Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    1:55:09 PM

  • harcharan singh bhullar

    ਸਾਬਕਾ DIG ਭੁੱਲਰ ਨੂੰ ਗ੍ਰਿਫ਼ਤਾਰ ਕਰਨ ਦੀ ਤਿਆਰੀ...

  • mad sandhu social media influencer

    ਮੈਡ ਸੰਧੂ ਕਤਲ ਕਾਂਡ ਵਿਚ ਨਵਾਂ ਮੋੜ, ਮੁੱਖ ਸ਼ੂਟਰ...

  • jalandhar city railway station

    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ...

  • transfers in punjab

    ਪੰਜਾਬ 'ਚ ਵੱਡੇ ਪੱਧਰ 'ਤੇ ਹੋਏ ਤਬਾਦਲੇ! ਪੜ੍ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸੂਬਾ ਸਰਕਾਰ ਮੁੜ ਲੈਣ ਜਾ ਰਹੀ ਕਰਜ਼ਾ ! ਸਰਕਾਰੀ ਖਜ਼ਾਨੇ 'ਚ ਆਉਣਗੇ ਇੰਨੇ ਕਰੋੜ ਰੁਪਏ

NATIONAL News Punjabi(ਦੇਸ਼)

ਸੂਬਾ ਸਰਕਾਰ ਮੁੜ ਲੈਣ ਜਾ ਰਹੀ ਕਰਜ਼ਾ ! ਸਰਕਾਰੀ ਖਜ਼ਾਨੇ 'ਚ ਆਉਣਗੇ ਇੰਨੇ ਕਰੋੜ ਰੁਪਏ

  • Edited By Shubam Kumar,
  • Updated: 31 May, 2025 09:35 AM
National
the state government is going to take back the loan
  • Share
    • Facebook
    • Tumblr
    • Linkedin
    • Twitter
  • Comment

ਸ਼ਿਮਲਾ (ਕੁਲਦੀਪ): ਹਿਮਾਚਲ ਪ੍ਰਦੇਸ਼ ਸਰਕਾਰ ਫਿਰ 800 ਕਰੋੜ ਰੁਪਏ ਦਾ ਕਰਜ਼ਾ ਲੈਣ ਜਾ ਰਹੀ ਹੈ। ਕਰਜ਼ੇ ਦੀ ਇਹ ਰਕਮ 20 ਸਾਲਾਂ ਦੀ ਮਿਆਦ ਲਈ ਲਈ ਜਾਵੇਗੀ। ਇਸ ਲਈ ਨਿਲਾਮੀ ਪ੍ਰਕਿਰਿਆ 3 ਜੂਨ ਨੂੰ ਪੂਰੀ ਹੋਵੇਗੀ ਤੇ ਇਹ ਰਕਮ 4 ਜੂਨ ਨੂੰ ਸਰਕਾਰੀ ਖਜ਼ਾਨੇ ਵਿੱਚ ਜਮ੍ਹਾਂ ਕਰਵਾਈ ਜਾਵੇਗੀ। ਸਰਕਾਰ ਨੂੰ ਕਰਜ਼ੇ ਦੀ ਇਹ ਰਕਮ 4 ਜੂਨ, 2045 ਨੂੰ ਵਾਪਸ ਕਰਨੀ ਪਵੇਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੌਜੂਦਾ ਵਿੱਤੀ ਸਾਲ 2025-26 ਦੇ ਪਹਿਲੇ ਮਹੀਨੇ ਵਿੱਚ ਸਰਕਾਰ ਨੇ 900 ਕਰੋੜ ਰੁਪਏ ਦਾ ਕਰਜ਼ਾ ਲਿਆ ਸੀ। ਇਸ ਤੋਂ ਬਾਅਦ ਸਰਕਾਰ ਵੱਲੋਂ 2 ਵੱਖ-ਵੱਖ ਕਿਸ਼ਤਾਂ ਵਿੱਚ ਦੁਬਾਰਾ 1300 ਕਰੋੜ ਰੁਪਏ ਦਾ ਕਰਜ਼ਾ ਲਿਆ ਗਿਆ।

ਇਹ ਵੀ ਪੜ੍ਹੋ...ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ, 8th Pay Commission 'ਚ ਸੈਲਰੀ ਨਾਲ ਮਿਲੇਗਾ 15 ਲੱਖ ਦਾ ਇਹ ਤੋਹਫਾ

ਸਰਕਾਰ ਵੱਲੋਂ ਵਿੱਤੀ ਸਾਲ 2025-26 ਲਈ ਪੇਸ਼ ਕੀਤੇ ਗਏ ਬਜਟ ਅਨੁਸਾਰ, ਸੂਬੇ ਨੂੰ 31 ਮਾਰਚ, 2023 ਤੱਕ ਸਾਬਕਾ ਭਾਜਪਾ ਸਰਕਾਰ ਵੱਲੋਂ 76,185 ਕਰੋੜ ਰੁਪਏ ਦਾ ਕਰਜ਼ਾ ਵਿਰਾਸਤ ਵਿੱਚ ਮਿਲਿਆ ਸੀ। ਇਸ ਤੋਂ ਬਾਅਦ ਮੌਜੂਦਾ ਸਰਕਾਰ ਨੇ ਹੁਣ ਤੱਕ 29,046 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ। ਇਸ ਵਿੱਚੋਂ ਸਰਕਾਰ ਨੂੰ ਵਿਆਜ ਦੀ ਅਦਾਇਗੀ 'ਤੇ 12,266 ਕਰੋੜ ਰੁਪਏ ਖਰਚ ਕਰਨੇ ਪਏ ਅਤੇ 8693 ਕਰੋੜ ਰੁਪਏ ਵਿਕਾਸ ਕਾਰਜਾਂ 'ਤੇ ਖਰਚ ਕੀਤੇ ਗਏ। ਇਨ੍ਹਾਂ ਅੰਕੜਿਆਂ ਦੇ ਆਧਾਰ 'ਤੇ ਹਿਮਾਚਲ ਪ੍ਰਦੇਸ਼ 'ਤੇ 98,875 ਕਰੋੜ ਰੁਪਏ ਦਾ ਕਰਜ਼ਾ ਹੋਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Shimla
  • Himachal Government
  • New Loan
  • jagbani
  • ਸ਼ਿਮਲਾ
  • ਹਿਮਾਚਲ ਸਰਕਾਰ
  • ਨਵਾਂ ਕਰਜ਼ਾ
  • ਜਗਬਾਣੀ

'ਜੇ ਫ਼ੌਜ ਨੂੰ ਖੁੱਲ੍ਹੀ ਛੁੱਟੀ ਦੇ ਦਿੰਦੇ ਤਾਂ ਪਾਕਿਸਤਾਨ ਦੇ ਹੋ ਜਾਣੇ ਸੀ 4 ਟੁਕੜੇ' ; ਰਾਜਨਾਥ ਸਿੰਘ

NEXT STORY

Stories You May Like

  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • charanjit singh channi
    ਨਸ਼ਿਆਂ ਦੇ ਮੁੱਦੇ 'ਤੇ ਚਰਨਜੀਤ ਚੰਨੀ ਨੇ ਘੇਰੀ ਭਾਜਪਾ ਅਤੇ ਸੂਬਾ ਸਰਕਾਰ
  • discount of thousands of rupees is being available on 10gm gold  why
    10gm Gold 'ਤੇ ਮਿਲ ਰਿਹੈ ਹਜ਼ਾਰਾਂ ਰੁਪਏ ਦਾ Discount, ਜਾਣੋ ਕਿਉਂ ਮਿਲ ਰਹੀ ਹੈ ਭਾਰੀ ਛੋਟ
  • india  pakistan  border  fields  heroin
    ਖੇਤ 'ਚੋਂ 1.53 ਕਿਲੋ ਹੈਰੋਇਨ ਬਰਾਮਦ, ਕੀਮਤ ਦੱਸੀ ਜਾ ਰਹੀ 7.50 ਕਰੋੜ
  • aap government has withheld traders refunds
    ‘ਆਪ’ ਸਰਕਾਰ ਨੇ 6 ਮਹੀਨਿਆਂ ਤੋਂ ਕਾਰੋਬਾਰੀਆਂ ਦਾ 1200 ਕਰੋੜ ਰੁਪਏ ਦਾ ਰਿਫੰਡ ਰੋਕਿਆ : ਅਨਿਲ ਸਰੀਨ
  • man bound for thailand arrested at mumbai airport
    ਥਾਈਲੈਂਡ ਜਾ ਰਿਹਾ ਵਿਅਕਤੀ ਮੁੰਬਈ ਹਵਾਈ ਅੱਡੇ 'ਤੇ ਗ੍ਰਿਫ਼ਤਾਰ, 21 ਕਰੋੜ ਰੁਪਏ ਦੀ ਕੇਟਾਮਾਈਨ ਬਰਾਮਦ
  • jakhar speaks on handing over probe into the   aap   government  s corruption
    'ਆਪ' ਸਰਕਾਰ ਦੇ ਭ੍ਰਿਸ਼ਟਾਚਾਰ ਦੀ ਜਾਂਚ CBI ਨੂੰ ਸੌਂਪਣ 'ਤੇ ਬੋਲੇ ਜਾਖੜ, ਖਜ਼ਾਨੇ ਨੂੰ ਲੱਗਿਆ ਘੁਣ ਆਪਣੀ ਕੀਤੀ ਪਾਊ
  • everbrands files documents for rs 600 crore ipo
    ਐਵਰਬ੍ਰਾਂਡਸ ਨੇ 600 ਕਰੋੜ ਰੁਪਏ ਦੇ IPO ਲਈ ਦਸਤਾਵੇਜ਼ ਕੀਤੇ ਦਾਖਲ
  • jalandhar city railway station
    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ ਸਟੇਸ਼ਨ! ਏਅਰਪੋਰਟ ਵਰਗੀ...
  • khalistani slogans written in daljit dosanjh s native village dosanjh kalan
    ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
  • raids at 2 places against illegal mining
    ਨਾਜਾਇਜ਼ ਮਾਈਨਿੰਗ ਖ਼ਿਲਾਫ਼ 2 ਥਾਵਾਂ ’ਤੇ ਛਾਪੇਮਾਰੀ,  ਜੇ. ਸੀ. ਬੀ. ਅਤੇ ਟਿੱਪਰ...
  • pargat singh reaches amritsar for the first time after becoming president
    ਪ੍ਰਧਾਨ ਬਣਨ ਮਗਰੋਂ ਅੰਮ੍ਰਿਤਸਰ ਪਹੁੰਚੇ ਪਰਗਟ ਸਿੰਘ, ਕਾਰ ਡਰਾਈਵ ਕਰਦੇ ਨਜ਼ਰ ਆਏ...
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
Trending
Ek Nazar
kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • rahul gandhi  resignation  nitin nabin
      ਘੁਸਪੈਠੀਆਂ ਨੂੰ ਬਚਾ ਰਿਹਾ ਵਿਰੋਧੀ ਧਿਰ ਦਾ ਨੇਤਾ ਰਾਹੁਲ ਗਾਂਧੀ, ਤੁਰੰਤ ਦੇਵੇ...
    • narendra modi  hemant soren  mother  death  mourning
      CM ਸੋਰੇਨ ਦੀ ਮਾਂ ਦਾ ਹੋਇਆ ਦਿਹਾਂਤ, PM ਮੋਦੀ ਨੇ ਜਤਾਇਆ ਦੁੱਖ
    • supreme court on election commissioners
      ਚੋਣ ਕਮਿਸ਼ਨਰਾਂ ਦੀ ਨਿਯੁਕਤੀ ਨਾਲ ਸਬੰਧਤ ਫੈਸਲੇ ਦੀ ਜਾਂਚ ਕਰੇਗੀ ਸੁਪਰੀਮ ਕੋਰਟ
    • diljit dosanjh punjabi singer
      ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਮਿਲੀ ਧਮਕੀ, ਕਿਹਾ-ਭਾਰਤ...
    • high court on student protests
      ਪ੍ਰੀਖਿਆ ’ਚ ਗੜਬੜੀ ਦਾ ਵਿਰੋਧ ਕਰਨ ਵਾਲੇ ਵਿਦਿਆਰਥੀ ਅਸਮਾਜਿਕ ਅਨਸਰ ਨਹੀਂ : ਹਾਈ...
    • food safety department  online grocery store
      ਖ਼ਰਾਬ ਦੁੱਧ, ਪਨੀਰ ਤੇ ਆਟਾ ਵੇਚਣ 'ਤੇ ਫੂਡ ਸੇਫਟੀ ਵਿਭਾਗ ਦਾ ਐਕਸ਼ਨ, Online...
    • bsf constable
      BSF ਦੀ ਮਹਿਲਾ ਕਾਂਸਟੇਬਲ ਦੀ ਗੋਲੀ ਲੱਗਣ ਨਾਲ ਮੌਤ
    • india  auto  norway  mayor  social media
      ਸ਼ਾਹੀ ਜ਼ਿੰਦਗੀ ਛੱਡ ਭਾਰਤ 'ਚ ਆਟੋ ਚਲਾ ਰਿਹਾ ਨਾਰਵੇ ਦਾ ਮੇਅਰ ! ਦੇਖ ਹਰ ਕੋਈ...
    • indian soldiers honey trap
      ਭਾਰਤੀ ਫੌਜ ਦੇ ਜਵਾਨਾਂ ਨੂੰ ਨਿਸ਼ਾਨਾ ਬਣਾ ਰਹੀਆਂ ਪਾਕਿਸਤਾਨੀ ਮਹਿਲਾ ਜਾਸੂਸ !...
    • bijnor  liquor shop  person  crowd  tractor
      ਬਿਜਨੌਰ: ਸ਼ਰਾਬ ਦੀ ਦੁਕਾਨ 'ਤੇ ਝਗੜਾ, ਵਿਅਕਤੀ ਨੇ ਗੁੱਸੇ 'ਚ ਭੀੜ 'ਤੇ ਚੜ੍ਹਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +