Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    5:31:59 AM

  • fir registered against pg owner in delhi accident

    ਦਿੱਲੀ ਹਾਦਸਾ: PG ਮਾਲਕ ਖ਼ਿਲਾਫ਼ FIR ਦਰਜ, ਮਰਨ...

  • delhi building collapse pm modi expresses deep sorrow over

    Delhi building collapse: ਦਿੱਲੀ ਇਮਾਰਤ ਹਾਦਸਾ...

  • punjab murdered

    ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ,...

  • governments should ensure safety of sikhs in canada and america advocate dhami

    ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਰਾਮ ਮੰਦਰ ਟਰੱਸਟ ’ਚ ਹੋਵੇਗਾ ਵੱਡਾ ਬਦਲਾਅ, ਸਰਕਾਰੀ ਦਖਲ ਤੋਂ ਬਚਾਉਣ ਲਈ CEO ਨੂੰ ਖੁਦ ਦੇਵੇਗਾ ਤਨਖਾਹ

NATIONAL News Punjabi(ਦੇਸ਼)

ਰਾਮ ਮੰਦਰ ਟਰੱਸਟ ’ਚ ਹੋਵੇਗਾ ਵੱਡਾ ਬਦਲਾਅ, ਸਰਕਾਰੀ ਦਖਲ ਤੋਂ ਬਚਾਉਣ ਲਈ CEO ਨੂੰ ਖੁਦ ਦੇਵੇਗਾ ਤਨਖਾਹ

  • Edited By Shubam Kumar,
  • Updated: 11 Jul, 2026 09:20 PM
National
there will be a big change in ram mandir trust
  • Share
    • Facebook
    • Tumblr
    • Linkedin
    • Twitter
  • Comment

ਅਯੁੱਧਿਆ,  (ਇੰਟ.)- ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ ਨਾਲ ਪੂਰੇ ਦੇਸ਼ ’ਚ ਉੱਠੇ ਸਵਾਲਾਂ ਵਿਚਾਲੇ ਸ਼੍ਰੀਰਾਮ ਜਨਮਭੂਮੀ ਤੀਰਥ ਖੇਤਰ ਟਰੱਸਟ ਹੁਣ ਆਪਣੀ ਕਾਰਜਪ੍ਰਣਾਲੀ ’ਚ ਵੱਡੇ ਬਦਲਾਅ ਦੀ ਤਿਆਰੀ ’ਚ ਜੁੱਟ ਗਿਆ ਹੈ। ਮੰਦਰ ਦੇ ਪ੍ਰਸ਼ਾਸਨਿਕ ਅਤੇ ਵਿੱਤੀ ਕੰਮਕਾਜ ਨੂੰ ਜ਼ਿਆਦਾ ਪਾਰਦਰਸ਼ੀ, ਜਵਾਬਦੇਹ ਅਤੇ ਪੇਸ਼ੇਵਰ ਬਣਾਉਣ ਲਈ ਟਰੱਸਟ ਪਹਿਲੀ ਵਾਰ ਕੁੱਲ-ਵਕਤੀ ਮੁੱਖ ਕਾਰਜਕਾਰੀ ਅਧਿਕਾਰੀ (ਸੀ. ਈ. ਓ.) ਨਿਯੁਕਤ ਕਰੇਗਾ। ਖਾਸ ਗੱਲ ਇਹ ਹੈ ਕਿ ਸੀ. ਈ. ਓ. ਦੀ ਤਨਖਾਹ ਟਰੱਸਟ ਖੁਦ ਦੇਵੇਗਾ, ਤਾਂ ਜੋ ਮੰਦਰ ਦੇ ਸੰਚਾਲਨ ’ਚ ਕਿਸੇ ਤਰ੍ਹਾਂ ਦੇ ਸਰਕਾਰੀ ਦਖਲ ਦੀ ਗੁੰਜਾਇਸ਼ ਨਾ ਰਹੇ।

ਸੂਤਰਾਂ ਅਨੁਸਾਰ, 22 ਜੁਲਾਈ ਨੂੰ ਪ੍ਰਸਤਾਵਿਤ ਟਰੱਸਟ ਦੀ ਬੈਠਕ ’ਚ ਚੋਣ ਕਮੇਟੀ ਵੱਲੋਂ ਸੁਝਾਏ ਗਏ 3 ਨਾਵਾਂ ਦੇ ਪੈਨਲ ’ਤੇ ਵਿਚਾਰ ਕੀਤਾ ਜਾਵੇਗਾ। ਚਰਚਾ ਤੋਂ ਬਾਅਦ ਨਵੇਂ ਸੀ. ਈ. ਓ. ਦੇ ਨਾਂ ਦਾ ਐਲਾਨ ਸੰਭਵ ਹੈ। ਇਸੇ ਬੈਠਕ ’ਚ ਟਰੱਸਟ ਦੇ ਉਪਨਿਯਮਾਂ ’ਚ ਸੋਧ, ਪ੍ਰਸ਼ਾਸਨਿਕ ਢਾਂਚੇ ’ਚ ਬਦਲਾਅ ਅਤੇ ਕੁਝ ਖਾਲੀ ਟਰੱਸਟੀ ਅਹੁਦਿਆਂ ’ਤੇ ਨਿਯੁਕਤੀ ਦੇ ਪ੍ਰਸਤਾਵ ਵੀ ਰੱਖੇ ਜਾ ਸਕਦੇ ਹਨ।

ਰਾਮ ਮੰਦਰ ’ਚ ਟਰੱਸਟ 3 ਸਾਲ ਦੇ ਕਾਰਜਕਾਲ ਲਈ ਮੁੱਖ ਕਾਰਜਕਾਰੀ ਅਧਿਕਾਰੀ (ਸੀ. ਈ. ਓ.) ਦੇ ਅਹੁਦੇ ’ਤੇ ਸੇਵਾ-ਮੁਕਤ ਆਈ. ਏ. ਐੱਸ. ਅਧਿਕਾਰੀ ਨੂੰ ਨਿਯੁਕਤ ਕਰੇਗਾ। ਉਮੀਦਵਾਰ ਲਈ ਕਿਸੇ ਵੱਕਾਰੀ ਸੰਸਥਾਨ ’ਚ ਘੱਟੋ-ਘੱਟ 20 ਸਾਲ ਦਾ ਪ੍ਰਸ਼ਾਸਨਿਕ ਅਨੁਭਵ, ਗ੍ਰੈਜੂਏਸ਼ਨ ਦੀ ਯੋਗਤਾ ਅਤੇ ਅਯੁੱਧਿਆ ’ਚ ਰਹਿ ਕੇ ਕੰਮ ਕਰਨ ਦੀ ਸ਼ਰਤ ਰੱਖੀ ਗਈ ਹੈ।

ਚੜ੍ਹਾਵਾ ਚੋਰੀ ਮਾਮਲੇ ਦੀ ਐੱਸ. ਆਈ. ਟੀ. ਦੀ ਸ਼ੁਰੂਆਤੀ ਰਿਪੋਰਟ ’ਚ ਪ੍ਰਸ਼ਾਸਨਿਕ ਪੱਧਰ ’ਤੇ ਵਰਤੀ ਗਈ ਲਾਪ੍ਰਵਾਹੀ ਅਤੇ ਜਵਾਬਦੇਹੀ ਦੀ ਕਮੀ ਦਾ ਜ਼ਿਕਰ ਹੋਣ ਤੋਂ ਬਾਅਦ ਟਰੱਸਟ ਦੀ ਕਾਰਜਸ਼ੈਲੀ ’ਤੇ ਸਵਾਲ ਖੜ੍ਹੇ ਹੋਏ ਹਨ। ਇਸ ਤੋਂ ਬਾਅਦ ਵਿਰੋਧੀ ਧਿਰ ਨੇ ਟਰੱਸਟ ਦੇ ਮੁੜਗਠਨ ਅਤੇ ਜਵਾਬਦੇਹੀ ਤੈਅ ਕਰਨ ਦੀ ਮੰਗ ਤੇਜ਼ ਕਰ ਦਿੱਤੀ ਹੈ। ਇਸੇ ਪਿਛੋਕੜ ’ਚ ਟਰੱਸਟ ਹੁਣ ਫੈਸਲਾ ਪ੍ਰਕਿਰਿਆ ਨੂੰ ਸੰਸਥਾਗਤ ਬਣਾਉਣ ਅਤੇ ਕਿਸੇ ਇਕ ਵਿਅਕਤੀ ਦੇ ਪ੍ਰਭਾਵ ਨੂੰ ਸੀਮਤ ਕਰਨ ਦੀ ਦਿਸ਼ਾ ’ਚ ਕਦਮ ਵਧਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਖਜ਼ਾਨਚੀ ਸਵਾਮੀ ਗੋਵਿੰਦ ਦੇਵ ਗਿਰੀ ਅਤੇ ਸੀਨੀਅਰ ਐਡਵੋਕੇਟ ਕੇ. ਪਰਾਸ਼ਰਨ ਵਿਚਾਲੇ ਇਸ ਵਿਸ਼ੇ ’ਤੇ ਵਿਸਥਾਰਪੂਰਵਕ ਚਰਚਾ ਹੋਈ ਹੈ। ਸਾਲ 2020 ’ਚ ਸੁਪਰੀਮ ਕੋਰਟ ਦੇ ਹੁਕਮ ’ਤੇ ਗਠਿਤ ਟਰੱਸਟ ਦੇ ਉਪਨਿਯਮ ਤਿਆਰ ਕਰਨ ’ਚ ਵੀ ਪਰਾਸ਼ਰਨ ਦੀ ਅਹਿਮ ਭੂਮਿਕਾ ਰਹੀ ਸੀ। 6 ਜੁਲਾਈ ਨੂੰ ਟਰੱਸਟ ਨੇ ਸੀ. ਈ. ਓ. ਦੀ ਚੋਣ ਲਈ ਸੇਵਾ-ਮੁਕਤ ਚੀਫ ਜਸਟਿਸ ਪ੍ਰਮੋਦ ਕੋਹਲੀ, ਲੈਫਟੀਨੈਂਟ ਜਨਰਲ (ਸੇਵਾ-ਮੁਕਤ) ਵਿਸ਼ਨੂੰਕਾਂਤ ਚਤੁਰਵੇਦੀ ਅਤੇ ਸੁਰੇਸ਼ ਹਾਵੜੇ ਦੀ 3 ਮੈਂਬਰੀ ਕਮੇਟੀ ਗਠਿਤ ਕੀਤੀ ਸੀ, ਜੋ 3 ਨਾਵਾਂ ਦਾ ਪੈਨਲ ਟਰੱਸਟ ਨੂੰ ਸੌਂਪੇਗੀ।


ਨ੍ਰਿਪੇਂਦਰ ਮਿਸ਼ਰਾ ਨੇ ਕਿਹਾ- ਚੜ੍ਹਾਵੇ ’ਚ ਗੜਬੜੀ ਵੱਡਾ ਕਲੰਕ

ਸ਼੍ਰੀਰਾਮ ਜਨਮਭੂਮੀ ਮੰਦਰ ਨਿਰਮਾਣ ਕਮੇਟੀ ਦੇ ਪ੍ਰਧਾਨ ਨ੍ਰਿਪੇਂਦਰ ਮਿਸ਼ਰਾ ਨੇ ਚੜ੍ਹਾਵੇ ’ਚ ਕਥਿਤ ਵਿੱਤੀ ਗੜਬੜੀ ਨੂੰ ‘ਵੱਡਾ ਕਲੰਕ’ ਦੱਸਦੇ ਹੋਏ ਕਿਹਾ ਕਿ ਇਸ ਘਟਨਾ ਨਾਲ ਸਾਰੇ ਲੋਕ ਸ਼ਰਮਿੰਦਾ ਅਤੇ ਦੁਖੀ ਹਨ। ਉਨ੍ਹਾਂ ਕਿਹਾ ਕਿ ਜਾਂਚ ’ਚ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਭਵਿੱਖ ’ਚ ਅਜਿਹੀਆਂ ਘਟਨਾਵਾਂ ਨੂੰ ਦੁਬਾਰਾ ਹੋਣ ਤੋਂ ਰੋਕਣ ਲਈ ਵਿਵਸਥਾ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਜਵਾਬਦੇਹ ਬਣਾਇਆ ਜਾਵੇਗਾ।

ਮਿਸ਼ਰਾ ਨੇ ਦੱਸਿਆ ਕਿ ਨਵੇਂ ਸੀ. ਈ. ਓ. ਦੀ ਚੋਣ ਲਈ ਗਠਿਤ 3 ਮੈਂਬਰੀ ਕਮੇਟੀ ਅੰਤਿਮ ਨਾਂ ਤੈਅ ਕਰੇਗੀ। ਉਨ੍ਹਾਂ ਇਹ ਵੀ ਕਿਹਾ ਕਿ ਰਾਮ ਮੰਦਰ ਨਿਰਮਾਣ ਦਾ ਅੰਤਿਮ ਪੜਾਅ 30 ਜੁਲਾਈ ਤੱਕ ਪੂਰਾ ਹੋਣ ਦੀ ਉਮੀਦ ਹੈ, ਜਦਕਿ ਚਾਰਦੀਵਾਰੀ, ਆਡੀਟੋਰੀਅਮ ਅਤੇ ਰਾਮ ਕਥਾ ਮਿਊਜ਼ੀਅਮ ਵਰਗੇ ਬਾਕੀ ਪ੍ਰਾਜੈਕਟਾਂ ਦਾ ਕੰਮ ਸਾਲ ਦੇ ਅੰਤ ਤੱਕ ਪੂਰਾ ਕਰਨ ਦਾ ਟੀਚਾ ਰੱਖਿਆ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • big change
  • Ram Mandir Trust
  • salary
  • CEO
  • protect
  • government interference

ਦੇਸ਼ ਦੇ 70 ਫੀਸਦੀ ਹਿੱਸੇ ’ਚੋਂ ਮਾਨਸੂਨੀ ਬੱਦਲ ਗਾਇਬ, ਰਾਜਸਥਾਨ ਸਮੇਤ 7 ਸੂਬਿਆਂ ’ਚ ਅਗਲੇ 5 ਦਿਨ ਮੀਂਹ ਨਹੀਂ

NEXT STORY

Stories You May Like

  • ram mandir  new trustee  ceo  appointed
    ਰਾਮ ਮੰਦਰ ਨੂੰ ਮਿਲੇ 3 ਨਵੇਂ ਟਰੱਸਟੀ, ਅੱਜ ਨਿਯੁਕਤ ਹੋਵੇਗਾ ਪਹਿਲਾ CEO
  • jitender mishra ram mandir
    ਸ਼੍ਰੀ ਰਾਮ ਮੰਦਰ ਟਰੱਸਟ ਨੂੰ ਮਿਲਿਆ ਪਹਿਲਾ CEO, 'ਆਪ੍ਰੇਸ਼ਨ ਸਿੰਧੂਰ' ਦੇ ਯੋਧੇ ਜਤਿੰਦਰ ਮਿਸ਼ਰਾ ਨੂੰ ਸੌਂਪੀ ਗਈ...
  • amazon india will provide employment to 1 60 000 people
    ਐਮਾਜ਼ੋਨ ਇੰਡੀਆ ਤਿਉਹਾਰੀ ਸੀਜ਼ਨ ਤੋਂ ਪਹਿਲਾਂ 1,60,000 ਲੋਕਾਂ ਨੂੰ ਦੇਵੇਗਾ ਰੋਜ਼ਗਾਰ
  • viral desai will be the new ceo of knight frank india
    ਵਿਰਲ ਦੇਸਾਈ ਹੋਣਗੇ ਨਾਈਟ ਫ੍ਰੈਂਕ ਇੰਡੀਆ ਦੇ ਨਵੇਂ CEO, ਅਗਲੇ ਸਾਲ ਅਪ੍ਰੈਲ 'ਚ ਸੰਭਾਲਣਗੇ ਅਹੁਦਾ
  • will apple  s new ceo john ternus be able to carry on the legacy
    Tim Cook ਦਾ ਸ਼ਾਨਦਾਰ ਦੌਰ ਖਤਮ; ਕੀ Apple ਦੇ ਨਵੇਂ CEO John Ternus ਸੰਭਾਲ ਸਕਣਗੇ ਵਿਰਾਸਤ
  • river  cleaning  bittu tabahi  company  ceo  job
    20 ਸਾਲ ਦੇ ਮੁੰਡੇ ਨੇ ਇਕੱਲਿਆਂ ਹੀ ਸਾਫ਼ ਕਰ'ਤੀ ਪੂਰੀ ਨਦੀ ! ਹੁਣ ਇਸ ਕੰਪਨੀ ਦੇ CEO ਨੇ ਦਿੱਤਾ Job Offer
  • temple demolished in pakistan
    ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ ਪੁਰਾਣਾ ਮੰਦਰ
  • cbi will have to take prior permission for investigation
    ਬਿਹਾਰ ’ਚ ਸਰਕਾਰੀ ਕਰਮਚਾਰੀਆਂ ਸਬੰਧੀ ਜਾਂਚ ਲਈ ਸੀ. ਬੀ. ਆਈ. ਨੂੰ ਪਹਿਲਾਂ ਤੋਂ ਲੈਣੀ ਹੋਵੇਗੀ ਇਜਾਜ਼ਤ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
Trending
Ek Nazar
us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • tamizhaga vetri kasgam office bearer murdered in tamil nadu
      ਤਾਮਿਲਨਾਡੂ ’ਚ ‘ਤਮਿਝਾਗਾ ਵੇਤਰੀ ਕਸ਼ਗਮ’ ਦੇ ਅਹੁਦੇਦਾਰ ਦਾ ਕਤਲ
    • gold worth rs 17 40 crore seized at india bangladesh border
      ਭਾਰਤ-ਬੰਗਲਾਦੇਸ਼ ਸਰਹੱਦ ’ਤੇ 17.40 ਕਰੋੜ ਦਾ ਸੋਨਾ ਬਰਾਮਦ, ਬੰਗਲਾਦੇਸ਼ੀ ਨਾਗਰਿਕ...
    • rekha gupta  delhi  building  help  family
      ਦੱਖਣੀ ਦਿੱਲੀ 'ਚ ਇਮਾਰਤ ਡਿੱਗੀ, CM ਰੇਖਾ ਨੇ ਪੀੜਤ ਪਰਿਵਾਰਾਂ ਨੂੰ ਹਰਸੰਭਵ ਮਦਦ...
    • rain wreaks havoc in uttar pradesh
      ਉੱਤਰ ਪ੍ਰਦੇਸ਼ 'ਚ ਮੀਂਹ ਨੇ ਤਬਾਹੀ ਮਚਾਈ: 3 ਹਾਦਸਿਆਂ 'ਚ 6 ਲੋਕਾਂ ਦੀ ਮੌਤ
    • modi government  india  amit shah
      ਮੋਦੀ ਸਰਕਾਰ ਨੇ ਭਾਰਤ ਨੂੰ 2029 ਤੱਕ ਨਸ਼ਾ ਮੁਕਤ ਬਣਾਉਣ ਦਾ ਰੋਡਮੈਪ ਕੀਤਾ ਤਿਆਰ :...
    • jail warden
      ਬੈਂਗਲੁਰੂ ਦੀ ਜੇਲ੍ਹ ’ਚ ਵਾਰਡਨ ’ਤੇ ਹਮਲਾ, ਗਲਾ ਘੁੱਟਣ ਦੀ ਕੋਸ਼ਿਸ਼
    • 500 people turned back to hinduism
      ਮਹਾਰਾਸ਼ਟਰ ਦੇ ਕ੍ਰਿਸ਼ਨ ਮੰਦਰ ’ਚ 500 ਲੋਕਾਂ ਨੇ ਕੀਤੀ ਹਿੰਦੂ ਧਰਮ ’ਚ ਵਾਪਸੀ
    • delhi accident home minister shah stops event
      ਦਿੱਲੀ ਹਾਦਸਾ: ਗ੍ਰਹਿ ਮੰਤਰੀ ਸ਼ਾਹ ਨੇ ਰੋਕਿਆ ਸਮਾਗਮ, CM ਰੇਖਾ ਗੁਪਤਾ ਮੌਕੇ 'ਤੇ...
    • assam arrest
      ਇਕੋ ਦਿਨ 330 ਮੁਲਜ਼ਮ ਗ੍ਰਿਫ਼ਤਾਰ ! ਆਸਾਮ ’ਚ ਧੋਖਾਦੇਹੀ ਦੇ ਮਾਮਲਿਆਂ ’ਚ ਪੁਲਸ ਦਾ...
    • bsf  bangladeshi national  gold biscuits  recovered
      BSF ਨੇ ਫੜਿਆ ਬੰਗਲਾਦੇਸ਼ੀ ਨਾਗਰਿਕ, 17 ਕਰੋੜ ਰੁਪਏ ਤੋਂ ਵੱਧ ਸੋਨੇ ਦੇ ਬਿਸਕੁਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +