Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 02, 2026

    9:35:26 AM

  • aap mla kunwar vijay pratap resigns

    ਵੱਡੀ ਖ਼ਬਰ : 'ਆਪ' ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ...

  • turmoil in punjab politics

    ਪੰਜਾਬ ਦੀ ਸਿਆਸਤ 'ਚ ਹਲਚਲ, ਸਾਬਕਾ ਮੰਤਰੀ ਦੇ ਘਰ...

  • ban on turbans and burqa

    ਸਕੂਲਾਂ 'ਚ ਦਸਤਾਰ ਤੇ ਬੁਰਕੇ 'ਤੇ ਬੈਨ ! ਕਿਊਬੈਕ...

  • punjab school timing change

    ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ, ਜਾਣੋ ਹੁਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਦਿੱਲੀ ਸਮੇਤ ਇਨ੍ਹਾਂ ਸੂਬਿਆਂ 'ਚ ਹੋ ਸਕਦੀ ਹੈ ਬਾਰਿਸ਼, ਉੱਤਰਾਖੰਡ, ਮਹਾਰਾਸ਼ਟਰ 'ਚ ਹੜ੍ਹ ਵਰਗੇ ਹਾਲਾਤ

NATIONAL News Punjabi(ਦੇਸ਼)

ਦਿੱਲੀ ਸਮੇਤ ਇਨ੍ਹਾਂ ਸੂਬਿਆਂ 'ਚ ਹੋ ਸਕਦੀ ਹੈ ਬਾਰਿਸ਼, ਉੱਤਰਾਖੰਡ, ਮਹਾਰਾਸ਼ਟਰ 'ਚ ਹੜ੍ਹ ਵਰਗੇ ਹਾਲਾਤ

  • Edited By Sandeep Kumar,
  • Updated: 28 Jul, 2024 01:01 AM
New Delhi
there may be rain in these states including delhi
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਦੇਸ਼ ਦੇ ਕਈ ਹਿੱਸਿਆਂ 'ਚ ਮਾਨਸੂਨ ਦੀ ਭਾਰੀ ਬਾਰਿਸ਼ ਜਾਰੀ ਹੈ। ਜ਼ਿਆਦਾਤਰ ਰਾਜਾਂ ਵਿਚ ਚੰਗੀ ਬਾਰਿਸ਼ ਹੋ ਰਹੀ ਹੈ। ਰਾਜਧਾਨੀ ਦਿੱਲੀ 'ਚ ਸ਼ਨੀਵਾਰ ਨੂੰ ਭਾਰੀ ਬਾਰਿਸ਼ ਹੋਈ। ਮੌਸਮ ਵਿਭਾਗ ਨੇ 28 ਜੁਲਾਈ ਦੀ ਭਵਿੱਖਬਾਣੀ ਜਾਰੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਕੱਲ੍ਹ ਵੀ ਰਾਜਧਾਨੀ ਦਿੱਲੀ ਵਿਚ ਬੱਦਲ ਛਾਏ ਰਹਿਣਗੇ ਅਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਗੁਜਰਾਤ, ਰਾਜਸਥਾਨ, ਮਹਾਰਾਸ਼ਟਰ, ਗੋਆ, ਕੇਰਲ ਅਤੇ ਕਰਨਾਟਕ 'ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ ਗੁਜਰਾਤ ਵਿਚ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਗੁਜਰਾਤ ਦੇ ਸੌਰਾਸ਼ਟਰ ਅਤੇ ਕੱਛ ਖੇਤਰ ਵਿਚ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਪੂਰਬੀ ਰਾਜਸਥਾਨ ਵਿਚ ਵੀ ਭਾਰੀ ਬਾਰਿਸ਼ ਹੋ ਸਕਦੀ ਹੈ। ਮੱਧ ਮਹਾਰਾਸ਼ਟਰ ਅਤੇ ਕੋਂਕਣ ਵਿਚ ਵੀ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦੋਂਕਿ ਕੇਰਲ ਅਤੇ ਕਰਨਾਟਕ ਵਿਚ ਬਾਰਿਸ਼ ਹੋ ਸਕਦੀ ਹੈ। ਮੱਧ ਪ੍ਰਦੇਸ਼, ਛੱਤੀਸਗੜ੍ਹ, ਓੜੀਸਾ, ਝਾਰਖੰਡ, ਬਿਹਾਰ, ਪੱਛਮੀ ਬੰਗਾਲ ਅਤੇ ਸਾਰੇ ਉੱਤਰ-ਪੂਰਬੀ ਰਾਜਾਂ ਵਿਚ ਬੱਦਲ ਛਾਏ ਰਹਿਣਗੇ ਅਤੇ ਬਾਰਿਸ਼ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਆਮ ਆਦਮੀ ਨੂੰ ਲੱਗ ਸਕਦੈ ਮਹਿੰਗਾਈ ਦਾ ਝਟਕਾ, ਸਰਕਾਰ ਛੇਤੀ ਵਧਾ ਸਕਦੀ ਹੈ ਖੰਡ ਦੀਆਂ ਕੀਮਤਾਂ

ਮੌਸਮ ਵਿਭਾਗ ਮੁਤਾਬਕ ਹਿਮਾਚਲ ਪ੍ਰਦੇਸ਼, ਚੰਡੀਗੜ੍ਹ, ਹਰਿਆਣਾ ਅਤੇ ਉੱਤਰਾਖੰਡ ਵਿਚ ਸੰਘਣੇ ਬੱਦਲ ਛਾਏ ਰਹਿਣਗੇ। ਇਸ ਦੇ ਨਾਲ ਹੀ ਉੱਤਰ ਪ੍ਰਦੇਸ਼ ਵਿਚ ਐਤਵਾਰ ਨੂੰ ਬਾਰਿਸ਼ ਹੋਣ ਦੀ ਸੰਭਾਵਨਾ ਨੂੰ ਖਾਰਜ ਕਰ ਦਿੱਤਾ ਗਿਆ ਹੈ। ਹਾਲਾਂਕਿ, ਕੁਝ ਥਾਵਾਂ 'ਤੇ ਥੋੜ੍ਹੀ-ਥੋੜ੍ਹੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਬਿਹਾਰ ਦੇ ਕਈ ਜ਼ਿਲ੍ਹਿਆਂ 'ਚ ਬੱਦਲ ਛਾਏ ਰਹਿਣਗੇ। ਬਿਹਾਰ ਦੇ ਜ਼ਿਆਦਾਤਰ ਜ਼ਿਲ੍ਹਿਆਂ ਦੇ ਲੋਕ ਬਾਰਿਸ਼ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਪਟਨਾ, ਵੈਸ਼ਾਲੀ, ਮੁਜ਼ੱਫਰਪੁਰ ਵਰਗੇ ਜ਼ਿਲ੍ਹਿਆਂ ਵਿਚ ਬੱਦਲ ਵੱਡੀ ਗਿਣਤੀ ਵਿਚ ਵਾਪਸ ਆ ਰਹੇ ਹਨ। ਬੱਦਲਾਂ ਦੀ ਉਦਾਸੀਨਤਾ ਨੇ ਕਿਸਾਨਾਂ ਦੀਆਂ ਆਸਾਂ ਤੋੜ ਦਿੱਤੀਆਂ ਹਨ। ਖੇਤ ਸੁੱਕਣੇ ਸ਼ੁਰੂ ਹੋ ਗਏ ਹਨ। ਬੀਜੀ ਝੋਨੇ ਦੀ ਫਸਲ ਸੜਨ ਵੱਲ ਵਧ ਰਹੀ ਹੈ।

ਬਾਰਿਸ਼ ਨਾਲ ਸ਼ਨੀਵਾਰ ਨੂੰ ਅੱਧਾ ਦਰਜਨ ਮੌਤਾਂ
ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਵਿਚ ਸ਼ਨੀਵਾਰ ਨੂੰ ਬਾਰਿਸ਼ ਨਾਲ ਸਬੰਧਤ ਘਟਨਾਵਾਂ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ। ਦਿੱਲੀ ਸਮੇਤ ਉੱਤਰ-ਪੱਛਮੀ ਅਤੇ ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿਚ ਬਾਰਿਸ਼ ਹੋਈ। ਦਿੱਲੀ 'ਚ ਸ਼ਾਮ ਨੂੰ ਹੋਈ ਬਾਰਿਸ਼ ਨੇ ਨਮੀ ਤੋਂ ਰਾਹਤ ਤਾਂ ਦਿਵਾਈ, ਪਰ ਪਾਣੀ ਭਰਨ ਅਤੇ ਟ੍ਰੈਫਿਕ ਜਾਮ ਦੀ ਸਮੱਸਿਆ ਖੜ੍ਹੀ ਕਰ ਦਿੱਤੀ। ਉੱਤਰਾਖੰਡ ਦੇ ਨਈ ਟੀਹਰੀ ਵਿਚ ਜ਼ਮੀਨ ਖਿਸਕਣ ਕਾਰਨ ਇੱਕ ਮਾਂ-ਧੀ ਦੀ ਮੌਤ ਹੋ ਗਈ, ਜਦੋਂਕਿ ਉੱਤਰ ਪ੍ਰਦੇਸ਼ ਦੇ ਜਾਲੌਨ ਜ਼ਿਲ੍ਹੇ ਵਿਚ ਉਨ੍ਹਾਂ ਦੇ ਪਿੰਡ ਵਿਚ ਬਿਜਲੀ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ। ਮਹਾਰਾਸ਼ਟਰ 'ਚ ਸ਼ਨੀਵਾਰ ਨੂੰ ਇਕ 26 ਸਾਲਾ ਵਿਅਕਤੀ ਦੀ ਲਾਸ਼ ਬਰਾਮਦ ਹੋਈ। ਉਹ 24 ਜੁਲਾਈ ਨੂੰ ਪੁਣੇ ਵਿਚ ਭਾਰੀ ਬਾਰਿਸ਼ ਦੌਰਾਨ ਹੜ੍ਹ ਦੇ ਪਾਣੀ ਵਿਚ ਰੁੜ੍ਹ ਗਿਆ ਸੀ। ਇਸ ਨਾਲ ਬੁੱਧਵਾਰ ਤੋਂ ਹੁਣ ਤੱਕ ਅਜਿਹੀਆਂ ਘਟਨਾਵਾਂ 'ਚ ਮਰਨ ਵਾਲਿਆਂ ਦੀ ਗਿਣਤੀ 6 ਹੋ ਗਈ ਹੈ। ਪੁਣੇ ਦੇ ਨਾਲ-ਨਾਲ ਮੁੰਬਈ, ਨਵੀਂ ਮੁੰਬਈ, ਠਾਣੇ ਅਤੇ ਰਾਏਗੜ੍ਹ ਸਮੇਤ ਮਹਾਰਾਸ਼ਟਰ ਦੇ ਹੋਰ ਹਿੱਸਿਆਂ 'ਚ ਇਸ ਹਫਤੇ ਦੀ ਸ਼ੁਰੂਆਤ 'ਚ ਭਾਰੀ ਮੀਂਹ ਪਿਆ। ਨਵੀਂ ਮੁੰਬਈ 'ਚ ਸ਼ਨੀਵਾਰ ਨੂੰ ਇਕ ਇਮਾਰਤ ਡਿੱਗਣ ਨਾਲ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Uttarakhand
  • Maharashtra
  • Delhi
  • floods
  • ਉੱਤਰਾਖੰਡ
  • ਮਹਾਰਾਸ਼ਟਰ
  • ਦਿੱਲੀ
  • ਹੜ੍ਹ

ਰਾਸ਼ਟਰਪਤੀ ਨੇ ਪੰਜਾਬ ਸਣੇ 9 ਸੂਬਿਆਂ ਦੇ ਬਦਲੇ ਰਾਜਪਾਲ

NEXT STORY

Stories You May Like

  • will there be heavy fees at the airport due to excess baggage
    ਕੀ ਹਵਾਈ ਅੱਡੇ 'ਤੇ ਸਾਮਾਨ ਦੇ ਜ਼ਿਆਦਾ ਭਾਰ ਕਾਰਨ ਲੱਗੇਗੀ ਭਾਰੀ ਫੀਸ? ਸਰਕਾਰ ਕਰ ਸਕਦੀ ਹੈ ਨਿਯਮਾਂ ਚ ਬਦਲਾਅ
  • rss  india  bangladesh  mohan bhagwat
    ਭਾਰਤ ’ਚ ਬੰਗਲਾਦੇਸ਼ ਤੇ ਫਰਾਂਸ ਵਰਗੇ ਹਾਲਾਤ ਪੈਦਾ ਕਰਨ ਦੀਆਂ ਹੋ ਰਹੀਆਂ ਕੋਸ਼ਿਸ਼ਾਂ : ਭਾਗਵਤ
  • meteorological department  rain  alert  weather update
    ਅੱਜ ਬਾਰਿਸ਼ ਦੀ ਸੰਭਾਵਨਾ! ਇਨ੍ਹਾਂ ਸੂਬਿਆਂ ਲਈ ਮੌਸਮ ਵਿਭਾਗ ਵੱਲੋਂ ਅਲਰਟ
  • bhutan  glacial lake  india  states  high alert
    ਭੂਟਾਨ 'ਚ ਗਲੇਸ਼ੀਅਰ ਝੀਲ ਫਟੀ, ਭਾਰਤ ਵੱਲ ਤੇਜ਼ੀ ਨਾਲ ਵਧ ਰਿਹੈ ਪਾਣੀ, ਇਨ੍ਹਾਂ ਸੂਬਿਆਂ 'ਚ ਹੜ੍ਹ ਦਾ ਖ਼ਤਰਾ
  • heavy rain expected in several states tomorrow
    ਭਲਕੇ ਕਈ ਸੂਬਿਆਂ 'ਚ ਪਵੇਗਾ ਭਾਰੀ ਮੀਂਹ ! ਪੰਜਾਬ-ਹਰਿਆਣਾ ਸਮੇਤ ਇਨ੍ਹਾਂ ਥਾਵਾਂ 'ਤੇ ਵੀ ਅਲਰਟ ਜਾਰੀ
  • tata in preparation to increase stake in apple  s business
    Apple ਦੇ ਕਾਰੋਬਾਰ 'ਚ ਹਿੱਸੇਦਾਰੀ ਵਧਾਉਣ ਦੀ ਤਿਆਰੀ 'ਚ Tata, ਹੁਣ ਇਨ੍ਹਾਂ ਉਤਪਾਦਾਂ 'ਤੇ ਨਜ਼ਰ
  • uttarakhand  kedarnath snowfall
    ਉੱਤਰਾਖੰਡ : ਕੇਦਾਰਨਾਥ ਸਮੇਤ ਉੱਚਾਈ ਵਾਲੇ ਖੇਤਰਾਂ ’ਚ ਬਰਫ਼ਬਾਰੀ ਜਾਰੀ
  • weather  changed  snowfall
    ਬਦਲ ਗਿਆ ਮੌਸਮ! ਉੱਤਰਾਖੰਡ, ਹਿਮਾਚਲ ਤੇ ਕਸ਼ਮੀਰ ’ਚ ਬਰਫ਼ਬਾਰੀ, ਵਧਿਆ ਠੰਡ ਦਾ ਕਹਿਰ
  • government bus strike and demands
    ਪਨਬੱਸ-ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ 16 ਤੋਂ...
  • issues concerning punjab  s muslim community will be included
    ਕਾਂਗਰਸ ਦੇ 2027 ਦੇ ਚੋਣ ਮਨੋਰਥ-ਪੱਤਰ 'ਚ ਸ਼ਾਮਲ ਹੋਣਗੇ ਪੰਜਾਬ ਦੇ ਮੁਸਲਿਮ ਸਮਾਜ...
  • law and order situation in punjab is worrying sachin pilot
    ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ : ਸਚਿਨ ਪਾਇਲਟ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਸੇਵਾਮੁਕਤ AIG 'ਤੇ ਗੁਆਂਢੀ ਨੇ ਸਾਥੀਆਂ ਨਾਲ ਮਿਲ ਕੇ...
  • speed records owner s son dead on road accident
    ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
  • pargat singh met the dera beas chief
    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ...
  • son of speed records owner
    Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ ! ਪੰਜਾਬੀ ਮਿਊਜ਼ਿਕ...
  • wallet and mobile phone looted after assaulting a soldier
    ਰੇਲਵੇ ਸਟੇਸ਼ਨ ਰੋਡ 'ਤੇ ਛੁੱਟੀ 'ਤੇ ਆਏ ਫ਼ੌਜੀ ਨਾਲ ਕੁੱਟਮਾਰ ਕਰਕੇ ਪਰਸ ਤੇ...
Trending
Ek Nazar
dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • gang manufacturing counterfeit 20rupee coins busted in delhi
      ਦਿੱਲੀ ’ਚ 20 ਰੁਪਏ ਦੇ ਨਕਲੀ ਸਿੱਕੇ ਬਣਾਉਣ ਵਾਲਾ ਗਿਰੋਹ ਬੇਨਕਾਬ, 4 ਮੁਲਜ਼ਮ...
    • major breakthrough in the mahadev app case
      ਮਹਾਦੇਵ ਐਪ ਮਾਮਲੇ 'ਚ ਵੱਡੀ ਸਫਲਤਾ ! ਕਿੰਗਪਿਨ ਸੌਰਭ ਚੰਦਰਾਕਰ ਨੂੰ ਓਮਾਨ ਤੋਂ...
    • bjp holds protest march against antisikh riots
      ਭਾਜਪਾ ਨੇ ਸਿੱਖ ਵਿਰੋਧੀ ਦੰਗਿਆਂ ਖ਼ਿਲਾਫ਼ ਕੱਢਿਆ ਰੋਸ ਮਾਰਚ, ਕਾਂਗਰਸ ਤੋਂ ਮੁਆਫ਼ੀ...
    • sexual harassment case registered against odisha director general
      ਓਡਿਸ਼ਾ ਦੇ ਡਾਇਰੈਕਟਰ ਜਨਰਲ (ਜੇਲਾਂ) ਖ਼ਿਲਾਫ਼ ਜਿਨਸੀ ਸ਼ੋਸ਼ਣ ਦਾ ਮਾਮਲਾ ਦਰਜ
    • pilibhit voter list controversy
      ਪੀਲੀਭੀਤ ਵੋਟਰ ਸੂਚੀ ਵਿਵਾਦ : ਚੋਣ ਕਮਿਸ਼ਨ ਨੇ 2 ਵੋਟਰ ਰਜਿਸਟ੍ਰੇਸ਼ਨ ਅਧਿਕਾਰੀਆਂ...
    • delhi airport  drug  seized
      ਦਿੱਲੀ ਹਵਾਈ ਅੱਡੇ ’ਤੇ 5 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ
    • narendra modi india poverty historic decline world bank report
      ਭਾਰਤ 'ਚ ਗਰੀਬੀ 'ਚ ਇਤਿਹਾਸਕ ਗਿਰਾਵਟ : PM ਮੋਦੀ ਨੇ ਵਿਸ਼ਵ ਬੈਂਕ ਦੀ ਰਿਪੋਰਟ...
    • hotel  room  cleanliness  people  hospital  police
      ਹੋਟਲ ਦੇ ਚੈਂਬਰ 'ਚ ਸਫ਼ਾਈ ਕਰਨ ਗਏ 4 ਲੋਕਾਂ ਦੀ ਗਈ ਜਾਨ ! ਬਚਾਉਣ ਗਏ 2 ਹੋਰਾਂ...
    • market  drains  garbage  gold  soil
      ਨਾਲੀਆਂ 'ਚੋਂ ਨਿਕਲ ਰਿਹਾ 'ਸੋਨਾ' ! ਦੂਰੋਂ-ਦੂਰੋਂ ਕੂੜੇ ਦੇ ਢੇਰ ਫਰੋਲਣ ਆਉਂਦੇ...
    • november  rashifal  rain of money  job
      3 ਨਵੰਬਰ ਤੋਂ ਇਨ੍ਹਾਂ ਰਾਸ਼ੀਆਂ ਵਾਲੇ ਲੋਕਾਂ ਲਈ ਖੁੱਲ੍ਹਣਗੇ ਤਰੱਕੀ ਦੇ ਨਵੇਂ ਰਾਹ !...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +