property tax
    ਛੋਟ ਲੈਣ ਲਈ ਬਚੇ ਸਿਰਫ਼ 4 ਦਿਨ, 31 ਤੱਕ ਜਮ੍ਹਾਂ ਕਰਵਾਓ ਪ੍ਰਾਪਰਟੀ ਟੈਕਸ
  • punjab bandh announced on may 20th
    20 ਮਈ ਨੂੰ ਪੰਜਾਬ ਬੰਦ ਦਾ ਐਲਾਨ, ਕੈਮਿਸਟਾਂ ਦੇ ਹੱਕ ’ਚ IMA ਤੇ ਅਪੋਲੋ ਫਾਰਮੇਸੀ ਵੀ ਮੈਦਾਨ ’ਚ ਉਤਰੀਆਂ
  • pinkoo tv releases a new animation video to desi month
    ਖੇਡ-ਖੇਡ 'ਚ ਬੱਚਿਆਂ ਨੂੰ ਸਿਖਾਓ ਦੇਸੀ ਮਹੀਨਿਆਂ ਦੇ ਨਾਂ ! Pinkoo TV ਨੇ ਸ਼ੇਅਰ ਕੀਤੀ ਖ਼ੂਬਸੂਰਤ ਵੀਡੀਓ
  • barnala election results  unique record  bjp  s victory
    ਬਰਨਾਲਾ ਚੋਣ ਨਤੀਜੇ : ਭਾਜਪਾ ਦੇ ਨਾਮ ਰਿਹਾ ਅਨੋਖਾ ਰਿਕਾਰਡ
  • mysterious substance
    ਅਨੋਖਾ ਨਸ਼ਾ ! 3 ਲੋਕਾਂ ਦੀ ਹੋਈ ਮੌਤ, ਬਚਾਉਣ ਆਏ 18 ਲੋਕਾਂ ਦਾ ਵੀ ਹੋਇਆ ਬੁਰਾ ਹਾਲ
  • major in the case of firing at the house of the owner of kanda jewelers
    ਕੰਡਾ ਜਿਊਲਰਜ਼ ਦੇ ਮਾਲਕ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡੀ ਅਪਡੇਟ,...
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • pspcl accountant caught red handed taking bribe of rs 15 000
    PSPCL ਦਾ ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • father and son attacked with sharp weapons in jalandhar
    ਜਲੰਧਰ 'ਚ ਪੁਰਾਣੀ ਰੰਜਿਸ਼ ਦੇ ਤਹਿਤ ਪਿਓ-ਪੁੱਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
  • kewal singh dhillon interview
    ਸਾਡੀ ਤਿਆਰੀ 117 ਸੀਟਾਂ ਦੀ ਹੈ, ਗੱਠਜੋੜ ਦਾ ਫ਼ੈਸਲਾ ਹਾਈਕਮਾਂਡ ਦੇ ਹੱਥ : ਕੇਵਲ...
  • police conduct major raid on mobile shop in jalandhar
    ਜਲੰਧਰ 'ਚ ਮੋਬਾਈਲ ਸ਼ਾਪ 'ਤੇ ਪੁਲਸ ਦੀ ਵੱਡੀ ਛਾਪੇਮਾਰੀ, ਕ੍ਰਿਕਟ ਮੈਚਾਂ 'ਤੇ...
  • big revelation in rti activist simranjit murder case main accused arrested
    RTI ਐਕਟੀਵਿਸਟ ਸਿਮਰਨਜੀਤ ਕਤਲ ਮਾਮਲੇ 'ਚ ਵੱਡਾ ਖੁਲਾਸਾ, ਮੁੱਖ ਮੁਲਜ਼ਮ ਗ੍ਰਿਫਤਾਰ...
  • jalandhar s rti activist simranjit singh shot dead
    Big Breaking: ਜਲੰਧਰ ਦੇ RTI ਐਕਟੀਵਿਸਟ ਸਿਮਰਨਜੀਤ ਸਿੰਘ ਨੂੰ ਮਾਰੀਆਂ ਗੋਲ਼ੀਆਂ
Trending
Ek Nazar
river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

famous bollywood actress rents out luxurious house for rs 1 92 crore

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ 1.92 ਕਰੋੜ 'ਚ ਕਿਰਾਏ 'ਤੇ ਦਿੱਤਾ ਆਲੀਸ਼ਾਨ ਘਰ,...

divyanka tripathi arrives home with newborn twins

ਨਵਜੰਮੇ ਜੁੜਵਾ ਬੱਚਿਆਂ ਨੂੰ ਲੈ ਕੇ ਘਰ ਪਹੁੰਚੀ ਦਿਵਯੰਕਾ ਤ੍ਰਿਪਾਠੀ, ਅਦਾਕਾਰਾ ਦੀ...

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • kedarnath pilgrimage creates new history
      ਕੇਦਾਰਨਾਥ ਦੀ ਯਾਤਰਾ ਨੇ ਰਚਿਆ ਨਵਾਂ ਇਤਿਹਾਸ: ਸਿਰਫ਼ 39 ਦਿਨਾਂ 'ਚ 10 ਲੱਖ ਤੋਂ...
    • sbi  recruitment  state bank of india
      SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ
    • this indian state was shaken by an earthquake
      ਸਵੇਰੇ-ਸਵੇਰੇ ਭੂਚਾਲ ਨਾਲ ਕੰਬ ਗਿਆ ਭਾਰਤ ਦਾ ਇਹ ਸੂਬਾ ! ਜਾਨੀ-ਮਾਲੀ ਨੁਕਸਾਨ ਤੋਂ...
    • these zodiac signs are going to get bumper benefits
      ਇਨ੍ਹਾਂ ਰਾਸ਼ੀਆਂ ਨੂੰ ਮਿਲਣ ਵਾਲਾ ਹੈ ਬੰਪਰ ਲਾਭ! ਹੋਵੇਗੀ ਨੋਟਾਂ ਦੀ ਬਾਰਿਸ਼
    • big action by ghaziabad police
      ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ ਕਤਲ ਕਾਂਡ ਦਾ ਮੁੱਖ ਮੁਲਜ਼ਮ...
    • tragic accident in uttarakhand
      ਉੱਤਰਾਖੰਡ 'ਚ ਦਰਦਨਾਕ ਹਾਦਸਾ: 100 ਮੀਟਰ ਡੂੰਘੀ ਖੱਡ 'ਚ ਡਿੱਗਣ ਨਾਲ ਸਿੱਖ...
    • new record of kedarnath yatra
      ਕੇਦਾਰਨਾਥ ਯਾਤਰਾ ਦਾ ਨਵਾਂ ਕੀਰਤੀਮਾਨ: 39 ਦਿਨਾਂ 'ਚ 10 ਲੱਖ ਸ਼ਰਧਾਲੂਆਂ ਨੇ ਕੀਤੇ...
    • gold medalist para athlete shot dead
      ਗੋਲਡ ਮੈਡਲਿਸਟ ਪੈਰਾ ਐਥਲੀਟ ਦਾ ਗੋਲੀ ਮਾਰ ਕੇ ਕਤਲ, ਪੁਰਾਣੇ ਸਾਥੀ ਨੇ ਹੀ ਲਿਆ...
    • rs 3000 for women
      ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ
    • fire breaks out at cooler factory in delhi
      ਦਿੱਲੀ ’ਚ ਕੂਲਰ ਬਣਾਉਣ ਵਾਲੀ ਫੈਕਟਰੀ ਵਿਚ ਲੱਗੀ ਅੱਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +