Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 29, 2026

    7:37:10 PM

  • cough syrup becomes new poison in punjab

    ਪੰਜਾਬ 'ਚ ਵੱਡੇ ਖ਼ਤਰੇ ਦੀ ਘੰਟੀ! ਕਫ਼ ਸਿਰਪ ਬਣਿਆ...

  • several people killed after shooting in stade city of germany

    ਵੱਡੀ ਖਬਰ! ਜਰਮਨੀ ਦੇ ਸਟੇਡ 'ਚ ਗੋਲੀਬਾਰੀ 'ਚ 5...

  • police party attack on police

    ਵੱਡੀ ਖ਼ਬਰ : ਡੀ. ਜੇ. ਬੰਦ ਕਰਵਾਉਣ ਗਈ ਪੁਲਸ ਪਾਰਟੀ...

  • farmer dies tragically due to electrocution

    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਈਰਾਨ ’ਚ ਮੌਜੂਦ ਸਾਰੇ ਭਾਰਤੀ ਨਾਗਰਿਕਾਂ ਨੂੰ ਕੱਢ ਰਿਹੈ ਭਾਰਤ : ਅੰਬੈਸੀ

NATIONAL News Punjabi(ਦੇਸ਼)

ਈਰਾਨ ’ਚ ਮੌਜੂਦ ਸਾਰੇ ਭਾਰਤੀ ਨਾਗਰਿਕਾਂ ਨੂੰ ਕੱਢ ਰਿਹੈ ਭਾਰਤ : ਅੰਬੈਸੀ

  • Edited By Rakesh,
  • Updated: 22 Jun, 2025 12:05 AM
National
the operation to evacuate indians from iran
  • Share
    • Facebook
    • Tumblr
    • Linkedin
    • Twitter
  • Comment

ਤਹਿਰਾਨ, (ਭਾਸ਼ਾ)– ਈਰਾਨ ਤੇ ਇਜ਼ਰਾਈਲ ਦਰਮਿਆਨ ਜਾਰੀ ਸੰਘਰਸ਼ ਵਿਚਾਲੇ ਭਾਰਤ ਈਰਾਨ ’ਚੋਂ ਆਪਣੇ ਸਾਰੇ ਨਾਗਰਿਕਾਂ ਨੂੰ ਕੱਢ ਰਿਹਾ ਹੈ। ਇਹ ਜਾਣਕਾਰੀ ਇੱਥੇ ਸਥਿਤ ਭਾਰਤੀ ਅੰਬੈਸੀ ਨੇ ਸ਼ਨੀਵਾਰ ਨੂੰ ਦਿੱਤੀ। ਭਾਰਤੀ ਅੰਬੈਸੀ ਨੇ ‘ਐਕਸ’ ’ਤੇ ਇਕ ਪੋਸਟ ਵਿਚ ਐਮਰਜੈਂਸੀ ਨੰਬਰ ਤੇ ਇਕ ਟੈਲੀਗ੍ਰਾਮ ਚੈਨਲ ਦਾ ਲਿੰਕ ਦਿੱਤਾ। ਪੋਸਟ ਵਿਚ ਕਿਹਾ ਗਿਆ ਹੈ ਕਿ ਭਾਰਤੀ ਅੰਬੈਸੀ ਈਰਾਨ ’ਚੋਂ ਸਾਰੇ ਭਾਰਤੀ ਨਾਗਰਿਕਾਂ ਨੂੰ ਕੱਢ ਰਹੀ ਹੈ।

ਇਕ ਹੋਰ ਪੋਸਟ ਵਿਚ ਅੰਬੈਸੀ ਨੇ ਕਿਹਾ ਕਿ ਉਹ ਨੇਪਾਲ ਤੇ ਸ਼੍ਰੀਲੰਕਾ ਦੇ ਨਾਗਰਿਕਾਂ ਨੂੰ ਵੀ ਕੱਢਣ ਦਾ ਯਤਨ ਕਰ ਰਹੀ ਹੈ। ਇਸ ਵਿਚ ਕਿਹਾ ਗਿਆ ਹੈ ਕਿ ਨੇਪਾਲ ਤੇ ਸ਼੍ਰੀਲੰਕਾ ਦੀਆਂ ਸਰਕਾਰਾਂ ਦੀ ਅਪੀਲ ’ਤੇ ਇਨ੍ਹਾਂ ਦੋਵਾਂ ਦੇਸ਼ਾਂ ਦੇ ਨਾਗਰਿਕਾਂ ਨੂੰ ਕੱਢਣ ਦੇ ਵੀ ਯਤਨ ਕੀਤੇ ਜਾ ਰਹੇ ਹਨ। ਪੋਸਟ ਵਿਚ ਨੇਪਾਲ ਤੇ ਸ਼੍ਰੀਲੰਕਾ ਦੇ ਨਾਗਰਿਕਾਂ ਲਈ ਅੰਬੈਸੀ ਦੇ ਟੈਲੀਗ੍ਰਾਮ ਚੈਨਲ ਜਾਂ ਐਮਰਜੈਂਸੀ ਨੰਬਰ ’ਤੇ ਸੰਪਰਕ ਕਰਨ ਲਈ ਕਿਹਾ ਗਿਆ ਹੈ। ਕੋਲੰਬੋ ਵਿਚ ਸ਼੍ਰੀਲੰਕਾ ਦੇ ਵਿਦੇਸ਼ ਮੰਤਰਾਲਾ ਨੇ ਈਰਾਨ ਵਿਚ ਆਪਣੇ ਨਾਗਰਿਕਾਂ ਨੂੰ ਸਲਾਹ ਦਿੱਤੀ ਹੈ ਕਿ ਜੇ ਉਹ ਦੇਸ਼ ਛੱਡਣਾ ਚਾਹੁੰਦੇ ਹਨ ਤਾਂ ਤਹਿਰਾਨ ਵਿਚ ਭਾਰਤੀ ਅੰਬੈਸੀ ਨਾਲ ਸੰਪਰਕ ਕਰਨ।

ਵਿਦੇਸ਼ ਮੰਤਰਾਲਾ ਅਨੁਸਾਰ ਈਰਾਨ ਵਿਚ 100 ਤੋਂ ਵੀ ਘੱਟ ਸ਼੍ਰੀਲੰਕਾਈ ਨਾਗਰਿਕ ਹਨ, ਜਦੋਂਕਿ ਇਜ਼ਰਾਈਲ ਵਿਚ ਲੱਗਭਗ 20,000 ਸ਼੍ਰੀਲੰਕਾਈ ਨਾਗਰਿਕ ਕੰਮ ਕਰ ਰਹੇ ਹਨ। ਭਾਰਤ ਨੇ ਬੁੱਧਵਾਰ ਨੂੰ ਈਰਾਨ ’ਚੋਂ ਆਪਣੇ ਨਾਗਰਿਕਾਂ ਨੂੰ ਕੱਢਣ ਲਈ ‘ਆਪ੍ਰੇਸ਼ਨ ਸਿੰਧੂ’ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ ਕਿਉਂਕਿ ਇਜ਼ਰਾਈਲ ਨਾਲ ਸੰਘਰਸ਼ ਵਿਚ ਕਮੀ ਆਉਣ ਦਾ ਕੋਈ ਸੰਕੇਤ ਨਜ਼ਰ ਨਹੀਂ ਆ ਰਿਹਾ।

ਸ਼ਨੀਵਾਰ ਨੂੰ ਵਿਦੇਸ਼ ਮੰਤਰਾਲਾ ਨੇ ਕਿਹਾ ਕਿ ‘ਆਪ੍ਰੇਸ਼ਨ ਸਿੰਧੂ’ ਤਹਿਤ ਹੁਣ ਤਕ 500 ਤੋਂ ਵੱਧ ਭਾਰਤੀ ਨਾਗਰਿਕ ਈਰਾਨ ਤੋਂ ਸਵਦੇਸ਼ ਵਾਪਸ ਆਏ ਹਨ।

  • operation
  • evacuate
  • indians
  • iran

ਵਿਆਹ ਤੋਂ ਨਾਂਹ ਕਰਨ 'ਤੇ 2 ਭੈਣਾਂ 'ਤੇ ਚਲਾਈ ਗੋਲੀ, ਦੀਦੀ ਦੇ ਦਿਓਰ ਨੇ ਦਿੱਤਾ ਵਾਰਦਾਤ ਨੂੰ ਅੰਜਾਮ

NEXT STORY

Stories You May Like

  • trump threatens iran again
    'ਲੇਬਨਾਨ 'ਚ ਆਪਣੇ ਪ੍ਰੌਕਸੀ ਰੋਕੋ, ਨਹੀਂ ਤਾਂ...', ਟਰੰਪ ਦੀ ਈਰਾਨ ਨੂੰ ਮੁੜ ਧਮਕੀ
  • india is buying record oil from russia  oil prices expected to ease
    ਰੂਸ ਤੋਂ ਰਿਕਾਰਡ ਤੇਲ ਖ਼ਰੀਦ ਰਿਹੈ ਭਾਰਤ; ਤੇਲ ਦੀਆਂ ਕੀਮਤਾਂ ’ਚ ਨਰਮੀ ਆਉਣ ਦੀ ਉਮੀਦ
  • indian tankers cross hormuz
    ਭਾਰਤ ਲਈ Good News: ਹੋਰਮੁਜ਼ ਤੋਂ ਸੁਰੱਖਿਅਤ ਨਿਕਲੇ ਤੇਲ ਨਾਲ ਲੱਦੇ 3 ਹੋਰ ਭਾਰਤੀ ਟੈਂਕਰ
  • all districts of punjab police checkpoints punjab police
    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
  • new advisory on travel to iran
    ਈਰਾਨ ਯਾਤਰਾ ਬਾਰੇ ਭਾਰਤੀਆਂ ਲਈ ਨਵੀਂ ਐਡਵਾਇਜ਼ਰੀ ਜਾਰੀ
  • indian diaspora in us
    ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ
  • india s defense production
    ਭਾਰਤ ਨੇ ਰੱਖਿਆ ਉਤਪਾਦਨ 'ਚ ਤੋੜੇ ਸਾਰੇ ਰਿਕਾਰਡ ! 1.78 ਲੱਖ ਕਰੋੜ ਤੱਕ ਪੁੱਜਾ ਪ੍ਰੋ਼ਡਕਸ਼ਨ
  • historic indian restaurant
    ਬ੍ਰਿਟੇਨ ਦੇ ਇਤਿਹਾਸਕ ਭਾਰਤੀ ਰੈਸਟੋਰੈਂਟ ਨੇ ਬੇਦਖ਼ਲੀ ਖ਼ਿਲਾਫ਼ ਭਾਰਤ ਸਰਕਾਰ ਤੋਂ ਮੰਗੀ ਮਦਦ
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
  • mp amritpal singh associate produced in jalandhar court police remand
    MP ਅੰਮ੍ਰਿਤਪਾਲ ਦੇ ਸਾਥੀ ਦੀ ਜਲੰਧਰ ਕੋਰਟ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ ਰਿਮਾਂਡ
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
  • sacrilage cases investigation
    ਬੇਅਦਬੀ ਮਾਮਲਿਆਂ ਦੀ ਜਾਂਚ ਲਈ ਪੁਲਸ ਦੀ ਸ਼ਬਦਾਵਲੀ 'ਚ ਵੱਡਾ ਬਦਲਾਅ
  • pre monsoon rains begin  drainage arrangements incomplete
    ਪ੍ਰੀ-ਮਾਨਸੂਨ ਦੀਆਂ ਬਰਸਾਤਾਂ ਸ਼ੁਰੂ ਪਰ ਸ਼ਹਿਰ 'ਚ ਪਾਣੀ ਦੀ ਨਿਕਾਸੀ ਦੇ ਪ੍ਰਬੰਧ...
  • boy dies under suspicious circumstances in jalandhar family suspects murder
    ਘਰੋਂ ਕੰਮ ਲਈ ਨਿਕਲਿਆ ਮਾਪਿਆਂ ਦਾ ਜਵਾਨ ਪੁੱਤ, ਹੁਣ ਮਿਲੀ ਲਾਸ਼ ਨੂੰ ਵੇਖ ਪਰਿਵਾਰ...
  • cp satinder singh will soon conduct surprise inspections of police stations
    CP ਸਤਿੰਦਰ ਸਿੰਘ ਜਲਦ ਕਰਨਗੇ ਥਾਣਿਆਂ, ਨਾਕਿਆਂ ਤੇ ਸੰਵੇਦਨਸ਼ੀਲ ਸਥਾਨਾਂ ਦਾ...
  • grievance redressal cell set up for voters   convenience
    ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਤੇ ਵਿਧਾਨ ਸਭਾ ਪੱਧਰ ’ਤੇ ਸ਼ਿਕਾਇਤ ਨਿਵਾਰਨ ਸੈੱਲ...
Trending
Ek Nazar
father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • kinnar kailash yatra
      ਲੈਂਡਸਲਾਈਡ ਦਾ ਖ਼ਤਰਾ ! ਕਿੰਨਰ ਕੈਲਾਸ਼ ਯਾਤਰਾ ਹੋਈ ਮੁਲਤਵੀ
    • new warning issued regarding pan card
      Pan Card ਸਬੰਧੀ ਨਵੀਂ ਚਿਤਾਵਨੀ ਜਾਰੀ! ਇਨ੍ਹਾਂ 5 ਕੰਮਾਂ ਲਈ ਬੇਹੱਦ ਜ਼ਰੂਰੀ ਨਹੀਂ...
    • neet question paper leak
      NEET ਪ੍ਰਸ਼ਨ ਪੱਤਰ ਲੀਕ: ਅਦਾਲਤ ਨੇ 10 ਮੁਲਜ਼ਮਾਂ ਦੀ ਨਿਆਂਇਕ ਹਿਰਾਸਤ 11 ਜੁਲਾਈ...
    • lightning
      ਭਾਰੀ ਬਾਰਿਸ਼ ਮਗਰੋਂ ਡਿੱਗੀ ਅਸਮਾਨੀਂ ਬਿਜਲੀ ! ਹੋਮਗਾਰਡ ਦੀ ਮੌਤ, 6 ਹੋਰ ਮੈਂਬਰ...
    • congress  mallikarjun kharge  rajya sabha  leader of opposition
      ਮਲਿਕਾਰਜੁਨ ਖੜਗੇ ਨੂੰ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਵਜੋਂ ਦਿੱਤੀ ਗਈ ਮਾਨਤਾ
    • delhi government  ev policy  subsidy
      1 ਜੁਲਾਈ ਤੋਂ ਦਿੱਲੀ 'ਚ ਨਵੀਂ EV ਨੀਤੀ, ਜਾਣੋ ਕਿੰਨੀ ਮਿਲੇਗੀ ਸਬਸਿਡੀ
    • himachal pradesh  kinnaur kailash yatra  postponed
      ਸੁਰੱਖਿਆ ਚਿੰਤਾਵਾਂ ਕਾਰਨ ਸ਼੍ਰੀਖੰਡ, ਕਿੰਨੌਰ ਕੈਲਾਸ਼ ਯਾਤਰਾ ਮੁਲਤਵੀ
    • congress leader jairam ramesh raises questions over changes in mgnrega funding
      ਕਾਂਗਰਸੀ ਆਗੂ ਜੈਰਾਮ ਰਮੇਸ਼ ਨੇ ਮਨਰੇਗਾ ਫੰਡਿੰਗ 'ਚ ਬਦਲਾਅ 'ਤੇ ਚੁੱਕੇ ਸਵਾਲ
    • two dead in high speed truck collision
      ਤੇਜ਼ ਰਫ਼ਤਾਰ ਟਰੱਕ ਦੀ ਟੱਕਰ ਨਾਲ ਜੀਜਾ-ਸਾਲੀ ਦੀ ਮੌਤ, ਇੱਕ ਗੰਭੀਰ ਜ਼ਖਮੀ
    • india  pakistan  terrorism  ministry of external affairs  randhir jaiswal
      ਭਾਰਤ ਵੱਲੋਂ ਪਾਕਿ ਨੂੰ ਕਰਾਰਾ ਜਵਾਬ, ਅੱਤਵਾਦ ਨੂੰ ਸ਼ਹਿ ਦੇਣ ਵਾਲੇ ਦੂਜਿਆਂ ’ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +