ਮੁੰਬਈ — ਅੰਤਰਰਾਸ਼ਟਰੀ ਬਜ਼ਾਰ ਵਿਚ ਕੱਚਾ ਤੇਲ ਤੇਜ਼ੀ ਨਾਲ ਕਾਰੋਬਾਰ ਕਰ ਰਿਹਾ ਹੈ। ਦੂਜੇ ਪਾਸੇ ਸਥਾਨਕ ਬਜ਼ਾਰ ਵਿਚ ਤੇਲ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਜਾਰੀ ਹੈ। ਵਿੱਤੀ ਸਾਲ 2019-20 ਦੀ ਸ਼ੁਰੂਆਤ ਦੇ ਪਹਿਲੇ ਦਿਨ ਯਾਨੀ ਕਿ 1 ਅਪ੍ਰੈਲ 2019 ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਰਾਹਤ ਮਿਲੀ ਹੈ। ਕੰਪਨੀ ਨੇ ਡੀਜ਼ਲ ਦੀਆਂ ਕੀਮਤਾਂ ਵਿਚ 5 ਤੋਂ 10 ਪੈਸੇ ਦੀ ਕਟੌਤੀ ਕੀਤੀ ਹੈ। ਦੂਜੇ ਪਾਸੇ ਦਿੱਲੀ ਨੂੰ ਛੱਡ ਕੇ ਹੋਰ ਸ਼ਹਿਰਾਂ ਵਿਚ ਪੈਟਰੋਲ ਦੀਆਂ ਕੀਮਤਾਂ ਵਿਚ 5 ਪੈਸੇ ਦੀ ਕਟੌਤੀ ਦਰਜ ਕੀਤੀ ਗਈ ਹੈ।
ਦੇਸ਼ ਦੇ ਪ੍ਰਮੁੱਖ ਸ਼ਹਿਰਾਂ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਪ੍ਰਤੀ ਲਿਟਰ ਰੁਪਿਆ 'ਚ
ਸ਼ਹਿਰ ਪੈਟਰੋਲ ਡੀਜ਼ਲ
ਨਵੀਂ ਦਿੱਲੀ 72.86 66.09
ਮੁੰਬਈ 78.43 69.17
ਕੋਲਕਾਤਾ 74.88 67.83
ਚੇਨਈ 75.62 69.78
ਗੁਜਰਾਤ 70.10 68.95
ਹਰਿਆਣਾ 72.85 65.42
ਹਿਮਾਚਲ 71.74 64.15
J&K 75.79 66.13
ਚਾਕੂ ਦੀ ਨੋਕ 'ਤੇ ਪਤੀ ਨੂੰ ਬਣਾਇਆ ਬੰਧਕ, ਪਤਨੀ ਨਾਲ ਕੀਤਾ ਗੈਂਗਰੇਪ
NEXT STORY