Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    10:39:11 AM

  • us airstrike on iran

    ਮੁੜ ਛਿੜ ਗਈ ਜੰਗ ! ਅਮਰੀਕਾ ਵੱਲੋਂ ਈਰਾਨ ਦੇ 80...

  • politics in punjab  elections

    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ...

  • when will punjab employees get da

    ਪੰਜਾਬ ਦੇ ਮੁਲਾਜ਼ਮਾਂ ਨੂੰ ਡੀ. ਏ. ਅਤੇ ਏਰੀਅਰ ਕਦੋਂ...

  • flight disappeard

    ਸ਼ਾਰਜਾਹ ਤੋਂ ਆਉਂਦਾ ਜਹਾਜ਼ ਹਵਾ ਵਿਚਾਲੇ ਹੋ ਗਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਮਾਂ ਨੇ ਧੀ ਨੂੰ ਮਾਰਨ ਦੀ ਦਿੱਤੀ ਸੀ ਸੁਪਾਰੀ, ਕਿਲਰ ਨੇ ਕੀਤਾ ਕੁਝ ਅਜਿਹਾ ਹੀ ਪੁਲਸ ਦੇ ਵੀ ਉੱਡੇ ਹੋਸ਼

NATIONAL News Punjabi(ਦੇਸ਼)

ਮਾਂ ਨੇ ਧੀ ਨੂੰ ਮਾਰਨ ਦੀ ਦਿੱਤੀ ਸੀ ਸੁਪਾਰੀ, ਕਿਲਰ ਨੇ ਕੀਤਾ ਕੁਝ ਅਜਿਹਾ ਹੀ ਪੁਲਸ ਦੇ ਵੀ ਉੱਡੇ ਹੋਸ਼

  • Edited By Tanu,
  • Updated: 12 Oct, 2024 01:29 PM
National
the woman gave a contract to kill her daughter
  • Share
    • Facebook
    • Tumblr
    • Linkedin
    • Twitter
  • Comment

ਏਟਾ- ਉੱਤਰ ਪ੍ਰਦੇਸ਼ ਦੇ ਏਟਾ ਤੋਂ ਇਕ ਅਜੀਬ-ਗਰੀਬ ਮਾਮਲਾ ਸਾਹਮਣੇ ਆਇਆ ਹੈ। ਪੁਲਸ ਤੋਂ ਮਿਲੀ ਜਾਣਕਾਰੀ ਮੁਤਾਬਕ ਇਕ ਔਰਤ ਨੇ ਆਪਣੀ ਧੀ ਦੇ ਕਤਲ ਲਈ ਜਿਸ ਸ਼ਖਸ ਨੂੰ ਸੁਪਾਰੀ ਦਿੱਤੀ ਸੀ, ਉਸ ਨਾਲ ਉਸੇ ਔਰਤ ਦੀ ਧੀ ਨੂੰ ਪਿਆਰ ਹੋ ਗਿਆ। ਉਸ ਨੇ ਔਰਤ ਦੀ ਧੀ ਦੇ ਕਤਲ ਦੀ ਥਾਂ ਉਸ ਔਰਤ ਦਾ ਕਤਲ ਕਰ ਦਿੱਤਾ। ਪੁਲਸ ਦੀ ਜਾਂਚ ਵਿਚ ਪਤਾ ਲੱਗਾ ਹੈ ਕਿ ਦੋਸ਼ੀ ਮਾਂ ਆਪਣੀ ਧੀ ਦੇ ਵਤੀਰੇ ਤੋਂ ਤੰਗ ਆ ਚੁੱਕੀ ਸੀ। ਇਸ ਲਈ ਉਸ ਨੇ 17 ਸਾਲਾ ਧੀ ਦੇ ਕਤਲ ਦੀ ਸੁਪਾਰੀ ਦਿੱਤੀ ਸੀ। ਇਹ ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ 6 ਅਕਤੂਬਰ ਨੂੰ ਏਟਾ ਜ਼ਿਲ੍ਹੇ ਵਿਚ ਇਕ ਔਰਤ ਦੀ ਲਾਸ਼ ਖੇਤਾਂ ਵਿਚ ਪਈ ਮਿਲੀ।

ਇਹ ਵੀ ਪੜ੍ਹੋ- 'ਪਤਨੀ ਨੂੰ ਕਹੋ ਢੰਗ ਦੇ ਕਪੱੜੇ ਪਹਿਨੇ, ਨਹੀਂ ਤਾਂ ਉਸ ਦੇ ਚਿਹਰੇ 'ਤੇ ਸੁੱਟ ਦਿਆਂਗਾ ਤੇਜ਼ਾਬ'

ਮਾਂ ਨੇ ਦਿੱਤੀ ਨੂੰ ਮਾਰਨ ਦੀ ਦਿੱਤੀ ਸੀ ਸੁਪਾਰੀ

ਪੁਲਸ ਨੇ ਜਦੋਂ ਮ੍ਰਿਤਕ ਔਰਤ ਦੀ ਪਛਾਣ ਕੀਤੀ ਤਾਂ ਪਤਾ ਲੱਗਾ ਕਿ ਔਰਤ ਦਾ ਨਾਂ ਅਲਕਾ ਹੈ। ਪੁਲਸ ਨੇ ਜਦੋਂ ਜਾਂਚ ਨੂੰ ਹੋਰ ਅੱਗੇ ਵਧਾਇਆ ਤਾਂ ਪਤਾ ਲੱਗਾ ਕਿ ਅਲਕਾ ਨੇ 38 ਸਾਲਾ ਸੁਭਾਸ਼ ਸਿੰਘ ਨੂੰ ਆਪਣੀ ਧੀ ਦਾ ਕਤਲ ਕਰਨ ਦੀ ਸੁਪਾਰੀ ਦਿੱਤੀ ਸੀ। ਅਲਕਾ ਨੇ ਸੁਭਾਸ਼ ਨੂੰ ਦੱਸਿਆ ਸੀ ਕਿ ਉਹ ਆਪਣੀ ਧੀ ਦੇ ਵਤੀਰੇ ਤੋਂ ਤੰਗ ਆ ਚੁੱਕੀ ਹੈ, ਇਸ ਲਈ ਉਸ ਦਾ ਕਤਲ ਕਰ ਦਿਓ।

ਇਹ ਵੀ ਪੜ੍ਹੋ- ਮਹਾਦੇਵ ਸੱਟਾ ਐਪ ਘਪਲੇ ਦਾ 'ਕਿੰਗ' ਸੌਰਭ ਦੁਬਈ ’ਚ ਗ੍ਰਿਫਤਾਰ, ਭਾਰਤ ਲਿਆਉਣ ਦੀ ਤਿਆਰੀ

ਕਿਲਰ ਨਿਕਲਿਆ ਧੀ ਦਾ ਪ੍ਰੇਮੀ, ਮਾਂ ਦਾ ਕੀਤਾ ਕਤਲ

ਕਹਾਣੀ ਵਿਚ ਟਵਿੱਸਟ ਉਸ ਸਮੇਂ ਆਇਆ ਜਦੋਂ ਸੁਭਾਸ਼ ਅਲਕਾ ਦੀ ਧੀ ਦਾ ਪ੍ਰੇਮੀ ਨਿਕਲਿਆ। ਇਸ ਗੱਲ ਦੀ ਖ਼ਬਰ ਮਾਂ ਅਲਕਾ ਨੂੰ ਨਹੀਂ ਸੀ। ਸੁਭਾਸ਼ ਨੇ ਇਹ ਗੱਲ ਅਲਕਾ ਦੀ ਧੀ ਨੂੰ ਦੱਸ ਦਿੱਤੀ ਕਿ ਉਸ ਦੀ ਮਾਂ ਨੇ ਉਸ ਨੂੰ ਮਾਰਨ ਦੀ ਸੁਪਾਰੀ ਦਿੱਤੀ ਹੈ। ਪੁਲਸ ਮੁਤਾਬਕ ਬਾਅਦ ਵਿਚ ਸੁਭਾਸ਼ ਨੇ ਆਪਣੀ ਪ੍ਰੇਮਿਕਾ ਦੀ ਥਾਂ ਅਲਕਾ ਦਾ ਹੀ ਕਤਲ ਕਰ ਦਿੱਤਾ। ਇਸ ਮਾਮਲੇ ਵਿਚ ਪੁਲਸ ਨੇ ਸੁਭਾਸ਼ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 

ਇਹ ਵੀ ਪੜ੍ਹੋ- ਕੁਦਰਤੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਗਾਂ ਖਰੀਦਣ ਲਈ ਮਿਲਣਗੇ 33,000 ਰੁਪਏ

ਧੀ ਦੀਆਂ ਆਦਤਾਂ ਤੋਂ ਪਰੇਸ਼ਾਨ ਸੀ ਮਾਂ, ਫਿਰ ਲਿਆ ਖ਼ਤਮ ਕਰਵਾਉਣ ਦਾ ਫ਼ੈਸਲਾ

ਪੁਲਸ ਜਾਂਚ ਵਿਚ ਪਤਾ ਲੱਗਾ ਹੈ ਕਿ ਮ੍ਰਿਤਕ ਔਰਤ (ਅਲਕਾ) ਦੀ ਧੀ ਕੁਝ ਮਹੀਨੇ ਪਹਿਲਾਂ ਇਕ ਹੋਰ ਸ਼ਖ਼ਸ ਨਾਲ ਘਰ ਛੱਡ ਕੇ ਦੌੜ ਗਈ ਸੀ। ਬਾਅਦ ਵਿਚ ਜਦੋਂ ਅਲਕਾ ਦੀ ਧੀ ਵਾਪਸ ਘਰ ਆਈ ਤਾਂ ਉਸ ਨੇ ਆਪਣੇ ਪੇਕੇ ਫਰੂਖਾਬਾਦ ਭੇਜ ਦਿੱਤਾ। ਫਰੂਖਾਬਾਦ ਵਿਚ ਹੀ ਸੁਭਾਸ਼ ਦੀ ਕੁੜੀ ਨਾਲ ਮੁਲਾਕਾਤ ਹੋਈ ਸੀ। ਇਸ ਤੋਂ ਬਾਅਦ ਦੋਹਾਂ ਦੇ ਫੋਨ ਨੰਬਰ ਵੀ ਅਦਲਾ-ਬਦਲੀ ਹੋਏ। ਜਦੋਂ ਕੁੜੀ ਦੇ ਮਾਮਾ ਨੂੰ ਪਤਾ ਲੱਗਾ ਕਿ ਉਹ ਇੱਥੇ ਵੀ ਕਿਸੇ ਦੂਜੇ ਨੌਜਵਾਨ ਨਾਲ ਗੱਲ ਕਰਦੀ ਹੈ ਤਾਂ ਉਸ ਨੇ ਅਲਕਾ ਨੂੰ ਫੋਨ ਕਰ ਕੇ ਆਪਣੀ ਧੀ ਨੂੰ ਵਾਪਸ ਲੈ ਕੇ ਜਾਣ ਲਈ ਕਿਹਾ। ਆਪਣੀ ਧੀ ਦੀ ਇਸ ਹਰਕਤ ਤੋਂ ਅਲਕਾ ਗੁੱਸੇ ਵਿਚ ਆ ਗਈ ਅਤੇ ਉਸ ਨੂੰ ਖ਼ਤਮ ਕਰਵਾਉਣ ਦਾ ਫ਼ੈਸਲਾ ਕਰ ਲਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • woman
  • killer
  • daughter
  • love
  • mother
  • uttar pradesh
  • ਔਰਤ
  • ਕਿਲਰ
  • ਸੁਪਾਰੀ
  • ਧੀ
  • ਕਤਲ
  • ਉੱਤਰ ਪ੍ਰਦੇਸ਼

2 ਮਾਸੂਮਾਂ ਨੇ ਵਾਲ-ਵਾਲ ਬਚਾਈ ਜਾਨ, ਅਗਲੇ ਹੀ ਪਲ ਢਹਿ ਗਿਆ ਮਕਾਨ (ਵੀਡੀਓ)

NEXT STORY

Stories You May Like

  • married woman dies under suspicious circumstances in noorpurbdedi
    ਡੇਢ ਸਾਲ ਪਹਿਲਾਂ ਵਿਆਹੀ ਕੁੜੀ ਨੇ ਕੀਤੀ ਖ਼ੁਦਕੁਸ਼ੀ! ਧੀ ਦੀ ਲਾਸ਼ ਵੇਖ ਮਾਪਿਆਂ ਦੇ ਉੱਡੇ ਹੋਸ਼, ਵਜ੍ਹਾ ਕਰੇਗੀ ਹੈਰਾਨ
  • auto companies and government clarify e20 petrol after receiving complaints
    ਸ਼ਿਕਾਇਤਾਂ ਮਿਲਣ ਤੋਂ ਬਾਅਦ E20 ਪੈਟਰੋਲ ਨੂੰ ਲੈ ਕੇ ਆਟੋ ਕੰਪਨੀਆਂ ਤੇ ਸਰਕਾਰ ਨੇ ਦਿੱਤੀ ਸਫ਼ਾਈ
  • mother 7 month daughter throat
    ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ 7 ਮਹੀਨੇ ਦੀ ਧੀ ਦਾ ਵੱਢ 'ਤਾ ਗਲਾ, ਫਿਰ ਖੁਦ...
  • son gave his own father  s betel nut to get a government job
    ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ ਦੇਵੇਗਾ ਮਾਮਲਾ
  • love marriage couple
    ਪੰਜਾਬ: Love Marriage ਤੋਂ ਕੁਝ ਦੇਰ ਬਾਅਦ ਹੀ ਜੋੜੇ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ, ਹੋਸ਼ ਉਡਾ ਦੇਵੇਗੀ ਵਜ੍ਹਾ
  • amazon ceo meets modi  announces investment of  48 billion in 5 years
    Amazon ਦੇ CEO ਨੇ ਮੋਦੀ ਨਾਲ ਕੀਤੀ ਮੁਲਾਕਾਤ, 5 ਸਾਲਾਂ 'ਚ 48 ਅਰਬ ਡਾਲਰ ਦੇ ਨਿਵੇਸ਼ ਦਾ ਕੀਤਾ ਐਲਾਨ
  • mahal kalan police
    ਮਹਿਲ ਕਲਾਂ ਪੁਲਸ ਨੇ ਲੁੱਟ-ਖੋਹ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ, ਸਕੂਲ ਚੋਰੀ ਕਾਂਡ ਵੀ ਸੁਲਝਾਇਆ
  • bjp mla  daughter  cuet ug exam  top  nta
    BJP ਵਿਧਾਇਕ ਦੀ ਧੀ ਨੇ ਮਾਰੀਆਂ ਮੱਲਾਂ ! CUET UG ਦੀ ਪ੍ਰੀਖਿਆ 'ਚ ਕੀਤਾ Top
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
  • jalandhar police news
    ਜਲੰਧਰ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ ਵਿਚਾਲੇ ਤਾੜ-ਤਾੜ ਚੱਲੀਆਂ ਗੋਲ਼ੀਆਂ
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • active number fancy number
    ਤੌਬਾ-ਤੌਬਾ ! 8.52 ਲੱਖ 'ਚ ਵਿਕਿਆ ਐਕਟਿਵਾ ਦਾ 0001 ਨੰਬਰ
  • jalandhar school student
    ਜਲੰਧਰ 'ਚ 5ਵੀਂ ਦੀ ਵਿਦਿਆਰਥਣ ਨਾਲ ਵਾਪਰੀ ਅਣਹੋਣੀ! ਹੋਈ ਦਰਦਨਾਕ ਮੌਤ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
  • incident in adampur youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
Trending
Ek Nazar
trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • airport runway parents child urine video viral
      ਏਅਰਪੋਰਟ ਦੇ ਰਨਵੇ 'ਤੇ ਮਾਪਿਆਂ ਨੇ ਬੱਚੇ ਨੂੰ ਖੁੱਲ੍ਹੇ 'ਚ ਕਰਵਾਇਆ ਪਿਸ਼ਾਬ,...
    • india and indonesia signed agreements
      ਭਾਰਤ ਅਤੇ ਇੰਡੋਨੇਸ਼ੀਆ ਵਿਚਾਲੇ ਸਿਹਤ, ਸਿੱਖਿਆ ਸਮਝੌਤਿਆਂ 'ਤੇ ਦਸਤਖਤ ; ਪੂਰਬੀ...
    • 300 crores property dsp house raid
      '27 ਸਾਲਾਂ 'ਚ 300 ਕਰੋੜ ਦੀ ਜਾਇਦਾਦ...', DSP ਦੇ ਘਰ ਤੇਲੰਗਾਨਾ ਪੁਲਸ ਨੇ...
    • trinamool  bank accounts  ed  raids
      ਤ੍ਰਿਣਮੂਲ ਦੇ ਬੈਂਕ ਖਾਤਿਆਂ ਨਾਲ ਜੁੜੇ ਮਾਮਲੇ ’ਚ ਈ. ਡੀ. ਨੇ ਕੀਤੀ ਛਾਪੇਮਾਰੀ
    • 40 days 70 times theft cctv footage ram temple case
      '40 ਦਿਨਾਂ ਦੀ CCTV ਫੁਟੇਜ ’ਚ 70 ਵਾਰ ਚੋਰੀ', ਰਾਮ ਮੰਦਰ ਚੜ੍ਹਾਵਾ ਚੋਰੀ...
    • modi government on alert mode due to the threat of el nino
      ਅਲ ਨੀਨੋ ਦਾ ਖ਼ਤਰਾ: ਅਲਰਟ ਮੋਡ 'ਤੇ ਸਰਕਾਰ, PMO 'ਚ ਬੈਠਕ ਦੌਰਾਨ 262 ਜ਼ਿਲ੍ਹਿਆਂ...
    • amarnath yatra largest ever jatha departs
      ਅਮਰਨਾਥ ਯਾਤਰਾ: ਹੁਣ ਤੱਕ ਦਾ ਸਭ ਤੋਂ ਵੱਡਾ ਜਥਾ ਰਵਾਨਾ, ਮਹਿਲਾ ਸ਼ਰਧਾਲੂਆਂ ਨੇ...
    • happy for the accused working at liquor shops
      ਸ਼ਰਾਬ ਦੇ ਠੇਕਿਆਂ 'ਤੇ ਕੰਮ ਕਰਦੇ ਮੁਲਜ਼ਮਾਂ ਦੀਆਂ ਮੌਜਾਂ ! ਤਨਖਾਹ 'ਚ 25%...
    • pm modi addresses in jakarta
      "ਸਾਮਰਾਜ ਬਣੇ ਤੇ ਢਹਿ ਗਏ, ਪਰ ਭਾਰਤ-ਇੰਡੋਨੇਸ਼ੀਆ ਦੇ ਰਿਸ਼ਤੇ ਕਾਇਮ ਰਹੇ", ਜਕਾਰਤਾ...
    • heavy rains to occur in next 2 days
      ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਮੌਸਮ ਵਿਭਾਗ ਨੇ ਜਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +