Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 17, 2026

    11:59:15 AM

  • gold and silver prices surge amid global tensions

    ਹੋਰ ਮਹਿੰਗਾ ਹੋ ਗਿਆ ਸੋਨਾ ਤੇ ਚਾਂਦੀ : ਜਾਣੋ...

  • gippy grewal receives death threat from brar

    ਗਿੱਪੀ ਗਰੇਵਾਲ, ਮੇਰਾ ਮੈਸੇਜ ਇਗਨੋਰ ਨਾ ਕਰੀਂ...!...

  • pensioners stop pension

    ਰੁਕ ਸਕਦੀ ਹੈ ਤੁਹਾਡੀ ਪੈਨਸ਼ਨ! ਅੱਜ ਹੀ ਕਰ ਲਓ ਆਹ...

  • sunil jakhar slams aap government

    ਕਰਜ਼ਾ, ਗੈਂਗਸਟਰਵਾਦ ਅਤੇ ਨਸ਼ਿਆਂ ਦਾ ਫੈਲਾਅ, ‘ਆਪ’...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਕੇਰਲ
  • ਚੱਪਲ 'ਚ ਕੈਮਰਾ ਫਿਟ ਕਰ ਕੇ ਲੈਂਦਾ ਸੀ ਲੜਕੀਆਂ ਦੀਆਂ ਅਸ਼ਲੀਲ ਤਸਵੀਰਾਂ

NATIONAL News Punjabi(ਦੇਸ਼)

ਚੱਪਲ 'ਚ ਕੈਮਰਾ ਫਿਟ ਕਰ ਕੇ ਲੈਂਦਾ ਸੀ ਲੜਕੀਆਂ ਦੀਆਂ ਅਸ਼ਲੀਲ ਤਸਵੀਰਾਂ

  • Updated: 12 Jan, 2018 05:26 PM
ਕੇਰਲ
the slippers were able to fit the camera porn pictures of girls
  • Share
    • Facebook
    • Tumblr
    • Linkedin
    • Twitter
  • Comment

ਕੇਰਲ— ਇੱਥੋਂ ਦੇ ਤ੍ਰਿਸ਼ੂਰ ਜ਼ਿਲੇ ਤੋਂ ਬੇਸ਼ਰਮੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਸ਼ਖਸ ਮੋਬਾਇਲ ਨੂੰ ਚੱਪਲ 'ਚ ਇਸ ਤਰ੍ਹਾਂ ਫਿਟ ਕਰ ਲੈਂਦਾ ਸੀ ਕਿ ਮਿਲਣ ਵਾਲੀਆਂ ਲੜਕੀਆਂ ਨੂੰ ਕੁਝ ਵੀ ਭਣਕ ਨਹੀਂ ਲੱਗ ਪਾਉਂਦੀ ਸੀ ਅਤੇ ਗੱਲਬਾਤ ਦੀ ਆੜ 'ਚ ਇਹ ਉਨ੍ਹਾਂ ਦੀਆਂ ਅਸ਼ਲੀਲ ਫੋਟੋਆਂ ਨਿਕਾਲ ਲਿਆ ਕਰਦਾ ਸੀ। ਸ਼ਖਸ ਦੀ ਪਛਾਣ ਬੈਜੂ ਦੇ ਰੂਪ 'ਚ ਹੋਈ ਹੈ। ਬੈਜੂ ਦੀ ਸਨਕ ਦਾ ਆਲਮ ਇਹ ਸੀ ਕਿ ਉਹ ਆਪਣੇ ਫੋਨ ਨੂੰ ਸਟੀਲ ਦੇ ਇਕ ਖਾਸ ਕਵਰ 'ਚ ਰੱਖਿਆ ਸੀ ਤਾਂ ਕਿ ਇਸ ਨੂੰ ਕਿਸੇ ਤਰ੍ਹਾਂ ਦਾ ਨੁਕਸਾਨ ਨਾ ਪੁੱਜੇ। ਇੰਨਾ ਹੀ ਨਹੀਂ, ਉਹ ਬੈਟਰੀ ਖਤਮ ਹੋਣ ਦੀ ਸਥਿਤੀ ਲਈ ਦੂਜੇ ਫੋਨ ਨੂੰ ਵੀ ਤਿਆਰ ਰੱਖਦਾ ਸੀ।
ਇਸ ਤਰ੍ਹਾਂ ਫੜਿਆ ਗਿਆ ਦੋਸ਼ੀ
ਲੜਕੀਆਂ ਨੂੰ ਤਾਂ ਇਸ ਗੱਲ ਦਾ ਪਤਾ ਨਹੀਂ ਲੱਗਾ ਪਰ ਉਹ ਪੁਲਸ ਦੀ ਨਜ਼ਰ ਤੋਂ ਨਹੀਂ ਬਚ ਸਕਿਆ। ਪੁਲਸ ਨੂੰ ਉਸ ਦਾ ਵਤੀਰਾ ਸ਼ੱਕੀ ਲੱਗਾ, ਜਿਸ ਤੋਂ ਬਾਅਦ ਉਨ੍ਹਾਂ ਨੇ ਉਸ ਨੂੰ ਹਿਰਾਸਤ 'ਚ ਲੈ ਲਿਆ। ਭੀੜ 'ਚ ਜਿਸ ਤਰ੍ਹਾਂ ਇਹ ਸ਼ੱਕੀ ਸ਼ਖਸ ਤੁਰਦਾ ਅਤੇ ਖੜ੍ਹਾ ਹੁੰਦਾ ਪੁਲਸ ਨੂੰ ਇਹ ਸਮਝਣ 'ਚ ਦੇਰ ਨਹੀਂ ਲੱਗੀ ਕਿ ਜ਼ਰੂਰ ਇਹ ਕਿਸੇ ਖਾਸ ਮਕਸਦ ਨਾਲ ਅਜਿਹਾ ਕਰ ਰਿਹਾ ਹੈ। ਪੁਲਸ ਦੇ ਇਕ ਅਧਿਕਾਰੀ ਅਨੁਸਾਰ, ਉਹ ਭੀੜ 'ਚ ਖੜ੍ਹਾ ਹੋ ਕੇ ਕਿਸੇ ਖਾਸ ਮਕਸਦ ਨਾਲ ਅਜਿਹਾ ਕਰ ਰਿਹਾ ਹੈ। ਪੁਲਸ ਦੇ ਇਕ ਅਧਿਕਾਰੀ ਅਨੁਸਾਰ,''ਉਹ ਭੀੜ 'ਚ ਖੜ੍ਹਾ ਹੋ ਕੇ ਵੀਡੀਓ ਬਣਾਉਣ ਦੀ ਕੋਸ਼ਿਸ਼ ਕਰਦਾ ਸੀ। ਕਦੇ-ਕਦੇ ਉਹ ਕੈਮਰੇ ਨੂੰ ਆਨ ਰੱਖਦਾ ਸੀ ਅਤੇ ਚੱਪਲ ਨੂੰ ਭੀੜ ਦਰਮਿਆਨ ਕਰ ਦਿੰਦਾ ਸੀ। ਮੈਂ ਅਜਿਹਾ ਪਹਿਲਾਂ ਕਦੇ ਨਹੀਂ ਦੇਖਿਆ। ਪੁਲਸ ਹੁਣ ਦੋਸ਼ੀ ਨੂੰ ਹਿਰਾਸਤ 'ਚ ਲੈ ਕੇ ਪੁੱਛ-ਗਿੱਛ ਕਰਨ 'ਚ ਜੁਟੀ ਹੋਈ ਹੈ।

  • Girl
  • camera
  • Chappal
  • ਲੜਕੀ
  • ਕੈਮਰਾ
  • ਚੱਪਲ

ਕੇਰਲ 'ਚ ਸੀਵਰ ਸਫਾਈ ਕਰਮਚਾਰੀਆਂ ਦੀ ਜਗ੍ਹਾ ਲਵੇਗਾ ਰੋਬੋਟ

NEXT STORY

Stories You May Like

  • thieves seen climbing over walls of houses
    ਘਰਾਂ ਦੀਆਂ ਕੰਧਾਂ ਟੱਪਦੇ ਨਜ਼ਰ ਆਏ ਚੋਰ, cctv ’ਚ ਕੈਦ ਹੋਈਆਂ ਤਸਵੀਰਾਂ
  • robbers snatch woman  s earrings in jalandhar
    ਜਲੰਧਰ 'ਚ ਬੱਚੀ ਨਾਲ ਗੱਲਾਂ ਕਰ ਰਹੇ ਲੁਟੇਰਿਆਂ ਨੇ ਮਾਂ ਦੇ ਕੰਨਾਂ ਦੀਆਂ ਵਾਲੀਆਂ ਖੋਹੀਆਂ, ਘਟਨਾ ਕੈਮਰੇ 'ਚ ਕੈਦ
  • girls initiating divorce
    ਤਲਾਕ ਦੀ ਪਹਿਲ ਕਰਦੀਆਂ ਲੜਕੀਆਂ
  • holi celebrations in southern italy
    ਦੱਖਣੀ ਇਟਲੀ 'ਚ ਹੋਲੇ ਮਹੱਲੇ ਦੀਆਂ ਲੱਗੀਆਂ ਰੌਣਕਾਂ (ਤਸਵੀਰਾਂ)
  • pentagon releases photos of 4 us soldiers killed in iran war
    ਪੈਂਟਾਗਨ ਨੇ ਜਾਰੀ ਕੀਤੀਆਂ ਈਰਾਨ ਜੰਗ 'ਚ ਮਾਰੇ ਗਏ 4 ਅਮਰੀਕੀ ਫ਼ੌਜੀਆਂ ਦੀਆਂ ਤਸਵੀਰਾਂ, 2 ਦੀ ਪਛਾਣ ਬਾਕੀ
  • shameful incident in ludhiana
    ਘਰ 'ਚ ਵੜ ਕੇ ਕੁੜੀ ਨਾਲ ਕੀਤੀ ਗੰਦੀ ਕਰਤੂਤ, ਫ਼ਿਰ WhatsApp Group 'ਚ ਪਾ ਦਿੱਤੀ ਅਸ਼ਲੀਲ ਵੀਡੀਓ
  • hamilton event to educate boys and girls about hair cutting and styling
    ਹੈਮਿਲਟਨ 'ਚ ਲੜਕੇ-ਲੜਕੀਆਂ ਨੂੰ ਵਾਲ ਕੱਟਣ ਤੇ ਸਜਾਉਣ ਬਾਰੇ ਸਿੱਖਿਅਤ ਕਰਨ ਸਬੰਧੀ ਕਰਵਾਇਆ ਵਿਸ਼ੇਸ਼ ਸਮਾਗਮ
  • armed thieves  fearless of police  escape by throwing zinc bars
    ਪੁਲਸ ਤੋਂ ਬੇਖੌਫ਼ ਹਥਿਆਰਬੰਦ ਚੋਰ ਗੱਡੀ ’ਚ ਜ਼ਿੰਕ ਦੀਆਂ ਸਿੱਲੀਆਂ ਉਡਾ ਕੇ ਹੋਏ ਫ਼ਰਾਰ
  • sunil jakhar slams aap government
    ਕਰਜ਼ਾ, ਗੈਂਗਸਟਰਵਾਦ ਅਤੇ ਨਸ਼ਿਆਂ ਦਾ ਫੈਲਾਅ, ‘ਆਪ’ ਸਰਕਾਰ ਦੀਆਂ 4 ਸਾਲਾਂ ਦੀਆਂ...
  • ashwani sharma on aap protest
    ਵਿਧਾਨ ਸਭਾ ਵਿਚ ਨਾਅਰੇ ਲਿਖ ਕੇ ਪ੍ਰਦਰਸ਼ਨ ਕਰਨਾ ਸੰਸਦੀ ਮਰਿਆਦਾ ਦੀ ਉਲੰਘਣਾ :...
  • a strong storm will hit punjab
    ਪੰਜਾਬ 'ਚ ਆਵੇਗਾ ਤੇਜ਼ ਤੁਫ਼ਾਨ, 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਵਿਭਾਗ...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • accident in jalandhar  s ppr market  audi hits thar  cctv comes to light
    ਜਲੰਧਰ ਦੀ PPR ਮਾਰਕੀਟ 'ਚ ਹਾਦਸਾ: ਆਡੀ ਨੇ ਥਾਰ ਨੂੰ ਮਾਰੀ ਟੱਕਰ, ਸੀਸੀਟੀਵੀ 'ਚ...
  • sukhbir singh badal statement
    ਦਿੱਲੀ ਦੀਆਂ ਪਾਰਟੀਆਂ ਨੇ ਪੰਜਾਬ ਨੂੰ ਕੀਤਾ ਬਰਬਾਦ, ਆਪਣੇ ਹੀ ਵਿਧਾਇਕਾਂ ਨੂੰ ਨਹੀਂ...
  • sukhpal singh khaira statement
    ਟਿਕਟਾਂ ਬਚਾਉਣ ਲਈ ਦਿੱਲੀ ਦੇ ਇਸ਼ਾਰੇ 'ਤੇ 'ਆਪ' ਵਿਧਾਇਕਾਂ ਕਰ ਰਹੀਆਂ ਮੇਰੇ...
  • heavy rains 3 days in punjab imd issues thunderstorm alert
    ਪੰਜਾਬ 'ਚ ਅਜੇ 3 ਦਿਨ ਹੋਰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ...
Trending
Ek Nazar
famous actress  death  bollywood  tv

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ

domestic dispute  mother in law  daughter in law  cylinder gas

'ਗੈਸ ਘੱਟ ਫੂਕਿਆ ਕਰ..!', ਸੁਣ ਕੇ ਨੂੰਹ ਦਾ ਚੜ੍ਹ ਗਿਆ ਪਾਰਾ, ਸੱਸ ਖ਼ਿਲਾਫ਼...

punjab police inspector

ਖਾਕੀ ਦਾ ਵੀ ਨਹੀਂ ਰਿਹਾ ਖੌਫ਼! ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਦਾ...

abhishek sharma captain

ਅਭਿਸ਼ੇਕ ਸ਼ਰਮਾ ਬਣ ਸਕਦੇ ਹਨ ਕਪਤਾਨ, ਲਿਆ ਗਿਆ ਹੈਰਾਨ ਕਰਨ ਵਾਲਾ ਫੈਸਲਾ!

t20 world cup 2026 team india

T20 ਵਿਸ਼ਵ ਕੱਪ ਜਿੱਤਣ ਵਾਲੀ TEAM INDIA ਦੇ ਖਿਡਾਰੀਆਂ ਦਾ ICC ਨੇ ਕੀਤਾ...

gold price fall

ਸੋਨੇ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ, ਜਾਣੋ 10 ਗ੍ਰਾਮ Gold ਦਾ ਰੇਟ

post office new service india post 24 speed post delivery service

ਭਾਰਤੀ ਡਾਕ ਵਿਭਾਗ ਦਾ ਵੱਡਾ ਧਮਾਕਾ! ਹੁਣ 24 ਘੰਟਿਆਂ 'ਚ ਮਿਲੇਗਾ ਪਾਰਸਲ, ਦੇਰੀ...

american soldiers killed in attacks on baghdad base

ਅਮਰੀਕੀ ਟਿਕਾਣਿਆਂ 'ਤੇ ਈਰਾਨੀ ਹਮਲੇ ਵਧੇ, ਬਗਦਾਦ ਬੇਸ 'ਤੇ ਹਮਲੇ 'ਚ ਮਾਰੇ ਗਏ...

amritsar becomes   shimla   in the heat of march

ਗੁਰੂ ਨਗਰੀ ’ਤੇ ਕੁਦਰਤ ਮਿਹਰਬਾਨ; ਮਾਰਚ ਦੀ ਗਰਮੀ ’ਚ ‘ਸ਼ਿਮਲਾ’ ਬਣਿਆ ਅੰਮ੍ਰਿਤਸਰ

order veg thali meat bone piece

ਆਰਡਰ ਕੀਤੀ 'ਵੈੱਜ ਥਾਲੀ' 'ਚ ਹੱਡੀ ਦੇਖ ਗਾਹਕ ਦੇ ਉੱਡੇ ਹੋਸ਼! ਲਖਨਊ ਦੇ ਹੋਟਲ 'ਚ...

gold price plummets on first day of the week

ਹਫ਼ਤੇ ਦੇ ਪਹਿਲੇ ਦਿਨ ਹੀ ਮੂਧੇ ਮੂੰਹ ਡਿੱਗਾ ਸੋਨਾ ! ਚਾਂਦੀ ਦੀਆਂ ਕੀਮਤਾਂ 'ਚ ਵੀ...

huge shortage of healthy organs for donation

ਅੰਗ ਦਾਨ ਲਈ ਸਿਹਤਮੰਦ ਅੰਗਾਂ ਦੀ ਵੱਡੀ ਘਾਟ, ਸਕ੍ਰੀਨਿੰਗ ਦੌਰਾਨ ਇੱਕ-ਤਿਹਾਈ ਅੰਗ...

firing at former sarpanch s house

ਸਾਬਕਾ ਸਰਪੰਚ ਦੇ ਘਰ ’ਤੇ ਫਾਇਰਿੰਗ, ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ 10 ਫਾਇਰ

young boy making reel accident

Reel ਬਣਾਉਣ ਦੇ ਚੱਕਰ 'ਚ ਨੌਜਵਾਨ ਨਾਲ ਵਾਪਰੀ ਅਜਿਹੀ ਅਣਹੋਈ, ਉੱਠਿਆ ਜਨਾਜ਼ਾ

oil executives warn trump

ਹੋਰ ਵਧੇਗਾ ਊਰਜਾ ਸੰਕਟ, ਤੇਲ ਕੰਪਨੀਆਂ ਦੀ ਟਰੰਪ ਨੂੰ ਚੇਤਾਵਨੀ

sidhu moosewala  s new song is coming

ਆਉਣ ਵਾਲੈ ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ! Insta ਸਟੋਰੀ ਨੇ ਛੇੜੀ ਚਰਚਾ

bibi is alive benjamin netanyahu

‘ਬੀਬੀ ਅਜੇ ਜ਼ਿੰਦਾ ਹੈ...’, ਮੌਤ ਦੀਆਂ ਅਫਵਾਹਾਂ ਵਿਚਾਲੇ ਕੌਫੀ ਪੀਂਦੇ ਨਜ਼ਰ ਆਏ...

israel claims to destroyed hezbollah command

ਇਜ਼ਰਾਈਲ ਦਾ ਦਾਅਵਾ, ਬੇਰੂਤ 'ਚ ਹਿਜ਼ਬੁੱਲਾ ਕਮਾਂਡ ਸੈਂਟਰਾਂ ਨੂੰ ਕੀਤਾ ਤਬਾਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • indian navy agniveer recruitment job
      Indian Navy 'ਚ ਨਿਕਲੀ ਭਰਤੀ ! ਦੇਸ਼ ਦੀ ਸੇਵਾ 'ਚ ਜਾਣ ਦੇ ਚਾਹਵਾਨ ਨੌਜਵਾਨਾਂ ਲਈ...
    • this time a very rare and unique combination is taking place during navratri
      ਚੇਤ ਨਰਾਤੇ 2026 : ਇਸ ਵਾਰ ਨਰਾਤਿਆਂ 'ਚ ਬਣ ਰਿਹਾ ਬੇਹੱਦ ਦੁਰਲੱਭ ਤੇ ਅਨੋਖਾ...
    • da hike 5 percent employees salary
      ਸਰਕਾਰੀ ਮੁਲਾਜ਼ਮਾਂ ਲਈ ਖ਼ਾਸ ਖ਼ਬਰ! DA 'ਚ 5 ਫ਼ੀਸਦੀ ਦਾ ਵਾਧਾ, 1 ਅਪ੍ਰੈਲ ਤੋਂ...
    • kishtwar landslide snowfall
      ਕਿਸ਼ਤਵਾੜ ’ਚ ਜ਼ਮੀਨ ਖਿਸਕਣ ਨਾਲ ਇਕ ਵਿਅਕਤੀ ਦੀ ਮੌਤ, ਬਰਫ਼ਬਾਰੀ ’ਚ ਫਸੇ 235...
    • asia  s largest tulip garden opens for tourists in srinagar
      ਸ਼੍ਰੀਨਗਰ ’ਚ ਸੈਲਾਨੀਆਂ ਲਈ ਖੁੱਲ੍ਹਿਆ ਏਸ਼ੀਆ ਦਾ ਸਭ ਤੋਂ ਵੱਡਾ ਟਿਊਲਿਪ ਗਾਰਡਨ
    • nda wins again in bihar rajya sabha elections
      ਬਿਹਾਰ ਰਾਜ ਸਭਾ ਚੋਣਾਂ 'ਚ NDA ਦੀ ਹੂੰਝਾ ਫੇਰ ਜਿੱਤ: ਨਿਤੀਸ਼ ਕੁਮਾਰ ਸਮੇਤ 5...
    • harsimrat kaur badal opens a front against cm mann
      CM ਮਾਨ ਦੇ 'ਪਟੋਲੇ' ਵਾਲੇ ਬਿਆਨ ਖਿਲ਼ਾਫ ਹਰਸਿਮਰਤ ਕੌਰ ਬਾਦਲ ਖੋਲ੍ਹਿਆ ਮੋਰਚਾ,...
    • famous singer throws dancer off stage into crowd
      ਚਲਦੇ ਸ਼ੋਅ 'ਚ ਮਸ਼ਹੂਰ ਗਾਇਕ ਨੇ ਸਟੇਜ ਤੋਂ ਭੀੜ 'ਚ ਸੁੱਟ'ਤੀ ਭੋਜਪੁਰੀ ਡਾਂਸਰ !...
    • do not worry about the prices of petrol and diesel
      Petrol-Diesel ਦੀਆਂ ਕੀਮਤਾਂ ਨੂੰ ਲੈ ਕੇ ਨਾ ਹੋਵੋ ਪਰੇਸ਼ਾਨ! ਭਾਰਤ ਦੀ ਰਣਨੀਤੀ...
    • father throws 3 year old child from 23rd floor  then jumps himself
      ਦਿਲ ਦਹਿਲਾ ਦੇਣ ਵਾਲੀ ਵਾਰਦਾਤ ! ਪਿਤਾ ਨੇ 3 ਸਾਲਾ ਮਾਸੂਮ ਨੂੰ 23ਵੀਂ ਮੰਜ਼ਿਲ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +