Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 26, 2026

    7:23:12 AM

  • pralhad joshi becomes the new education minister

    ਵੱਡੀ ਖ਼ਬਰ : ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ...

  • fraud in ludhiana

    ਪੰਜਾਬ 'ਚ 2,50,00,000 ਰੁਪਏ ਦੀ ਵੱਡੀ ਠੱਗੀ! ਜਾਣੋ...

  • punjab weather update

    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ!...

  • ind vs zim india defeated zimbabwe by 90 runs

    IND vs ZIM : ਭਾਰਤ ਨੇ 90 ਦੌੜਾਂ ਨਾਲ ਜ਼ਿੰਬਾਬਵੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਮਾਮੂਲੀ ਝਗੜੇ ਕਾਰਨ ਵਧੀ ਤਕਰਾਰ, ਪਤਨੀ ਨੇ ਪਤੀ ਦੇ ਸਿਰ 'ਚ ਹਥੌੜਾ ਮਾਰ ਕੀਤਾ ਕਤਲ

NATIONAL News Punjabi(ਦੇਸ਼)

ਮਾਮੂਲੀ ਝਗੜੇ ਕਾਰਨ ਵਧੀ ਤਕਰਾਰ, ਪਤਨੀ ਨੇ ਪਤੀ ਦੇ ਸਿਰ 'ਚ ਹਥੌੜਾ ਮਾਰ ਕੀਤਾ ਕਤਲ

  • Edited By Harpreet Singh,
  • Updated: 08 Jan, 2024 05:33 AM
New Delhi
the quarrel escalated due to a minor dispute
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਮਾਮੂਲੀ ਗੱਲ ਨੂੰ ਲੈ ਕੇ ਹੋਈ ਬਹਿਸ ਤੋਂ ਬਾਅਦ ਇਕ ਪਤਨੀ ਵੱਲੋਂ ਪਤੀ ਦਾ ਦਰਦਨਾਕ ਤਰੀਕੇ ਨਾਲ ਕਤਲ ਕਰ ਦਿੱਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਖ਼ਬਰ ਹੈ ਨੋਇਡਾ ਦੀ, ਜਿੱਥੋਂ ਦੇ ਗੌਤਮ ਬੁੱਧ ਨਗਰ ਦੇ ਥਾਣਾ ਬਿਸਰਖ ਇਲਾਕੇ ਦੇ ਪਿੰਡ ਜਲਾਲਪੁਰ ਵਿਖੇ ਰਹਿਣ ਵਾਲੀ ਇਕ ਔਰਤ ਨੇ ਆਪਣੇ ਪਤੀ ਦਾ ਸਿਰ 'ਚ ਹਥੌੜਾ ਮਾਰ ਕੇ ਕਤਲ ਕਰ ਦਿੱਤਾ ਹੈ। 

ਇਹ ਵੀ ਪੜ੍ਹੋ- ਇੰਡੀਅਨ ਨੈਸ਼ਨਲ ਕਾਂਗਰਸ ਨੇ ਦੇਸ਼ ਭਰ ਦੇ ਹਲਕਿਆਂ ਲਈ ਕੋਆਰਡੀਨੇਟਰ ਕੀਤੇ ਨਿਯੁਕਤ, ਦੇਖੋ ਪੂਰੀ ਸੂਚੀ

ਪੁਲਸ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਮੁਲਜ਼ਮ ਪਤਨੀ ਦਾ ਨਾਂ ਪਾਰਵਤੀ ਹੈ, ਜਿਸ ਦੀ ਉਮਰ ਕਰੀਬ 20 ਸਾਲ ਹੈ। ਉਸ ਦਾ ਪਤੀ ਰਾਜ ਮਿਸਤਰੀ ਹੈ, ਜਿਸ ਦੀ ਉਮਰ 28-29 ਸਾਲ ਦੱਸੀ ਜਾ ਰਹੀ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਐਤਵਾਰ ਨੂੰ ਇਸ ਜੋੜੇ ਦੇ ਇਕ ਰਿਸ਼ਤੇਦਾਰ ਨੇ ਘਟਨਾ ਦੀ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ, ਜਿਸ ਤੋਂ ਬਾਅਦ ਮੁਲਜ਼ਮ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ। 

ਇਹ ਵੀ ਪੜ੍ਹੋ- ਤਲਾਕ ਤੋਂ ਬਾਅਦ ਸਮਝੌਤਾ ਕਰਨ ਤੋਂ ਪਤਨੀ ਨੇ ਕੀਤਾ ਇਨਕਾਰ ਤਾਂ ਪਤੀ ਬਣ ਗਿਆ ਹੈਵਾਨ, ਚੁੱਕਿਆ ਬੇਹੱਦ ਖ਼ੌਫ਼ਨਾਕ ਕਦਮ

ਅਧਿਕਾਰੀਆਂ ਨੇ ਅੱਗੇ ਦੱਸਿਆ ਕਿ ਪਤੀ-ਪਤਨੀ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਤਿੱਖੀ ਬਹਿਸ ਹੋ ਰਹੀ ਸੀ, ਜਿਸ ਕਾਰਨ ਲੜਾਈ ਹੋ ਗਈ ਅਤੇ ਪਤਨੀ ਨੇ ਆਪਣਾ ਹੋਸ਼ ਗੁਆ ਲਿਆ ਤੇ ਗੁੱਸੇ 'ਚ ਆ ਕੇ ਪਤੀ ਦੇ ਸਿਰ 'ਚ ਹਥੌੜਾ ਮਾਰ ਦਿੱਤਾ। ਜ਼ਖਮੀ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਪੁਲਸ ਨੇ ਵਾਰਦਾਤ ਦੌਰਾਨ ਵਰਤਿਆ ਗਿਆ ਹਥਿਆਰ ਬਰਾਮਦ ਕਰ ਲਿਆ ਹੈ ਤੇ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Husband
  • Wife
  • Couple
  • Murder
  • Dispute
  • Qarrel
  • Hammer
  • ਪਤੀ
  • ਪਤਨੀ
  • ਲੜਾਈ
  • ਤਕਰਾਰ
  • ਗੁੱਸਾ
  • ਹਥੌੜਾ
  • ਕਤਲ

ਇੰਡੀਅਨ ਨੈਸ਼ਨਲ ਕਾਂਗਰਸ ਨੇ ਦੇਸ਼ ਭਰ ਦੇ ਹਲਕਿਆਂ ਲਈ ਕੋਆਰਡੀਨੇਟਰ ਕੀਤੇ ਨਿਯੁਕਤ, ਦੇਖੋ ਪੂਰੀ ਸੂਚੀ

NEXT STORY

Stories You May Like

  • wife hits husband on head with mobile in anger
    ਪਤਨੀ ਨੇ ਗੁੱਸੇ 'ਚ ਪਤੀ ਦੇ ਸਿਰ 'ਚ ਮਾਰਿਆ ਮੋਬਾਈਲ, ਹੋ ਗਈ ਮੌਤ
  • 8 month pregnant wife murdered by slitting her throat in mansa
    ਮਾਨਸਾ 'ਚ ਰੂਹ ਕੰਬਾਊ ਘਟਨਾ : 8 ਮਹੀਨੇ ਦੀ ਗਰਭਵਤੀ ਪਤਨੀ ਦਾ ਗਲਾ ਵੱਢ ਕੇ ਕਤਲ, ਪ੍ਰੇਮੀ ਬਣ ਪਤੀ...
  • pregnant wife  husband  canal  jump
    4 ਮਹੀਨੇ ਪਹਿਲਾਂ ਹੋਇਆ ਸੀ ਵਿਆਹ, ਗਰਭਵਤੀ ਪਤਨੀ ਸਣੇ ਪਤੀ ਨੇ ਨਹਿਰ 'ਚ ਮਾਰ 'ਤੀ ਛਾਲ, ਫਿਰ...
  • man murdered with sharp weapons in kapurthala
    ਕਪੂਰਥਲਾ ਵਿਖੇ ਮਾਮੂਲੀ ਗੱਲ ਪਿੱਛੇ ਮਾਰ 'ਤਾ ਬੰਦਾ, ਵਜ੍ਹਾ ਕਰੇਗੀ ਹੈਰਾਨ
  • delhi police  constable  wife  killed
    ਦਿੱਲੀ ਪੁਲਸ ਮੁਲਾਜ਼ਮ ਦਾ ਖ਼ੌਫ਼ਨਾਕ ਕਾਰਾ ! ਆਪਣੀ ਪਤਨੀ ਦਾ ਗੋਲ਼ੀ ਮਾਰ ਕਰ'ਤਾ ਕਤਲ
  • husband commits suicide after being upset with wife
    ਪਤਨੀ ਤੋਂ ਦੁਖ਼ੀ ਹੋ ਕੇ ਪਤੀ ਨੇ ਕੀਤੀ ਖ਼ੁਦਕੁਸ਼ੀ
  • major incident in punjab boy kidnapped and shot on the way
    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚੋਂ ਅਗਵਾ ਕਰਕੇ ਨੌਜਵਾਨ ਦਾ ਗੋਲ਼ੀਆਂ ਮਾਰ ਕੀਤਾ ਕਤਲ
  • man jumps into canal due to domestic dispute
    ਘਰੇਲੂ ਝਗੜੇ ਕਾਰਨ ਵਿਅਕਤੀ ਨੇ ਨਹਿਰ ’ਚ ਮਾਰੀ ਛਾਲ
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
  • vehicle thief arrested
    ਚੋਰੀ ਦੀਆਂ ਸਕੂਟਰੀਆਂ ਸਮੇਤ ਮੁਲਜ਼ਮ ਗ੍ਰਿਫ਼ਤਾਰ
  • punjab bjp president kewal dhillon  s big statement
    ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਸਬੰਧੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦਾ...
  • jalandhar police action
    ਜਲੰਧਰ ਪੁਲਸ ਨੇ ਲੁੱਟ-ਖੋਹ ਕਰਨ ਵਾਲਾ ਮੁਲਜ਼ਮ ਕੀਤਾ ਕਾਬੂ
  • fir in phillaur
    ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
  • students protest in jalandhar
    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
Trending
Ek Nazar
indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • tej pratap yadav arrested
      ਤੇਜ ਪ੍ਰਤਾਪ ਯਾਦਵ ਗ੍ਰਿਫਤਾਰ! NEET ਪ੍ਰਦਰਸ਼ਨ ਮਾਮਲੇ 'ਚ ਪਟਨਾ ਪੁਲਸ ਦੀ ਵੱਡੀ...
    • the only state in india where income tax is not levied
      ਭਾਰਤ ਦਾ ਇਕਲੌਤਾ ਸੂਬਾ ਜਿੱਥੇ ਨਹੀਂ ਲੱਗਦਾ ਇਨਕਮ ਟੈਕਸ!
    • big for devotees visiting mata vaishno devi
      ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਅਪਡੇਟ: ਰਜਿਸਟ੍ਰੇਸ਼ਨ 'ਤੇ...
    • 61 dead in assam floods so far over 7 05 lakh people affected
      ਆਸਾਮ ’ਚ ਹੜ੍ਹ ਨਾਲ ਹੁਣ ਤੱਕ 61 ਦੀ ਮੌਤ, 7.05 ਲੱਖ ਤੋਂ ਵੱਧ ਲੋਕ ਪ੍ਰਭਾਵਿਤ
    • dharmendra pradhan  s resignation a big step rahul gandhi
      ਧਰਮਿੰਦਰ ਪ੍ਰਧਾਨ ਦਾ ਅਸਤੀਫ਼ਾ ਸਿੱਖਿਆ ਪ੍ਰਣਾਲੀ 'ਚ ਸੁਧਾਰ ਵੱਲ ਇੱਕ ਵੱਡਾ ਕਦਮ:...
    • important deal done in india post and flipkart
      India post ਤੇ Flipkart 'ਚ ਹੋਈ ਅਹਿਮ ਡੀਲ, ਇਨ੍ਹਾਂ ਗਾਹਕਾਂ ਨੂੰ ਮਿਲੇਗਾ...
    • when there was a traffic jam on the road  the railway employees
      ਸੜਕ 'ਤੇ ਲੱਗਿਆ ਜਾਮ ਤਾਂ ਰੇਲ ਕਰਮਚਾਰੀਆਂ ਨੇ ਸੰਭਾਲੀ ਕਮਾਨ, ਇੰਜਣ ਤੋਂ ਉਤਰ ਕੇ...
    • bus  woman  molestation  driver  accused
      ਚੱਲਦੀ ਬੱਸ 'ਚ ਔਰਤ ਨਾਲ ਛੇੜਛਾੜ, ਡਰਾਈਵਰ ਨੇ ਕੀਤੀ ਮੁਲਜ਼ਮ ਦੀ ਛਿੱਤਰ ਪਰੇਡ
    • cockroach janata party announces end of dharna
      ਕਾਕਰੋਚ ਜਨਤਾ ਪਾਰਟੀ ਨੇ ਧਰਨਾ ਖਤਮ ਕਰਨ ਦਾ ਕੀਤਾ ਐਲਾਨ, ਸਰਕਾਰ ਨਾਲ ਤਿੰਨਾਂ...
    • cji  cockroach  fake law degree  youth  supreme court
      'ਕਾਕਰੋਚ' ਵਾਲੀ ਟਿੱਪਣੀ ਸਿਰਫ਼ ਫਰਜ਼ੀ ਲਾਅ ਡਿਗਰੀ ਵਾਲਿਆਂ ਲਈ ਸੀ, ਸਾਰੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +